Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 05, 2025

    1:39:51 PM

  • powercom  s major blow to electricity consumer

    ਪਾਵਰਕਾਮ ਦਾ ਬਿਜਲੀ ਖ਼ਪਤਕਾਰ ਨੂੰ ਤਗੜਾ ਝਟਕਾ,...

  • warning floods can strike area of bhagat singh colony jalandhar at any time

    ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ...

  • uk study visa

    ਵੱਡੀ ਗਿਣਤੀ 'ਚ UK ਦੇ ਰਿਹੈ STUDY VISA, ਅੱਜ ਹੀ...

  • 77 year old mumtaz gets facial fillers

    77 ਸਾਲਾ ਮੁਮਤਾਜ਼ ਕਰਵਾਉਂਦੀ ਹੈ ਫੇਸ ਫਿਲਰਜ਼,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ਼੍ਰੋਮਣੀ ਕਮੇਟੀ ਚੋਣਾਂ ਲਈ ਹਰ ਸਿੱਖ ਵੋਟ ਬਣਾਉਣ ਦੀ ਆਪਣੀ ਜ਼ਿੰਮੇਵਾਰੀ ਸਮਝੇ: ਐਡਵੋਕੇਟ ਧਾਮੀ

PUNJAB News Punjabi(ਪੰਜਾਬ)

ਸ਼੍ਰੋਮਣੀ ਕਮੇਟੀ ਚੋਣਾਂ ਲਈ ਹਰ ਸਿੱਖ ਵੋਟ ਬਣਾਉਣ ਦੀ ਆਪਣੀ ਜ਼ਿੰਮੇਵਾਰੀ ਸਮਝੇ: ਐਡਵੋਕੇਟ ਧਾਮੀ

  • Edited By Shivani Bassan,
  • Updated: 27 Jan, 2024 06:12 PM
Amritsar
every sikh should responsibility to vote for shiromani committee elections
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਦੀਪਕ ਸ਼ਰਮਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਚੱਲ ਰਹੀ ਮੱਠੀ ਪ੍ਰਕਿਰਿਆ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਆਖਿਆ ਹੈ ਕਿ ਸਾਡੇ ਵਡੇਰਿਆਂ ਦੀਆਂ ਕੁਰਬਾਨੀਆਂ ਨਾਲ ਹੋਂਦ ਵਿਚ ਆਈ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਮਰੱਥ ਸਿੱਖ ਸੰਸਥਾ ਵਜੋਂ ਕਾਇਮ ਰੱਖਣ ਅਤੇ ਦੇਸ਼ ‘ਚ ਇਕ ਘੱਟ-ਗਿਣਤੀ ਕੌਮ ਵਜੋਂ ਸਿੱਖਾਂ ਦੇ ਸਰਬਪੱਖੀ ਹਿਤਾਂ ਦੀ ਸੁਰੱਖਿਆ ਲਈ ਹਰੇਕ ਸਿੱਖ ਨੂੰ ਗੁਰਦੁਆਰਾ ਚੋਣ ਲਈ ਆਪਣੀ ਵੋਟ ਜ਼ਰੂਰ ਬਣਾਉਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰਾਂ ਦੀ ਮਨਸ਼ਤਾਂ ਪਹਿਲਾਂ ਹੀ ਇਹੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਿਸੇ ਨਾ ਕਿਸੇ ਰੂਪ ਵਿਚ ਕਮਜ਼ੋਰ ਕੀਤਾ ਜਾਵੇ, ਜਿਸ ਕਰਕੇ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਬਣਾਉਣ ਦੀ ਸਰਕਾਰੀ ਪ੍ਰਕਿਰਿਆ ਸਹੀ ਅਤੇ ਸਰਗਰਮ ਰੂਪ ਵਿਚ ਨਹੀਂ ਚਲਾਈ ਜਾ ਰਹੀ । ਉਨ੍ਹਾਂ ਕਿਹਾ ਕਿ ਪਹਿਲਾਂ ਸ਼੍ਰੋਮਣੀ ਕਮੇਟੀ ਵੋਟਾਂ ਬਣਾਉਣ ਦੇ ਫਾਰਮ ਵਿਚ ਸਿੱਖ ਦੀ ਪਰਿਭਾਸ਼ਾ ਵਿਚ ਗੜਬੜੀ ਕੀਤੀ ਗਈ ਸੀ , ਜਿਸ ਨੂੰ ਸਿੱਖ ਸੰਸਥਾਵਾਂ ਦੁਆਰਾ ਵਿਰੋਧ ਦਰਜ ਕਰਵਾਉਣ ਤੋਂ ਬਾਅਦ ਠੀਕ ਕੀਤਾ ਗਿਆ ਪਰ ਹੁਣ ਵੀ ਸੂਚਨਾਵਾਂ ਮਿਲ ਰਹੀਆਂ ਹਨ ਕਿ ਬਹੁਤ ਸਾਰੀਆਂ ਥਾਵਾਂ ‘ਤੇ ਗੁਰਦੁਆਰਾ ਚੋਣਾਂ ਲਈ ਗੈਰ-ਸਿੱਖਾਂ ਦੀਆਂ ਵੋਟਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਸਪੱਸ਼ਟ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਵੋਟਰ ਦੀ ਯੋਗਤਾ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਦੇ ਧਾਰਨੀ ਸਾਬਤ-ਸੂਰਤ ‘ਸਿੱਖ’ ਹੋਣਾ ਲਾਜ਼ਮੀ ਹੈ। ਜੇਕਰ ਗੁਰਦੁਆਰਾ ਚੋਣਾਂ ਲਈ ਗੈਰ-ਸਿੱਖਾਂ ਦੇ ਵੋਟਰ ਫਾਰਮ ਭਰੇ ਜਾਂਦੇ ਹਨ ਤਾਂ ਇਹ ਸਿੱਧੇ ਤੌਰ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਬਾਹਰੀ ਦਖ਼ਲ ਦੇ ਰਾਹ ਖੋਲ੍ਹਣ ਦਾ ਗੁੱਝਾ ਸਰਕਾਰੀ ਯਤਨ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਦੁਰਗਿਆਣਾ ਮੰਦਰ ਨੂੰ ਫਿਰ ਤੋਂ ਬੰਬ ਨਾਲ ਉਡਾਉਣ ਦੀ ਆਈ ਧਮਕੀ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੋਟਾਂ ਬਣਾਉਣ ਦੇ ਫਾਰਮ ਜਮ੍ਹਾਂ ਕਰਵਾਉਣ ਦੀ ਆਖ਼ਰੀ ਮਿਤੀ 29 ਫਰਵਰੀ ਹੈ ਪਰ ਅਜੇ ਤੱਕ ਵੋਟਾਂ ਬਣਾਉਣ ਦਾ ਰੁਝਾਨ ਨਿਰਾਸ਼ਾ ਜਨਕ ਹੈ। ਜੇਕਰ ਇਸ ਵਾਰ 2011 ਦੀਆਂ ਚੋਣਾਂ ਨਾਲੋਂ ਘੱਟ ਵੋਟਾਂ ਬਣੀਆਂ ਤਾਂ ਸਿੱਖਾਂ ਦੀ ਗਿਣਤੀ ਦੇ ਅਧਿਕਾਰਤ ਅੰਕੜਿਆਂ ਵਿਚ ਵੱਡੀ ਗੜਬੜੀ ਪੈਦਾ ਹੋਵੇਗੀ , ਜੋ ਭਾਰਤ ਅੰਦਰ ਇਕ ਘੱਟ-ਗਿਣਤੀ ਕੌਮ ਵਜੋਂ ਸਿੱਖਾਂ ਦੀ ਰਾਜਨੀਤਕ, ਸਮਾਜਿਕ ਅਤੇ ਭੂਗੋਲਿਕ ਦਸ਼ਾ ਤੇ ਦਿਸ਼ਾ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰੇਗੀ । ਇਸ ਕਰਕੇ ਹਰੇਕ ਸਾਬਤ-ਸੂਰਤ ਸਿੱਖ ਸ਼੍ਰੋਮਣੀ ਕਮੇਟੀ ਚੋਣਾਂ ਲਈ ਆਪਣੀ ਅਹਿਮ ਕੌਮੀ ਜ਼ਿੰਮੇਵਾਰੀ ਨੂੰ ਸਮਝਦਿਆਂ ਆਪਣੀ ਅਤੇ ਆਪਣੇ ਪਰਿਵਾਰ ਦੀ ਵੋਟ ਜ਼ਰੂਰ ਬਣਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Sikh
  • responsibility
  • vote
  • Shiromani Committee elections
  • Advocate Dhami
  • ਸਿੱਖ
  • ਜ਼ਿੰਮੇਵਾਰੀ
  • ਵੋਟ
  • ਸ਼੍ਰੋਮਣੀ ਕਮੇਟੀ ਚੋਣਾਂ
  • ਐਡਵੋਕੇਟ ਧਾਮੀ

ਸੂਬੇ ’ਚ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ, ਅਜਿਹਾ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ‘ਪੰਜਾਬ’

NEXT STORY

Stories You May Like

  • government strict laws regarding sacrilege  advocate dhami
    ਬੇਅਦਬੀਆਂ ਸਬੰਧੀ ਸਖ਼ਤ ਕਾਨੂੰਨ ਬਣਾਉਣ ਲਈ ਸੰਜੀਦਾ ਹੋਵੇ ਸਰਕਾਰ : ਐਡਵੋਕੇਟ ਧਾਮੀ
  • sgpc will celebrate 350th centenary celebrations in an effective manner
    ਸ਼੍ਰੋਮਣੀ ਕਮੇਟੀ ਵੱਲੋਂ 350 ਸਾਲਾ ਸ਼ਤਾਬਦੀ ਸਮਾਗਮ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਏ ਜਾਣਗੇ : ਐਡਵੋਕੇਟ ਧਾਮੀ
  • shiromani committee  harjinder singh dhami
    ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਸਿੱਖੀ ਦੇ ਪ੍ਰਚਾਰ-ਪਸਾਰ ਨੂੰ ਦੁਨੀਆ ਦੇ ਹਰ ਕੋਨੇ 'ਚ ਪਹੁੰਚਾਇਆ
  • sgpc sends bus for hockey academy players
    ਸ਼੍ਰੋਮਣੀ ਕਮੇਟੀ ਵੱਲੋਂ ਹਾਕੀ ਅਕੈਡਮੀ ਦੇ ਖਿਡਾਰੀਆਂ ਲਈ ਬੱਸ ਕੀਤੀ ਰਵਾਨਾ
  • sgpc president advocate harjinder singh dhami statement
    ਬਾਬਾ ਬੰਦਾ ਸਿੰਘ ਬਹਾਦਰ ਨੂੰ 'ਵੀਰ ਬੰਦਾ ਬੈਰਾਗੀ' ਲਿਖਣ ’ਤੇ ਐਡਵੋਕੇਟ ਧਾਮੀ ਨੇ ਜਤਾਇਆ ਇਤਰਾਜ਼
  • food committee passionate food and beverage products
    ਖਾਣ-ਪੀਣ ਵਾਲੀਆਂ ਵਸਤੂਆਂ ’ਚ ਕੰਮ ਕਰਨ ਦੇ ਸ਼ੌਕੀਨਾਂ ਲਈ ਫੂਡ ਕਮੇਟੀ ਬਣਾਉਣ ਦਾ ਐਲਾਨ
  • vote program for remaining elections2025
    'ਬਲਾਕ ਦੀਆਂ ਗ੍ਰਾਮ ਪੰਚਾਇਤਾਂ ਦੀਆਂ ਰਹਿੰਦੀਆਂ ਚੋਣਾਂ/ਉਪ-ਚੋਣਾਂ 2025 ਲਈ ਵੋਟਾਂ ਦੀ ਅਪਡੇਸ਼ਨ ਦਾ ਪ੍ਰੋਗਰਾਮ ਜਾਰੀ’
  • raja warring responsible for ludhiana by election defeat
    ਲੁਧਿਆਣਾ ਜ਼ਿਮਨੀ ਚੋਣ ਹਾਰ ਦੀ ਰਾਜਾ ਵੜਿੰਗ ਲਈ ਜ਼ਿੰਮੇਵਾਰੀ, ਦਿੱਤਾ ਵੱਡਾ ਬਿਆਨ
  • warning floods can strike area of bhagat singh colony jalandhar at any time
    ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ
  • major action against sho hardev singh in jalandhar
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ
  • shopkeepers of sahadev market protested by closing the market
    ਸਟੇਟ GST ਦੀ ਛਾਪੇਮਾਰੀ ਦੇ ਵਿਰੋਧ ’ਚ ਸਹਿਦੇਵ ਮਾਰਕੀਟ ਦੇ ਦੁਕਾਨਦਾਰਾਂ ਨੇ...
  • 101 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਦੇ ਤਹਿਤ 101 ਨਸ਼ਾ ਸਮੱਗਲਰ ਗ੍ਰਿਫ਼ਤਾਰ
  • punjab weather update
    ਪੰਜਾਬ 'ਚ 6 ਤੇ 7 ਜੁਲਾਈ ਲਈ ਵੱਡੀ ਭਵਿੱਖਬਾਣੀ! ਅੱਧੇ ਤੋਂ ਵੱਧ ਜ਼ਿਲ੍ਹੇ ਹੋਣਗੇ...
  • liquor being openly served outside the shops
    ਠੇਕਿਆਂ ਦੇ ਬਾਹਰ ਸ਼ਰੇਆਮ ਪਰੋਸੀ ਜਾ ਰਹੀ ਸ਼ਰਾਬ, ਉਡਾਈਆਂ ਜਾ ਰਹੀਆਂ ਕਾਨੂੰਨਾਂ ਦੀਆਂ...
  • big uproar in punjab politics crisis in congress leadership serious
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...
  • jalandhar s shahkot ranked first in country received a reward of rs 1 5 crore
    ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ
Trending
Ek Nazar
two floats from sikhs of america included in national parade

ਅਮੈਰਿਕਨ ਅਜ਼ਾਦੀ ਦਿਹਾੜੇ ’ਤੇ ਕੱਢੀ ਨੈਸ਼ਨਲ ਪਰੇਡ ’ਚ ਸਿੱਖਸ ਆਫ ਅਮੈਰਿਕਾ ਦੇ ਦੋ...

big uproar in punjab politics crisis in congress leadership serious

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...

jalandhar s shahkot ranked first in country received a reward of rs 1 5 crore

ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ

heavy rain alert issued for 14 districts in punjab

ਪੰਜਾਬ 'ਚ ਅਗਲੇ 6 ਦਿਨ ਅਹਿਮ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ, 14 ਜ਼ਿਲ੍ਹਿਆਂ ਲਈ...

czech mountaineer klara kolochova died   nanga parbat

ਚੈੱਕ ਪਰਬਤਾਰੋਹੀ ਕਲਾਰਾ ਕੋਲੋਚੋਵਾ ਦੀ ਨੰਗਾ ਪਰਬਤ 'ਤੇ ਚੜ੍ਹਾਈ ਕਰਦੇ ਸਮੇਂ ਮੌਤ

iran resumes international flights

ਈਰਾਨ ਨੇ ਮੁੜ ਸ਼ੁਰੂ ਕੀਤੀਆਂ ਅੰਤਰਰਾਸ਼ਟਰੀ ਉਡਾਣਾਂ

pet lion injures three people

'ਪਾਲਤੂ' ਸ਼ੇਰ ਨੇ ਜ਼ਖਮੀ ਕਰ 'ਤੇ ਬੱਚਿਆਂ ਸਣੇ ਤਿੰਨ ਲੋਕ, ਮਾਲਕ ਗ੍ਰਿਫ਼ਤਾਰ

ac coach hirakud express tt coach without reservation travel

AC ਕੋਚ 'ਚ ਉਦਾਸ ਬੈਠੀ ਸੀ ਖੂਬਸੂਰਤ ਔਰਤ, ਤਦੇ ਟੀਟੀ ਦੀ ਪਈ ਨਜ਼ਰ ਤੇ ਪੈ ਗਿਆ...

indian flags hoisted in balochistan  slogans raised

ਬਲੋਚਿਸਤਾਨ 'ਚ ਲਹਿਰਾਏ ਗਏ ਭਾਰਤੀ ਝੰਡੇ, ਭਾਰਤ ਦੇ ਹੱਕ 'ਚ ਨਾਅਰੇਬਾਜ਼ੀ

bus overturns in germany

ਯਾਤਰੀਆਂ ਨਾਲ ਭਰੀ ਬੱਸ ਪਲਟੀ, 20 ਤੋਂ ਵਧੇਰੇ ਜ਼ਖਮੀ

pak security forces killed 30 terrorists

ਪਾਕਿਸਤਾਨੀ ਸੁਰੱਖਿਆ ਬਲਾਂ ਨੇ 30 ਅੱਤਵਾਦੀ ਕੀਤੇ ਢੇਰ

accused of high commission attacks still absconding in uk

UK ਦਾ ਖਾਲਿਸਤਾਨ ਪ੍ਰੇਮ; ਹਾਈ ਕਮਿਸ਼ਨ ਹਮਲਿਆਂ ਦੇ ਦੋਸ਼ੀ 2 ਸਾਲ ਬਾਅਦ ਵੀ ਫਰਾਰ

explosion at petrol station in rome

ਜ਼ੋਰਦਾਰ ਧਮਾਕੇ ਨਾਲ ਕੰਬਿਆ ਰੋਮ ਦਾ ਪੈਟਰੋਲ ਸਟੇਸ਼ਨ, 9 ਪੁਲਸ ਕਰਮਚਾਰੀਆਂ ਸਮੇਤ 40...

modi reached trinidad  tobago  got grand welcome

ਤ੍ਰਿਨੀਦਾਦ-ਟੋਬੈਗੋ ਪਹੁੰਚੇ PM ਮੋਦੀ, ਹਵਾਈ ਅੱਡੇ 'ਤੇ ਨਿੱਘਾ ਸਵਾਗਤ, ਦਿੱਤਾ...

wildfire in america

ਅਮਰੀਕਾ 'ਚ ਜੰਗਲ ਦੀ ਅੱਗ, ਇੱਕ ਰਾਤ 'ਚ 50,000 ਏਕੜ ਤੋਂ ਵੱਧ ਰਕਬਾ ਚਪੇਟ 'ਚ...

indian origin kaushal chaudhary sentenced in us

ਅਮਰੀਕਾ 'ਚ ਪਾਰਸਲ ਘੁਟਾਲੇ ਲਈ ਭਾਰਤੀ ਮੂਲ ਦੇ ਕੌਸ਼ਲ ਚੌਧਰੀ ਨੂੰ ਸਜ਼ਾ

leopard terror in this district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਚੀਤੇ ਦੀ ਆਮਦ, ਲੋਕਾਂ 'ਚ ਬਣਿਆ ਦਹਿਸ਼ਤ ਦਾ ਮਾਹੌਲ

relations before marriage result in prison

ਵਿਆਹ ਤੋਂ ਪਹਿਲਾਂ ਬਣਾਏ ਜਿਨਸੀ ਸੰਬੰਧ ਤਾਂ ਹੋਵੇਗੀ ਜੇਲ੍ਹ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • golden time of these zodiac signs starting in sawan
      ਸ਼ੁਰੂ ਹੋ ਰਿਹਾ ਗੋਲਡਨ ਸਮਾਂ, ਸਾਵਣ 'ਚ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ...
    • facebook account hacked recover
      ਕੀ ਤੁਹਾਡਾ ਵੀ Facebook Account ਹੋ ਗਿਆ ਹੈਕ! ਤਾਂ ਇੰਝ ਕਰੋ ਰਿਕਵਰ
    • major orders issued to owners of vacant plots in punjab
      ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
    • jalandhar s air has become clear the mountains of himachal are visible
      ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
    • ration card depot holder central government
      ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 5 ਜੁਲਾਈ ਤੱਕ ਦਿੱਤਾ ਗਿਆ ਆਖਰੀ ਮੌਕਾ
    • this thing is the food of virtues
      ਗੁਣਾਂ ਦੀ ਖਾਣ ਹੈ ਇਹ ਚੀਜ਼! ਜਾਣ ਲਓ ਇਸ ਦੇ ਖਾਣ ਦੇ ਫਾਇਦੇ
    • powercom  connection  electricity department
      ਹੈਰਾਨੀਜਨਕ ! ਇਤਰਾਜ਼ ਦੇ ਬਾਵਜੂਦ, 4000 ਕਿਲੋਵਾਟ ਵਾਲੇ ਕੁਨੈਕਸ਼ਨ ’ਚ ਮਾਲਕ ਦਾ...
    • punjab will no longer have to visit offices for property registration
      ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...
    • powercom electricity connection employee
      ਪਾਵਰਕਾਮ ਨੇ ਵੱਡੇ ਪੱਧਰ "ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਕੁਨੈਕਸ਼ਨ ਵਾਲਿਆਂ ਦੀ...
    • google pay paytm will be closed
      Google pay, Paytm ਹੋ ਜਾਣਗੇ ਬੰਦ! ਜਾਰੀ ਹੋਇਆ ALERT, ਕਰ ਲਓ ਕੈਸ਼ ਦਾ ਬੰਦੋਬਸਤ
    • direct flight from adampur airport to delhi will start soon
      ਦੋਆਬਾ ਵਾਸੀਆਂ ਲਈ ਦਿੱਲੀ ਦਾ ਸਫ਼ਰ ਹੋਵੇਗਾ ਸੌਖਾਲਾ, ਆਦਮਪੁਰ ਤੋਂ ਸਿੱਧੀ ਫਲਾਈਟ...
    • ਪੰਜਾਬ ਦੀਆਂ ਖਬਰਾਂ
    • punjab to enact law against sacrilege
      ਪੰਜਾਬ 'ਚ ਬੇਅਦਬੀ ਖ਼ਿਲਾਫ਼ ਆਵੇਗਾ ਕਾਨੂੰਨ! ਇਤਿਹਾਸਕ ਹੋਵੇਗਾ ਵਿਧਾਨ ਸਭਾ ਇਜਲਾਸ
    • sidhu moosewala case
      ਮੂਸੇਵਾਲਾ ਕਤਲ ਮਾਮਲੇ ’ਚ 5ਵੀਂ ਵਾਰ ਵੀ ਪੇਸ਼ ਨਹੀਂ ਹੋਏ ਬਲਕੌਰ ਸਿੰਘ
    • attention students of punjab school education board
      ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀ ਦੇਣ ਧਿਆਨ, EXAMS ਨੂੰ ਲੈ ਕੇ ਆਈ ਵੱਡੀ...
    • punjab vigilance bureau
      ਠੇਕੇਦਾਰ ਦਾ ਚੈੱਕ ਕਲੀਅਰ ਕਰਨ ਲਈ 11 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਧਨੌਲਾ ਦਾ...
    • sensational revelation in phagwara s beef factory case
      ਫਗਵਾੜਾ ਦੇ 'ਗਊਮਾਸ ਫੈਕਟਰੀ ਮਾਮਲੇ' 'ਚ 8 ਮੁਲਜ਼ਮ ਗ੍ਰਿਫ਼ਤਾਰ, ਹੋਏ ਸਨਸਨੀਖੇਜ਼...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ
    • bad news for millions of punjabis regarding driving license and rc
      ਡਰਾਈਵਿੰਗ ਲਾਇਸੈਂਸ ਤੇ RC ਨੂੰ ਲੈ ਕੇ ਲੱਖਾਂ ਪੰਜਾਬੀਆਂ ਲਈ ਬੁਰੀ ਖ਼ਬਰ, ਤੁਸੀਂ...
    • governor  s big statement regarding drugs in punjab
      ਪੰਜਾਬ 'ਚ ਨਸ਼ਿਆਂ ਨੂੰ ਲੈ ਕੇ ਰਾਜਪਾਲ ਦਾ ਵੱਡਾ ਬਿਆਨ, ਜਾਣੋ ਕੀ ਬੋਲੇ (ਵੀਡੀਓ)
    • man pretends to be a fake lawyer and traps girl in marriage
      ਨਕਲੀ ਵਕੀਲ ਬਣ ਕੇ ਕੁੜੀ ਨੂੰ ਵਿਆਹ ਦੇ ਝਾਂਸੇ 'ਚ ਫਸਾਇਆ, ਭੇਤ ਖੁੱਲ੍ਹਣ ’ਤੇ...
    • punjab school education department  education minister
      ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +