Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    7:25:36 PM

  • bills for 3 private universities introduced in punjab assembly

    ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ...

  • de ad bodies of husband and wife found inside house

    ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ...

  • satnam singh sandhu rajya sabha

    MP ਸਤਨਾਮ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ ਦੇ...

  • fire broke langar hall at gurdwara shri hansali sahib

    ਪੰਜਾਬ: ਗੁਰਦੁਆਰਾ ਸਾਹਿਬ ਦੇ ਲੰਗਰ ਹਾਲ 'ਚ ਧਮਾਕਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਹੈਰਾਨ ਕਰਦਾ ਖ਼ੁਲਾਸਾ: ਸਰਕਾਰੀ ਦੇ ਮੁਕਾਬਲੇ ਪ੍ਰਾਈਵੇਟ ਸਕੂਲਾਂ ’ਚ ...

PUNJAB News Punjabi(ਪੰਜਾਬ)

ਹੈਰਾਨ ਕਰਦਾ ਖ਼ੁਲਾਸਾ: ਸਰਕਾਰੀ ਦੇ ਮੁਕਾਬਲੇ ਪ੍ਰਾਈਵੇਟ ਸਕੂਲਾਂ ’ਚ ...

  • Edited By Shivani Attri,
  • Updated: 02 Jun, 2025 07:40 PM
Jalandhar
enrollment in private schools is increasing compared to government schools
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਇੰਟ.)-ਦੇਸ਼ ਦੇ ਕਈ ਸੂਬਿਆਂ ’ਚ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਦੀ ਗਿਣਤੀ ਘੱਟ ਹੁੰਦੀ ਜਾ ਰਹੀ ਹੈ, ਜਦਕਿ ਪ੍ਰਾਈਵੇਟ ਸਕੂਲਾਂ ’ਚ ਦਾਖ਼ਲੇ ਲਗਾਤਾਰ ਵਧ ਰਹੇ ਹਨ। ਕੇਂਦਰ ਸਰਕਾਰ ਦੇ ਸਿੱਖਿਆ ਮੰਤਰਾਲਾ ਨੇ ਮਾਰਚ ਅਤੇ ਅਪ੍ਰੈਲ ’ਚ ਸੂਬਿਆਂ ਨਾਲ ਹੋਈਆਂ ਮੀਟਿੰਗਾਂ ’ਚ ਇਸ ਗੱਲ ਨੂੰ ਲੈ ਕੇ ਚਿੰਤਾ ਜ਼ਾਹਿਰ ਕੀਤੀ ਹੈ। ਖ਼ਾਸ ਤੌਰ ’ਤੇ ਸਮਗਰ ਸਿੱਖਿਆ ਯੋਜਨਾ ਤਹਿਤ 2025-26 ਦੇ ਪ੍ਰਾਜੈਕਟਾਂ ਬਾਰੇ ਗੱਲ ਕਰਦੇ ਸਮੇਂ ਇਹ ਮੁੱਦਾ ਉੱਠਿਆ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 3 ਜੂਨ ਤੱਕ ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ, ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਹੋਈ ਵੱਡੀ ਭਵਿੱਖਬਾਣੀ

ਕਈ ਸੂਬਿਆਂ ’ਚ ਸਰਕਾਰੀ ਸਕੂਲਾਂ ਤੋਂ ਵਿਦਿਆਰਥੀਆਂ ਦਾ ਪਲਾਇਨ
ਰਿਪੋਰਟ ਅਨੁਸਾਰ ਮੰਤਰਾਲਾ ਦੇ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਮਹਾਰਾਸ਼ਟਰ, ਕੇਰਲ, ਆਂਧਰਾ ਪ੍ਰਦੇਸ਼, ਤੇਲੰਗਾਨਾ, ਉੱਤਰਾਖੰਡ ਵਰਗੇ ਕਈ ਸੂਬਿਆਂ ’ਚ ਸਰਕਾਰੀ ਸਕੂਲਾਂ ਤੋਂ ਵਿਦਿਆਰਥੀਆਂ ਦਾ ਪਲਾਇਨ ਹੋ ਰਿਹਾ ਹੈ। ਮਹਾਰਾਸ਼ਟਰ ’ਚ 2018-19 ਦੇ ਮੁਕਾਬਲੇ 2023-24 ’ਚ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ’ਚ ਦਾਖ਼ਲਾ ਘੱਟ ਹੋਇਆ ਹੈ। ਕੇਰਲ ’ਚ ਵੀ 2022-23 ਦੇ ਮੁਕਾਬਲੇ ਸਰਕਾਰੀ ਸਕੂਲਾਂ ’ਚ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਘੱਟ ਰਹੀ ਹੈ। ਆਂਧਰਾ ਪ੍ਰਦੇਸ਼ ਦੇ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਇਥੇ ਕੁੱਲ੍ਹ 61,373 ਸਕੂਲਾਂ ’ਚੋਂ ਕਰੀਬ 73 ਫ਼ੀਸਦੀ ਸਰਕਾਰੀ ਸਕੂਲ ਹਨ, ਜਦਕਿ 46 ਫ਼ੀਸਦੀ ਵਿਦਿਆਰਥੀ ਸਰਕਾਰੀ ਸਕੂਲਾਂ ’ਚ ਦਾਖ਼ਲ ਹਨ, ਜਦਕਿ ਪ੍ਰਾਈਵੇਟ ਸਕੂਲਾਂ ’ਚ 52 ਫ਼ੀਸਦੀ ਤੋਂ ਵੱਧ ਹਨ। ਤੇਲੰਗਾਨਾ ’ਚ, 42,901 ਸਕੂਲਾਂ ’ਚੋਂ 70 ਫ਼ੀਸਦੀ ਸਰਕਾਰੀ ਸਕੂਲ ਹਨ ਪਰ ਦਾਖਲੇ ’ਚ ਉਨ੍ਹਾਂ ਦਾ ਹਿੱਸਾ ਸਿਰਫ਼ 38 ਫ਼ੀਸਦੀ ਦੇ ਕਰੀਬ ਹੈ। ਉਥੇ ਹੀ ਨਿੱਜੀ ਸਕੂਲਾਂ ’ਚ 60 ਫ਼ੀਸਦੀ ਤੋਂ ਵੱਧ ਵਿਦਿਆਰਥੀ ਹਨ। ਉੱਤਰਾਖੰਡ ’ਚ ਵੀ ਸਥਿਤੀ ਇਸੇ ਤਰ੍ਹਾਂ ਦੀ ਹੈ, ਜਿੱਥੇ ਸਰਕਾਰੀ ਸਕੂਲਾਂ ਦੀ ਜ਼ਿਆਦਾ ਗਿਣਤੀ ਦੇ ਬਾਵਜੂਦ ਦਾਖ਼ਲਾ ਘੱਟ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: 'ਆਪ' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ, ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ

ਸਕੂਲਾਂ ਦੀ ਬ੍ਰਾਂਡਿੰਗ ’ਤੇ ਜ਼ੋਰ
ਸਿੱਖਿਆ ਮੰਤਰਾਲਾ ਨੇ ਇਨ੍ਹਾਂ ਸੂਬਿਆਂ ਨੂੰ ਇਸ ਸਮੱਸਿਆ ਦੀ ਜੜ੍ਹ ਤੱਕ ਜਾਣ ਅਤੇ ਸੁਧਾਰ ਲਈ ਠੋਸ ਕਦਮ ਚੁੱਕਣ ਲਈ ਕਿਹਾ ਹੈ। ਮੰਤਰਾਲਾ ਨੇ ਦੱਸਿਆ ਕਿ ਕੋਵਿਡ ਤੋਂ ਬਾਅਦ ਪ੍ਰਾਈਵੇਟ ਸਕੂਲਾਂ ਦੀ ਮੰਗ ਵਧੀ ਹੈ ਕਿਉਂਕਿ ਮਾਪੇ ਬਿਹਤਰ ਸਹੂਲਤਾਂ ਅਤੇ ਪੜ੍ਹਾਈ ਲਈ ਨਿੱਜੀ ਸਕੂਲਾਂ ਨੂੰ ਪਹਿਲ ਦੇਣ ਲੱਗੇ ਹਨ। ਤਾਮਿਲਨਾਡੂ ’ਚ ਵੀ ਸਰਕਾਰੀ ਸਕੂਲ ਕੁੱਲ੍ਹ ਸਕੂਲਾਂ ਦਾ 64 ਫ਼ੀਸਦੀ ਹੋਣ ਦੇ ਬਾਵਜੂਦ ਦਾਖ਼ਲਾ ਸਿਰਫ਼ 37 ਫ਼ੀਸਦੀ ਹੈ, ਜਦੋਂ ਕਿ 46 ਫ਼ੀਸਦੀ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਵਿਚ ਦਾਖ਼ਲ ਹਨ। ਮੰਤਰਾਲਾ ਨੇ ਇਸ ਸਥਿਤੀ ’ਚ ਸਰਕਾਰੀ ਸਕੂਲਾਂ ਦੀ ਬ੍ਰਾਂਡਿੰਗ ’ਤੇ ਜ਼ੋਰ ਦਿੱਤਾ ਹੈ ਤਾਂਕਿ ਉਥੇ ਬੱਚਿਆਂ ਦੀ ਗਿਣਤੀ ਵਧ ਸਕੇ।

ਕਿਹੜੇ ਸੂਬਿਆਂ ’ਚ ਪ੍ਰਾਈਵੇਟ ਸਕੂਲ ਲੋਕਪ੍ਰਿਯਤਾ ਵੱਧ
ਕੇਰਲ ਅਤੇ ਮਹਾਰਾਸ਼ਟਰ ਨੇ ਇਸ ਕਮੀ ਨੂੰ ਲੈ ਕੇ ਡਾਟਾ (ਆਧਾਰ ਤਸਦੀਕ ਰਾਹੀਂ) ਸਾਫ਼ ਕਰਨ ਬਾਰੇ ਗੱਲ ਕਹੀ ਹੈ ਪਰ ਮੰਤਰਾਲਾ ਅਜੇ ਵੀ ਇਸ ਗਿਰਾਵਟ ਬਾਰੇ ਚਿੰਤਤ ਹੈ। ਮਿਜ਼ੋਰਮ, ਨਾਗਾਲੈਂਡ, ਤ੍ਰਿਪੁਰਾ, ਅਰੁਣਾਚਲ ਪ੍ਰਦੇਸ਼ ਅਤੇ ਮੇਘਾਲਿਆ ’ਚ ਵੀ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ’ਚ ਦਾਖ਼ਲਾ ਘਟਿਆ ਹੈ। ਦਿੱਲੀ, ਅੰਡੇਮਾਨ-ਨਿਕੋਬਾਰ, ਲੱਦਾਖ, ਪੁਡੂਚੇਰੀ ਅਤੇ ਦਾਦਰਾ ਨਗਰ ਹਵੇਲੀ ਵਰਗੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਵੀ ਪ੍ਰਾਈਵੇਟ ਸਕੂਲਾਂ ’ਚ ਦਾਖ਼ਲਾ ਸਰਕਾਰੀ ਸਕੂਲਾਂ ਨਾਲੋਂ ਵੱਧ ਹੈ। ਮੰਤਰਾਲਾ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਛੋਟੇ ਬੱਚਿਆਂ ਦੀਆਂ ਕਲਾਸਾਂ ’ਚ ਪ੍ਰਾਈਵੇਟ ਸਕੂਲਾਂ ’ਚ ਦਾਖ਼ਲਾ ਜ਼ਿਆਦਾ ਹੁੰਦਾ ਹੈ। ਅਸੀਂ ਸੂਬਿਆਂ ਨੂੰ ਅਪੀਲ ਕਰ ਰਹੇ ਹਾਂ ਕਿ ਉਹ ਇਸ ਪਲਾਇਨ ਦੇ ਕਾਰਨਾਂ ਦਾ ਪਤਾ ਲਾਉਣ ਅਤੇ ਹੱਲ ਕੱਢਣ।

ਇਹ ਵੀ ਪੜ੍ਹੋ: ਪੰਜਾਬ 'ਚ ਛੁੱਟੀਆਂ ਨੂੰ ਲੈ ਕੇ ਤਾਜ਼ਾ ਅਪਡੇਟ, ਹੋ ਗਿਆ ਵੱਡਾ ਐਲਾਨ

ਕੀ ਕਹਿੰਦਾ ਹੈ 2023-24 ਦਾ ਡਾਟਾ
ਯੂਨੀਫਾਈਡ ਡਿਸਟ੍ਰਿਕਟ ਇਨਫਾਰਮੇਸ਼ਨ ਸਿਸਟਮ ਫਾਰ ਐਜੂਕੇਸ਼ਨ ਯੂ. ਡੀ. ਆਈ. ਐੱਸ. ਈ. ਪਲੱਸ ਦੇ 2023-24 ਦੇ ਅੰਕੜਿਆਂ ਅਨੁਸਾਰ ਦੇਸ਼ ’ਚ ਕੁੱਲ੍ਹ 24.80 ਕਰੋੜ ਵਿਦਿਆਰਥੀਆਂ ’ਚੋਂ ਕਰੀਬ 9 ਕਰੋੜ (36 ਫ਼ੀਸਦੀ) ਪ੍ਰਾਈਵੇਟ ਸਕੂਲਾਂ ’ਚ ਪੜ੍ਹ ਰਹੇ ਹਨ। ਇਹ ਪ੍ਰਤੀਸ਼ਤਤਾ 2022-23 ਅਤੇ 2021-22 ’ਚ 33 ਫ਼ੀਸਦੀ ਸੀ। ਕੋਵਿਡ ਤੋਂ ਪਹਿਲਾਂ 2019-20 ’ਚ ਇਹ 37 ਫ਼ੀਸਦੀ ਸੀ। ਸਿੱਖਿਆ ਮੰਤਰਾਲਾ ਦੀ ਇਹ ਚਿਤਾਵਨੀ ਦੱਸਦੀ ਹੈ ਕਿ ਸਰਕਾਰ ਨੂੰ ਸਰਕਾਰੀ ਸਕੂਲਾਂ ਦੀ ਗੁਣਵੱਤਾ ਸੁਧਾਰਨ, ਸਹੂਲਤਾਂ ਵਧਾਉਣ ਅਤੇ ਵਿਸ਼ਵਾਸ ਜਿੱਤਣ ਲਈ ਤੇਜ਼ੀ ਨਾਲ ਕਦਮ ਚੁੱਕਣੇ ਪੈਣਗੇ, ਨਹੀਂ ਤਾਂ ਸਰਕਾਰੀ ਸਿੱਖਿਆ ਪ੍ਰਣਾਲੀ ਕਮਜ਼ੋਰ ਹੋ ਸਕਦੀ ਹੈ। ਦੇਸ਼ ਲਈ ਇਹ ਚੁਣੌਤੀ ਹੈ ਕਿ ਉਹ ਸਾਰਿਆਂ ਬੱਚਿਆਂ ਨੂੰ ਬਰਾਬਰ ਅਤੇ ਚੰਗੀ ਸਿੱਖਿਆ ਪ੍ਰਦਾਨ ਕਰੇ, ਖ਼ਾਸ ਕਰਕੇ ਉਨ੍ਹਾਂ ਪਰਿਵਾਰਾਂ ਨੂੰ ਜੋ ਪ੍ਰਾਈਵੇਟ ਸਕੂਲਾਂ ਦੀ ਪਹੁੰਚ ਤੋਂ ਬਾਹਰ ਹਨ।

ਇਹ ਵੀ ਪੜ੍ਹੋ: CCTV ’ਚ ਕੈਦ ਹੋਈ ਕਾਰ ਸਵਾਰਾਂ ਦੀ ਖ਼ੌਫ਼ਨਾਕ ਕਰਤੂਤ, ਵੇਖਣ ਵਾਲਿਆਂ ਦੇ ਵੀ ਉੱਡੇ ਹੋਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Enrollment
  • private schools
  • increasing compared
  • government schools
  • ਸਰਕਾਰੀ ਸਕੂਲ
  • ਪ੍ਰਾਈਵੇਟ ਸਕੂਲ
  • ਦਾਖ਼ਲੇ

ਪੰਜਾਬ ਸਰਕਾਰ ਵੱਲੋਂ 7 ਜੂਨ ਨੂੰ ਛੁੱਟੀ ਦਾ ਐਲਾਨ

NEXT STORY

Stories You May Like

  • government school  call monitor  punjab school
    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ ਸਨਸਨੀਖੇਜ਼ ਖ਼ੁਲਾਸਾ
  • punjab police employee caught in a girl boy case
    ਕੁੜੀ-ਮੁੰਡੇ ਦੇ ਚੱਕਰ 'ਚ ਫਸਿਆ ਪੰਜਾਬ ਪੁਲਸ ਦਾ ਮੁਲਾਜ਼ਮ! ਪੜ੍ਹੋ ਹੈਰਾਨ ਕਰਦਾ ਮਾਮਲਾ
  • pargat singh in vidhan sabha
    ਪ੍ਰਾਈਵੇਟ ਦੇ ਨਾਲ-ਨਾਲ ਸਰਕਾਰੀ ਯੂਨੀਵਰਸਿਟੀਆਂ ਵੱਲ ਵੀ ਧਿਆਨ ਦੇਣ ਦੀ ਲੋੜ: ਪਰਗਟ ਸਿੰਘ
  • big news for noodle lovers
    ਨੂਡਲਜ਼ ਖਾਣ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ, ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈਰਾਨ ਕਰਦਾ ਮਾਮਲਾ
  • punjab schools  school holidays
    ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ ਛੁੱਟੀ
  • enrolments in government schools are decreasing
    ਸੰਸਦ ’ਚ ਕੇਂਦਰ ਨੇ ਮੰਨਿਆ–ਸਰਕਾਰੀ ਸਕੂਲਾਂ ’ਚ ਘੱਟ ਰਹੇ ਹਨ ਦਾਖਲੇ
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • punjab schools  holidays in schools
    ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • boy drown in bhakra
      ਭਾਖੜਾ ਨਹਿਰ 'ਚ ਰੁੜਿਆ 17 ਸਾਲਾ ਨੌਜਵਾਨ, ਭਾਲ ਜਾਰੀ
    • de ad bodies of husband and wife found inside house
      ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ...
    • drone flying banned in view of independence day celebrations
      ਆਜ਼ਾਦੀ ਦਿਵਸ ਸਮਾਰੋਹ ਦੇ ਮੱਦੇਨਜ਼ਰ ਲਮੀਣੀ ਸਟੇਡੀਅਮ ਦੇ 1 ਕਿਲੋਮੀਟਰ ਘੇਰੇ ਵਿੱਚ...
    • fire in ludhiana
      ਐਕਟਿਵਾ 'ਤੇ ਆਏ ਬਦਮਾਸ਼ਾਂ ਨੇ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਲਾਈ ਅੱਗ
    • moga police  heroin recovered  accused arrested
      ਮੋਗਾ ਪੁਲਸ ਵੱਲੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ
    • heavy rain in punjab alert in 13 districts big weather forecast
      ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
    • 2 big networks busted in punjab
      ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮਾਂ ਕੋਲੋਂ ਖਤਰਨਾਕ ਹਥਿਆਰ...
    • security tightened in punjab on independence day
      ਆਜ਼ਾਦੀ ਦਿਵਸ ਮੌਕੇ ਪੰਜਾਬ 'ਚ ਸੁਰੱਖਿਆ ਸਖ਼ਤ, DGP ਨੇ ਅੰਮ੍ਰਿਤਸਰ ਬਾਰਡਰ ਰੇਂਜ...
    • girl deadbody is found at royal hotel
      ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +