Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    10:45:49 AM

  • heavy to very heavy rain and storm threat in punjab

    ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਤੇ ਤੂਫ਼ਾਨ ਦਾ...

  • warning to president pezeshkian

    'ਤਲਵਾਰ ਸਾਡੀ ਅਤੇ ਗਲਾ ਤੁਹਾਡਾ' ; ਕੱਟੜਪੰਥੀਆਂ ਨੇ...

  • government holiday in punjab on friday

    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ,...

  • punbus conductor arrested for working on daily wages

    ਦਿਹਾੜੀ 'ਤੇ ਰੱਖਿਆ ਪਨਬਸ ਦਾ ਕੰਡਕਟਰ ਗ੍ਰਿਫ਼ਤਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਜ਼ਿਲ੍ਹੇ ਦੀ ਸ਼ਾਨਦਾਰ ਪ੍ਰਾਪਤੀ : ਸੇਵਾ ਕੇਂਦਰਾਂ ਰਾਹੀਂ ਸੇਵਾਵਾਂ ਦੇਣ ’ਚ ਸੂਬੇ ’ਚੋਂ ਪ੍ਰਾਪਤ ਕੀਤਾ ਪਹਿਲਾ ਸਥਾਨ

PUNJAB News Punjabi(ਪੰਜਾਬ)

ਜਲੰਧਰ ਜ਼ਿਲ੍ਹੇ ਦੀ ਸ਼ਾਨਦਾਰ ਪ੍ਰਾਪਤੀ : ਸੇਵਾ ਕੇਂਦਰਾਂ ਰਾਹੀਂ ਸੇਵਾਵਾਂ ਦੇਣ ’ਚ ਸੂਬੇ ’ਚੋਂ ਪ੍ਰਾਪਤ ਕੀਤਾ ਪਹਿਲਾ ਸਥਾਨ

  • Edited By Anuradha,
  • Updated: 15 Jan, 2024 05:38 PM
Jalandhar
excellent achievement of jalandhar district
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਜਲੰਧਰ ਜ਼ਿਲ੍ਹੇ ਨੂੰ ਸੇਵਾ ਕੇਂਦਰਾਂ ਰਾਹੀਂ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ’ਚ ਸੂਬੇ ’ਚੋਂ ਪਹਿਲਾ ਸਥਾਨ ਮਿਲਿਆ ਹੈ। ਜ਼ਿਲ੍ਹੇ ’ਚ ਸੇਵਾ ਕੇਂਦਰਾਂ ਰਾਹੀਂ ਰੋਜ਼ਮੱਰਾ ਦੀਆਂ ਸੇਵਾਵਾਂ ਦੇਣ ’ਚ ਸਿਰਫ਼ 0.01 ਫੀਸਦੀ ਅਰਜ਼ੀਆਂ ਬਕਾਇਆ ਹਨ ਜਦਕਿ ਪਿਛਲੇ ਇਕ ਸਾਲ ’ਚ 3.5 ਲੱਖ ਤੋਂ ਵੱਧ ਲੋਕਾਂ ਨੂੰ ਨਿਰਵਿਘਨ ਤਰੀਕੇ ਨਾਲ ਸਮਾਂਬੱਧ ਸੇਵਾਵਾਂ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਸੇਵਾ ਕੇਂਦਰਾਂ ਰਾਹੀਂ ਸੇਵਾਵਾਂ ਦੀ ਲਗਾਤਾਰ ਨਿਗਰਾਨੀ ਦੇ ਨਾਲ-ਨਾਲ ਲੋਕਾਂ ਦੇ ਸਹਿਯੋਗ ਅਤੇ ਅਧਿਕਾਰੀਆਂ/ਕਰਮਚਾਰੀਆਂ ਦੀ ਮਿਹਨਤ ਦੇ ਨਾਲ ਇਹ ਸੰਭਵ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਇਕ ਸਾਲ ਦੌਰਾਨ 3,68,481 ਬਿਨੈਪੱਤਰ ਪ੍ਰਾਪਤ ਹੋਏ, ਜਿਸ ’ਚੋਂ 3,55,024 ਦਾ ਮਿੱਥੇ ਸਮੇਂ ਅੰਦਰ ਨਿਪਟਾਰਾ ਕਰ ਦਿੱਤਾ ਗਿਆ ਜਦਕਿ 7175 ਨੂੰ ਰੱਦ ਕੀਤਾ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ 5,514 ਬਿਨੈਪੱਤਰ ਪ੍ਰਕਿਰਿਆ ਅਧੀਨ ਹਨ, ਜਿਨ੍ਹਾਂ ਦਾ ਨਿਰਧਾਰਿਤ ਸਮੇਂ ਅੰਦਰ ਸੇਵਾ ਪ੍ਰਦਾਨ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਖਹਿਰਾ ਨੂੰ ਜ਼ਮਾਨਤ ਮਿਲਣ ਮਗਰੋਂ ਪੁੱਤਰ ਮਹਿਤਾਬ ਸਿੰਘ ਖਹਿਰਾ ਦਾ ਪਹਿਲਾ ਬਿਆਨ ਆਇਆ ਸਾਹਮਣੇ

ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਮੇਂ ਦੌਰਾਨ ਹੜਤਾਲ ਕਾਰਨ ਬਕਾਇਆ ਅਰਜ਼ੀਆਂ ਦਾ ਨਿਪਟਾਰਾ ਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਕ ਲੋਕਾਂ ਨੂੰ ਸੇਵਾਵਾਂ ਤੇਜ਼ੀ ਤੇ ਸਰਲ ਤਰੀਕੇ ਨਾਲ ਦੇਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਸੇਵਾ ਕੇਂਦਰਾਂ ਰਾਹੀਂ ਪੰਜਾਬ ਸਰਕਾਰ ਵਲੋਂ 430 ਦੇ ਕਰੀਬ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ, ਜਿਸ ’ਚ ਮੁੱਖ ਤੌਰ ’ਤੇ ਜਨਮ ਅਤੇ ਮੌਤ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਵਿਆਹ ਰਜਿਸਟ੍ਰੇਸ਼ਨ, ਉਸਾਰੀ ਕਾਮਿਆਂ ਦੀ ਰਜਿਸਟ੍ਰੇਸ਼ਨ, ਬਿਜਲੀ ਦੇ ਬਿੱਲ ਭਰਨ, ਪੇਂਡੂ ਖੇਤਰ ਦੇ ਸਰਟੀਫਿਕੇਟ, ਪੈਨਸ਼ਨ, ਅੰਗਹੀਣਤਾ ,ਜ਼ਮੀਨ ਦੀ ਤਕਸੀਮ, ਕੰਢੀ ਖੇਤਰ ਦੇ ਸਰਟੀਫਿਕੇਟ ਆਦਿ ਸ਼ਾਮਿਲ ਹਨ। 

ਇਹ ਵੀ ਪੜ੍ਹੋ : ਮੁੱਖ ਮੰਤਰੀ ਵੱਲੋਂ ਫ਼ੌਜੀ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ ’ਤੇ ਅਫ਼ਸੋਸ ਦਾ ਪ੍ਰਗਟਾਵਾ

‘ਜਗਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ। 

  • Government of Punjab
  • Vishesh Sarangal
  • Jalandhar District
  • Service Centers
  • Services
  • ਜਲੰਧਰ ਜ਼ਿਲ੍ਹੇ
  • ਪ੍ਰਾਪਤੀ
  • ਸੇਵਾ ਕੇਂਦਰਾਂ
  • ਸੇਵਾਵਾਂ
  • ਪੰਜਾਬ ਸਰਕਾਰ
  • ਵਿਸ਼ੇਸ਼ ਸਾਰੰਗਲ

ਜੇਲ੍ਹ 'ਚੋਂ ਬਾਹਰ ਆਉਣ ਤੋਂ ਬਾਅਦ ਸੁਖਪਾਲ ਖਹਿਰਾ ਦਾ ਪਹਿਲਾ ਬਿਆਨ ਆਇਆ ਸਾਹਮਣੇ

NEXT STORY

Stories You May Like

  • service societies providing services at punjab kesari free medical camp honored
    ਪੰਜਾਬ ਕੇਸਰੀ ਦੇ ਮੁਫ਼ਤ ਮੈਡੀਕਲ ਕੈਂਪ 'ਚ ਸੇਵਾਵਾਂ ਦੇਣ ਵਾਲੀਆਂ ਸੇਵਾ ਸੁਸਾਇਟੀਆਂ ਦਾ ਸਨਮਾਨ
  • good news mata vaishno devi pilgrims jalandhar katra volvo bus service launched
    ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ Good News! ਜਲੰਧਰ-ਕੱਟੜਾ ਵੋਲਵੋ ਬੱਸ ਸੇਵਾ ਸ਼ੁਰੂ
  • heroin worth rs 55 crore seized from border district of punjab
    ਪੰਜਾਬ ਦੇ ਸਰਹੱਦੀ ਜ਼ਿਲ੍ਹੇ 'ਚੋਂ 55,00,00,000 ਦੀ ਹੈਰੋਇਨ ਬਰਾਮਦ
  • neet exam  moga  s daughter  ramneet kaur
    ਮੋਗਾ ਦੀ ਧੀ ਨੇ NEET 'ਚ ਗੱਡੇ ਝੰਡੇ, ਦੇਸ਼ ਭਰ ਵਿਚ 9ਵਾਂ ਸਥਾਨ ਕੀਤਾ ਹਾਸਲ
  • chandigarh ranks first in the country in pgi index
    ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ
  • prime minister narendra modi punjab politics punjab bjp
    ਪ੍ਰਧਾਨ ਮੰਤਰੀ ਮੋਦੀ ਦੇ ਜਲੰਧਰ ਫੇਰੀ ਰਾਹੀਂ ਇਕੋ ਤੀਰ ਨਾਲ ਕਈ ਨਿਸ਼ਾਨੇ, ਪੰਜਾਬ ਦੀ ਸਿਆਸਤ 'ਚ ਵੱਡੇ ਸੰਕੇਤ
  • punjabi girl in italiy
    ਖਟਕੜ ਕਲਾਂ ਦੀ ਧੀ ਇਟਲੀ ਪੁਲਿਸ 'ਚ ਨਿਭਾਏਗੀ ਅਹਿਮ ਸੇਵਾਵਾਂ, ਭਾਈਚਾਰੇ 'ਚ ਖੁਸ਼ੀ ਦੀ ਲਹਿਰ
  • sarvesh kushare creates history by finishing third in monaco diamond league
    ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ
  • power cut today
    ਛੁੱਟੀ ਦਾ ਮਜ਼ਾ ਹੋਵੇਗਾ ਖ਼ਰਾਬ, ਪੰਜਾਬ ਦੇ ਇਸ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ...
  • punjab weather raining imd yellow alert
    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ...
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ...
  • arrested sho gurinderjit nagra appears in court gets 3 day police remand
    ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ...
  • punjab bjp announces new district presidents
    ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
  • shri sunderkand path will be held on july 19 at shri ramsharanam temple
    ਨਕੋਦਰ ਦੇ ਸ਼੍ਰੀ ਰਾਮਸ਼ਰਣਮ ਮੰਦਰ 'ਚ 19 ਜੁਲਾਈ ਨੂੰ ਹੋਵੇਗਾ ਸ਼੍ਰੀ ਸੁੰਦਰਕਾਂਡ...
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ...
  • car overturns after losing control in jalandhar
    ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ...
Trending
Ek Nazar
famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • july 22 punjab highway organizations
      22 ਜੁਲਾਈ ਨੂੰ ਲੈ ਕੇ ਪੰਜਾਬ 'ਚ ਹੋਇਆ ਵੱਡਾ ਐਲਾਨ, 12 ਤੋਂ 3 ਵਜੇ ਤੱਕ...
    • punjab police s major operation
      ਪੰਜਾਬ ਪੁਲਸ ਦੀ ਵੱਡੀ ਕਾਰਵਾਈ, 5 ਕਿਲੋ ਤੋਂ ਵੱਧ ਦੀ ਹੈਰੋਇਨ ਤੇ 2 ਪਿਸਤੌਲਾਂ ਸਣੇ...
    • six members of jagga phukiwal gang arrested in barista cafe firing case
      ਬਰਿਸਟਾ ਕੈਫੇ ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ! ਵਿਦੇਸ਼ ਬੈਠਾ ਜੱਗਾ ਨਿਕਲਿਆ...
    • punjab police employee found in an intoxicated state drug positive in dope test
      ਪੰਜਾਬ ਪੁਲਸ ਮੁਲਾਜ਼ਮ ਦੀ ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼! ਹੋਈ ਸਖ਼ਤ ਕਾਰਵਾਈ
    • sukhjinder singh randhawa s big statement on raja warring
      ਰਾਜਾ ਵੜਿੰਗ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਹਮਲਾ
    • eggs and chicken are going to be expensive
      ਅੰਡੇ ਤੇ ਚਿਕਨ ਹੋ ਵਾਲੇ ਹਨ ਮਹਿੰਗੇ, ਜਾਣੋ ਕਦੋਂ ਘਟ ਸਕਦੀਆਂ ਹਨ ਕੀਮਤਾਂ
    • pm modi visit to jalandhar land of doaba has become a launching pad for bjp
      PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ...
    • arrested sho gurinderjit nagra appears in court gets 3 day police remand
      ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ...
    • court proceedings in case against bikram majithia stayed
      ਮਜੀਠੀਆ ਮਾਮਲਾ: ਗਜਪਤ ਗਰੇਵਾਲ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 29 ਜੁਲਾਈ ਤੱਕ...
    • punjab bjp announces new district presidents
      ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +