Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 23, 2026

    4:14:40 AM

  • uk mp tanmanjeet singh dhesi receives sikh hero award 2026

    ਇੰਗਲੈਂਡ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ...

  • srh vs rcb  ipl 2026

    IPL 2026: ਹੈਦਰਾਬਾਦ ਨੇ ਬੈਂਗਲੁਰੂ ਨੂੰ 55 ਦੌੜਾਂ...

  • rcb vs srh hyderabad set a target of 256 runs for bangalore

    RCB vs SRH :ਹੈਦਰਾਬਾਦ ਨੇ ਬੈਂਗਲੁਰੂ ਨੂੰ ਦਿੱਤਾ...

  • h 1b registrations decline in fy27

    ਭਾਰਤੀਆਂ ਲਈ US ਵੀਜ਼ਾ ਹੋਇਆ ਔਖਾ! H-1B ਵੀਜ਼ਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਦੁਨੀਆ ਦਾ ਹਰ ਚੌਥਾ ਵਿਅਕਤੀ ਇਸ ਗੰਭੀਰ ਬੀਮਾਰੀ ਦਾ ਸ਼ਿਕਾਰ! ਹੋਸ਼ ਉਡਾ ਦੇਵੇਗੀ ਪੂਰੀ ਰਿਪੋਰਟ

PUNJAB News Punjabi(ਪੰਜਾਬ)

ਦੁਨੀਆ ਦਾ ਹਰ ਚੌਥਾ ਵਿਅਕਤੀ ਇਸ ਗੰਭੀਰ ਬੀਮਾਰੀ ਦਾ ਸ਼ਿਕਾਰ! ਹੋਸ਼ ਉਡਾ ਦੇਵੇਗੀ ਪੂਰੀ ਰਿਪੋਰਟ

  • Edited By Shivani Attri,
  • Updated: 18 May, 2026 05:17 PM
Kapurthala-Phagwara
every fourth person in the world suffers from hypertension
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਧੀਰ)-ਵਿਸ਼ਵ ਹਾਈਪਰਟੈਨਸ਼ਨ ਦਿਵਸ ਹਰ ਸਾਲ 17 ਮਈ ਨੂੰ ਮਨਾਇਆ ਜਾਂਦਾ ਹੈ। ਵਿਸ਼ਵ ਹਾਈਪਰਟੈਨਸ਼ਨ ਦਿਵਸ ਮਨਾਉਣ ਦਾ ਮਕਸਦ ਆਮ ਆਦਮੀ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ। ਰੋਜ਼ਾਨਾ ਜੀਵਨ ’ਚ ਸਾਨੂੰ ਹਰ ਤਰ੍ਹਾਂ ਦੀਆਂ ਮਿੱਠੀਆਂ ਅਤੇ ਕੌੜੀਆਂ ਚੀਜ਼ਾਂ ਨਾਲ ਨਜਿੱਠਣਾ ਪੈਂਦਾ ਹੈ। ਅਜਿਹੀ ਸਥਿਤੀ ’ਚ ਗੁੱਸਾ ਆਉਣਾ ਸੁਭਾਵਿਕ ਹੈ ਪਰ ਜੇਕਰ ਗੁੱਸਾ ਨਸ਼ੇ ਦਾ ਰੂਪ ਲੈ ਲੈਂਦਾ ਹੈ ਤਾਂ ਇਹ ਸਾਡੀ ਸਿਹਤ ’ਤੇ ਬੁਰਾ ਪ੍ਰਭਾਵ ਪਾਉਂਦਾ ਹੈ ਅਤੇ ਇਹੀ ਕਾਰਨ ਹੈ ਹਾਈਪਰਟੈਨਸ਼ਨ ਜਾਂ ਹਾਈ ਬਲੱਡ ਪ੍ਰੈਸ਼ਰ ਦਾ। ਹਾਈਪਰਟੈਨਸ਼ਨ-ਹਾਈ ਬਲੱਡ ਪ੍ਰੈਸ਼ਰ ਜਾਂ ਹਾਈਪਰਟੈਨਸ਼ਨ ਦਾ ਖ਼ਤਰਾ ਔਰਤਾਂ ਦੇ ਮੁਕਾਬਲੇ ਮਰਦਾਂ ’ਚ ਜ਼ਿਆਦਾ ਹੁੰਦਾ ਹੈ। ਇਸ ਦੇ ਵੱਖ-ਵੱਖ ਕਾਰਨ ਹੋ ਸਕਦੇ ਹਨ,ਪਰਿਵਾਰਕ ਇਤਿਹਾਸ, ਤਣਾਅ, ਗਲਤ ਖਾਣ-ਪੀਣ ਅਤੇ ਜੀਵਨ ਸ਼ੈਲੀ ਆਦਿ ਪਰ ਇਸ ਤੋਂ ਬਚਣ ਲਈ ਨਾ ਸਿਰਫ਼ ਡਾਈਟ ਅਤੇ ਲਾਈਫ ਸਟਾਈਲ ਦਾ ਧਿਆਨ ਰੱਖਣਾ ਪੈਂਦਾ ਹੈ, ਸਗੋਂ ਤਣਾਅ ਨੂੰ ਘੱਟ ਕਰਨ ਅਤੇ ਸਰੀਰ ਨੂੰ ਚੁਸਤ-ਦਰੁਸਤ ਰੱਖਣ ਲਈ ਕਸਰਤ ਵੀ ਬਹੁਤ ਜ਼ਰੂਰੀ ਹੈ।

ਇਹ ਵੀ ਪੜ੍ਹੋ:LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ, ਪੜ੍ਹੋ ਪੂਰੀ ਖ਼ਬਰ

ਵਿਸ਼ਵ ਹਾਈਪਰਟੈਨਸ਼ਨ ਦਿਵਸ ਪਹਿਲੀ ਵਾਰ 2005 ’ਚ ਮਨਾਇਆ ਗਿਆ ਸੀ। ਇਹ ਵਿਸ਼ਵ ਹਾਈਪਰਟੈਨਸ਼ਨ ਲੀਗ ਦੁਆਰਾ ਸ਼ੁਰੂ ਕੀਤਾ ਗਿਆ ਸੀ। ਇਸ ਸਮੇਂ ਦੁਨੀਆ ਦਾ ਹਰ ਚੌਥਾ ਵਿਅਕਤੀ ਇਸ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੈ। ਸਾਡੇ ਦੇਸ਼ ਦੀ 30 ਫ਼ੀਸਦੀ ਆਬਾਦੀ ਹਾਈਪਰਟੈਨਸ਼ਨ ਤੋਂ ਪੀੜਤ ਹੈ। ਇਹ ਸਮੱਸਿਆ ਪੇਂਡੂ ਖੇਤਰਾਂ ਨਾਲੋਂ ਸ਼ਹਿਰਾਂ ’ਚ ਜ਼ਿਆਦਾ ਹੈ। ਹਾਈ ਬਲੱਡ ਪ੍ਰੈਸ਼ਰ ਦਿਲ ਦੀਆਂ ਬੀਮਾਰੀਆਂ ਦਾ ਖ਼ਤਰਾ ਵਧਾਉਂਦਾ ਹੈ। ਮੋਟਾਪਾ, ਅਸੰਗਤ ਰੁਟੀਨ, ਜੈਨੇਟਿਕ ਕਾਰਨ ਵੀ ਲੋਕਾਂ ’ਚ ਹਾਈ ਬਲੱਡ ਪ੍ਰੈਸ਼ਰ ਦਾ ਕਾਰਨ ਬਣਦੇ ਹਨ। ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ’ਚ ਰੱਖਣ ਲਈ ਨਮਕ ਦਾ ਸੇਵਨ ਘੱਟ ਕਰਨਾ ਅਤੇ ਚਾਹ, ਕੌਫੀ, ਤੰਬਾਕੂ ਅਤੇ ਨਸ਼ਿਆਂ ਦੇ ਸੇਵਨ ਨੂੰ ਕੰਟਰੋਲ ਕਰਨਾ ਬਹੁਤ ਜ਼ਰੂਰੀ ਹੈ।

PunjabKesari

ਇਹ ਵੀ ਪੜ੍ਹੋ: ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ ਕੀਤਾ ਜਬਰ-ਜ਼ਿਨਾਹ

ਆਮ ਵਿਅਕਤੀ ਦਾ ਬਲੱਡ ਪ੍ਰੈਸ਼ਰ 120/80 ਹੁੰਦਾ ਹੈ। ਜੇਕਰ ਇਹ 140/90 ਜਾਂ ਇਸ ਤੋਂ ਵੱਧ ਹੋਵੇ ਤਾਂ ਅਜਿਹੀ ਸਥਿਤੀ ਨੂੰ ਹਾਈ ਬਲੱਡ ਪ੍ਰੈਸ਼ਰ ਕਿਹਾ ਜਾਂਦਾ ਹੈ। ਬਲੱਡ ਪ੍ਰੈਸ਼ਰ ਨੂੰ ਕੰਟਰੋਲ ਵਿਚ ਰੱਖਣ ਲਈ ਸਭ ਤੋਂ ਮਹੱਤਵਪੂਰਨ ਕਦਮ ਖ਼ੁਰਾਕ ਵਿਚ ਸੁਧਾਰ ਕਰਨਾ ਹੈ। ਨਮਕ (ਸੋਡੀਅਮ) ਦੀ ਜ਼ਿਆਦਾ ਵਰਤੋਂ ਬਲੱਡ ਪ੍ਰੈਸ਼ਰ ਵਧਾਉਣ ਦਾ ਮੁੱਖ ਕਾਰਨ ਬਣਦੀ ਹੈ। ਆਪਣੇ ਰੋਜ਼ਾਨਾ ਦੇ ਭੋਜਨ ਵਿਚ ਨਮਕ ਦੀ ਮਾਤਰਾ ਘਟਾਉਣਾ ਬੇਹੱਦ ਜ਼ਰੂਰੀ ਹੈ। ਇਸ ਤੋਂ ਇਲਾਵਾ, ਫਲਾਂ, ਸਬਜ਼ੀਆਂ ਅਤੇ ਘੱਟ ਚਰਬੀ ਵਾਲੇ ਡੇਅਰੀ ਉਤਪਾਦਾਂ ਨੂੰ ਆਪਣੀ ਖ਼ੁਰਾਕ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਹਾਈ ਬਲੱਡ ਪ੍ਰੈਸ਼ਰ ਤੋਂ ਬਚਣ ਲਈ ਰੋਜ਼ਾਨਾ ਘੱਟੋ-ਘੱਟ 30 ਮਿੰਟ ਦੀ ਸੈਰ ਜਾਂ ਕੋਈ ਵੀ ਸਰੀਰਕ ਕਸਰਤ ਕਰਨੀ ਲਾਜ਼ਮੀ ਹੈ। ਕਸਰਤ ਨਾ ਸਿਰਫ਼ ਤੁਹਾਡੇ ਦਿਲ ਨੂੰ ਮਜ਼ਬੂਤ ਕਰਦੀ ਹੈ, ਸਗੋਂ ਇਹ ਖ਼ੂਨ ਦੀਆਂ ਧਮਣੀਆਂ ਵਿੱਚ ਲਚਕਤਾ ਵੀ ਬਣਾਈ ਰੱਖਦੀ ਹੈ, ਜਿਸ ਨਾਲ ਬਲੱਡ ਪ੍ਰੈਸ਼ਰ ਨਾਰਮਲ ਰਹਿੰਦਾ ਹੈ। -ਡਾ. ਸ਼ੂਭਮ ਵਿਰਦੀ।

ਇਹ ਵੀ ਪੜ੍ਹੋ: ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ ਸਖ਼ਤ ਹੁਕਮ

PunjabKesari

ਹਾਈਪਰਟੈਨਸ਼ਨ ਨੂੰ ਕੰਟਰੋਲ ਕਰਨ ਲਈ ਰੋਜ਼ਾਨਾ ਲੂਣ ਦਾ ਸੇਵਨ 2.5 ਤੋਂ 3.0 ਗ੍ਰਾਮ ਤੱਕ ਘਟਾਓ, ਰੋਜ਼ਾਨਾ 5 ਕਿਲੋਮੀਟਰ ਪੈਦਲ ਚੱਲੋ, ਉੱਚ ਸੋਡੀਅਮ ਵਾਲੀਆਂ ਖਾਣ ਵਾਲੀਆਂ ਚੀਜ਼ਾਂ ਜਿਵੇਂ ਆਚਾਰ, ਚਟਨੀ ਆਦਿ ਤੋਂ ਪ੍ਰਹੇਜ ਕਰੋ, ਹਰ ਰੋਜ਼ 3 ਫਲਾਂ ਦਾ ਸੇਵਨ ਕਰੋ। ਹਰ ਰੋਜ਼ ਸਲਾਦ ਖਾਓ। ਬਹੁਤ ਜ਼ਿਆਦਾ ਅਲਕੋਹਲ ਦੀ ਖਪਤ ਤੋਂ ਬਚੋ ਅਤੇ ਪ੍ਰਤੀ ਦਿਨ ਸਿਰਫ਼ 60 ਮਿਲੀਲੀਟਰ ਤੱਕ ਅਲਕੋਹਲ ਪੀਓ। ਐਰੋਬਿਕ ਕਸਰਤ ਕਰੋ ਜਿਸ ’ਚ ਪੈਦਲ ਚੱਲਣਾ, ਦੌੜਨਾ, ਤੈਰਾਕੀ ਸ਼ਾਮਲ ਹੈ ਅਤੇ ਜਿੰਨਾ ਸੰਭਵ ਹੋ ਸਕੇ ਪ੍ਰੋਸੈਸਡ ਅਤੇ ਰੈੱਡ ਮੀਟ ਤੇ ਤੋਂ ਬਚੋ। ਆਪਣੇ ਸਰੀਰ ਦੇ ਭਾਰ ਨੂੰ ਕੰਟਰੋਲ ਕਰੋ। -ਡਾ. ਜਸਪ੍ਰੀਤ ਸਿੰਘ।

PunjabKesari

ਸਾਡੀ ਮਾਨਸਿਕ ਸਥਿਤੀ ਦਾ ਸਿੱਧਾ ਅਸਰ ਸਾਡੇ ਬਲੱਡ ਪ੍ਰੈਸ਼ਰ ’ਤੇ ਪੈਂਦਾ ਹੈ। ਜੇ ਸਾਡਾ ਮਨ ਸ਼ਾਂਤ ਨਹੀਂ ਹੁੰਦਾ ਅਤੇ ਬਲੱਡ ਪ੍ਰੈਸ਼ਰ ਵੱਧ ਜਾਂਦਾ ਹੈ। ਜਦੋਂ ਬਲੱਡ ਪ੍ਰੈਸ਼ਰ ਵਧਦਾ ਹੈ ਤਾਂ ਸਾਡੀਆਂ ਖੂਨ ਦੀਆਂ ਨਾੜੀਆਂ ਦੀਆਂ ਕੰਧਾਂ ’ਤੇ ਜ਼ਿਆਦਾ ਦਬਾਅ ਪੈਂਦਾ ਹੈ ਅਤੇ ਕੁਝ ਸਮੇਂ ਬਾਅਦ ਉਨ੍ਹਾਂ ’ਚ ਸੁੰਗੜਨ ਲੱਗ ਜਾਂਦੀ ਹੈ, ਜਿਸ ਕਾਰਨ ਖੂਨ ਦਾ ਪ੍ਰਵਾਹ ਘੱਟ ਹੋਣ ਲੱਗਦਾ ਹੈ। ਇਸ ਕਾਰਨ ਦਿਮਾਗ ’ਚ ਖੂਨ ਦਾ ਪ੍ਰਵਾਹ ਘੱਟ ਹੋਣ ਨਾਲ ਬ੍ਰੇਨ ਸਟੋਕ ਜਾਂ ਅਧਰੰਗ ਹੋ ਸਕਦਾ ਹੈ। ਜਾਂ ਖੂਨ ਦੀ ਨਾੜੀ ਦੇ ਫਟਣ ਨਾਲ ਵੀ ਬ੍ਰੇਨ ਹੈਮਰੇਜ ਹੋ ਸਕਦਾ ਹੈ। ਇਸ ਲਈ ਮਨ ਨੂੰ ਹਮੇਸ਼ਾ ਸ਼ਾਂਤ ਅਤੇ ਸੰਤੁਲਿਤ ਰੱਖਣਾ ਬਹੁਤ ਜ਼ਰੂਰੀ ਹੈ, ਇਸ ਦੇ ਲਈ ਸਾਨੂੰ ਰੋਜ਼ਾਨਾ 20 ਮਿੰਟ ਮੈਡੀਟੇਸ਼ਨ ਕਰਨੀ ਚਾਹੀਦੀ ਹੈ। -ਡਾ. ਹਰਪ੍ਰੀਤ ਸਿੰਘ।

ਇਹ ਵੀ ਪੜ੍ਹੋ:  ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ ਦਰਦਨਾਕ ਮੌਤ

PunjabKesari

ਹਾਈ ਬਲੱਡ ਪ੍ਰੈਸ਼ਰ ਨੂੰ ਸਾਈਲੈਂਟ ਕਿਲਰ ਕਿਹਾ ਜਾਂਦਾ ਹੈਕਿਉਂਕਿ ਇਹ ਸਰੀਰ ’ਚ ਹੌਲੀ-ਹੌਲੀ ਵਧਦਾ ਹੈ, ਜਿਸ ਨਾਲ ਮਾਇਓਕਾਰਡਿਅਲ ਇਨਫਾਰਕਸ਼ਨ, ਸਟ੍ਰੋਕ, ਦਿਲ ਦੀ ਅਸਫਲਤਾ ਵਰਗੇ ਕਈ ਦਿਲ ਸਬੰਧੀ ਵਿਕਾਰ ਪੈਦਾ ਹੁੰਦੇ ਹਨ। ਇਹ ਕੋਈ ਚਿਤਾਵਨੀ ਚਿੰਨ੍ਹ ਜਾਂ ਲੱਛਣ ਨਹੀਂ ਦਿੰਦਾ। ਸਮੇਂ ਸਿਰ ਡਾਕਟਰ ਤੋਂ ਚੈੱਕਅਪ ਕਰਵਾਓ ਅਤੇ ਸਮੇਂ ਸਿਰ ਦਵਾਈਆਂ ਲੈਣ ਨਾਲ ਇਹ ਕੰਟਰੋਲ ’ਚ ਰਹੇਗਾ ਅਤੇ ਨਿਯਮਿਤ ਕਸਰਤ ਕਰਦੇ ਰਹੇ। -ਡਾ. ਅਮਨਪ੍ਰੀਤ ਸਿੰਘ।

PunjabKesari

ਆਮ ਤੌਰ ’ਤੇ ਸਾਡੇ ਮਨ ’ਚ ਸਵਾਲ ਪੈਦਾ ਹੁੰਦੇ ਹਨ ਕਿ ਅਸੀਂ ਇਸ ਤੋਂ ਕਿਵੇਂ ਛੁਟਕਾਰਾ ਪਾ ਸਕਦੇ ਹਾਂ ਪਰ ਇਸ ਤੋਂ ਪਹਿਲਾਂ ਇਹ ਜਾਣਨਾ ਜ਼ਰੂਰੀ ਹੈ ਕਿ ਗੁੱਸੇ ਤੋਂ ਕਿਵੇਂ ਛੁਟਕਾਰਾ ਪਾਇਆ ਜਾਵੇ। ਜਿਸ ਵਿਅਕਤੀ ਨੂੰ ਜ਼ਿਆਦਾ ਗੁੱਸਾ ਆਉਂਦਾ ਹੈ, ਉਸ ਨੂੰ ਬਲੱਡ ਪ੍ਰੈਸ਼ਰ, ਹਾਈਪਰਟੈਨਸ਼ਨ, ਤੇਜ਼ ਪਿੱਠ ਦਰਦ ਦੀ ਸ਼ਕਾਇਤ ਦੇਖਣ ਨੂੰ ਮਿਲੀ ਹੈ। ਇਸ ਦੇ ਨਾਲ ਹੀ ਅਜਿਹੇ ਲੋਕਾਂ ਨੂੰ ਪੇਟ ਦੀ ਸ਼ਿਕਾਇਤ ਵੀ ਹੋ ਸਕਦੀ ਹੈ। ਅਜਿਹੀ ਸਥਿਤੀ ਤੋਂ ਬਚਣ ਲਈ ਨਿਯਮਿਤ ਤੌਰ ’ਤੇ ਕਸਰਤ ਕਰੋ ਅਤੇ ਆਪਣੇ ਮਨ ਨੂੰ ਸ਼ਾਂਤ ਰੱਖੋ। ਇਸ ਨਾਲ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ।-ਡਾ. ਹਰਜੀਤ ਸਿੰਘ

ਇਹ ਵੀ ਪੜ੍ਹੋ:  ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • hypertension
  • world suffers
  • Every person
  • ਹਾਈਪਰਟੈਨਸ਼ਨ ਦਾ ਸ਼ਿਕਾਰ
  • ਵਿਸ਼ਵ ਹਾਈਪਰਟੈਨਸ਼ਨ ਦਿਵਸ

ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਕੀਤੀ ਗਈ ਛੁੱਟੀ

NEXT STORY

Stories You May Like

  • dri raid in punjab
    ਪੰਜਾਬ: NOODLES ਦੇ ਡੱਬਿਆਂ 'ਚੋਂ ਨਿਕਲੀ ਅਫ਼ੀਮ! ਹੋਸ਼ ਉਡਾ ਦੇਵੇਗੀ ਪੂਰੀ ਖ਼ਬਰ
  • punjab naco report
    ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਰਿਪੋਰਟ
  • the fourth season of the global chess league will be held in india
    ਗਲੋਬਲ ਸ਼ਤਰੰਜ ਲੀਗ ਦਾ ਚੌਥਾ ਸੈਸ਼ਨ ਭਾਰਤ ’ਚ ਹੋਵੇਗਾ
  • person was arrested for selling hookah bar equipment without a license
    ਬਿਨਾਂ ਲਾਇਸੈਂਸ ਦੇ ਹੁੱਕਾਬਾਰ ਦਾ ਸਾਮਾਨ ਵੇਚਣ ਵਾਲਾ ਇਕ ਵਿਅਕਤੀ ਗ੍ਰਿਫ਼ਤਾਰ
  • kidnapping in ludhiana
    ਪੰਜਾਬ ਪੁਲਸ ਦੇ ਜਾਅਲੀ ਮੁਲਾਜ਼ਮਾਂ ਨੇ ਕੀਤੀ KIDNAPPING! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
  • punjab vigilance bureau
    ਪੰਜਾਬ ਦੇ ਵੱਡੇ ਸਾਬਕਾ ਅਫ਼ਸਰ ਸਣੇ 3 ਮੁਲਜ਼ਮ ਗ੍ਰਿਫ਼ਤਾਰ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
  • indians dominate among the world s 100 biggest philanthropists
    ਦੁਨੀਆ ਦੇ 100 ਸਭ ਤੋਂ ਵੱਡੇ ਪਰਉਪਕਾਰੀਆਂ 'ਚ ਭਾਰਤੀਆਂ ਦਾ ਦਬਦਬਾ, ਦਰਿਆਦਿਲੀ ਦਾ ਦੁਨੀਆ ਨੇ ਮੰਨਿਆ ਲੋਹਾ!
  • ncrb report  farmer crisis
    ਦੇਸ਼ 'ਚ ਹਰ ਘੰਟੇ ਇਕ ਕਿਸਾਨ ਕਰ ਰਿਹਾ ਖ਼ੁਦਕੁਸ਼ੀ, NCRB ਰਿਪੋਰਟ 'ਚ ਹੋਇਆ ਹੈਰਾਨੀਜਨਕ ਖੁਲਾਸਾ
  • uk mp tanmanjeet singh dhesi receives sikh hero award 2026
    ਇੰਗਲੈਂਡ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਮਿਲਿਆ ‘ਸਿੱਖ ਹੀਰੋ...
  • punjab schools timing
    ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ...
  • big on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
  • jalandhar  social workers pour cold water near bsf chowk
    ਜਲੰਧਰ: BSF ਚੌਕ ਨੇੜੇ ਸਮਾਜ ਸੇਵੀਆਂ ਵੱਲੋਂ ਲਗਾਈ ਗਈ ਠੰਡੇ ਜਲ ਦੀ ਛਬੀਲ
  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • anand sweet shop targeted by thieves in jalandhar
    ਜਲੰਧਰ: ਚੋਰਾਂ ਨੇ ਆਨੰਦ ਸਵੀਟ ਸ਼ਾਪ ਨੂੰ ਨਿਸ਼ਾਨਾ ਬਣਾਇਆ, 38,000 ਦੀ ਨਕਦੀ ਲੈ...
  • massive fire breaks out in jassal market
    ਢਿੱਲਵਾਂ ਰੋਡ ’ਤੇ ਜੱਸਲ ਮਾਰਕੀਟ ’ਚ ਲੱਗੀ ਭਿਆਨਕ ਅੱਗ
  • pspcl outsourced employees announce indefinite strike
    PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
Trending
Ek Nazar
ipl 2026 kkr

KKR ਨੂੰ ਲੱਗਾ ਵੱਡਾ ਝਟਕਾ, ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖ਼ਿਡਾਰੀ

pakistan odi squad

ਪਾਕਿ ਵਨਡੇ ਟੀਮ 'ਚ ਵੱਡਾ ਫੇਰਬਦਲ: ਬਾਬਰ ਆਜ਼ਮ ਦੀ ਵਾਪਸੀ, ਮੁਹੰਮਦ ਰਿਜ਼ਵਾਨ ਦੀ...

demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

gunisha kaur appointed federal commissioner

ਡਾ. ਗੁਣੀਸ਼ਾ ਕੌਰ ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ 'ਚ ਫੈਡਰਲ...

pakistan to issue commemorative coin

ਪਾਕਿਸਤਾਨ ਚੀਨ ਨਾਲ ਸਬੰਧਾਂ ਦੇ 75 ਸਾਲ ਪੂਰੇ ਹੋਣ 'ਤੇ ਜਾਰੀ ਕਰੇਗਾ ਯਾਦਗਾਰੀ...

government bus free travel women

1 ਜੂਨ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ, ਬੰਗਾਲ ਸਰਕਾਰ...

shehnaaz gill opens up about the one who has her heart

ਕਿਸ ਦੇ ਕੋਲ ਹੈ ਸ਼ਹਿਨਾਜ਼ ਗਿੱਲ ਦਾ ਦਿਲ ? ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਖੁਦ...

amritsar bsf seizes huge consignment of heroin in 7 days

ਅੰਮ੍ਰਿਤਸਰ: BSF ਨੇ 7 ਦਿਨਾਂ ’ਚ ਫੜੀ ਹੈਰੋਇਨ ਦੀ ਵੱਡੀ ਖੇਪ; ਖੇਪ ਸੁੱਟ ਕੇ ਵਾਪਸ...

punjab s daughter harleen kaur shines in italy

ਪੰਜਾਬ ਦੀ ਧੀ ਹਰਲੀਨ ਕੌਰ ਨੇ ਇਟਲੀ 'ਚ ਚਮਕਾਇਆ ਮਾਪਿਆਂ ਦਾ ਨਾਮ

madhuri shot dola re dola while she was 4 months pregnant

4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ',...

massive explosion in power bank

ਪਾਵਰ ਬੈਂਕ 'ਚ ਹੋਇਆ ਜ਼ਬਰਦਸਤ ਧਮਾਕਾ; ਲਿਫਟ 'ਚ ਫਸੀ ਕੁੜੀ ਦਾ ਘੁਟਿਆ ਦਮ

lottery prize worth rs 57 crore found in old pants

ਕਿਸਮਤ ਹੋਵੇ ਤਾਂ ਅਜਿਹੀ! ਪੁਰਾਣੀ ਪੈਂਟ ਦੀ ਜੇਬ 'ਚੋਂ ਮਿਲੀ 57 ਕਰੋੜ ਦੀ ਲਾਟਰੀ

cockroach janata party  account closed  cockroach is back  new account

ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ...

ahmedabad crime branch arrests actor who jumped parole 12 years ago

ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...

kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab schools timing
      ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ...
    • punjab big incident
      ਪੰਜਾਬ 'ਚ ਵੱਜਿਆ ਵੱਡਾ ਡਾਕਾ! ਕੈਮਰੇ 'ਚ ਕੈਦ ਹੋਇਆ ਖ਼ੌਫ਼ਨਾਕ ਮੰਜ਼ਰ
    • residents of punjab advisory issued
      ਪੰਜਾਬ ਵਾਸੀਆਂ ਲਈ ਜਾਰੀ ਹੋਈ ਐਡਵਾਈਜ਼ਰੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
    • salary cut punjab employees education department
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਲਈ ਖ਼ਤਰੇ ਦੀ ਘੰਟੀ, ਤਨਖਾਹ ਕਟੌਤੀ ਕਾਰਣ ਖੜ੍ਹਾ...
    • political earthquake  mla kulwant singh
      ਸਿਆਸੀ ਭੂਚਾਲ: "ਵੋਟਾਂ ਘੱਟ ਗਈਆਂ ਤਾਂ ਗੇਟ ਬੰਦ ਕਰਕੇ ਪੂਰੀਆਂ ਕਰ ਲਵਾਂਗੇ" :...
    • big on punjab s weather
      ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
    • weather update  imd  heat alert  warning  states
      24 ਤੋਂ 27 ਮਈ ਤੱਕ ਅਲਰਟ ਜਾਰੀ! ਇਨ੍ਹਾਂ ਸੂਬਿਆਂ ਲਈ IMD ਨੇ ਦੇ'ਤੀ ਵਾਰਨਿੰਗ
    • father and son  sirhind feeder canal
      ਪਹਿਲਾਂ ਪੁੱਤ ਤੇ ਫਿਰ ਮਿਲੀ ਪਿਓ ਦੀ ਲਾਸ਼, ਦੋਵਾਂ ਦਾ ਇਕੱਠਿਆਂ ਹੋਇਆ ਸਸਕਾਰ
    • effect of heat is now visible on animals too
      ਜਾਨਵਰਾਂ 'ਤੇ ਵੀ ਕਹਿਰ ਵਰ੍ਹਾਉਣ ਲੱਗੀ ਗਰਮੀ! ਛੱਤਬੀੜ ਚਿੜੀਆਘਰ 'ਚ ਭਾਲੂਆਂ ਨੂੰ...
    • police force  flag march  faridkot police
      ਚੋਣਾਂ ਨੂੰ ਦੇਖਦੇ ਹੋਏ ਸ਼ਹਿਰ ਵਿਚ ਭਾਰੀ ਪੁਲਸ ਫੋਰਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +