Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    6:38:16 AM

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • shiromani akali dal campaign

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6...

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

  • five senior punjab police ips officers have retired

    ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਮਾਲੀਏ ਵਿਚ ਰਿਕਾਰਡ ਵਾਧਾ, ਆਬਕਾਰੀ ਨੀਤੀਆਂ ਨੇ ਭਰ 'ਤਾ ਸਰਕਾਰ ਦਾ ਖਜ਼ਾਨਾ

PUNJAB News Punjabi(ਪੰਜਾਬ)

ਪੰਜਾਬ ਦੇ ਮਾਲੀਏ ਵਿਚ ਰਿਕਾਰਡ ਵਾਧਾ, ਆਬਕਾਰੀ ਨੀਤੀਆਂ ਨੇ ਭਰ 'ਤਾ ਸਰਕਾਰ ਦਾ ਖਜ਼ਾਨਾ

  • Edited By Gurminder Singh,
  • Updated: 22 Mar, 2025 06:20 PM
Chandigarh
excise department finance minister harpal cheema
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ 2022 ਵਿਚ ਕਾਰਜਭਾਰ ਸੰਭਾਲਣ ਤੋਂ ਬਾਅਦ ਲਾਗੂ ਕੀਤੀਆਂ ਆਬਕਾਰੀ ਨੀਤੀਆਂ ਦੀ ਸਫਲਤਾ ਨੂੰ ਸੂਬੇ ਦੇ ਆਬਕਾਰੀ ਮਾਲੀਏ ਵਿਚ ਸ਼ਾਨਦਾਰ ਮੀਲ ਪੱਥਰ ਦਾ ਸਿਹਰਾ ਦਿੰਦੇ ਹੋਏ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਆਬਕਾਰੀ ਮਾਲੀਏ ਵਿਚ ਪਿਛਲੇ ਤਿੰਨ ਸਾਲਾਂ ਵਿਚ ਬੇਮਿਸਾਲ ਵਾਧਾ ਹੋਇਆ ਹੈ ਜੋ ਕਿ ਸਾਲ 2021-2022 ਦੇ 6254 ਕਰੋੜ ਰੁਪਏ ਦੇ ਮੁਕਾਬਲੇ ₹10200 ਕਰੋੜ ਤੋਂ ਵੱਧ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਆਬਕਾਰੀ ਮਾਲੀਆ ਪੰਜ ਅੰਕਾਂ ਦੇ ਅੰਕੜੇ ਨੂੰ ਪਾਰ ਕਰੇਗਾ, ਅਤੇ ਇਸ ਦੇ ਵਿੱਤੀ ਸਾਲ 2024-25 ਲਈ ਮਿਥੇ ਗਏ 10145 ਕਰੋੜ ਰੁਪਏ ਦੇ ਟੀਚੇ ਨੂੰ ਪਾਰ ਕਰਨ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਇੰਸਪੈਕਟਰ ਸਮੇਤ ਪੰਜ ਮੁਲਾਜ਼ਮਾਂ ਦੇ ਗੈਰ ਜ਼ਮਾਨਤੀ ਵਾਰੰਟ ਜਾਰੀ, ਐੱਸ. ਐੱਸ. ਪੀ. ਤੋਂ ਮੰਗਿਆ ਹਲਫਨਾਮਾ

ਇੱਥੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਵਿਭਾਗ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸਾਲ ਈ-ਟੈਂਡਰ ਪ੍ਰਕਿਰਿਆ ਦੀ ਸਫਲਤਾ ਨੇ ਪੰਜਾਬ ਆਬਕਾਰੀ ਵਿਭਾਗ ਲਈ ਲਗਾਤਾਰ ਚੌਥੇ ਸਾਲ ਸ਼ਾਨਦਾਰ ਵਿਕਾਸ ਦਾ ਮੁਕਾਮ ਤੈਅ ਕੀਤਾ ਹੈ। ਉਨ੍ਹਾਂ ਕਿਹਾ ਕਿ ਆਬਕਾਰੀ ਵਿਭਾਗ ਨੂੰ ਵਿੱਤੀ ਸਾਲ 2025-26 ਲਈ ਪ੍ਰਚੂਨ ਸ਼ਰਾਬ ਦੇ ਲਾਇਸੈਂਸਾਂ ਦੀ ਅਲਾਟਮੈਂਟ ਲਈ ਚੱਲ ਰਹੀ ਈ-ਟੈਂਡਰ ਪ੍ਰਕਿਰਿਆ ਵਿਚ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਨੇ 207 ਪ੍ਰਚੂਨ ਸ਼ਰਾਬ ਸਮੂਹਾਂ ਲਈ 9017 ਕਰੋੜ ਰੁਪਏ ਦੀ ਰਾਖਵੀਂ ਕੀਮਤ ਰੱਖੀ ਹੈ। 20 ਮਾਰਚ ਤੱਕ ਇਨ੍ਹਾਂ ਸਮੂਹਾਂ ਵਿਚੋਂ 179, ਜੋ ਕੁੱਲ ਦਾ 87% ਬਣਦਾ ਹੈ, ਨੂੰ ਸਫਲਤਾਪੂਰਵਕ ਅਲਾਟ ਕੀਤਾ ਗਿਆ ਹੈ ਅਤੇ 7810 ਕਰੋੜ ਰੁਪਏ ਦੀ ਰਾਖਵੀਂ ਕੀਮਤ ਦੇ ਮੁਕਾਬਲੇ ਪ੍ਰੀਮੀਅਮ ਵਜੋਂ ਵਾਧੂ 871 ਕਰੋੜ ਰੁਪਏ ਦੇ ਨਾਲ 8681 ਕਰੋੜ ਰੁਪਏ ਦੀ ਡਿਸਕਵਰਡ ਕੀਮਤ ਪ੍ਰਾਪਤ ਕੀਤੀ ਗਈ ਹੈ।

ਇਹ ਵੀ ਪੜ੍ਹੋ : ਵਾਹਨਾਂ ਲਈ ਨਵੀਂ ਰਜਿਸਟਰੇਸ਼ਨ ਨੰਬਰ ਪਲੇਟ ਕੀਤੀ ਗਈ ਤਿਆਰ, ਖਾਸੀਅਤ ਜਾਣ ਉੱਡਣਗੇ ਹੋਸ਼

ਵਿੱਤ ਮੰਤਰੀ ਨੇ ਆਗਾਮੀ ਵਿੱਤੀ ਸਾਲ 2025-26 ਲਈ 11020 ਕਰੋੜ ਰੁਪਏ ਦੇ ਮਹੱਤਵਪੂਰਨ ਟੀਚੇ ਨੂੰ ਹਾਸਲ ਕਰਨ ਦਾ ਭਰੋਸਾ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਈ-ਟੈਂਡਰਿੰਗ ਪ੍ਰਕਿਰਿਆ ਨੂੰ ਮਿਲਿਆ ਜ਼ਬਰਦਸਤ ਹੁੰਗਾਰਾ ਦਰਸਾਉਂਦਾ ਹੈ ਕਿ ਵਿਭਾਗ ਇਸ ਟੀਚੇ ਨੂੰ ਪਾਰ ਕਰਨ ਦੀ ਸੰਭਾਵਨਾ ਨਾਲ ਲਗਭਗ 11800 ਕਰੋੜ ਰੁਪਏ ਤੱਕ ਦੀ ਪ੍ਰਾਪਤੀਆਂ ਕਰੇਗਾ, ਜੋ ਪਿਛਲੇ ਸਾਲ ਦੇ ਆਬਕਾਰੀ ਮਾਲੀਏ ਨਾਲੋਂ 16% ਦੇ ਵਾਧੇ ਨੂੰ ਦਰਸਾਉਂਦਾ ਹੈ। ਵਿੱਤ ਮੰਤਰੀ ਚੀਮਾ ਨੇ ਇਸ ਮੌਕੇ ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ਦੀ ਅਗਵਾਈ ਵਾਲੀ ਪਿਛਲੀ ਸਰਕਾਰਾਂ ਦੀ ਆਬਕਾਰੀ ਮਾਲੀਆ ਵਧਾਉਣ ਵਿਚ ਨਾਕਾਮ ਰਹਿਣ ਲਈ ਆਲੋਚਨਾ ਵੀ ਕੀਤੀ। ਉਨ੍ਹਾਂ ਕਿਹਾ ਕਿ ਸਾਲ 2002 ਤੋਂ 2007 ਤੱਕ ਕਾਂਗਰਸ ਦੇ ਸ਼ਾਸਨ ਦੌਰਾਨ ਆਬਕਾਰੀ ਮਾਲੀਆ 6.9% ਘਟਿਆ, ਜੋ ਸਾਲ 2002 ਵਿਚ 1462 ਕਰੋੜ ਰੁਪਏ ਤੋਂ ਘਟ ਕੇ 2007 ਵਿਚ 1363 ਕਰੋੜ ਰੁਪਏ ਰਹਿ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਇਕ ਦਹਾਕਾ ਲੰਬੇ ਅਕਾਲੀ-ਭਾਜਪਾ ਸ਼ਾਸਨ ਦੌਰਾਨ ਸੂਬੇ ਦੇ ਲੋਕਾਂ ਨੇ ਪਹਿਲੀ ਵਾਰ ‘ਮਾਫੀਆ’ ਸ਼ਬਦ ਸੁਣਿਆ। ਉਨ੍ਹਾਂ ਕਿਹਾ ਕਿ ਇਸ ਗਠਜੋੜ ਵੱਲੋਂ ਆਪਣੇ ਕੁਝ ਚੋਣਵਿਆਂ ਨੂੰ ਲਾਭ ਪਹੁੰਚਾਉਣ ਲਈ ਲਾਗੂ ਕੀਤੀ ਗਈ ਆਬਕਾਰੀ ਨੀਤੀ ਕਾਰਨ ਸਾਲ 2015-16 ਵਿਚ ਪ੍ਰਾਪਤ ਹੋਏ 4796 ਕਰੋੜ ਰੁਪਏ ਦੇ ਮੁਕਾਬਲੇ ਤੋਂ ਸਾਲ 2016-17 ਵਿਚ ਲਗਭਗ 400 ਕਰੋੜ ਰੁਪਏ ਦੇ ਘਾਟੇ ਨਾਲ ਮਾਲੀਆ 4400 ਕਰੋੜ ਰੁਪਏ ਰਹਿ ਗਿਆ। ਉਨ੍ਹਾਂ ਅੱਗੇ ਕਿਹਾ ਕਿ 2017 ਤੋਂ 2022 ਤੱਕ ਕਾਂਗਰਸ ਦੇ ਸ਼ਾਸਨ ਨੇ ਵੀ ਇਸੇ ਤਰ੍ਹਾਂ ਦੇ ਚਾਲ-ਚਲਣ ਦਾ ਪਾਲਣ ਕੀਤਾ, ਆਬਕਾਰੀ ਮਾਲੀਆ ਇਸ ਸ਼ਾਸਨ ਦੇ ਪਹਿਲੇ ਤਿੰਨ ਸਾਲਾਂ ਵਿਚ ਲਗਭਗ ਸਥਿਰ ਹੀ ਰਿਹਾ ਅਤੇ ਵਿੱਤੀ ਸਾਲ 2021-22 ਤੱਕ ਸਿਰਫ 6200 ਕਰੋੜ ਰੁਪਏ ਤੱਕ ਹੀ ਪਹੁੰਚ ਸਕਿਆ। ਉਨ੍ਹਾਂ ਨੇ ਕਾਂਗਰਸ ਦੇ ਕਾਰਜਕਾਲ ਦੌਰਾਨ ਵਾਪਰੀ ਦੁਖਦਾਈ ਜ਼ਹਰੀਲੀ ਸ਼ਰਾਬ ਦੀ ਘਟਨਾ ਨੂੰ ਵੀ ਯਾਦ ਕੀਤਾ, ਜਿਸ ਵਿੱਚ 128 ਆਰਥਿਕ ਤੌਰ 'ਤੇ ਪਛੜੇ ਵਿਅਕਤੀਆਂ ਦੀ ਜਾਨ ਗਈ ਸੀ।

ਇਹ ਵੀ ਪੜ੍ਹੋ : ਡਰਾਈਵਿੰਗ ਲਾਈਸੈਂਸ ਤੇ ਆਰ. ਸੀ. ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਾਰਦਰਸ਼ਤਾ, ਕੁਸ਼ਲਤਾ ਅਤੇ ਅਗਾਂਹਵਧੂ ਨੀਤੀਆਂ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਨਾਲ ਪ੍ਰੈੱਸ ਕਾਨਫਰੰਸ ਦੀ ਸਮਾਪਤੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਬਕਾਰੀ ਮਾਲੀਏ ਵਿਚ ਇਹ ਪ੍ਰਾਪਤੀ ਉਨ੍ਹਾਂ ਆਬਕਾਰੀ ਨੀਤੀਆਂ ਦੀ ਸਫ਼ਲਤਾ ਦਾ ਪ੍ਰਮਾਣ ਹੈ, ਜੋ ਸੂਬੇ ਦੇ ਮਾਲੀਏ ਵਿਚ ਬੇਮਿਸਾਲ ਵਾਧਾ ਹੋਣ ਵਿਚ ਅਹਿਮ ਭੂਮਿਕਾ ਨਿਭਾਅ ਰਹੀਆਂ ਹਨ। ਉਨ੍ਹਾਂ ਕਿਹਾ ਕਿ 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮਾਲੀਏ ਨੂੰ ਵਧਾਉਣ ਲਈ ਵਚਨਬੱਧ ਹੈ ਤਾਂ ਜੋ ਇਸ ਦੀ ਵਿੱਤੀ ਸਥਿਰਤਾ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਇਸ ਮਾਲੀਏ ਦੀ ਵਰਤੋਂ ਸਮਾਜ ਦੇ ਹਰ ਵਰਗ ਦੀ ਬਿਹਤਰੀ ਲਈ ਕੀਤੀ ਜਾ ਸਕੇ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਟਰਾਂਸਫਰ ਆਫ ਪ੍ਰੀਜ਼ਨ ਐਕਟ ਨੂੰ ਦਿੱਤੀ ਮਨਜ਼ੂਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Excise Department
  • Finance Minister
  • Harpal Cheema
  • ਆਬਕਾਰੀ ਵਿਭਾਗ
  • ਵਿੱਤ ਮੰਤਰੀ
  • ਹਰਪਾਲ ਚੀਮਾ

ਵਿਆਹੁਤਾ ਸ਼ੱਕੀ ਹਾਲਤ ’ਚ ਲਾਪਤਾ, ਨਹਿਰ ਕੰਢਿਓਂ ਮਿਲੀ ਐਕਟਿਵਾ

NEXT STORY

Stories You May Like

  • kewal dhillon statement
    ਪੰਜਾਬ ਵਿਚ ਨਸ਼ੇ ਕਾਰਨ 3 ਨੌਜਵਾਨਾਂ ਦੀ ਮੌਤ ਸਰਕਾਰ ਦੀਆਂ ਨਾਕਾਮ ਨੀਤੀਆਂ ਦਾ ਸਬੂਤ: ਕੇਵਲ ਸਿੰਘ ਢਿੱਲੋਂ
  • lian yunzhi sets world record
    6 ਸਾਲਾ ਬੱਚੀ ਨੇ ਬਣਾ'ਤਾ ਵਿਸ਼ਵ ਰਿਕਾਰਡ ! 4.27 ਸਕਿੰਟਾਂ 'ਚ ਹੱਲ ਕਰ'ਤਾ ਰੂਬਿਕਸ ਕਿਊਬ
  • protest against immigration and refugee policies in the netherlands
    ਨੀਦਰਲੈਂਡ ਵਿਚ ਇਮੀਗ੍ਰੇਸ਼ਨ ਅਤੇ ਸ਼ਰਨਾਰਥੀ ਨੀਤੀਆਂ ਖ਼ਿਲਾਫ਼ ਪ੍ਰਦਰਸ਼ਨ
  • village harinou waris punjab
    ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ 'ਵਾਰਿਸ ਪੰਜਾਬ ਦੇ' ਨੂੰ ਲੈ ਕੇ ਕਰ 'ਤਾ ਵੱਡਾ ਐਲਾਨ, ਦਿੱਤੀ ਚੇਤਾਵਨੀ
  • abhishek smashed a century broke the record
    11 ਛੱਕੇ, 9 ਚੌਕੇ ! ਅਭਿਸ਼ੇਕ ਨੇ ਸਿਰਫ ਇੰਨੀਆਂ ਗੇਂਦਾਂ 'ਚ ਠੋਕ 'ਤਾ ਸੈਂਕੜਾ, ਤੋੜ 'ਤਾ ਰਿਕਾਰਡ
  • pineapple is a treasure trove of health
    ਸਿਹਤ ਦਾ ਖਜ਼ਾਨਾ ਹੈ 'ਅਨਾਨਾਸ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • excise inspector  liquor mafia  attack
    ਆਬਕਾਰੀ ਇੰਸਪੈਕਟਰ ਹਰਸਿਮਰਨ ਸਿੰਘ 'ਤੇ ਸ਼ਰਾਬ ਮਾਫੀਆ ਵੱਲੋਂ ਹਮਲਾ
  • allu arjun  s new film set a guinness world record before its release
    ਅੱਲੂ ਅਰਜੁਨ ਦੀ ਨਵੀਂ ਫਿਲਮ ਨੇ ਰਿਲੀਜ਼ ਤੋਂ ਪਹਿਲਾਂ ਬਣਾ'ਤਾ ਗਿਨੀਜ਼ ਵਰਲਡ ਰਿਕਾਰਡ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in sahnewal
      ਤੇਜ਼ ਰਫ਼ਤਾਰ ਐਕਟਿਵਾ ਦੀ ਟੱਕਰ ਨਾਲ ਮਹਿਲਾ ਦੀ ਮੌਤ
    • punjab weather
      ਸਵੇਰ ਤੇ ਸ਼ਾਮ ਦੇ ਸਮੇਂ ਮੌਸਮ ’ਚ ਆਈ ਤਬਦੀਲੀ, ਹਲਕੀ ਠੰਢ ਦਾ ਹੋਣ ਲੱਗਾ ਅਹਿਸਾਸ
    • punjab officer action
      ਪੰਜਾਬ: ਵੱਡੇ ਅਫ਼ਸਰ ਨੂੰ ਕੀਤਾ ਗਿਆ SUSPEND! ਹੱਕ 'ਚ ਨਿੱਤਰੇ ਲੋਕ
    • manpreet ayali raises questions delay in registration of akali dal waris punjab
      'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ 'ਚ ਦੇਰੀ 'ਤੇ ਮਨਪ੍ਰੀਤ ਇਆਲੀ...
    • three accused arrested in lpu protest case
      LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
    • punjab congress raja warring resignation
      ਪੰਜਾਬ ਕਾਂਗਰਸ ਵੱਡੀ ਹਲਚਲ, ਪ੍ਰਧਾਨਗੀ ਤੋਂ ਅਸਤੀਫੇ ਮਗਰੋਂ ਰਾਜਾ ਵੜਿੰਗ ਦਾ ਵੱਡਾ...
    • shiromani akali dal amritsar leader sandeep singh khalsa passes away
      ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਟਾਂਡਾ ਤੋਂ ਸੰਭਾਵੀ ਉਮੀਦਵਾਰ ਸੰਦੀਪ ਸਿੰਘ...
    • boy dies under suspicious circumstances
      ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪੁਲਸ ਜਾਂਚ ’ਚ ਜੁਟੀ
    • navjot singh sidhu
      ਦਾਦਾ ਬਣੇ ਨਵਜੋਤ ਸਿੰਘ ਸਿੱਧੂ, ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਖ਼ੁਸ਼ਖ਼ਬਰੀ
    • raja warring resignation ravneet bittu
      ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +