Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    4:05:35 AM

  • major terrorist incident in london

    ਲੰਡਨ 'ਚ ਵੱਡੀ ਅੱਤਵਾਦੀ ਵਾਰਦਾਤ: ਦੋ ਯਹੂਦੀਆਂ...

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • mi vs srh

    243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼,...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਵੱਲੋਂ ਆਬਕਾਰੀ ਤੋਂ ਮਾਲੀਏ 'ਚ 2587 ਕਰੋੜ ਦਾ ਮਿਸਾਲੀ ਵਾਧਾ, ਮੰਤਰੀ ਚੀਮਾ ਨੇ ਦਿੱਤੀ ਅਹਿਮ ਜਾਣਕਾਰੀ

PUNJAB News Punjabi(ਪੰਜਾਬ)

ਪੰਜਾਬ ਵੱਲੋਂ ਆਬਕਾਰੀ ਤੋਂ ਮਾਲੀਏ 'ਚ 2587 ਕਰੋੜ ਦਾ ਮਿਸਾਲੀ ਵਾਧਾ, ਮੰਤਰੀ ਚੀਮਾ ਨੇ ਦਿੱਤੀ ਅਹਿਮ ਜਾਣਕਾਰੀ

  • Updated: 06 Apr, 2023 08:41 PM
Chandigarh
exemplary increase of 2587 crores in revenue from excise by punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਆਬਕਾਰੀ ਵਿਭਾਗ ਨੇ ਵਿੱਤੀ ਸਾਲ 2021-2022 ਦੇ ਮੁਕਾਬਲੇ ਵਿੱਤੀ ਸਾਲ 2022-23 ਦੌਰਾਨ ਮਾਲੀਏ ਵਿੱਚ ਇਤਿਹਾਸਕ 2587 ਕਰੋੜ ਰੁਪਏ (41.41 ਫੀਸਦ) ਵਾਧਾ ਦਰਜ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦਿੱਤੀ। ਉਨ੍ਹਾਂ ਕਿਹਾ ਕਿ ਆਬਕਾਰੀ ਵਿਭਾਗ ਨੇ ਵਿੱਤੀ ਸਾਲ 2021-22 ਦੌਰਾਨ 6254.74 ਕਰੋੜ ਰੁਪਏ ਦੇ ਨਿਸਬਤ ਸਾਲ 2022-2023 ਦੌਰਾਨ ਸ਼ਰਾਬ ਦੀ ਵਿਕਰੀ ਤੋਂ 8841.4 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ।

ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 41.41 ਫੀਸਦੀ ਦੀ ਰਿਕਾਰਡ ਵਿਕਾਸ ਦਰ ਨਵੀਂ ਆਬਕਾਰੀ ਨੀਤੀ ਨੂੰ ਸਮਰਪਿਤ ਕੀਤੀ । ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸੂਬੇ ਵਿੱਚ ਆਬਕਾਰੀ ਉਗਰਾਹੀ ਵਿੱਚ ਮਾਲੀਏ ਦਾ ਬਹੁਤ ਘੱਟ ਵਾਧਾ ਦਰਜ ਕੀਤਾ ਗਿਆ ਸੀ ਅਤੇ ਕਈ ਵਾਰ ਸੂਬੇ ਵਿੱਚ ਆਬਕਾਰੀ ਉਗਰਾਹੀ ਵਿੱਚ ਨਾਂਹ-ਪੱਖੀ ਘਾਟਾ ਵੀ ਦੇਖਿਆ ਗਿਆ । ਅੰਕੜੇ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਵਿੱਤੀ ਸਾਲ 2022-23 ਦੌਰਾਨ ਪਿਛਲੇ ਸਾਲ ਦੇ ਮੁਕਾਬਲੇ 6254.74 ਕਰੋੜ ਰੁਪਏ ਦੀ ਉਗਰਾਹੀ ਦੇ ਨਾਲ -1.2 ਫੀਸਦੀ ਦੀ ਨਕਾਰਾਤਮਕ ਵਾਧਾ ਦਰ  ਰਿਕਾਰਡ ਕੀਤੀ ਗਈ ਸੀ।

ਇਹ ਵੀ ਪੜ੍ਹੋ : ਕਬੱਡੀ ਖਿਡਾਰੀ ਕਤਲਕਾਂਡ ’ਚ ਲੋੜੀਂਦਾ ਗੈਂਗਸਟਰ ਹਥਿਆਰਾਂ ਸਣੇ ਚੜ੍ਹਿਆ ਪੁਲਸ ਦੇ ਅੜਿੱਕੇ

ਸਾਲ 2020-21 ਵਿੱਚ ਪਿਛਲੇ ਸਾਲਾਂ ਦੇ ਮੁਕਾਬਲੇ 6335 ਕਰੋੜ ਦੇ ਅੰਕੜੇ ਦੇ ਨਾਲ 23.7% ਦਾ ਵਾਧਾ ਹੋਇਆ ਹੈ। ਪਰ 2019-20 ਵਿੱਚ 5117 ਕਰੋੜ ਰੁਪਏ ਦੀ ਵਸੂਲੀ  ਨਾਲ -0.7 ਫੀਸਦ ਦਾ ਨਕਾਰਾਤਮਕ ਵਾਧਾ ਦਰਜ ਕੀਤਾ ਗਿਆ ਸੀ, 2018-19 ਵਿੱਚ 5155.86 ਕਰੋੜ ਦੀ ਇਕੱਤਰਤਾ ਨਾਲ .33 ਪ੍ਰਤੀਸਤ ਵਾਧਾ ਹੋਇਆ ਸੀ ।  ਇਸੇ ਤਰਾਂ  2017-18 ਵਿੱਚ 5139 ਕਰੋੜ ਦੀ ਵਸੂਲੀ ਦੇ ਨਾਲ 16.6 ਪ੍ਰਤੀਸਤ ਵਾਧਾ ਅਤੇ 2016-17 ਵਿੱਚ ਪਿਛਲੇ ਸਾਲਾਂ ਦੇ ਸਬੰਧ ਵਿੱਚ 4406 ਕਰੋੜ ਦੀ ਉਗਰਾਹੀ ਨਾਲ ਫੇਰ ਨਕਾਰਾਤਮਕ -8.15 ਪ੍ਰਤੀਸ਼ਤ ਵਾਧਾ ਦੇਖਿਆ ਗਿਆ ਸੀ।

ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ਦੇ ਨਾਂ ਜੁੜੀ ਇਕ ਹੋਰ ਵੱਡੀ ਪ੍ਰਾਪਤੀ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਡਵੋਕੇਟ ਚੀਮਾ ਨੇ ਦੱਸਿਆ ਕਿ ਆਬਕਾਰੀ ਵਿਭਾਗ ਨੇ ਸਾਲ 2023-24 ਲਈ ਰਿਟੇਲ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਵੀ ਸਫ਼ਲਤਾਪੂਰਵਕ ਮੁਕੰਮਲ ਕਰ ਲਈ ਹੈ। ਵਿੱਤ ਮੰਤਰੀ ਨੇ ਕਿਹਾ ਕਿ 171 ਆਬਕਾਰੀ ਸਮੂਹਾਂ ਦੀ ਅਲਾਟਮੈਂਟ ਸਬੰਧੀ ਪ੍ਰਕਿਰਿਆ 11 ਮਾਰਚ, 2023 ਨੂੰ ਆਰੰਭੀ ਗਈ ਸੀ ਜੋ ਕਿ 31 ਮਾਰਚ 2023 ਨੂੰ ਸਫਲਤਾਪੂਰਵਕ ਮੁਕੰਮਲ ਹੋ ਗਈ ਹੈ।  ਉਨ੍ਹਾਂ ਕਿਹਾ ਕਿ ਵਿਭਾਗ ਨੇ 7989 ਕਰੋੜ ਰੁਪਏ ਦੀ ਡਿਸਕਵਰਡ ਲਾਇਸੈਂਸ ਫੀਸ ਦੇ ਨਿਰਧਾਰਤ ਟੀਚੇ ਨੂੰ ਪਾਰ ਕਰ ਲਿਆ ਹੈ ਅਤੇ ਵਿੱਤੀ ਸਾਲ 2023-24 ਲਈ 8007.45 ਕਰੋੜ ਰੁਪਏ ਦੀ ਡਿਸਕਵਰਡ ਲਾਇਸੈਂਸ ਫੀਸ ਦੀ ਰਕਮ ਪ੍ਰਾਪਤ ਕਰ ਲਈ ਹੈ। ਉਨ੍ਹਾਂ ਕਿਹਾ ਕਿ ਆਬਕਾਰੀ ਵਿਭਾਗ ਨੇ ਸਾਲ 2023-24 ਲਈ ਕੁੱਲ 9754 ਕਰੋੜ ਰੁਪਏ ਦਾ ਮਾਲੀਆ ਇਕੱਠਾ ਕਰਨ ਦਾ ਟੀਚਾ ਰੱਖਿਆ ਹੈ ਪਰ ਉਨਾਂ ਨੂੰ ਭਰੋਸਾ ਹੈ ਕਿ ਵਿਭਾਗ 2023-24 ਲਈ ਕੁੱਲ 10,000 ਕਰੋੜ ਦਾ ਅੰਕੜਾ ਆਸਾਨੀ ਨਾਲ ਪਾਰ ਕਰ ਲਵੇਗਾ।

ਇਹ ਖ਼ਬਰ ਵੀ ਪੜ੍ਹੋ : ਦੇਸ਼ ’ਚ ਕੋਰੋਨਾ ਦੇ ਵਧ ਰਹੇ ਮਾਮਲਿਆਂ ਦਰਮਿਆਨ CM ਮਾਨ ਦਾ ਅਹਿਮ ਬਿਆਨ, ਕਹੀਆਂ ਇਹ ਗੱਲਾਂ

ਇਨਫੋਰਸਮੈਂਟ ਗਤੀਵਿਧੀਆਂ ਸਬੰਧੀ ਮੀਡੀਆ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਵਿੱਤ ਮੰਤਰੀ ਨੇ ਕਿਹਾ ਕਿ ਆਬਕਾਰੀ ਵਿਭਾਗ ਵੱਲੋਂ ਤਕਨਾਲੋਜੀ ਦੀ ਵਰਤੋਂ ਅਤੇ ਸਿਵਲ ਤੇ ਪੁਲਿਸ ਅਧਿਕਾਰੀਆਂ ਦੇ ਸੁਚੱਜੇ ਤਾਲਮੇਲ ਨਾਲ ਇੱਕ ਪ੍ਰਭਾਵਸ਼ਾਲੀ ਇਨਫੋਰਸਮੈਂਟ ਮੁਹਿੰਮ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ 1 ਅਪ੍ਰੈਲ 2022 ਤੋਂ 8 ਫਰਵਰੀ 2023 ਤੱਕ ਵਿਭਾਗ ਵੱਲੋਂ ਕੁੱਲ 6317 ਐਫ.ਆਈ.ਆਰਜ਼. ਦਰਜ ਕੀਤੀਆਂ ਗਈਆਂ ਹਨ, 6114 ਗਿ੍ਰਫ਼ਤਾਰੀਆਂ ਕੀਤੀਆਂ ਗਈਆਂ ਹਨ, 1,48,693 ਲੀਟਰ ਨਾਜਾਇਜ ਸ਼ਰਾਬ ਜ਼ਬਤ ਕੀਤੀ ਗਈ, 5,06,607 ਲੀਟਰ ਲਾਹਣ ਬਰਾਮਦ ਕਰਕੇ ਨਸ਼ਟ ਕੀਤਾ ਗਿਆ, 1,74,468 ਲੀਟਰ .ਐੱਮ.ਐੱਲ./ਆਈ.ਐੱਮ.ਐੱਫ.ਐੱਲ./ਬੀਅਰ/ਸਪਿਰਿਟ ਜ਼ਬਤ ਕੀਤਾ ਗਿਆ, 71476 ਲੀਟਰ ਈ.ਐੱਨ.ਏ. ਬਰਾਮਦ ਕੀਤਾ ਗਿਆ, 308 ਵਰਕਿੰਗ ਸਟਿੱਲਸ (ਭੱਠੀਆਂ) ਨੂੰ ਪਤਾ ਲਗਾ ਕੇ ਨਸ਼ਟ ਕੀਤਾ ਗਿਆ ਅਤੇ ਸ਼ਰਾਬ ਦੀ ਤਸਕਰੀ ਕਰਨ ਵਾਲੇ 592 ਵਾਹਨ ਜ਼ਬਤ ਕੀਤੇ ਗਏ। ਉਨਾਂ ਕਿਹਾ ਕਿ ਦੂਰ-ਦਰਾਡੇ ਦੇ ਨਾ-ਪਹੁੰਚਯੋਗ ਇਲਾਕਿਆਂ, ਜਿੱਥੇ ਨਜਾਇਜ਼ ਸ਼ਰਾਬ ਕੱਢੀ ਜਾਂਦੀ ਹੈ , ਦੀ ਪੁਖਤਾ ਨਿਸ਼ਾਦੇਹੀ ਲਈ ਡਰੋਨ ਤਕਨਾਲੋਜੀ ਵੀ ਵਰਤੋਂ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜ਼ਬਤ ਕੀਤੀ ਸ਼ਰਾਬ ਦੀ ਡਿਗਰੀ ਮਾਪਣ ਹਿਤ ਹੈਂਡ-ਹੈਲਥ ਮਾਨੀਟਰਾਂ ਦੀ ਵਰਤੋਂ ਵੀ  ਕੀਤੀ ਜਾ ਰਹੀ ਹੈ

ਉਨ੍ਹਾਂ ਅੱਗੇ ਕਿਹਾ ਕਿ ਨਿਰਮਾਤਾ ਤੋਂ ਥੋਕ ਅਤੇ ਪ੍ਰਚੂਨ ਵਿਕਰੇਤਾ ਤੱਕ ਸ਼ਰਾਬ ਦੀ ਆਵਾਜਾਈ ਨੂੰ ਟਰੈਕ ਅਤੇ ਟਰੇਸ ਕਰਨ ਲਈ ਇੱਕ ਟ੍ਰੈਕ ਐਂਡ ਟਰੇਸ ਪ੍ਰੋਗਰਾਮ ਲਾਗੂ ਕੀਤਾ ਗਿਆ ਹੈ। ਇਸ ਨਾਲ ਵਿਭਾਗ ਦੇ ਅਧਿਕਾਰੀ ਪ੍ਰਚੂਨ ਪੱਧਰ ਤੱਕ ਲਾਇਸੰਸਧਾਰਕਾਂ ਦੀਆਂ ਸ਼ਰਾਬ ਅਤੇ ਸਟਾਕ ਵਸਤੂਆਂ ਦੀ ਆਵਾਜਾਈ 'ਤੇ ਨਜ਼ਰ ਰੱਖਣ ਦੇ ਯੋਗ ਹੋ ਗਏ ਹਨ। ਉਨ੍ਹਾਂ ਕਿਹਾ ਕਿ ਟਰੈਕ ਐਂਡ ਟਰੇਸ ਪ੍ਰੋਜੈਕਟ ਦੇ ਤਹਿਤ, ਪੰਜਾਬ ਰਾਜ ਵਿੱਚ ਆਬਕਾਰੀ ਕਿਊ.ਆਰ ਕੋਡ ਲੇਬਲ ਵੈਰੀਫਿਕੇਸ਼ਨ ਸਿਟੀਜ਼ਨ ਐਪ ਵੀ ਲਾਂਚ ਕੀਤੀ ਗਈ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਰਾਜ ਵਿੱਚ ਕੋਈ ਵੀ ਨਕਲੀ/ਨੋਨ-ਡਿਊਟੀ ਭੁਗਤਾਨ ਵਾਲੀ ਸ਼ਰਾਬ ਦੀ ਵਿਕਰੀ ਨਾ ਹੋ ਸਕੇ। ਇਹ ਮੋਬਾਈਲ ਐਪ ਸਾਰੇ ਐਂਡਰੌਇਡ ਫੋਨਾਂ ਦੇ ਨਾਲ-ਨਾਲ ਆਈਓਐਸ ਦੁਆਰਾ ਸੰਚਾਲਿਤ ਮੋਬਾਈਲ ਫੋਨਾਂ ਵਿੱਚ ਕੰਮ ਕਰਦਾ ਹੈ।

ਇਹ ਖ਼ਬਰ ਵੀ ਪੜ੍ਹੋ : ਜੇਲ੍ਹ ’ਚੋਂ ਰਿਹਾਅ ਹੋਣ ਮਗਰੋਂ ਨਵਜੋਤ ਸਿੱਧੂ ਨੇ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

ਡਿਸਟਿਲਰੀਆਂ ਦੀ ਚੈਕਿੰਗ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਸ. ਚੀਮਾ ਨੇ ਕਿਹਾ ਕਿ ਯੂਨਿਟਾਂ ਵਿੱਚ ਸ਼ਰਾਬ ਦੇ ਉਤਪਾਦਨ ‘ਤੇ ਨਜਰ ਰੱਖਣ ਲਈ ਮਾਸ ਫਲੋ ਮੀਟਰ ਲਗਾਏ ਗਏ ਹਨ। ਡਿਸਟਿਲਰੀਆਂ ਤੋਂ ਸ਼ਰਾਬ ਦੇ ਉਤਪਾਦਨ ਅਤੇ ਪ੍ਰਵਾਹ 'ਤੇ ਨਜ਼ਰ ਰੱਖਣ ਲਈ ਆਬਕਾਰੀ ਭਵਨ ਵਿਖੇ ਸੂਚਨਾ ਤਕਨਾਲੋਜੀ ਦਾ ਮਜ਼ਬੂਤ  ਬੁਨਿਆਦੀ ਢਾਂਚਾ ਅਤੇ ਔਨਲਾਈਨ ਰਿਮੋਟ ਨਿਗਰਾਨੀ ਪ੍ਰਣਾਲੀ ਸਥਾਪਿਤ ਕੀਤੀ ਗਈ ਹੈ। ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਨਵੀਂ ਆਬਕਾਰੀ ਨੀਤੀ ਵਿਆਪਕ ਨਿਗਰਾਨੀ ਅਤੇ ਨਵੇਂ ਤਕਨੀਕੀ ਉਪਾਵਾਂ ਦੀ ਮਦਦ ਨਾਲ ਗੁਆਂਢੀ ਰਾਜਾਂ ਤੋਂ ਸ਼ਰਾਬ ਦੀ ਤਸਕਰੀ 'ਤੇ ਸਖ਼ਤ ਰੋਕ ਲਗਾਉਣ ‘ਤੇ ਵੀ ਕੇਂਦ੍ਰਿਤ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ਰਾਬ ਮਾਫੀਆ ਨੂੰ ਜੜ੍ਹੋਂ ਪੁੱਟਣ ਦੇ ਨਾਲ-ਨਾਲ ਸੂਬੇ ਦੇ ਆਬਕਾਰੀ ਮਾਲੀਏ ਵਿੱਚ ਵਾਧਾ ਕਰਨ ਲਈ ਕਈ ਉਪਰਾਲੇ ਕੀਤੇ ਹਨ ਤਾਂ ਜੋ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕੀਤਾ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ (ਕਰ)  ਵਿਕਾਸ ਪ੍ਰਤਾਪ ਅਤੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਵੀ ਹਾਜ਼ਰ ਸਨ।

  • Punjab
  • Minister Harpal Cheema
  • Excise
  • Revenue
  • ਪੰਜਾਬ
  • ਮੰਤਰੀ ਹਰਪਾਲ ਸਿੰਘ ਚੀਮਾ
  • ਆਬਕਾਰੀ
  • ਮਾਲੀਆ

ਕਬੱਡੀ ਖਿਡਾਰੀ ਕਤਲਕਾਂਡ ’ਚ ਲੋੜੀਂਦਾ ਗੈਂਗਸਟਰ ਹਥਿਆਰਾਂ ਸਣੇ ਚੜ੍ਹਿਆ ਪੁਲਸ ਦੇ ਅੜਿੱਕੇ

NEXT STORY

Stories You May Like

  • vi will slightly increase mobile rates  ceo
    Vi ਮੋਬਾਈਲ ਦਰਾਂ 'ਚ ਕਰੇਗੀ ਮਾਮੂਲੀ ਵਾਧਾ, CEO ਨੇ ਦਿੱਤੀ ਅਹਿਮ ਜਾਣਕਾਰੀ
  • punjab milk prices to increase by rs 5 from may 1
    ਪੰਜਾਬ : 1 ਮਈ ਤੋਂ ਦੁੱਧ ਦੀਆਂ ਕੀਮਤਾਂ 'ਚ 5 ਰੁਪਏ ਦਾ ਵਾਧਾ, ਡੇਅਰੀ ਐਸੋਸੀਏਸ਼ਨ ਨੇ ਕੀਤਾ ਅਹਿਮ ਐਲਾਨ
  • punjab  bars and restaurants will now be able to open till 3 am
    ਪੰਜਾਬ: ਹੁਣ ਦੇਰ ਰਾਤ 3 ਵਜੇ ਤੱਕ ਖੁੱਲ੍ਹ ਸਕਣਗੇ ਬਾਰ ਤੇ ਰੈਸਟੋਰੈਂਟ, ਆਬਕਾਰੀ ਵਿਭਾਗ ਨੇ ਕਰ'ਤਾ ਐਲਾਨ
  • famous actress diagnosed with cancer for the second time
    ਦੂਜੀ ਵਾਰ ਕੈਂਸਰ ਦੀ ਲਪੇਟ 'ਚ ਆਈ ਮਸ਼ਹੂਰ ਅਦਾਕਾਰਾ, ਹਸਪਤਾਲ ਤੋਂ ਤਸਵੀਰ ਸਾਂਝੀ ਕਰ ਦਿੱਤੀ ਜਾਣਕਾਰੀ
  • a truck lost control and crashed into shops near cheema chowk
    ਵੱਡਾ ਹਾਦਸਾ ਹੋਣ ਤੋਂ ਟਲਿਆ, ਚੀਮਾ ਚੌਕ ਨੇੜੇ ਬੇਕਾਬੂ ਹੋ ਕੇ ਦੁਕਾਨਾਂ 'ਚ ਵੱਜਿਆ ਟਰੱਕ
  • punjab congress makes important appointments leaders get responsibility
    ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ, ਇਨ੍ਹਾਂ ਵੱਡੇ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ, ਵੇਖੋ List
  • punjab  education department issues important instructions for all schools
    ਪੰਜਾਬ: ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਲਈ ਅਹਿਮ ਹਦਾਇਤਾਂ ਜਾਰੀ
  • major action by police and excise department in gurdaspur
    ਗੁਰਦਾਸਪੁਰ ’ਚ ਪੁਲਸ ਤੇ ਆਬਕਾਰੀ ਵਿਭਾਗ ਦਾ ਵੱਡਾ ਐਕਸ਼ਨ: 30,780 ਕਿਲੋ ਲਾਹਣ ਕੀਤੀ ਬਰਾਮਦ
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • young man died tragically after an electric pole fell on him causing a fir
      ਪੰਜਾਬ : ਰਾਹ ਜਾਂਦੇ ਨੌਜਵਾਨ 'ਤੇ ਡਿਗਿਆ ਬਿਜਲੀ ਦਾ ਖੰਭਾ, ਅੱਗ ਲੱਗਣ ਕਾਰਨ ਹੋਈ...
    • big decision taken for punjab schools due to heat
      ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਲਈ ਲਿਆ ਗਿਆ ਵੱਡਾ ਫ਼ੈਸਲਾ
    • theft in ludhiana
      ਲੇਡੀਜ਼ ਸੂਟ ਦੀ ਦੁਕਾਨ 'ਤੇ 'ਲੇਡੀ ਗੈਂਗ' ਦਾ ਹਮਲਾ: ਦੁਕਾਨ ਤੋਂ 5 ਲੱਖ ਤੋਂ...
    • accident in ludhiana
      ਭਰਾ ਦੀਆਂ ਅੱਖਾਂ ਮੂਹਰੇ ਭਰਾ ਨਾਲ ਵਾਪਰ ਗਈ ਅਣਹੋਣੀ, ਹੋਈ ਦਰਦਨਾਕ ਮੌਤ
    • amritsar boy incident
      ਨਸ਼ਾ ਛੁਡਾਓ ਕੇਂਦਰ 'ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼
    • school holiday school students punjab school
      ਪੰਜਾਬ : ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਇਸ ਕਾਰਣ ਲਿਆ ਗਿਆ ਫ਼ੈਸਲਾ
    • paddy planting  farmers of punjab
      ਪੰਜਾਬ ਅੰਦਰ ਝੋਨੇ ਦੀ ਲਵਾਈ ਦਾ ਸ਼ਡਿਊਲ ਜਾਰੀ
    • gurdaspur lawyers  separate district
      ਜ਼ਿਲ੍ਹੇ ਨੂੰ ਤੋੜਨ ਦੀ ਉੱਠੀ ਮੰਗ ਵਿਰੁੱਧ ਮੁੜ ਭੜਕੇ ਗੁਰਦਾਸਪੁਰ ਦੇ ਵਕੀਲ, ਦਿੱਤੀ...
    • people dressed as nihangs committed a major incident overnight
      Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...
    • punjabi  vehicle  mata chintpurni temple  devotees  himachal pradesh
      ਪੰਜਾਬੀਆਂ ਨਾਲ ਭਰੀ ਗੱਡੀ ਚਿੰਤਪੂਰਨੀ ਲਾਗੇ ਖੱਡ 'ਚ ਡਿੱਗੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +