Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 03, 2026

    5:26:45 PM

  • india us deal  know what india will buy from america

    India-US ਡੀਲ ਕਾਰਨ ਬਾਜ਼ਾਰ ਗੁਲਜ਼ਾਰ, ਜਾਣੋ...

  • dera beas  gurinder singh dhillon  bikram majithia

    ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਨੂੰ ਲੈ ਕੇ...

  • sukhpal khaira on gurinder dhillon

    'ਬਾਬਾ ਗੁਰਿੰਦਰ ਢਿੱਲੋਂ ਤੇ ਡੇਰਾ ਬਿਆਸ ਦੀ ਸੰਗਤ...

  • after bikram majithia s bail harsimrat kaur badal shares lawyer s video on x

    'ਭਗਵੰਤ ਮਾਨ ਦੇ ਝੂਠ ਹੋਏ ਬੇਨਕਾਬ...' ਮਜੀਠੀਆ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਪੰਜਾਬ ਪੁਲਸ ਦੇ ਇਨ੍ਹਾਂ 2 DSPs ਦੀ ਸੇਵਾਮੁਕਤੀ ਦਾ ਸੁਣ ਹਰ ਕੋਈ ਹੈਰਾਨ, ਜਾਣੋ ਕੀ ਹੈ ਕਾਰਨ

PUNJAB News Punjabi(ਪੰਜਾਬ)

ਪੰਜਾਬ ਪੁਲਸ ਦੇ ਇਨ੍ਹਾਂ 2 DSPs ਦੀ ਸੇਵਾਮੁਕਤੀ ਦਾ ਸੁਣ ਹਰ ਕੋਈ ਹੈਰਾਨ, ਜਾਣੋ ਕੀ ਹੈ ਕਾਰਨ

  • Edited By Babita,
  • Updated: 16 Mar, 2025 10:52 AM
Bathinda-Mansa
everyone is surprised to hear about the retirement of these 2 dsps
  • Share
    • Facebook
    • Tumblr
    • Linkedin
    • Twitter
  • Comment

ਮਾਨਸਾ/ਬੁਢਲਾਡਾ (ਸੰਦੀਪ ਮਿੱਤਲ/ਮਨਜੀਤ) : ਪੁਲਸ ਦੀ ਨੌਕਰੀ ਤੋਂ ਸੇਵਾਮੁਕਤ ਹੋਣ ਦੇ ਨੇੜੇ ਲੱਗੇ ਪੰਜਾਬ ਪੁਲਸ ਦੇ 58 ਸਾਲਾਂ ਦੇ 2 ਉੱਚੇ-ਲੰਮੇ ਗੱਭਰੂ ਹਾਲੇ ਵੀ ਗੁੰਦਵੇਂ ਸਰੀਰ, ਆਪਣੀਆਂ ਬੜ੍ਹਕਾਂ ਅਤੇ ਖੇਡਾਂ ਨਾਲ ਜੁੜੇ ਹੋਣ ਕਰਕੇ ਵੱਖਰੇ ਤੌਰ 'ਤੇ ਪਛਾਣੇ ਜਾਂਦੇ ਹਨ। ਬੇਸ਼ੱਕ ਉਹ ਉਮਰ ਦਾ ਵੱਡਾ ਪੜਾਅ ਪੂਰਾ ਕਰਕੇ ਨੌਕਰੀ ਤੋਂ ਸੇਵਾਮੁਕਤ ਹੋਣ ਜਾ ਰਹੇ ਹਨ ਪਰ ਉਨ੍ਹਾਂ ਦੇ ਗੁੰਦਵੇਂ ਸਰੀਰ ਦੀਆਂ ਜਵਾਨੀ ਵੇਲੇ ਦੀਆਂ ਵੱਜਦੀਆਂ ਬੜ੍ਹਕਾਂ ਅੱਜ ਵੀ ਕਾਇਮ ਹਨ। ਉਨ੍ਹਾਂ ਨੂੰ ਦੇਖ ਕੇ ਯਕੀਨ ਨਹੀਂ ਹੁੰਦਾ ਕਿ ਉਹ ਇੰਨੇ ਵੱਡੇ ਹੋ ਗਏ ਅਤੇ ਨੌਕਰੀ ਤੋਂ ਸੇਵਾਮੁਕਤ ਹੋ ਰਹੇ ਹਨ। 58 ਵਰ੍ਹਿਆਂ ਦੇ ਹੋ ਕੇ 38 ਸਾਲ ਦਾ ਭੁਲੇਖ਼ਾ ਪਾਉਂਦੇ ਮਾਨਸਾ ਦੇ 2 ਡੀ. ਐੱਸ. ਪੀ ਪਰਮਜੀਤ ਸਿੰਘ ਸੰਧੂ ਅਤੇ ਗਮਦੂਰ ਸਿੰਘ ਚਹਿਲ ਗੱਭਰੂਆਂ ਨੂੰ ਹੱਟ ਪਿੱਛੇ ਕਹਿਣ ਦੀ ਜ਼ੁੱਰਤ ਰੱਖਦੇ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਹਸਪਤਾਲਾਂ 'ਚ ਨਾਰਮਲ ਸਲਾਈਨ ਦੀ ਵਰਤੋਂ 'ਤੇ ਪਾਬੰਦੀ! ਜਾਰੀ ਹੋ ਗਏ ਸਖ਼ਤ ਹੁਕਮ 
31 ਮਾਰਚ ਨੂੰ ਹੋਣਗੇ ਸੇਵਾਮੁਕਤ
ਇਹ ਪੰਜਾਬ ਪੁਲਸ ਦੇ ਗੱਭਰੂ 31 ਮਾਰਚ 2025 ਨੂੰ ਆਪਣੀ ਡੀ. ਐੱਸ. ਪੀ ਦੀ ਨੌਕਰੀ ਤੋਂ ਸੇਵਾਮੁਕਤ ਹੋ ਜਾਣਗੇ। ਇੱਕ ਭਗਵਾਨਪੁਰ ਹੀਂਗਣੇ ਵਾਲਾ ਪਰਮਜੀਤ ਸਿੰਘ ਸੰਧੂ, ਦੂਜਾ ਖਨੌਰੀ ਵਾਲਾ ਗਮਦੂਰ ਸਿੰਘ ਚਹਿਲ ਡੀ. ਐੱਸ. ਪੀ ਬੁਢਲਾਡਾ। ਦੋਹਾਂ ਨੇ ਐਥਲੈਟਿਕਸ ਦੀ ਦੁਨੀਆਂ 'ਚ ਪੰਜਾਬ ਪੁਲਸ ਅਤੇ ਪੰਜਾਬ ਦਾ ਝੰਡਾ ਬੁਲੰਦ ਕੀਤਾ ਹੋਇਆ ਹੈ। ਪਰਮਜੀਤ ਸਿੰਘ ਉੱਚੀ ਛਾਲ 'ਚ ਪੰਜਾਬ ਦਾ ਰਿਕਾਰਡ ਹੋਲਡਰ ਬਣਿਆ ਅਤੇ ਗਮਦੂਰ ਸਿੰਘ 10 ਈਵੈਂਟਾਂ ਵਾਲੀ ਖੇਡ ਡਿਕੈਥਲਨ 'ਚ ਰਿਕਾਰਡ ਬਣਾ ਚੁੱਕਿਆ ਹੈ। ਇਹ ਦੋਵੇਂ ਇਸ ਖੇਡ 'ਚ ਕਿਸੇ ਨੂੰ ਨੇੜੇ-ਤੇੜੇ ਵੀ ਨਹੀਂ ਆਉਣ ਦਿੰਦੇ। ਪਰਮਜੀਤ ਸਿੰਘ ਅਤੇ ਗਮਦੂਰ ਸਿੰਘ ਨੇ ਆਪਣੇ ਖ਼ਰਚੇ 'ਤੇ ਅਮਰੀਕਾ ਦੇ ਸ਼ਹਿਰ ਲਾਸ ਏਂਜਲਸ 'ਚ ਹੋਈਆਂ ਖੇਡਾਂ 'ਚ ਹਿੱਸਾ ਲੈ ਕੇ ਭਾਰਤ ਲਈ 2 ਚਾਂਦੀ ਦੇ ਮੈਡਲ ਜਿੱਤੇ ਅਤੇ ਪੰਜਾਬ ਪੁਲਸ ਅਤੇ ਪੰਜਾਬ ਦਾ ਨਾਂ ਉੱਚਾ ਕੀਤਾ। ਪਰਮਜੀਤ ਸਿੰਘ ਨੇ ਉੱਚੀ ਛਾਲ ਅਤੇ ਗਮਦੂਰ ਸਿੰਘ ਡਿਸਕਸ ਥਰੋ 'ਚ ਚਾਂਦੀ ਦੇ ਮੈਡਲ ਜਿੱਤ ਕੇ ਜਦੋਂ 2017 'ਚ ਪੰਜਾਬ ਵਾਪਸ ਆਏ ਸਨ ਤਾਂ ਉਨ੍ਹਾਂ ਨੂੰ ਰੈਂਕ ਦਾ ਅਹੁਦਾ ਦੇਣਾ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਦਾ ਹੱਕ ਬਣਦਾ ਸੀ ਪਰ ਹੋਇਆ ਕੁੱਝ ਨਹੀਂ। ਇਸ ਨੂੰ ਲੈ ਕੇ ਖੇਡ ਕਬੱਡੀ ਦੇ ਅੰਤਰ-ਰਾਸ਼ਟਰੀ ਰੈਫਰੀ ਅਜੈਬ ਸਿੰਘ ਕੈਲੇ, ਖੇਡ ਪ੍ਰੇਮੀ ਅਤੇ ਉੱਘੇ ਲੇਖਕ ਮੈਨੇਜਰ ਕੁਲਵੰਤ ਸਿੰਘ, ਨੌਜਵਾਨ ਗੁਰਜੰਟ ਸਿੰਘ ਚਹਿਲ ਅਹਿਮਦਪੁਰ, ਐਡਵੋਕੇਟ ਗੁਰਵਿੰਦਰ ਸਿੰਘ ਬੀਰੋਕੇ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਸਰਕਾਰ ਅਤੇ ਪੁਲਸ ਨਸ਼ਿਆਂ ਦੇ ਖ਼ਿਲਾਫ਼ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਲੜਾਈ ਲੜ ਰਹੀ ਹੈ। ਅਜਿਹੇ ਸਮੇਂ ਅਜਿਹੇ ਗੱਭਰੂ ਡੀ. ਐੱਸ. ਪੀਜ਼. ਨੂੰ ਰੋਲ-ਮਾਡਲ ਬਣਾ ਕੇ ਪੇਸ਼ ਕਰਨਾ ਲਾਹੇਵੰਦ ਸਾਬਿਤ ਹੋ ਸਕਦਾ ਹੈ। ਇਹ ਦੋਵੇਂ ਗੱਭਰੂ ਜਵਾਨੀ ਨੂੰ ਸਾਂਭਣ ਅਤੇ ਹੰਢਾਉਣ ਦਾ ਬਲ ਜਾਣਦੇ ਹਨ, ਜਿਨ੍ਹਾਂ ਤੋਂ ਨਵੀਂ ਪੀੜ੍ਹੀ, ਨਵੇਂ ਖਿਡਾਰੀ ਵੀ ਪ੍ਰੇਰਣਾ ਲੈ ਸਕਦੇ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕਰ 'ਤੀ ਤਾਜ਼ਾ ਭਵਿੱਖਬਾਣੀ
ਪੰਜਾਬ ਸਰਕਾਰ ਵਧਾਵੇ ਸੇਵਾਮੁਕਤੀ ਦਾ ਸਮਾਂ ਅਤੇ ਰੈਂਕ
ਉਕਤ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਦੋਹਾਂ ਸੱਜਣਾਂ ਨੂੰ ਇਨ੍ਹਾਂ ਦੀ ਕਾਰਗੁਜ਼ਾਰੀ, ਖੇਡ ਪ੍ਰਤਿਭਾ ਨੂੰ ਦੇਖਦੇ ਹੋਏ ਉਨ੍ਹਾਂ ਦੀ ਸੇਵਾਮੁਕਤੀ ਸਮਾਂ ਅਤੇ ਉਨ੍ਹਾਂ ਦਾ ਰੈਂਕ ਵਧਾ ਕੇ ਬਤੌਰ ਕੋਚ ਪਿੰਡਾਂ ਦੀ ਜਵਾਨੀ ਨੂੰ ਖੇਡ ਮੈਦਾਨਾਂ ਨਾਲ ਜੋੜਣ ਦਾ ਮੌਕਾ ਦੇਵੇ। ਜਵਾਨੀ ਖੇਡਾਂ ਨਾਲ ਜੁੜੇਗੀ ਤਾਂ ਨਸ਼ਿਆਂ ਅਤੇ ਅਲਾਮਤਾਂ ਤੋਂ ਬਚੀ ਰਹੇਗੀ। ਇਹ ਦੋਵੇਂ ਗੱਭਰੂ ਵਿਹਲੜਾਂ ਨੂੰ ਵੀ ਖੇਡ ਮੈਦਾਨਾਂ ਦੇ ਹੀਰੇ ਬਣਾ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਹ ਦੋਵੇਂ ਡੀ. ਐੱਸ. ਪੀਜ਼. ਪੰਜਾਬ ਦੇ ਨੌਜਵਾਨਾਂ ਨੂੰ ਵੱਡੀ ਸੇਧ ਦੇ ਸਕਦੇ ਹਨ ਅਤੇ ਨੌਜਵਾਨ ਇਨ੍ਹਾਂ ਦੀ ਫਿਟਨੈੱਸ ਦੇਖ ਕੇ ਖ਼ੁਦ ਖੇਡ ਮੈਦਾਨਾਂ ਦਾ ਹਿੱਸਾ ਬਣਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਡੀ ਬੇਨਤੀ ਨੂੰ ਪ੍ਰਵਾਨ ਕਰਦੇ ਹੋਏ ਇਨ੍ਹਾਂ ਅਧਿਕਾਰੀ ਗੱਭਰੂਆਂ ਨੂੰ ਵਾਧਾ ਦੇਵੇ ਤਾਂ ਜੋ ਇਨ੍ਹਾਂ ਨੂੰ ਖੇਡਾਂ ਨਾਲ ਜੋੜਿਆ ਜਾਵੇ ਅਤੇ ਪੰਜਾਬ ਦੀ ਨੌਜਵਾਨੀ ਮਾੜੇ ਰਸਤੇ 'ਤੇ ਪੈਣ ਦੀ ਬਜਾਏ ਸਿੱਧੇ ਰਸਤੇ ਪੈ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • Punjab Police
  • DSPs
  • Retirement
  • Mansa
  • ਪੰਜਾਬ ਪੁਲਸ
  • ਡੀਐੱਸਪੀਜ਼
  • ਸੇਵਾਮੁਕਤੀ
  • ਮਾਨਸਾ

ਪੰਜਾਬ 'ਚ ਤੜਕਸਾਰ ਵੱਡਾ ਐਨਕਾਊਂਟਰ, ਜਿਊਲਰ 'ਤੇ ਗੋਲੀਆਂ ਚਲਾਉਣ ਵਾਲੇ ਨੂੰ ਪੁਲਸ ਨੇ ਮਾਰੀ ਗੋਲੀ

NEXT STORY

Stories You May Like

  • kohra 2 will feature a mix of punjabi humor and memes
    'ਕੋਹਰਾ 2' ਦਾ ਧਮਾਕਾ: ਗੰਭੀਰ ਕਹਾਣੀ 'ਚ ਲੱਗੇਗਾ ਪੰਜਾਬੀ ਹਾਸੇ ਅਤੇ ਮੀਮਜ਼ ਦਾ ਤੜਕਾ, ਜਾਣੋ ਕਦੋਂ ਹੋ ਰਹੀ ਹੈ ਰਿਲੀਜ਼
  • why has sunil shetty not seen his son  s film   border 2   yet
    ਸੁਨੀਲ ਸ਼ੈੱਟੀ ਨੇ ਹਾਲੇ ਤੱਕ ਕਿਉਂ ਨਹੀਂ ਦੇਖੀ ਪੁੱਤਰ ਦੀ ਫਿਲਮ 'ਬਾਰਡਰ 2'? ਕਾਰਨ ਜਾਣ ਹੋ ਜਾਓਗੇ ਹੈਰਾਨ
  • negligence in tax after retirement can be costly
    ਸੇਵਾਮੁਕਤੀ ਦੇ ਬਾਅਦ ਟੈਕਸ ’ਚ ਲਾਪ੍ਰਵਾਹੀ ਪੈ ਸਕਦੀ ਹੈ ਭਾਰੀ
  • gold and silver became cheaper due to donald trump  s statement
    Donald Trump ਦੇ ਬਿਆਨ ਕਾਰਨ ਸਸਤੇ ਹੋ ਗਏ ਸੋਨਾ-ਚਾਂਦੀ, ਜਾਣੋ ਕੀ ਹੈ ਖ਼ਾਸ ਕੁਨੈਕਸ਼ਨ
  • why are   yellow   colored clothes worn on basant panchami
    ਬਸੰਤ ਪੰਚਮੀ ’ਤੇ ਕਿਉਂ ਪਹਿਨੇ ਜਾਂਦੇ ਹਨ ‘ਪੀਲੇ’ ਰੰਗ ਦੇ ਕੱਪੜੇ! ਜਾਣੋ ਕੀ ਹੈ ਇਸ ਦੇ ਪਿੱਛੇ ਦਾ ਕਾਰਨ
  • what is the reason for the mole on trump s hand
    ਟਰੰਪ ਦੇ ਹੱਥ 'ਤੇ ਪਏ ਨੀਲ ਦਾ ਕੀ ਹੈ ਕਾਰਨ? ਰਾਸ਼ਟਰਪਤੀ ਨੇ ਖੁਦ ਦੱਸਿਆ ਕਾਰਨ
  • 1 dead  2 injured in car truck collision
    ਕਾਰ ਟਰੱਕ ਦੀ ਟੱਕਰ ਕਾਰਨ 1 ਦੀ ਮੌਤ, 2 ਜ਼ਖਮੀ
  • users were surprised to see the teaser of   dhurandhar 2
    'ਧੁਰੰਧਰ 2' ਦਾ ਟੀਜ਼ਰ ਦੇਖ ਦੰਗ ਰਹਿ ਗਏ ਦਰਸ਼ਕ, ਕਿਹਾ- 'ਇਹ ਟੀਜ਼ਰ ਨਹੀਂ, ਧਮਾਕਾ ਹੈ'
  • sukhpal khaira on gurinder dhillon
    'ਬਾਬਾ ਗੁਰਿੰਦਰ ਢਿੱਲੋਂ ਤੇ ਡੇਰਾ ਬਿਆਸ ਦੀ ਸੰਗਤ ਤੋਂ ਮੁਆਫ਼ੀ ਮੰਗੇ ਭਗਵੰਤ...
  • sukhpal khaira reply on bhagwant mann
    'ਸੂਬੇ ਦਾ ਸੱਚੀਂ ਰੱਬ ਰਾਖਾ...', ਖਹਿਰਾ ਨੇ CM ਮਾਨ ਨੂੰ ਉਸੇ ਅੰਦਾਜ਼ 'ਚ ਦਿੱਤਾ...
  • accident on highway
    ਜਲੰਧਰ-ਭੋਗਪੁਰ ਹਾਈਵੇਅ 'ਤੇ ਭਿਆਨਕ ਹਾਦਸਾ, ਕੰਡਕਟਰ ਦੀ ਹੋਈ ਮੌਤ
  • manik goyal bhagwant mann liquor scam
    CM ਦੇ ਅੰਦਾਜ਼ 'ਚ ਮਾਣਕ ਗੋਇਲ ਦਾ 'ਆਪ' ਤੇ ਤੰਜ, ...ਜਦੋਂ ਸ਼ਰਾਬ ਘੁਟਾਲੇ ਆਲੇ"...
  • cm mann s new post
    'ਅਦਾਲਤਾਂ ਦਾ ਉਥੇ ਰੱਬ ਰਾਖਾ ਜਿੱਥੇ..!' CM ਮਾਨ ਨੇ ਅਸਿੱਧੇ ਤਰੀਕੇ ਨਾਲ ਬਿਆਸ...
  • train delays continue
    ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਮਾਲਵਾ 4 ਅਤੇ ਆਮਰਪਾਲੀ...
  • bikram majithia bail
    ਬਿਕਰਮ ਮਜੀਠੀਆ ਕਦੋਂ ਆਉਣਗੇ ਜੇਲ ਤੋਂ ਬਾਹਰ, ਜਾਣੋ ਪੂਰੀ ਅਪਡੇਟ
  • 2 days alert in punjab meteorological department s big forecast till february 6
    ਪੰਜਾਬ 'ਚ 2 ਦਿਨ Alert! ਸਾਵਧਾਨ ਰਹਿਣ 15 ਜ਼ਿਲ੍ਹੇ, ਮੌਸਮ ਵਿਭਾਗ ਨੇ 6 ਫਰਵਰੀ...
Trending
Ek Nazar
13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

india  digital  upi  rajya sabha

ਭਾਰਤ ਦੀ ਵੱਡੀ Digital ਪੁਲਾਂਘ ! UPI ਰਾਹੀਂ 230 ਲੱਖ ਕਰੋੜ ਦਾ ਲੈਣ-ਦੇਣ

shani sade sati 2026 to 2027

3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ...

man arrested for killing friend over a loan

ਵਿਆਹ ਤੋਂ ਇਕ ਦਿਨ ਪਹਿਲਾਂ ਦੋਸਤ ਦਾ ਕਤਲ, 1.5 ਲੱਖ ਦਾ ਕਰਜ਼ ਬਣਿਆ ਕਾਰਨ

extortion  dacoity and gang war have increased the concern of punjab

ਜਬਰੀ ਵਸੂਲੀ, ਡਕੈਤੀ ਤੇ ਗੈਂਗਵਾਰ ਨੇ ਵਧਾਈ ਪੰਜਾਬ ਦੀ ਚਿੰਤਾ, ਪੁਲਸ ਘਾਟ ਨਾਲ ਲੋਕ...

two policemen suspended bribe from farmer

ਘਰ ਦਾ ਟੋਆ ਭਰਦੇ ਬੰਦੇ 'ਤੇ ਮਾਈਨਿੰਗ ਦਾ ਪਰਚਾ ਪਾਉਣ ਦੀ ਧਮਕੀ! ਲਏ 30 ਹਜ਼ਾਰ,...

house theft alcohol potato chips lipstick note

'ਜੇ ਦਾਰੂ ਰੱਖਦੇ ਹੋ ਤਾਂ ਚਿਪਸ ਵੀ ਰੱਖਿਆ ਕਰੋ...', ਚੋਰੀ ਕਰਨ ਆਏ ਚੋਰ ਨੇ ਮਕਾਨ...

hrtc bus full of passengers falls into deep gorge

ਵੱਡੀ ਖ਼ਬਰ : ਡੂੰਘੀ ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ, 3 ਲੋਕਾਂ ਦੀ...

weather rainfall snowfall imd

ਅਗਲੇ 24 ਘੰਟੇ ਅਹਿਮ! ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ, ਆਵੇਗਾ ਤੇਜ਼...

pakistan govt addicted to imf borrowing like a drug addict  report

Pakistan ਬਣਿਆ ਕਰਜ਼ੇ ਦਾ 'ਨਸ਼ੇੜੀ'! IMF ਤੋਂ ਉਧਾਰ ਦੀ ਪਈ ਆਦਤ, ਨਵੀਂ ਰਿਪੋਰਟ...

cold wave continues in haryana and punjab

ਹਰਿਆਣਾ ਤੇ ਪੰਜਾਬ 'ਚ ਸੀਤ ਲਹਿਰ ਜਾਰੀ! ਬਠਿੰਡਾ 6.2 ਡਿਗਰੀ ਨਾਲ ਸਭ ਤੋਂ ਠੰਡਾ

dalai lama wins first ever grammy award

ਦਲਾਈ ਲਾਮਾ ਨੇ ਰਚਿਆ ਇਤਿਹਾਸ; ਪਹਿਲੀ ਵਾਰ ਜਿੱਤਿਆ ਵੱਕਾਰੀ 'ਗ੍ਰੈਮੀ ਐਵਾਰਡ'

india vs pakistan match

ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ...

t20 world cup 2026

T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ ਹੋਇਆ...

8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • 15 mobile phones recovered from central jail ferozepur
      ਕੇਂਦਰੀ ਜੇਲ੍ਹ ਫਿਰੋਜ਼ਪੁਰ ’ਚੋਂ 15 ਮੋਬਾਇਲ ਫੋਨ ਬਰਾਮਦ
    • lok sabha suspension
      ਵੱਡੀ ਖ਼ਬਰ ; ਰਾਜਾ ਵੜਿੰਗ ਤੇ ਗੁਰਜੀਤ ਔਜਲਾ ਸਣੇ 8 MP ਸੰਸਦ 'ਚੋਂ ਸਸਪੈਂਡ
    • bikram majithia  bhagwant mann  punjab government
      ਜੇਲ੍ਹ 'ਚੋਂ ਬਾਹਰ ਆ ਬੋਲੇ ਬਿਕਰਮ, ਭਗਵੰਤ ਮਾਨ ਨੂੰ ਆਖ ਦਿਓ 'ਨਾ ਮਜੀਠੀਆ...
    • ravneet bittu said people are taking the cm s statement badly
      'ਮੁੱਖ ਮੰਤਰੀ ਹੱਦ ਪਾਰ ਕਰ ਰਹੇ', ਡੇਰਾ ਬਿਆਸ ਮੁਖੀ ਦੇ ਹੱਕ 'ਚ ਆਏ ਰਵਨੀਤ ਬਿੱਟੂ...
    • sukhpal khaira reply on bhagwant mann
      'ਸੂਬੇ ਦਾ ਸੱਚੀਂ ਰੱਬ ਰਾਖਾ...', ਖਹਿਰਾ ਨੇ CM ਮਾਨ ਨੂੰ ਉਸੇ ਅੰਦਾਜ਼ 'ਚ ਦਿੱਤਾ...
    • india school closure data 10 years lok sabha education report
      ਖ਼ਤਰੇ 'ਚ ਦੇਸ਼ ਦਾ ਭਵਿੱਖ! 10 ਸਾਲਾਂ 'ਚ ਬੰਦ ਹੋ ਗਏ 93,000 ਤੋਂ ਵੱਧ ਸਕੂਲ,...
    • bikram majithia  bhagwant mann  fake fir
      ਜੇਲ੍ਹ ਤੋਂ ਬਾਹਰ ਆਉਂਦਿਆਂ ਬੋਲੇ ਬਿਕਰਮ ਮਜੀਠੀਆ, ਪੰਜਾਬ ਕੇਸਰੀ ਗਰੁੱਪ ਉਪਰ ਝੂਠਾ...
    • extortion  dacoity and gang war have increased the concern of punjab
      ਜਬਰੀ ਵਸੂਲੀ, ਡਕੈਤੀ ਤੇ ਗੈਂਗਵਾਰ ਨੇ ਵਧਾਈ ਪੰਜਾਬ ਦੀ ਚਿੰਤਾ, ਪੁਲਸ ਘਾਟ ਨਾਲ ਲੋਕ...
    • bikram singh majithia  nabha jail  akali dal
      Big Breaking : ਨਾਭਾ ਜੇਲ੍ਹ 'ਚੋਂ ਬਾਹਰ ਆਏ ਬਿਕਰਮ ਮਜੀਠੀਆ
    • accident on highway
      ਜਲੰਧਰ-ਭੋਗਪੁਰ ਹਾਈਵੇਅ 'ਤੇ ਭਿਆਨਕ ਹਾਦਸਾ, ਕੰਡਕਟਰ ਦੀ ਹੋਈ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +