Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    1:58:27 AM

  • central agency raids punjab vigilance office

    ਮਜੀਠੀਆ ਦਾ ਦਾਅਵਾ : ਕੇਂਦਰੀ ਏਜੰਸੀ ਨੇ ਪੰਜਾਬ...

  • pbks vs dc

    ਪੰਜਾਬ ਕਿੰਗਜ਼ ਦੀ ਲਗਾਤਾਰ ਚੌਥੀ ਹਾਰ, ਦਿੱਲੀ ਨੇ 3...

  • pm modi asks schools to switch to online classes

    'ਕੋਰੋਨਾ ਵਾਂਗ Online ਲਾਓ ਕਲਾਸਾਂ...', ਪ੍ਰਧਾਨ...

  • pbks vs dc ipl 2026

    IPL 2026: ਪੰਜਾਬ ਨੇ ਦਿੱਲੀ ਨੂੰ ਦਿੱਤਾ 211 ਦੌੜਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਅੱਧੀ ਰਾਤ ਨੂੰ ਸਰਗਰਮ ਹੋਇਆ ਆਬਕਾਰੀ ਵਿਭਾਗ, ਸ਼ਰਾਬ ਦੇ ਹੁੱਕਾ ਬਾਰਾਂ ਖ਼ਿਲਾਫ਼ ਚਲਾਇਆ ਆਪ੍ਰੇਸ਼ਨ 'ਨਾਈਟ ਸਵੀਪ'

PUNJAB News Punjabi(ਪੰਜਾਬ)

ਅੱਧੀ ਰਾਤ ਨੂੰ ਸਰਗਰਮ ਹੋਇਆ ਆਬਕਾਰੀ ਵਿਭਾਗ, ਸ਼ਰਾਬ ਦੇ ਹੁੱਕਾ ਬਾਰਾਂ ਖ਼ਿਲਾਫ਼ ਚਲਾਇਆ ਆਪ੍ਰੇਸ਼ਨ 'ਨਾਈਟ ਸਵੀਪ'

  • Edited By Anmol Tagra,
  • Updated: 28 May, 2023 11:13 PM
Punjab
excise department action at midnight
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਵਿਭਾਗ ਵੱਲੋਂ ਸ਼ਨੀਵਾਰ ਰਾਤ ਨੂੰ ਸੂਬੇ ਭਰ ਵਿਚ ਸ਼ਰਾਬ ਦੇ ਬਾਰਾਂ ਦੀ ਚੈਕਿੰਗ ਅਤੇ ਨਿਗਰਾਨੀ ਲਈ “ਨਾਈਟ ਸਵੀਪ” ਨਾਮੀ ਵਿਆਪਕ ਆਪ੍ਰੇਸ਼ਨ ਚਲਾਇਆ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਟੀਮਾਂ ਵੱਲੋਂ ਰਾਤ ਸਮੇਂ ਮੋਹਾਲੀ, ਜਲੰਧਰ ਅਤੇ ਅੰਮ੍ਰਿਤਸਰ ਖੇਤਰ ਦੇ ਬਾਰਾਂ, ਪੱਬਾਂ ਅਤੇ ਰੈਸਟੋਰੈਂਟਾਂ ਵੱਲੋਂ ਵੱਖ-ਵੱਖ ਕਾਨੂੰਨਾਂ ਦੀ ਪਾਲਣਾ ਸਬੰਧੀ ਜਾਂਚ ਵੀ ਕੀਤੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਮੌਕੇ 'ਤੇ ਹੀ ਕਾਨੂੰਨ ਦੀਆਂ ਧਾਰਾਵਾਂ ਅਨੁਸਾਰ ਕਾਰਵਾਈ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਬਾਰਾਂ, ਪੱਬਾਂ ਅਤੇ ਰੈਸਟੋਰੈਂਟਾਂ ਵਿੱਚ 'ਹੁੱਕਾ' ਪੀਣ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਇਹ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਗਿਆ। ਉਨ੍ਹਾਂ ਦੱਸਿਆ ਕਿ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ ਅਤੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਦੀ ਨਿਗਰਾਨੀ ਹੇਠ ਬੀਤੀ ਰਾਤ ਨੂੰ 13 ਤੋਂ ਵੱਧ ਟੀਮਾਂ ਵੱਲੋਂ ਚੈਕਿੰਗ ਕੀਤੀ ਗਈ।

ਇਹ ਖ਼ਬਰ ਵੀ ਪੜ੍ਹੋ - Breaking News: ਦਿੱਲੀ ਪੁਲਸ ਨੇ ਪ੍ਰਦਰਸ਼ਨਕਾਰੀ ਪਹਿਲਵਾਨਾਂ 'ਤੇ ਦਰਜ ਕੀਤੀ FIR

ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਅਤੇ ਕਰ ਮੰਤਰੀ ਨੇ ਦੱਸਿਆ ਕਿ ਐਸ.ਏ.ਐਸ.ਨਗਰ (ਮੁਹਾਲੀ) ਜ਼ਿਲ੍ਹੇ ਦੇ ਨਯਾਗਾਓਂ ਖੇਤਰ ਵਿੱਚ, 'ਆਈ ਲਵ ਹੌਟ ਸ਼ਾਟ' ਨਾਮੀ ਇੱਕ ਰੈਸਟੋਰੈਂਟ ਵੱਲੋਂ ਆਪਣੇ ਗਾਹਕਾਂ ਨੂੰ ਸਿਰਫ਼ ਚੰਡੀਗੜ੍ਹ ਖੇਤਰ ਵਿੱਚ ਵੇਚੀ ਜਾ ਸਕਣ ਵਾਲੀ ਬੀਅਰ ਦੇ ਨਾਲ 'ਹੁੱਕਾ' ਪੀਣ ਨੂੰ ਦਿੱਤਾ ਜਾ ਰਿਹਾ ਸੀ, ਜਿਸ ਨਾਲ ਉਹ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਦੀ ਉਲੰਘਣਾ ਕਰ ਰਹੇ ਸਨ। ਰੈਸਟੋਰੈਂਟ ਦੀ ਤਲਾਸ਼ੀ ਦੌਰਾਨ 20 ਹੁੱਕੇ, ਬੀਅਰ ਦੀਆਂ 07 ਬੋਤਲਾਂ, ਤੰਬਾਕੂ ਦੇ ਵੱਖ-ਵੱਖ ਫਲੇਵਰ ਅਤੇ ਚਾਰਕੋਲ ਜ਼ਬਤ ਕੀਤਾ ਗਿਆ। ਇਸ ਮਾਮਲੇ ਵਿੱਚ ਰੈਸਟੋਰੈਂਟ ਦੇ ਮਾਲਕਾਂ ਵਿਰੁੱਧ ਪੰਜਾਬ ਐਕਸਾਈਜ਼ ਐਕਟ 1914, ਸਿਗਰੇਟ ਐਂਡ ਅਦਰ ਤੰਬਾਕੂ ਪ੍ਰੋਡੱਕਟ ਐਕਟ 2003, ਪੋਆਈਜ਼ਨ ਐਕਟ 1919 ਅਤੇ ਭਾਰਤੀ ਦੰਡਾਵਲੀ 1860 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਨਯਾਗਾਓਂ, ਮੋਹਾਲੀ ਵਿਖੇ ਐਫ.ਆਈ.ਆਰ. ਨੰਬਰ 40 ਮਿਤੀ 28.05.2023 ਦਰਜ ਕੀਤੀ ਗਈ। ਇਸ ਤੋਂ ਇਲਾਵਾ, ਬੈਸਟੇਕ ਮਾਲ, ਸੈਕਟਰ 66 ਮੋਹਾਲੀ ਵਿੱਚ 'ਬੁਰਜ' (ਡਬਲਯੂ ਵ੍ਹਾਈਟ ਹਾਸਪਿਟੈਲਿਟੀ), 'ਸਕੱਲ' (ਫ੍ਰੈਂਡਜ਼ ਹਾਸਪਿਟੈਲਿਟੀ) ਅਤੇ 'ਮਾਸਕ ਲੌਂਜ ਐਂਡ ਬਾਰ' ਨਾਮੀ ਤਿੰਨ ਬਾਰ ਨਿਰਧਾਰਤ ਸਮੇਂ ਤੋਂ ਬਾਅਦ ਵੀ ਖੁੱਲ੍ਹੇ ਪਾਏ ਗਏ। ਨਤੀਜੇ ਵਜੋਂ ਇਨ੍ਹਾਂ ਬਾਰਾਂ ਵਿਰੁੱਧ ਪੰਜਾਬ ਆਬਕਾਰੀ ਐਕਟ 1914 ਅਤੇ ਪੰਜਾਬ ਲਿਕਰ ਲਾਇਸੈਂਸ ਰੂਲਜ਼ 1956 ਦੀਆਂ ਸਬੰਧਤ ਧਾਰਾਵਾਂ ਤਹਿਤ ਕਾਰਵਾਈ ਕੀਤੀ ਗਈ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ‘ਪੈਡਲਰਜ਼ ਬਾਰ’ ਨਾਮੀ ਬਾਰ ਨਿਰਧਾਰਤ ਸਮੇਂ ਤੋਂ ਬਾਅਦ ਵੀ ਖੁੱਲ੍ਹਾ ਸੀ ਅਤੇ 25 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਵੀ ਸ਼ਰਾਬ ਪਰੋਸ ਰਿਹਾ ਸੀ। ਬਾਰ ਦੀ ਤਲਾਸ਼ੀ ਦੌਰਾਨ 17 ਬੋਤਲਾਂ ਬਿਨਾਂ ਡਿਊਟੀ ਵਾਲੀ ਸ਼ਰਾਬ ਅਤੇ ਮਿਆਦ ਪੁੱਗ ਚੁੱਕੀ ਬੀਅਰ ਦੀਆਂ 05 ਬੋਤਲਾਂ ਵੀ ਬਰਾਮਦ ਹੋਈਆਂ ਜਿਨ੍ਹਾਂ ਨੂੰ ਮੌਕੇ 'ਤੇ ਜ਼ਬਤ ਕਰ ਲਿਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸੇ ਤਰ੍ਹਾਂ, ਜਲੰਧਰ ਵਿੱਚ ‘ਪੈਡਲਰਜ਼’ ਨਾਮੀ ਬਾਰ ਨਿਰਧਾਰਤ ਸਮਾਂ-ਸੀਮਾਂ ਤੋਂ ਬਾਅਦ ਵੀ ਖੁੱਲ੍ਹਾ ਸੀ। ਬਾਰ ਦੀ ਤਲਾਸ਼ੀ ਦੌਰਾਨ ਮਿਆਦ ਪੁੱਗ ਚੁੱਕੀ ਬੀਅਰ ਦੀਆਂ 03 ਬੋਤਲਾਂ ਵੀ ਬਰਾਮਦ ਹੋਈਆਂ ਜਿਨ੍ਹਾਂ ਨੂੰ ਮੌਕੇ 'ਤੇ ਜ਼ਬਤ ਕਰ ਲਿਆ ਗਿਆ। ਇਹਨਾਂ ਉਲੰਘਣਾਵਾਂ ਨੂੰ ਵੇਖਦਿਆਂ ਬਾਰ ਦੇ ਖਿਲਾਫ ਕਾਨੂੰਨ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਸਖ਼ਤ ਕਾਰਵਾਈ ਆਰੰਭੀ ਗਈ।

ਆਬਕਾਰੀ ਤੇ ਕਰ ਮੰਤਰੀ ਨੇ ਦੱਸਿਆ ਕਿ ਆਪ੍ਰੇਸ਼ਨ ਦੌਰਾਨ ਵਧੀਕ ਕਮਿਸ਼ਨਰ (ਆਬਕਾਰੀ) ਨਰੇਸ਼ ਦੂਬੇ ਅਤੇ ਏ.ਆਈ.ਜੀ (ਆਬਕਾਰੀ) ਗੁਰਜੋਤ ਸਿੰਘ ਕਲੇਰ ਸਮੇਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਨਿਜੀ ਤੌਰ ‘ਤੇ ਆਬਕਾਰੀ ਟੀਮਾਂ ਦੀ ਅਗਵਾਈ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਆਪ੍ਰੇਸ਼ਨ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਸੀ। ਹਰੇਕ ਟੀਮ ਵਿੱਚ ਘੱਟੋ-ਘੱਟ ਇੱਕ ਮਹਿਲਾ ਅਧਿਕਾਰੀ ਅਤੇ ਇੱਕ ਸਿਹਤ ਵਿਭਾਗ ਦਾ ਅਧਿਕਾਰੀ ਸ਼ਾਮਲ ਸੀ।

ਇਹ ਖ਼ਬਰ ਵੀ ਪੜ੍ਹੋ - ਪਹਿਲਵਾਨਾਂ ਨੂੰ ਹਿਰਾਸਤ 'ਚ ਲਏ ਜਾਣ ਤੋਂ ਬਾਅਦ ਦਿੱਲੀ ਮਹਿਲਾ ਕਮਿਸ਼ਨ ਦਾ CP ਨੂੰ ਪੱਤਰ, ਲਿਖੀ ਇਹ ਗੱਲ

ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਆਪ੍ਰੇਸ਼ਨ 'ਨਾਈਟ ਸਵੀਪ' ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਆਬਕਾਰੀ ਵਿਭਾਗ ਦੇ ਇਸ ਆਪ੍ਰੇਸ਼ਨ ਦਾ ਉਦੇਸ਼ ਹੁੱਕਾ ਪੀਣ ਕਰਕੇ ਸਿਹਤ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਧਿਆਨ ਵਿਚ ਰੱਖਦਿਆਂ ਬਾਰਾਂ ਅਤੇ ਰੈਸਟੋਰੈਂਟਾਂ ਵਿੱਚ ਹੁੱਕਾ ਪੀਣ 'ਤੇ ਰੋਕ ਲਗਾਉਣਾ ਹੈ ਕਿਉਂਕਿ ਇਨਾਂ ਹੁੱਕਿਆਂ ਵਿੱਚ ਨਿਕੋਟੀਨ (ਕੈਂਸਰ ਪੈਦਾ ਕਰਨ ਵਾਲੇ) ਵਰਗੇ ਹਾਨੀਕਾਰਕ ਪਦਾਰਥ ਪਾਏ ਜਾਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਹੁੱਕੇ ਵਿਚ ਤੰਬਾਕੂ ਨੂੰ ਸਾੜਨ ਲਈ ਵਰਤੇ ਜਾਣ ਵਾਲੇ ਚਾਰਕੋਲ ਤੋਂ ਅਜਿਹਾ ਧੂੰਆਂ ਪੈਦਾ ਹੁੰਦਾ ਹੈ ਜਿਸ ਵਿਚ ਨਾ ਸਿਰਫ ਕਾਰਬਨ ਮੋਨੋਆਕਸਾਈਡ ਹੁੰਦੀ ਹੈ, ਬਲਕਿ ਹੋਰ ਕੈਂਸਰ ਪੈਦਾ ਕਰਨ ਵਾਲੇ ਰਸਾਇਣ ਅਤੇ ਧਾਤਾਂ ਵੀ ਸ਼ਾਮਲ ਹੁੰਦੀਆਂ ਹਨ, ਕਿਉਂਕਿ ਧੂੰਏਂ ਨੂੰ ਫਿਲਟਰ ਕਰਨ ਲਈ ਵਰਤਿਆ ਜਾਣ ਵਾਲਾ ਪਾਣੀ ਅਸਲ ਵਿਚ ਇਨ੍ਹਾਂ ਖ਼ਤਰਨਾਕ ਰਸਾਇਣਾਂ ਨੂੰ ਰੋਕਣ ਦੇ ਯੋਗ ਨਹੀਂ ਹੁੰਦਾ। ਇਸ ਤੋਂ ਇਲਾਵਾ ਇੱਕੋ ਹੁੱਕੇ ਨੂੰ ਇੱਕੋ ਸਮੇਂ ਵੱਧ ਵਿੱਕਤੀਆਂ ਵੱਲੋਂ ਮਿਲ ਕੇ ਪੀਣ ਨਾਲ ਛੂਤ ਦੀਆਂ ਵੱਖ-ਵੱਖ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵਧਦਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੀ ਨੌਜਵਾਨ ਪੀੜ੍ਹੀ ਦੇ ਸੁਨਿਹਰੀ ਭਵਿੱਖ ਸਬੰਧੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਰ ਤਰ੍ਹਾਂ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ। ਉਨ੍ਹਾਂ ਅੱਗੇ ਕਿਹਾ ਕਿ ਆਬਕਾਰੀ ਵਿਭਾਗ ਦੀ ਹੁੱਕਾ ਬਾਰਾਂ ਅਤੇ ਇਸ ਤਰ੍ਹਾਂ ਦੀਆਂ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਮੁਹਿੰਮ ਨੂੰ ਭਵਿੱਖ ਵਿੱਚ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਨੇ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਲ ਸਾਰੇ ਵਿਅਕਤੀਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਅਜਿਹੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Excise Department
  • Action
  • Hukkah
  • Hukkah Bar
  • Liquor
  • ਆਬਕਾਰੀ ਵਿਭਾਗ
  • ਕਾਰਵਾਈ
  • ਹੁੱਕਾ ਬਾਰ
  • ਸ਼ਰਾਬ

ਕੱਦ ਛੋਟਾ, ਹੌਸਲਾ ਪਹਾੜ ਜਿੱਡਾ, ਸਿਵਲ ਸਰਵਿਸਿਜ਼ ਪ੍ਰੀਲਿਮਸ ਦੀ ਪ੍ਰੀਖਿਆ ਦੇਣ ਪੁੱਜਾ ਸਭ ਤੋਂ ਛੋਟੇ ਕੱਦ ਦਾ ਉਮੀਦਵਾਰ

NEXT STORY

Stories You May Like

  • punjab  bars and restaurants will now be able to open till 3 am
    ਪੰਜਾਬ: ਹੁਣ ਦੇਰ ਰਾਤ 3 ਵਜੇ ਤੱਕ ਖੁੱਲ੍ਹ ਸਕਣਗੇ ਬਾਰ ਤੇ ਰੈਸਟੋਰੈਂਟ, ਆਬਕਾਰੀ ਵਿਭਾਗ ਨੇ ਕਰ'ਤਾ ਐਲਾਨ
  • operation sindoor rajnath singh
    ਆਪ੍ਰੇਸ਼ਨ ਸਿੰਦੂਰ ਨੇ ਦੁਨੀਆ ਨੂੰ ਅੱਤਵਾਦ ਦੇ ਖ਼ਿਲਾਫ਼ ਭਾਰਤ ਦੀ ਵਚਨਬੱਧਤਾ ਦਾ ਸੰਦੇਸ਼ ਦਿੱਤਾ: ਰਾਜਨਾਥ
  • important news regarding liquor vends in punjab
    ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ ਫ਼ੈਸਲਾ
  • operation sindoor pm modi
    ਆਪ੍ਰੇਸ਼ਨ ਸਿੰਦੂਰ ਅੱਤਵਾਦ ਦੇ ਖ਼ਿਲਾਫ਼ ਭਾਰਤ ਦੀ ਦ੍ਰਿੜ ਪ੍ਰਤੀਕਿਰਿਆ ਦਾ ਪ੍ਰਤੀਕ ਹੈ: PM ਮੋਦੀ
  • excise department recovers illegal liquor bottles
    ਆਬਕਾਰੀ ਵਿਭਾਗ ਵੱਲੋਂ ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਬਰਾਮਦ,  ਦੋ ਮੁਲਜ਼ਮ ਗ੍ਰਿਫ਼ਤਾਰ
  • big action by excise department and police in gurdaspur
    ਗੁਰਦਾਸਪੁਰ ’ਚ ਆਬਕਾਰੀ ਵਿਭਾਗ ਤੇ ਪੁਲਸ ਦਾ ਵੱਡਾ ਐਕਸ਼ਨ, 54 ਹਜ਼ਾਰ ਕਿੱਲੋ ਲਾਹਣ ਕੀਤੀ ਨਸ਼ਟ
  • excise department action
    ਆਬਕਾਰੀ ਵਿਭਾਗ ਦੀ ਕਾਰਵਾਈ, ਹੋਟਲ ’ਚੋਂ ਮਿਲੀਆਂ ਵਿਦੇਸ਼ੀ ਸ਼ਰਾਬ ਦੀਆਂ ਖਾਲੀ ਬੋਤਲਾਂ ਕੀਤੀਆਂ ਨਸ਼ਟ
  • lahan seized from the mand area across the river
    ਆਬਕਾਰੀ ਵਿਭਾਗ ਦਾ ਵੱਡਾ ਐਕਸ਼ਨ: ਦਰਿਆ ਪਾਰ ਮੰਡ ਖੇਤਰ 'ਚੋਂ 5000 ਲੀਟਰ ਲਾਹਣ ਬਰਾਮਦ
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • controversy again arises over liquor store opened in jalandhar cantt
    ਜਲੰਧਰ ਕੈਂਟ ’ਚ ਖੋਲ੍ਹੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਫਿਰ ਉੱਠਿਆ ਵਿਵਾਦ
  • punjab  s weather takes a big turn
    ਪੰਜਾਬ ਦੇ ਮੌਸਮ 'ਚ ਵੱਡੀ ਕਰਵਟ ਦੇ ਸੰਕੇਤ, ਤੇਜ਼ ਤੂਫਾਨ ਤੇ ਗੜੇਮਾਰੀ ਦੀ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
Trending
Ek Nazar
ipl 2026 rcb star

RCB ਦੇ ਸਟਾਰ ਖਿਡਾਰੀ ਦੀ ਸ਼ਰਮਨਾਕ ਹਰਕਤ! ਲਾਈਵ ਮੈਚ ਦੌਰਾਨ ਕੀਤੇ ਭੱਦੇ ਇਸ਼ਾਰੇ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shameful incident in jalandhar woman gangraped in a moving car
      ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
    • nakodar to mehatpur road from closed for 30 days
      ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
    • punjab school education board 10th results
      10ਵੀਂ ਦੇ ਨਤੀਜੇ : ਫਰੀਦਕੋਟ ਦੀ ਹਰਲੀਨ ਪੰਜਾਬ ਭਰ 'ਚੋਂ ਪਹਿਲੇ ਨੰਬਰ 'ਤੇ
    • girls dominate in punjab board 10th results
      ਪੰਜਾਬ ਬੋਰਡ ਦੇ 10ਵੀਂ ਦੇ ਨਤੀਜਿਆਂ 'ਚ ਕੁੜੀਆਂ ਨੇ ਮਾਰੀ ਬਾਜ਼ੀ, ਪੜ੍ਹੋ ਪੂਰੇ...
    • new twist in the murder case of harmol singh in nurpur bedi
      ਨੂਰਪੁਰ ਬੇਦੀ ਹਰਮੋਲ ਕਤਲ ਕਾਂਡ : ਲਾਈਵ ਆ ਕੇ ਕਿਹਾ 'ਮੈਂ ਆਪਣੇ ਭਰਾ ਦੇ ਕਤਲ...
    • hailstorms in punjab
      ਪੰਜਾਬ ਦੇ ਇਸ ਇਲਾਕੇ ਵਿਚ ਪੈ ਗਏ ਮੋਟੇ-ਮੋਟੇ ਗੜ੍ਹੇ, ਵੀਡੀਓ ਦੇਖ ਨਹੀਂ ਆਵੇਗਾ ਯਕੀਨ
    • big accident in punjab
      ਪੰਜਾਬ "ਚ ਵੱਡਾ ਹਾਦਸਾ, ਡਿਵਾਈਡਰ ਨਾਲ ਟਕਰਾ ਦੂਜੇ ਪਾਸੇ ਜਾ ਪੁੱਜੀ ਗੱਡੀ, ਦੋ...
    • punjab bjp protest
      ਪੁਲਸ ਕਮਿਸ਼ਨਰ ਦਫ਼ਤਰ ਮੂਹਰੇ ਭਾਜਪਾ ਆਗੂਆਂ 'ਤੇ ਸੁੱਟੀ ਗਈ ਸਿਆਹੀ, ਵਰਕਰਾਂ ਨੇ...
    • firing in ludhiana
      ਦਵਾਈਆਂ ਦਾ ਕਾਰੋਬਾਰ ਕਰਨ ਵਾਲੇ ਵਪਾਰੀ ਦੇ ਘਰ ਦੇ ਬਾਹਰ ਫ਼ਾਇਰਿੰਗ, ਸਾਥੀ ਨੇ ਬਣਾਈ...
    • pseb 10th class board result hoshiarpur
      PSEB 10ਵੀਂ ਦਾ ਨਤੀਜਾ: ਪੰਜਾਬ ’ਚ 10ਵੇਂ ਸਥਾਨ ’ਤੇ ਰਿਹਾ ਹੁਸ਼ਿਆਰਪੁਰ ਜ਼ਿਲ੍ਹਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +