Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 05, 2026

    5:00:10 PM

  • impact of war hotels dhabas and small businesses worried about gas shortage

    Punjab: ਜੰਗ ਦਾ ਅਸਰ ਦਿੱਸਣਾ ਸ਼ੁਰੂ! ਹੋਟਲ, ਢਾਬੇ...

  • daljit singh honoured at australian sikh games

    ਆਸਟ੍ਰੇਲੀਆ ਦੀਆਂ ਸਿੱਖ ਖੇਡਾਂ ‘ਚ ਨਿਊਜ਼ੀਲੈਂਡ ਵਾਲੇ...

  • iranian drones strike bahrain s petrochemical firm fire under control

    ਬਹਿਰੀਨ ਤੇ ਕੁਵੈਤ 'ਤੇ ਡਰੋਨ ਹਮਲੇ! ਜਵਾਬ 'ਚ...

  • saturday sunday off

    ਹੁਣ ਹਰ ਸ਼ਨੀਵਾਰ-ਐਤਵਾਰ ਹੋਵੇਗੀ ਛੁੱਟੀ ! ਤੇਲ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur
  • ਬਾਹਰੋਂ ਆਇਆ ਹਰ ਪੰਜਾਬੀ ਸਾਡਾ ਭਰਾ ਹੈ, ਉਨ੍ਹਾਂ ਦੀ ਦੇਖਭਾਲ ਸਾਡਾ ਫਰਜ਼ : ਬਲਬੀਰ ਸਿੱਧੂ

PUNJAB News Punjabi(ਪੰਜਾਬ)

ਬਾਹਰੋਂ ਆਇਆ ਹਰ ਪੰਜਾਬੀ ਸਾਡਾ ਭਰਾ ਹੈ, ਉਨ੍ਹਾਂ ਦੀ ਦੇਖਭਾਲ ਸਾਡਾ ਫਰਜ਼ : ਬਲਬੀਰ ਸਿੱਧੂ

  • Updated: 04 May, 2020 06:49 PM
Firozpur
every punjabi from outside is our brother  it is our duty to take care
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ, (ਕੁਮਾਰ)— ਦੂਸਰੇ ਰਾਜਾਂ ਤੋਂ ਪੰਜਾਬ 'ਚ ਆਉਣ ਵਾਲੇ ਪੰਜਾਬੀ ਸਾਡੇ ਭਰਾ ਹਨ ਤੇ ਉਨ੍ਹਾਂ ਦੀ ਦੇਖਭਾਲ ਕਰਨਾ ਸਾਡਾ ਪਹਿਲਾ ਫਰਜ਼ ਬਣਦਾ ਹੈ। ਇਹ ਵਿਚਾਰ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਫਿਰੋਜ਼ਪੁਰ 'ਚ ਕੋਵਿਡ 19 ਦੇ ਕੰਮਾ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰਗਟ ਕੀਤੇ। ਉਨ੍ਹਾਂ ਕਿਹਾ ਇਹ ਗੱਲ ਸਹੀ ਹੈ ਕਿ ਪੰਜਾਬ ਹੋਰਨਾ ਰਾਜਾਂ ਦੇ ਮੁਕਾਬਲੇ ਕੋਰੋਨਾ ਵਾਇਰਸ ਨੂੰ ਕੰਟਰੋਲ ਕਰਨ 'ਚ ਬਹੁਤ ਹੀ ਵਧੀਆ ਚੱਲ ਰਿਹਾ ਸੀ ਪਰ 7 ਹਜ਼ਾਰ ਬਾਹਰੋਂ ਆਏ ਲੋਕਾਂ ਕਾਰਨ ਕੋਰੋਨਾ ਦੇ ਕੇਸਾਂ 'ਚ ਵਾਧਾ ਜ਼ਰੂਰ ਹੋਇਆ ਪਰ ਉਨ੍ਹਾਂ ਲੋਕਾਂ ਨੂੰ ਕਦੇ ਨਾ ਕਦੇ ਤਾਂ ਘਰ ਵਾਪਸ ਆਉਣਾ ਹੀ ਸੀ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਲੋਕਾਂ ਦੀ ਸੈਂਪਲਿੰਗ ਹੋ ਚੁੱਕੀ ਹੈ ਅਤੇ ਕੁਝ ਦਿਨਾਂ ਬਾਅਦ ਸਾਰੀ ਸੈਂਪਲਿੰਗ ਹੋਣ ਤੋਂ ਬਾਅਦ ਹਾਲਾਤ ਨਾਰਮਲ ਹੋ ਜਾਣਗੇ।

ਉਨ੍ਹਾਂ ਦੱਸਿਆ ਕਿ ਸੂਬੇ 'ਚ ਸੈਪਲਾਂ ਦੀ ਟੈਸਟਿੰਗ ਦੀ ਰਫ਼ਤਾਰ ਨੂੰ ਵਧਾਉਣ ਲਈ ਪ੍ਰਾਈਵੇਟ ਲੈਬੋਰਟਰੀ ਵਾਲਿਆਂ ਨਾਲ ਰਾਬਤਾ ਕਾਇਮ ਕੀਤਾ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਨਮੂਨਿਆ ਦੇ ਨਤੀਜੇ ਜਲਦ ਤੋਂ ਜਲਦ ਲਏ ਜਾਣ ਅਤੇ ਲੋਕਾਂ ਦਾ ਸਮੇਂ ਸਿਰ ਇਲਾਜ ਸ਼ੁਰੂ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਸਮੇਂ ਸਰਕਾਰੀ ਅਤੇ ਪ੍ਰਾਈਵੇਟ ਨੂੰ ਮਿਲਾ ਕੇ ਕੁੱਲ ਅੱਠ ਹਜ਼ਾਰ ਲੈਬੋਰੇਟਰੀ ਕੋਰੋਨਾ ਦੀ ਟੈਸਟਿੰਗ ਕਰ ਰਹੀਆਂ ਹਨ। ਇਸ ਤੋਂ ਇਲਾਵਾ ਪੰਜਾਬ ਨੂੰ ਜਲਦ ਹੀ ਆਟੋਮੈਟਿਕ ਟੈਸਟਿੰਗ ਮਸ਼ੀਨਾਂ ਮਿਲਣ ਵਾਲੀਆਂ ਹਨ, ਜਿਸ ਨਾਲ ਟੈਂਸਟਿੰਗ ਦੀ ਰਫਤਾਰ ਹੋਰ ਤੇਜ਼ ਹੋ ਜਾਵੇਗੀ।
ਇਸ ਤੋਂ ਪਹਿਲਾਂ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ, ਪੁਲਸ ਅਤੇ ਸਿਹਤ ਵਿਭਾਗ ਸਮੇਤ ਹੋਰ ਅਧਿਕਾਰਆਂ ਨਾਲ ਮੀਟਿੰਗ ਕਰ ਕੇ ਜ਼ਿਲ੍ਹੇ 'ਚ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਕੋਲ ਕੋਰੋਨਾ ਨਾਲ ਨਿਪਟਨ ਵਾਲੇ ਸੰਸਾਧਨਾ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੀ.ਪੀ.ਈ. ਕਿੱਟਾਂ, ਮਾਸਕ, ਸੈਨੇਟਾਈਜ਼ਰ, ਡਿਸਇਨਫੈਕਟਿਡ ਸਪਰੇਅ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਸਾਰੇ ਸੰਸਾਧਨ ਉੱਚਿਤ ਮਾਤਰਾ 'ਚ ਉਪਲਬਧ ਹਨ ਅਤੇ ਹਸਪਤਾਲਾਂ 'ਚ ਬੈੱਡ ਦੀ ਮਾਤਰਾ 'ਚ ਵੀ ਵਾਧਾ ਕੀਤਾ ਗਿਆ ਹੈ।
ਇਸ ਮੌਕੇ ਵਿਧਾਇਕ ਪਿੰਕੀ ਅਤੇ ਵਿਧਾਇਕ ਰਮਿੰਦਰ ਆਵਲਾ ਨੇ ਕਿਹਾ ਕਿ ਇਹ ਲੜਾਈ ਸਾਰਿਆਂ ਦੇ ਸਹਿਯੋਗ ਨਾਲ ਹੀ ਜਿੱਤੀ ਜਾ ਸਕਦੀ ਹੈ ਤੇ ਸਾਨੂੰ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਲੋਕ ਸੋਸ਼ਲ ਡਿਸਟੈਂਸਿੰਗ ਸਮੇਤ ਹੋਰ ਜ਼ਰੂਰੀ ਨਿਯਮਾਂ ਦੀ ਪਾਲਨਾ ਕਰ ਕੇ ਖੁਦ ਨੂੰ ਸੁਰੱਖਿਅਤ ਰੱਖਣ। ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰ: ਕੁਲਵੰਤ ਸਿੰਘ ਨੇ ਜ਼ਿਲ੍ਹੇ ਦੀ ਸਥਿਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰਪਾਲ ਸਿੰਘ ਸੰਧੂ, ਐਸਡੀਐਮ ਅਮਿੱਤ ਗੁਪਤਾ, ਸਿਵਲ ਸਰਜਨ ਡਾ. ਨਵਦੀਪ ਸਿੰਘ ਆਦਿ ਹਾਜ਼ਰ ਸਨ।

  • Punjabi
  • care
  • duties
  • ਪੰਜਾਬੀ
  • ਦੇਖਭਾਲ
  • ਫਰਜ਼

ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ, ਛੋਟੇ ਉਦਯੋਗਾਂ ਲਈ ਕੀਤੀ ਇਹ ਅਪੀਲ

NEXT STORY

Stories You May Like

  • tribal sports talent our national pride
    ਜਨਜਾਤੀ ਖੇਡ ਪ੍ਰਤਿਭਾ : ਸਾਡਾ ਰਾਸ਼ਟਰੀ ਮਾਣ
  • our struggle will continue until laljit bhullar is arrested majithia
    ਜਦੋਂ ਤੱਕ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਸਾਡਾ ਸੰਘਰਸ਼ ਜਾਰੀ ਰਹੇਗਾ : ਮਜੀਠੀਆ
  • congress leader khushbaz singh jatana funeral
    'ਸਾਡਾ ਸਾਥੀ ਸਾਨੂੰ ਛੱਡ ਕੇ ਚਲਾ ਗਿਆ... ਖੁਸ਼ਬਾਜ਼ ਜਟਾਣਾ ਦੇ ਸਸਕਾਰ 'ਚ ਪਹੁੰਚੇ ਰਾਜਾ ਵੜਿੰਗ
  • navjot singh sidhu property division to childrens
    ਨਵਜੋਤ ਸਿੰਘ ਸਿੱਧੂ ਨੇ ਵੰਡੀ ਜਾਇਦਾਦ! ਜਾਣੋ ਕੀ-ਕੀ ਆਇਆ ਧੀ ਤੇ ਪੁੱਤਰ ਦੇ ਹਿੱਸੇ
  • telangana  salary will be deducted for not taking care of parents
    ਤੇਲੰਗਾਨਾ- ਮਾਤਾ-ਪਿਤਾ ਦੀ ਦੇਖਭਾਲ ਨਾ ਕਰਨ ’ਤੇ ਕੱਟੀ ਜਾਵੇਗੀ ਤਨਖਾਹ, ਬਜ਼ੁਰਗਾਂ ਲਈ ਰਾਹਤ!
  • raja raghuvanshi  brother  son born  family happiness
    'ਮੇਰਾ ਪੁੱਤ ਮੁੜ ਆਇਆ..!' ਹਨੀਮੂਨ ਕਤਲਕਾਂਡ 'ਚ ਮਾਰੇ ਗਏ ਰਾਜਾ ਰਘੂਵੰਸ਼ੀ ਦੇ ਭਰਾ ਘਰ ਗੂੰਜੀਆਂ ਕਿਲਕਾਰੀਆਂ
  • siblings brother punjab police
    ਕਹਿਰ ਰੱਬਾ ! ਭੈਣ-ਭਰਾ ਦੀ ਭਿਆਨਕ ਹਾਦਸੇ 'ਚ ਮੌਤ, ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ
  • sidhu moosewala  s new song will be released soon
    ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਜ਼ਲਦ ਹੋਵੇਗਾ ਰੀਲੀਜ਼,ਮੌਤ ਨੂੰ ਲੈ ਕੇ ਛਿਪੇ ਕਈ ਰਾਜ਼ !
  • impact of war hotels dhabas and small businesses worried about gas shortage
    Punjab: ਜੰਗ ਦਾ ਅਸਰ ਦਿੱਸਣਾ ਸ਼ੁਰੂ! ਹੋਟਲ, ਢਾਬੇ ਤੇ ਛੋਟੇ ਕਾਰੋਬਾਰ ਚਲਾਉਣ ਵਾਲੇ...
  • us iran israel war will intensify for the next 45 days
    ਅਗਲੇ 45 ਦਿਨਾਂ ਤੱਕ ਹੋਰ ਤੇਜ਼ ਹੋਵੇਗੀ ਜੰਗ! ਭਾਰੀ ਤਬਾਹੀ ਦੇ ਸੰਕੇਤ, 10 ਨਵੰਬਰ...
  • attackers smash car windows in jalandhar
    ਜਲੰਧਰ 'ਚ ਲੜਾਈ ਛੁੜਵਾਉਣੀ ਨੌਜਵਾਨ ਪਈ ਮਹਿੰਗੀ, ਗੁੱਸੇ 'ਚ ਹਮਲਾਵਰਾਂ ਨੇ ਕਾਰ...
  • roshan healthcare ayurvedic treatment
    ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਆਈ ਕਮਜ਼ੋਰੀ ਨਾ ਛੁਪਾਓ, ਇਹ ਕਾਰਗਰ ਦੇਸੀ ਨੁਸਖ਼ਾ...
  • car vandalized in neighborhood in jalandhar then hungama
    ਜਲੰਧਰ ਵਿਖੇ ਮੁਹੱਲੇ 'ਚ ਖੜ੍ਹੀ ਕਾਰ ਦੀ ਕੀਤੀ ਭੰਨਤੋੜ, ਹੋਇਆ ਹੰਗਾਮਾ
  • strange case of theft in jalandhar
    ਜਲੰਧਰ 'ਚ ਅਜੀਬੋ-ਗ਼ਰੀਬ ਮਾਮਲਾ! ਪਹਿਲਾਂ ਘਰ 'ਚ ਵੜੇ ਚੋਰ, ਬਣਾਇਆ ਚਿਕਨ, ਪੀਤੀ...
  • bjp office news
    BIG BREAKING: ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੰਬ ਸੁੱਟਣ ਅਤੇ ਵੀਡੀਓ ਬਣਾਉਣ...
  • electrical equipment worth lakhs of rupees burnt to ashes
    ਪਾਵਰਕਾਮ ਦੀ ਅਣਗਹਿਲੀ ਕਾਰਨ ਲੋਕਾਂ ਦੇ ਲੱਖਾਂ ਰੁਪਏ ਦੇ ਬਿਜਲੀ ਉਪਕਰਨ ਸੜ ਕੇ ਸੁਆਹ
Trending
Ek Nazar
weddings on septic tank trucks

ਅਨੋਖਾ ਵਿਆਹ: ਕਾਰਾਂ ਦੀ ਥਾਂ 'Septic tank' ਟਰੱਕਾਂ 'ਤੇ ਲਾੜੀ ਲੈਣ ਪੁੱਜਾ...

zelensky statement

ਈਰਾਨ-ਅਮਰੀਕਾ ਦੀ ਲੰਬੀ ਜੰਗ ਯੂਕਰੇਨ ਲਈ 'ਖ਼ਤਰੇ ਦੀ ਘੰਟੀ'; ਜ਼ੇਲੇਂਸਕੀ ਦਾ...

wildfires in southern california

ਫਾਇਰ ਫਾਈਟਰਾਂ ਦੀ ਮਿਹਨਤ ਲਿਆਈ ਰੰਗ, ਦੱਖਣੀ ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ...

rini sampath washington dc

ਭਾਰਤੀ ਮੂਲ ਦੀ ਰਿਨੀ ਸੰਪਤ ਵਾਸ਼ਿੰਗਟਨ ਡੀ.ਸੀ. ਦੀ ਮੇਅਰ ਬਣਨ ਦੀ ਦੌੜ 'ਚ ਸ਼ਾਮਲ

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

long power cut

ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

pakistan punjab gobar tax

ਹੈਂ! ਪਸ਼ੂ ਪਾਲਕਾਂ 'ਤੇ ਲੱਗੇਗਾ 'ਗੋਬਰ ਟੈਕਸ', ਲਹਿੰਦੇ ਪੰਜਾਬ ਦੀ ਸਰਕਾਰ ਨੇ...

the fate of these 4 zodiac signs will change from april 6th

6 ਅਪ੍ਰੈਲ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', 2 ਵੱਡੇ ਗ੍ਰਹਿ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • raj mistry dies after being hit by high voltage wires
      ਕਹਿਰ ਓ ਰੱਬਾ: ASI ਦੇ ਘਰ ਦੀ ਛੱਤ ਕੇ ਕੰਮ ਕਰਦਿਆਂ ਵਾਪਰਿਆ ਭਿਆਨਕ ਹਾਦਸਾ, ਰਾਜ...
    • more rain forecast in april
      ਪੰਜਾਬ: ਅਪ੍ਰੈਲ ’ਚ ਵੱਧ ਮੀਂਹ ਪੈਣ ਦੀ ਸੰਭਾਵਨਾ, ਮਈ-ਜੂਨ ਦੀਆਂ ਰਾਤਾਂ 'ਚ ਗਰਮੀ...
    • strange case of theft in jalandhar
      ਜਲੰਧਰ 'ਚ ਅਜੀਬੋ-ਗ਼ਰੀਬ ਮਾਮਲਾ! ਪਹਿਲਾਂ ਘਰ 'ਚ ਵੜੇ ਚੋਰ, ਬਣਾਇਆ ਚਿਕਨ, ਪੀਤੀ...
    • punjab sgpc employee dies tragically after leaving home for duty
      ਪੰਜਾਬ: ਘਰੋਂ ਡਿਊਟੀ ਲਈ ਨਿਕਲੇ SGPC ਮੁਲਾਜ਼ਮ ਦੀ ਦਰਦਨਾਕ ਮੌਤ
    • hail and rain punjab
      ਬੇਮੌਸਮੀ ਮੀਂਹ ਤੇ ਗੜੇਮਾਰੀ ਨਾਲ ਕਿਸਾਨਾਂ ਦੀਆਂ ਫ਼ਸਲਾਂ ਤਬਾਹ
    • raghav chadha statement
      ਰਾਘਵ ਚੱਢਾ ਨੇ ਸੰਸਦ 'ਚ ਚੁੱਕੇ ਪੰਜਾਬ ਦੇ ਮੁੱਦਿਆਂ ਦਾ ਸਾਂਝਾ ਕੀਤਾ ਰਿਕਾਰਡ
    • accident in ludhiana
      ਹੱਦ ਹੋ ਗਈ! ਹਾਦਸੇ ਮਗਰੋਂ ਭੱਜਣ ਦੇ ਚੱਕਰ 'ਚ ਵਾਪਰ ਗਿਆ ਇਕ ਹੋਰ ਹਾਦਸਾ
    • bjp office news
      BIG BREAKING: ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੰਬ ਸੁੱਟਣ ਅਤੇ ਵੀਡੀਓ ਬਣਾਉਣ...
    • electricity employee dies after getting electrocuted while on duty in punjab
      ਕਹਿਰ ਓ ਰੱਬਾ! ਪੰਜਾਬ 'ਚ ਡਿਊਟੀ ਦੌਰਾਨ ਕਰੰਟ ਲੱਗਣ ਨਾਲ ਬਿਜਲੀ ਮੁਲਾਜ਼ਮ ਦੀ ਮੌਤ,...
    • punjab police asi sho video
      ਅਫ਼ਸਰ ਨਾਲ ਬਹਿਸ ਪਿਆ ਪੰਜਾਬ ਪੁਲਸ ਦਾ ASI! ਉੱਪਰ ਤਕ ਪਹੁੰਚੀ ਸ਼ਿਕਾਇਤ, ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +