Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    12:50:08 PM

  • punjab bjp office

    Big Breaking: ਪੰਜਾਬ 'ਚ ਭਾਜਪਾ ਦੇ ਦਫ਼ਤਰ 'ਤੇ...

  • australia guru ghar  akal takht strict

    ਆਸਟ੍ਰੇਲੀਆ ਦੇ ਗੁਰੂ ਘਰ 'ਚ ਅੱਗ ਲੱਗਣ ਦੀ ਘਟਨਾ...

  • paper leak  examination amendment bill  lok sabha

    ਪੇਪਰ ਲੀਕ ਕਰਨ ਵਾਲਿਆਂ ਦੀ ਹੁਣ ਨਹੀਂ ਹੋਵੇਗੀ ਖ਼ੈਰ...

  • businessman badminton tournament incident

    ਟੂਰਨਾਮੈਂਟ 'ਚ ਹਾਰ ਗਈ ਟੀਮ ਤਾਂ ਕਾਰੋਬਾਰੀ ਨੇ ਕੱਢ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਪੰਜਾਬ ਪੁਲਸ ਦੇ ਜਵਾਨਾਂ ਨੇ ਆਸਟ੍ਰੇਲੀਆ ’ਚ ਗੱਡੇ ਝੰਡੇ, ਮਾਰੀਆਂ ਇਹ ਵੱਡੀਆਂ ਮੱਲਾਂ

MAJHA News Punjabi(ਮਾਝਾ)

ਪੰਜਾਬ ਪੁਲਸ ਦੇ ਜਵਾਨਾਂ ਨੇ ਆਸਟ੍ਰੇਲੀਆ ’ਚ ਗੱਡੇ ਝੰਡੇ, ਮਾਰੀਆਂ ਇਹ ਵੱਡੀਆਂ ਮੱਲਾਂ

  • Edited By Shivani Bassan,
  • Updated: 21 Nov, 2022 01:45 PM
Gurdaspur
excise police female head constable of batala won gold
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ/ਬਟਾਲਾ (ਗੁਰਪ੍ਰੀਤ ਸਿੰਘ)- ਬੀਤੇ ਦਿਨੀਂ ਆਸਟ੍ਰੇਲੀਆ ਵਿਖੇ ਪੈਨ ਪੇਸਫ਼ੀਕ ਮਾਸਟਰਜ਼ ਗੇਮਸ 2022 ਦਾ ਆਯੋਜਨ ਹੋਇਆ। ਇਨ੍ਹਾਂ ਖੇਡਾਂ ’ਚ ਪੰਜਾਬ ਪੁਲਸ ਵਲੋਂ ਵੀ ਦੇਸ਼ ਦੀ ਨੁਮਾਇੰਦਗੀ ਕੀਤੀ ਗਈ ਸੀ। ਜਿਸ ਦੇ ਚਲਦੇ ਖੇਡਾਂ ’ਚ ਭਾਰਤ ਵਲੋਂ ਕੀਤੇ ਗਏ ਬਟਾਲਾ ’ਚ ਆਬਕਾਰੀ ਪੁਲਸ ’ਚ ਤੈਨਾਤ ਏ.ਐੱਸ.ਈ ਜਸਪਿੰਦਰ ਸਿੰਘ ਅਤੇ ਮਾਹਿਲਾ ਹੈੱਡ ਕਾਂਸਟੇਬਲ ਸਰਬਜੀਤ ਕੌਰ ਨੇ ਵੱਖ-ਵੱਖ ਖੇਡਾਂ ਚ ਆਪਣਾ ਚੰਗਾ ਪ੍ਰਦਰਸ਼ਨ ਕੀਤਾ ਹੈ ਅਤੇ ਪੰਜਾਬ ਪੁਲਸ ਨੇ ਦੇਸ਼ ਦਾ ਨਾਂ ਰੋਸ਼ਨ ਕੀਤਾ। ਉੱਥੇ ਹੀ ਅੱਜ ਜਦ ਇਹ ਦੋਵੇਂ ਪੰਜਾਬ ਪੁਲਸ ਮੁਲਾਜ਼ਮ ਬਟਾਲਾ ਆਪਣੇ ਆਬਕਾਰੀ ਦਫ਼ਤਰ ਪਹੁੰਚੇ ਤਾਂ ਉਨ੍ਹਾਂ ਦੇ ਸਟਾਫ਼ ਦੇ ਸਾਥੀਆਂ ਵਲੋਂ ਪੂਰੀ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਦੇ ਨਾਲ ਉੱਥੇ ਹੀ ਏ.ਐੱਸ.ਈ ਜਸਪਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ 100 ਮੀਟਰ ਹਾਰਡਲ ’ਚ ਸੋਨੇ ਦਾ ਤਗਮਾ ਜਿੱਤਿਆ ਅਤੇ ਪਹਿਲਾਂ ਵੀ ਵਰਲਡ ਪੁਲਸ ਗੇਮਸ ’ਚ ਇਸੇ ਤਰ੍ਹਾਂ ਤਗਮੇ ਜਿੱਤ  ਸਨ।

PunjabKesari

ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਦੀ ਤਸਵੀਰ ਸਾਂਝੀ ਕਰ ਰਾਜਾ ਵੜਿੰਗ ਨੇ ਕਹਿ ਦਿੱਤੀ ਵੱਡੀ ਗੱਲ

ਉਨ੍ਹਾਂ ਕਿਹਾ ਕਿ ਉਹ ਆਬਕਾਰੀ ਵਿਭਾਗ ’ਚ ਡਿਊਟੀ ’ਤੇ ਤੈਨਾਤ ਹਨ। ਇਸ ਡਿਊਟੀ ਦੇ ਨਾਲ ਹੀ ਉਹ ਰੋਜ਼ਾਨਾ ਸਵੇਰੇ-ਸ਼ਾਮ ਲਗਾਤਾਰ ਆਪਣੀ ਖੇਡਾਂ ਨਾਲ ਜੁੜੇ ਰਹੇ ਇਹੀ ਕਾਰਨ ਹੈ ਕਿ ਅੱਜ ਉਨ੍ਹਾਂ ਨੇ ਇਹ ਮੈਡਲ ਜਿੱਤੇ ਹਨ। ਹੈੱਡ ਕਾਂਸਟੇਬਲ ਸਰਬਜੀਤ ਕੌਰ ਨੇ ਦੱਸਿਆ ਕਿ ਉਸ ਵਲੋਂ ਗੋਲਾ ਸੁੱਟਣ ( ਸ਼ੋਟਪੁੱਟ ) ’ਚ ਪਹਿਲਾ ਸਥਾਨ ਹਾਸਿਲ ਕਰ ਗੋਲਡ ਮੈਡਲ ਜਿੱਤਿਆ ਹੈ ਜਦਕਿ ਸਰਬਜੀਤ ਦੱਸਦੀ ਹੈ ਕਿ ਭਾਵੇਂ ਹੀ ਨੌਕਰੀ ਦੇ ਚਲਦੇ ਉਸ ਵਲੋਂ ਆਪਣੀ ਗੇਮ ਛੱਡ ਦਿੱਤੀ ਗਈ ਸੀ ਪਰ ਉਨ੍ਹਾਂ ਦੇ ਸੀਨੀਅਰ ਅਤੇ ਕੋਚ ਬਣੇ ਏ.ਐੱਸ.ਈ ਜਸਪਿੰਦਰ ਸਿੰਘ ਨੇ ਉਹਨਾਂ ਨੂੰ ਦੋਬਾਰਾ ਗੇਮ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਸੇ ਦੇ ਨਤੀਜਾ ਹੈ ਕਿ ਅੱਜ ਉਸ ਨੇ ਇਹ ਜਿੱਤ ਹਾਸਿਲ ਕੀਤੀ ਹੈ।

PunjabKesari

ਇਹ ਵੀ ਪੜ੍ਹੋ- ਤਰਨਤਾਰਨ ਵਿਖੇ ਮਾਂ-ਧੀ ਨੇ ਨਕਲੀ ਡੀ. ਐੱਸ. ਪੀ. ਬਣ ਕਰ ਦਿੱਤਾ ਵੱਡਾ ਕਾਰਾ, ਪੁਲਸ ਕਰ ਰਹੀ ਹੈ ਭਾਲ

ਇਨ੍ਹਾਂ ਦੋਵੇਂ ਪੁਲਸ ਅਧਿਕਾਰੀਆਂ ਨੇ ਨੌਜਵਾਨਾਂ ਅਤੇ ਵਿਸ਼ੇਸ ਕਰ ਉਨ੍ਹਾਂ ਮਾਤਾ ਪਿਤਾ ਨੂੰ ਅਪੀਲ ਕੀਤੀ ਜਿਨ੍ਹਾਂ ਦੇ ਬੱਚੇ ਛੋਟੇ ਹਨ, ਉਹ ਉਨ੍ਹਾਂ  ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਗ੍ਰਾਉਂਡ ਨਾਲ ਜੋੜਨ ਤਾਂ ਜੋ ਉਹ ਅੱਜ ਵੱਗ ਰਹੇ ਨਸ਼ੇ ਦੇ ਦਰੀਏ ਤੋਂ ਬੱਚ ਸਕਣ ਅਤੇ ਆਪਣਾ ਇਕ ਚੰਗਾ ਮੁਕਾਮ ਹਾਸਿਲ ਕਰਨ । ਉਨ੍ਹਾਂ ਕਿਹਾ ਕਿ ਉਹ ਧੰਨਵਾਦ ਹਨ ਕਿ ਉਨ੍ਹਾਂ ਦੇ ਵਿਭਾਗ ਵਲੋਂ ਇਹ ਭਰਵਾ ਸਵਾਗਤ ਕੀਤਾ ਗਿਆ ਹੈ। ਉੱਥੇ ਹੀ ਸਮਾਜ ਸੇਵੀ ਸੰਸਥਾ ਵਲੋਂ ਵੀ ਇਨ੍ਹਾਂ ਦੋਵਾਂ ਨੂੰ ਸਨਮਾਨਿਤ ਕੀਤਾ ਗਿਆ।  


 

  • Excise Police
  • Female Head Constable
  • Batala
  • Gold medal
  • Pan Pacific Masters Games
  • Australia
  • ਆਬਕਾਰੀ ਪੁਲਸ
  • ਮਹਿਲਾ ਹੈੱਡ ਕਾਂਸਟੇਬਲ
  • ਬਟਾਲਾ
  • ਗੋਲਡ ਮੈਡਲ
  • ਪੈਨ ਪੇਸਫ਼ੀਕ ਮਾਸਟਰਜ਼ ਗੇਮਜ਼
  • ਆਸਟ੍ਰੇਲੀਆ

ਬੇਖੌਫ਼ ਲੁਟੇਰਿਆਂ ਦੀ ਦਹਿਸ਼ਤ, ਹਥਿਆਰਾਂ ਦੇ ਜ਼ੋਰ 'ਤੇ ਕੀਤੀ ਵਾਰਦਾਤ (ਦੇਖੋ ਵੀਡੀਓ)

NEXT STORY

Stories You May Like

  • neet exam  moga  s daughter  ramneet kaur
    ਮੋਗਾ ਦੀ ਧੀ ਨੇ NEET 'ਚ ਗੱਡੇ ਝੰਡੇ, ਦੇਸ਼ ਭਰ ਵਿਚ 9ਵਾਂ ਸਥਾਨ ਕੀਤਾ ਹਾਸਲ
  • akali leader  punjab police
    ਪੰਜਾਬ 'ਚ ਵੱਡੀ ਵਾਰਦਾਤ, ਅਕਾਲੀ ਆਗੂ ਨੂੰ ਮਾਰੀਆਂ ਗੋਲ਼ੀਆਂ
  • women being killed by drunken husbands and children
    ‘ਸ਼ਰਾਬੀ ਪਤੀਆਂ ਅਤੇ ਬੱਚਿਆਂ ਦੇ ਹੱਥੋਂ’ ਮਾਰੀਆਂ ਜਾ ਰਹੀਆਂ ਔਰਤਾਂ!
  • punjab police asi jumps into canal
    ਪੰਜਾਬ ਪੁਲਸ ਦੇ ਥਾਣੇਦਾਰ ਨੇ ਨਹਿਰ 'ਚ ਮਾਰੀ ਛਾਲ, ਪਹਿਲਾਂ ਬਣਾਈ ਸਨਸਨੀਖੇਜ਼ ਵੀਡੀਓ ਨੇ ਮਚਾ 'ਤੀ ਤੜਥੱਲੀ
  • husband and wife  punjab canal  haryana police station
    ਨਵੇਂ ਵਿਆਹੇ ਜੋੜੇ ਨੇ ਗੁੱਸੇ 'ਚ ਨਹਿਰ 'ਚ ਮਾਰੀਆਂ ਛਾਲਾਂ, ਕਲੇਸ਼ ਨੇ ਉਜਾੜਿਆ ਪਰਿਵਾਰ
  • major restrictions imposed in nawanshihar till september 17
    17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਿਹਰ DC ਨੇ ਸਖ਼ਤ ਹੁਕਮ ਕੀਤੇ ਜਾਰੀ
  • uproar at punjab university
    ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ
  • punjab police employee found in an intoxicated state drug positive in dope test
    ਪੰਜਾਬ ਪੁਲਸ ਮੁਲਾਜ਼ਮ ਦੀ ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼! ਹੋਈ ਸਖ਼ਤ ਕਾਰਵਾਈ
  • blackout in jalandhar  lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
  • punjab bandh  holiday in schools
    ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
  • punjab closed today know open remain closed
    ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ...
  • punjab bandh announced tomorrow
    ਭਲਕੇ ਪੰਜਾਬ ਬੰਦ ਦਾ ਹੋ ਗਿਆ ਐਲਾਨ !
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
Trending
Ek Nazar
missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • major incident punjabi man shot dead in canada
      ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ
    • gurdaspur youth dies in road accident abroad
      ਵਿਦੇਸ਼ 'ਚ ਸੜਕ ਹਾਦਸੇ ਦੌਰਾਨ ਗੁਰਦਾਸਪੁਰ ਦੇ ਵਿਅਕਤੀ ਦੀ ਮੌਤ, ਪਰਿਵਾਰ 'ਤੇ...
    • batala police conducts search operation at railway station for security reasons
      ਸੁਰੱਖਿਆ ਨੂੰ ਲੈ ਕੇ ਬਟਾਲਾ ਪੁਲਸ ਨੇ ਰੇਲਵੇ ਸਟੇਸ਼ਨ ’ਤੇ ਚਲਾਇਆ ਸਰਚ ਅਭਿਆਨ
    • national unity under sri akal takht sahib is our greatest strength
      ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ...
    • advocate harjinder singh dhami statement
      ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਤੇ ਮੀਰੀ-ਪੀਰੀ ਦੇ ਸਿਧਾਂਤ ਨੂੰ ਢਾਹ ਲਾਉਣ...
    • heavy rain likely in punjab for next 5 days
      ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ,...
    • 19 districts in punjab in dark zone
      ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
    • amritsar big blast in the education department
      ਅੰਮ੍ਰਿਤਸਰ: ਸਿੱਖਿਆ ਵਿਭਾਗ ਦਾ ਵੱਡਾ ਧਮਾਕਾ, ਲੱਖਾਂ ਦੇ ਘਪਲੇ ’ਚ BPEO ਸਮੇਤ 4...
    • snake plague in amritsar
      ਅੰਮ੍ਰਿਤਸਰ ’ਚ ਸੱਪਾਂ ਦਾ ਕਹਿਰ: 55 ਮਰੀਜ਼ ਹਸਪਤਾਲ ਦੀ ਐਮਰਜੈਂਸੀ 'ਚ ਦਾਖ਼ਲ,...
    • vicky thomas  who made an photo of a nihang viral
      ਨਿਹੰਗ ਦੀ ਅਸ਼ਲੀਲ ਫੋਟੋ ਵਾਇਰਲ ਕਰਨ ਵਾਲੇ ਵਿੱਕੀ ਥਾਮਸ ਨੇ ਮੰਗੀ ਮੁਆਫੀ, ਬੁੱਢਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +