Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    11:30:33 PM

  • punjab fire breaks out in gurdwara sahib

    ਵੱਡੀ ਖਬਰ! ਪਿੰਡ ਭੁੱਟੀਵਾਲਾ ਸਥਿਤ ਗੁਰਦੁਆਰਾ ਸਾਹਿਬ...

  • us supreme court strikes down trump birthright citizenship order

    ਡੋਨਾਲਡ ਟਰੰਪ ਨੂੰ SC ਦਾ ਝਟਕਾ! ਜਨਮ ਦੇ ਆਧਾਰ 'ਤੇ...

  • big change in petrol diesel rules

    Petrol-Diesel ਦੇ ਨਿਯਮਾਂ 'ਚ ਹੋ ਗਿਆ ਵੱਡਾ...

  • encounter between agtf and gangsters  four arrested after retaliation

    ATF ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ! ਜਵਾਬੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 'PSEB ਵਲੋਂ ਵਧੀਆ ਕਾਰਗੁਜ਼ਾਰੀ ਵਾਲੇ ਵਿਸ਼ਿਆਂ ਦੇ ਆਧਾਰ 'ਤੇ ਐਲਾਨਿਆ ਜਾਵੇਗਾ ਨਤੀਜਾ'

PUNJAB News Punjabi(ਪੰਜਾਬ)

'PSEB ਵਲੋਂ ਵਧੀਆ ਕਾਰਗੁਜ਼ਾਰੀ ਵਾਲੇ ਵਿਸ਼ਿਆਂ ਦੇ ਆਧਾਰ 'ਤੇ ਐਲਾਨਿਆ ਜਾਵੇਗਾ ਨਤੀਜਾ'

  • Updated: 11 Jul, 2020 12:57 AM
Chandigarh
examinations  education minister vijay inder singla
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ : ਪੰਜਾਬ ਸਰਕਾਰ ਨੇ ਵੱਖ-ਵੱਖ ਜਮਾਤਾਂ ਦੀਆਂ ਲੰਬਿਤ ਪਈਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ, ਜੋ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਦੁਆਰਾ 15 ਜੁਲਾਈ ਤੋਂ ਬਾਅਦ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਸਰਕਾਰ ਨੇ ਬਾਰਵੀਂ ਜਮਾਤ ਦੀਆਂ ਸਾਰੀਆਂ ਲੰਬਿਤ ਪ੍ਰੀਖਿਆਵਾਂ, ਓਪਨ ਸਕੂਲ ਅਤੇ ਰੀ-ਅਪੀਅਰ ਅਤੇ ਗੋਲਡਨ ਚਾਂਸ ਵਾਲੇ ਵਿਦਿਆਰਥੀਆਂ ਸਮੇਤ ਕਈ ਹੋਰ ਸ੍ਰੇਣੀਆਂ ਦੀਆਂ ਸਾਰੀਆਂ ਲੰਬਿਤ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਕੋਵਿਡ-19 ਮਹਾਂਮਾਰੀ ਫੈਲਣ ਕਾਰਨ ਪੈਦਾ ਹੋਈ ਸੰਕਟਕਾਲੀ ਸਥਿਤੀ ਦੇ ਮੱਦੇਨਜ਼ਰ ਲਿਆ ਗਿਆ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਕੋਰੋਨਾ ਵਾਇਰਸ ਦੀਆਂ ਦਰਪੇਸ਼ ਚੁਣੌਤੀਆਂ ਦੇ ਕਾਰਨ ਨੇੜਲੇ ਭਵਿੱਖ ਵਿੱਚ ਪ੍ਰੀਖਿਆਵਾਂ ਕਰਵਾਉਣਾ ਸੰਭਵ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਅਨੁਸਾਰ ਹੁਣ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਵਿਸ਼ਿਆਂ ਦੇ ਆਧਾਰ 'ਤੇ ਨਤੀਜਾ ਐਲਾਨਿਆ ਜਾਵੇਗਾ ਕਿਉਂਕਿ ਕੁਝ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਪਹਿਲਾਂ ਹੀ ਪੀਐਸਈਬੀ ਦੁਆਰਾ ਕੋਰੋਨਾ ਵਾਇਰਸ ਦੇ ਫੈਲਣ ਤੋਂ ਪਹਿਲਾਂ ਲਈਆਂ ਜਾ ਚੁੱਕੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਨਤੀਜੇ ਦੀ ਐਲਾਨ ਵੀ ਸਮੇਂ ਦੀ ਲੋੜ ਹੈ ਤਾਂ ਜੋ ਵਿਦਿਆਰਥੀ ਉਚੇਰੀ ਸਿੱਖਿਆ ਵਿਚ ਆਪਣੇ ਲੋੜੀਂਦੇ ਕੋਰਸਾਂ ਦੀ ਸਮੇਂ ਸਿਰ ਚੋਣ ਕਰ ਸਕਣ।

ਸਿੰਗਲਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਦਾਹਰਣ ਵਜੋਂ ਜੇ ਕੋਈ ਵਿਦਿਆਰਥੀ ਸਿਰਫ 3 ਵਿਸ਼ਿਆਂ ਵਿੱਚ ਪ੍ਰੀਖਿਆਵਾਂ ਦੇ ਚੁੱਕਾ ਹੈ ਤਾਂ ਬਾਕੀ ਰਹਿੰਦੇ 2 ਵਿਸ਼ਿਆਂ (ਜਿਨਾਂ ਦੀਆਂ ਪ੍ਰੀਖਿਆਵਾਂ ਨਹੀਂ ਹੋਈਆਂ) ਦੇ ਅੰਕ , ਵਧੀਆ ਪ੍ਰਦਰਸ਼ਨ  ਵਿਸ਼ੇ ਵਿੱਚ ਪ੍ਰਾਪਤ ਕੀਤੇ ਅੰਕਾਂ ਦੀ ਔਸਤ ਦੇ ਆਧਾਰ 'ਤੇ ਦਿੱਤੇ ਜਾਣਗੇ। ਉਨ੍ਹਾਂ ਨੇ ਅੱਗੇ ਕਿਹਾ ਕਿ ਪ੍ਰੈਕਟੀਕਲ ਵਿਸ਼ਿਆਂ ਦੇ ਅੰਕ ਅਤੇ ਨੌਕਰੀ ਦੀ ਸਿਖਲਾਈ 'ਤੇ, ਕਿੱਤਾਮੁਖੀ ਵਿਸ਼ਿਆਂ ਲਈ ਵੀ ਇਸੇ ਆਧਾਰ 'ਤੇ ਦਿੱਤੇ ਜਾਣਗੇ। ਸਿੰਗਲਾ ਨੇ ਕਿਹਾ ਕਿ ਓਪਨ ਸਕੂਲ ਵਿਦਿਆਰਥੀਆਂ ਦੇ ਮਾਮਲੇ ਵਿੱਚ ਬੋਰਡ ਪਿਛਲੀਆਂ ਪ੍ਰੀਖਿਆਵਾਂ ਵਿੱਚ ਲਏ ਅੰਕਾਂ ਦੇ ਆਧਾਰ 'ਤੇ ਨਤੀਜਿਆਂ ਦਾ ਐਲਾਨ ਕਰੇਗਾ ਅਤੇ ਉਨਾਂ ਵੱਲੋਂ ਪਹਿਲੇ ਸੈਸ਼ਨਾਂ ਵਿੱਚ ਪਾਸ ਕੀਤੇ ਵਿਸ਼ਿਆਂ (ਕਰੈਡਿਟ ਕੈਰੀ ਫਾਰਮੂਲੇ) ਵਿੱਚੋਂ ਪ੍ਰਾਪਤ ਕੀਤੇ ਅੰਕਾਂ ਦੇ ਆਧਾਰ 'ਤੇ ਔਸਤ ਅੰਕ ਦਿੱਤੇ ਜਾਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਰੀਅਪੀਅਰ ਜਾਂ ਕੰਪਾਰਮੈਂਟ ਲਈ ਪੀ.ਐਸ.ਈ.ਬੀ. ਦੇ ਗੋਲਡਨ/ਫਾਈਨਲ ਚਾਂਸ ਲਈ ਜਿਨਾਂ ਵਿਦਿਆਰਥੀਆਂ ਨੇ ਇਮਤਿਹਾਨ ਵਿੱਚ ਬੈਠਣਾ ਸੀ ਨੂੰ ਵੀ ਉਨਾਂ ਵੱਲੋਂ ਪਹਿਲਾਂ ਪਾਸ ਕੀਤੇ ਗਏ ਵਿਸ਼ਿਆਂ ਦੇ ਆਧਾਰ 'ਤੇ ਔਸਤ ਅੰਕ ਦਿੱਤੇ ਜਾਣਗੇ। ਉਨਾਂ ਕਿਹਾ ਕਿ ਜਿਨਾ ਵਿਦਿਆਰਥੀਆਂ ਕੋਲ ਡਵੀਜ਼ਨ ਵਿੱਚ ਸੁਧਾਰ ਕਰਨ ਜਾਂ ਰੀਅਪੀਅਰ ਲਈ ਲੰਬਿਤ ਮੌਕਾ ਹੈ, ਉਹ ਸਿਰਫ ਇੱਕ ਪੇਪਰ ਜੋ ਨਹੀਂ ਹੋਇਆ ਲਈ ਫੀਸ ਜਮਾ ਕਰਵਾਉਣਗੇ ਅਤੇ ਉਨਾਂ ਨੂੰ ਬਿਨਾ  ਵਾਧੂ ਫੀਸ ਦਿੱਤੇ ਭਵਿਖ ਵਿੱਚ ਇਮਤਿਹਾਨ ਦੇਣ ਲਈ ਵਾਧੂ ਮੌਕਾ ਦਿੱਤਾ ਜਾਵੇਗਾ। ਆਮ ਵਰਗੇ ਹਾਲਤ ਹੋਣ ਤੋਂ ਬਾਅਦ ਇਸ ਵਾਸਤੇ ਵੱਖਰੀ ਡੇਟਸ਼ੀਟ ਜਾਰੀ ਕੀਤੀ ਜਾਵੇਗੀ।
 

  • Examinations
  • Education Minister Vijay Inder Singla
  • ਪ੍ਰੀਖਿਆਵਾਂ
  • ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ

ਮੀਂਹ ਕਾਰਨ ਭਿਆਨਕ ਹਾਦਸੇ ਦਾ ਸ਼ਿਕਾਰ ਬਣੇ ਪਿਓ-ਪੁੱਤ, ਹੋਈ ਮੌਤ

NEXT STORY

Stories You May Like

  • us will impose 100  tariff on european countries  trump
    ਡਿਜੀਟਲ ਸੇਵਾਵਾਂ ’ਤੇ ਟੈਕਸ ਲਾਉਣ ਵਾਲੇ ਯੂਰਪੀਅਨ ਦੇਸ਼ਾਂ ’ਤੇ 100 ਫੀਸਦੀ ਟੈਰਿਫ ਲਾਏਗਾ ਅਮਰੀਕਾ : ਟਰੰਪ
  • supreme court  aadhaar card  central government  reply  petition
    ਆਧਾਰ ਕਾਰਡ ਦੀ ਹੋ ਰਹੀ ਗ਼ਲਤ ਵਰਤੋਂ ! ਸੁਪਰੀਮ ਕੋਰਟ ਨੇ ਕੇਂਦਰ ਤੇ ਸੂਬਿਆਂ ਤੋਂ ਮੰਗਿਆ ਜਵਾਬ
  • us supreme court strikes down trump birthright citizenship order
    ਡੋਨਾਲਡ ਟਰੰਪ ਨੂੰ SC ਦਾ ਝਟਕਾ! ਜਨਮ ਦੇ ਆਧਾਰ 'ਤੇ Citizenship ਬਾਰੇ ਸੁਣਾਇਆ ਵੱਡਾ ਫੈਸਲਾ
  •  aadhaar  mobile app downloaded more than one crore times
    ‘ਆਧਾਰ’ ਮੋਬਾਈਲ ਐਪ 5 ਮਹੀਨਿਆਂ ’ਚ 3.1 ਕਰੋੜ ਤੋਂ ਵੱਧ ਵਾਰ ਕੀਤੀ ਡਾਊਨਲੋਡ
  • former mla amarjit singh sandoa faces serious problems  summons issued
    ਸਾਬਕਾ MLA ਸੰਦੋਆ ਦੀਆਂ ਵਧੀਆ ਮੁਸ਼ਕਿਲਾਂ, ਸੰਮਨ ਜਾਰੀ
  • amritsar  2 members of gang that opened fire on shops and houses arrested
    ਅੰਮ੍ਰਿਤਸਰ: ਦੁਕਾਨਾਂ ਤੇ ਘਰਾਂ 'ਤੇ ਗੋਲੀਆਂ ਚਲਾਉਣ ਵਾਲੇ ਗੈਂਗ ਦੇ 2 ਮੈਂਬਰ ਗ੍ਰਿਫਤਾਰ, 3 ਹੋਰ ਸਾਥੀਆਂ ਦੀ ਭਾਲ ਜਾਰੀ
  • cancer zodiac sign people get better results from property work
    ਕਰਕ ਰਾਸ਼ੀ ਵਾਲਿਆਂ ਨੂੰ ਜਾਇਦਾਦੀ ਕੰਮਾਂ ਲਈ ਤੁਹਾਡੀ ਭੱਜਦੌੜ ਬਿਹਤਰ ਨਤੀਜਾ ਦੇਵੇਗੀ, ਜਾਣੋ ਆਪਣੀ ਰਾਸ਼ੀ
  • virgo zodiac sign  s efforts in property work give good results
    ਕੰਨਿਆ ਰਾਸ਼ੀ ਵਾਲਿਆਂ ਦੀ ਪ੍ਰਾਪਰਟੀ ਸਬੰਧੀ ਕਿਸੇ ਕੰਮ ਦੀ ਕੋਸ਼ਿਸ਼ ਚੰਗਾ ਨਤੀਜਾ ਦੇਵੇਗੀ, ਜਾਣੋ ਆਪਣੀ ਰਾਸ਼ੀ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
Trending
Ek Nazar
protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • police team  accused arrested  moga police
      ਪੁਲਸ ਟੀਮ 'ਤੇ ਹਮਲਾ ਕਰਨ ਵਾਲੇ ਪੰਜ ਮੁਲਜ਼ਮ ਗ੍ਰਿਫ਼ਤਾਰ
    • fire in barnala
      ਇੰਸ਼ੋਰੈਂਸ ਕੰਪਨੀ ਦੇ ਦਫਤਰ ’ਚ ਲੱਗੀ ਭਿਆਨਕ ਅੱਗ; ਲੱਖਾਂ ਦਾ ਸਾਮਾਨ ਤੇ ਰਿਕਾਰਡ...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
    • national highway  major accident
      ਕੋਟਕਪੂਰਾ ਦੇ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਵਿਅਕਤੀ ਦੀ ਦਰਦਨਾਕ ਮੌਤ
    • young man s crore lottery
      ਬਟਾਲਾ: ਕਰਜ਼ੇ 'ਚ ਡੁੱਬੇ ਨੌਜਵਾਨ ਦੀ ਚਮਕੀ ਕਿਸਮਤ, ਲੱਗੀ 1,00,00,000 ਰੁਪਏ ਦੀ...
    • theft case
      ਘਰ 'ਚੋਂ ਐੱਲ. ਸੀ. ਡੀ., ਸਿਲੰਡਰ ਅਤੇ ਹੋਰ ਸਮਾਨ ਚੋਰੀ
    • big incident in punjab
      ਪੰਜਾਬ: 10 ਬਦਮਾਸ਼ਾਂ ਨੇ ਘੇਰ ਕੇ ਵੱਢ'ਤਾ ਮੁੰਡਾ! ਦਿੱਤੀ ਰੂਹ ਕੰਬਾਊ ਮੌਤ
    • banks will remain closed for 12 days in july
      ਜੁਲਾਈ ਮਹੀਨੇ 12 ਦਿਨ ਬੰਦ ਰਹਿਣਗੇ ਬੈਂਕ, ਜਾਣੋ ਪੂਰੀ ਲੀਸਟ
    • sukhbir badal slams state government over power shortage in punjab
      ਪੰਜਾਬ 'ਚ ਬਿਜਲੀ ਦੀ ਘਾਟ ਨੂੰ ਲੈ ਕੇ ਸੁਖਬੀਰ ਬਾਦਲ ਨੇ ਘੇਰੀ ਸੂਬਾ ਸਰਕਾਰ
    • youth drowns while bathing in khunda canal
      ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +