Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 16, 2026

    7:12:13 PM

  • behbal kalan  sit  sukhbir singh badal

    ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT...

  • man murdered with sharp weapons in kapurthala

    ਕਪੂਰਥਲਾ ਵਿਖੇ ਮਾਮੂਲੀ ਗੱਲ ਪਿੱਛੇ ਮਾਰ 'ਤਾ ਬੰਦਾ,...

  • pm modi s visit to jalandhar tomorrow dgp reviews security arrangements

    PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ...

  • good news mata vaishno devi pilgrims jalandhar katra volvo bus service launched

    ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ Good News!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਪ੍ਰਵੇਸ਼ ਕਰਨ ਜਾਂ ਲੰਘਣ ਵਾਲੇ ਯਾਤਰੀ ਇਸ ਤਰ੍ਹਾਂ ਕਰ ਸਕਦੇ ਹਨ ਈ-ਰਜਿਸਟ੍ਰੇਸ਼ਨ

PUNJAB News Punjabi(ਪੰਜਾਬ)

ਪੰਜਾਬ 'ਚ ਪ੍ਰਵੇਸ਼ ਕਰਨ ਜਾਂ ਲੰਘਣ ਵਾਲੇ ਯਾਤਰੀ ਇਸ ਤਰ੍ਹਾਂ ਕਰ ਸਕਦੇ ਹਨ ਈ-ਰਜਿਸਟ੍ਰੇਸ਼ਨ

  • Edited By Anuradha,
  • Updated: 07 Jul, 2020 02:06 PM
Chandigarh
entrance in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ) : ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਮੁਤਾਬਕ ਹੁਣ ਜੇਕਰ ਕੋਈ ਬਾਹਰਲੀ ਸੂਬੇ ਤੋਂ ਪੰਜਾਬ 'ਚ ਐਂਟਰੀ ਕਰਦਾ ਹੈ ਤਾਂ ਉਸ ਲਈ ਕੋਵਾ ਐਪ 'ਤੇ ਹੀ ਈ-ਰਜਿਸਟਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ। ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ 'ਚ ਪ੍ਰਵੇਸ਼ ਕਰਨ ਵਾਲਿਆਂ ਖਾਸ ਕਰਕੇ ਦਿੱਲੀ/ਐੱਨ. ਸੀ. ਆਰ ਤੋਂ ਆਉਣ ਵਾਲੇ ਲੋਕਾਂ ਨਾਲ ਪੈਦਾ ਹੋਣ ਵਾਲੇ ਖ਼ਤਰੇ ਦੇ ਮੱਦੇਨਜ਼ਰ 14 ਦਿਨਾਂ ਦੇ ਘਰੇਲੂ ਇਕਾਂਤਵਾਸ ਨੂੰ ਘੱਟ ਕੀਤੇ ਜਾਣ ਨੂੰ ਰੱਦ ਕਰ ਦੇਣ ਤੋਂ ਬਾਅਦ ਸੂਬੇ 'ਚ ਦਾਖ਼ਲ ਹੋਣ ਵਾਲੇ ਸਾਰੇ ਯਾਤਰੀਆਂ ਲਈ ਈ-ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਯਾਤਰੀ ਆਪਣੇ ਘਰਾਂ ਤੋਂ ਆਰਾਮ ਨਾਲ ਆਨਲਾਈਨ ਸਵੈ-ਰਜਿਸਟਰ ਕਰਵਾ ਸਕਦੇ ਹਨ ਅਤੇ ਆਪਣੇ ਲਈ ਦਿੱਕਤ ਰਹਿਤ ਯਾਤਰਾ ਨੂੰ ਯਕੀਨੀ ਬਣਾ ਸਕਣਗੇ। ਸੜਕੀ ਰਸਤੇ ਪੰਜਾਬ ਵਿਚ ਦਾਖਲ ਹੋਣ ਵਾਲੇ ਜਾਂ ਪੰਜਾਬ ਵਿਚੋਂ ਲੰਘਣ ਵਾਲੇ ਯਾਤਰੀਆਂ ਨੂੰ ਪੰਜਾਬ ਸਰਕਾਰ ਵਲੋਂ ਸਖਤੀ ਨਾਲ ਸਲਾਹ ਦਿੱਤੀ ਗਈ ਹੈ ਕਿ ਉਹ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਜਾਂ ਤਾਂ ਕੋਵਾ ਐਪ ਜਾਂ ਵੈਬ ਲਿੰਕ https://cova.punjab.gov.in/registration, ਰਾਹੀਂ ਸਵੈ-ਰਜਿਸਟਰਡ ਹੋਣ। ਇਸ ਈ-ਰਜਿਸਟ੍ਰੇਸ਼ਨ ਦਾ ਮੰਤਵ ਚੈਕਿੰਗ ਵਾਲੀਆਂ ਥਾਵਾਂ 'ਤੇ ਲੰਮੀਆਂ ਕਤਾਰਾਂ ਜਾਂ ਭੀੜ-ਭੜੱਕੇ ਕਾਰਨ ਹੋਣ ਵਾਲੀ ਮੁਸ਼ਕਿਲ ਤੋਂ ਯਾਤਰੂਆਂ ਨੂੰ ਬਚਾਉਣਾ ਹੈ।

ਇਹ ਵੀ ਪੜ੍ਹੋ : ਅਕਾਲੀ ਦਲ ਦੇ ਪ੍ਰਧਾਨ ਬਣੇ ਸੁਖਦੇਵ ਸਿੰਘ ਢੀਂਡਸਾ

ਯਾਤਰੀਆਂ ਨੂੰ ਹੇਠ ਲਿਖੇ ਅਨੁਸਾਰ ਰਜਿਸਟ੍ਰ੍ਰੇਸ਼ਨ ਪ੍ਰਕਿਰਿਆ ਲਈ ਸਲਾਹ ਦਿੱਤੀ ਜਾਂਦੀ ਹੈ।
(1 )
ਖੁਦ ਨੂੰ ਅਤੇ ਸਾਥੀ ਯਾਤਰੂਆਂ ਦੀ ਰਜਿਸਟ੍ਰੇਸ਼ਨ ਦੋਵਾਂ ਵਿਚੋਂ ਕਿਸੇ ਵੀ ਇਕ ਤਰੀਕੇ ਅਨੁਸਾਰ ਕਰੋ
(ਏ) ਕੋਵਾ ਐਪ ਰਾਹੀਂ
ਆਪਣੇ ਸਮਾਰਟ ਫੋਨ 'ਚ ਐਪਲ ਐਪ ਸਟੋਰ ਜਾਂ ਐਂਡਰਾਇਡ ਪਲੇਅ ਸਟੋਰ ਤੋਂ ਕੋਵਾ ਐਪ ਡਾਊਨਲੋਡ ਕਰੋ।
ਐਪ ਇੰਸਟਾਲ ਕਰੋ
ਮੈਨਿਊ ਤੋਂ ਪੰਜਾਬ ਵਿਚ/ਰਾਹੀਂ ਯਾਤਰਾ ਲਈ ਸਵੈ-ਰਜਿਸਟ੍ਰੇਸ਼ਨ ਨੂੰ ਚੁਣੋ
ਪੁੱਛੇ ਗਏ ਸਾਰੇ ਵੇਰਵੇ ਭਰੋ ਅਤੇ ਸਬਮਿਟ ਬਟਨ ਦਬਾਓ

(ਬੀ) ਵੈਬਲਿੰਕ ਰਾਹੀਂ
https://cova.punjab.gov.in/registration 'ਤੇ ਸਵੈ-ਰਜਿਸਟਰ ਹੋਵੋ
-ਪੁੱਛੇ ਗਏ ਸਾਰੇ ਵੇਰਵੇ ਭਰੋ ਅਤੇ ਸਬਮਿਟ ਬਟਨ ਦਬਾਓ
ਯਾਤਰਾ ਤੋਂ ਪਹਿਲਾਂ ਕੋਵਾ ਐਪ ਡਾਊਨਲੋਡ ਅਤੇ ਇੰਸਟਾਲ ਕਰੋ
(3) ਰਜਿਸਟ੍ਰੇਸ਼ਨ ਉਪਰੰਤ ਮੁੱਢਲੇ ਯਾਤਰੂ ਨੂੰ ਐੱਸ.ਐੱਮ.ਐੱਸ ਰਾਹੀਂ ਕਨਫਰਮੇਸ਼ਨ ਲਿੰਕ ਪ੍ਰਾਪਤ ਹੋਵੇਗਾ।
(4) ਪ੍ਰਿੰਟ ਲਈ ਲਿੰਕ 'ਤੇ ਕਲਿਕ ਕਰੋ
( 5) (ਕਿਊ ਆਰ) ਕੋਡ ਵਾਲਾ ਪ੍ਰਿੰਟ ਏ-4 ਸਾਈਜ਼ ਦੀ ਸ਼ੀਟ 'ਤੇ ਕੱਢੋ
(6) 4/3 ਪਹੀਆ ਵਾਹਨਾਂ ਲਈ, ਪ੍ਰਿੰਟ ਸ਼ੀਸ਼ੇ (ਵਿੰਡ ਸਕਰੀਨ) ਦੇ ਖੱਬੇ ਪਾਸੇ ਚਿਪਕਾਓ ਜਾਂ ਡੈਸ਼ਬੋਰਡ 'ਤੇ ਰੱਖੋ।
(7) ਸੀਮਾਂ 'ਤੇ ਚੈਕਿੰਗ ਪੁਆਇੰਟਾਂ 'ਤੇ ਸਟਾਫ ਵਲੋਂ ਪ੍ਰਿੰਟ ਵਾਲੇ (ਕਿਊ-ਆਰ) ਕੋਡ ਨੂੰ ਸਕੈਨ ਕੀਤਾ ਜਾਵੇਗਾ।
(8) ਇਸ ਉਪਰੰਤ ਮੈਡੀਕਲ ਸਕਰੀਨਿੰਗ ਹੋਵੇਗੀ।
(9) ਸਫਲਤਾਪੂਰਵਰਕ ਮੈਡੀਕਲ ਸਕਰੀਨਿੰਗ ਉਪਰੰਤ ਪ੍ਰਕਿਰਿਆ ਮੁਕੰਮਲ ਹੋ ਜਾਵੇਗੀ। ਕੋਵਿੰਡ ਦੇ ਲੱਛਣ ਸਾਹਮਣੇ ਆਉਣ ਦੀ ਸੂਰਤ ਵਿਚ ਸੀਮਾ ਚੈਕਿੰਗ ਪੁਆਇੰਟ 'ਤੇ ਸਿਹਤ ਕਰਮਚਾਰੀਆਂ ਵਲੋਂ ਯਾਤਰੀ/ਯਾਤਰੀਆਂ ਦੀ ਸਹਾਇਤਾ ਅਤੇ ਮਾਰਗ ਦਰਸ਼ਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਰਾਸ਼ਨ, ਬੀਜ ਘੁਟਾਲੇ ਤੇ ਤੇਲ ਕੀਮਤਾਂ 'ਚ ਵਾਧੇ ਦੇ ਵਿਰੋਧ 'ਚ ਅਕਾਲੀਆਂ ਦਾ ਦੋਆਬੇ 'ਚ ਪ੍ਰਦਰਸ਼ਨ

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਹ ਮੁਸਾਫਰ ਜੋ ਸੂਬੇ ਵਿਚ ਪ੍ਰਵੇਸ਼ ਕਰ ਰਹੇ ਹਨ ਅਤੇ ਸਿਰਫ ਇਥੋਂ ਗੁਜ਼ਰ ਨਹੀਂ ਰਹੇ, ਨੂੰ ਚੈੱਕ-ਪੁਆਇੰਟ ਸਫਲਤਾ ਨਾਲ ਪਾਰ ਕਰ ਲੈਣ ਤੋਂ ਬਾਅਦ ਜਿਨ੍ਹਾਂ ਵਿਚ ਲੱਛਣ ਨਾ ਮਿਲੇ, ਨੂੰ 14 ਦਿਨਾਂ ਲਈ ਆਪਣੇ ਘਰਾਂ ਵਿਚ ਸਵੈ-ਏਕਾਂਤਵਾਸ ਰਹਿਣਾ ਹੋਵੇਗਾ। ਏਕਾਂਤਵਾਸ ਦੌਰਾਨ ਉਨ੍ਹਾਂ ਨੂੰ ਆਪਣੀ ਸਿਹਤ ਸਬੰਧੀ ਜਾਣਕਾਰੀ ਰੋਜ਼ਾਨਾ ਆਧਾਰ 'ਤੇ ਹੈਲਪਲਾਈਨ ਨੰਬਰ 112 ਜਾਂ ਕੋਵਾ ਐਪ ਰਾਹੀਂ ਦੇਣੀ ਹੋਵੇਗੀ। ਮੁਸਾਫਰਾਂ ਵਿਚ ਲੱਛਣ ਪਾਏ ਜਾਣ ਦੀ ਸੂਰਤ ਵਿਚ ਚੈੱਕ-ਪੁਆਇੰਟ 'ਤੇ ਲੋੜੀਂਦੀਆਂ ਹਦਾਇਤਾਂ ਦਿੱਤੀ ਜਾਣਗੀਆਂ। ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬ ਆਉਣ ਵਾਲੇ ਯਾਤਰੀਆਂ/ਵਸਨੀਕਾਂ ਬਾਰੇ ਸਾਰੇ ਲੋੜੀਂਦੇ ਵੇਰਵਿਆਂ ਨੂੰ ਸਹੀ ਸਮੇਂ 'ਤੇ ਚੌਕਸ ਕਰਨ ਵਾਲੀ ਪ੍ਰਣਾਲੀ ਰਾਹੀਂ ਸੰਬੰਧਿਤ ਸਿਹਤ ਅਧਿਕਾਰੀਆਂ ਅਤੇ ਪੁਲਸ ਥਾਣਿਆਂ ਨਾਲ ਸਾਂਝਾ ਕੀਤਾ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਸੰਬੰਧਿਤ ਪੁਲਸ ਥਾਣਿਆਂ ਵਲੋਂ ਆਉਣ ਵਾਲੇ ਯਾਤਰੀਆਂ 'ਤੇ ਉਨ੍ਹਾਂ ਵਲੋਂ ਦਿੱਤੇ ਪਤੇ 'ਤੇ ਵਿਵਹਾਰਕ ਅਤੇ ਤਕਨੀਕੀ ਢੰਗ (ਜੀਓ ਫੈਸਿੰਗ ਆਦਿ) ਰਾਹੀਂ ਨਿਰੰਤਰ ਨਿਗਰਾਨੀ ਰੱਖੀ ਜਾਵੇਗੀ ਤਾਂ ਕਿ ਪੰਜਾਬ ਦੇ ਲੋਕਾਂ ਦੀ ਸਿਹਤ ਤੇ ਸੁਰੱਖਿਆ ਦੇ ਨਾਲ-ਨਾਲ ਯਾਤਰੀਆਂ ਦੀ ਸਲਾਮਤੀ ਯਕੀਨੀ ਬਣਾਈ ਜਾਵੇ।

  • punjab government
  • captain amarinder singh
  • e registration
  • delhi
  • lockdown
  • ਈ-ਰਜਿਸਟਰੇਸ਼ਨ
  • ਪੰਜਾਬ ਸਰਕਾਰ
  • ਕੈਪਟਨ ਅਮਰਿੰਦਰ ਸਿੰਘ

ਕੈਨੇਡਾ 'ਚ ਸੜਕ ਹਾਦਸੇ ਦੌਰਾਨ 2 ਪੰਜਾਬੀ ਨੌਜਵਾਨਾਂ ਦੀ ਮੌਤ

NEXT STORY

Stories You May Like

  • smartphones priced below rs 25 000 may become cheaper
    ਸਸਤੇ ਹੋ ਸਕਦੇ ਹਨ 25,000 ਰੁਪਏ ਤੋਂ ਘੱਟ ਕੀਮਤ ਵਾਲੇ ਸਮਾਰਟਫੋਨ, GST ਘਟਾਉਣ ਦਾ ਪ੍ਰਸਤਾਵ
  • e rickshaw  app  ban
    ਚੱਲਦੇ ਈ-ਰਿਕਸ਼ਾ ਨੂੰ ਦੂਰ ਤੋਂ ਬੰਦ ਕਰਨ ਵਾਲੇ ‘ਚਾਈਨੀਜ਼ ਐਪਸ’ ’ਤੇ ਬੈਨ
  • insurance agents   commission rules are about to change
    ਬਦਲਣ ਵਾਲੇ ਹਨ ਬੀਮਾ ਏਜੰਟਾਂ ਦੇ ਕਮਿਸ਼ਨ ਨਿਯਮ, ਗਲਤ ਵਿਕਰੀ 'ਤੇ ਵੀ ਲੱਗੇਗੀ ਰੋਕ, ਜਾਣੋ ਵੇਰਵੇ
  • woman  e commerce company  employee  arrested  karnataka police
    ਮਹਿਲਾ ਨਾਲ ਅਸ਼ਲੀਲ ਹਰਕਤ ਕਰਨ ਦੇ ਦੋਸ਼ 'ਚ ਈ-ਕਾਮਰਸ ਕੰਪਨੀ ਦਾ ਕਰਮਚਾਰੀ ਗ੍ਰਿਫ਼ਤਾਰ
  • sebi changes rules for foreign investors
    SEBI ਨੇ ਵਿਦੇਸ਼ੀ ਨਿਵੇਸ਼ਕਾਂ ਲਈ ਬਦਲੇ ਨਿਯਮ, ਫਾਰਮ ਅਤੇ ਰਜਿਸਟ੍ਰੇਸ਼ਨ 'ਚ ਹੋ ਗਏ ਵੱਡੇ ਬਦਲਾਅ
  • who donate organs of deceased loved ones are worthy of sainthood
    ਸਾਧੂਵਾਦ ਦੇ ਪਾਤਰ ਹਨ ਮ੍ਰਿਤਕ ਪਿਆਰਿਆਂ ਦੇ ਅੰਗ ਦਾਨ ਕਰਨ ਵਾਲੇ!
  • this will be necessary for driving license certificate  in this state
    ਡਰਾਈਵਿੰਗ ਲਾਇਸੈਂਸ ਲਈ ਜ਼ਰੂਰੀ ਹੋਵੇਗਾ ਇਹ ਸਰਟੀਫਿਕੇਟ; ਇਸ ਸੂਬੇ 'ਚ ਲਾਗੂ ਹੋਵੇਗਾ ਨਿਯਮ!
  • punjab national highway jam
    ਪੰਜਾਬ 'ਚ ਨੈਸ਼ਨਲ ਹਾਈਵੇਅ BLOCK! ਲੱਗਿਆ ਕਈ ਕਿੱਲੋਮੀਟਰ ਲੰਮਾ ਜਾਮ, ਇਸ ਪਾਸੇ ਜਾਣ ਵਾਲੇ ਹੋ ਜਾਓ ਸਾਵਧਾਨ
  • big weather for 3 days in punjab
    ਪੰਜਾਬ 'ਚ 3 ਦਿਨ ਲਈ ਮੌਸਮ ਦੀ ਵੱਡੀ ਅਪਡੇਟ, 19 ਜੁਲਾਈ ਤੋਂ...
  • motorcyclist falls on railway tracks  one man dies
    ਟੋਇਆਂ ਨੇ ਲਈ ਇਕ ਜਾਨ, 50 ਫੁੱਟ ਹੇਠਾਂ ਰੇਲਵੇ ਲਾਈਨਾਂ 'ਤੇ ਡਿੱਗੇ ਮੋਟਰਸਾਈਕਲ...
  • pm modi s visit to jalandhar tomorrow dgp reviews security arrangements
    PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ,...
  • cleanliness drive welcome pm modi  bjp president kewal dhillon participated
    PM ਮੋਦੀ ਦੇ ਸਵਾਗਤ 'ਚ ਸੂਬਾ ਪੱਧਰੀ ਸਵੱਛਤਾ ਅਭਿਆਨ, BJP ਪ੍ਰਧਾਨ ਕੇਵਲ ਢਿੱਲੋਂ...
  • good news mata vaishno devi pilgrims jalandhar katra volvo bus service launched
    ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ Good News! ਜਲੰਧਰ-ਕੱਟੜਾ ਵੋਲਵੋ ਬੱਸ ਸੇਵਾ...
  • bjp president kewal singh dhillon big statement on film sutlej controversy
    ਫ਼ਿਲਮ 'ਸਤਲੁਜ' ਵਿਵਾਦ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ...
  • kewal singh dhillon reviews arrangements for pm modi  s visit in jalandhar
    PM ਮੋਦੀ ਦੀ ਫੇਰੀ ਦੇ ਪ੍ਰਬੰਧਾਂ ਦਾ ਜਲੰਧਰ 'ਚ ਕੇਵਲ ਸਿੰਘ ਢਿੱਲੋਂ ਨੇ ਲਿਆ...
  • big warning for 6 districts of punjab weather forecast till 19th july
    ਪੰਜਾਬ ਦੇ 6 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਮੌਸਮ ਦੀ 19 ਜੁਲਾਈ ਤੱਕ ਹੋਈ ਵੱਡੀ...
Trending
Ek Nazar
tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

incident in showroom

ਖਰੀਦਦਾਰੀ 'ਚ ਰੁੱਝੇ ਰਹੇ ਮਾਪੇ, ਪਹਿਲੀ ਮੰਜ਼ਿਲ ਦੀ ਰੇਲਿੰਗ ਤੋਂ ਡਿੱਗ ਪਈ 4...

new trend for enjoy trip

ਬ੍ਰਿਟੇਨ ਤੋਂ ਭਾਰਤ ਤੱਕ ਨਵਾਂ ਰੁਝਾਨ; ਲੋਕ ਅੱਧੀ ਕੀਮਤ 'ਤੇ ਲੈ ਰਹੇ ਪੂਰੇ ਟ੍ਰਿਪ...

govt considering amendment in it rules for ott platforms action against zee5

'ਸਤਲੁਜ' ਦੇ ਬਿਨਾਂ ਸੈਂਸਰ Zee5 'ਤੇ ਰਿਲੀਜ਼ ਮਗਰੋਂ ਵੱਡੇ ਐਕਸ਼ਨ ਦੀ ਤਿਆਰੀ 'ਚ...

canada pgp program

ਹੁਣ ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ ! ਕਾਰਨੀ...

health deteriorated after eating maggi  vishal mega mart fined lakhs

Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ...

thalapathy vijay s final film jana nayagan to release on july 23 2026

ਆਖ਼ਿਰਕਾਰ ਰਿਲੀਜ਼ ਹੋਵੇਗੀ CM ਵਿਜੇ ਦੀ Last ਫ਼ਿਲਮ ! ਜਾਣੋ ਕਦੋਂ ਸਿਨੇਮਾਘਰਾਂ...

famous actress to remarry 12 years after divorce

ਤਲਾਕ ਦੇ 12 ਸਾਲ ਬਾਅਦ ਮੁੜ ਲਾੜੀ ਬਣੇਗੀ ਮਸ਼ਹੂਰ ਅਦਾਕਾਰਾ ! ਭਲਕੇ ਸੱਤ ਸਮੁੰਦਰੋਂ...

aanchal singh reportedly ties the knot in an intimate ceremony

ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major incident in punjab boy kidnapped and shot on the way
      ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚੋਂ ਅਗਵਾ ਕਰਕੇ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ...
    • lady drug smugler arrested
      ਅਫੀਮ ਦੀ ਸਪਲਾਈ ਕਰਨ ਜਾ ਰਹੀ ਮਹਿਲਾ ਸਮੱਗਲਰ ਕਾਬੂ
    • task force rescue
      ਟਾਸਕ ਫ਼ੋਰਸ ਨੇ ਬਾਲ ਮਜ਼ਦੂਰੀ ਤੋਂ ਆਜ਼ਾਦ ਕਰਵਾਏ 6 ਮਾਸੂਮ
    • tarn taran 2 smugglers arrested with big weapons
      ਤਰਨਤਾਰਨ: ਵੱਡੇ ਹਥਿਆਰਾਂ ਸਮੇਤ 2 ਤਸਕਰ ਗ੍ਰਿਫਤਾਰ, ਪਾਕਿ ਸਮਗਲਰਾਂ ਦੇ ਸੰਪਰਕ 'ਚ...
    • checking in bhawanigarh
      ਭਵਾਨੀਗੜ੍ਹ ਪੁਲਸ ਵੱਲੋਂ ਕਾਲਾਝਾੜ ਟੋਲ ’ਤੇ ਵਾਹਨਾਂ ਦੀ ਚੈਕਿੰਗ
    • online games action
      ਆਨਲਾਈਨ ਗੇਮਾਂ 'ਤੇ ਪੈਸੇ ਲਾਉਣ ਵਾਲੇ 7 ਮੁਲਜ਼ਮਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
    • big weather for 3 days in punjab
      ਪੰਜਾਬ 'ਚ 3 ਦਿਨ ਲਈ ਮੌਸਮ ਦੀ ਵੱਡੀ ਅਪਡੇਟ, 19 ਜੁਲਾਈ ਤੋਂ...
    • punjab police dsp jalalabad fir registered
      ਪੰਜਾਬ ਪੁਲਸ ਦੇ ਡੀ. ਐੱਸ. ਪੀ. ਖ਼ਿਲਾਫ ਦਰਜ ਹੋਇਆ ਮਾਮਲਾ, ਘਟਨਾ ਜਾਣ ਉਡਣਗੇ ਹੋਸ਼
    • assembly constituency stray dogs
      ਪੰਜਾਬ 'ਚ ਇਕ ਹੋਰ ਦਰਦਨਾਕ ਘਟਨਾ, ਸਾਬਕਾ ਸਰਪੰਚ ਨੂੰ ਨੋਚ-ਨੋਚ ਖਾ ਗਏ ਅਵਾਰਾ...
    • panchayat lands panchayat department
      ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ, ਜਾਰੀ ਹੋਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +