Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    2:33:26 AM

  • bunty bains reaction on bikram majithia  s statement

    'ਮੇਰਾ ਨਾਂ ਲੈਣ ਤੋਂ ਪਹਿਲਾਂ ਹਜ਼ਾਰ ਵਾਰ ਸੋਚਣਾ...

  • rr vs gt

    IPL 2026: GT ਨੇ RR ਨੂੰ 77 ਦੌੜਾਂ ਨਾਲ ਹਰਾਇਆ,...

  • shubman gill played a stormy innings

    RR Vs GT : ਸ਼ੁਭਮਨ ਗਿੱਲ ਨੇ ਖੇਡੀ ਤੂਫਾਨੀ ਪਾਰੀ,...

  • graduation joys turn to mourning  indian student dies of heart attack in us

    ਮਾਤਮ 'ਚ ਬਦਲੀਆਂ ਗ੍ਰੈਜੂਏਸ਼ਨ ਦੀਆਂ ਖੁਸ਼ੀਆਂ! US...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Moga News
  • ਓਰਬਿਟ ਮਲਟੀਪਲੈਕਸ ’ਤੇ ਆਬਕਾਰੀ ਅਤੇ ਕਰ ਵਿਭਾਗ ਦੀ ਛਾਪੇਮਾਰੀ

MOGA News Punjabi(ਮੋਗਾ)

ਓਰਬਿਟ ਮਲਟੀਪਲੈਕਸ ’ਤੇ ਆਬਕਾਰੀ ਅਤੇ ਕਰ ਵਿਭਾਗ ਦੀ ਛਾਪੇਮਾਰੀ

  • Updated: 13 Oct, 2018 07:57 AM
Moga
excise department orbit multiple
  • Share
    • Facebook
    • Tumblr
    • Linkedin
    • Twitter
  • Comment

ਮੋਗਾ, (ਗੋਪੀ ਰਾਊਕੇ, ਅਾਜ਼ਾਦ)- ਆਬਕਾਰੀ ਅਤੇ ਕਰ ਵਿਭਾਗ ਨੇ ਇੱਥੇ ਵੱਡੀ ਕਾਰਵਾਈ ਕਰਦਿਆਂ ਜ਼ੀਰਾ ਰੋਡ ਸਥਿਤ ਓਰਬਿਟ ਰਿਜ਼ੋਰਟਸ ’ਤੇ ਛਾਪੇ ਮਾਰੇ, ਜਿਸ ਵਿਚ ਮਲਟੀਪਲੈਕਸ, ਹੋਟਲ ਅਤੇ ਰੈਸਟੋਰੈਂਟ  ਸ਼ਾਮਲ ਹੈ। ਵਿਭਾਗੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਰ ਵਿਭਾਗ ਨੂੰ ਇਹ ਸ਼ਿਕਾਇਤ ਮਿਲੀ ਸੀ ਕਿ ਇੱਥੇ ਗੁਡਸ ਸਰਵਿਸ ਟੈਕਸ (ਜੀ. ਐੱਸ. ਟੀ.) ਵਿਚ ਕਥਿਤ ਤੌਰ ’ਤੇ ਬੇਨਿਯਮੀਆਂ ਹੋ ਰਹੀਆ ਹਨ। ‘ਜਗ ਬਾਣੀ’ ਵਲੋਂ ਹਾਸਲ ਕੀਤੇ ਵੇਰਵਿਆਂ ਅਨੁਸਾਰ ਡਿਪਟੀ ਐਕਸਾਈਜ਼ ਐਂਡ ਟੈਕਸੇਸ਼ਨ ਕਮਿਸ਼ਨਰ (ਡੀ. ਈ. ਟੀ. ਸੀ.) ਹਰਪਿੰਦਰਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਦੇ 20 ਦੇ ਲਗਭਗ ਅਧਿਕਾਰੀਆਂ ਨੇ ਕੰਪਿਊਟਰ ਪ੍ਰਣਾਲੀ ਦੇ ਦੋ ਮੁੱਖ ਸਰਵਰਾਂ (ਸੀ. ਪੀ. ਯੂ. ਐੱਸ.) ਨੂੰ ਆਪਣੇ ਕਬਜ਼ੇ ਵਿਚ ਲੈ ਕੇ ਓਰਬਿਟ ਰਿਜ਼ੋਰਟਸ ਵਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਦੇ ਰਿਕਾਰਡ ਦੀ ਪਡ਼ਤਾਲ ਕੀਤੀ। ਵਿਭਾਗ ਦੇ ਇਕ ਅਧਿਕਾਰੀ ਦਾ ਕਹਿਣਾ ਸੀ ਕਿ ਰਿਜ਼ੋਰਟਸ ਦੇ ਅਧਿਕਾਰੀਆਂ ਨੇ ਹੋਟਲ ਅਤੇ ਰੈਸਟੋਰੈਂਟ ਵਿਚ ਵਿਕਰੀ ਅਤੇ ਸੇਵਾਵਾਂ ਦਾ ਸਹੀ ਕੰਪਿਊਟਰੀਕਰਨ ਰਿਕਾਰਡ ਕਾਇਮ ਨਹੀਂ ਕੀਤਾ। ਅਧਿਕਾਰੀ ਦਾ ਦੱਸਣਾ ਸੀ ਕਿ ਕੰਪਿਊਟਰਾਂ ਵਿਚ ਸਿਰਫ਼ ਇਕ ਦਿਨ ਦਾ ਸੇਲਜ਼ ਅਤੇ ਸਰਵਿਸਿਜ਼ ਰਿਕਾਰਡ ਹੀ ਦਿਖਾਈ ਦੇ ਰਿਹਾ ਹੈ, ਜੋ ਕਿ ਨਿਯਮਾਂ ਦੇ ਉਲਟ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਵਿਭਾਗ ਨੂੰ ਮਿਲੀਆਂ ਸ਼ਿਕਾਇਤਾਂ ਮਗਰੋਂ ਇਸ ਰਿਜ਼ੋਰਟਸ ’ਤੇ ਗੁਪਤ ਤੌਰ ’ਤੇ ਵਿਭਾਗੀ ਅਧਿਕਾਰੀਆਂ ਵਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਸੀ।

 
ਦੱਸਣਾ ਬਣਦਾ ਹੈ ਕਿ ਇਸ ਰਿਜ਼ੋਰਟਸ ਦੇ ਮਾਲਕ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਯੋਗੇਸ਼ ਗੋਇਲ ਹਨ, ਜਿਹਡ਼ੇ 2009 ਤੋਂ 2012 ਤੱਕ ਅਕਾਲੀ ਦਲ ਦੀ ਹਕੁੂਮਤ ਵੇਲੇ ਇੰਪਰੂਵਮੈਂਟ ਟਰੱਸਟ ਮੋਗਾ ਦੇ ਚੇਅਰਮੈਨ ਵੀ ਰਹੇ ਹਨ। ਵਿਭਾਗ ਨੇ ਹੋਟਲ ਮਾਲਕਾਂ ਨੂੰ ਮਾਮਲੇ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸੇ ਦੌਰਾਨ ਹੀ ਜਦੋਂ ਯੋਗੇਸ਼ ਗੋਇਲ ਦੇ ਸਪੁੱਤਰ ਤੁਸ਼ਾਰ ਗੋਇਲ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਸਭ ਕੁਝ ਨਿਯਮਾਂ ਅਨੁਸਾਰ ਹੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ  ਕੀਤੀ ਗਈ ਚੈਕਿੰਗ ਰੁਟੀਨ ਦੀ ਚੈਕਿੰਗ ਹੀ ਹੈ। 
 

  • Excise Department
  • Orbit Multiple
  • ਓਰਬਿਟ ਮਲਟੀਪਲੈਕਸ
  • ਛਾਪੇਮਾਰੀ

ਭੁੱਕੀ ਦੀ ਸਮੱਗਲਿੰਗ ਦੇ ਦੋਸ਼ੀ ਨੂੰ 10 ਸਾਲ ਕੈਦ ਤੇ 1 ਲੱਖ ਜੁਰਮਾਨਾ

NEXT STORY

Stories You May Like

  • punjab  bars and restaurants will now be able to open till 3 am
    ਪੰਜਾਬ: ਹੁਣ ਦੇਰ ਰਾਤ 3 ਵਜੇ ਤੱਕ ਖੁੱਲ੍ਹ ਸਕਣਗੇ ਬਾਰ ਤੇ ਰੈਸਟੋਰੈਂਟ, ਆਬਕਾਰੀ ਵਿਭਾਗ ਨੇ ਕਰ'ਤਾ ਐਲਾਨ
  • big action by excise department and police in gurdaspur
    ਗੁਰਦਾਸਪੁਰ ’ਚ ਆਬਕਾਰੀ ਵਿਭਾਗ ਤੇ ਪੁਲਸ ਦਾ ਵੱਡਾ ਐਕਸ਼ਨ, 54 ਹਜ਼ਾਰ ਕਿੱਲੋ ਲਾਹਣ ਕੀਤੀ ਨਸ਼ਟ
  • excise department action
    ਆਬਕਾਰੀ ਵਿਭਾਗ ਦੀ ਕਾਰਵਾਈ, ਹੋਟਲ ’ਚੋਂ ਮਿਲੀਆਂ ਵਿਦੇਸ਼ੀ ਸ਼ਰਾਬ ਦੀਆਂ ਖਾਲੀ ਬੋਤਲਾਂ ਕੀਤੀਆਂ ਨਸ਼ਟ
  • excise department recovers illegal liquor bottles
    ਆਬਕਾਰੀ ਵਿਭਾਗ ਵੱਲੋਂ ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਬਰਾਮਦ,  ਦੋ ਮੁਲਜ਼ਮ ਗ੍ਰਿਫ਼ਤਾਰ
  • lahan seized from the mand area across the river
    ਆਬਕਾਰੀ ਵਿਭਾਗ ਦਾ ਵੱਡਾ ਐਕਸ਼ਨ: ਦਰਿਆ ਪਾਰ ਮੰਡ ਖੇਤਰ 'ਚੋਂ 5000 ਲੀਟਰ ਲਾਹਣ ਬਰਾਮਦ
  • ed raids 12 places in chandigarh mohali
    ਚੰਡੀਗੜ੍ਹ-ਮੋਹਾਲੀ 'ਚ 12 ਥਾਵਾਂ 'ਤੇ ED ਦੀ ਛਾਪੇਮਾਰੀ, ਪੜ੍ਹੋ ਕੀ ਹੈ ਪੂਰੀ ਖ਼ਬਰ
  • ed raids businessman s flat in kharar
    ਖਰੜ 'ਚ ਕਾਰੋਬਾਰੀ ਦੇ ਫਲੈਟ 'ਤੇ ED ਦੀ ਛਾਪੇਮਾਰੀ, ਤੜਕੇ ਸਵੇਰੇ ਪੁੱਜੀ ਟੀਮ
  • ed raids continue in chandigarh mohali today
    ਚੰਡੀਗੜ੍ਹ-ਮੋਹਾਲੀ 'ਚ ਅੱਜ ਵੀ ED ਦੀ ਛਾਪੇਮਾਰੀ ਜਾਰੀ
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
Trending
Ek Nazar
robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੋਗਾ ਦੀਆਂ ਖਬਰਾਂ
    • shiromani akali dal takes to the streets against lack of basic amenities
      ਸ਼ਹਿਰ ਦੀਆਂ ਬੁਨਿਆਦੀਆਂ ਸਹੂਲਤਾਂ ਨਾ ਮਿਲਣ ਵਿਰੁੱਧ ਸੜਕਾਂ ’ਤੇ ਉਤਰਿਆ ਸ਼੍ਰੋਮਣੀ...
    • road accident punjab police constable
      ਮੋਗਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ: ਪੰਜਾਬ ਪੁਲਸ ਦੇ ਹੌਲਦਾਰ ਦੀ ਮੌਤ
    • liquor recovered  smuggler arrested  moga police
      ਭਾਰੀ ਮਾਤਰਾ ਵਿਚ ਸ਼ਰਾਬ ਬਰਾਮਦ, 3 ਕਾਬੂ
    • arrested with heroin  moga police
      ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ
    • punjab bjp assembly elections punjab elections
      ਚੋਣਾਂ ਤੋਂ ਪਹਿਲਾਂ ਪੰਜਾਬ 'ਚ ਭਾਜਪਾ ਦੀ ਰਣਨੀਤੀ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
    • village mallake  canada police  police officer
      ਨਿੱਕੇ ਜਿਹੇ ਪਿੰਡ ਮੱਲਕੇ ਦੀ ਧੀ ਨੇ ਕੈਨੇਡਾ 'ਚ ਹਾਸਲ ਕੀਤਾ ਵੱਡਾ ਮੁਕਾਮ, ਪੁਲਸ...
    • accident in punjab
      ਪੰਜਾਬ 'ਚ ਰੂਹ ਕੰਬਾਊ ਹਾਦਸਾ! ਮੋਟਰਸਾਈਕਲ ਤੇ ਟਿੱਪਰ ਨੂੰ ਲੱਗੀ ਅੱਗ, ਨੌਜਵਾਨ ਦੀ...
    • badhni kalan police arrest 2 with stolen bolero vehicle
      ਬੱਧਨੀ ਕਲਾਂ ਪੁਲਸ ਵੱਲੋਂ ਚੋਰੀ ਦੀ ਬਲੈਰੋ ਗੱਡੀ ਸਮੇਤ 2 ਕਾਬੂ
    • main conspirator of shambhu blast arrested
      ਸ਼ੰਭੂ ਰੇਲਵੇ ਟ੍ਰੈਕ ਧਮਾਕੇ ਵਿਚ ਮੁੱਖ ਮੁਲਜ਼ਮ ਜਗਰੂਪ ਦਾ ਸਾਥੀ 'ਬਾਬਾ ਬੇਅੰਤ'...
    • travel agent work permit canada visa
      ਦੰਪਤੀ ਟ੍ਰੈਵਲ ਏਜੰਟ ਵੱਲੋਂ ਪਰਮਿਟ ’ਤੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 6 ਲੱਖ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +