Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    12:17:52 PM

  • farmer dies tragically due to electrocution

    ਲੋਹੀਆਂ ਖਾਸ ਵਿਖੇ ਖੇਤਾਂ 'ਚ ਖੜ੍ਹੇ ਪਾਣੀ ਅੰਦਰ ਆ...

  • strict action against 7 officers of punjab major action taken

    ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ...

  • indian passport

    ਪਾਸਪੋਰਟ ਨਾਗਰਿਕਤਾ ਦਾ ਸਬੂਤ ਹੈ ਜਾਂ ਨਹੀਂ ? 2010...

  • gst tax monitoring will be done with ai  get fast refund

    ਹੁਣ AI ਨਾਲ ਹੋਵੇਗੀ GST ਟੈਕਸ ਨਿਗਰਾਨੀ;...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਾਬਕਾ CM ਚੰਨੀ ਦੇ ਭਾਣਜੇ ਭੁਪਿੰਦਰ ਹਨੀ ਦੀਆਂ ਵਧੀਆਂ ਮੁਸ਼ਕਿਲਾਂ, ਇਕ ਹੋਰ ਪਰਚਾ ਹੋਇਆ ਦਰਜ

PUNJAB News Punjabi(ਪੰਜਾਬ)

ਸਾਬਕਾ CM ਚੰਨੀ ਦੇ ਭਾਣਜੇ ਭੁਪਿੰਦਰ ਹਨੀ ਦੀਆਂ ਵਧੀਆਂ ਮੁਸ਼ਕਿਲਾਂ, ਇਕ ਹੋਰ ਪਰਚਾ ਹੋਇਆ ਦਰਜ

  • Updated: 18 Jul, 2022 09:19 PM
Chandigarh
ex cm channi s nephew bhupinder honey s problems another fir filed
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਐੱਸ. ਬੀ. ਐੱਸ. ਨਗਰ (ਬਿਊਰੋ) : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਉਨ੍ਹਾਂ ’ਤੇ ਇਕ ਹੋਰ ਪਰਚਾ ਦਰਜ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਨਾ-ਕਾਬਿਲ-ਏ- ਬਰਦਾਸ਼ਤ ਨੀਤੀ ਅਪਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਸ ਨੇ ਸੋਮਵਾਰ ਨੂੰ ਕੁਦਰਤਦੀਪ ਸਿੰਘ ਉਰਫ ਲਵੀ ਅਤੇ ਉਸ ਦੇ ਸਹਿਯੋਗੀ ਭੁਪਿੰਦਰ ਸਿੰਘ ਉਰਫ ਹਨੀ ਵਿਰੁੱਧ ਸਾਲ 2017 ਦੌਰਾਨ ਮਲਿਕਪੁਰ ਮਾਈਨਿੰਗ ਸਾਈਟ ਖੇਤਰ ’ਚ ਗੈਰ-ਕਾਨੂੰਨੀ ਮਾਈਨਿੰਗ ਕਰਨ ਦੇ ਦੋਸ਼ ਤਹਿਤ ਐੱਫ. ਆਈ. ਆਰ. ਦਰਜ ਕੀਤੀ ਹੈ। ਐੱਫ. ਆਈ. ਆਰ. ਦਰਜ ਕਰਨ ਉਪਰੰਤ, ਪੁਲਿਸ ਵੱਲੋਂ ਭੁਪਿੰਦਰ ਉਰਫ ਹਨੀ ਨੂੰ  ਉਕਤ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਵੀ ਭੇਜਿਆ ਗਿਆ ਹੈ, ਜਦਕਿ ਕਪੂਰਥਲਾ ਜੇਲ ਵਿੱਚ ਬੰਦ ਕੁਦਰਤਦੀਪ ਨੂੰ ਮੰਗਲਵਾਰ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਜਾਵੇਗਾ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਕੁਝ ਮਹੀਨੇ ਨਹੀਂ ਮਿਲਣਗੇ ਮੂਸਾ ਪਿੰਡ, ਪ੍ਰਸ਼ੰਸਕਾਂ ਨੂੰ ਕੀਤੀ ਇਹ ਅਪੀਲ

ਇਹ ਕਾਰਵਾਈ ਦੋ ਮਹੀਨੇ ਬਾਅਦ ਅਮਲ ’ਚ ਆਈ ਜਦੋਂ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਆਪਣੇ ਪੱਤਰ (ਮਿਤੀ 9 ਮਈ, 2022) ਰਾਹੀਂ ਐੱਸ. ਐੱਸ. ਪੀ. ਐੱਸ. ਬੀ. ਐੱਸ. ਨਗਰ ਨੂੰ 73 ਵੇਟਮੈਂਟ ਸਲਿੱਪਾਂ (ਮਿਤੀ 10/11/2017) ਬਾਰੇ ਜਾਣਕਾਰੀ ਸਾਂਝੀ ਕੀਤੀ ਸੀ ਅਤੇ ਇਸ ਤੋਂ ਇਲਾਵਾ ਮਾਈਨਿੰਗ ਵਿਭਾਗ ਨੂੰ ਮਲਿਕਪੁਰ ਰੇਤ ਮਾਈਨਿੰਗ ਸਾਈਟ ਤੋਂ ਨਾਜਾਇਜ਼ ਮਾਈਨਿੰਗ ਰਾਹੀਂ ਅਧਿਕਾਰਤ ਮਿਕਦਾਰ ਤੋਂ ਵੱਧ ਰੇਤ ਬਰਾਮਦ ਹੋਣ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ। ਜ਼ਿਕਰਯੋਗ ਹੈ ਕਿ ਸਾਲ 2021 ਦੇ ਅੰਤ ’ਚ ਡਾਇਰੈਕਟੋਰੇਟ ਆਫ ਐਨਫੋਰਸਮੈਂਟ ਜਲੰਧਰ ਨੇ ਭੁਪਿੰਦਰ ਸਿੰਘ ਉਰਫ ਹਨੀ ਅਤੇ ਕੁਦਰਤਦੀਪ ਸਿੰਘ ਉਰਫ ਲਵੀ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਸੀ। ਈ. ਡੀ ਨੇ ਫਿਰ ਵੱਖ-ਵੱਖ ਫਰਜ਼ੀ ਦਸਤਾਵੇਜ਼, ਡਿਜੀਟਲ ਉਪਕਰਣ ਅਤੇ ਮਲਿਕਪੁਰ ਰੇਤ ਮਾਈਨਿੰਗ ਸਾਈਟ ’ਤੇ ਗੈਰ-ਕਾਨੂੰਨੀ ਰੇਤ ਮਾਈਨਿੰਗ ਗਤੀਵਿਧੀਆਂ ਜ਼ਰੀਏ ਕਮਾਏ 9.97 ਕਰੋੜ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਸੀ। ਪੰਜਾਬ ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਈ.ਡੀ. ਦੇ ਪੱਤਰ ਤੋਂ ਬਾਅਦ, ਐਸ.ਐਸ.ਪੀ. ਐਸ.ਬੀ.ਐਸ. ਨਗਰ ਨੇ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਲਈ ਐਸ.ਬੀ.ਐਸ. ਨਗਰ ਦੇ ਐਸ.ਪੀ ਇਨਵੈਸਟੀਗੇਸ਼ਨ ਦੀ ਨਿਗਰਾਨੀ ਹੇਠ ਤੁਰੰਤ ਇੱਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਸੀ।

ਇਹ ਖ਼ਬਰ ਵੀ ਪੜ੍ਹੋ : ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਮਗਰੋਂ ਬੋਲੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ, ਕਹੀਆਂ ਇਹ ਗੱਲਾਂ

ਬੁਲਾਰੇ ਨੇ ਦੱਸਿਆ ਕਿ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ, ਸਿਟ ਨੇ ਪਾਇਆ ਕਿ ਦੋਵਾਂ ਮੁਲਜ਼ਮਾਂ ਨੇ ਰਾਜ ਪੱਧਰੀ ਵਾਤਾਵਰਣ ਅਥਾਰਟੀ, ਪੰਜਾਬ ਵੱਲੋਂ ਜਾਰੀ ਵਾਤਾਵਰਣ ਕਲੀਅਰੈਂਸ ਦੇ ਪ੍ਰਬੰਧਾਂ ਦੀ ਉਲੰਘਣਾ ਕਰਦਿਆਂ ਉਸ ਖੇਤਰ ’ਚ ਭਾਰੀ ਮਸ਼ੀਨਰੀ ਦੀ ਵਰਤੋਂ ਕਰਕੇ ਗੈਰ-ਕਾਨੂੰਨੀ ਮਾਈਨਿੰਗ ਕੀਤੀ ਸੀ। ਬੁਲਾਰੇ ਨੇ ਅੱਗੇ ਕਿਹਾ ਕਿ ਦੋਸ਼ੀਆਂ ਨੇ  73 ਜਾਅਲੀ ਵੇਟਮੈਂਟ ਸਲਿੱਪਾਂ (ਮਿਤੀ 10.11.2017) ਦੀ ਵੀ ਵਰਤੋਂ ਕੀਤੀ ਪਾਈ ਗਈ, ਜੋ ਈ.ਡੀ. ਵੱਲੋਂ ਛਾਪੇਮਾਰੀ ਦੌਰਾਨ ਬਰਾਮਦ ਕੀਤੀਆਂ ਗਈਆਂ। ਪੁਲਸ ਨੂੰ ਮਾਈਨਿੰਗ ਵਿਭਾਗ ਨੂੰ ਰਿਪੋਰਟ ਕੀਤੇ ਗਏ ਰੇਤ ਤੋਂ ਵੱਧ ਉਤਪਾਦਨ ਦੇ ਵੇਰਵੇ ਵੀ ਮਿਲੇ ਹਨ, ਜਿਸ ਦੀ ਪੁਸ਼ਟੀ ਮਾਈਨਿੰਗ ਵਿਭਾਗ ਨੇ ਆਪਣੇ ਪੱਤਰ ਮਿਤੀ 29.06.2022 ਰਾਹੀਂ ਕੀਤੀ ਸੀ, ਜਿਸ ’ਚ ਮਾਈਨਿੰਗ ਵਿਭਾਗ ਨੂੰ ਰੇਤ ਦੀ ਘੱਟ ਖੁਦਾਈ ਦਾ ਹਵਾਲਾ ਦਿੱਤਾ ਗਿਆ ਸੀ, ਜੋ ਕਿ ਸਰਕਾਰੀ ਖਜਾਨੇ ਨੂੰ ਵਿੱਤੀ ਨੁਕਸਾਨ ਦੀ ਵਜ੍ਹਾ ਹੈ।”

ਬੁਲਾਰੇ ਨੇ ਦੱਸਿਆ ਕਿ ਸਾਰੀ ਜਾਂਚ ਤੋਂ ਬਾਅਦ ਐੱਸ. ਆਈ. ਟੀ. ਨੇ ਭੁਪਿੰਦਰ ਸਿੰਘ ਉਰਫ ਹਨੀ ਅਤੇ ਕੁਦਰਤਦੀਪ ਸਿੰਘ ਉਰਫ ਲਵੀ ਖਲਾਫ ਐਫ.ਆਈ. ਆਰ. ਦਰਜ ਕਰਨ ਦੀ ਸਿਫਾਰਿਸ਼ ਕੀਤੀ। ਜ਼ਿਕਰਯੋਗ ਹੈ ਕਿ 18 ਜੁਲਾਈ, 2022 ਨੂੰ ਐਫ.ਆਈ.ਆਰ. ਨੰਬਰ 73, ਮਾਈਨਜ ਐਂਡ ਮਿਨਰਲਜ਼ (ਵਿਕਾਸ ਅਤੇ ਨਿਯਮ) ਐਕਟ ਦੀਆਂ ਧਾਰਾਵਾਂ 21(1) ਅਤੇ 4 (1), ਆਈਪੀਸੀ ਦੀ ਧਾਰਾ  379, 406, 420, 465, 468, 471 ਅਤੇ  120 ਬੀ ਅਤੇ ਵਾਤਾਵਰਣ ਸੁਰੱਖਿਆ ਐਕਟ ਦੀ ਧਾਰਾ 15 ਤਹਿਤ ਥਾਣਾ ਰਾਹੋਂ ਵਿਖੇ ਦਰਜ ਕੀਤੀ ਗਈ ਹੈ। ਮਾਮਲੇ ਦੀ ਅਗਲੇਰੀ ਜਾਂਚ ਲਈ ਐਸ.ਪੀ. ਇਨਵੈਸਟੀਗੇਸ਼ਨ ਦੀ ਨਿਗਰਾਨੀ ਹੇਠ ਨਵੀਂ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ।

  • Former Chief Minister Charanjit Singh Channi
  • Nephew
  • Bhupinder Honey
  • case registered
  • ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
  • ਭਾਣਜਾ
  • ਭੁਪਿੰਦਰ ਹਨੀ
  • ਮਾਮਲਾ ਦਰਜ

ਸਿਮਰਜੀਤ ਬੈਂਸ ਨੂੰ 14 ਦਿਨਾਂ ਲਈ ਭੇਜਿਆ ਜੇਲ੍ਹ ਤਾਂ ਉਥੇ ਲਾਰੈਂਸ ਬਿਸ਼ਨੋਈ ਦਾ ਵੀ ਵਧਿਆ ਰਿਮਾਂਡ, ਪੜ੍ਹੋ TOP 10

NEXT STORY

Stories You May Like

  • former mla amarjit singh sandoa faces serious problems  summons issued
    ਸਾਬਕਾ MLA ਸੰਦੋਆ ਦੀਆਂ ਵਧੀਆ ਮੁਸ਼ਕਿਲਾਂ, ਸੰਮਨ ਜਾਰੀ
  • boy in canada
    ਕੈਨੇਡਾ 'ਚ ਮੁੰਡੇ 'ਤੇ ਦਰਜ ਹੋਇਆ ਪਰਚਾ, ਜਾਣੋ ਪੂਰਾ ਮਾਮਲਾ
  • bhupinder singh bedi on italy tour
    ਪੰਜਾਬੀ ਦੇ ਪ੍ਰਸਿੱਧ ਲੇਖਕ ਭੁਪਿੰਦਰ ਸਿੰਘ ਬੇਦੀ ਇਟਲੀ ਟੂਰ 'ਤੇ
  • robbery in ludhiana
    ਚਲਦੇ ਆਟੋ 'ਚ ਲੱਖਾਂ ਰੁਪਏ ਦਾ ਸੋਨਾ ਚੋਰੀ! 22 ਦਿਨ ਬਾਅਦ ਦਰਜ ਹੋਇਆ ਪਰਚਾ
  • yoga  questions  cm saini
    ਸਰਕਾਰੀ ਭਰਤੀ ਪ੍ਰੀਖਿਆਵਾਂ 'ਚ ਯੋਗ ਦੇ ਸਵਾਲਾਂ ਨੂੰ ਲੈ ਕੇ ਹਰਿਆਣਾ CM ਸੈਣੀ ਦਾ ਅਹਿਮ ਬਿਆਨ
  • punjab bjp cm face
    ਪੰਜਾਬ ਵਿਚ ਭਾਜਪਾ ਦੇ CM ਫੇਸ ਨੂੰ ਲੈ ਕੇ ਨਾਇਬ ਸਿੰਘ ਸੈਣੀ ਦਾ ਵੱਡਾ ਬਿਆਨ
  • a cm who can  t stop himself from getting caught up in controversies
    ਇਕ ਅਜਿਹੇ CM ਜੋ ਵਿਵਾਦਾਂ ’ਚ ਫਸਣ ਤੋਂ ਖੁਦ ਨੂੰ ਰੋਕ ਨਹੀਂ ਪਾਉਂਦੇ
  • no evidence found of ethical concerns of former chairman of hdfc bank
    HDFC ਬੈਂਕ ਦੇ ਸਾਬਕਾ ਚੇਅਰਮੈਨ ਦੀਆਂ ਨੈਤਿਕ ਚਿੰਤਾਵਾਂ ਦਾ ਨਹੀਂ ਮਿਲਿਆ ਸਬੂਤ, 3 ਮਹੀਨਿਆਂ ਤੱਕ ਚੱਲੀ ਕਾਨੂੰਨੀ ਸਮੀਖਿਆ
  • farmer dies tragically due to electrocution
    ਲੋਹੀਆਂ ਖਾਸ ਵਿਖੇ ਖੇਤਾਂ 'ਚ ਖੜ੍ਹੇ ਪਾਣੀ ਅੰਦਰ ਆ ਗਿਆ ਕਰੰਟ, ਕਿਸਾਨ ਦੀ ਦਰਦਨਾਕ...
  • strict action against 7 officers of punjab major action taken
    ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ ਵੱਡੀ ਕਾਰਵਾਈ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • punjab weather update
    ਅੱਜ ਕਿਤੇ ਪਵੇਗਾ ਮੀਂਹ ਤਾਂ ਕਿਤੇ ਚੱਲੇਗੀ ਲੂ! ਇੱਕੋ ਦਿਨ 'ਚ ਕਈ ਰੰਗ ਦਿਖਾਵੇਗਾ...
  • punjab weather s big forecast till july 4 alert of thunderstorms and rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ...
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • punjabi truck driver in canada
    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ...
  • pinkoo tv round round video
    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
Trending
Ek Nazar
parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fraud case
      ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮਾਰੀ 6,28,000 ਰੁਪਏ ਦੀ ਠੱਗੀ
    • firing case
      ਖੰਨਾ 'ਚ ਕਿਕ੍ਰਟ ਟੂਰਨਾਮੈਂਟ ਨੂੰ ਲੈ ਕੇ ਚੱਲੀ ਗੋਲੀ, ਮੌਕੇ 'ਤੇ ਪਈਆਂ ਭਾਜੜਾਂ
    • heartbreaking incident in moga stray dogs attack man on way home from fields
      ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ ਕੁੱਤਿਆਂ ਦਾ ਹਮਲਾ,...
    • sad news from slovakia
      ਸਲੋਵਾਕੀਆ ਤੋਂ ਆਈ ਮਨਹੂਸ ਖ਼ਬਰ, ਅਜਨਾਲਾ ਦੇ 23 ਸਾਲਾ ਨੌਜਵਾਨ ਦੀ ਪਾਣੀ 'ਚ ਡੁੱਬਣ...
    • punjab dead lizard found in a tiki
      Punjab : ਟਿੱਕੀ 'ਚੋਂ ਨਿਕਲੀ ਮਰੀ ਹੋਈ ਛਿਪਕਲੀ ! ਰੈਸਟੋਰੈਂਟ 'ਤੇ ਡਿੱਗੀ ਸਿਹਤ...
    • punjab weather s big forecast till july 4 alert of thunderstorms and rain
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ...
    • father and daughter die after tree falls during strong storm in jalandhar
      ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
    • ajnala around 15 robbers rob government godown
      ਪੰਜਾਬ: 15 ਦੇ ਕਰੀਬ ਲੁਟੇਰਿਆਂ ਨੇ ਸਰਕਾਰੀ ਗੁਦਾਮ 'ਚ ਮਾਰਿਆ ਡਾਕਾ, ਚੌਂਕੀਦਾਰਾਂ...
    • bjp punjab state president kewal singh dhillon statement
      ਪੰਜਾਬ 'ਚ ਝੋਨੇ ਦੀ ਲੁਆਈ ਦੌਰਾਨ ਬਿਜਲੀ ਸੰਕਟ ਨੂੰ ਲੈ ਕੇ ਕੇਵਲ ਢਿੱਲੋਂ ਦਾ ਬਿਆਨ
    • rape case
      ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਕੂੰਮਕਲਾਂ ਪੁਲਸ ਨੇ ਦਰਜ ਕੀਤਾ ਕੇਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +