Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 27, 2026

    8:59:00 AM

  • amritsar incident sarpanch  son

    ਅੰਮ੍ਰਿਤਸਰ 'ਚ ਵੱਡੀ ਵਾਰਦਾਤ: ਗੁਰਦੁਆਰਾ ਸਾਹਿਬ ਦੇ...

  • karwa chauth moon night fast  women

    Karwa Chauth Moon : ਕਰਵਾਚੌਥ ਦੀ ਰਾਤ ਜਾਣੋ...

  • tire blowout  fire  car  4 friends

    ਟਾਇਰ ਫਟਣ ਕਾਰਨ ਅੱਗ ਦਾ ਗੋਲਾ ਬਣੀ ਕਾਰ, MP ’ਚ 4...

  • legislative council election results

    ਵਿਧਾਨ ਪ੍ਰੀਸ਼ਦ ਚੋਣ ਨਤੀਜੇ: UP, ਬਿਹਾਰ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ : EO ਗਿਰੀਸ਼ ਵਰਮਾ ਦਾ ਸਾਥੀ ਪਵਨ ਕੁਮਾਰ ਸ਼ਰਮਾ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ : EO ਗਿਰੀਸ਼ ਵਰਮਾ ਦਾ ਸਾਥੀ ਪਵਨ ਕੁਮਾਰ ਸ਼ਰਮਾ ਗ੍ਰਿਫ਼ਤਾਰ

  • Updated: 10 Jun, 2023 09:09 PM
Chandigarh
eo girish verma  s partner pawan kumar sharma arrested
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ੀਰਕਪੁਰ ਨਗਰ ਕੌਂਸਲ ਦੇ ਸਾਬਕਾ ਕਾਰਜ ਸਾਧਕ ਅਫ਼ਸਰ (ਈ.ਓ.) ਦੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਮਦਦ ਕਰਨ ਦੇ ਦੋਸ਼ ਹੇਠ ਕਾਲੋਨਾਈਜ਼ਰ ਪਵਨ ਕੁਮਾਰ ਸ਼ਰਮਾ ਵਾਸੀ ਪੰਚਕੂਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਖ਼ੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਪਵਨ ਕੁਮਾਰ ਸ਼ਰਮਾ ਨੇ ਪਿੰਡ ਖੁਡਾਲ ਕਲਾਂ, ਤਹਿਸੀਲ ਬਰੇਟਾ, ਜ਼ਿਲ੍ਹਾ ਮਾਨਸਾ ਵਿਖੇ 5 ਏਕੜ ਜ਼ਮੀਨ ’ਚ ਸਥਿਤ 25,000 ਮੀਟ੍ਰਿਕ ਟਨ ਦੀ ਸਮਰੱਥਾ ਵਾਲੇ ਓਪਨ ਪਲਿੰਥ (ਸਟੋਰੇਜ ਗੋਦਾਮ) ਨੂੰ ਖੇਤੀਬਾੜੀ ਵਾਲੀ ਜ਼ਮੀਨ ਵਜੋਂ ਵੇਚ ਕੇ ਗ਼ੈਰ-ਕਾਨੂੰਨੀ ਤੌਰ ’ਤੇ ਪੈਸੇ ਕਮਾਉਣ ਵਿਚ ਗਿਰੀਸ਼ ਦੀ ਮਦਦ ਕੀਤੀ ਸੀ।

ਇਹ ਖ਼ਬਰ ਵੀ ਪੜ੍ਹੋ : ਕੈਬਨਿਟ ਮੰਤਰੀ ਧਾਲੀਵਾਲ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ, ਲਵਪ੍ਰੀਤ ਨੂੰ ਡਿਪੋਰਟ ਕਰਨ ’ਤੇ ਲੱਗੀ ਰੋਕ

ਉਨ੍ਹਾਂ ਦੱਸਿਆ ਕਿ ਇਸ ਜ਼ਮੀਨ ਦੀ ਰਜਿਸਟਰੀ ਘੱਟ ਕੀਮਤ ’ਤੇ ਕਰਵਾਈ ਗਈ ਕਿਉਂਕਿ ਪਵਨ ਕੁਮਾਰ ਨਗਰ ਕੌਂਸਲ ਜ਼ੀਰਕਪੁਰ ਦੀ ਹਦੂਦ ਅੰਦਰ ਰੀਅਲ ਅਸਟੇਟ ਦਾ ਕਾਰੋਬਾਰ ਕਰ ਰਿਹਾ ਸੀ, ਜਿੱਥੇ ਗਿਰੀਸ਼ ਵਰਮਾ ਲੰਬੇ ਸਮੇਂ ਤੋਂ ਈ. ਓ. ਵਜੋਂ ਤਾਇਨਾਤ ਸੀ ਅਤੇ ਬਦਲੇ ਵਿਚ ਉਸ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਲਾਭ ਵੀ ਦਿੰਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਪਵਨ ਕੁਮਾਰ ਨਾਲ ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਦੇ ਹੋਰ ਵੀ ਕਈ ਵਿੱਤੀ ਲੈਣ-ਦੇਣ ਹਨ। ਉਸ ਨੇ ਗਿਰੀਸ਼ ਵਰਮਾ ਦੇ ਨਾਜਾਇਜ਼ ਪੈਸੇ ਨਕਦ ਲੈ ਕੇ ਅਤੇ ਬੈਂਕ ਐਂਟਰੀਆਂ ਰਾਹੀਂ ਜਾਇਜ਼ ਬਣਾਉਣ ਵਿਚ ਵੀ ਮਦਦ ਕੀਤੀ।

ਇਹ ਖ਼ਬਰ ਵੀ ਪੜ੍ਹੋ : ਘਰ ਦੇ ਬਾਹਰ ਖੜ੍ਹੇ ਵਿਅਕਤੀ ’ਤੇ ਕਾਰ ਸਵਾਰ ਵਿਅਕਤੀਆਂ ਨੇ ਚਲਾਈਆਂ ਗੋਲ਼ੀਆਂ

ਉਨ੍ਹਾਂ ਦੱਸਿਆ ਕਿ ਗਿਰੀਸ਼ ਨੂੰ ਅਕਤੂਬਰ 2022 ’ਚ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦਕਿ ਪਵਨ ਕੁਮਾਰ ਫਰਾਰ ਚੱਲ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਹਾਲ ਹੀ ਵਿਚ ਹਾਈਕੋਰਟ ਨੇ ਸਹਿ-ਦੋਸ਼ੀ ਗੌਰਵ ਗੁਪਤਾ ਵਾਸੀ ਕੁਰਾਲੀ (ਸਾਬਕਾ ਐੱਮ. ਸੀ.), ਸੰਜੀਵ ਕੁਮਾਰ ਵਾਸੀ ਖਰੜ, ਜੋ ਰੀਅਲ ਅਸਟੇਟ ਫਰਮ ਬਾਲਾਜੀ ਇਨਫ੍ਰਾ ਬਿਲਡਟੈੱਕ ਵਿਚ ਵਿਕਾਸ ਵਰਮਾ ਦੇ ਭਾਈਵਾਲ ਹਨ, ਦੀਆਂ ਅਗਾਊਂ ਜ਼ਮਾਨਤ ਪਟੀਸ਼ਨਾਂ ਨੂੰ ਖਾਰਿਜ ਕਰ ਦਿੱਤਾ ਹੈ। ਈ.ਓ. ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਦੀ ਅਗਾਊਂ ਜ਼ਮਾਨਤ ਵੀ ਹਾਈਕੋਰਟ ਨੇ ਖਾਰਿਜ ਕਰ ਦਿੱਤੀ ਹੈ ਤੇ ਉਹ ਅਜੇ ਫਰਾਰ ਹੈ।

  • Vigilance
  • EO Girish Verma
  • Accomplice
  • Pawan Kumar
  • Arrested
  • ਵਿਜੀਲੈਂਸ
  • ਈ ਓ ਗਿਰੀਸ਼ ਵਰਮਾ
  • ਸਾਥੀ
  • ਪਵਨ ਕੁਮਾਰ
  • ਗ੍ਰਿਫ਼ਤਾਰ

ਅਹਿਮ ਖ਼ਬਰ : PSPCL ਨੇ ਬਿਜਲੀ ਖ਼ਪਤਕਾਰਾਂ ਲਈ ਹੈਲਪਲਾਈਨ ਨੰਬਰ ਕੀਤੇ ਜਾਰੀ

NEXT STORY

Stories You May Like

  • former aig rajjit arrested by vigilance
    ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਸਾਬਕਾ AIG ਰਾਜਜੀਤ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
  • postal department  s revenue exceeds rs 4 000 crore
    ਡਾਕ ਵਿਭਾਗ ਦਾ ਮਾਲੀਆ ਪਹਿਲੀ ਵਾਰ ਲਗਾਤਾਰ 2 ਤਿਮਾਹੀਆਂ ’ਚ 4,000 ਕਰੋੜ ਰੁਪਏ ਤੋਂ ਵੱਧ : ਸਿੰਧੀਆ
  • parvinder jhota accused ashwani kumar arrested
    Big Breaking : ਪਰਵਿੰਦਰ ਝੋਟਾ ਦਾ ਕਾਤਲ ਅਸ਼ਵਨੀ ਕੁਮਾਰ ਰਾਜਸਥਾਨ ਤੋਂ ਗ੍ਰਿਫ਼ਤਾਰ
  • ayush verma  praveen kumar  and sachin khilari won gold medals
    ਆਯੁਸ਼ ਵਰਮਾ, ਪ੍ਰਵੀਨ ਕੁਮਾਰ ਅਤੇ ਸਚਿਨ ਖਿਲਾਰੀ ਨੇ ਜਿੱਤੇ ਸੋਨ ਤਗਮੇ, ਭਾਰਤੀ ਐਥਲੀਟਾਂ ਦਾ ਸ਼ਾਨਦਾਰ ਪ੍ਰਦਰਸ਼ਨ
  • swimmer kapil kumar won a silver medal
    ਤੈਰਾਕ ਕਪਿਲ ਕੁਮਾਰ ਨੇ 400 ਮੀਟਰ ਫ੍ਰੀਸਟਾਈਲ S10 'ਚ ਜਿੱਤਿਆ ਚਾਂਦੀ ਦਾ ਤਗਮਾ
  • former lok sabha speaker meira kumar wins land compensation case
    ਸਾਬਕਾ ਲੋਕ ਸਭਾ ਸਪੀਕਰ ਮੀਰਾ ਕੁਮਾਰ ਨੇ ਜਿੱਤਿਆ ਜ਼ਮੀਨ ਮੁਆਵਜ਼ੇ ਦਾ ਕੇਸ, ਪਟਨਾ DM ਦਾ ਹੁਕਮ HC ਨੇ ਕੀਤਾ ਰੱਦ
  • tilak varma  s dismissal was the   turning point   of the match  sanju samson
    ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ
  • goldsmith handed over a gold ornament worth 50 000 rupees to the owner
    ਸੋਨੇ ਤੋਂ ਵੀ ਵੱਧ ਚਮਕੀ ਈਮਾਨਦਾਰੀ! ਸੁਨਿਆਰੇ ਨੇ 50 ਹਜ਼ਾਰ ਰੁਪਏ ਦਾ ਸੋਨੇ ਦਾ ਗਹਿਣਾ ਮਾਲਕਣ ਨੂੰ ਸੌਂਪਿਆ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • long power cuts punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ...
  • punjab weather heavy rain storm alert
    ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
  • man posing as a police officer robs a migrant near nurpur adda
    ਜਲੰਧਰ : ਨਕਲੀ ਪੁਲਸ ਮੁਲਾਜ਼ਮ ਬਣ ਕੇ ਆਇਆ ਠੱਗ, ਦਿਨ-ਦਿਹਾੜੇ ਕਰ ਗਿਆ ਵੱਡਾ ਕਾਂਡ
  • association should boycott chemists who sell intoxicating drugs
    ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਦਾ ਐਸੋਸੀਏਸ਼ਨ ਨੂੰ ਕਰਨਾ ਚਾਹੀਦੈ ਬਾਈਕਾਟ
  • thieves fled with a woman  s jewellery
    ਜਲੰਧਰ 'ਚ ਬਜ਼ੁਰਗ ਦੀ ਮਦਦ ਕਰਨੀ ਔਰਤ ਨੂੰ ਪਈ ਮਹਿੰਗੀ! ਮਿੰਟਾਂ 'ਚ ਲੁੱਟੇ ਗਏ...
  • traffic lights damage in jalandhar city
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਵਿਚਕਾਰ ਸ਼ਹਿਰ ਦੀਆਂ ਵਧੇਰੇ ਟ੍ਰੈਫਿਕ ਲਾਈਟਾਂ...
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
Trending
Ek Nazar
trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

incident with newlywed woman

ਪਾਕਿਸਤਾਨ 'ਚ ਨਵ-ਵਿਆਹੁਤਾ ਦਾ ਗੋਲੀ ਮਾਰ ਕੇ ਕਤਲ, ਵਿਆਹ ਦਾ ਪ੍ਰਸਤਾਵ ਠੁਕਰਾਉਣ...

former prime minister yasuo fukuda

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਯਾਸੂਓ ਫੁਕੁਦਾ ਨੇ 90 ਸਾਲ ਦੀ ਉਮਰ 'ਚ ਲਿਆ...

jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shiromani akali dal assembly elections
      ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, 2 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
    • bdpo finned
      ਭਵਾਨੀਗੜ੍ਹ ਦੇ ਤਤਕਾਲੀ ਬੀ.ਡੀ.ਪੀ.ਓ-ਕਮ-ਸੂਚਨਾ ਅਧਿਕਾਰੀ ਨੂੰ 5 ਹਜ਼ਾਰ ਰੁਪਏ...
    • firing in sirhind
      ਸਰਹਿੰਦ ਜੀ.ਟੀ. ਰੋਡ ’ਤੇ ਦੁਕਾਨ ਬਾਹਰ ਖੜ੍ਹੀ ਬਲੈਰੋ ਗੱਡੀ ’ਤੇ ਚੱਲੀਆਂ ਗੋਲੀਆਂ
    • raid in punjab
      ਪੰਜਾਬ 'ਚ ਪੈ ਗਈ RAID! ਨਸ਼ਿਆਂ ਖ਼ਿਲਾਫ਼ ਕੇਂਦਰੀ ਏਜੰਸੀਆਂ ਦਾ ਐਕਸ਼ਨ ਤੇਜ਼
    • punjab politics news
      ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼! ਅਕਾਲੀ ਦਲ ਦੇ 2 ਸੀਨੀਅਰ ਆਗੂ ਕਾਂਗਰਸ 'ਚ ਸ਼ਾਮਲ
    • rahul gandhi punjab rally
      ਪੰਜਾਬ ਵਿਚ 'ਹਿਸਾਬ ਮੰਗੋ ਰੈਲੀ' ਨਾਲ ਚੋਣ ਮੁਹਿੰਮ ਦਾ ਆਗਾਜ਼ ਕਰਨਗੇ ਰਾਹੁਲ ਗਾਂਧੀ
    • parvinder singh jhota update
      28 ਅਕਤੂਬਰ ਨੂੰ ਗੁਰਦੁਆਰਿਆਂ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਹੋਵੇਗੀ ਅਰਦਾਸ
    • long power cuts punjab tomorrow
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ...
    • kc venogopal in punjab
      ਪੰਜਾਬ 'ਚ ਨਸ਼ਿਆਂ ਤੇ ਕਾਨੂੰਨ-ਵਿਵਸਥਾ ਦੇ ਮੁੱਦੇ 'ਤੇ ਚੋਣ ਲੜੇਗੀ ਕਾਂਗਰਸ:...
    • punjab weather heavy rain storm alert
      ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +