Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 04, 2025

    11:51:27 AM

  • bus and trailer

    ਡਰਾਈਵਰ ਨੂੰ ਆ ਗਈ ਨੀਂਦ, ਅੱਗੇ ਜਾਂਦੇ ਟਰਾਲੇ 'ਚ ਜਾ...

  • sudden blackout

    ਪੰਜਾਬ: ਅਚਾਨਕ ਹੋਇਆ ਜ਼ੋਰਦਾਰ ਧਮਾਕਾ! ਦਰਜਨਾਂ...

  • imd heavy rain alert danger

    IMD Rain Alert: ਤੇਜ਼ ਹਨ੍ਹੇਰੀ-ਤੂਫ਼ਾਨ ਤੇ ਭਾਰੀ...

  • big uproar in punjab politics crisis in congress leadership serious

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਕਿਸਾਨਾਂ ਦੀ ਭਲਾਈ ਲਈ ਮਿਥੇ ਟੀਚੇ ਸਮੇਂ ਸਿਰ ਪੂਰੇ ਕਰਨ ਨੁੰ ਯਕੀਨੀ ਬਣਾਇਆ ਜਾਵੇ : ਡਾ. ਤੇਜਪਾਲ ਸਿੰਘ

PUNJAB News Punjabi(ਪੰਜਾਬ)

ਕਿਸਾਨਾਂ ਦੀ ਭਲਾਈ ਲਈ ਮਿਥੇ ਟੀਚੇ ਸਮੇਂ ਸਿਰ ਪੂਰੇ ਕਰਨ ਨੁੰ ਯਕੀਨੀ ਬਣਾਇਆ ਜਾਵੇ : ਡਾ. ਤੇਜਪਾਲ ਸਿੰਘ

  • Edited By Baljit Singh,
  • Updated: 11 Jun, 2025 06:27 PM
Punjab
ensure timely completion of set targets for the welfare of farmers
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ) : ਕਿਸਾਨਾਂ ਦੀ ਭਲਾਈ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੰਯੁਕਤ ਨਿਰਦੇਸ਼ਕ (ਨਕਦੀ ਫ਼ਸਲਾਂ) ਪੰਜਾਬ, ਡਾਕਟਰ ਤੇਜਪਾਲ ਸਿੰਘ ਵਲੋਂ ਵਿਸ਼ੇਸ਼ ਦੌਰਾ ਕਰ ਕੇ ਜ਼ਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਦੇ ਸਮੂਹ ਖ਼ੇਤੀਬਾੜੀ ਅਧਿਕਾਰੀਆਂ ਨਾਲ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿਚ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾਕਟਰ ਅਮਰੀਕ ਸਿੰਘ, ਡਾਕਟਰ ਜੰਗੀਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਪਠਾਨਕੋਟ, ਡਾਕਟਰ ਗੁਰਪ੍ਰੀਤ ਸਿੰਘ, ਡਾਕਟਰ ਸੁਖਬੀਰ ਸਿੰਘ ਸੰਧੂ, ਡਾਕਟਰ ਪ੍ਰਿਤਪਾਲ ਸਿੰਘ, ਡਾਕਟਰ ਅਰਜੁਨ ਸਿੰਘ ਖ਼ੇਤੀਬਾੜੀ ਵਿਕਾਸ ਅਫ਼ਸਰ ਸਮੇਤ ਸਮੂਹ ਖ਼ੇਤੀਬਾੜੀ ਅਧਿਕਾਰੀ ਮੌਜੂਦ ਸਨ।

ਮੀਟਿੰਗ 'ਚ ਡਾਕਟਰ ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਅਤੇ ਡਾਕਟਰ ਜੰਗੀਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਪਠਾਨਕੋਟ ਨੇ ਵੱਖ-ਵੱਖ ਸਕੀਮਾਂ ਜਿਵੇਂ ਮੱਕੀ ਪਾਇਲਟ ਪ੍ਰੋਜੈਕਟ,ਝੋਨੇ ਦੀ ਸਿੱਧੀ ਬਿਜਾਈ, ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੀ ਬਿਜਾਈ ਨੂੰ ਰੋਕਣ ਸਬੰਧੀ ਕੀਤੀ ਗਈ ਕਾਰਵਾਈ ਬਾਰੇ, ਖਾਦਾਂ ਕੀਟਨਾਸ਼ਕ ਅਤੇ ਬੀਜਾਂ ਦੀ ਚੈਕਿੰਗ ਅਤੇ ਸੈਪਲਿੰਗ ,ਪੀ ਐਮ ਕਿਸਾਨ ਸਕੀਮ ,ਸੀ ਆਰ ਐੱਮ ਸਕੀਮ ਤਹਿਤ ਮਸ਼ੀਨਾਂ ਦੀ ਖਰੀਦ ਸਬੰਧੀ ਹੋਈ ਪ੍ਰਗਤੀ ਬਾਰੇ ਵਿਸਥਾਰ ਸਹਿਤ ਜਾਣਕਾਰੀ ਸਾਂਝੀ ਕੀਤੀ।ਮੀਟਿੰਗ ਵਿੱਚ ਹਾਜ਼ਰ ਸਮੂਹ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਡਾਕਟਰ ਤੇਜਪਾਲ ਸਿੰਘ ਨੇ ਦਸਿਆ ਮਾਣਯੋਗ ਖ਼ੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਵਿਸ਼ੇਸ਼ ਆਦੇਸ਼ਾਂ ਕਰਦਿਆਂ ਮਿਥੇ ਟੀਚੇ ਸਮੇਂ ਸਿਰ ਪੂਰੇ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ ਅਤੇ ਕਿਤੇ ਵੀ ਕਿਸੇ ਕਿਸਮ ਦੀ ਅਣਗਿਹਲੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਆਪ ਸਭ ਵਲੋਂ ਕੀਤੀ ਮਿਹਨਤ ਸਦਕਾ ਕਿਸਾਨਾਂ ਵਲੋਂ ਮੱਕੀ ਹੇਠ ਰਕਬਾ ਵਧਾਉਣ ਲਈ ਕਾਫੀ ਰੁਚੀ ਦਿਖਾਈ ਗਈ ਹੈ ਅਤੇ ਹੁਣ ਤੱਕ ਤਕਰੀਬਨ ਜ਼ਿਲਾ ਗੁਰਦਾਸਪੁਰ ਵਿਚ 600 ਹੈਕ ਰਕਬੇ ਵਿੱਚ ਮੱਕੀ ਦੀ ਕਾਸ਼ਤ ਹੋ ਚੁੱਕੀ ਹੈ ਅਤੇ ਅਗਲੇ 10 ਦਿਨਾਂ ਵਿਚ ਬਾਕੀ ਰਹਿੰਦੀ ਬਿਜਾਈ ਹੋਣੀ ਹੈ। 

ਉਨ੍ਹਾਂ ਕਿਹਾ ਕਿ ਮੱਕੀ ਦੀ ਸਫਲ ਕਾਸ਼ਤ ਲਈ ਜਿੱਥੇ ਸਮੇਂ ਸਿਰ ਬਿਜਾਈ ਕਰਨੀ ਜ਼ਰੂਰੀ ਹੈ ਉੱਥੇ ਕੀੜੇ ਮਕੌੜੇ ਅਤੇ ਬਿਮਾਰੀਆਂ ਤੋਂ ਫ਼ਸਲ ਨੁੰ ਬਚਾਉਣ ਲਈ ਮੱਕੀ ਕਾਸ਼ਤਕਾਰਾਂ ਦੀ ਤਕਨੀਕੀ ਅਗਵਾਈ ਕਰਨੀ ਵੀ ਜ਼ਰੂਰੀ ਹੈ । ਉਨ੍ਹਾਂ ਦੱਸਿਆ ਕਿ ਵੱਖ ਵੱਖ ਜ਼ਿਲ੍ਹਿਆਂ ਤੋਂ ਮਿਲੀਆਂ ਰਿਪੋਰਟਾਂ ਮੁਤਾਬਕ ਮੱਕੀ ਦੀ ਫਸਲ ਵਿਚ ਫ਼ਾਲ ਆਰਮੀ ਵਰਮ ਦਾ ਹਮਲਾ ਹੋ ਚੁੱਕਾ ਹੈ ਅਤੇ ਰੋਕਥਾਮ ਲਈ ਸਮਾਂ ਵੀ ਬਹੁਤ ਢੁਕਵਾਂ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਅਗਲੇ ਦਿਨਾਂ ਦੌਰਾਨ ਜਿੰਨੀ ਵੀ ਮੱਕੀ ਦੀ ਬਿਜਾਈ ਹੋਈ ਹੈ ਉਸ ਦਾ ਨਿਰੰਤਰ ਨਿਰੀਖਨ ਕੀਤਾ ਜਾਵੇ ਅਤੇ ਜਿਥੇ ਜ਼ਰੂਰਤ ਹੋਵੇ ,ਓਥੇ ਸਿਫਾਰਸ਼ਾਂ ਮੁਤਾਬਕ ਕੀਟਨਾਸ਼ਕਾਂ ਦਾ  ਛਿੜਕਾ ਕਰਵਾ ਦਿੱਤਾ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਮੱਕੀ ਦੀ ਫ਼ਸਲ ਹੇਠ ਰਕਬਾ ਵਧਾਉਣ ਲਈ ਜੋ ਟੀਚਾ ਦਿੱਤਾ ਗਿਆ ਉਸ ਨੂੰ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲੇ ਅੰਦਰ ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੀ ਲਵਾਈ ਨੂੰ ਰੋਕਣ ਲਈ ਢੁਕਵੇਂ ਕਦਮ ਚੁੱਕੇ ਜਾਣ। 

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮਿਆਰੀ ਖੇਤੀ ਸਮਗਰੀ ਉਪਲਬਧ ਕਰਵਾਉਣ ਲੈਣ ਚੈਕਿੰਗ ਅਤੇ ਸੈਪਲਿੰਗ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਮੰਡੀਕਰਨ ਸਮੇਂ ਆਉਂਦੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਹਾਈਬ੍ਰਿਡ ਕਿਸਮਾਂ ਅਤੇ ਪੂਸਾ 44 ਦੀ ਲਵਾਈ ਰੋਕਣ ਲਈ ਬਹੁਤ ਜ਼ਰੂਰੀ ਹੈ ਕਿ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋਂ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾਂ ਆਵੇ। ਉਨ੍ਹਾਂ ਕਿਹਾ ਕਿ ਪੀ ਐਮ ਕਿਸਾਨ ਸਕੀਮ ਅਧੀਨ ਲਾਭਪਾਤਰੀਆਂ ਦੀ ਲੈਂਡ ਸੀਡਿੰਗ ਅਤੇ ਈ ਕੇ ਵਾਈ ਸੀ ਮੁਕੰਮਲ ਕੀਤੀ ਜਾਵੇ ਤਾਂ ਜੋਂ 20ਵੀ ਕਿਸ਼ਤ ਯੋਗ ਲਾਭਪਾਤਰੀਆਂ ਦੇ  ਖਾਤੇ ਵਿੱਚ ਆ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Farmers
  • Agriculture
  • Facilities
  • ਕਿਸਾਨ
  • ਖੇਤੀਬਾੜੀ
  • ਸਹੂਲਤਾਂ

ਪੰਜਾਬ 'ਚ ਸਨਸਨੀਖੇਜ਼ ਵਾਰਦਾਤ, ਨਵੀਂ ਵਿਆਹੀ ਨੂੰਹ ਨੇ ਜ਼ਹਿਰ ਦੇ ਮਾਰ 'ਤਾ ਸਾਰਾ ਟੱਬਰ

NEXT STORY

Stories You May Like

  • youth should be careful of the gangsters   dr  balbir singh
    ਸੂਬੇ ਦਾ ਮਾਹੌਲ ਖ਼ਰਾਬ ਕਰਨ ਵਾਲੇ ਗੈਂਗਸਟਰਾਂ ਦੀਆਂ ਸਾਜ਼ਿਸ਼ਾਂ ਤੋਂ ਨੌਜਵਾਨ ਰਹਿਣ ਸਾਵਧਾਨ : ਡਾ. ਬਲਬੀਰ ਸਿੰਘ
  • oic forms contact group to address iran israel tensions
    ਈਰਾਨ-ਇਜ਼ਰਾਈਲ ਤਣਾਅ ਨੂੰ ਹੱਲ ਕਰਨ ਲਈ OIC ਨੇ ਬਣਾਇਆ ਸੰਪਰਕ ਸਮੂਹ
  • demand to revoke diljit dosanjh  s citizenship is unreasonable  dr  sahney
    ਦਿਲਜੀਤ ਦੋਸਾਂਝ ਦੀ ਨਾਗਰਿਕਤਾ ਰੱਦ ਕਰਨ ਦੀ ਮੰਗ ਗ਼ੈਰ-ਵਾਜਿਬ : ਡਾ. ਸਾਹਨੀ
  • amritpal singh brought back safely to punjab
    ਅੰਮ੍ਰਿਤਪਾਲ ਸਿੰਘ ਸਹੀ ਸਲਾਮਤ ਲਿਆਂਦਾ ਪੰਜਾਬ, ਕਿਡਨੈਪਰਾਂ ਨੇ ਬਣਾਇਆ ਸੀ ਬੰਧਕ
  • a warning bell for the people of sangrur
    ਸੰਗਰੂਰ ਵਾਲਿਆਂ ਲਈ ਖ਼ਤਰੇ ਦੀ ਘੰਟੀ! ਘੱਗਰ ਦਰਿਆ 'ਚ ਵਧਿਆ ਪਾਣੀ, ਪੂਰੇ ਜ਼ਿਲ੍ਹੇ 'ਚ ALERT ਜਾਰੀ
  • mla dr sohal given final farewell with official honours
    ਵਿਧਾਇਕ ਡਾ. ਸੋਹਲ ਨੂੰ ਸਰਕਾਰੀ ਸਨਮਾਨ ਨਾਲ ਦਿੱਤੀ ਅੰਤਿਮ ਵਿਦਾਈ
  • akali dal  rajdev singh khalsa  recruitment
    ਅਕਾਲੀ ਦਲ ਦੀ ਸੁਰਜੀਤੀ ਲਈ ਰਾਜਦੇਵ ਸਿੰਘ ਖਾਲਸਾ ਦੀ ਭਰਤੀ, ਪੰਜ ਮੈਂਬਰੀ ਕਮੇਟੀ ਨੂੰ ਦਿੱਤੀ ਹਮਾਇਤ
  • bad news for home builders in punjab
    ਪੰਜਾਬ 'ਚ ਘਰ ਬਣਾਉਣ ਵਾਲਿਆਂ ਲਈ ਬੁਰੀ ਖ਼ਬਰ, ਪੂਰੇ ਸੂਬੇ 'ਚ ਬੰਦ ਹੋਏ ਇੱਟਾਂ ਦੇ ਭੱਠੇ!
  • jalandhar  s core area proposal will soon get punjab government  s approval
    ਮੇਅਰ ਵਿਨੀਤ ਧੀਰ ਨੂੰ ਉਮੀਦ: ਸ਼ਹਿਰ ਦੇ ਕੋਰ ਏਰੀਆ ਪ੍ਰਸਤਾਵ ਨੂੰ ਜਲਦ ਮਿਲੇਗੀ...
  • big uproar in punjab politics crisis in congress leadership serious
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...
  • the condition of jalandhar  s transport nagar is poor
    ਜਲੰਧਰ ਦੇ ਟਰਾਂਸਪੋਰਟ ਨਗਰ ਦਾ ਹਾਲ ਬੇਹਾਲ, ਨਾ ਨਿਗਮ ਕੋਲ ਕੋਈ ਯੋਜਨਾ, ਨਾ ਸਰਕਾਰ...
  • jalandhar municipal commissioner tightens grip on sanitation department
    ਨਿਗਮ ਕਮਿਸ਼ਨਰ ਨੇ ਸੈਨੀਟੇਸ਼ਨ ਵਿਭਾਗ ’ਤੇ ਕੱਸਿਆ ਸ਼ਿਕੰਜਾ, ਹੁਣ ਸ਼ਾਮ ਨੂੰ ਵੀ ਹੋਵੇਗੀ...
  • punjab weather update
    ਪੰਜਾਬ 'ਚ 9 ਜੁਲਾਈ ਤਕ ਲਈ ਵੱਡੀ ਭਵਿੱਖਬਾਣੀ! ਦਿੱਤੀ ਗਈ ਚੇਤਾਵਨੀ
  • mla bawa henry presents population control bill before speaker
    '2 ਬੱਚੇ ਪੈਦਾ ਕਰਨ ਦੀ ਲਿਆਂਦੀ ਜਾਵੇ ਨੀਤੀ, ਉਲੰਘਣ ਕਰਨ ਵਾਲਿਆਂ ਦੀ ਕੱਟੀ ਜਾਵੇ...
  • former sarpanch of lohian khas embezzled grants
    'ਲੋਹੀਆਂ ਖਾਸ ਦੇ ਸਾਬਕਾ ਸਰਪੰਚ ਨੇ ਗ੍ਰਾਂਟਾਂ, ਪੰਚਾਇਤ ਫੰਡ 'ਚ 21 ਲੱਖ ਰੁਪਏ...
  • jalandhar s air has become clear the mountains of himachal are visible
    ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
Trending
Ek Nazar
big uproar in punjab politics crisis in congress leadership serious

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...

indian origin kaushal chaudhary sentenced in us

ਅਮਰੀਕਾ 'ਚ ਪਾਰਸਲ ਘੁਟਾਲੇ ਲਈ ਭਾਰਤੀ ਮੂਲ ਦੇ ਕੌਸ਼ਲ ਚੌਧਰੀ ਨੂੰ ਸਜ਼ਾ

leopard terror in this district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਚੀਤੇ ਦੀ ਆਮਦ, ਲੋਕਾਂ 'ਚ ਬਣਿਆ ਦਹਿਸ਼ਤ ਦਾ ਮਾਹੌਲ

relations before marriage result in prison

ਵਿਆਹ ਤੋਂ ਪਹਿਲਾਂ ਬਣਾਏ ਜਿਨਸੀ ਸੰਬੰਧ ਤਾਂ ਹੋਵੇਗੀ ਜੇਲ੍ਹ!

indian origin man attacks fellow passenger on flight

ਫਲਾਈਟ 'ਚ ਭਾਰਤੀ ਮੂਲ ਦੇ ਵਿਅਕਤੀ ਨੇ ਸਾਥੀ ਯਾਤਰੀ 'ਤੇ ਕੀਤਾ ਹਮਲਾ, ਗ੍ਰਿਫ਼ਤਾਰ

pak air force chief visits us

ਪਾਕਿ ਹਵਾਈ ਸੈਨਾ ਮੁਖੀ ਨੇ ਕੀਤਾ ਅਮਰੀਕਾ ਦਾ ਅਧਿਕਾਰਤ ਦੌਰਾ

shooting in america

ਅਮਰੀਕਾ 'ਚ ਮੁੜ ਗੋਲੀਬਾਰੀ, ਚਾਰ ਲੋਕਾਂ ਦੀ ਮੌਤ, 14 ਹੋਰ ਜ਼ਖਮੀ

jalandhar s air has become clear the mountains of himachal are visible

ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ

punjab will no longer have to visit offices for property registration

ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...

big accident in punjab

ਪੰਜਾਬ 'ਚ ਵੱਡਾ ਹਾਦਸਾ! ਗੈਸ ਸਿਲੰਡਰਾਂ ਨਾਲ ਭਰਿਆ ਟਰੱਕ ਨਹਿਰ 'ਚ ਡਿੱਗਿਆ

major orders issued to owners of vacant plots in punjab

ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ

residents of punjab should be careful for the next 5 days

ਪੰਜਾਬ ਵਾਸੀ ਅਗਲੇ 5 ਦਿਨ ਰਹੋ ਸਾਵਧਾਨ, ਭਾਰੀ ਮੀਂਹ ਦੀ ਲਪੇਟ 'ਚ ਆਇਆ ਸੂਬੇ ਦਾ...

indian national jail in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ ਨੂੰ ਛੇ ਮਹੀਨੇ ਦੀ ਕੈਦ

israeli attacks in gaza

ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 82 ਫਲਸਤੀਨੀ

election process for japan upper house begins

ਜਾਪਾਨ ਦੇ ਉਪਰਲੇ ਸਦਨ ਲਈ ਚੋਣ ਪ੍ਰਕਿਰਿਆ ਸ਼ੁਰੂ

dengue surges in us states

ਅਮਰੀਕੀ ਸੂਬਿਆਂ 'ਚ ਡੇਂਗੂ ਦਾ ਕਹਿਰ, ਸਿਹਤ ਚੇਤਾਵਨੀ ਜਾਰੀ

gujarati indian woman charged with fraud in us

ਅਮਰੀਕਾ 'ਚ ਗੁਜਰਾਤੀ ਭਾਰਤੀ ਔਰਤ 'ਤੇ 10 ਲੱਖ ਡਾਲਰ ਦੀ ਸਿਹਤ ਸੰਭਾਲ ਧੋਖਾਧੜੀ...

court blocks trump asylum ban

ਅਦਾਲਤ ਨੇ Trump ਨੂੰ ਦਿੱਤਾ ਝਟਕਾ, ਸ਼ਰਣ ਪਾਬੰਦੀ ਦੇ ਆਦੇਸ਼ 'ਤੇ ਲਾਈ ਰੋਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • pakistani celebrities social media accounts
      ਹਟ ਗਿਆ ਬੈਨ! ਭਾਰਤ 'ਚ ਮੁੜ ਐਕਟਿਵ ਹੋਏ ਪਾਕਿਸਤਾਨੀ ਸੇਲਿਬ੍ਰਿਟੀਜ਼ ਦੇ ਚੈਨਲ
    • baba vanga prediction
      ਸੱਚ ਹੋਈ ਬਾਬਾ ਵੇਂਗਾ ਦੀ ਭਵਿੱਖਬਾਣੀ? 11 ਦਿਨਾਂ 'ਚ 800 ਤੋਂ ਵੱਧ ਭੂਚਾਲ ਦੇ...
    • 181 government schools to be closed
      ਬੰਦ ਹੋਣਗੇ 181 ਸਰਕਾਰੀ ਸਕੂਲ, ਕਿਸਾਨਾਂ ਤੇ ਗਰੀਬ ਪਰਿਵਾਰਾਂ ਦੀ ਵਧੀ ਚਿੰਤਾ
    • is majithia  s arrest a case of political harassment for political purposes
      ਮਜੀਠੀਆ ਦੀ ਗ੍ਰਿਫਤਾਰੀ ਕੀ ਸਿਆਸੀ ਮੰਤਵਾਂ ਲਈ ਸਿਆਸੀ ਪੱਖੋਂ ਤੰਗ-ਪ੍ਰੇਸ਼ਾਨ ਕਰਨ ਦਾ...
    • commercial use of industrial land
      ਸਨਅਤੀ ਜ਼ਮੀਨ ਦੀ ਵਪਾਰਕ ਵਰਤੋਂ, ਪੰਜਾਬ ’ਚ ਖੁਸ਼ਹਾਲੀ ਦੀ ਨਵੀਂ ਸ਼ੁਰੂਆਤ
    • brother shoots sister to death
      ਆਨਰ ਕਿਲਿੰਗ: ਭਰਾ ਨੇ ਭੈਣ ਦਾ ਗੋਲੀਆਂ ਮਾਰ ਕਰ'ਤਾ ਕਤਲ
    • anaya bangar surgery
      ਮੁੰਡੇ ਤੋਂ ਕੁੜੀ ਬਣੇ ਅਨਾਇਆ ਬਾਂਗੜ ਨੇ ਫਿਰ ਕਰਵਾ ਲਿਆ ਆਪਰੇਸ਼ਨ, ਸਰੀਰ 'ਚ ਹੋਣਗੇ...
    • monsoon session of parliament will be held from 21 july to 21 august
      21 ਜੁਲਾਈ ਤੋਂ 21 ਅਗਸਤ ਤੱਕ ਚੱਲੇਗਾ ਸੰਸਦ ਦਾ ਮਾਨਸੂਨ ਸੈਸ਼ਨ
    • death in dream
      ਕੀ ਸੁਪਨੇ 'ਚ ਕਿਸੇ ਦੀ ਮੌਤ ਦੇਖਣਾ ਸੱਚਮੁੱਚ ਤੁਹਾਡੀ ਉਮਰ ਵਧਾਉਂਦਾ ਹੈ ?
    •   supreme court judge   earned rs 1 04 crore in 30 days
      'ਸੁਪਰੀਮ ਕੋਰਟ ਦੇ ਜੱਜ' ਨੇ 30 ਦਿਨਾਂ 'ਚ ਕਮਾਏ 1.04 ਕਰੋੜ ਰੁਪਏ, 200 ਬੈਂਕ...
    • cheating crores in the name of online tasks
      ਆਨਲਾਈਨ ਟਾਸਕ ਦੇ ਨਾਂ ’ਤੇ ਮਾਰੀ ਕਰੋੜਾਂ ਦੀ ਠੱਗੀ, ਪੰਜ ਗ੍ਰਿਫ਼ਤਾਰ
    • ਪੰਜਾਬ ਦੀਆਂ ਖਬਰਾਂ
    • punjab police dsp arrested
      ਪੰਜਾਬ ਪੁਲਸ ਦਾ DSP ਗ੍ਰਿਫ਼ਤਾਰ! ਮਾਨ ਸਰਕਾਰ ਦਾ ਵੱਡਾ ਐਕਸ਼ਨ
    • punjab weather update
      ਪੰਜਾਬ 'ਚ 9 ਜੁਲਾਈ ਤਕ ਲਈ ਵੱਡੀ ਭਵਿੱਖਬਾਣੀ! ਦਿੱਤੀ ਗਈ ਚੇਤਾਵਨੀ
    • high court majithia
      ਮਜੀਠੀਆ ਦੀ ਪਟੀਸ਼ਨ ’ਤੇ ਹਾਈ ਕੋਰਟ ’ਚ ਸੁਣਵਾਈ ਅੱਜ
    • people are happy with easy registry
      ਰਜ਼ਿਸ਼ਟਰੀਆਂ ਕਰਵਾਉਣ ਵਾਲੇ ਲੋਕ ਸਰਕਾਰ ਦੇ ਫੈਂਸਲੇ ਤੋਂ ਖੁਸ਼, ਖੱਜਲ ਖੁਆਰੀ ਹੋਈ ਬੰਦ
    • jathedar met two parties of gurdwara shri guru singh sabha subhash nagar
      ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ’ਤੇ ਜਥੇਦਾਰ ਨੂੰ ਮਿਲੀਆਂ ਗੁਰਦੁਆਰਾ ਸ੍ਰੀ...
    • special initiative to prepare for nda by directorate of education
      ਗੁਰੂ ਨਾਨਕ ਕਾਲਜ ’ਚ ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ NDA ਦੀ ਤਿਆਰੀ ਕਰਵਾਉਣ ਲਈ...
    • teghbir singh honored for climbed highest peak of russia and europe
      ਰੂਸ-ਯੂਰਪ ਦੀ ਸਭ ਤੋਂ ਉੱਚੀ ਚੋਟੀ ਨੂੰ ਸਰ ਕਰਨ ਵਾਲੇ 6 ਸਾਲਾ ਤੇਗ਼ਬੀਰ ਸਿੰਘ ਨੂੰ...
    • case registered against 5 in murder case
      ਨੌਜਵਾਨ ਦੇ ਕਤਲ ਦੇ ਮਾਮਲੇ ’ਚ 5 ਖਿਲਾਫ ਮੁਕੱਦਮਾ ਦਰਜ
    • former jathedar head granthi interim committee
      ਅੰਤਰਿੰਗ ਕਮੇਟੀ ਦੀ ਬੈਠਕ 'ਚ ਸਾਬਕਾ ਜਥੇਦਾਰ ਨੂੰ ਹੈੱਡ ਗ੍ਰੰਥੀ ਦੇ ਅਹੁਦੇ ਤੋਂ...
    • mla bawa henry presents population control bill before speaker
      '2 ਬੱਚੇ ਪੈਦਾ ਕਰਨ ਦੀ ਲਿਆਂਦੀ ਜਾਵੇ ਨੀਤੀ, ਉਲੰਘਣ ਕਰਨ ਵਾਲਿਆਂ ਦੀ ਕੱਟੀ ਜਾਵੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +