Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    1:35:06 PM

  • action by bsf in amritsar  heroin and opium recovered

    ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਕਰੋੜਾਂ ਦੀ...

  • punjabi origin honoured in canada

    ਕੈਨੇਡਾ 'ਚ ਪੰਜਾਬੀ ਮੂਲ ਦੇ ਪੁਲਸ ਮੁਲਾਜ਼ਮ ਸਣੇ 4...

  • pargat singh will pay obeisance at sri darbar sahib tomorrow

    ਨਵੇਂ ਪ੍ਰਧਾਨ ਪਰਗਟ ਸਿੰਘ ਭਲਕੇ ਸ੍ਰੀ ਦਰਬਾਰ ਸਾਹਿਬ...

  • british visa rules

    ਲੱਖਾਂ ਭਾਰਤੀ ਵਿਦਿਆਰਥੀਆਂ ਨੂੰ UK ਤੋਂ ਝਟਕਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸਿਹਤ ਸੇਵਾਵਾਂ 'ਚ ਵਿਆਪਕ ਸੁਧਾਰਾਂ ਨੇ ਬਦਲੀ ਪੰਜਾਬ ਦੀ ਤਸਵੀਰ

PUNJAB News Punjabi(ਪੰਜਾਬ)

ਸਿਹਤ ਸੇਵਾਵਾਂ 'ਚ ਵਿਆਪਕ ਸੁਧਾਰਾਂ ਨੇ ਬਦਲੀ ਪੰਜਾਬ ਦੀ ਤਸਵੀਰ

  • Edited By Anmol Tagra,
  • Updated: 02 Sep, 2024 02:32 PM
Jalandhar
extensive reforms in health services in punjab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ 'ਚ ਨਵੇਂ ਮਾਅਰਕੇ ਮਾਰਨ ਦੀ ਰਾਹ 'ਤੇ ਤੁਰ ਪਈ ਹੈ ਅਤੇ ਆਮ ਜਨਤਾ ਦੀਆਂ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਪਹਿਲੀ ਵਾਰ ਸੂਬੇ ਵਿਚ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਸਿਹਤ ਸਹੂਲਤਾਂ ਦਾ ਲਾਭ ਮਿਲ ਰਿਹਾ ਹੈ, ਜਿਸ ਨਾਲ ਪੰਜਾਬ 'ਚ ਸਿਹਤ ਸੇਵਾਵਾਂ ਵਿਚ ਵਿਆਪਕ ਸੁਧਾਰਾਂ ਦੀ ਤਸਵੀਰ ਬਦਲ ਰਹੀ ਹੈ, ਜੋ ਆਮ ਆਦਮੀ ਕਲੀਨਿਕ ਦੇ ਰੂਪ ਵਿਚ ਸਾਹਮਣੇ ਆ ਰਹੀ ਹੈ। ਹੁਣ ਛੋਟੀਆਂ ਬੀਮਾਰੀਆਂ ਲਈ ਲੋਕਾਂ ਨੂੰ ਸਿਵਲ ਹਸਪਤਾਲਾਂ ਦਾ ਰੁਖ਼ ਨਹੀਂ ਕਰਨਾ ਪੈ ਰਿਹਾ ਅਤੇ ਨਾ ਹੀ ਉਥੇ ਮਰੀਜ਼ਾਂ ਦੀ ਭਾਰੀ ਭੀੜ ਵਿਚ ਡਾਕਟਰ ਦੀ ਘੰਟਿਆਂ ਉਡੀਕ ਕਰਨੀ ਪੈ ਰਹੀ ਹੈ। ਲਗਭਗ ਸਵਾ ਸਾਲ ਦੇ ਕਾਰਜਕਾਲ ਵਿਚ ਹੀ 829 ਤੋਂ ਵੱਧ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਵਿਚ 1 ਕਰੋੜ ਤੋਂ ਵੀ ਜ਼ਿਆਦਾ ਲੋਕ ਹੁਣ ਤੱਕ ਆਪਣਾ ਇਲਾਜ ਕਰਵਾ ਚੁੱਕੇ ਹਨ। ਇਹ ਆਮ ਆਦਮੀ ਕਲੀਨਿਕ ਪਿੰਡਾਂ ਅਤੇ ਕਸਬਿਆਂ ਵਿਚ ਸਥਿਤ ਪੀ. ਐਚ. ਸੀ ਦੀਆਂ ਮੌਜੂਦਾ ਇਮਾਰਤਾਂ ਵਿਚ ਨਵੇਂ ਉਪਕਰਣ ਅਤੇ ਬੁਨਿਆਦੀ ਢਾਂਚਿਆਂ ਨੂੰ ਅਪਗ੍ਰੇਡ ਕਰ ਕੇ ਤਿਆਰ ਕੀਤੇ ਗਏ ਹਨ।

80 ਤਰ੍ਹਾਂ ਦੀਆਂ ਦਵਾਈਆਂ ਕਰਵਾਈਆਂ ਜਾ ਰਹੀਆਂ ਮੁਹੱਈਆ

ਸੂਬੇ ਦੇ ਸਿਹਤ ਮੰਤਰਾਲਾ ਦੇ ਅੰਕੜਿਆਂ ਮੁਤਾਬਕ ਆਮ ਆਦਮੀ ਕਲੀਨਿਕਾਂ ਵਿਚ 80 ਤਰ੍ਹਾਂ ਦੀਆਂ ਦਵਾਈਆਂ ਲੋਕਾਂ ਨੂੰ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਕਲੀਨਿਕਾਂ ਵਿਚ ਕੁਲ 38 ਤਰ੍ਹਾਂ ਦੇ ਡਾਇਗਨੋਸਟਿਕ ਟੈਸਟ ਮੁਫਤ ਕੀਤੇ ਜਾ ਰਹੇ ਹਨ, ਜਿਸ ਦਾ ਲਾਭ 1 ਕਰੋੜ ਤੋਂ ਵੱਧ ਲੋਕ ਲੈ ਚੁੱਕੇ ਹਨ। ਇਸ ਤੋਂ ਇਲਾਵਾ ਜਾਂਚ ਸੇਵਾਵਾਂ ਵਿਚ ਹੋਰ ਵਿਸਥਾਰ ਕੀਤੇ ਜਾਣ ਦੀ ਯੋਜਨਾ 'ਤੇ ਸਰਕਾਰ ਕੰਮ ਕਰ ਰਹੀ ਹੈ।

ਆਮ ਆਦਮੀ ਕਲੀਨਿਕ ਵਿਚ ਇਕ ਮੈਡੀਕਲ ਅਫਸਰ, ਇਕ ਫਾਰਮਾਸਿਸਟ, ਇਕ ਕਲੀਨਿਕ ਅਸਿਸਟੈਂਟ ਅਤੇ ਇਕ ਹੈਲਪਰ ਦੀਆਂ ਸੇਵਾਵਾਂ ਮੁਹੱਈਆ ਰਹਿੰਦੀਆਂ ਹਨ। ਆਮ ਆਦਮੀ ਕਲੀਨਿਕਾਂ ਵਿਚ ਆਈ. ਟੀ. ਦੀ ਵੀ ਵਰਤੋਂ ਕੀਤੀ ਜਾ ਰਹੀ ਹੈ। ਹਰੇਕ ਆਮ ਆਦਮੀ ਕਲੀਨਿਕ ਵਿਚ 3 ਟੇਬਲੇਟ ਦਿੱਤੇ ਗਏ ਹਨ, ਇਨ੍ਹਾਂ ਵਿਚੋਂ ਇਕ ਟੇਬਲੇਟ ਮੈਡੀਕਲ ਅਫ਼ਸਰ, ਦੂਜਾ ਫਾਰਮਾਸਿਸਟ ਅਤੇ ਤੀਜਾ ਕਲੀਨਿਕ ਅਸਿਸਟੈਂਟ ਕੋਲ ਹੁੰਦਾ ਹੈ। ਮਰੀਜ਼ਾਂ ਦੀ ਰਜਿਸਟ੍ਰੇਸ਼ਨ, ਦਵਾਈਆਂ ਦੀ ਪ੍ਰਿਸਕ੍ਰਿਪਸ਼ਨ ਅਤੇ ਦਵਾਈਆਂ ਦੀ ਵੰਡ ਦੀ ਜਾਣਕਾਰੀ ਇਨ੍ਹਾਂ ਟੈਬਲੇਟਸ ਵਿਚ ਰੱਖੀ ਜਾਂਦੀ ਹੈ।

ਜਨਤਾ ਦਾ ਪੈਸਾ ਜਨਤਾ 'ਤੇ ਖਰਚ ਰਹੇ ਹਾਂ - CM ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਜਨਤਾ ਦਾ ਪੈਸਾ ਉਨ੍ਹਾਂ ਦੀ ਹੀ ਭਲਾਈ 'ਤੇ ਖਰਚ ਕਰ ਰਹੀ ਹੈ। ਜਿਹੜੇ ਲੋਕ ਟੈਕਸ ਭਰਦੇ ਹਨ ਉਨ੍ਹਾਂ ਦਾ ਇਕ-ਇਕ ਪੈਸਾ ਸਾਡੀ ਸਰਕਾਰ ਉਨ੍ਹਾਂ ਦੀ ਹੀ ਭਲਾਈ 'ਤੇ ਖਰਚ ਕਰ ਰਹੀ ਹੈ। ਭਾਵੇਂ ਉਹ ਸਿਹਤ ਸੇਵਾਵਾਂ ਦੇ ਰੂਪ ਵਿਚ ਹੋਵੇ ਜਾਂ ਹੋਰ ਸਹੂਲਤਾਂ ਦੇ ਰੂਪ 'ਚ। ਇਸ ਨੂੰ ਜਨਤਾ ਦੀ ਭਲਾਈ ਲਈ ਚੁੱਕੇ ਗਏ ਕਦਮਾਂ ਵਿਚੋਂ ਇਕ ਕਿਹਾ ਜਾ ਸਕਦਾ। ਇਹ ਖਰਚ ਸਿਹਤ ਅਤੇ ਜੀਵਨ ਪੱਧਰ ਨੂੰ ਉੱਪਰ ਚੁੱਕਣ 'ਤੇ ਉਸ ਨੂੰ ਹੋਰ ਬਿਹਤਰ ਬਣਾਉਣ 'ਤੇ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਲੋਕਾਂ ਦੇ ਜੀਵਨ ਤੇ ਉਨ੍ਹਾਂ ਦੀ ਸਿਹਤ ਦੇ ਹਿੱਤ ਵਿਚ ਕੰਮ ਕਰਨ ਤੋਂ ਪਿੱਛੇ ਨਹੀਂ ਹਟੇਗੀ। 

 

  • Punjab
  • AAP
  • Aam Aadmi Party
  • CM Mann
  • Bhagwant Mann
  • Aam Aadmi Clinic
  • ਪੰਜਾਬ
  • ਆਪ
  • ਆਮ ਆਦਮੀ ਪਾਰਟੀ
  • ਭਗਵੰਤ ਮਾਨ
  • ਆਮ ਆਦਮੀ ਕਲੀਨਿਕ

ਛਾਪੇਮਾਰੀ ਦੌਰਾਨ ਵਿਅਕਤੀ 10 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ

NEXT STORY

Stories You May Like

  • voice of punjabi boy echoed in un
    UN ’ਚ ਗੂੰਜੀ ਪੰਜਾਬ ਦੇ ਪੁੱਤ ਦੀ ਆਵਾਜ਼, UNSC 'ਚ ਸੁਧਾਰਾਂ 'ਦੀ ਰੱਖ'ਤੀ ਮੰਗ
  • punjab bjp assembly elections punjab elections
    ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
  • punjab poltiics bjp
    ਪੰਜਾਬ 'ਚ ਭਾਜਪਾ ਨੇ ਬਦਲੀ ਰਣਨੀਤੀ! ਅਕਾਲੀ ਦਲ ਨਾਲ ਗੱਠਜੋੜ ਨਹੀਂ ਤਾਂ...
  • heavy rain
    ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ
  • government employees will now face fines
    ਸਰਕਾਰੀ ਮੁਲਾਜ਼ਮਾਂ 'ਤੇ ਲੱਗੇਗਾ ਜੁਰਮਾਨਾ, 556 ਸੇਵਾਵਾਂ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਵੱਡਾ ਫ਼ੈਸਲਾ
  • delhi  high court  woman  picture  hearing
    PM ਮੋਦੀ ਨਾਲ ਔਰਤ ਦੀ ਇਤਰਾਜ਼ਯੋਗ ਤਸਵੀਰ ਬਣਾਉਣ ਦੇ ਮਾਮਲੇ ਦੀ ਸੁਣਵਾਈ ਕਰੇਗੀ ਅਦਾਲਤ
  • india identified as second most extensive foreign interferer
    ਕੈਨੇਡੀਅਨ ਖੁਫੀਆ ਰਿਪੋਰਟ ’ਚ ਭਾਰਤ ਦੂਜਾ ਸਭ ਤੋਂ ਵਿਆਪਕ ਵਿਦੇਸ਼ੀ ਦਖ਼ਲਅੰਦਾਜ਼ੀ ਕਰਨ ਵਾਲਾ ਦੇਸ਼
  • us iran war
    ਅਮਰੀਕਾ-ਈਰਾਨ ਜੰਗ : ਚੀਨ ਦੀ ਚਾਲ ਨਾਲ ਬਦਲੀ ਖੇਡ
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
Trending
Ek Nazar
kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gmada challenges ed  s action at puda bhawan
      ਪੁੱਡਾ ਭਵਨ 'ਚ ED ਦੀ ਕਾਰਵਾਈ ਨੂੰ ਗਮਾਡਾ ਦੇ ਦਿੱਤੀ ਚੁਣੌਤੀ, ਹਾਈਕੋਰਟ 'ਚ...
    • pcs officers in punjab to be transferred following cbi raid
      CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
    • relief for mp amritpal singh  permission granted grandmother video call
      ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ! ਅਦਾਲਤ ਨੇ...
    • cbi issues summons to chief minister mann  s osd rajbir ghumman
      CBI ਨੇ ਮੁੱਖ ਮੰਤਰੀ ਮਾਨ ਦੇ OSD ਰਾਜਬੀਰ ਘੁੰਮਣ ਨੂੰ ਜਾਰੀ ਕੀਤਾ ਸੰਮਨ
    • councillor s husband indi opposes holding the saras mela at the pau grounds
      PAU ਦੇ ਗਰਾਊਂਡ ’ਚ ਸਰਸ ਮੇਲਾ ਲਾਉਣ ਨੂੰ ਲੈ ਕੇ ਕੌਂਸਲਰ ਦੇ ਪਤੀ ਇੰਦੀ ਦਾ ਵਿਰੋਧ,...
    • canada advisory
      ਕੈਨੇਡਾ ਨੇ ਪੰਜਾਬੀਆਂ ਲਈ ਜਾਰੀ ਕੀਤੀ ਚਿਤਾਵਨੀ ! ਨਾ ਸਮਝੇ ਤਾਂ ਹੋਵੇਗਾ ਲੱਖਾਂ ਦਾ...
    • fraud case
      ‘ਵਰਕ ਫਰਾਮ ਹੋਮ’ ਦੇ ਨਾਂ ’ਤੇ ਔਰਤ ਨਾਲ 1.88 ਲੱਖ ਦੀ ਠੱਗੀ, ਮਾਮਲਾ ਦਰਜ
    • driving license transport department
      ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡੀ ਖ਼ਬਰ, ਹੁਣ ਖੜ੍ਹੀ ਹੋਈ ਨਵੀਂ...
    • storm alert in punjab today
      ਪੰਜਾਬ 'ਚ ਅੱਜ ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ, ਪੜ੍ਹੋ ਮੀਂਹ...
    • name missing from the voter list
      ਵੋਟਰ ਲਿਸਟ 'ਚੋਂ ਨਾ ਗਾਇਬ? 10-11 ਤਾਰੀਖ਼ ਨੂੰ ਫਿਰ ਮਿਲੇਗਾ ਮੌਕਾ, ਚੰਡੀਗੜ੍ਹ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +