Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    3:42:14 PM

  • accident in ludhiana

    ਲੁਧਿਆਣਾ 'ਚ ਸਕੂਲ ਬੱਸ ਨੇ ਵਿਦਿਆਰਥਣ ਨੂੰ ਦਰੜਿਆ!...

  • india on russia ukraine

    'ਰੂਸ-ਯੂਕ੍ਰੇਨ ਦੀ ਜੰਗ ਖ਼ਤਮ ਕਰਵਾਉਣ ਲਈ ਦੋਵਾਂ...

  • weather changes in punjab rain in several areas and hailstorms in others

    ਪੰਜਾਬ 'ਚ ਬਦਲਿਆ ਮੌਸਮ! ਕਈ ਇਲਾਕਿਆਂ 'ਚ ਪਿਆ ਮੀਂਹ...

  • punjab police asi

    ਪੰਜਾਬ ਪੁਲਸ ਦੇ ਮੁਲਾਜ਼ਮ ਦੇ ਵੱਜੀ AK-47 ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਤੀਜੇ ਮੋਰਚੇ ਦੀ ਸਰਕਾਰ ਬਣੀ ਤਾਂ ਭਗਵੰਤ ਮਾਨ ਨੂੰ ਮਿਲੇਗਾ ਵੱਡਾ ਅਹੁਦਾ!

PUNJAB News Punjabi(ਪੰਜਾਬ)

ਤੀਜੇ ਮੋਰਚੇ ਦੀ ਸਰਕਾਰ ਬਣੀ ਤਾਂ ਭਗਵੰਤ ਮਾਨ ਨੂੰ ਮਿਲੇਗਾ ਵੱਡਾ ਅਹੁਦਾ!

  • Edited By Gurminder Singh,
  • Updated: 20 May, 2019 05:30 PM
Jalandhar
exit poll bhagwant mann third front
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਐਗਜ਼ਿਟ ਪੋਲ ਦੇ ਨਤੀਜੇ ਐੱਨ. ਡੀ. ਏ. ਦੇ ਹੱਕ ਵਿਚ ਆਉਣ ਦੇ ਬਾਵਜੂਦ ਤੀਜੇ ਮੋਰਚੇ ਦੇ ਆਗੂਆਂ ਨੇ ਸਰਕਾਰ ਬਣਨ ਦੀ ਆਸ ਨਹੀਂ ਛੱਡੀ ਹੈ ਅਤੇ ਨਤੀਜਿਆਂ ਤੋਂ ਬਾਅਦ ਪੈਦਾ ਹੋਣ ਵਾਲੀ ਸੰਭਾਵਤ ਸਥਿਤੀ ਨੂੰ ਲੈ ਕੇ ਮੋਰਚੇ ਦੇ ਆਗੂਆਂ ਵਿਚ ਰਣਨੀਤੀ ਬਣਾਈ ਜਾ ਰਹੀ ਹੈ। ਇਸ ਨੂੰ ਲੈ ਕੇ ਚੰਦਰਬਾਬੂ ਨਾਇਡੂ ਨਾ ਸਿਰਫ ਦੱਖਣ ਭਾਰਤ ਦੀਆਂ ਪਾਰਟੀਆਂ ਨਾਲ ਗੱਲ ਕਰ ਰਹੇ ਹਨ ਬਲਕਿ ਨਰਿੰਦਰ ਮੋਦੀ ਨੂੰ ਰੋਕਣ ਲਈ ਕਾਂਗਰਸ ਦਾ ਸਮਰਥਨ ਲੈਣ ਦੀ ਵੀ ਯੋਜਨਾ ਬਣਾਈ ਜਾ ਰਹੀ ਹੈ। 
ਚੋਣ ਨਤੀਜਿਆਂ ਤੋਂ ਬਾਅਦ ਜੇਕਰ 1996 ਵਰਗੀ ਸਥਿਤੀ ਪੈਦਾ ਹੁੰਦੀ ਹੈ ਤਾਂ ਕਾਂਗਰਸ ਦੇ ਸਮਰਥਨ ਨਾਲ ਤੀਜੇ ਮੋਰਚੇ ਦੀ ਸਰਕਾਰ ਬਣਨ ਦੀ ਵੀ ਆਸ ਜਤਾਈ ਜਾ ਰਹੀ ਹੈ। ਮੋਰਚੇ ਦੇ ਆਗੂਆਂ ਵਿਚਾਲੇ ਸਰਕਾਰ ਬਣਨ ਦੀ ਸਥਿਤੀ ਵਿਚ ਮੰਤਰੀਆਂ ਦੇ ਨਾਵਾਂ 'ਤੇ ਵੀ ਵਿਚਾਰ ਹੋਇਆ ਹੈ। ਜੇਕਰ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਸੰਗਰੂਰ ਤੋਂ ਫਿਰ ਚੋਣ ਜਿੱਤਦੇ ਹਨ ਤਾਂ ਆਮ ਆਦਮੀ ਪਾਰਟੀ ਦੇ ਕੋਟੇ 'ਚੋਂ ਭਗਵੰਤ ਮਾਨ ਨੂੰ ਐੱਚ. ਆਰ. ਡੀ. ਮੰਤਰੀ ਬਣਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਦੇ ਚਿਹਰੇ ਨੂੰ ਲੈ ਕੇ ਵੀ ਮੋਰਚੇ ਦੇ ਆਗੂਆਂ ਵਿਚਾਲੇ ਚਰਚਾ ਹੋਈ ਹੈ। 
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਵਲੋਂ ਇਸ ਸਰਕਾਰ ਵਿਚ ਸ਼ਾਮਲ ਹੋਣ ਲਈ ਦੋ ਮੰਤਰੀਆਂ ਦੇ ਅਹੁਦੇ ਮੰਗੇ ਗਏ ਹਨ, ਇਨ੍ਹਾਂ ਵਿਚੋਂ ਇਕ ਮੰਤਰੀ ਰਾਜ ਸਭਾ 'ਚੋਂ ਹੋ ਸਕਦਾ ਹੈ। ਇਸ ਸੰਬੰਧੀ ਕੱਲ੍ਹ ਚੰਦਰ ਬਾਬੂ ਨਾਇਡੂ, ਅਰਵਿੰਦ ਕੇਜਰੀਵਾਲ, ਮਮਤਾ ਬੈਨਰਜੀ ਅਤੇ ਭਗਵੰਤ ਮਾਨ ਲੰਚ 'ਤੇ ਵੀ ਚਰਚਾ ਕਰਨਗੇ।

  • Exit Poll
  • Bhagwant Mann
  • Third Front
  • ਐਗਜ਼ਿਟ ਪੋਲ
  • ਭਗਵੰਤ ਮਾਨ
  • ਤੀਜੇ ਮੋਰਚੇ

ਕਾਊਂਟਿੰਗ ਸੈਂਟਰਾਂ 'ਤੇ ਥ੍ਰੀ ਲੇਅਰ ਸਿਕਿਊਰਟੀ ਦਾ ਪ੍ਰਬੰਧ : ਡਿਪਟੀ ਕਮਿਸ਼ਨਰ

NEXT STORY

Stories You May Like

  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ: ਅਮਿਤ ਸ਼ਾਹ
  • sunil jakhar cornered the mann government
    ਸੁਨੀਲ ਜਾਖੜ ਨੇ ਵਿਗੜਦੀ ਕਾਨੂੰਨ ਵਿਵਸਥਾ ਅਤੇ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਲਈ ਮਾਨ ਸਰਕਾਰ ਨੂੰ ਘੇਰਿਆ
  • kotak mahindra bank will get a new ceo  rbi has approved this name
    Kotak Mahindra Bank ਨੂੰ ਮਿਲੇਗਾ ਨਵਾਂ CEO, RBI ਨੇ ਇਸ ਨਾਂ 'ਤੇ ਲਗਾਈ ਮੁਹਰ
  • ed summons chief minister bhagwant mann  s brotherinlaw
    ਈਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਢੂ ਨੂੰ ਰਿਸ਼ਵਤਖੋਰੀ ਮਾਮਲੇ 'ਚ ਕੀਤਾ ਤਲਬ
  • daughter in law to share 25  of salary with mother in law
    ਨੂੰਹ ਦੀ ਤਨਖਾਹ 'ਚੋਂ 25 ਫੀਸਦੀ ਹਿੱਸਾ ਮਿਲੇਗਾ ਸੱਸ ਨੂੰ, ਰਾਜਸਥਾਨ ਹਾਈ ਕੋਰਟ ਦਾ ਵੱਡਾ ਫੈਸਲਾ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
  • jewelery and cash worth lakhs stolen from home
    ਦਿਨ-ਦਿਹਾੜੇ ਘਰ 'ਚੋਂ ਲੱਖਾਂ ਦੇ ਗਹਿਣੇ ਤੇ ਕੈਸ਼ ਚੋਰੀ, ਸਾਰੀ ਜਮ੍ਹਾ ਪੂੰਜੀ ਲੈ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
Trending
Ek Nazar
high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pargat singh will pay obeisance at sri darbar sahib tomorrow
      ਨਵੇਂ ਪ੍ਰਧਾਨ ਪਰਗਟ ਸਿੰਘ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ
    • punjab police action
      ਅੰਮ੍ਰਿਤਸਰ 'ਚ ਵੱਡਾ ਐਕਸ਼ਨ! 15 ਪਿਸਤੌਲਾਂ ਸਣੇ 8 ਮੁਲਜ਼ਮ ਗ੍ਰਿਫ਼ਤਾਰ
    • action by bsf in amritsar  heroin and opium recovered
      ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਕਰੋੜਾਂ ਦੀ ਹੈਰੋਇਨ, ਅਫ਼ੀਮ ਕੀਤੀ ਬਰਾਮਦ,...
    • youth baba buddha sahib fair
      ਪੰਜਾਬ 'ਚ ਵੱਡਾ ਹਾਦਸਾ, ਮੇਲਾ ਦੇਖਣ ਜਾਂਦੇ ਤਿੰਨ ਮੁੰਡਿਆਂ ਦੀ ਮੌਤ
    • akali dal wpd leaders detained
      ਵੱਡੀ ਖ਼ਬਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ 2 ਆਗੂਆਂ ਨੂੰ ਪੰਜਾਬ ਪੁਲਸ ਨੇ...
    • good news for passport applicant
      ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
    • mohali schools receive threat again
      ਮੋਹਾਲੀ ਦੇ ਸਕੂਲਾਂ ਨੂੰ ਫਿਰ ਮਿਲੀ ਧਮਕੀ, ਪੁਲਸ ਵਲੋਂ ਚੱਪੇ-ਚੱਪੇ ਦੀ ਕੀਤੀ ਗਈ...
    • declared a proclaimed offender for failing to appear in court
      ਅਦਾਲਤ ’ਚ ਹਾਜ਼ਰ ਨਾ ਹੋਣ ’ਤੇ ਪੀ. ਓ. ਐਲਾਨਿਆ
    • punjab youth bus stand
      ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ, ਦੋ ਨੌਜਵਾਨਾਂ ਨੂੰ ਕਤਲ ਕਰਕੇ...
    • gmada challenges ed  s action at puda bhawan
      ਪੁੱਡਾ ਭਵਨ 'ਚ ED ਦੀ ਕਾਰਵਾਈ ਨੂੰ ਗਮਾਡਾ ਦੇ ਦਿੱਤੀ ਚੁਣੌਤੀ, ਹਾਈਕੋਰਟ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +