Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 09, 2026

    5:20:46 PM

  • suspense on iran us talks

    ਈਰਾਨ-ਅਮਰੀਕਾ ਵਾਰਤਾ 'ਤੇ ਸਸਪੈਂਸ! ਪੋਸਟ ਹਟਾਉਣ...

  • dm randhawa s family raises big issue

    DM ਰੰਧਾਵਾ ਦੇ ਪਰਿਵਾਰ ਨੇ ਚੁੱਕਿਆ ਵੱਡਾ ਮੁੱਦਾ,...

  • up traffic rule school timing

    ਸਕੂਲਾਂ 'ਚ ਬਦਲਿਆ ਛੁੱਟੀ ਦਾ ਸਮਾਂ! ਟ੍ਰੈਫਿਕ ਜਾਮ...

  • hormuz pass tax

    ਹੁਣ ਨਹੀਂ ਚੱਲੇਗਾ 'ਡਾਲਰ' ! ਹੋਰਮੁਜ਼ ਪਾਰ ਕਰਨਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਮੁਲਤਵੀ

PUNJAB News Punjabi(ਪੰਜਾਬ)

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਮੁਲਤਵੀ

  • Edited By Anuradha,
  • Updated: 20 Mar, 2021 05:08 PM
Amritsar
events at sri anandpur sahib postponed
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਬਿਊਰੋ) : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ 24 ਮਾਰਚ ਤੋਂ 28 ਮਾਰਚ ਤੱਕ ਆਯੋਜਿਤ ਕੀਤੇ ਜਾਣ ਵਾਲੇ ਵੱਖ-ਵੱਖ ਗੁਰਮਤਿ ਸਮਾਗਮ 31 ਮਾਰਚ ਤੱਕ ਮੁਲਤਵੀ ਕਰ ਦਿੱਤੇ ਗਏ ਹਨ। ਇਸੇ ਦੌਰਾਨ ਹੋਲਾ ਮਹੱਲਾ ਮੌਕੇ ਹੋਣ ਵਾਲੇ ਸਮਾਗਮ ਹਰ ਸਾਲ ਦੀ ਤਰ੍ਹਾਂ ਖ਼ਾਲਸਈ ਜਾਹੋ-ਜਲਾਲ ਨਾਲ ਸਜਾਏ ਜਾਣਗੇ। ਕੋਰੋਨਾ ਦੇ ਚੱਲਦਿਆਂ ਸਿਹਤ ਮਹਿਕਮੇ ਦੇ ਨਿਰਦੇਸ਼ਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਅੱਜ ਇਥੇ ਵਿਚਾਰ-ਵਟਾਂਦਰਾਂ ਕਰਨ ਮਗਰੋਂ ਦੱਸਿਆ ਕਿ ਹੋਲਾ ਮਹੱਲਾ ਦੇ ਸਮਾਗਮ ਹਰ ਸਾਲ ਦੀ ਤਰ੍ਹਾਂ ਖ਼ਾਲਸਈ ਜਾਹੋ-ਜਲਾਲ ਨਾਲ ਮਨਾਏ ਜਾਣਗੇ ਪਰ ਇਸੇ ਦੌਰਾਨ 24 ਤੋਂ 28 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਰੱਖੇ ਗਏ ਵਿਸ਼ੇਸ਼ ਸਮਾਗਮ ਮੁਲਤਵੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੀਆਂ ਨਵੀਆਂ ਤਰੀਕਾਂ ਬਾਰੇ 1 ਅਪ੍ਰੈਲ ਤੋਂ ਬਾਅਦ ’ਚ ਫ਼ੈਸਲਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਮੁੱਖ ਮੰਤਰੀ ਤੋਂ ਉਪਰ ਹੋਇਆ ਸਿੱਖਿਆ ਵਿਭਾਗ, ਬੰਦ ਦੇ ਹੁਕਮਾਂ ਦੇ ਬਾਵਜੂਦ ਸਕੂਲਾਂ ’ਚ ਬੁਲਾਇਆ ਸਟਾਫ਼

ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼ਤਾਬਦੀ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਵਿਚ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਦੇ ਵੀ ਸਮਾਗਮ ਸਨ ਪਰ ਸਿਹਤ ਮਹਿਕਮੇ ਦੇ ਨਿਰਦੇਸ਼ਾਂ ਅਨੁਸਾਰ 31 ਮਾਰਚ ਤੱਕ ਵਿਦਿਅਕ ਅਦਾਰੇ ਬੰਦ ਕੀਤੇ ਗਏ ਹਨ। ਅਜਿਹੇ ਵਿਚ ਵਿਦਿਆਰਥੀਆਂ ਨੂੰ ਸ਼ਾਮਲ ਕਰਨਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਹੋਲਾ ਮਹੱਲਾ ਮੌਕੇ ਸਜਾਏ ਜਾਣ ਵਾਲੇ ਸਮਾਗਮ ਹਰ ਸਾਲ ਦੀ ਤਰ੍ਹਾਂ ਹੋਣਗੇ, ਜਿਨ੍ਹਾਂ ’ਚ ਸੰਗਤਾਂ ਸ਼ਾਮਲ ਹੋਣਗੀਆਂ। ਬੀਬੀ ਜਗੀਰ ਕੌਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਹੋਲਾ ਮਹੱਲਾ ਮੌਕੇ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਰਫ਼ ਅੰਤਰਰਾਸ਼ਟਰੀ ਸ਼ਰਧਾਲੂਆਂ ਲਈ ਹੀ ਕੋਰੋਨਾ ਟੈਸਟ ਲਾਜ਼ਮੀ ਕੀਤਾ ਹੈ। ਉਨ੍ਹਾਂ ਦੱਸਿਆ ਕਿ ਰੂਪਨਗਰ ਦੀ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨਾਲ ਫੋਨ ’ਤੇ ਗੱਲਬਾਤ ਕਰਦਿਆਂ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਦੇਸ਼ ਦੇ ਸ਼ਰਧਾਲੂਆਂ ਲਈ ਅਜਿਹੀ ਕੋਈ ਸ਼ਰਤ ਨਹੀਂ ਲਗਾਈ ਗਈ।

ਇਹ ਵੀ ਪੜ੍ਹੋ : ਕੋਵਿਡ ਮਾਹਿਰ ਡਾਕਟਰ ਦਾ ਹੈਰਾਨੀਜਨਕ ਬਿਆਨ, ਕਿਹਾ ਵਿਦਿਅਕ ਅਦਾਰੇ ਖੋਲ੍ਹਣ ਕਾਰਨ ਫੈਲਿਆ ਕੋਰੋਨਾ

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 

  • 400 years old
  • Prakash Purab
  • Sri Anandpur Sahib
  • functions
  • Postponed
  • 400 ਸਾਲਾ
  • ਪ੍ਰਕਾਸ਼ ਪੁਰਬ
  • ਸ੍ਰੀ ਅਨੰਦਪੁਰ ਸਾਹਿਬ
  • ਸਮਾਗਮ
  • ਮੁਲਤਵੀ

ਪੰਜਾਬ ਸਰਕਾਰ ਦਾ ਵੱਡਾ ਐਲਾਨ, ਪੁਲਸ ਮਹਿਕਮੇ ’ਚ 10 ਹਜ਼ਾਰ ਮੁਲਾਜ਼ਮਾਂ ਦੀ ਕਰੇਗੀ ਨਵੀਂ ਭਰਤੀ

NEXT STORY

Stories You May Like

  • sri guru ravidas temple verona organizes special event
    ਸ੍ਰੀ ਗੁਰੂ ਰਵਿਦਾਸ ਟੈਂਪਲ ਵੇਰੋਨਾ ਵੱਲੋਂ ਆਗਮਨ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਦਾ ਆਯੋਜਨ
  • sri anandpur sahib heritage street project in cold storage
    ਠੰਡੇ ਬਸਤੇ ’ਚ ਪਿਆ ਸ੍ਰੀ ਅਨੰਦਪੁਰ ਸਾਹਿਬ 'ਹੈਰੀਟੇਜ ਸਟ੍ਰੀਟ' ਪ੍ਰਾਜੈਕਟ
  • nagar kirtan on the occasion of birth anniversary sri guru tegh bahadur sahib ji
    ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
  • on the occasion of the birth anniversary of sri guru tegh bahadur ji
    ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁ. ਗੁਰੂ ਕੇ ਮਹਿਲ ਵਿਖੇ ਲੱਗੀਆਂ ਰੌਣਕਾਂ, ਸੰਗਤਾਂ 'ਚ ਭਾਰੀ ਉਤਸ਼ਾ
  • rs 400 youth attack knife
    ਦਿੱਲੀ 'ਚ ਖੂਨੀ ਖੇਡ: 400 ਰੁਪਏ ਲਈ ਦੌੜਾ-ਦੌੜਾ ਕੇ ਚਾਕੂਆਂ ਨਾਲ ਵਿੰਨ੍ਹਿਆ ਨੌਜਵਾਨ, ਹੋਈ ਦਰਦਨਾਕ ਮੌਤ
  • devotees attended the guru purab of sri guru arjan dev ji at sri darbar sahib
    ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਪੁਰਬ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨੇ ਭਰੀ...
  • beri trees bear fruit at sri harmandir sahib
    ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਰੀਆਂ ਨੂੰ ਲੱਗੇ ਫ਼ਲ, ਸੰਗਤਾਂ 'ਚ 'ਬੇਰ' ਨੂੰ ਪ੍ਰਸ਼ਾਦ ਵਜੋਂ ਪਾਉਣ ਦੀ ਤਾਂਘ
  • indian army will be more powerful with s 400 and dhanush gun
    S-400 ਤੇ ਧਨੁਸ਼ ਗੰਨ ਨਾਲ ਹੋਰ ਸ਼ਕਤੀਸ਼ਾਲੀ ਹੋਵੇਗੀ ਭਾਰਤੀ ਫੌਜ ! 2.38 ਲੱਖ ਕਰੋੜ ਦੇ ਰੱਖਿਆ ਸੌਦਿਆਂ ਨੂੰ ਮਨਜ਼ੂਰੀ
  • basmati rice becomes expensive by rs 2000 per quintal
    'ਬਾਸਮਤੀ ਚੌਲ' 2000 ਰੁਪਏ ਪ੍ਰਤੀ ਕੁਇੰਟਲ ਹੋਏ ਮਹਿੰਗੇ, ਜਾਣੋ ਕੀ ਰਿਹਾ ਕਾਰਨ
  • robbery in pnb bank in jalandhar former dsp s son reveals
    Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ...
  • thief escapes with gas cylinder and cash from house in jalandhar
    ਜਲੰਧਰ ਵਿਖੇ ਘਰ ਵਿਚੋਂ ਗੈਸ ਸਿਲੰਡਰ ਤੇ ਨਕਦੀ ਲੈ ਕੇ ਚੋਰ ਹੋਇਆ ਫਰਾਰ
  • airbags deploy in violent two car collision in jalandhar   two women injured
    ਜਲੰਧਰ 'ਚ ਦੋ ਕਾਰਾਂ ਦੀ ਭਿਆਨਕ ਟੱਕਰ, ਖੁੱਲ੍ਹੇ ਏਅਰਬੈਗ, ਵਾਹਨਾਂ ਦੇ ਉੱਡੇ...
  • heavy damage crop destruction to 7 districts in punjab due rain and hailstorm
    ਮੀਂਹ-ਗੜ੍ਹੇਮਾਰੀ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ 'ਚ ਭਾਰੀ ਨੁਕਸਾਨ, ਕਿਸਾਨਾਂ ਦੀ...
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15...
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • road accident in goraya  violent collision between car and truck
    ਗੋਰਾਇਆ 'ਚ ਵਾਪਰਿਆ ਸੜਕ ਹਾਦਸਾ, ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ
Trending
Ek Nazar
ipl rule costs delhi capitals a match

ਡੇਵਿਡ ਮਿਲਰ ਨਹੀਂ IPL ਦਾ ਇਹ ਨਿਯਮ ਬਣਿਆ DC ਦੀ ਹਾਰ ਦਾ ਕਾਰਨ

administration tightens restrictions before wheat harvesting

ਕਣਕ ਦੀ ਕਟਾਈ ਤੋਂ ਪਹਿਲਾਂ ਪ੍ਰਸ਼ਾਸਨ ਸਖ਼ਤ, 5 ਜੂਨ ਤੱਕ ਹੁਕਮ ਜਾਰੀ

robbery in pnb bank in jalandhar former dsp s son reveals

Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ...

the actor of the world  s most popular web series has passed away

ਦੁਨੀਆ ਦੀ ਸਭ ਤੋਂ ਧਾਕੜ ਵੈੱਬ ਸੀਰੀਜ਼ ਦੇ ਐਕਟਰ ਦਾ ਹੋਇਆ ਦਿਹਾਂਤ ! ਉਮਰ ਸੀ ਸਿਰਫ...

case registered against imran khan s sisters

ਪਾਕਿਸਤਾਨ : ਇਮਰਾਨ ਖਾਨ ਦੀਆਂ ਭੈਣਾਂ ਸਣੇ 1400 ਹੋਰ 'ਤੇ ਅੱਤਵਾਦ ਦਾ ਕੇਸ ਦਰਜ

boy  live fish  doctor  operation  surgery

ਹੱਸਦੇ ਜਵਾਕ ਦੇ ਮੂੰਹ 'ਚ ਮੱਛੀ ਨੇ ਮਾਰ'ਤੀ ਛਾਲ, ਡਾਕਟਰਾਂ ਨੇ ਮਸਾਂ ਬਚਾਈ ਜਾਨ

deadbody of senior bjp leader pandit shiv sharma found inbjp leader

ਪੰਜਾਬ 'ਚ ਭਾਜਪਾ ਦੇ ਸੀਨੀਅਰ ਆਗੂ ਦੀ ਨਹਿਰ 'ਚੋਂ ਮਿਲੀ ਲਾਸ਼! ਇਲਾਕੇ 'ਚ ਫ਼ੈਲੀ...

dhurandar 2   got into trouble  accused of stealing 37 year old song

'ਧੁਰੰਦਰ-2' ਗਲ ਪੈ ਗਿਆ ਪੰਗਾ ! 37 ਸਾਲ ਪੁਰਾਣਾ ਗਾਣਾ ਚੋਰੀ ਕਰਨ ਦਾ ਲੱਗਾ...

bollywood actress files rs 2 crore case against her ex sister in law

ਬਾਲੀਵੁੱਡ ਅਦਾਕਾਰਾ ਨੇ ਆਪਣੀ Ex-ਭਾਬੀ ਖ਼ਿਲਾਫ਼ ਹੀ ਠੋਕ'ਤਾ 2 ਕਰੋੜ ਦਾ ਕੇਸ !...

airbags deploy in violent two car collision in jalandhar   two women injured

ਜਲੰਧਰ 'ਚ ਦੋ ਕਾਰਾਂ ਦੀ ਭਿਆਨਕ ਟੱਕਰ, ਖੁੱਲ੍ਹੇ ਏਅਰਬੈਗ, ਵਾਹਨਾਂ ਦੇ ਉੱਡੇ...

receiving a dirty offer of 50 lakhs to spend a night chandrika dixit

ਇਕ ਰਾਤ ਬਿਤਾਉਣ ਲਈ ਮਿਲ ਰਿਹੈ 50 ਲੱਖ ਰੁਪਏ ਦਾ Dirty Offer, ਮਸ਼ਹੂਰ 'ਵੜਾ ਪਾਵ...

suchitra krishnamoorthy

'ਸਾਡੇ ਪਰਿਵਾਰ ਨੂੰ ਨਜ਼ਰ ਲੱਗ ਗਈ..!’, ਪਹਿਲਾਂ ਭੈਣ, ਫ਼ਿਰ ਮਾਪੇ ਤੇ ਹੁਣ ਭਰਾ ਦੇ...

rally in edmonton

ਐਡਮੰਟਨ 'ਚ ਫਰਸਟ ਨੇਸ਼ਨਜ਼ ਦੇ ਸਮਰਥਨ 'ਚ ਰੈਲੀ

this is how this bollywood beauty  s fate changed after divorce

18 ਦੀ ਉਮਰ 'ਚ ਵਿਆਹ ਤੇ 20 'ਚ ਬਣੀ ਮਾਂ ! ਤਲਾਕ ਤੋਂ ਬਾਅਦ ਇੰਝ ਬਦਲੀ ਇਸ...

airtel special recharge

Airtel ਦੇ 379 ਰੁਪਏ ਵਾਲੇ ਪਲਾਨ 'ਚ 4000 ਰੁਪਏ ਦਾ ਫਾਇਦਾ!

9020mah battery

ਆ ਰਿਹੈ 9020mAh ਦੀ ਦਮਦਾਰ ਬੈਟਰੀ ਵਾਲਾ ਫੋਨ, ਇਸ ਦਿਨ ਹੋਵੇਗਾ ਭਾਰਤ 'ਚ ਲਾਂਚ

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • youth tied to a pole and beaten in mohali
      ਮੋਹਾਲੀ 'ਚ ਨੌਜਵਾਨ ਨੂੰ ਖੰਭੇ ਨਾਲ ਬੰਨ੍ਹ ਕੇ ਕੁੱਟਿਆ, ਮੌਕੇ 'ਤੇ ਪੁੱਜ ਗਈ...
    • moga school  bomb threat  punjab police
      ਮੋਗਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ
    • man beaten up over land dispute
      ਜ਼ਮੀਨੀ ਰੰਜਿਸ਼ ਨੂੰ ਲੈ ਕੇ ਵਿਅਕਤੀ ਦੀ ਕੁੱਟਮਾਰ
    • punjab lovers incident
      ਪੰਜਾਬ: 3 ਧੀਆਂ ਦੇ ਪਿਓ ਨੂੰ ਹੋ ਗਿਆ ਤਲਾਕਸ਼ੁਦਾ ਔਰਤ ਨਾਲ ਪਿਆਰ! ਫ਼ਿਰ ਜੋ ਹੋਇਆ...
    • suicide in ludhiana
      ਲੁਧਿਆਣਾ 'ਚ 14 ਸਾਲਾ ਮੁੰਡੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • india pakistan policies for easy darshan of shrines  advocate dhami
      ਗੁਰਧਾਮਾਂ ਦੇ ਆਸਾਨ ਦਰਸ਼ਨਾਂ ਲਈ ਭਾਰਤ-ਪਾਕਿ ਨੀਤੀਆਂ 'ਚ ਸੁਧਾਰ ਦੀ ਮੰਗ:...
    • theft in sangrur
      ਚੋਰਾਂ ਨੇ ਇੱਕੋ ਰਾਤ ਪੰਜ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
    • fraud case
      ਨੌਜਵਾਨ ਨੂੰ ਡੌਂਕੀ ਰਾਹੀਂ ਵਿਦੇਸ਼ ਭੇਜਣ ਦੇ ਨਾਂ ’ਤੇ 45 ਲੱਖ ਤੋਂ ਵੱਧ ਦੀ ਠੱਗੀ
    • punjab haryana highcourt s big decision in kotkapura firing case
      ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਕੇਸ...
    • deadbody of senior bjp leader pandit shiv sharma found inbjp leader
      ਪੰਜਾਬ 'ਚ ਭਾਜਪਾ ਦੇ ਸੀਨੀਅਰ ਆਗੂ ਦੀ ਨਹਿਰ 'ਚੋਂ ਮਿਲੀ ਲਾਸ਼! ਇਲਾਕੇ 'ਚ ਫ਼ੈਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +