Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    12:14:24 PM

  • vidhan sabha  manpreet ayali  bandi singh

    ਵਿਧਾਨ ਸਭਾ 'ਚ ਬੋਲੇ ਮਨਪ੍ਰੀਤ ਇਆਲੀ, ਰਾਮ ਰਹੀਮ...

  • cm vijay actress trisha comment dmk leader arrest

    CM ਵਿਜੇ ਤੇ ਅਦਾਕਾਰਾ ਤ੍ਰਿਸ਼ਾ 'ਤੇ ਟਿੱਪਣੀ ਕਰਨ...

  • 2 isi modules exposed 9 terrorists arrested

    ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ...

  • a massive fire broke out in jalandhar s civil hospital

    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਮ੍ਰਿਤਸਰ 'ਚ ਆਬਕਾਰੀ ਵਿਭਾਗ ਦਾ ‘ਹੱਲਾ-ਬੋਲ’: ਮਾਡਲ ਸ਼ਾਪ 'ਤੇ ਅਚਨਚੇਤ ਛਾਪੇਮਾਰੀ, ਸਟਾਕ ਖੰਗਾਲਿਆ

PUNJAB News Punjabi(ਪੰਜਾਬ)

ਅੰਮ੍ਰਿਤਸਰ 'ਚ ਆਬਕਾਰੀ ਵਿਭਾਗ ਦਾ ‘ਹੱਲਾ-ਬੋਲ’: ਮਾਡਲ ਸ਼ਾਪ 'ਤੇ ਅਚਨਚੇਤ ਛਾਪੇਮਾਰੀ, ਸਟਾਕ ਖੰਗਾਲਿਆ

  • Edited By Sandeep Kumar,
  • Updated: 30 May, 2026 07:23 AM
Amritsar
excise department  s   commotion   in amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਇੰਦਰਜੀਤ) : ਪੰਜਾਬ ’ਚ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਅਤੇ ਸਮੱਗਲਰਾਂ ਖ਼ਿਲਾਫ਼ ਆਬਕਾਰੀ ਵਿਭਾਗ ਨੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਉੱਚ ਅਧਿਕਾਰੀਆਂ ਤੋਂ ਮਿਲੇ ਸਖ਼ਤ ਨਿਰਦੇਸ਼ਾਂ ਤੋਂ ਬਾਅਦ ਵਿਭਾਗ ਦੀ ਟੀਮ ਜ਼ਮੀਨੀ ਪੱਧਰ ’ਤੇ ਉੱਤਰ ਕੇ ਲਗਾਤਾਰ ਛਾਪੇਮਾਰੀ ਅਤੇ ਚੈਕਿੰਗ ਮੁਹਿੰਮ ਚਲਾ ਰਹੀ ਹੈ। ਇਸੇ ਲੜੀ ਤਹਿਤ ਜ਼ਿਲਾ ਆਬਕਾਰੀ ਅਫ਼ਸਰ ਰਮਨ ਭਗਤ (ਅੰਮ੍ਰਿਤਸਰ-3) ਦੀ ਨਿਗਰਾਨੀ ਹੇਠ ਵਿਭਾਗ ਦੀ ਇਕ ਵਿਸ਼ੇਸ਼ ਟੀਮ ਨੇ ਇਲਾਕੇ ’ਚ ਕਾਨੂੰਨ ਵਿਵਸਥਾ ਅਤੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਖ਼ਤ ਚੈਕਿੰਗ ਮੁਹਿੰਮ ਚਲਾਈ।

ਪੁਲਸ ਥਾਣਿਆਂ ਦਾ ਦੌਰਾ, ਬੂਟਲੇਗਰਾਂ ’ਤੇ ਕੱਸਿਆ ਸ਼ਿਕੰਜਾ

ਇਸ ਮੁਹਿੰਮ ਦੀ ਅਗਵਾਈ ਕਰ ਰਹੇ ਸਹਾਇਕ ਆਬਕਾਰੀ ਅਫ਼ਸਰ (ਏ. ਈ. ਟੀ. ਓ.) ਰਮਨ ਕੁਮਾਰ ਸ਼ਰਮਾ ਨੇ ਆਬਕਾਰੀ ਪੁਲਸ ਸਟਾਫ਼ ਸਮੇਤ ਵਿਸ਼ੇਸ਼ ਤੌਰ ’ਤੇ ਥਾਣਾ ਛੇਹਰਟਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਥਾਣਾ ਘਰਿੰਡਾ ਦੇ ਐੱਸ. ਐੱਚ. ਓ. ਨਾਲ ਇਕ ਅਹਿਮ ਬੈਠਕ ਕੀਤੀ। ਬੈਠਕ ’ਚ ਮੁੱਖ ਤੌਰ ’ਤੇ ਇਲਾਕੇ ਦੇ ਸਰਗਰਮ ਬੂਟਲੇਗਰਾਂ ਦੀ ਸੂਚੀ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ’ਤੇ ਚਰਚਾ ਕੀਤੀ ਗਈ। ਸਹਾਇਕ ਆਬਕਾਰੀ ਅਫ਼ਸਰ ਰਮਨ ਸ਼ਰਮਾ ਨੇ ਦੱਸਿਆ ਕਿ ਪੁਲਸ ਅਤੇ ਆਬਕਾਰੀ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰ ਰਹੇ ਹਨ ਤਾਂ ਜੋ ਇਲਾਕੇ ’ਚ ਨਾਜਾਇਜ਼ ਸ਼ਰਾਬ ਦੀ ਸਮੱਗਲਿੰਗ ਅਤੇ ਵਿਕਰੀ ’ਤੇ ਪੂਰੀ ਤਰ੍ਹਾਂ ਰੋਕ ਲਾਈ ਜਾ ਸਕੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਇਲਾਕੇ ’ਚ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ : ਲੁਧਿਆਣਾ 'ਚ ਖੌਫ਼ਨਾਕ ਵਾਰਦਾਤ! ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਚਾਕੂ ਦੀ ਨੋਕ 'ਤੇ ਮੁਟਿਆਰ ਤੋਂ ਖੋਹਿਆ ਬੈਗ

ਮਾਡਲ ਸ਼ਾਪ ’ਤੇ ਅਚਨਚੇਤ ਨਿਰੀਖਣ, ਸਟਾਕ ਰਜਿਸਟਰਾਂ ਦੀ ਜਾਂਚ

ਪੁਲਸ ਵਿਭਾਗ ਨਾਲ ਰਣਨੀਤਕ ਚਰਚਾ ਤੋਂ ਬਾਅਦ ਆਬਕਾਰੀ ਟੀਮ ਨੇ ਅਟਾਰੀ ਰੋਡ ਸਥਿਤ ਇੰਡੀਆ ਗੇਟ ਦੇ ਨੇੜੇ ਮੌਜੂਦ ‘ਮਾਡਲ ਸ਼ਾਪ’ ’ਤੇ ਅਚਨਚੇਤ ਛਾਪੇਮਾਰੀ ਕੀਤੀ। ਇਸ ਕਾਰਵਾਈ ਨਾਲ ਸ਼ਰਾਬ ਕਾਰੋਬਾਰੀਆਂ ’ਚ ਹੜਕੰਪ ਮਚ ਗਿਆ। ਸਹਾਇਕ ਆਬਕਾਰੀ ਅਫ਼ਸਰ ਰਮਨ ਸ਼ਰਮਾ ਦੀ ਮੌਜੂਦਗੀ ’ਚ ਟੀਮ ਨੇ ਦੁਕਾਨ ਦੇ ਅੰਦਰ ਮੌਜੂਦ ਸ਼ਰਾਬ ਦੇ ਸਟਾਕ ਦੀ ਬਾਰੀਕੀ ਨਾਲ ਜਾਂਚ ਕੀਤੀ। ਇਸ ਦੇ ਨਾਲ ਹੀ ਦੁਕਾਨ ਦੇ ਅਧਿਕਾਰਤ ਸਟਾਕ ਰਜਿਸਟਰਾਂ ਦਾ ਮਿਲਾਨ ਕੀਤਾ ਗਿਆ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਥੇ ਕੋਈ ਵੀ ਨਾਜਾਇਜ਼ ਜਾਂ ਬਿਨਾਂ ਰਿਕਾਰਡ ਵਾਲੀ ਸ਼ਰਾਬ ਨਾ ਵੇਚੀ ਜਾ ਰਹੀ ਹੋਵੇ। ਅਧਿਕਾਰੀਆਂ ਅਨੁਸਾਰ ਨਿਯਮਾਂ ’ਚ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਪਾਏ ਜਾਣ ’ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਖਾਲੀ ਬੋਤਲਾਂ ਕੀਤੀਆਂ ਨਸ਼ਟ

ਇਸ ਮੁਹਿੰਮ ਤਹਿਤ ਇਕ ਹੋਰ ਵੱਡੀ ਕਾਰਵਾਈ ਅਟਾਰੀ ਰੋਡ ਸਥਿਤ ਖੰਡਵਾਲਾ ਚੁੰਗੀ ਦੇ ਨੇੜੇ ਦੇਖਣ ਨੂੰ ਮਿਲੀ। ਆਬਕਾਰੀ ਵਿਭਾਗ ਦੇ ਨਿਯਮਾਂ ਮੁਤਾਬਕ ਸ਼ਰਾਬ ਦੀ ਨਾਜਾਇਜ਼ ਰੀ-ਫਿਲਿੰਗ ਦੀ ਖੇਡ ਨੂੰ ਰੋਕਣ ਲਈ ਖਾਲੀ ਬੋਤਲਾਂ ਨੂੰ ਨਸ਼ਟ ਕਰਨਾ ਲਾਜ਼ਮੀ ਹੁੰਦਾ ਹੈ। ਇਸੇ ਨਿਯਮ ਤਹਿਤ ਏ. ਈ. ਟੀ. ਓ. ਰਮਨ ਕੁਮਾਰ ਨੇ (ਐੱਲ-5ਡੀ) ਅਤੇ ਖੰਡਵਾਲਾ ਅਟਾਰੀ ਰੋਡ ਸਥਿਤ ਕੰਪਲੈਕਸ ’ਤੇ ਆਪਣੀ ਮੌਜੂਦਗੀ ’ਚ ਵੱਡੀ ਗਿਣਤੀ ’ਚ ਸ਼ਰਾਬ ਦੀਆਂ ਖਾਲੀ ਬੋਤਲਾਂ ਨੂੰ ਮੌਕੇ ’ਤੇ ਹੀ ਪੂਰੀ ਤਰ੍ਹਾਂ ਨਸ਼ਟ ਕਰਵਾ ਦਿੱਤਾ।

ਇਹ ਵੀ ਪੜ੍ਹੋ : ਲਾਲੂ ਪਰਿਵਾਰ ਨੂੰ ਵੱਡਾ ਝਟਕਾ: '10 ਸਰਕੂਲਰ ਰੋਡ' ਬੰਗਲਾ ਖਾਲੀ ਕਰਨ ਦਾ ਨੋਟਿਸ ਜਾਰੀ

ਅਧਿਕਾਰੀਆਂ ਦਾ ਸੰਦੇਸ਼, ਮੁਹਿੰਮ ਤੇਜ਼ ਕੀਤੀ ਜਾਵੇਗੀ

ਆآਬਕਾਰੀ ਵਿਭਾਗ ਦੇ ਸਹਾਇਕ ਕਮਿਸ਼ਨਰ ਅੰਮ੍ਰਿਤਸਰ ਰੇਂਜ ਦਿਲਬਾਗ ਸਿੰਘ ਚੀਮਾ ਅਤੇ ਜ਼ਿਲਾ ਆਬਕਾਰੀ ਅਫ਼ਸਰ ਰਮਨ ਭਗਤ ਨੇ ਸਾਫ਼ ਕੀਤਾ ਹੈ ਕਿ ਆਉਣ ਵਾਲੇ ਦਿਨਾਂ ’ਚ ਇਹ ਚੈਕਿੰਗ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਠੇਕੇਦਾਰਾਂ ਅਤੇ ਸ਼ਰਾਬ ਸਮੱਗਲਰਾਂ ਖ਼ਿਲਾਫ਼ ‘ਜ਼ੀਰੋ ਟਾਲਰੈਂਸ’ ਦੀ ਨੀਤੀ ਅਪਣਾਈ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Amritsar
  • Excise Department
  • Model Shop
  • Raid
  • Stock Checked
  • ਅੰਮ੍ਰਿਤਸਰ
  • ਆਬਕਾਰੀ ਵਿਭਾਗ
  • ਮਾਡਲ ਸ਼ਾਪ
  • ਛਾਪੇਮਾਰੀ
  • ਸਟਾਕ ਖੰਗਾਲਿਆ

ਸਿਵਲ ਸਰਜਨ ਦੀ ਮਾਹਿਲਪੁਰ ਹਸਪਤਾਲ 'ਚ ਦਸਤਕ: ਸਿਹਤ ਸੇਵਾਵਾਂ ਤੇ ਪ੍ਰਬੰਧਾਂ ਦੀ ਬਾਰੀਕੀ ਨਾਲ ਕੀਤੀ ਜਾਂਚ

NEXT STORY

Stories You May Like

  • senior assistant of excise department arrested in punjab
    ਪੰਜਾਬ 'ਚ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ
  • upper circuit on stocks priced below rs 10  know how the stock  s journey
    10 ਰੁਪਏ ਤੋਂ ਘੱਟ ਕੀਮਤ ਵਾਲੇ ਸਟਾਕ 'ਤੇ ਲੱਗਾ ਅੱਪਰ ਸਰਕਟ,  ਜਾਣੋ ਕਿਵੇਂ ਚੱਲ ਰਿਹੈ ਸਟਾਕ ਦਾ ਸਫ਼ਰ
  • amritsar big blast in the education department
    ਅੰਮ੍ਰਿਤਸਰ: ਸਿੱਖਿਆ ਵਿਭਾਗ ਦਾ ਵੱਡਾ ਧਮਾਕਾ, ਲੱਖਾਂ ਦੇ ਘਪਲੇ ’ਚ BPEO ਸਮੇਤ 4 ਖ਼ਿਲਾਫ਼ ਕਾਰਵਾਈ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
  • surprise checking in amritsar central jail
    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ ਫ਼ੋਨ ਬਰਾਮਦ
  • bjp  rp singh  punjab  education
    ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ
  • ed  coal business  raids  documents
    ਗੈਰ-ਕਾਨੂੰਨੀ ਕੋਲਾ ਕਾਰੋਬਾਰ ’ਤੇ ED ਦਾ ਸ਼ਿਕੰਜਾ, 20 ਤੋਂ ਵੱਧ ਟਿਕਾਣਿਆਂ ’ਤੇ ਤਾਬੜਤੋੜ ਛਾਪੇਮਾਰੀ
  • jail clash  amritsar jail  prisoners clash
    ਅੰਮ੍ਰਿਤਸਰ ਦੀ ਜੇਲ ’ਚ ਝੜਪ, ਹਵਾਲਾਤੀ ਭਿੜੇ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • overgrown grass on rto track jalandhar parking point not visible
    ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
Trending
Ek Nazar
heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • second day of punjab vidhan sabha proceedings begins
      ਪੰਜਾਬ ਵਿਧਾਨ ਸਭਾ ਦੀ ਦੂਜੇ ਦਿਨ ਦੀ ਕਾਰਵਾਈ ਸ਼ੁਰੂ, ਹੰਗਾਮੇਦਾਰ ਰਹਿਣ ਦੇ ਆਸਾਰ
    • big good news for powercom employees
      ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, ਪੰਜਾਬ-ਹਰਿਆਣਾ ਹਾਈਕੋਰਟ ਨੇ...
    • body of young man found on the banks of beas
      ਬਿਆਸ ਦਰਿਆ ਦੇ ਕੰਢਿਓਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
    • big blow to jalandhar corporation
      ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
    • shameful act in pathankot
      ਪਠਾਨਕੋਟ 'ਚ ਸ਼ਰਮਨਾਕ ਕਾਰਾ: ਸਰਕਾਰੀ ਸਕੂਲ ਦੇ ਅਧਿਆਪਕ ਨੇ 7ਵੀਂ ਦੀ ਵਿਦਿਆਰਥਣ...
    • major action by ferozepur police
      ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 3 ਕਿੱਲੋ ਤੋਂ ਵੱਧ 'ਚਿੱਟੇ' ਦੀ ਖੇਪ ਸਮੇਤ...
    • women die after being hit by a speeding vehicle
      ਤੇਜ਼ ਰਫ਼ਤਾਰ ਗੱਡੀ ਦੀ ਲਪੇਟ ’ਚ ਆਉਣ ਨਾਲ 2 ਔਰਤਾਂ ਦੀ ਮੌਤ
    • punjabi boy drugs
      ਪਿੰਡ ਰਾਮਪੁਰਾ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਨਸ਼ੇ ਦੀ ਓਵਰਡੋਜ਼ ਦਾ...
    • punjab village drone
      ਵੱਡੀ ਖ਼ਬਰ: ਪੰਜਾਬ ਦੇ ਇਸ ਪਿੰਡ 'ਚੋਂ ਮਿਲੀ 45 ਕਰੋੜ ਰੁਪਏ ਦੀ ਹੈਰੋਇਨ
    • imd rain alert
      4, 5, 6 ਤੇ 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +