Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    4:48:45 AM

  • pralhad joshi becomes the new education minister

    ਵੱਡੀ ਖਬਰ : ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ...

  • fraud in ludhiana

    ਪੰਜਾਬ 'ਚ 2,50,00,000 ਰੁਪਏ ਦੀ ਵੱਡੀ ਠੱਗੀ!...

  • ind vs zim india defeated zimbabwe by 90 runs

    IND vs ZIM : ਭਾਰਤ ਨੇ 90 ਦੌੜਾਂ ਨਾਲ ਜ਼ਿੰਬਾਬਵੇ...

  • golden period sawan

    ਇਨ੍ਹਾਂ 4 ਰਾਸ਼ੀਆਂ ਦਾ ਆਉਣ ਵਾਲਾ ਹੈ Golden...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਕਿਸਾਨਾਂ ਲਈ ਮਿਸਾਲ ਬਣੇ ਗੁਰਦਾਸਪੁਰ ਦੇ ਇੰਜੀਨੀਅਰ ਭਰਾ, YouTube ਤੋਂ ਜਾਣਕਾਰੀ ਲੈ ਹਾਸਲ ਕੀਤੀ ਕਾਮਯਾਬੀ

PUNJAB News Punjabi(ਪੰਜਾਬ)

ਕਿਸਾਨਾਂ ਲਈ ਮਿਸਾਲ ਬਣੇ ਗੁਰਦਾਸਪੁਰ ਦੇ ਇੰਜੀਨੀਅਰ ਭਰਾ, YouTube ਤੋਂ ਜਾਣਕਾਰੀ ਲੈ ਹਾਸਲ ਕੀਤੀ ਕਾਮਯਾਬੀ

  • Edited By Anmol Tagra,
  • Updated: 14 Dec, 2023 05:39 AM
Gurdaspur
engineer brothers from gurdaspur became an example for farmers
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ)- ਸਰਕਾਰ ਵੱਲੋਂ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਮੁਹਿੰਮ ਤਹਿਤ ਰਵਾਇਤੀ ਫਸਲਾਂ ਦੀ ਖੇਤੀ ਦੀ ਬਜਾਏ ਹੋਰ ਫਸਲਾਂ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕੀਤੇ ਜਾਣ ਦੇ ਬਾਵਜੂਦ ਬੇਸ਼ੱਕ ਅਜੇ ਵੀ ਕਈ ਕਿਸਾਨ ਰਵਾਇਤੀ ਫਸਲੀ ਚੱਕਰ ਵਿਚ ਫਸੇ ਹੋਏ ਹਨ। ਪਰ ਗੁਰਦਾਸਪੁਰ ਸ਼ਹਿਰ ਨਾਲ ਸਬੰਧਿਤ ਦੋ ਇੰਜੀਨੀਅਰ ਭਰਾਵਾਂ ਨੇ ਆਪਣੀ ਪਿਤਾ ਪੁਰਖੀ ਜਮੀਨ ਨਾ ਹੋਣ ਦੇ ਬਾਵਜੂਦ ਨਾ ਸਿਰਫ ਖੇਤੀਬਾੜੀ ਨੂੰ ਆਪਣਾ ਪ੍ਰਮੁੱਖ ਧੰਦਾ ਬਣਾਇਆ ਹੈ ਸਗੋਂ ਇਨਾਂ ਨੌਜਵਾਨਾਂ ਨੇ ਠੇਕੇ 'ਤੇ ਜਮੀਨ ਲੈ ਕੇ ਉਸ ਵਿਚ ਫੁੱਲਾਂ ਦੀ ਖੇਤੀ ਦਾ ਔਖਾ ਕੰਮ ਸਫਲ ਕਰਕੇ ਦਿਖਾਇਆ ਹੈ। 

ਇਹ ਖ਼ਬਰ ਵੀ ਪੜ੍ਹੋ - ਸੰਸਦ ਸੁਰੱਖਿਆ ਕੋਤਾਹੀ: ਕਿਸਾਨ ਅੰਦੋਲਨ ਤੇ ਹੋਰ ਮੁੱਦਿਆਂ ਤੋਂ ਪਰੇਸ਼ਾਨ ਹੋ ਕੇ ਰਚੀ ਗਈ ਸਾਜ਼ਿਸ, ਇਕ ਹੋਰ ਕਾਬੂ

ਅੱਜ 'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਜਤਿਨ ਅਤੇ ਨਿਤਿਨ ਨਾਂ ਦੇ ਇਨ੍ਹਾਂ ਦੋਵਾਂ ਭਰਾਵਾਂ ਨੇ ਕਿਹਾ ਕਿ ਉਨ੍ਹਾਂ ਨੇ ਬੀ.ਟੈੱਕ ਅਤੇ ਆਈ.ਟੀ. ਸੈਕਟਰ ਦੀ ਪੜ੍ਹਾਈ ਕੀਤੀ ਹੈ। ਉਨ੍ਹਾਂ ਪ੍ਰਾਈਵੇਟ ਕੰਪਨੀਆਂ ਵਿਚ ਨੌਕਰੀ ਕਰਨ ਜਾਂ ਵਿਦੇਸ਼ ਜਾਣ ਦੀ ਬਜਾਏ ਖੇਤੀਬਾੜੀ ਕਰਨ ਨੂੰ ਤਰਜੀਹ ਦਿੱਤੀ ਹੈ ਜਿਸ ਤਹਿਤ ਉਨ੍ਹਾਂ ਗੁਰਦਾਸਪੁਰ ਸ਼ਹਿਰ ਦੇ ਬਾਹਰਵਾਰ ਕਰੀਬ ਡੇਢ ਏਕੜ ਜਗਾ ਠੇਕੇ 'ਤੇ ਲੈ ਕੇ ਉਸ ਵਿਚ ਫੁੱਲਾਂ ਅਤੇ ਸਬਜ਼ੀਆਂ ਦੀ ਖੇਤੀ ਦਾ ਕੰਮ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਫੁੱਲਾਂ ਦੀ ਖੇਤੀ ਕਰਨ ਦਾ ਕੋਈ ਤਜ਼ਰਬਾ ਨਹੀਂ ਸੀ। ਪਰ ਉਨ੍ਹਾਂ ਨੇ ਯੂ-ਟਿਊਬ ਤੋਂ ਇਸ ਦੀ ਜਾਣਕਾਰੀ ਅਤੇ ਸਿਖਲਾਈ ਲਈ ਅਤੇ ਇਸ ਕੰਮ ਨੂੰ ਸ਼ੁਰੂ ਕਰਕੇ ਸਫ਼ਲ ਬਣਾਇਆ ਹੈ। ਕਰੀਬ ਦੋ ਸਾਲਾਂ ਦੇ ਸਮੇਂ ਵਿਚ ਹੀ ਉਨ੍ਹਾਂ ਨੇ ਫੁੱਲਾਂ ਦੇ ਬੀਜ ਤੋਂ ਪਨੀਰੀ ਤਿਆਰ ਕਰਨ ਦਾ ਕੰਮ ਵੱਡੇ ਪੱਧਰ 'ਤੇ ਪਹੁੰਚਾਇਆ ਹੈ ਅਤੇ ਇਸ ਵਿਚ ਕਾਮਯਾਬੀ ਹਾਸਲ ਕਰਕੇ ਇਸ ਦਾ ਵਿਸਥਾਰ ਕਰਨ ਦੀ ਯੋਜਨਾਬੰਦੀ ਕੀਤੀ ਹੈ। 

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਸੁਰੱਖਿਆ ਕੋਤਾਹੀ: ਇਸ MP ਦੇ ਕਹਿਣ 'ਤੇ ਨੌਜਵਾਨਾਂ ਨੂੰ ਜਾਰੀ ਹੋਏ ਸੀ ਪਾਸ, 6 ਲੋਕਾਂ ਨੇ ਰਚੀ ਸਾਜ਼ਿਸ਼

ਉਨ੍ਹਾਂ ਕਿਹਾ ਕਿ ਕਈ ਲੋਕ ਜਿੱਥੇ ਉਨ੍ਹਾਂ ਕੋਲੋਂ ਸਿੱਧੇ ਤੌਰ 'ਤੇ ਪਨੀਰੀ ਖਰੀਦ ਕੇ ਲੈ ਜਾਂਦੇ ਹਨ, ਉਸ ਦੇ ਨਾਲ ਹੀ ਕਈ ਨਰਸਰੀਆਂ ਵਾਲੇ ਵੀ ਉਨ੍ਹਾਂ ਕੋਲੋਂ ਪਨੀਰੀ ਖ਼ਰੀਦ ਕੇ ਫੁੱਲ ਤਿਆਰ ਕਰਦੇ ਹਨ ਅਤੇ ਪੌਦੇ ਤਿਆਰ ਕਰਕੇ ਇਸ ਨੂੰ ਅੱਗੇ ਵੇਚਦੇ ਹਨ। ਉਨ੍ਹਾਂ ਕਿਹਾ ਕਿ ਫੁੱਲਾਂ ਦੀ ਖੇਤੀ ਦਾ ਕੰਮ ਕਾਫੀ ਸਾਵਧਾਨੀ ਪੂਰਵਕ ਕਰਨਾ ਪੈਂਦਾ ਹੈ ਜਿਸ ਕਾਰਨ ਆਮ ਤੌਰ 'ਤੇ ਕਿਸਾਨ ਇਸ ਨੂੰ ਸ਼ੁਰੂਆਤ ਕਰਨ ਦੀ ਹਿੰਮਤ ਨਹੀਂ ਕਰਦੇ। ਇਸ ਦੇ ਚਲਦਿਆਂ ਪੰਜਾਬ ਵਿਚ ਬਹੁਤ ਘੱਟ ਕਿਸਾਨ ਪਨੀਰੀ ਤਿਆਰ ਕਰਦੇ ਹਨ। ਗੁਰਦਾਸਪੁਰ ਸਮੇਤ ਆਸ-ਪਾਸ ਇਲਾਕੇ ਅੰਦਰ ਫੁੱਲਾਂ ਦੀ ਪਨੀਰੀ ਦੀ ਸਪਲਾਈ ਨਾ ਹੋਣ ਕਾਰਨ ਜ਼ਿਆਦਾਤਰ ਨਰਸਰੀ ਮਾਲਕ ਦੂਰ ਦੁਰਾਡੇ ਸੂਬਿਆਂ ਵਿਚ ਪਨੀਰੀ ਮੰਗਵਾਉਂਦੇ ਹਨ ਅਤੇ ਹੁਣ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਹੁਣ ਉਹ ਸਿਰਫ ਗੁਰਦਾਸਪੁਰ ਜ਼ਿਲ੍ਹੇ ਵਿਚ ਹੀ ਨਹੀਂ ਸਗੋਂ ਪੂਰੇ ਪੰਜਾਬ ਵਿਚ ਫੁੱਲਾਂ ਦੀ ਪਨੀਰੀ ਦੀ ਸਪਲਾਈ ਕਰਨਗੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿਚ ਚੋਖਾ ਮੁਨਾਫਾ ਹੋ ਸਕਦਾ ਹੈ, ਇਸ ਲਈ ਹੋਰ ਨੌਜਵਾਨਾਂ ਨੂੰ ਵੀ ਚਾਹੀਦਾ ਹੈ ਕਿ ਉਹ ਰਵਾਇਤੀ ਫਸਲਾਂ ਦੀ ਬਜਾਏ ਫੁੱਲਾਂ ਦੀ ਖੇਤੀ ਸਮੇਤ ਅਜਿਹੇ ਹੋਰ ਉਪਰਾਲੇ ਕਰਨ। ਉਨ੍ਹਾਂ ਕਿਹਾ ਕਿ ਖੇਤਾਂ ਵਿਚ ਆਧੁਨਿਕ ਕਿਸਮ ਦੇ ਬੀਜ ਤੇ ਹੋਰ ਸਾਜੋ ਸਮਾਨ ਦੀ ਵਰਤੋਂ ਕਰ ਰਹੇ ਹਨ ਅਤੇ ਰਸਾਇਣਕ ਦਵਾਈਆਂ ਤੇ ਖਾਦਾਂ ਦੀ ਬਜਾਏ ਦੇਸੀ ਖਾਦ ਤੇ ਸਵਾਹ ਆਦਿ ਵਰਤੋਂ ਕਰਦੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • Farmers
  • Farming
  • Engineer
  • Brothers
  • Flowers
  • Gurdaspur
  • Punjab
  • ਕਿਸਾਨ
  • ਫੁੱਲਾਂ ਦੀ ਖੇਤੀ
  • ਇੰਜੀਨੀਅਰ
  • ਭਰਾ
  • ਗੁਰਦਾਸਪੁਰ
  • ਪੰਜਾਬ

ਫੂਡ ਸੇਫਟੀ ਆਨ ਵ੍ਹੀਲਜ਼: ਸਿਹਤ ਮੰਤਰੀ ਨੇ ਮੋਬਾਈਲ ਫੂਡ ਟੈਸਟਿੰਗ ਵੈਨ ਨੂੰ ਦਿਖਾਈ ਹਰੀ ਝੰਡੀ

NEXT STORY

Stories You May Like

  • x users on youtube beware
    YouTube ਤੇ X ਯੂਜ਼ਰਸ ਹੋ ਜਾਣ ਸਾਵਧਾਨ ! ਐਪਸ ਨੂੰ ਪ੍ਰਮੋਟ ਕਰਨ ਲਈ ਵਰਤਿਆ ਜਾ ਰਿਹਾ ਅਸ਼ਲੀਲ ਕੰਟੈਂਟ
  • government engineer  vigilance department  arrested  property
    ਸਰਕਾਰੀ ਇੰਜੀਨੀਅਰ ਗ੍ਰਿਫ਼ਤਾਰ ! ਆਮਦਨ ਤੋਂ ਵੱਧ ਜਾਇਦਾਦ ਰੱਖਣ ਕਾਰਨ ਓਡੀਸ਼ਾ ਵਿਜੀਲੈਂਸ ਨੇ ਕੀਤੀ ਕਾਰਵਾਈ
  • prabhas emerges as the nation  s most popular star  tops ormax rankings
    ਪ੍ਰਭਾਸ ਬਣੇ ਦੇਸ਼ ਦੇ ਸਭ ਤੋਂ ਪਸੰਦੀਦਾ ਸਟਾਰ, ਓਰਮੈਕਸ ਰੈਂਕਿੰਗ 'ਚ ਹਾਸਲ ਕੀਤਾ ਪਹਿਲਾ ਸਥਾਨ
  • the world  s most famous youtuber got married
    ਕਈ ਲੋਕਾਂ ਨੂੰ 'ਕਰੋੜਪਤੀ' ਬਣਾ ਚੁੱਕੇ ਦੁਨੀਆ ਦੇ ਸਭ ਤੋਂ ਵੱਡੇ YouTuber ਨੇ ਕਰਵਾ ਲਿਆ ਵਿਆਹ ! ਦੇਖੋ ਖ਼ੂਬਸੂਰਤ...
  • electricity company  engineer  income  crores  owner
    ਕਰੋੜਾਂ ਦਾ ਮਾਲਕ ਨਿਕਲਿਆ ਬਿਜਲੀ ਕੰਪਨੀ ਦਾ ਇੰਜੀਨੀਅਰ, ਆਮਦਨ ਤੋਂ 3 ਗੁਣਾ ਵੱਧ ਜਾਇਦਾਦ
  • 2 lakh  bribe  municipal corporation engineer  arrested
    ਤੇਲੰਗਾਨਾ : 2 ਲੱਖ ਦੀ ਰਿਸ਼ਵਤਖੋਰੀ ਦੇ ਮਾਮਲੇ 'ਚ ਨਗਰ ਨਿਗਮ ਇੰਜੀਨੀਅਰ ਗ੍ਰਿਫ਼ਤਾਰ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • sir reunites siblings separated for 48 years
    ਪੰਜਾਬ: SIR ਨੇ ਮਿਲਾ'ਤੇ 48 ਸਾਲਾਂ ਤੋਂ ਵਿਛੜੇ ਸਕੇ ਭਰਾ, ਗਲਵੱਕੜੀ ਪਾ ਹੋਏ ਭਾਵੁਕ
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
  • jalandhar police action
    ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
Trending
Ek Nazar
indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • it will rain for five days in punjab
      ਪੰਜਾਬ 'ਚ ਲਗਾਤਾਰ ਪੰਜ ਦਿਨ ਪਵੇਗਾ ਮੀਂਹ, ਇਨ੍ਹਾਂ ਤਾਰੀਖਾਂ ਨੂੰ ਭਾਰੀ ਤੋਂ ਬਹੁਤ...
    • canal water  fight between two parties  moga police
      ਨਹਿਰੀ ਪਾਣੀ ਨੂੰ ਲੈ ਕੇ ਹੋਇਆ ਜ਼ਬਰਦਸਤ ਝਗੜਾ
    • police who went to arrest drug smugglers were shot at indiscriminately
      ਮੋਹਾਲੀ ਤੋਂ ਵੱਡੀ ਖ਼ਬਰ : ਨਸ਼ਾ ਤਸਕਰਾਂ ਨੂੰ ਫੜ੍ਹਨ ਗਈ ਪੁਲਸ 'ਤੇ ਚੱਲੀਆਂ...
    • parents and children staged a protest by locking the school
      ਅਧਿਆਪਕਾਂ ਦੀ ਘਾਟ ਖ਼ਿਲਾਫ਼ ਮਾਪਿਆਂ ਤੇ ਬੱਚਿਆਂ ਨੇ ਸਕੂਲ ਨੂੰ ਤਾਲਾ ਲਾ ਕੇ ਦਿੱਤਾ...
    • fake drug deaddiction center
      ਪਿੰਡ ਅਬਾਸਪੁਰਾ ਵਿਖੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ 'ਤੇ ਛਾਪਾ
    • panjab university may soon get a new regular vice chancellor
      ਪੰਜਾਬ ਯੂਨੀਵਰਸਿਟੀ ਨੂੰ ਜਲਦ ਮਿਲ ਸਕਦੈ ਨਵਾਂ ਰੈਗੂਲਰ ਵਾਈਸ ਚਾਂਸਲਰ
    • body found in canal identified
      ਨਹਿਰ 'ਚੋਂ ਮਿਲੀ ਲਾਸ਼ ਦੀ ਹੋਈ ਪਛਾਣ
    • fir in phillaur
      ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
    • fir case
      ਜ਼ਮੀਨ ਦੀ ਗਲਤ ਤਰੀਕੇ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ 'ਚ 4 ਨਾਮਜ਼ਦ
    • students protest in jalandhar
      ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +