Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    11:51:26 AM

  • 100 percent digital election records sir 2026 in dharamkot and garhshankar

    ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ...

  • us ended strike on iran

    ਅਮਰੀਕਾ ਨੇ ਰੋਕੇ ਇਰਾਨ 'ਤੇ ਹਮਲੇ ! ਜਾਰਡਨ 'ਚ...

  • sir reunites siblings separated for 48 years

    ਪੰਜਾਬ: SIR ਨੇ ਮਿਲਾ'ਤੇ 48 ਸਾਲਾਂ ਤੋਂ ਵਿਛੜੇ ਸਕੇ...

  • viral fever rages in punjab

    ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚੰਡੀਗੜ੍ਹ 'ਚ ਸਖ਼ਤ ਸੁਰੱਖਿਆ ਹੇਠ EVMs, 900 ਸੁਰੱਖਿਆ ਕਰਮੀ ਤਾਇਨਾਤ, ਭਲਕੇ 8 ਵਜੇ ਹੋਵੇਗੀ ਗਿਣਤੀ

PUNJAB News Punjabi(ਪੰਜਾਬ)

ਚੰਡੀਗੜ੍ਹ 'ਚ ਸਖ਼ਤ ਸੁਰੱਖਿਆ ਹੇਠ EVMs, 900 ਸੁਰੱਖਿਆ ਕਰਮੀ ਤਾਇਨਾਤ, ਭਲਕੇ 8 ਵਜੇ ਹੋਵੇਗੀ ਗਿਣਤੀ

  • Edited By Babita,
  • Updated: 03 Jun, 2024 03:01 PM
Chandigarh
evms under strict security in chandigarh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਚੰਡੀਗੜ੍ਹ 'ਚ ਸ਼ਾਂਤੀਪੂਰਨ ਢੰਗ ਨਾਲ ਲੋਕ ਸਭਾ ਚੋਣਾਂ ਸੰਪੰਨ ਹੋਣ ਮਗਰੋਂ ਇਸ ਸੀਟ 'ਤੇ ਕਿਸਮਤ ਅਜ਼ਮਾ ਰਹੇ 19 ਉਮੀਦਵਾਰਾਂ ਦਾ ਭਵਿੱਖ ਈ. ਵੀ. ਐੱਮ. 'ਚ ਬੰਦ ਹੈ। ਹੁਣ ਇਹ ਈ. ਵੀ. ਐੱਮ. 4 ਜੂਨ ਨੂੰ ਖੁੱਲ੍ਹਣਗੀਆਂ ਅਤੇ ਵੋਟਾਂ ਦੀ ਗਿਣਤੀ ਤੋਂ ਬਾਅਦ ਹੀ ਕਿਸੇ ਇਕ ਦੇ ਸਿਰ 'ਤੇ ਸੰਸਦ ਦਾ ਤਾਜ ਸਜੇਗਾ। ਵੋਟਾਂ ਪੈਣ ਤੋਂ ਬਾਅਦ ਸਾਰੀਆਂ ਈ. ਵੀ. ਐੱਮਜ਼ ਨੂੰ ਸੈਕਟਰ-26 ਸਥਿਤ ਚੰਡੀਗੜ੍ਹ ਕਾਲਜ ਆਫ ਇੰਜੀਨੀਅਰਿੰਗ ਐਂਡ ਤਕਨਾਲੋਜੀ 'ਚ ਬਣਾਏ ਗਏ ਸਟਰਾਂਗ ਰੂਮ 'ਚ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ : ਗਰਮੀ ਦੇ ਸਤਾਏ ਲੋਕਾਂ ਲਈ ਰਾਹਤ ਭਰੀ ਖ਼ਬਰ, ਮਾਨਸੂਨ ਨੂੰ ਲੈ ਕੇ ਆਈ ਵੱਡੀ Update

ਸਟਰਾਂਗ ਰੂਮ ਨੂੰ ਤਾਲਾ ਲਾ ਕੇ ਸੀਲ ਕਰ ਦਿੱਤਾ ਗਿਆ ਹੈ। ਈ. ਵੀ. ਐੱਮਜ਼ ਨੂੰ ਥ੍ਰੀ ਲੇਅਰ ਸੁਰੱਖਿਆ ਵਿਵਸਥਾ 'ਚ ਰੱਖਿਆ ਗਿਆ ਹੈ। ਇੱਥੇ ਚੰਡੀਗੜ੍ਹ ਪੁਲਸ ਤੋਂ ਇਲਾਵਾ ਰਿਜ਼ਰਵ ਫੋਰਸ ਦੀ ਇਕ ਬਟਾਲੀਅਨ ਨੂੰ ਲਾਇਆ ਗਿਆ ਹੈ। ਨਾਲ ਹੀ ਸੀ. ਸੀ. ਟੀ. ਵੀ. ਕੈਮਰਿਆਂ ਨਾਲ ਵੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਈ. ਵੀ. ਐੱਮ. ਨਾਲ ਛੇੜਖਾਨੀ ਨਾ ਕੀਤੀ ਜਾ ਸਕੇ। ਵੋਟਾਂ ਦੀ ਗਿਣਤੀ ਲਈ ਪ੍ਰਸ਼ਾਸਨ ਹੀ ਨਹੀਂ, ਸਗੋਂ ਪੁਲਸ ਵਲੋਂ ਵੀ ਵਿਸ਼ੇਸ਼ ਤੌਰ 'ਤੇ ਤਿਆਰੀ ਪੂਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਅਗਲੇ 3 ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਨੇ ਹੁਣੇ-ਹੁਣੇ ਜਾਰੀ ਕੀਤਾ ਤਾਜ਼ਾ Alert

ਵੋਟਾਂ ਵਾਲੇ ਦਿਨ ਸੁਰੱਖਿਆ ਲਈ 10 ਬਟਾਲੀਅਨ ਦੇ ਕਰੀਬ 900 ਜਵਾਨਾਂ ਨੂੰ ਤਾਇਨਾਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੀ. ਸੀ. ਈ. ਟੀ. 'ਚ ਬਣਾਏ ਗਏ ਸਟਰਾਂਗ ਰੂਮ ਤੱਕ ਜਾਣ ਲਈ ਟ੍ਰੈਫਿਕ ਪੁਲਸ ਵਲੋਂ ਵੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਜਿਸ ਦੇ ਮੁਤਾਬਕ ਹੀ ਸਾਰੀਆਂ ਪਾਰਟੀਆਂ ਦੇ ਨੁਮਾਇੰਦੇ ਇੱਥੇ ਤੱਕ ਪਹੁੰਚ ਸਕਣਗੇ। ਇਸ ਤੋਂ ਇਲਾਵਾ ਜਿਨ੍ਹਾਂ ਲੋਕਾਂ ਨੂੰ ਸਟਰਾਂਗ ਰੂਮ 'ਚ ਜਾਣ ਦੀ ਇਜਾਜ਼ਤ ਹੋਵੇਗੀ, ਸਿਰਫ ਉਨ੍ਹਾਂ ਲੋਕਾਂ ਨੂੰ ਹੀ ਉੱਥੇ ਜਾਣ ਦਿੱਤਾ ਜਾਵੇਗਾ। ਅਧਿਕਾਰੀ ਵੀ ਸਟਰਾਂਗ ਰੂਮ ਦੀ ਸੁਰੱਖਿਆ 'ਚ ਦਿਨ-ਰਾਤ ਜੁੱਟੇ ਹੋਏ ਹਨ ਤਾਂ ਜੋ ਕਿਸੇ ਤਰ੍ਹਾਂ ਦੀ ਗੜਬੜੀ ਨਾ ਹੋ ਸਕੇ। ਹੁਣ 4 ਜੂਨ ਦੀ ਸਵੇਰੇ ਇਨ੍ਹਾਂ ਸਟਰਾਂਗ ਰੂਮ ਦੇ ਤਾਲੇ ਖੋਲ੍ਹੇ ਜਾਣਗੇ ਅਤੇ ਸਾਰੀਆਂ ਪਾਰਟੀਆਂ ਦੇ ਕਾਊਂਟਿੰਗ ਏਜੰਟਾਂ ਦੇ ਸਾਹਮਣੇ ਕਾਊਂਟਿੰਗ ਸ਼ੁਰੂ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 

  • Chandigarh
  • EVMs
  • Votes
  • Counting
  • ਚੰਡੀਗੜ੍ਹ
  • ਈਵੀਐੱਮਜ਼
  • ਵੋਟਾਂ
  • ਗਿਣਤੀ

ਭੈਣ ਦੇ ਵਿਆਹ ਬਹਾਨੇ 5 ਲੱਖ ਲਏ ਉਧਾਰ, ਦੇਣ ਦੀ ਬਜਾਏ ਦੁਬਈ ਹੋਇਆ ਫ਼ਰਾਰ

NEXT STORY

Stories You May Like

  • jalandhar on high alert  security increased  police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • security tightened in jalandhar city ahead of pm modi  s visit
    PM ਮੋਦੀ ਦੇ ਦੌਰੇ ਤੋਂ ਪਹਿਲਾਂ ਜਲੰਧਰ ਸ਼ਹਿਰ 'ਚ ਸੁਰੱਖਿਆ ਸਖ਼ਤ, ਪੁਲਸ ਨੇ ਕੱਢਿਆ ਫਲੈਗ ਮਾਰਚ
  • khalistani slogans written at ferozepur railway station
    ਫਿਰੋਜ਼ਪੁਰ ਰੇਲਵੇ ਸਟੇਸ਼ਨ 'ਤੇ ਲਿਖੇ ਗਏ ਖਾਲਿਸਤਾਨੀ ਨਾਅਰੇ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ
  • pm modi s visit to jalandhar tomorrow dgp reviews security arrangements
    PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਰਸਤੇ ਡਾਇਵਰਟ
  • ahmedabad 149th jagannath rath yatra
    ਅਹਿਮਦਾਬਾਦ 'ਚ ਸਖ਼ਤ ਸੁਰੱਖਿਆ ਦੇ ਮੱਦੇਨਜ਼ਰ 149ਵੀਂ ਜਗਨਨਾਥ ਰਥ ਯਾਤਰਾ ਸ਼ੁਰੂ: ਰਸਮਾਂ 'ਚ ਅਮਿਤ ਸ਼ਾਹ ਸ਼ਾਮਲ
  • voting continues in guruharsahai mamdot and jalalabad
    ਗੁਰੂਹਰਸਹਾਏ, ਮਮਦੋਟ ਤੇ ਜਲਾਲਾਬਾਦ 'ਚ ਵੋਟਾਂ ਪੈਣ ਦਾ ਕੰਮ ਜਾਰੀ, ਸੁਰੱਖਿਆ ਦੇ ਸਖ਼ਤ ਪ੍ਰਬੰਧ
  • 23 employees who counted offerings in ram temple resign
    ਰਾਮ ਮੰਦਰ ’ਚ ਚੜ੍ਹਾਵਾ ਗਿਣਨ ਵਾਲੇ 23 ਕਰਮਚਾਰੀਆਂ ਨੇ ਦਿੱਤਾ ਸਮੂਹਿਕ ਅਸਤੀਫਾ, ਸੁਰੱਖਿਆ ਨਿਯਮ ਸਖ਼ਤ
  • puri  heavy rain lord jagannath rath yatra
    ਪੁਰੀ 'ਚ ਭਾਰੀ ਮੀਂਹ, ਸਖ਼ਤ ਸੁਰੱਖਿਆ ਵਿਚਕਾਰ ਭਗਵਾਨ ਜਗਨਨਾਥ ਦੇ ਰੱਥ ਯਾਤਰਾ ਲਈ ਤਿਆਰ
  • 100 percent digital election records sir 2026 in dharamkot and garhshankar
    ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100...
  • voting for location of new judicial complex in jalandhar to be held tomorrow
    ਜਲੰਧਰ ਦੇ ਨਵੇਂ ਜੁਡੀਸ਼ੀਅਲ ਕੰਪਲੈਕਸ ਦੀ ਲੋਕੇਸ਼ਨ ਨੂੰ ਲੈ ਕੇ ਵਕੀਲ ਫਿਰ ਕਰਨਗੇ...
  • power cut today
    ਛੁੱਟੀ ਦਾ ਮਜ਼ਾ ਹੋਵੇਗਾ ਖ਼ਰਾਬ, ਪੰਜਾਬ ਦੇ ਇਸ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ...
  • punjab weather raining imd yellow alert
    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ...
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ...
  • arrested sho gurinderjit nagra appears in court gets 3 day police remand
    ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ...
  • punjab bjp announces new district presidents
    ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
  • shri sunderkand path will be held on july 19 at shri ramsharanam temple
    ਨਕੋਦਰ ਦੇ ਸ਼੍ਰੀ ਰਾਮਸ਼ਰਣਮ ਮੰਦਰ 'ਚ 19 ਜੁਲਾਈ ਨੂੰ ਹੋਵੇਗਾ ਸ਼੍ਰੀ ਸੁੰਦਰਕਾਂਡ...
Trending
Ek Nazar
famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • government holiday in punjab on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ
    • punbus conductor arrested for working on daily wages
      ਦਿਹਾੜੀ 'ਤੇ ਰੱਖਿਆ ਪਨਬਸ ਦਾ ਕੰਡਕਟਰ ਗ੍ਰਿਫ਼ਤਾਰ, ਪੂਰਾ ਮਾਮਲਾ ਜਾਣ ਉੱਡਣਗੇ ਹੋਸ਼
    • kangana ranaut defamation case hearing postponed
      ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ...
    • sukhbir badal s big statement in jaswant singh khalra case
      ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
    • power cut today
      ਛੁੱਟੀ ਦਾ ਮਜ਼ਾ ਹੋਵੇਗਾ ਖ਼ਰਾਬ, ਪੰਜਾਬ ਦੇ ਇਸ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ...
    • punjab weather raining imd yellow alert
      ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ...
    • mothers and daughters respect scheme anganwadi worker
      ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਨਾਮ 'ਤੇ ਹੋ ਗਿਆ ਵੱਡਾ ਕਾਂਡ, ਪੂਰਾ ਮਾਮਲਾ ਜਾਣ...
    • july 22 punjab highway organizations
      22 ਜੁਲਾਈ ਨੂੰ ਲੈ ਕੇ ਪੰਜਾਬ 'ਚ ਹੋਇਆ ਵੱਡਾ ਐਲਾਨ, 12 ਤੋਂ 3 ਵਜੇ ਤੱਕ...
    • punjab police s major operation
      ਪੰਜਾਬ ਪੁਲਸ ਦੀ ਵੱਡੀ ਕਾਰਵਾਈ, 5 ਕਿਲੋ ਤੋਂ ਵੱਧ ਦੀ ਹੈਰੋਇਨ ਤੇ 2 ਪਿਸਤੌਲਾਂ ਸਣੇ...
    • six members of jagga phukiwal gang arrested in barista cafe firing case
      ਬਰਿਸਟਾ ਕੈਫੇ ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ! ਵਿਦੇਸ਼ ਬੈਠਾ ਜੱਗਾ ਨਿਕਲਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +