Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    1:59:16 PM

  • body of sarpanch missing for three days found in bushes

    ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ...

  • tarn taran large consignment of foreign weapons along with a drone

    ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ...

  • punjab police asi controversy video viral on social media

    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ...

  • marriage helicopter

    ਵਿਆਹ 'ਤੇ ਬੁੱਕ ਕੀਤਾ ਹੈਲੀਕਾਪਟਰ ਹੋ ਗਿਆ ਕ੍ਰੈਸ਼ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਜਵਾਈ ਨੂੰ ਗੋਲੀ ਮਾਰਨ ਵਾਲੇ ਸਾਬਕਾ AIG ਦਾ ਸੱਚ ਆਇਆ ਸਾਹਮਣੇ, ਬਾਥਰੂਮ ਜਾਣ ਸਮੇਂ ਚਲਾਈਆਂ ਗੋਲੀਆਂ

PUNJAB News Punjabi(ਪੰਜਾਬ)

ਜਵਾਈ ਨੂੰ ਗੋਲੀ ਮਾਰਨ ਵਾਲੇ ਸਾਬਕਾ AIG ਦਾ ਸੱਚ ਆਇਆ ਸਾਹਮਣੇ, ਬਾਥਰੂਮ ਜਾਣ ਸਮੇਂ ਚਲਾਈਆਂ ਗੋਲੀਆਂ

  • Edited By Babita,
  • Updated: 04 Aug, 2024 11:32 AM
Chandigarh
ex aig who shot son in law truth comes out
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ/ਨਵਿੰਦਰ) : ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ’ਚ ਸਾਬਕਾ ਏ. ਆਈ. ਜੀ. ਮਲਵਿੰਦਰ ਸਿੰਘ ਸਿੱਧੂ ਨੇ ਆਪਣੇ ਜਵਾਈ ਹਰਪ੍ਰੀਤ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਅਦਾਲਤ ਦੇ ਸਰਵਿਸ ਬਲਾਕ ਦੀ ਦੂਜੀ ਮੰਜ਼ਿਲ ’ਤੇ ਸਥਿਤ ਵਿਚੋਲਗੀ ਕੇਂਦਰ ’ਚ ਉਸ ਨੇ ਪਿਸਤੌਲ ਨਾਲ ਤਕਰੀਬਨ 4 ਤੋਂ 8 ਗੋਲੀਆਂ ਚਲਾਈਆਂ, ਜਿਨ੍ਹਾਂ ’ਚੋਂ 2 ਗੋਲੀਆਂ ਹਰਪ੍ਰੀਤ ਸਿੰਘ ਨੂੰ ਲੱਗੀਆਂ। ਇਸ ਦੌਰਾਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਬਾਅਦ ’ਚ ਉਸ ਦੀ ਮੌਤ ਹੋ ਗਈ। ਗੋਲੀ ਦੀ ਆਵਾਜ਼ ਸੁਣਦਿਆਂ ਹੀ ਅਦਾਲਤ ’ਚ ਤੜਥੱਲੀ ਮਚ ਗਈ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਘਟਨਾ ਸਥਾਨ ’ਤੇ ਸੀ. ਐੱਫ. ਐੱਸ. ਐੱਲ. ਦੀ ਟੀਮ ਨੂੰ ਵੀ ਜਾਂਚ ਲਈ ਮੌਕੇ ’ਤੇ ਬੁਲਾਇਆ ਗਿਆ। ਟੀਮ ਨੇ ਮੌਕੇ ’ਤੇ ਪਹੁੰਚ ਕੇ ਸਬੂਤ ਇਕੱਠੇ ਕੀਤੇ। ਮਲਵਿੰਦਰ ਸਿੰਘ ਆਪਣੇ ਜਵਾਈ ਹਰਪ੍ਰੀਤ ਸਿੰਘ ਨੂੰ ਬਾਥਰੂਮ ਜਾਣ ਸਮੇਂ ਆਪਣੇ ਨਾਲ ਲੈ ਗਿਆ। ਇਸੇ ਦੌਰਾਨ ਉਸ ਨੇ ਅਚਾਨਕ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਇਨ੍ਹਾਂ ਵਿੱਚੋਂ 2 ਗੋਲੀਆਂ ਮ੍ਰਿਤਕ ਨੂੰ ਲੱਗੀਆਂ। ਇਕ ਗੋਲੀ ਕਮਰੇ ਦੇ ਦਰਵਾਜ਼ੇ ਅੰਦਰ ਜਾ ਵੱਜੀ। ਗੋਲੀ ਦੀ ਆਵਾਜ਼ ਸੁਣਦਿਆਂ ਹੀ ਅਦਾਲਤ 'ਚ ਹੰਗਾਮਾ ਹੋ ਗਿਆ। ਮੌਕੇ 'ਤੇ ਪਹੁੰਚੇ ਵਕੀਲਾਂ ਨੇ ਮੁਲਜ਼ਮ ਨੂੰ ਫੜ੍ਹ ਲਿਆ ਤੇ ਪੁਲਸ ਨੂੰ ਸੂਚਨਾ ਦਿੱਤੀ। ਗੋਲੀ ਲੱਗਣ ਤੋਂ ਬਾਅਦ ਉਹ ਵਿਚੋਲਗੀ ਕੇਂਦਰ ਦੇ ਬਾਹਰ ਗੈਲਰੀ ’ਚ ਕਰੀਬ 10 ਮਿੰਟ ਤੱਕ ਦਰਦ ਨਾਲ ਤੜਫ਼ਦਾ ਰਿਹਾ। ਉਸ ਨੂੰ ਨਿੱਜੀ ਗੱਡੀ ’ਚ ਹਸਪਤਾਲ ਲਿਜਾਇਆ ਗਿਆ। ਪੁਲਸ ਨੇ ਮਲਵਿੰਦਰ ਸਿੰਘ ਸਿੱਧੂ ਨੂੰ ਗ੍ਰਿਫ਼ਤਾਰ ਕਰ ਕੇ ਵਾਰਦਾਤ ’ਚ ਵਰਤਿਆ ਪਿਸਤੌਲ ਵੀ ਆਪਣੇ ਕਬਜ਼ੇ ’ਚ ਲੈ ਲਿਆ। ਪੁਲਸ ਨੇ ਉਸ ਖ਼ਿਲਾਫ਼ ਅਸਲਾ ਐਕਟ ਤਹਿਤ ਪੁਲਸ ਥਾਣਾ ਸੈਕਟਰ-36 ਵਿਖੇ ਮਾਮਲਾ ਦਰਜ ਕਰ ਲਿਆ।

ਇਹ ਵੀ ਪੜ੍ਹੋ : ਕੇਂਦਰੀ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਦੌਰੇ 'ਤੇ, ਪੁਲਸ ਨੇ ਹਰ ਪਾਸੇ ਸਖ਼ਤ ਕੀਤੀ ਸੁਰੱਖਿਆ
ਕਾਫ਼ੀ ਸਮੇਂ ਤੋਂ ਚੱਲ ਰਿਹਾ ਸੀ ਤਲਾਕ ਦਾ ਕੇਸ
ਮਲਵਿੰਦਰ ਸਿੰਘ ਦੀ ਧੀ ਦਾ ਪਿਛਲੇ ਕਾਫ਼ੀ ਸਮੇਂ ਤੋਂ ਤਲਾਕ ਦਾ ਕੇਸ ਚੱਲ ਰਿਹਾ ਸੀ। ਮਲਵਿੰਦਰ ਸਿੰਘ ਸਿੱਧੂ ਦੀ ਧੀ ਡਾ. ਅਮਨਜੋਤ ਕੌਰ ਦਾ ਆਈ. ਆਰ. ਐੱਸ. ਅਧਿਕਾਰੀ ਹਰਪ੍ਰੀਤ ਸਿੰਘ ਨਾਲ 19 ਜੁਲਾਈ, 2020 ਨੂੰ ਵਿਆਹ ਹੋਇਆ ਸੀ। ਕੁੱਝ ਮਹੀਨਿਆਂ ਬਾਅਦ ਹੀ ਦੋਹਾਂ ਦਰਮਿਆਨ ਝਗੜਾ ਸ਼ੁਰੂ ਹੋ ਗਿਆ। ਉਸ ਨੇ ਆਪਣੇ ਪਤੀ ਤੇ ਉਸ ਦੇ ਪਰਿਵਾਰ ਖ਼ਿਲਾਫ਼ ਮੋਹਾਲੀ ’ਚ ਦਾਜ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰਵਾਇਆ ਸੀ। ਇਸ ਮਗਰੋਂ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਬਾਅਦ ’ਚ ਉਸ ਨੂੰ ਜ਼ਮਾਨਤ ਮਿਲ ਗਈ ਸੀ। ਉਨ੍ਹਾਂ ਦਾ ਪਿਛਲੇ ਕਾਫ਼ੀ ਸਮੇਂ ਤੋਂ ਤਲਾਕ ਦਾ ਕੇਸ ਚੱਲ ਰਿਹਾ ਸੀ। ਇਸੇ ਮਾਮਲੇ ’ਚ ਦੋਵੇਂ ਧਿਰਾਂ ਨੂੰ ਅਦਾਲਤ ਬੁਲਾਇਆ ਹੋਇਆ ਸੀ।
ਅਦਾਲਤ ’ਚ ਸੁਰੱਖਿਆ ਪ੍ਰਬੰਧਾਂ ’ਤੇ ਖੜ੍ਹੇ ਹੋਏ ਸਵਾਲ
ਜ਼ਿਲ੍ਹਾ ਅਦਾਲਤ ’ਚ ਹਰ ਸਮੇਂ ਚੰਡੀਗੜ੍ਹ ਪੁਲਸ ਤਾਇਨਾਤ ਰਹਿੰਦੀ ਹੈ। ਜਿੱਥੇ ਲੋਕ ਇਨਸਾਫ਼ ਤੇ ਆਪਣੀ ਸੁਰੱਖਿਆ ਦੀ ਆਸ ਨਾਲ ਜਾਂਦੇ ਹਨ, ਜਦੋਂ ਉੱਥੇ ਹੀ ਲੋਕ ਆਪਣੀ ਜਾਨ ਗੁਆਉਣ ਲੱਗ ਜਾਣ ਤਾਂ ਸੁਰੱਖਿਆ 'ਤੇ ਵੱਡਾ ਸਵਾਲ ਖੜ੍ਹਾ ਹੁੰਦਾ ਹੈ ਕਿ ਕੋਈ ਵਿਅਕਤੀ ਪਿਸਤੌਲ ਲੈ ਕੇ ਜ਼ਿਲ੍ਹਾ ਅਦਾਲਤ ’ਚ ਦਾਖ਼ਲ ਹੋ ਕੇ ਗੋਲੀ ਮਾਰ ਦੇਵੇ। ਇਸ ਮੌਕੇ ਤੇ ਮੌਜੂਦ ਡੀ. ਐੱਲ. ਐੱਸ. ਏ. ਡਿਸਟਰਿਕਟ ਲੀਗਲ ਸਰਵਿਸ ਅਥਾਰਟੀ ਦੇ ਕਰਮਚਾਰੀਆਂ ਨੇ ਦੱਸਿਆ ਕਿ ਜਦੋਂ ਗੋਲੀ ਚੱਲੀ ਤਾਂ ਇੱਕ ਵਾਰ ਤਾਂ ਉਨ੍ਹਾਂ ਵਿੱਚ ਹਫ਼ੜਾ-ਦਫ਼ੜੀ ਮੱਚ ਗਈ। ਆਪਣੇ ਆਪ ਨੂੰ ਬਚਾਉਣ ਲਈ ਉਹ ਟੇਬਲ ਥੱਲੇ ਵੜ ਗਏ।

ਇਹ ਵੀ ਪੜ੍ਹੋ : ਚੰਡੀਗੜ੍ਹ ਆਉਣ-ਜਾਣ ਵਾਲੇ ਦੇਣ ਧਿਆਨ, ਅੱਜ ਬੰਦ ਰਹਿਣਗੇ ਇਹ ਰਾਹ, ਟ੍ਰੈਫਿਕ ਪੁਲਸ ਵਲੋਂ Advisory ਜਾਰੀ
ਮਾਮਲੇ ਦੀ ਕੀਤੀ ਜਾ ਰਹੀ ਹੈ ਜਾਂਚ : ਐੱਸ.ਐੱਸ.ਪੀ.
ਚੰਡੀਗੜ੍ਹ ਦੀ ਐੱਸ. ਐੱਸ. ਪੀ. ਕੰਵਰਦੀਪ ਕੌਰ ਨੇ ਦੱਸਿਆ ਕਿ ਦੁਪਹਿਰ 2 ਵਜੇ ਅਦਾਲਤ ’ਚ ਗੋਲੀ ਚੱਲਣ ਸਬੰਧੀ ਪੁਲਸ ਕੰਟਰੋਲ ਰੂਮ ’ਤੇ ਫੋਨ ਆਇਆ ਸੀ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮੁਲਜ਼ਮ ਨੂੰ ਉੱਥੋਂ ਗ੍ਰਿਫ਼ਤਾਰ ਕਰ ਲਿਆ। ਉਸ ਕੋਲੋਂ 32 ਬੋਰ ਦਾ ਪਿਸਤੌਲ ਬਰਾਮਦ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਪਿਸਤੌਲ ਲੈ ਕੇ ਅਦਾਲਤ ਅੰਦਰ ਕਿਸ ਗੇਟ ਤੋਂ ਦਾਖ਼ਲ ਹੋਇਆ ਸੀ। ਜਿੱਥੇ ਵਿਚੋਲਗੀ ਕੇਂਦਰ ਹੈ, ਉੱਥੇ ਕੋਈ ਸੀ. ਸੀ. ਟੀ. ਵੀ. ਕੈਮਰੇ ਨਹੀਂ ਲਾਏ ਗਏ। ਕੁੱਝ ਲੋਕਾਂ ਨੇ ਮੌਕੇ ਦੀ ਵੀਡੀਓਗ੍ਰਾਫੀ ਵੀ ਕੀਤੀ ਹੈ, ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।
ਕਈ ਵਿਵਾਦਾਂ ’ਚ ਘਿਰਿਆ ਰਿਹਾ ਹੈ ਮਲਵਿੰਦਰ ਸਿੱਧੂ
ਸਾਬਕਾ ਏ. ਆਈ. ਜੀ. ਮਲਵਿੰਦਰ ਸਿੰਘ ਸਿੱਧੂ ਪਹਿਲਾਂ ਵੀ ਕਈ ਵਿਵਾਦਾਂ ਨਾਲ ਜੁੜਿਆ ਰਿਹਾ ਹੈ। ਅਕਤੂਬਰ 2023 ’ਚ ਵਿਜੀਲੈਂਸ ਬਿਊਰੋ ਨੇ ਮਲਵਿੰਦਰ ਸਿੰਘ ਸਿੱਧੂ ਤੇ ਉਸ ਦੇ 2 ਸਾਥੀਆਂ ਖ਼ਿਲਾਫ਼ ਫਿਰੌਤੀ, ਧੋਖਾਧੜੀ ਤੇ ਰਿਸ਼ਵਤ ਲੈਣ ਦੇ ਦੋਸ਼ਾਂ ’ਚ ਕੇਸ ਦਰਜ ਕੀਤਾ ਸੀ। ਇਸ ਦੌਰਾਨ ਉਸ ਦੀ ਪਤਨੀ ਨੇ ਵਿਜੀਲੈਂਸ ਦਫ਼ਤਰ ਦੇ ਬਾਹਰ ਹੰਗਾਮਾ ਕੀਤਾ ਸੀ। ਮਲਵਿੰਦਰ ਪੁੱਛਗਿੱਛ 'ਚ ਸ਼ਾਮਲ ਹੋਣ ਲਈ ਮੋਹਾਲੀ ਸਥਿਤ ਵਿਜੀਲੈਂਸ ਦਫ਼ਤਰ ਪਹੁੰਚਿਆ ਸੀ। ਉਸ ’ਤੇ ਸਰਕਾਰੀ ਕੰਮ 'ਚ ਰੁਕਾਵਟ ਪਾਉਣ, ਸਰਕਾਰੀ ਅਧਿਕਾਰੀ ਨਾਲ ਝਗੜਾ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਰਗੇ ਗੰਭੀਰ ਦੋਸ਼ ਲੱਗੇ ਸਨ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • Son In Law
  • Murder
  • Court
  • Father In Law
  • Arrested
  • ਜਵਾਈ
  • ਕਤਲ
  • ਅਦਾਲਤ
  • ਸਹੁਰਾ
  • ਗ੍ਰਿਫ਼ਤਾਰ

ਲੁੱਟ-ਖੋਹ ਦੀ ਤਿਆਰੀ ਕਰਦਾ ਮੁਲਜ਼ਮ ਦੇਸੀ ਪਿਸਤੌਲ, ਮੈਗਜ਼ੀਨ ਤੇ ਜ਼ਿੰਦਾ ਕਾਰਤੂਸਾਂ ਸਣੇ ਗ੍ਰਿਫ਼ਤਾਰ

NEXT STORY

Stories You May Like

  • shots fired at a sweet shop
    ਮਠਿਆਈ ਵਾਲੇ ਦੀ ਦੁਕਾਨ ’ਤੇ ਚਲਾਈਆਂ ਗੋਲੀਆਂ
  • firing case
    ਘਰ ’ਚ ਦਾਖ਼ਲ ਹੋ ਕੇ ਨੌਜਵਾਨ ’ਤੇ ਚਲਾਈਆਂ ਗੋਲੀਆਂ
  • after the death of former minister bhagat chunni lal his son in law also died
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਜਵਾਈ ਦੀ ਵੀ ਮੌਤ
  • isha rikhi and badshah marriage
    ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ ਆਇਆ ਸਾਹਮਣੇ
  • punjab son shoots his own mother
    ਪੰਜਾਬ : ਪੁੱਤ ਨੇ ਮਾਂ ਨੂੰ ਹੀ ਮਾਰ 'ਤੀ ਗੋਲੀ, ਪੂਰਾ ਵਾਕਿਆ ਜਾਣ ਹੈਰਾਨ ਰਹਿ ਜਾਵੋਗੇ
  • rajjit singh hundal punjab police
    ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ
  • land  father  son  haryana police
    ਜ਼ਮੀਨ ਪਿੱਛੇ ਪਿਓ ਨੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ, ਜਵਾਈ ਨਾਲ ਮਿਲ ਦਿੱਤਾ ਵਾਰਦਾਤ ਨੂੰ ਅੰਜਾਮ
  • arrested case
    ਸੈਕਟਰ-49 ’ਚ ਗੋਲੀ ਚਲਾਉਣ ਵਾਲੇ ਦੋ ਹਮਲਾਵਰ ਗ੍ਰਿਫ਼ਤਾਰ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
Trending
Ek Nazar
people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rajjit singh hundal punjab police
      ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ
    • india a and australia a will be held in this stadium of punjab
      ਪੰਜਾਬ ਦੇ ਇਸ ਸਟੇਡੀਅਮ 'ਚ ਹੋਵੇਗਾ ਭਾਰਤ-ਏ ਤੇ ਆਸਟ੍ਰੇਲੀਆ-ਏ ਵਿਚਾਲੇ ਮੈਚ
    • corporation is set to incur a loss installation of flex banners
      ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
    • major relief from cbse for class 12 students in gulf countries
      CBSE ਵਲੋਂ ਖਾੜੀ ਦੇਸ਼ਾਂ ਦੇ 12ਵੀਂ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, 40 ਰੱਦ...
    • amritsar 20 kg heroin seized 4 arrested
      ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦੇ 4...
    • apprehension regarding construction on sikh heritage site in lahore
      ਲਾਹੌਰ ’ਚ ਸਿੱਖ ਵਿਰਾਸਤ ’ਤੇ ਉਸਾਰੀ ਦਾ ਖਦਸ਼ਾ, ਜਥੇਦਾਰ ਗੜਗੱਜ ਨੇ ਮਰੀਅਮ ਨਵਾਜ਼...
    • election commission clarify the position regarding sir
      ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
    • vehicles without high security number plates will not get petrol or diesel
      ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
    • combine harvesters to operate only from 10 am to 6 pm
      ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ ਕੰਬਾਈਨਾਂ, ਝੋਨੇ ਦੀ ਵਾਢੀ ਲਈ...
    • a packet of heroin was found in the fields of paharipur village
      ਸਰਹੱਦੀ ਖੇਤਰ ਦੇ ਪਿੰਡ ਪਹਾੜੀਪੁਰ ਦੇ ਖੇਤਾਂ ’ਚੋਂ ਮਿਲਿਆ 500 ਗ੍ਰਾਮ ਹੈਰੋਇਨ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +