Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    7:36:27 PM

  • suspended dig harcharan singh bhullar arrested by ed  granted 8 day remand

    ED ਵੱਲੋਂ ਮੁਅੱਤਲ DIG ਹਰਚਰਨ ਸਿੰਘ ਭੁੱਲਰ...

  • internet services suspended within a 4 kilometer radius in delhi

    ਦਿੱਲੀ 'ਚ CJP ਦੇ ਵਿਰੋਧ ਪ੍ਰਦਰਸ਼ਨ ਸਥਾਨ ਤੋਂ 4...

  • major forecast by meteorological department  rain winds and storms in punjab

    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3...

  • waris punjab de akali dal announces agenda committee

    ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਏਜੰਡਾ ਕਮੇਟੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sri Muktsar Sahib
  • ਜਜ਼ਬੇ ਅੱਗੇ ਮੁਸ਼ਕਲਾਂ ਨੇ ਟੇਕੇ ਗੋਡੇ, ਪੜ੍ਹਾਈ 'ਚ ਹੱਥ ਬਣੇ ਰੁਕਾਵਟ ਤਾਂ ਪੈਰਾਂ ਸਹਾਰੇ ਹਾਸਲ ਕੀਤੀ ਕਾਮਯਾਬੀ

MALWA News Punjabi(ਮਾਲਵਾ)

ਜਜ਼ਬੇ ਅੱਗੇ ਮੁਸ਼ਕਲਾਂ ਨੇ ਟੇਕੇ ਗੋਡੇ, ਪੜ੍ਹਾਈ 'ਚ ਹੱਥ ਬਣੇ ਰੁਕਾਵਟ ਤਾਂ ਪੈਰਾਂ ਸਹਾਰੇ ਹਾਸਲ ਕੀਤੀ ਕਾਮਯਾਬੀ

  • Edited By Shivani Bassan,
  • Updated: 29 May, 2023 02:28 PM
Sri Muktsar Sahib
example for students 10th pass sukhbir
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ- ਜੇਕਰ ਸਾਡੇ ਅੰਦਰ ਕੁਝ ਕਰਨ ਦੀ ਇੱਛਾ ਹੋਵੇ, ਤਾਂ ਅਸੀਂ ਉਹ ਵੀ ਕਰ ਸਕਦੇ ਹਾਂ ਜੋ ਸਾਡੀ ਸੋਚ ਤੋਂ ਪਰੇ ਹੋਵੇ। ਅਜਿਹੀ ਇਕ ਮਿਸਾਲ ਸ੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਸੁਖਬੀਰ ਹੈ। ਜਿਸ ਨੇ ਸਕੂਲ ਵਿਦਿਆਰਥੀਆਂ ਲਈ ਮਿਸਾਲ ਕਾਇਮ ਕੀਤੀ ਹੈ। ਸੁਖਬੀਰ ਨੇ ਹਾਲ ਹੀ 'ਚ 10ਵੀਂ 'ਚ 91 ਫ਼ੀਸਦੀ ਅੰਕ ਹਾਸਲ ਕੀਤੇ ਹਨ, ਜਿਸ ਦੇ ਦੋਵੇਂ ਹੱਥ ਕੰਮ ਨਹੀਂ ਕਰਦੇ ਅਤੇ ਲਿਖਣ ਤੋਂ ਅਸਮਰੱਥ ਹੈ ਅਤੇ ਉਹ ਪੈਰਾਂ ਨਾਲ ਲਿਖਦਾ ਹੈ। 

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਬਰਫ਼ ਵਾਲਾ ਸੂਆ ਮਾਰ ਵਿਅਕਤੀ ਦਾ ਕਤਲ

ਸਕੂਲ ਦੇ ਪ੍ਰਿੰਸੀਪਲ ਨੇ ਦੱਸਿਆ ਕਿ ਸੁਖਬੀਰ ਸਿੰਘ ਨੇ 2017 ਵਿੱਚ ਉਨ੍ਹਾਂ ਦੇ ਸਕੂਲ ਵਿੱਚ ਦਾਖ਼ਲਾ ਲਿਆ ਸੀ। ਜਿਵੇਂ-ਜਿਵੇਂ ਸਮਾਂ ਨਿਕਲਦਾ ਰਿਹਾ ਉਸੇ ਤਰ੍ਹਾਂ ਸੁਖਬੀਰ ਸਰੀਰਕ ਅਤੇ ਮਾਨਸਿਕ ਤੌਰ 'ਤੇ ਮਜ਼ਬੂਤ ​​ਹੁੰਦਾ ਗਿਆ। PSEB ਵੱਲੋਂ ਐਲਾਨੇ 10ਵੀਂ ਦੇ ਨਤੀਜੇ 'ਚ ਸੁਖਬੀਰ ਸਿੰਘ ਨੇ 91 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦੇ 279 ਵਿਦਿਆਰਥੀਆਂ 'ਚੋਂ ਟਾਪ ਕੀਤਾ ਹੈ।

ਇਹ ਵੀ ਪੜ੍ਹੋ-  ਡੇਰਾ ਬਾਬਾ ਨਾਨਕ ਤੋਂ ਸ੍ਰੀ ਹੇਮਕੁੰਟ ਸਾਹਿਬ ਲਈ 29ਵੀਂ ਪੈਦਲ ਯਾਤਰਾ 2 ਜੂਨ ਨੂੰ ਹੋਵੇਗੀ ਰਵਾਨਾ

ਸੁਖਬੀਰ ਦੇ ਪਿਤਾ ਹਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਬਚਪਨ ਤੋਂ ਹੀ ਅਜਿਹਾ ਸੀ। ਬਚਪਨ 'ਚ ਜਦੋਂ ਉਹ ਤੁਰਦਾ ਸੀ ਤਾਂ ਡਿੱਗ ਪੈਂਦਾ ਸੀ। ਜਦੋਂ ਉਹ ਵੱਡਾ ਹੋਇਆ ਤਾਂ ਉਸ ਨੂੰ ਬਠਿੰਡਾ ਰੋਡ ’ਤੇ ਸਥਿਤ ਪ੍ਰਾਇਮਰੀ ਸਕੂਲ 'ਚ ਦਾਖ਼ਲ ਕਰਵਾਇਆ ਗਿਆ। ਜਿੱਥੇ ਉਸ ਨੇ ਪੰਜਵੀਂ ਜਮਾਤ ਤੱਕ ਪੜ੍ਹਾਈ ਕੀਤੀ ਅਤੇ ਫਿਰ ਛੇਵੀਂ ਜਮਾਤ 'ਚ ਉਸ ਨੂੰ ਕੋਟਕਪੂਰਾ ਰੋਡ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੇ 'ਚ ਦਾਖ਼ਲ ਕਰਵਾਇਆ। ਸੁਖਬੀਰ ਦੇ ਅਧਿਆਪਕ ਵੀ ਹਮੇਸ਼ਾ ਉਸ ਦੀ ਤਾਰੀਫ਼ ਕਰਦੇ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਪੁੱਤਰ ਨੂੰ ਸਰਕਾਰ ਤੋਂ ਪੈਨਸ਼ਨ ਤੋਂ ਇਲਾਵਾ ਕੋਈ ਵਿਸ਼ੇਸ਼ ਸਹਾਇਤਾ ਨਹੀਂ ਮਿਲੀ।

ਇਹ ਵੀ ਪੜ੍ਹੋ- ਕਲਯੁਗੀ ਪਿਓ ਦੀ ਸ਼ਰਮਨਾਕ ਕਰਤੂਤ, ਨਾਬਾਲਗ ਧੀ ਨਾਲ ਕੀਤਾ ਜਬਰ-ਜ਼ਿਨਾਹ

ਸੁਖਬੀਰ ਨੇ ਯੂਟਿਊਬ 'ਤੇ ਵੀ ਬਣਾਇਆ ਚੈਨਲ 

ਪਿਤਾ ਹਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਨੇ ਯੂਟਿਊਬ ਚੈਨਲ ਬਣਾਇਆ ਹੋਇਆ ਹੈ। ਜਿਸਦਾ ਨਾਮ ਹੈ ਹਿੰਮਤ ਅਤੇ ਜਨੂੰਨ। ਜਿਸ 'ਤੇ ਉਹ ਮੋਟੀਵੇਸ਼ਨਲ ਵੀਡੀਓ ਅਪਲੋਡ ਕਰਦਾ ਹੈ ਅਤੇ ਕਾਫ਼ੀ ਲੋਕ ਪਸੰਦ ਵੀ ਕਰਦੇ ਹਨ। ਉਨ੍ਹਾਂ ਦੱਸਿਆ ਕਿ ਉਸ ਦਾ ਪੁੱਤਰ ਆਪਣੇ ਪੈਰਾਂ ਨਾਲ ਵੀਡੀਓ ਐਡਿਟ ਕਰ ਕੇ ਯੂਟਿਊਬ 'ਤੇ ਪਾਉਂਦਾ ਹੈ। ਬੀਤੇ ਦਿਨ ਮੋਹਾਲੀ ਵਿਖੇ ਵਿਕਲਾਂਗ ਬੱਚਿਆਂ ਦੀਆਂ ਰਾਸ਼ਟਰੀ ਖੇਡਾਂ ਕਰਵਾਈਆਂ ਗਈਆਂ, ਜਿਸ 'ਚ ਉਸ ਦੇ ਪੁੱਤਰ ਨੇ ਪੰਜਵਾਂ ਸਥਾਨ ਹਾਸਲ ਕੀਤਾ। ਡਿਪਟੀ ਕਮਿਸ਼ਨਰ ਨੇ ਸੁਖਬੀਰ ਸਿੰਘ ਦਾ ਸਨਮਾਨ ਵੀ ਕੀਤਾ ਹੈ।

ਇਹ ਵੀ ਪੜ੍ਹੋ- ਵਿਧਾਇਕ ਕੁੰਵਰ ਦਾ ਹਵਾਲਾ ਦੇ ਕੇ ਸ਼ੋਅਰੂਮ ’ਚੋਂ ਲਿਆ ਸਮਾਰਟ ਫ਼ੋਨ, ਪੈਸੇ ਨਾ ਮਿਲਣ ’ਤੇ ਹੋਇਆ ਪਰਦਾਫਾਸ਼

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

  • students
  • 10th pass
  • Sukhbir
  • hands
  • feet
  • ਵਿਦਿਆਰਥੀ
  • 10ਵੀਂ ਪਾਸ
  • ਸੁਖਬੀਰ
  • ਹੱਥ
  • ਪੈਰ

ਸਾਈਬਰ ਠੱਗੀ ਦਾ ਸ਼ਿਕਾਰ ਹੋਇਆ SBI ਦਾ ਮੁਲਾਜ਼ਮ, ਠੱਗ ਨੇ ਇੰਝ ਖ਼ਾਤੇ 'ਚੋਂ ਕਢਵਾਈ 6 ਲੱਖ ਤੋਂ ਵੱਧ ਦੀ ਰਕਮ

NEXT STORY

Stories You May Like

  • home loan customers may get relief in emi  hdfc bank cuts interest rates
    Home Loan ਗਾਹਕਾਂ ਨੂੰ ਮਿਲ ਸਕਦੀ ਹੈ EMI 'ਚ ਰਾਹਤ , HDFC ਬੈਂਕ ਨੇ ਵਿਆਜ ਦਰਾਂ 'ਚ ਕੀਤੀ ਕਟੌਤੀ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • elon musk becomes a trillionaire again  wealth increases
    Elon Musk ਫਿਰ ਬਣੇ ਖ਼ਰਬਪਤੀ, ਇੱਕ ਦਿਨ 'ਚ 5.7 ਲੱਖ ਕਰੋੜ ਵਧੀ ਦੌਲਤ
  • widowed mother ran barefoot in a saree for a job
    ਜਜ਼ਬੇ ਨੂੰ ਸਲਾਮ! ਨੌਕਰੀ ਲਈ ਸਾੜ੍ਹੀ 'ਚ ਨੰਗੇ ਪੈਰੀਂ ਦੌੜੀ ਵਿਧਵਾ ਮਾਂ, ਪੂਰੀ ਕੀਤੀ ਭਰਤੀ ਦੀ ਰੇਸ (Video)
  • a boon for children  s brain development and education
    ਬੱਚਿਆਂ ਦੇ ਬ੍ਰੇਨ ਡਿਵੈਲਪਮੈਂਟ ਤੇ ਪੜ੍ਹਾਈ ਲਈ ਵਰਦਾਨ: ਛੋਟੇ ਗਰੁੱਪਾਂ 'ਚ ਪੜ੍ਹਾਈ ਦਾ ਜਾਦੂ
  • differently abled sri muktsar sahib sukhbir singh education
    ਦਿਵਿਆਂਗਾਂ ਲਈ ਮਿਸਾਲ ਬਣਿਆ ਸ੍ਰੀ ਮੁਕਤਸਰ ਸਾਹਿਬ ਦਾ ਸੁਖਬੀਰ ਸਿੰਘ,ਪੈਰਾਂ ਨਾਲ ਲਿਖ ਰਿਹਾ ਤਕਦੀਰ
  • doctors operated on right knee instead of left notice to hospital
    ਡਾਕਟਰਾਂ ਨੇ ਖੱਬੇ ਦੀ ਜਗ੍ਹਾ ਕਰ ਦਿੱਤਾ ਸੱਜੇ ਗੋਡੇ ਦਾ ਆਪ੍ਰੇਸ਼ਨ, ਹਸਪਤਾਲ ਨੂੰ ਨੋਟਿਸ
  • bjp leader underwent knee mri but received a brain report
    ਭਾਜਪਾ ਆਗੂ ਨੇ ਗੋਡੇ ਦੀ ਕਰਵਾਈ MRI, ਮਿਲੀ 'ਦਿਮਾਗ' ਦੀ ਰਿਪੋਰਟ ; ਹੈਰਾਨ ਕਰੇਗਾ ਮਾਮਲਾ
  • major forecast by meteorological department  rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
Trending
Ek Nazar
labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • punjab dgp notification
      ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
    • moga  theft at a grocery store
      ਮੋਗਾ: ਕਰਿਆਨੇ ਦੀ ਦੁਕਾਨ ’ਚ ਚੋਰੀ, 30 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋਏ...
    • punjab congress president pargat singh paid obeisance at sri bhaini sahib
      ਸ੍ਰੀ ਭੈਣੀ ਸਾਹਿਬ ਵਿਖੇ ਨਤਮਸਤਕ ਹੋਏ ਨਵ-ਨਿਯੁਕਤ ਪੰਜਾਬ ਕਾਂਗਰਸ ਪ੍ਰਧਾਨ ਪਰਗਟ...
    • suspended former dig harcharan singh bhullar appears in court major statement
      ਮੁਅੱਤਲ ਸਾਬਕਾ DIG ਹਰਚਰਨ ਸਿੰਘ ਭੁੱਲਰ ਦੀ ਅਦਾਲਤ 'ਚ ਪੇਸ਼ੀ, ਪਹਿਲੀ ਵਾਰ ਦਿੱਤਾ...
    • grocery store  thief  theft
      ਮੋਗਾ : ਕਰਿਆਨੇ ਦੀ ਦੁਕਾਨ ’ਚ ਚੋਰੀ, 30 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋਏ...
    • saudi arabia young man dies in road accident
      ਰੋਜ਼ੀ ਰੋਟੀ ਲਈ 14 ਸਾਲ ਤੋਂ ਸਾਊਦੀ ਅਰਬ ਰਹਿ ਰਹੇ ਵਿਅਕਤੀ ਦੀ ਮੌਤ, ਪਰਿਵਾਰ 'ਤੇ...
    • fiancé  young man  suicide
      ਮੰਗੇਤਰ ਤੇ ਉਸ ਦੇ ਪਰਿਵਾਰ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਚਾਰ...
    • boy dies of drug overdose
      ਨਸ਼ੇ ਨੇ ਉਜਾੜਿਆ ਘਰ! ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਖੇਤਾਂ 'ਚੋਂ ਮਿਲੀ ਲਾਸ਼
    • boy deadbody found under suspicious circumstances on tiwana road
      ਟਿਵਾਣਾ ਰੋਡ 'ਤੇ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮਿਲੀ ਲਾਸ਼,ਕਤਲ ਦਾ ਖ਼ਦਸ਼ਾ
    • major restrictions imposed in bathinda city district magistrate issues orders
      ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +