Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    1:31:10 PM

  • us lifts hold on immigration applications

    Good news : ਟਰੰਪ ਪ੍ਰਸ਼ਾਸਨ ਦਾ ਵੱਡਾ ਫੈਸਲਾ,...

  • india s investment of billions of dollars in the us market job opportunities

    ਭਾਰਤ ਦਾ ਅਮਰੀਕੀ ਬਾਜ਼ਾਰ ’ਚ ਅਰਬਾਂ ਡਾਲਰ ਦਾ...

  • trident group gets big relief from punjab haryana highcourt

    ਟ੍ਰਾਈਡੈਂਟ ਗਰੁੱਪ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ...

  • employment opportunities increased in america

    ਅਮਰੀਕਾ 'ਚ ਰੁਜ਼ਗਾਰ ਦੇ ਮੌਕੇ ਵਧੇ! ਪਿਛਲੇ ਮਹੀਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਪੰਜਾਬ ਦਾ ਹਰ ਪਿੰਡ ਬਦਲਾਅ ਚਾਹੁੰਦਾ ਹੈ : ਭਗਵੰਤ ਮਾਨ

PUNJAB News Punjabi(ਪੰਜਾਬ)

ਪੰਜਾਬ ਦਾ ਹਰ ਪਿੰਡ ਬਦਲਾਅ ਚਾਹੁੰਦਾ ਹੈ : ਭਗਵੰਤ ਮਾਨ

  • Updated: 01 Feb, 2022 07:12 PM
Sangrur
every village of punjab wants change   bhagwant mann
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਸੰਗਰੂਰ : ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਆਪਣੇ ਵਿਧਾਨ ਸਭਾ ਹਲਕੇ ਧੂਰੀ 'ਚ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ। ਮਾਨ ਨੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਤੇ ਸਮੱਸਿਆਵਾਂ ਸੁਣੀਆਂ। ਧੂਰੀ ਦੇ ਲੋਕਾਂ ਵਿੱਚ ਮਾਨ ਨੂੰ ਮਿਲਣ ਅਤੇ ਦੇਖਣ ਲਈ ਗ਼ਜ਼ਬ ਦਾ ਉਤਸ਼ਾਹ ਸੀ। ਲੋਕਾਂ ਨੇ ਥਾਂ-ਥਾਂ ਮਾਨ ਦਾ ਸਵਾਗਤ ਕੀਤਾ। ਸਮਰਥਕ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਜ਼ਿੰਦਾਬਾਦ ਦੇ ਨਾਅਰੇ ਲਗਾ ਰਹੇ ਸਨ। ਮੰਗਲਵਾਰ ਨੂੰ ਭਗਵੰਤ ਮਾਨ ਨੇ ਆਪਣੇ ਤੈਅ ਪ੍ਰੋਗਰਾਮ ਅਨੁਸਾਰ ਧੂਰੀ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਭਲਵਾਨ, ਪਲਾਸੌਰ, ਭੋਜੋਵਾਲੀ, ਭੱਦਲਵੜ, ਭੁੱਲਰਹੇੜੀ, ਕੌਲਸੇੜੀ, ਸਮੁੰਦਗੜ੍ਹ, ਕੰਧਾਰਗੜ੍ਹ, ਮੀਮਸਾ, ਸ਼ੇਰਪੁਰ ਸੋਢੀਆਂ, ਧਾਂਦਰਾ, ਬੰਗਾਂਵਾਲੀ, ਇਸੀ, ਰੁਲਦੂ ਸਿੰਘ ਵਾਲਾ, ਬਰੜਵਾਲ ਅਤੇ ਧੂਰੀ ਸ਼ਹਿਰ ਦਾ ਦੌਰਾ ਕਰਕੇ ਇਲਾਕੇ 'ਚ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : ਸਰਕਾਰ ਆਉਣ 'ਤੇ CM ਚੰਨੀ ਦੀਆਂ ਗ਼ੈਰ-ਕਾਨੂੰਨੀ ਸਰਗਰਮੀਆਂ ਦੀ ਕਰਾਂਗੇ ਜਾਂਚ: ਸੁਖਬੀਰ ਬਾਦਲ

ਇਸ ਮੌਕੇ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਸਾਡੇ ਨੇਤਾ ਆਮ ਘਰਾਂ 'ਚੋਂ ਨਿਕਲੇ ਹਨ। ਇਸੇ ਲਈ ਉਹ ਆਮ ਲੋਕਾਂ ਦੇ ਦੁੱਖ-ਦਰਦ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਅਸੀਂ ਪੰਜਾਬ ਨੂੰ ਅੱਗੇ ਲਿਜਾਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਦਿਨ-ਰਾਤ ਇੱਕ ਕਰਕੇ ਮਿਹਨਤ ਕਰ ਰਹੇ ਹਾਂ ਅਤੇ ਯੋਜਨਾਵਾਂ ਬਣਾ ਰਹੇ ਹਾਂ। ਸਾਡੇ ਕੋਲ ਪੰਜਾਬ ਲਈ ਪੂਰਾ ਰੋਡਮੈਪ ਤਿਆਰ ਹੈ। ਅਸੀਂ ਪੰਜਾਬ ਦੀ ਖੇਤੀ ਅਤੇ ਜਵਾਨੀ ਦੋਵਾਂ ਨੂੰ ਬਚਾਵਾਂਗੇ। ਰੁਜ਼ਗਾਰ ਅਤੇ ਉਚੇਰੀ ਸਿੱਖਿਆ ਦੀ ਘਾਟ ਕਾਰਨ ਵਿਦੇਸ਼ ਜਾਣ ਲਈ ਮਜਬੂਰ ਹੋ ਰਹੇ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਸਿੱਖਿਆ ਅਤੇ ਰੁਜ਼ਗਾਰ ਦੇ ਢੁੱਕਵੇਂ ਮੌਕੇ ਪ੍ਰਦਾਨ ਕਰਕੇ ਪੰਜਾਬ ਦੇ ਪੈਸੇ ਅਤੇ ਹੁਨਰ, ਦੋਵਾਂ ਦੇ ਨਿਕਾਸ ਨੂੰ ਰੋਕਾਂਗੇ। ਸਾਡਾ ਮਕਸਦ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਰੁਜ਼ਗਾਰਦਾਤਾ ਬਣਾਉਣਾ ਵੀ ਹੈ।

ਇਹ ਵੀ ਪੜ੍ਹੋ : ਸੁਪਰੀਮ ਕੋਰਟ ਨੇ ਵਿਧਾਇਕ ਸਿਮਰਨਜੀਤ ਬੈਂਸ ਦੀ ਗ੍ਰਿਫ਼ਤਾਰੀ 'ਤੇ ਵੀਰਵਾਰ ਤੱਕ ਲਾਈ ਰੋਕ

ਮਾਨ ਨੇ ਕਿਹਾ ਕਿ 'ਆਪ' ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਦੀ ਸੁਰੱਖਿਆ ਕਰੇਗੀ ਅਤੇ ਪੰਜਾਬ 'ਚ ਉਦਯੋਗ-ਵਪਾਰ ਨੂੰ ਪ੍ਰਫੁੱਲਿਤ ਕਰਨ ਲਈ ਵਪਾਰ ਦਾ ਸੁਰੱਖਿਅਤ ਮਾਹੌਲ ਬਣਾਏਗੀ। 'ਆਪ' ਸਰਕਾਰ ਪੰਜਾਬ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਤੋਂ ਮਿਲੇ ਸੁਝਾਵਾਂ ਨੂੰ ਆਪਣੀਆਂ ਯੋਜਨਾਵਾਂ 'ਚ ਸ਼ਾਮਲ ਕਰੇਗੀ ਤੇ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰੇਗੀ। ਨਵੇਂ ਉਦਯੋਗ ਲਗਾਉਣ ਲਈ ਅਸੀਂ ਇੰਸੈਂਟਿਵ ਦੀ ਵਿਵਸਥਾ ਕਰਾਂਗੇ ਅਤੇ 'ਰੇਡ ਰਾਜ' ਤੇ 'ਇੰਸਪੈਕਟਰ ਰਾਜ' ਨੂੰ ਜੜ੍ਹ ਤੋਂ ਖਤਮ ਕਰਾਂਗੇ। ਉਦਯੋਗ-ਵਪਾਰ ਦੇ ਵਧਣ ਨਾਲ ਸਰਕਾਰ ਦਾ ਮਾਲੀਆ ਵੀ ਵਧੇਗਾ ਅਤੇ ਰੁਜ਼ਗਾਰ ਵੀ ਵਧਣਗੇ।

ਇਹ ਵੀ ਪੜ੍ਹੋ : ਬਜਟ 2022 : ਦੇਸ਼ ਦੇ ਵਿੱਤ ਮੰਤਰੀ ਹੀ ਨਹੀਂ ਇਨ੍ਹਾਂ ਤਿੰਨ ਪ੍ਰਧਾਨ ਮੰਤਰੀਆਂ ਨੇ ਵੀ ਪੇਸ਼ ਕੀਤਾ ਸੀ ਆਮ ਬਜਟ

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ, ਭਾਵੇਂ ਉਹ ਨੌਜਵਾਨ ਹੋਵੇ ਜਾਂ ਕਿਸਾਨ, ਵਪਾਰੀ, ਕਾਰੋਬਾਰੀ ਹੋਵੇ ਜਾਂ ਕਰਮਚਾਰੀ, ਆਮ ਆਦਮੀ ਪਾਰਟੀ ਦੇ ਨਾਲ ਖੜ੍ਹਾ ਹੈ। 'ਆਪ' ਦੀ ਸਰਕਾਰ ਸਾਰੇ ਵਰਗਾਂ ਦੇ ਲੋਕਾਂ ਦੀ ਸਰਕਾਰ ਹੋਵੇਗੀ। ਅੱਜ ਪੰਜਾਬ ਦੀ ਸੱਤਾ ਕੁਝ ਗਿਣੇ-ਚੁਣੇ ਸਿਆਸੀ ਪਰਿਵਾਰਾਂ ਦੇ ਹੱਥਾਂ ਵਿੱਚ ਹੈ। ਅਸੀਂ ਸੱਤਾ ਨੂੰ ਕੁਝ ਸਿਆਸੀ ਪਰਿਵਾਰਾਂ ਤੋਂ ਖੋਹ ਕੇ ਪੰਜਾਬ ਦੇ ਆਮ ਲੋਕਾਂ ਤੱਕ ਲੈ ਕੇ ਜਾਵਾਂਗੇ। ਮਾਨ ਨੇ ਲੋਕਾਂ ਨੂੰ ਪੰਜਾਬ ਤੇ ਪੰਜਾਬ ਦੇ ਨੌਜਵਾਨਾਂ ਅਤੇ ਬੱਚਿਆਂ ਦੀ ਤਕਦੀਰ ਬਦਲਣ ਲਈ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਦਾ ਬਟਨ ਦਬਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਅਸੀਂ ਸੰਗਰੂਰ ਦੇ ਸੰਸਦ ਮੈਂਬਰ ਹੁੰਦਿਆਂ ਸੰਸਦ ਵਿੱਚ ਹਮੇਸ਼ਾ ਪੰਜਾਬ ਦੀ ਆਵਾਜ਼ ਬੁਲੰਦ ਕੀਤੀ ਹੈ, ਇਸੇ ਤਰ੍ਹਾਂ ਮੁੱਖ ਮੰਤਰੀ ਬਣਨ 'ਤੇ ਅਸੀਂ ਪੰਜਾਬ ਦੇ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਦਿਨ-ਰਾਤ ਮਿਹਨਤ ਕਰਾਂਗੇ ਅਤੇ ਲੋਕਾਂ ਨੂੰ ਬਣਦਾ ਹੱਕ ਦਿਵਾਵਾਂਗੇ।

ਇਹ ਵੀ ਪੜ੍ਹੋ : ਆਦਮਪੁਰ ਸੀਟ ਨੂੰ ਲੈ ਕੇ ਖਿੱਚੋ-ਤਾਣ, ਕਾਗਜ਼ ਭਰੇ ਬਿਨਾਂ ਪਰਤੇ ਕੇ. ਪੀ, ਕਿਹਾ-ਕਾਂਗਰਸ ਨੇ ਪਿੱਠ ’ਚ ਛੁਰਾ ਮਾਰਿਆ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Punjab
  • Politics
  • Bhagwant Mann
  • Aam Aadmi Party
  • ਪੰਜਾਬ
  • ਸਿਆਸਤ
  • ਭਗਵੰਤ ਮਾਨ
  • ਆਮ ਆਦਮੀ ਪਾਰਟੀ

ਕਾਂਗਰਸ ਨੇ 5 ਸਾਲਾਂ 'ਚ ਨੌਜਵਾਨਾਂ ਨੂੰ ਨਾ ਬੇਰੁਜ਼ਗਾਰੀ ਭੱਤਾ ਦਿੱਤਾ ਤੇ ਨਾ ਹੀ ਇੰਪਲਾਇਮੈਂਟ ਬਿਊਰੋ ਖੋਲ੍ਹੇ : ਹਰਪਾਲ ਚੀਮਾ

NEXT STORY

Stories You May Like

  • bhagwant mann  legal notice  punjab bjp
    ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਲੀਗਲ ਨੋਟਿਸ, 7 ਦਿਨਾਂ ਦਾ ਦਿੱਤਾ ਅਲਟੀਮੇਟਮ
  • suspension orders punjab village panchayat
    ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ ਕਰਨ ਦੇ ਹੁਕਮ, ਇਸ ਕਾਰਣ ਹੋਈ ਕਾਰਵਾਈ
  • lost moral right to remain chief minister sunil jakhar
    ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਬਣੇ ਰਹਿਣ ਦਾ ਨੈਤਿਕ ਹੱਕ ਗੁਆਇਆ : ਸੁਨੀਲ ਜਾਖੜ
  • change is good
    ਥੋੜ੍ਹਾ ਜਿਹਾ ਬਦਲਾਅ ਵੀ ਚੰਗਾ ਹੈ
  • cooking gas cylinders may become expensive changes
    ਮਹਿੰਗਾ ਹੋ ਸਕਦਾ ਹੈ ਰਸੋਈ ਗੈਸ ਸਿਲੰਡਰ, ਨਿਯਮਾਂ 'ਚ ਵੀ ਹੋਣ ਜਾ ਰਹੇ ਵੱਡੇ ਬਦਲਾਅ
  • punjab congress appointment
    ਵੱਡੀ ਖ਼ਬਰ: ਪੰਜਾਬ ਮਹਿਲਾ ਕਾਂਗਰਸ 'ਚ ਵੱਡਾ ਬਦਲਾਅ! ਕਾਰਜਕਾਰੀ ਪ੍ਰਧਾਨ ਦਾ ਐਲਾਨ
  • village kalal majra  current sarpanch
    ਪਿੰਡ ਕਲਾਲ ਮਾਜਰਾ ਦਾ ਸਰਪੰਚ ਚੜ੍ਹਿਆ ਪਾਣੀ ਵਾਲੀ ਟੈਂਕੀ 'ਤੇ
  • amla juice is a treasure of health
    ਸਿਹਤ ਦਾ ਖ਼ਜ਼ਾਨਾ ਹੈ 'ਆਂਵਲੇ ਦਾ ਰਸ'! ਰੋਜ਼ਾਨਾ ਸਿਰਫ਼ ਇਕ ਗਲਾਸ ਪੀਣ ਨਾਲ ਸਰੀਰ 'ਚ ਹੋਣਗੇ ਇਹ ਚਮਤਕਾਰੀ ਬਦਲਾਅ
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
Trending
Ek Nazar
firecracker factory update

ਚੀਨ ਪਟਾਕਾ ਫੈਕਟਰੀ ਧਮਾਕਾ ਅਪਡੇਟ : ਮਰਨ ਵਾਲਿਆਂ ਦੀ ਗਿਣਤੀ 37 ਹੋਈ

chardham yatra tempo traveler 17 devotees

ਚਾਰਧਾਮ ਯਾਤਰਾ 'ਤੇ ਜਾ ਰਿਹਾ ਟੈਂਪੋ ਟਰੈਵਲਰ ਹਾਦਸਾਗ੍ਰਸਤ, 17 ਸ਼ਰਧਾਲੂ ਸਨ ਸਵਾਰ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab schools students
      ਪੰਜਾਬ ਦੇ ਸਕੂਲਾਂ ਲਈ ਹੋ ਗਿਆ ਵੱਡਾ ਐਲਾਨ, 11 ਮਈ ਨੂੰ ਲੈ ਕੇ ਜਾਰੀ ਹੋਏ ਹੁਕਮ
    • nepali citizen arrested at the border
      ਭਾਰਤ ਤੋਂ ਪਾਕਿਸਤਾਨ ਜਾਣ ਦੀ ਕੋਸ਼ਿਸ਼ ਕਰਦਾ ਨੇਪਾਲੀ ਨਾਗਰਿਕ ਸਰਹੱਦ ਤੋਂ...
    • jalandhar bsf headquarters blast
      ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
    • punjab shocking incident
      ਪੰਜਾਬ: ਨਸ਼ਾ ਕਰ ਕੇ ਵਿਗੜੀ ਹਾਲਤ ਤਾਂ ਭਰਾਵਾਂ ਨੇ ਭਾਖੜਾ ਨਹਿਰ 'ਚ ਸੁੱਟ ਕੇ...
    • punjab school education board releases dates for 10th 12th results
      ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ-12ਵੀਂ ਦੇ ਨਤੀਜਿਆਂ ਦੀਆਂ ਤਾਰੀਖ਼ਾਂ...
    • restrictions imposed in these areas including amritsar airport
      ਅੰਮ੍ਰਿਤਸਰ ਹਵਾਈ ਅੱਡੇ ਸਮੇਤ ਇਨ੍ਹਾਂ ਇਲਾਕਿਆਂ 'ਚ ਲੱਗੀਆਂ ਪਾਬੰਦੀਆਂ
    • big news for electricity consumers
      ਬਿਜਲੀ ਖ਼ਪਤਕਾਰਾਂ ਲਈ ਵੱਡੀ ਖ਼ਬਰ, CPDL ਨੇ ਸ਼ੁਰੂ ਕੀਤਾ ਨਵਾਂ ਸਿਸਟਮ, ਹੁਣ...
    • golden opportunity to work in uae
      ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
    • big decision of punjab school education board
      ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ, 10ਵੀਂ ਅਤੇ 12ਵੀਂ ਜਮਾਤ ਦੇ...
    • the terror of stray dogs in khanna
      ਖੰਨਾ 'ਚ ਅਵਾਰਾ ਕੁੱਤਿਆਂ ਦੀ ਦਹਿਸ਼ਤ! ਸਾਲ 2025 'ਚ 4 ਹਜ਼ਾਰ ਤੋਂ ਵੱਧ ਲੋਕ ਹੋਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +