Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    7:08:44 PM

  • municipal councils and nagar panchayats election in jalandhar

    ਜਲੰਧਰ 'ਚ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਮੁਕੰਮਲ,...

  • isi s hi tech spy network exposed in pathankot

    ਪਠਾਨਕੋਟ ‘ਚ ISI ਦੇ ਹਾਈ-ਟੈਕ ਜਾਸੂਸੀ ਨੈੱਟਵਰਕ ਦਾ...

  • rain and thunderstorms will occur in punjab on 28 29 30

    ਪੰਜਾਬ 'ਚ 28,29,30 ਨੂੰ ਹਨ੍ਹੇਰੀ-ਤੂਫ਼ਾਨ ਨਾਲ...

  • punjab sc commission takes strict notice of raja warring s alleged viral audio

    ਪੰਜਾਬ ਐੱਸਸੀ ਕਮਿਸ਼ਨ ਨੇ ਰਾਜਾ ਵੜਿੰਗ ਦੀ ਕਥਿਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਲੁਧਿਆਣਾ 'ਚ ਵੱਡਾ ਹਾਦਸਾ: ਪਟਾਕਿਆਂ ਦੀ ਨਾਜਾਇਜ਼ ਫੈਕਟਰੀ ’ਚ ਜ਼ਬਰਦਸਤ ਧਮਾਕਾ, ਨੌਜਵਾਨ ਦੀ ਮੌਤ

PUNJAB News Punjabi(ਪੰਜਾਬ)

ਲੁਧਿਆਣਾ 'ਚ ਵੱਡਾ ਹਾਦਸਾ: ਪਟਾਕਿਆਂ ਦੀ ਨਾਜਾਇਜ਼ ਫੈਕਟਰੀ ’ਚ ਜ਼ਬਰਦਸਤ ਧਮਾਕਾ, ਨੌਜਵਾਨ ਦੀ ਮੌਤ

  • Edited By Sandeep Kumar,
  • Updated: 01 Apr, 2026 06:55 AM
Ludhiana-Khanna
explosion in illegal firecracker factory running in residential area
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ) : ਲੁਧਿਆਣਾ ਦਿਹਾਤੀ ਦੇ ਪਿੰਡ ਜੋਧਾਂ ਇਲਾਕੇ ਵਿਚ ਮੰਗਲਵਾਰ ਦੇਰ ਰਾਤ ਉਸ ਸਮੇਂ ਚੀਕ-ਚਿਹਾੜਾ ਪੈ ਗਿਆ, ਜਦੋਂ ਇਕ ਰਿਹਾਇਸ਼ੀ ਇਮਾਰਤ ਵਿਚ ਚੱਲ ਰਹੀ ਨਾਜਾਇਜ਼ ਪਟਾਕਾ ਫੈਕਟਰੀ ਭਿਆਨਕ ਧਮਾਕੇ ਨਾਲ ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਗੂੰਜ ਕਈ ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ ਅਤੇ ਆਲੇ-ਦੁਆਲੇ ਦੇ ਘਰਾਂ ਦੀਆਂ ਖਿੜਕੀਆਂ ਤੱਕ ਹਿੱਲ ਗਈਆਂ। ਇਸ ਦਰਦਨਾਕ ਹਾਦਸੇ ਵਿਚ ਮਲਬੇ ਹੇਠਾਂ ਦੱਬਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ, ਜਦੋਂਕਿ ਕਈ ਹੋਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਛਾਣ ਮੁਹੰਮਦ ਕੈਫ਼ ਵਜੋਂ ਹੋਈ ਹੈ।

PunjabKesari

ਹਾਲਾਤ ਦੀ ਗੰਭੀਰਤਾ ਨੂੰ ਦੇਖਦੇ ਸਥਾਨਕ ਪੁਲਸ ਤੇ ਫਾਇਰ ਬ੍ਰਿਗੇਡ ਤੋਂ ਇਲਾਵਾ ਫ਼ੌਜ ਦੀ ਟੁਕੜੀ ਨੂੰ ਵੀ ਮੋਰਚਾ ਸੰਭਾਲਣਾ ਪਿਆ। ਜਾਣਕਾਰੀ ਦਿੰਦੇ ਫਾਇਰ ਅਫ਼ਸਰ ਰਜਿੰਦਰ ਨੇ ਦੱਸਿਆ ਕਿ ਰਾਤ ਕਰੀਬ 8:20 ਵਜੇ ਸੂਚਨਾ ਮਿਲੀ ਸੀ ਕਿ ਜੋਧਾਂ ਸਰਕਾਰੀ ਸਕੂਲ ਦੇ ਕੋਲ ਇਕ ਬਿਲਡਿੰਗ ਬਲਾਸਟ ਤੋਂ ਬਾਅਦ ਡਿੱਗ ਗਈ ਹੈ। ਮੁੱਲਾਂਪੁਰ ਤੇ ਲੁਧਿਆਣਾ ਤੋਂ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਤੁਰੰਤ ਬਚਾਅ ਕਾਰਜ ਸ਼ੁਰੂ ਕੀਤੇ। ਮਲਬੇ ਵਿੱਚੋਂ ਕੱਢੇ ਨੌਜਵਾਨ ਨੂੰ ਗੰਭੀਰ ਹਾਲਤ ਵਿਚ ਲੁਧਿਆਣਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉੱਥੇ ਹੀ ਇਕ ਔਰਤ ਤੇ ਇਕ ਹੋਰ ਵਿਅਕਤੀ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇ ਰਿਹਾਇਸ਼ੀ ਕੰਪਲੈਕਸ ਵਿਚ ਚੋਰੀ-ਛੁਪੇ ਪਟਾਕੇ ਬਣਾਉਣ ਦਾ ਕੰਮ ਚੱਲ ਰਿਹਾ ਸੀ ਅਤੇ ਹਾਦਸੇ ਵੇਲੇ ਉੱਥੇ 17 ਤੋਂ 18 ਲੋਕ ਮੌਜੂਦ ਸਨ।

ਇਹ ਵੀ ਪੜ੍ਹੋ : ਰਾਜਾ ਵੜਿੰਗ ਨੇ ਹਿਮਾਚਲ ਦੇ CM ਸੁੱਖੂ ਨੂੰ ਕੀਤਾ ਫ਼ੋਨ, ਐਂਟਰੀ ਟੈਕਸ ਵਾਧੇ ਦਾ ਫ਼ੈਸਲਾ ਵਾਪਸ ਲੈਣ ਲਈ ਕੀਤਾ ਧੰਨਵਾਦ

ਧਮਾਕੇ ਦੀ ਵਜ੍ਹਾ ਅਜੇ ਸਪੱਸ਼ਟ ਨਹੀਂ ਹੋਈ ਹੈ ਪਰ ਮ੍ਰਿਤਕ ਨੌਜਵਾਨ ਦੇ ਪਿਤਾ ਜਮੀਲ ਦਾ ਕਹਿਣਾ ਹੈ ਕਿ ਸ਼ਾਮ ਨੂੰ ਅਚਾਨਕ ਤੇਜ਼ ਹਨੇਰੀ ਚੱਲੀ ਤੇ ਅਸਮਾਨੀ ਬਿਜਲੀ ਡਿੱਗਣ ਨਾਲ ਸ਼ਾਰਟ ਸਰਕਟ ਹੋ ਗਿਆ, ਜਿਸ ਤੋਂ ਤੁਰੰਤ ਬਾਅਦ ਸਿਲੰਡਰ ਫਟ ਗਿਆ। ਹਾਲਾਂਕਿ ਪ੍ਰਸ਼ਾਸਨਿਕ ਜਾਂਚ ਤੇ ਮੌਕੇ ਦੇ ਹਾਲਾਤ ਕੁਝ ਹੋਰ ਹੀ ਬਿਆਨ ਕਰ ਰਹੇ ਹਨ। ਤਹਿਸੀਲਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਇਹ ਪੂਰੀ ਇਮਾਰਤ ਠੇਕੇਦਾਰ ਨੇ ਕਿਰਾਏ ’ਤੇ ਲਈ ਹੋਈ ਸੀ ਤੇ ਇੱਥੇ ਭਾਰੀ ਮਾਤਰਾ ਵਿਚ ‘ਪੋਟਾਸ਼’ ਤੇ ਹੋਰ ਵਿਸਫੋਟਕ ਸਮੱਗਰੀ ਭਰੀ ਹੋਈ ਸੀ, ਵੱਡੇ ਹਾਦਸੇ ਦਾ ਕਾਰਨ ਬਣਿਆ। ਬਿਲਡਿੰਗ ਦੇ ਮਲਬੇ ਵਿਚ ਅਜੇ ਵੀ ਵਿਸਫੋਟਕ ਪਦਾਰਥ ਹੋਣ ਦੇ ਖ਼ਦਸ਼ੇ ਕਾਰਨ ਫ਼ੌਜ ਦੇ ਅਧਿਕਾਰੀਆਂ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ।

PunjabKesari

ਫ਼ੌਜ ਦੇ ਅਧਿਕਾਰੀ ਪੁਸ਼ਪ ਰਾਜ ਨੇ ਦੱਸਿਆ ਕਿ ਹਨੇਰਾ ਹੋਣ ਤੇ ਇਮਾਰਤ ਦੇ ਪੂਰੀ ਤਰ੍ਹਾਂ ਤਬਾਹ ਹੋਣ ਕਾਰਨ ਰੈਸਕਿਊ ਆਪ੍ਰੇਸ਼ਨ ਵਿਚ ਸਾਵਧਾਨੀ ਵਰਤੀ ਜਾ ਰਹੀ ਹੈ। ਫਿਲਹਾਲ ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਆਖਿਰਕਾਰ ਸੰਘਣੀ ਆਬਾਦੀ ਵਿਚਕਾਰ ਪਟਾਕਿਆਂ ਦਾ ਇਹ ਨਾਜਾਇਜ਼ ਕਾਰੋਬਾਰ ਕਿਸ ਦੀ ਸ਼ਹਿ ’ਤੇ ਚੱਲ ਰਿਹਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Ludhiana
  • Firecracker factory
  • Massive explosion
  • Youth
  • Fire brigade
  • Injured
  • ਲੁਧਿਆਣਾ
  • ਪਟਾਕਿਆਂ ਦੀ ਫੈਕਟਰੀ
  • ਜ਼ਬਰਦਸਤ ਧਮਾਕਾ
  • ਨੌਜਵਾਨ
  • ਫਾਇਰ ਬ੍ਰਿਗੇਡ
  • ਜ਼ਖਮੀ

ਧਾਲੀਵਾਲ ਨੇ ਘੇਰੀ ਮਾਨ ਸਰਕਾਰ: ਕਾਂਗਰਸੀ ਆਗੂਆਂ ਦੇ ਕਤਲਾਂ ਲਈ CM ਤੇ DGP ਨੂੰ ਦੱਸਿਆ ਸਿੱਧੇ ਤੌਰ 'ਤੇ ਜ਼ਿੰਮੇਵਾਰ

NEXT STORY

Stories You May Like

  • factory wall  death of female worker  punjab police
    ਫੈਕਟਰੀ ਦੀ ਕੰਧ ਡਿੱਗਣ ਵਾਪਰਿਆ ਹਾਦਸਾ, ਮਜ਼ਦੂਰ ਔਰਤ ਦੀ ਮੌਤ
  • major accident in new york
    ਨਿਊਯਾਰਕ 'ਚ ਵੱਡਾ ਹਾਦਸਾ: ਸ਼ਿਪਯਾਰਡ 'ਚ ਅੱਗ ਲੱਗਣ ਤੋਂ ਬਾਅਦ ਹੋਇਆ ਧਮਾਕਾ, 1 ਦੀ ਮੌਤ
  • major accident in punjab private school bus
    ਪੰਜਾਬ 'ਚ ਵੱਡਾ ਹਾਦਸਾ! ਨਿੱਜੀ ਸਕੂਲ ਬੱਸ ਤੇ ਟਿੱਪਰ ਵਿਚਾਲੇ ਜ਼ਬਰਦਸਤ ਟੱਕਰ, ਪਿਆ ਚੀਕ-ਚਿਹਾੜਾ
  • boy dead on road accident
    ਸੜਕ ਹਾਦਸੇ 'ਚ ਨੌਜਵਾਨ ਦੀ ਹੋਈ ਮੌਤ
  • firecracker factory explosion
    ਪਟਾਕਾ ਫੈਕਟਰੀ ਧਮਾਕਾ: 5 ਮਜ਼ਦੂਰਾਂ ਦੀ ਮੌਤ, ਜਾਂਚ ਦੌਰਾਨ ਪੁਲਸ ਨੇ ਕਰ 'ਤੀ ਵੱਡੀ ਕਾਰਵਾਈ
  • truck and 18 wheeler trailer collide in a horrific collision  driver dies
    ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ
  • a youth from village deepgarh died in a road accident in new zealand
    ਮੰਦਭਾਗੀ ਖ਼ਬਰ! ਪਿੰਡ ਦੀਪਗੜ੍ਹ ਦੇ ਨੌਜਵਾਨ ਦੀ ਨਿਊਜ਼ੀਲੈਂਡ ’ਚ ਸੜਕ ਹਾਦਸੇ ਦੌਰਾਨ ਹੋਈ ਮੌਤ
  • amritsar national highway  major accident
    ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਨੂੰਹ-ਸਹੁਰੇ ਦੀ ਦਰਦਨਾਕ ਮੌਤ
  • municipal councils and nagar panchayats election in jalandhar
    ਜਲੰਧਰ 'ਚ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਮੁਕੰਮਲ, ਜਾਣੋ ਕਿੰਨੇ ਫ਼ੀਸਦੀ ਹੋਈ...
  • rain and thunderstorms will occur in punjab on 28 29 30
    ਪੰਜਾਬ 'ਚ 28,29,30 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਇਨ੍ਹਾਂ...
  • national president of sehajdhari sikh party appreciates
    ਗੁਰਪ੍ਰੀਤ ਖਾਲਸਾ ਨੂੰ ਮਿਲੀ ਜ਼ਿੰਮੇਵਾਰੀ ਦੀ ਸਹਿਜਧਾਰੀ ਸਿੱਖ ਪਾਰਟੀ ਦੇ ਕੌਮੀ...
  • voting process for municipal and council elections in punjab ends
    ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਖ਼ਤਮ, ਕਿਹੜੇ...
  • punjab power cut
    ਪੰਜਾਬੀਓ ਕਰ ਲਓ ਤਿਆਰੀ! ਵਰ੍ਹਦੀ ਗਰਮੀ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
  • papdiya wala bazar jalandhar shopkeepers thrown down shutters
    ਜਲੰਧਰ ਦੇ ਇਸ ਮਸ਼ਹੂਰ ਬਾਜ਼ਾਰ 'ਚ ਦੁਕਾਨਦਾਰਾਂ ਨੇ ਸੁੱਟ 'ਤੇ ਸ਼ਟਰ, ਵੇਖਦੇ-ਵੇਖਦੇ...
  • big news from jalandhar massive fire breaks out at hp petrol pump
    ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • police party attacked at janta hospital to resolve dispute
    ਜਨਤਾ ਹਸਪਤਾਲ ’ਚ ਵਿਵਾਦ ਸੁਲਝਾਉਣ ਗਈ ਪੁਲਸ ਪਾਰਟੀ ’ਤੇ ਹਮਲਾ, ਕਾਂਸਟੇਬਲ ਦੀ ਵਰਦੀ...
Trending
Ek Nazar
rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab municipal corporation and municipal council elections
      ਪੰਜਾਬ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੀ ਸ਼ਾਂਤੀਪੂਰਵਕ ਵੋਟਿੰਗ ਪ੍ਰਕਿਰਿਆ ਖ਼ਤਮ
    • voting for 6 municipal councils in hoshiarpur district
      ਹੁਸ਼ਿਆਰਪੁਰ ਜ਼ਿਲ੍ਹੇ ’ਚ 6 ਨਗਰ ਕੌਂਸਲਾਂ ਲਈ ਵੋਟਿੰਗ ਮੁਕੰਮਲ, ਜਾਣੋ ਹੁਣ ਤੱਕ...
    • sit formed is interfering in sgpc s administrative powers advocate dhami
      328 ਪਾਵਨ ਸਰੂਪਾਂ ਦੇ ਮਾਮਲੇ ‘ਤੇ ਬਣੀ SIT ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ...
    • punjab power cut
      ਪੰਜਾਬੀਓ ਕਰ ਲਓ ਤਿਆਰੀ! ਵਰ੍ਹਦੀ ਗਰਮੀ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
    • theft in temple
      ਸ਼੍ਰੀ ਵਾਲਮੀਕ ਮੰਦਰ 'ਚ ਹੋਈ ਚੋਰੀ, ਲੋਕਾਂ 'ਚ ਭਾਰੀ ਰੋਸ; ਸਖ਼ਤ ਕਾਰਵਾਈ ਦੀ ਮੰਗ
    • pregabalin capsule  faridkot police
      ਪ੍ਰੈਗਾਬਾਲਿਨ ਕੈਪਸੂਲਾਂ ਸਮੇਤ ਇਕ ਕਾਬੂ, 1000 ਕੈਪਸੂਲ ਬਰਾਮਦ
    • video of women  theft incident
      ਦਿਨ ਦਿਹਾੜੇ ਬੰਦ ਪਏ ਹੋਟਲ 'ਚੋ ਨਾਕਾਮ ਚੋਰੀ ਕਰਦੀਆਂ ਔਰਤਾਂ ਦੀ ਵੀਡੀਓ ਵਾਇਰਲ
    • faridkot police  arrested with revolver
      ਚੋਣਾਂ ਦੌਰਾਨ ਰਿਵਾਲਵਰ ਤੇ ਕਾਰਤੂਸਾਂ ਸਮੇਤ ਇਕ ਕਾਬੂ, ਮੁਕੱਦਮਾ ਦਰਜ
    • one person dies due to scorching heat in bathinda
      ਬਠਿੰਡਾ 'ਚ ਅੱਗ ਵਰ੍ਹਾਊ ਗਰਮੀ ਕਾਰਨ ਵਿਅਕਤੀ ਦੀ ਮੌਤ
    • date of public holiday bakr eid changed
      27 ਤਾਰੀਖ਼ ਨੂੰ ਨਹੀਂ ਹੋਵੇਗੀ 'ਬਕਰੀਦ' ਦੀ ਛੁੱਟੀ, ਨਵੀਂ ਨੋਟੀਫਿਕੇਸ਼ਨ ਜਾਰੀ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +