Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 29, 2026

    12:21:21 AM

  • bloody roads of italy took the life of another punjabi youth

    ਮੰਦਭਾਗੀ ਖਬਰ: ਇਟਲੀ 'ਚ ਇਕ ਹੋਰ ਪੰਜਾਬੀ ਨੌਜਵਾਨ ਦੀ...

  • cancer drug price fall

    ਕੈਂਸਰ ਦੀਆਂ ਦਵਾਈਆਂ ਦੀਆਂ ਕੀਮਤਾਂ 'ਚ ਭਾਰੀ...

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

  • cabinet  meeting  government of punjab

    ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਲੋਕ ਨਿਰਮਾਣ ਵਿਭਾਗ ਦਾ ਕਾਰਨਾਮਾ, SDO ਬਣਾਉਣ ਲਈ ਸੀਨੀਆਰਟੀ ’ਚ ਕੀਤਾ ਅਜਿਹੇ ਫੇਰਬਦਲ ਕਿ ਜਾਣ ਹੋਵੋਗੇ ਹੈਰਾਨ

PUNJAB News Punjabi(ਪੰਜਾਬ)

ਲੋਕ ਨਿਰਮਾਣ ਵਿਭਾਗ ਦਾ ਕਾਰਨਾਮਾ, SDO ਬਣਾਉਣ ਲਈ ਸੀਨੀਆਰਟੀ ’ਚ ਕੀਤਾ ਅਜਿਹੇ ਫੇਰਬਦਲ ਕਿ ਜਾਣ ਹੋਵੋਗੇ ਹੈਰਾਨ

  • Edited By Anuradha,
  • Updated: 19 May, 2021 03:36 PM
Patiala
exploits of the construction department
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ/ਰੱਖਡ਼ਾ (ਰਾਣਾ)  : ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਸੀਨੀਆਰਟੀ ਨੂੰ ਹੇਠਾਂ-ਉੱਪਰ ਕਰਨ ਲੈ ਕੇ ਮਸ਼ਹੂਰ ਲੋਕ ਨਿਰਮਾਣ ਮਹਿਕਮੇ ਦਾ ਸੀਨੀਆਰਟੀ ਦੇ ਮਾਮਲੇ ’ਚ ਇਕ ਹੋਰ ਹੈਰਾਨ ਕਰਨ ਵਾਲਾ ਕਾਰਨਾਮਾ ਸਾਹਮਣੇ ਆਇਆ ਹੈ। ਇਸ ’ਚ ਇਕ ਐੱਸ. ਡੀ. ਓ. ਪੱਧਰ ਦੇ ਅਧਿਕਾਰੀ ਦੀ ਪਿਛਲੇ ਮਹੀਨੇ ਸੀਨੀਆਰਟੀ ਸੂਚੀ ਰਿਵਾਈਜ਼ ਕਰ ਕੇ ਉਸ ਨੂੰ ਥੱਲੇ ਕੀਤਾ ਗਿਆ ਪਰ ਜਦੋਂ ਸੀਨੀਆਰਟੀ ਸੂਚੀ ’ਚ ਸੋਧ ਕੀਤੀ ਤਾਂ ਉਦੋਂ ਤੱਕ ਉਹ ਵਿਅਕਤੀ ਕਈ ਸਾਲ ਉਸ ਗਲਤ ਸੀਨੀਆਰਟੀ ਦਾ ਲਾਹਾ ਲੈ ਕੇ ਐੱਸ. ਡੀ. ਓ. ਦੀ ਨੌਕਰੀ ਕਰ ਕੇ ਜਾ ਚੁੱਕਾ ਹੈ। ਇਥੋਂ ਤੱਕ ਕਿ 2 ਸਾਲ ਐਕਸਟੈਨਸ਼ਨ ਵੀ ਲੈ ਕੇ ਨੌਕਰੀ ਕਰ ਚੁੱਕਾ ਹੈ। ਮੰਦਭਾਗੀ ਗੱਲ ਇਹ ਹੈ ਕਿ ਗਲਤ ਤਰੀਕੇ ਨਾਲ ਇਸ ਅਧਿਕਾਰੀ ਨੂੰ ਜਿਹਡ਼ਾ ਸੀਨੀਆਰਟੀ ਸੂਚੀ ’ਚ ਅੱਗੇ ਦਿਖਾਇਆ ਗਿਆ, ਉਸ ਕਾਰਣ ਬਾਕੀ ਦੇ ਅਧਿਕਾਰੀ ਜਿਹਡ਼ੇ ਕਿ ਇਸ ਦੇ ਅਸਲੀ ਹੱਕਦਾਰ ਸਨ, ਉਹ ਅੱਜ ਤੱਕ ਭੁਗਤ ਰਹੇ ਹਨ। ਹੁਣ ਸਵਾਲ ਇਹ ਉੱਠਦਾ ਹੈ ਕਿ ਜਿਹਡ਼ੇ ਵਿਭਾਗ ਦੇ ਨਾਮੀ ਸੁਪਰਡੈਂਟ ਜੋ ਕਿ ਸਮੇਂ ਤੋਂ ਪਹਿਲਾਂ ਹੀ ਆਪਣੀਆਂ ਕਈ ਘਾਟਾਂ ਕਾਰਣ ਸੇਵਾਮੁਕਤੀ ਲੈ ਕੇ ਜਾ ਚੁੱਕਿਆ ਹੈ, ਦੇ ਕਾਰਜਕਾਲ ’ਚ (ਉਸ ਸਮੇਂ ਕਲਰਕ) ਹੀ ਇਸ ਅਧਿਕਾਰੀ ਨੂੰ ਵੀ ਗਲਤ ਸੀਨੀਆਰਟੀ ਦਿੱਤੀ ਗਈ ਸੀ। ਹੁਣ ਦੇਖਣਾ ਇਹ ਹੋਵੇਗਾ ਕਿ ਆਖਰ ਮਹਿਕਮਾ ਕਦੋਂ ਤੱਕ ਅਜਿਹੇ ਮਾਮਲਿਆਂ ’ਤੇ ਅੱਖਾਂ ਬੰਦ ਕਰ ਕੇ ਬੈਠੇਗਾ ਜਾਂ ਫਿਰ ਇਸ ਸਮੇਂ ਦੌਰਾਨ ਹੋਈਆਂ ਸੀਨੀਆਰਟੀ ਸੂਚੀਆਂ, ਵਿਭਾਗ ’ਚ ਅੰਗਹੀਣ ਦੇ ਕੋਟੇ ’ਚ ਭਰਤੀ ਹੋਏ ਅਧਿਕਾਰੀਆਂ ਦੀ ਜਾਂਚ ਕਰਵਾਏਗਾ ਜਾਂ ਫਿਰ ਨਹੀਂ। 

ਇਹ ਵੀ ਪੜ੍ਹੋ : ਕੋਰੋਨਾ ਮਰੀਜ਼ਾਂ ਦਾ ਇਲਾਜ ਕਰਵਾਉਣ ਲਈ ਬੈਂਸ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਦੱਸਣਯੋਗ ਹੈ ਕਿ ਲੋਕ ਨਿਰਮਾਣ ਵਿਭਾਗ ਜੂਨੀਅਰ ਇੰਜੀਨੀਅਰ (ਹੁਣ ਉਪ ਮੰਡਲ ਇੰਜੀਨੀਅਰ) ਸੰਦੀਪ ਕੁਮਾਰ ਪੁੱਤਰ ਰਾਜ ਕੁਮਾਰ ਵਰਮਾ ਨੇ 20 ਫਰਵਰੀ 2019 ਨੂੰ ਇਤਰਾਜ਼ ਜਤਾਇਆ ਸੀ ਕਿ ਜੂਨੀਅਰ ਇੰਜੀਨੀਅਰਾਂ ਦੀ ਸੂਚੀ ’ਚ ਉਸ ਦੀ ਸੀਨੀਆਰਟੀ ਸੂਚੀ ਮਿਤੀ 16 ਅਗਸਤ 1996 ’ਚ ਉਸ ਦਾ ਨਾਂ ਨਰੇਸ਼ ਕੁਮਾਰ ਪੁੱਤਰ ਤਾਰਾ ਚੰਦ ਜੂਨੀਅਰ ਇੰਜੀਨੀਅਰ (ਹੁਣ ਐੱਸ. ਡੀ. ਓ. ਸੇਵਾ-ਮੁਕਤ) ਦੀ ਸੀਨੀਆਰਟੀ ਸੂਚੀ ’ਚ ਉੱਪਰ ਦਰਜ ਹੈ। ਵਿਭਾਗ ਨੇ ਜਦੋਂ ਇਸ ਦੀ ਪਡ਼੍ਹਤਾਲ ਕੀਤੀ ਤਾਂ ਸੰਦੀਪ ਕੁਮਾਰ ਅਤੇ ਨਰੇਸ਼ ਕੁਮਾਰ ਦੋਨੋਂ ਹੀ 1986 ’ਚ ਵਿਭਾਗ ’ਚ ਸਿੱਧੀ ਭਰਤੀ ਰਾਹੀਂ ਜੂਨੀਅਰ ਇੰਜੀਨੀਅਰ ਭਰਤੀ ਹੋਏ ਸਨ ਅਤੇ ਮੈਰਿਟ ਸੂਚੀ ’ਚ ਸੰਦੀਪ ਕੁਮਾਰ ਨੂੰ ਨਰੇਸ਼ ਕੁਮਾਰ ਤੋਂ ਸੀਨੀਅਰ ਦਰਸ਼ਾਇਆ ਗਿਆ ਹੈ।  ਇਸ ਤੋਂ ਬਾਅਦ ਸੀਨੀਆਰਟੀ ਸਬੰਧੀ 16 ਅਗਸਤ 1996 ਨੂੰ ਜਾਰੀ ਸੂਚੀ ’ਚ ਵੀ ਸੰਦੀਪ ਕੁਮਾਰ ਨੂੰ ਨਰੇਸ਼ ਕੁਮਾਰ ਤੋਂ ਸੀਨੀਅਰ ਦਰਸ਼ਾਇਆ ਗਿਆ ਹੈ ਪਰ 1996 ਤੋਂ ਬਾਅਦ ਜਾਰੀ ਸੀਨੀਆਰਟੀ ਸੂਚੀਆਂ ’ਚ ਜਿਵੇਂ ਸਾਲ 2010 ਅਤੇ 2011 ’ਚ ਕਲੈਰੀਕਲ ਗਲਤੀ ਕਾਰਣ ਨਰੇਸ਼ ਕੁਮਾਰ ਨੂੰ ਸੰਦੀਪ ਕੁਮਾਰ ਤੋਂ ਸੀਨੀਅਰ ਦਰਸ਼ਾ ਦਿੱਤਾ ਗਿਆ, ਜਦੋਂ ਕਿ ਇਹ ਨਰੇਸ਼ ਕੁਮਾਰ ਤੋਂ ਸੀਨੀਅਰ ਹੋਣਾ ਬਣਦਾ ਸੀ। ਮਹਿਕਮੇ ਨੇ ਹੁਣ ਇਹ ਪਾਇਆ ਹੈ ਕਿ ਨਰੇਸ਼ ਕੁਮਾਰ ਦੀ ਸੀਨੀਅਰਟੀ 187 ਤੋਂ ਕੈਂਸਲ ਕਰਦੇ ਹੋਏ ਹੁਣ ਮੈਰਿਟ ’ਚ 230 ਏ (1996 ਦੀ ਸੂਚੀ ਨੂੰ ਅਧਾਰ ਮੰਨਦੇ ਹੋਏ) ਦਰਜ ਕੀਤਾ ਜਾਂਦਾ ਹੈ। ਮਿਲੀ ਜਾਣਕਾਰੀ ਮੁਤਾਬਕ ਜੇਕਰ ਨਰੇਸ਼ ਕੁਮਾਰ ਦੀ ਸੀਨੀਆਰਟੀ ਸੂਚੀ 230 ਏ ਰਹਿੰਦੀ ਤਾਂ ਨਰੇਸ਼ ਕੁਮਾਰ ਕੁਝ ਮਹੀਨੇ ਹੀ ਐੱਸ. ਡੀ. ਓ. ਰਹਿੰਦੇ। ਇਹ ਵੀ ਹੋ ਸਕਦਾ ਸੀ ਕਿ ਉਹ ਨਾ ਹੀ ਬਣਦੇ ਪਰ ਗਲਤ ਸੀਨੀਆਰਟੀ ਕਾਰਣ ਉਹ ਕਈ ਸਾਲ ਐੱਸ. ਡੀ. ਓ. ਵੀ ਰਹੇ ਅਤੇ ਵਿਭਾਗ ਤੋਂ ਐੱਸ. ਡੀ. ਓ. ਦੇ ਸਮੁੱਚੇ ਲਾਭ ਵੀ ਹਾਸਲ ਕੀਤੇ।

ਇਹ ਵੀ ਪੜ੍ਹੋ : ਕੋਰੋਨਾ ਦੇ ਬਾਵਜੂਦ ਦੂਜੇ ਸੂਬਿਆਂ ਦੇ ਮੁਕਾਬਲੇ ਪੰਜਾਬ ’ਚ ਮਿਲ ਰਹੀਆਂ ਜ਼ਿਆਦਾ ਸਹੂਲਤਾਂ

ਮਾਮਲੇ ਦੀ ਜਾਂਚ ਕਰਵਾਈ ਜਾਵੇਗੀ : ਸਕੱਤਰ ਵਿਕਾਸ ਪ੍ਰਤਾਪ ਸਿੰਘ
ਇਸ ਸਬੰਧੀ ਜਦੋਂ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਵਿਕਾਸ ਪ੍ਰਤਾਪ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ। ਜਿਹਡ਼ਾ ਵੀ ਦੋਸ਼ੀ ਪਾਇਆ ਗਿਆ, ਉਸ ਖਿਲਾਫ ਵਿਭਾਗ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : ਸਿੱਖਿਆ ਮਹਿਕਮੇ ਦੀ ਨਵੇਕਲੀ ਪਹਿਲਕਦਮੀ, ਸਰਕਾਰੀ ਸਕੂਲਾਂ ’ਚ ਪ੍ਰੀਖਿਆਵਾਂ ਦੀ ਮੁਫ਼ਤ ਕੋਚਿੰਗ ਸ਼ੁਰੂ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ 

  • Department of Public Works
  • SDO
  • Officers
  • Seniority
  • ਲੋਕ ਨਿਰਮਾਣ ਵਿਭਾਗ
  • ਐੱਸਡੀਓ
  • ਅਧਿਕਾਰੀ
  • ਸੀਨੀਆਰਟੀ

ਕੋਰੋਨਾ ਤੋਂ ਬਾਅਦ ਡੇਂਗੂ ਨੇ ਦਿੱਤੀ ਜ਼ਿਲ੍ਹੇ ’ਚ ਦਸਤਕ, ਸਿਹਤ ਵਿਭਾਗ ਹੋਇਆ ਅਲਰਟ

NEXT STORY

Stories You May Like

  • punjab police head constable in vvip convoy arrested with 15 kg of heroin
    VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • major reshuffle in the gst department
    GST ਵਿਭਾਗ ’ਚ ਵੱਡਾ ਫੇਰਬਦਲ, ਪੰਜਾਬ ਭਰ ਦੇ ਕਈ ਅਧਿਕਾਰੀਆਂ ਦੇ ਤਬਾਦਲੇ
  • punjab waqf board transfer of officials
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • samsung  s new bombshell
    Samsung ਦਾ ਨਵਾਂ ਧਮਾਕਾ: ਲਾਂਚ ਕੀਤਾ ਧਾਕੜ ਬਜਟ-ਫ੍ਰੈਂਡਲੀ ਫੋਨ ! ਕੀਮਤ ਜਾਣ ਹੋ ਜਾਓਗੇ ਹੈਰਾਨ
  • cognizant and google cloud expand partnership for agentic ai
    ਕੌਗਨੀਜ਼ੈਂਟ ਅਤੇ ਗੂਗਲ ਕਲਾਊਡ ਨੇ ਏਜੰਟਿਕ AI ਲਈ ਭਾਈਵਾਲੀ ਦਾ ਕੀਤਾ ਵਿਸਥਾਰ
  • man deadbody found at factory under construction in ludhiana
    ਲੁਧਿਆਣਾ 'ਚ ਨਿਰਮਾਣ ਅਧੀਨ ਫੈਕਟਰੀ 'ਚੋਂ ਮਿਲੀ ਵਿਅਕਤੀ ਦੀ ਲਾਸ਼, ਕਤਲ ਦਾ ਖ਼ਦਸ਼ਾ
  • public relations department  resignation  election
    ਲੋਕ ਸੰਪਰਕ ਵਿਭਾਗ ਦੇ ਡਿਪਟੀ ਡਇਰੈਕਟਰ ਪ੍ਰਭਦੀਪ ਸਿੰਘ ਨੱਥੋਵਾਲ ਨੇ ਅਚਾਨਕ ਦਿੱਤਾ ਅਸਤੀਫ਼ਾ
  • postal department  s revenue exceeds rs 4 000 crore
    ਡਾਕ ਵਿਭਾਗ ਦਾ ਮਾਲੀਆ ਪਹਿਲੀ ਵਾਰ ਲਗਾਤਾਰ 2 ਤਿਮਾਹੀਆਂ ’ਚ 4,000 ਕਰੋੜ ਰੁਪਏ ਤੋਂ ਵੱਧ : ਸਿੰਧੀਆ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...
  • punjab weather raining
    ਪੰਜਾਬ 'ਚ ਦੋ ਦਿਨ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦੀ ਚਿਤਾਵਨੀ! 12...
  • cabinet approves manufacturing plan for sports goods
    ਕੇਂਦਰ ਨੇ ਖੇਡ ਉਦਯੋਗ ਲਈ ਵੱਡਾ ਕਰ 'ਤਾ ਵੱਡਾ ਐਲਾਨ! ਜਲੰਧਰ ਤੇ ਲੁਧਿਆਣਾ ਸਮੇਤ...
  • sukhbir singh badal appointed tarun rai as in charge kartarpur constituency
    ਸੁਖਬੀਰ ਸਿੰਘ ਬਾਦਲ ਨੇ ਤਰੁਣ ਰਾਏ ਨੂੰ ਕਰਤਾਰਪੁਰ ਹਲਕੇ ਦਾ ਇੰਚਾਰਜ ਕੀਤਾ ਨਿਯੁਕਤ
  • collision car and a bolero on the phillaur national highway  one youth injured
    ਫਿਲੌਰ ਨੈਸ਼ਨਲ ਹਾਈਵੇਅ 'ਤੇ ਕਾਰ ਤੇ ਬੋਲੈਰੋ ਗੱਡੀ ਦੀ ਟੱਕਰ, ਇਕ ਨੌਜਵਾਨ ਜ਼ਖ਼ਮੀ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
Trending
Ek Nazar
ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big breaking notorious gangster bhuvnesh chopra dies in hoshiarpur jail
      Big Breaking: ਪੰਜਾਬ ਦੀ ਜੇਲ੍ਹ 'ਚ ਨਾਮੀ ਗੈਂਗਸਟਰ ਦੀ ਮੌਤ
    • duster vehicle young man tarn taran
      ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲੀਆਂ ਮਾਰ ਕੇ ਕਤਲ, ਡਸਟਰ ਗੱਡੀ 'ਤੇ ਹੋਈ...
    • inspector raid ludhiana
      ਲੁਧਿਆਣਾ 'ਚ ਰੇਡ ਦੌਰਾਨ ਵੱਡੀ ਕਾਰਵਾਈ, ਇੰਸਪੈਕਟਰ ਗ੍ਰਿਫ਼ਤਾਰ
    • bikram singh majithia press confrence
      ਬਿਕਰਮ ਮਜੀਠੀਆ ਨੇ ਡਰੱਗ ਮਾਮਲੇ 'ਚ ਘੇਰੀ ਪੰਜਾਬ ਸਰਕਾਰ, ਚਾਰਜਸ਼ੀਟ 'ਤੇ ਦਿੱਤਾ...
    • ashwani kumar the killer of parvinder jhota sent to judicial custody
      ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਕੁਮਾਰ ਨੂੰ ਨਿਆਇਕ ਹਿਰਾਸਤ 'ਚ ਭੇਜਿਆ
    • punjab weather raining
      ਪੰਜਾਬ 'ਚ ਦੋ ਦਿਨ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦੀ ਚਿਤਾਵਨੀ! 12...
    • cabinet approves manufacturing plan for sports goods
      ਕੇਂਦਰ ਨੇ ਖੇਡ ਉਦਯੋਗ ਲਈ ਵੱਡਾ ਕਰ 'ਤਾ ਵੱਡਾ ਐਲਾਨ! ਜਲੰਧਰ ਤੇ ਲੁਧਿਆਣਾ ਸਮੇਤ...
    • nhrc takes strict action on suspicious death of daljit singh in mansa
      ਮਾਨਸਾ 'ਚ ਹੋਈ ਦਲਜੀਤ ਸਿੰਘ ਦੀ ਸ਼ੱਕੀ ਮੌਤ 'ਤੇ NHRC ਸਖ਼ਤ, ਨੋਟਿਸ ਜਾਰੀ ਕਰਕੇ...
    • akali dal waris punjab de  organizational structure  party
      ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ...
    • highway police force
      ਲੁਧਿਆਣਾ-ਬਠਿੰਡਾ ਹਾਈਵੇ ’ਤੇ ਪੁਲਸ ਨੇ ਲਾਈਆਂ ਭਾਰੀ ਰੋਕਾਂ, ਮਹਿਲਾ ਪੁਲਸ ਸਮੇਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +