Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 13, 2026

    6:24:11 PM

  • punjab congress  main face  assembly elections

    ਪੰਜਾਬ 'ਚ ਕੌਣ ਹੋਵੇਗਾ ਕਾਂਗਰਸ ਦਾ ਮੁੱਖ ਚਿਹਰਾ,...

  • big forecast of meteorological department in punjab during monsoon

    ਪੰਜਾਬ 'ਚ ਮੌਨਸੂਨ ਵਿਚਾਲੇ ਮੌਸਮ ਵਿਭਾਗ ਦੀ ਵੱਡੀ...

  • punjab robbers entered the house in the middle of the night

    ਪੰਜਾਬ: ਅੱਧੀ ਰਾਤ ਘਰ ਵੜ ਆਏ ਲੁਟੇਰੇ, ਔਰਤ ਦੇ ਮੂੰਹ...

  • punjab two brothers drowning in the river

    ਪੰਜਾਬ: ਛੋਟੇ ਨੂੰ ਦਰਿਆ 'ਚ ਡੁੱਬਦਾ ਵੇਖ ਵੱਡੇ ਭਰਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਗੁਰਦਾਸਪੁਰ ਦੇ DC ਦਾ ਨਿਵੇਕਲਾ ਉਪਰਾਲਾ, ਕਿਸੇ ਕੋਲ ਚਾਈਨਾ ਡੋਰ ਹੈ ਤਾਂ ਜਮ੍ਹਾ ਕਰਵਾ ਕੇ ਲੈ ਜਾਓ...

PUNJAB News Punjabi(ਪੰਜਾਬ)

ਗੁਰਦਾਸਪੁਰ ਦੇ DC ਦਾ ਨਿਵੇਕਲਾ ਉਪਰਾਲਾ, ਕਿਸੇ ਕੋਲ ਚਾਈਨਾ ਡੋਰ ਹੈ ਤਾਂ ਜਮ੍ਹਾ ਕਰਵਾ ਕੇ ਲੈ ਜਾਓ...

  • Edited By Anmol Tagra,
  • Updated: 03 Jan, 2023 08:20 PM
Gurdaspur
exclusive initiative of dc of gurdaspur
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਜੀਤ ਮਠਾਰੂ)- ਜ਼ਿਲ੍ਹਾ ਗੁਰਦਾਸਪੁਰ ਅੰਦਰ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਅੱਜ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਇਕ ਅਹਿਮ ਉਪਰਾਲਾ ਕਰਦਿਆਂ ਜ਼ਿਲ੍ਹੇ ਦੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਇਕ ਅਹਿਮ ਪੱਤਰ ਲਿਖਿਆ ਹੈ। ਇਸ ਪੱਤਰ ਰਾਹੀਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਭਾਵੁਕ ਅਪੀਲ ਕੀਤੀ ਹੈ ਕਿ ਪਤੰਗਬਾਜ਼ੀ ਲਈ ਚਾਈਨਾ ਡੋਰ ਦਾ ਇਸਤੇਮਾਲ ਨਾ ਕਰਨ ਅਤੇ ਜਿਸ ਕਿਸੇ ਕੋਲ ਚਾਈਨਾ ਡੋਰ ਦੇ ਗੱਟੂ ਹਨ, ਉਹ ਜਮ੍ਹਾ ਕਰਵਾ ਕੇ ਬਦਲੇ ਵਿਚ ਸੂਤੀ ਧਾਗੇ ਦੀ ਡੋਰ ਲੈ ਜਾਣ।

ਇਹ ਖ਼ਬਰ ਵੀ ਪੜ੍ਹੋ - ਬੰਗਾ ਕਤਲਕਾਂਡ: ਪਰਿਵਾਰ ਨੇ ਲਾਸ਼ ਸੜਕ 'ਤੇ ਰੱਖ ਕੀਤਾ ਪ੍ਰਦਰਸ਼ਨ, ਪੁਲਸ ਨੂੰ ਦਿੱਤਾ 2 ਦਿਨ ਦਾ ਅਲਟੀਮੇਟਮ

ਡੀ.ਸੀ. ਨੇ ਕਿਹਾ ਹੈ ਕਿ  ਪੰਜਾਬ ਵਿਚ ਲੋਹੜੀ ਦਾ ਤਿਉਹਾਰ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਪੰਜਾਬ ਦੇ ਮਾਝਾ ਖੇਤਰ ਵਿੱਚ ਪਤੰਗਬਾਜ਼ੀ ਵੀ ਲੋਹੜੀ ਦੇ ਜਸ਼ਨ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਦੇਖਿਆ ਗਿਆ ਹੈ ਕਿ ਲੋਕ ਪਤੰਗਾਂ ਉਡਾਉਣ ਲਈ ਪਲਾਸਟਿਕ ਦੀ ਡੋਰ ਦੀ ਵਰਤੋਂ ਕਰਦੇ ਹਨ, ਜਿਸ ਨੂੰ ਆਮ ਤੌਰ 'ਤੇ 'ਚਾਈਨਾ ਡੋਰ' ਕਿਹਾ ਜਾਂਦਾ ਹੈ। ਇਹ ਨਾ ਸਿਰਫ ਪੰਛੀਆਂ ਲਈ ਬਲਕਿ ਸਾਡੇ ਲਈ ਵੀ ਬਹੁਤ ਖਤਰਨਾਕ ਹੈ ਕਿਉਂਕਿ ਇਸ ਨਾਲ ਕਈ ਗੰਭੀਰ ਹਾਦਸੇ ਵਾਪਰਦੇ ਹਨ। ਕਈ ਵਾਰ ਤਾਂ ਇਹ ਡੋਰ ਗਲੇ ਵਿੱਚ ਫਸਣ ਕਾਰਨ ਮਨੁੱਖਾਂ ਦੀ ਮੌਤ ਦਾ ਕਾਰਨ ਵੀ ਬਣ ਜਾਂਦੀ ਹੈ। ਪਲਾਸਟਿਕ ਦੀ ਇਹ ਡੋਰ ਗੈਰ-ਜੈਵਿਕ ਹੈ ਅਤੇ ਨਾ ਗਲਣ ਕਰਕੇ ਸਾਲਾਂ ਤੱਕ ਦਰੱਖਤਾਂ/ਤਾਰਾਂ 'ਤੇ ਲਟਕੀ ਰਹਿੰਦੀ ਹੈ, ਜਿਸ ਕਾਰਨ ਬਹੁਤ ਸਾਰੇ ਪੰਛੀ ਇਸ ਵਿੱਚ ਫਸ ਜਾਂਦੇ ਹਨ।

ਇਹ ਖ਼ਬਰ ਵੀ ਪੜ੍ਹੋ - ਇਕਪਾਸੜ ਪਿਆਰ! ਯੂਨੀਵਰਸਿਟੀ ਪਹੁੰਚ ਕੇ ਵਿਦਿਆਰਥਣ ਦਾ ਕੀਤਾ ਕਤਲ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

ਉਨ੍ਹਾਂ ਕਿਹਾ ਕਿ ਇਸ ਸਾਲ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਇਸ ਬੁਰਾਈ ਨੂੰ ਰੋਕਣ ਲਈ ਕਦਮ ਚੁੱਕ ਰਿਹਾ ਹੈ। ਪਰ ਇਸ ਪ੍ਰਥਾ ਨੂੰ ਪੂਰੀ ਤਰ੍ਹਾਂ ਬੰਦ ਕਰਨ ਲਈ ਸਾਨੂੰ ਤੁਹਾਡੇ ਸਹਿਯੋਗ ਦੀ ਬਹੁਤ ਲੋੜ ਹੈ। ਸਾਡੇ ਮੈਜਿਸਟ੍ਰੇਟ ਅਤੇ ਪੁਲਿਸ ਅਧਿਕਾਰੀ ਇਹ ਯਕੀਨੀ ਬਣਾਉਣ ਲਈ ਬਹੁਤ ਮਿਹਨਤ ਕਰ ਰਹੇ ਹਨ ਕਿ ਇਹ ਡੋਰ ਬਾਜ਼ਾਰਾਂ ਵਿੱਚ ਨਾ ਵਿਕ ਸਕੇ। ਜੇਕਰ ਕੋਈ ਇਸ ਨੂੰ ਵੇਚਦਾ ਪਾਇਆ ਜਾਂਦਾ ਹੈ ਤਾਂ ਨਾ ਸਿਰਫ ਪੂਰਾ ਸਟਾਕ ਜ਼ਬਤ ਕੀਤਾ ਜਾ ਰਿਹਾ ਹੈ ਬਲਕਿ ਧਾਰਾ 188 ਆਈ.ਪੀ.ਸੀ. ਤਹਿਤ ਐੱਫ.ਆਈ.ਆਰ. ਵੀ ਦਰਜ ਕੀਤੀ ਜਾ ਰਹੀ ਹੈ। ਅਸੀਂ ਛੋਟੇ ਬੱਚਿਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਪਣੇ ਪਲਾਸਟਿਕ ਦੀ ਡੋਰ ਨੂੰ ਬਾਲ ਭਵਨ ਤੋਂ ਸੂਤੀ ਧਾਗੇ ਦੀ ਡੋਰ ਨਾਲ ਵਟਾ ਕੇ ਲਿਜਾ ਸਕਦੇ ਹਨ। ਜਿਹੜਾ ਬੱਚਾ ਚਾਈਨਾ ਡੋਰ ਦੇ ਵੱਧ ਗੱਟੂ ਜਮ੍ਹਾਂ ਕਰਵਾਏਗਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਸਨੂੰ ਸੂਤੀ ਧਾਗੇ ਦੀ ਡੋਰ ਅਤੇ ਪਤੰਗਾਂ ਦੇਣ ਦੇ ਨਾਲ ਉਸਦਾ ਸਨਮਾਨ ਵੀ ਕੀਤਾ ਜਾਵੇਗਾ। ਪਾਲਸਟਿਕ/ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਅਸੀਂ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਹੈਲਪ ਲਾਈਨ ਦਾ ਨੰਬਰ 01874-222710 ਹੈ ਜਦਕਿ ਬਟਾਲਾ ਸ਼ਹਿਰ ਵਿਖੇ 01871-299330 ਹੈਲਪ ਲਾਈਨ ਨੰਬਰ 'ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਖ਼ਬਰ ਵੀ ਪੜ੍ਹੋ - ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਬੰਬ ਮਿਲਣਾ ਗੰਭੀਰ ਮਾਮਲਾ, ਅੱਤਵਾਦ ਵਿਰੁੱਧ ਮਿਲ ਕੇ ਲੜਾਂਗੇ : ਵੜਿੰਗ

ਇਨ੍ਹਾਂ ਹੈਲਪ ਲਾਈਨ ਨੰਬਰਾਂ 'ਤੇ ਪਲਾਸਟਿਕ/ਚਾਈਨਾ ਡੋਰ ਵੇਚਣ ਵਾਲੇ ਦੁਕਾਨਦਾਰ, ਸਰਕਾਰੀ ਅਧਿਕਾਰੀ ਜਾਂ ਕੋਈ ਵੀ ਵਿਅਕਤੀ ਹੋਵੇ, ਉਸ ਬਾਰੇ ਸੂਚਨਾ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਜੇਕਰ ਤੁਹਾਡੇ ਆਂਢ-ਗੁਆਂਢ ਕੋਈ ਵਿਅਕਤੀ ਪਲਾਸਟਿਕ/ਚਾਈਨਾ ਡੋਰ ਨਾਲ ਪਤੰਗ ਉੱਡਾ ਰਿਹਾ ਹੈ ਤਾਂ ਤੁਸੀ ਇਸ ਦੀ ਸੂਚਨਾ ਵੀ ਹੈਲਪ ਲਾਈਨ ਦੇ ਨੰਬਰਾਂ 'ਤੇ ਦੇ ਸਕਦੇ ਹੋ। ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਤੇ ਪਤਾ ਪੂਰੀ ਤਰਾਂ ਗੁਪਤ ਰੱਖਿਆ ਜਾਵੇਗਾ। ਜ਼ਿਲ੍ਹਾ ਪ੍ਰਸ਼ਾਸਨ ਨੂੰ ਪਹਿਲਾਂ ਹੀ ਹੈਲਪ ਲਾਈਨ ਨੰਬਰ 'ਤੇ 20 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਜਿਨ੍ਹਾਂ 'ਤੇ ਕਾਰਵਾਈ ਕਰਕੇ ਪ੍ਰਸ਼ਾਸਨ ਦੀਆਂ ਟੀਮਾਂ ਨੇ ਚਾਈਨਾ ਡੋਰ ਦੇ 500 ਗੱਟੂ ਬਰਾਮਦ ਕੀਤੇ ਹਨ ਅਤੇ 5 ਐੱਫ.ਆਰ.ਆਈਜ਼ ਦਰਜ ਕੀਤੀਆਂ ਹਨ। ਤੁਸੀਂ ਘੱਟੋ-ਘੱਟ ਇਹ ਯਕੀਨੀ ਬਣਾ ਸਕਦੇ ਹੋ ਕਿ ਤੁਹਾਡਾ ਨਾਮ ਚਾਈਨਾ ਡੋਰ ਨੂੰ ਰੋਕਣ ਵਾਲਿਆਂ ਦੀ ਸੂਚੀ ਵਿਚ ਹੋਵੇ ਨਾ ਕਿ ਡਿਫਾਲਟਰਾਂ ਵਿਚ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • China Dor
  • Thread
  • Kite
  • Deputy Commissioner
  • DC
  • Gurdaspur
  • Initiative
  • Himanshu Aggarwal
  • Exchange
  • ਚਾਈਨਾ ਡੋਰ
  • ਪਤੰਗਬਾਜ਼ੀ
  • ਡੀਸੀ ਗੁਰਦਾਸਪੁਰ
  • ਹਿਮਾਂਸੂ ਅੱਗਰਵਾਲ

ਮਾਨ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ : ਕੁਲਦੀਪ ਧਾਲੀਵਾਲ

NEXT STORY

Stories You May Like

  • pargat singh  s big statement regarding factionalism in punjab congress
    'ਅੱਜ-ਕੱਲ੍ਹ ਤਾਂ ਕਿਸੇ ਨਾਲ ਚਾਹ ਪੀਣਾ ਵੀ...', ਪਾਰਟੀ 'ਚ ਧੜੇਬੰਦੀ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ...
  • if the ban on silver import continues  there may be a shortage
    ਚਾਂਦੀ ਦੀ ਦਰਾਮਦ 'ਤੇ ਜਾਰੀ ਰਹੀ ਪਾਬੰਦੀ ਤਾਂ ਤਿਉਹਾਰਾਂ-ਵਿਆਹਾਂ ਦੇ ਸੀਜ਼ਨ 'ਚ ਹੋ ਸਕਦੀ ਹੈ ਕਮੀ
  • big announcement from july 9 regarding dc offices across punjab
    ਪੰਜਾਬ ਭਰ ਦੇ ਡੀ. ਸੀ. ਦਫ਼ਤਰਾਂ ਨੂੰ ਲੈ ਕੇ 9 ਜੁਲਾਈ ਤੋਂ ਵੱਡਾ ਐਲਾਨ! ਸੂਬਾ ਵਾਸੀ ਹੋ ਜਾਣ ALERT
  • inflation  signs of things from tomatoes to pulses and rice becoming expensive
    ਮਹਿੰਗਾਈ ਦੀ ਵਧੀ ਚਿੰਤਾ, ਟਮਾਟਰ ਤੋਂ ਲੈ ਕੇ ਦਾਲ-ਚੌਲ ਤੱਕ ਮਹਿੰਗੇ ਹੋਣ ਦੇ ਸੰਕੇਤ
  • government fees on essential civic services till september 30  dc aditya
    30 ਸਤੰਬਰ ਤੱਕ ਮਹੱਤਵਪੂਰਨ ਨਾਗਰਿਕ ਸੇਵਾਵਾਂ ’ਤੇ ਸਰਕਾਰੀ ਫੀਸਾਂ ਨੂੰ ਮੁਆਫ ਕਰਨ ਨੂੰ ਮਨਜ਼ੂਰੀ : DC ਆਦਿਤਿਆ
  • vaibhav should play  but not by dropping someone else from the team  pujara
    ਜੇਕਰ ਵੈਭਵ ਨੂੰ ਖੇਡਣਾ ਹੈ, ਤਾਂ ਖੇਡਣਾ ਚਾਹੀਦਾ ਹੈ, ਪਰ ਕਿਸੇ ਹੋਰ ਦੀ ਕੀਮਤ 'ਤੇ ਨਹੀਂ : ਪੁਜਾਰਾ
  • gurdaspur fear of disaster in the rains
    ਗੁਰਦਾਸਪੁਰ ਦੀ ਅੱਧੀ ਆਬਾਦੀ ਸਿਰ ਮੰਡਰਾ ਰਿਹਾ ਹੜ੍ਹ ਦਾ ਖ਼ਤਰਾ !
  • banks raise rs 1 80 lakh crore from certificates of deposit  up 38 per cent
    ਬੈਂਕਾਂ ਨੇ ਜਮ੍ਹਾ ਪ੍ਰਮਾਣ ਪੱਤਰਾਂ ਤੋਂ 1.80 ਲੱਖ ਕਰੋੜ ਰੁਪਏ ਕੀਤੇ ਇਕੱਠੇ, ਸਾਲਾਨਾ ਆਧਾਰ ’ਤੇ 38 ਫੀਸਦੀ ਦਾ ਵਾਧਾ
  • singer ritu nooran apologizes   kulle wali sarkar   over a controversial incident
    ਮੁੜ ਵਿਵਾਦ 'ਚ ਘਿਰੀ ਸੂਫ਼ੀ ਗਾਇਕਾ ਰਿਤੂ ਨੂਰਾਂ, ਮੰਗਣੀ ਪਈ ਮੁਆਫ਼ੀ
  • big forecast of meteorological department in punjab during monsoon
    ਪੰਜਾਬ 'ਚ ਮੌਨਸੂਨ ਵਿਚਾਲੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਜਾਣੋ ਆਉਣ ਵਾਲੇ...
  • ips cheated ten people of lakhs thug arrested along with wife and father
    ਖ਼ੁਦ ਨੂੰ IPS ਦੱਸ ਲੋਕਾਂ ਨਾਲ ਮਾਰੀ ਲੱਖਾਂ ਦੀ ਠੱਗੀ, ਹੁਣ ਪਤਨੀ ਤੇ ਪਿਤਾ ਸਣੇ...
  • train delays become a problem in the rain
    ਮੀਂਹ 'ਚ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ, ਸ਼ਾਨ-ਏ-ਪੰਜਾਬ ਡੇਢ ਤੇ ਵੈਸ਼ਨੋ...
  • punjab on high alert threat to blow up railway stations and schools with bombs
    High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ...
  • singer ks makhan announces screening of the film   satluj   in shankar village
    ਗਾਇਕ KS ਮੱਖਣ ਨੇ ਸ਼ੰਕਰ ਪਿੰਡ 'ਚ ਸਤਲੁਜ ਫ਼ਿਲਮ ਵਿਖਾਉਣ ਦਾ ਕੀਤਾ ਐਲਾਨ
  • man dies after being hit by truck
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਸਾਈਕਲ ਸਵਾਰ ਦੇ ਸਿਰ ਉਪਰੋਂ ਲੰਘ ਗਿਆ ਟਰੱਕ
  • gangster doni bal threatens owner of karma fashion studio in jalandhar
    ਗੈਂਗਸਟਰ ਡੋਨੀ ਬੱਲ ਦੀ ਜਲੰਧਰ ਦੇ ਮਸ਼ਹੂਰ ਫੈਸ਼ਨ ਸਟੂਡੀਓ ਦੇ ਮਾਲਕ ਨੂੰ ਧਮਕੀ!...
Trending
Ek Nazar
heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • woman murdered  faridkot police
      ਫ਼ਰੀਦਕੋਟ : ਸਿਖਰ ਦੁਪਹਿਰੇ ਘਰ ਅੰਦਰ ਦਾਖਲ ਹੋ ਔਰਤ ਦਾ ਬੇਰਹਿਮੀ ਕਤਲ
    • farmers protest toll plaza
      ਪੰਜਾਬ 'ਚ ਬੁੱਧਵਾਰ ਲਈ ਹੋ ਗਿਆ ਵੱਡਾ ਐਲਾਨ! ਪੜ੍ਹੋ ਪੂਰੀ ਖ਼ਬਰ
    • interstate gang busted
      ਅੰਤਰ-ਰਾਜੀ ਨਸ਼ਾ ਤਸਕਰੀ ਦੇ ਗਿਰੋਹ ਦਾ ਪਰਦਾਫਾਸ਼ ! ਪੰਜਾਬ ਤੋਂ ਓਡੀਸ਼ਾ ਤੱਕ ਜੁੜੇ ਤਾਰ
    • ips cheated ten people of lakhs thug arrested along with wife and father
      ਖ਼ੁਦ ਨੂੰ IPS ਦੱਸ ਲੋਕਾਂ ਨਾਲ ਮਾਰੀ ਲੱਖਾਂ ਦੀ ਠੱਗੀ, ਹੁਣ ਪਤਨੀ ਤੇ ਪਿਤਾ ਸਣੇ...
    • bhakra canal young people are drowning
      ਭਾਖੜਾ ਨਹਿਰ 'ਚ ਫਿਰ ਹਾਦਸਾ, ਨਹਾਉਂਦੇ ਸਮੇਂ ਦੋ ਨੌਜਵਾਨ ਰੁੜ੍ਹੇ
    • bdpo office mahal kalan
      ਪਿੰਡ ਛੀਨੀਵਾਲ ਕਲਾਂ ਦੇ ਪੰਚ ਬਹੁਮਤ ਦਾ ਪ੍ਰਸਤਾਵ ਲੈ ਕੇ ਬੀਡੀਪੀਓ ਦਫ਼ਤਰ ਪੁੱਜੇ,...
    • ravneet bittu on satulj
      ਜਸਵੰਤ ਸਿੰਘ ਖਾਲੜਾ ਅਤੇ 'ਸਤਲੁਜ' ਫ਼ਿਲਮ ਬਾਰੇ ਰਵਨੀਤ ਬਿੱਟੂ ਦਾ ਵੱਡਾ ਬਿਆਨ
    • road accident  youth death  faridkot accident
      ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
    • ravneet bittu s big statement
      ਰਵਨੀਤ ਬਿੱਟੂ ਨੇ ਫ਼ਿਲਮ 'ਸਤਲੁਜ' ਨੂੰ ਲੈ ਕੇ ਨਿਰਮਾਤਾ-ਨਿਰਦੇਸ਼ਕ ਨੂੰ ਦਿੱਤੀ...
    • punjab on high alert threat to blow up railway stations and schools with bombs
      High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +