Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    11:13:19 AM

  • punjab police dgp  law and order  arpit shukla retires

    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ...

  • threat to global economy

    ਜੰਗ ਰੁਕੀ, ਤਣਾਅ ਬਰਕਰਾਰ; ਅਮਰੀਕਾ-ਈਰਾਨ ਟਕਰਾਅ...

  • big relief for thousands of students of punjab

    ਪੰਜਾਬ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ,...

  • big weather forecast for punjab from tomorrow

    ਪੰਜਾਬ 'ਚ ਭਲਕੇ ਤੋਂ ਮੌਸਮ ਬਾਰੇ ਹੋਈ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਐੱਫ. ਆਈ. ਆਰ. ਤਾਂ ਫੋਕਲ ਪੁਆਇੰਟ 'ਚ ਪਰ ਸ਼ਰਾਬ ਦੀਆਂ 317 ਪੇਟੀਆਂ ਕਿੱਥੇ ਗਈਆਂ?

PUNJAB News Punjabi(ਪੰਜਾਬਂ)

ਐੱਫ. ਆਈ. ਆਰ. ਤਾਂ ਫੋਕਲ ਪੁਆਇੰਟ 'ਚ ਪਰ ਸ਼ਰਾਬ ਦੀਆਂ 317 ਪੇਟੀਆਂ ਕਿੱਥੇ ਗਈਆਂ?

  • Updated: 05 Oct, 2017 07:24 AM
Punjab
f  i  r  where in the focal point  317 of the liquor liquor was gone
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ, (ਪੰਕਜ)- ਮਹਾਨਗਰ ਵਿਚ ਸ਼ਰਾਬ ਦੇ ਮੁੱਲ ਵਿਚ ਵਾਧੇ ਦੀ ਬਦੌਲਤ ਨਾਜਾਇਜ਼ ਸ਼ਰਾਬ ਦੀ ਸਮੱਗਲਿੰਗ ਪੂਰੇ ਜ਼ੋਬਨ 'ਤੇ ਹੈ। ਇਸ ਖੇਡ ਵਿਚ ਸ਼ਾਮਲ ਵੱਡੇ ਖਿਡਾਰੀ ਜਿੱਥੇ ਪਰਦੇ ਪਿੱਛੇ ਰਹਿ ਕੇ ਸਮੱਗਲਰਾਂ ਰਾਹੀਂ ਠੇਕੇਦਾਰਾਂ ਨੂੰ ਆਰਥਿਕ ਨੁਕਸਾਨ ਪਹੁੰਚਾਉਂਦੇ ਹੋਏ ਆਪਣੀਆਂ ਜੇਬਾਂ ਭਰਨ ਵਿਚ ਜੁਟੇ ਹਨ, ਉਥੇ ਨਸ਼ਾ ਸਮੱਗਲਿੰਗ ਰੋਕਣ ਲਈ ਬਣਾਈ ਐਂਟੀ ਨਾਰਕੋਟਿਕਸ ਸੈੱਲ ਦੀ ਵਰਕਿੰਗ ਟੀਮ ਨੂੰ ਲੈ ਕੇ ਵਿਭਾਗ ਵਿਚ ਚੱਲ ਰਹੀ ਗੁਫਤਗੂ ਚੰਡੀਗੜ੍ਹ ਪੁਲਸ ਮੁੱਖ ਦਫਤਰ ਵਿਚ ਵੀ ਪੁੱਜਣ ਦੀ ਚਰਚਾ ਹੈ।
ਨਸ਼ਾ ਸਮੱਗਲਰਾਂ ਨੂੰ ਕਾਬੂ ਕਰਨ ਲਈ ਸਰਗਰਮ ਸੈੱਲ ਦੀ ਕਾਰਵਾਈ ਹੈਰਾਨ ਕਰ ਦੇਣ ਵਾਲੀ ਹੈ। ਤਾਜ਼ਾ ਕੇਸ ਸੈੱਲ ਵੱਲੋਂ 29 ਸਤੰਬਰ ਨੂੰ ਫੋਕਲ ਪੁਆਇੰਟ ਇਲਾਕੇ ਵਿਚ ਸਥਿਤ ਇਕ ਫੈਕਟਰੀ ਤੋਂ ਬਰਾਮਦ ਕੀਤੀਆਂ 317 ਸ਼ਰਾਬ ਦੀਆਂ ਪੇਟੀਆਂ ਨਾਲ ਜੁੜਿਆ ਹੋਇਆ ਹੈ। ਇਸ ਖੇਡ ਵਿਚ ਸੈੱਲ ਵੱਲੋਂ ਇਕ ਦੋਸ਼ੀ ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ ਵਿਚੋਂ ਇੰਨੀ ਵੱਡੀ ਖੇਪ ਦੀ ਬਰਾਮਦਗੀ ਦਿਖਾਉਣਾ ਜਿੱਥੇ ਵਿਭਾਗ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ, ਉੱਥੇ ਸੈੱਲ ਵੱਲੋਂ ਥਾਣਾ ਫੋਕਲ ਪੁਆਇੰਟ ਵਿਚ ਇਸ ਸਬੰਧੀ ਕੇਸ ਦਰਜ ਕਰਵਾ ਦਿੱਤਾ ਗਿਆ ਪਰ ਬਰਾਮਦ ਸ਼ਰਾਬ ਦੀ ਖੇਪ ਸਬੰਧੀ ਥਾਣੇ ਦੇ ਮੁਲਾਜ਼ਮਾਂ ਤੋਂ ਲੈ ਕੇ ਮੁਖੀ ਤੱਕ ਨੂੰ ਕੋਈ ਜਾਣਕਾਰੀ ਨਹੀਂ ਹੈ।
ਉਧਰ, ਇਸ ਕੇਸ ਵਿਚ ਸਭ ਤੋਂ ਹੈਰਾਨ ਦੇਣ ਵਾਲੀ ਗੱਲ ਇਕ ਸਮੱਗਲਰ ਤੋਂ 317 ਪੇਟੀਆਂ ਸ਼ਰਾਬ ਦੀ ਬਰਾਮਦਗੀ ਦਿਖਾਉਣਾ ਹੈ, ਜੋ ਕਿ ਅਸੰਭਵ ਲਗਦਾ ਹੈ। ਇੰਨੀ ਵੱਡੀ ਮਾਤਰਾ ਵਿਚ ਸ਼ਰਾਬ ਦੂਜੇ ਸ਼ਹਿਰ ਤੋਂ ਇਕੱਲੇ ਲੈ ਕੇ ਆਉਣਾ ਅਤੇ ਇਕੱਲੇ ਹੀ ਵੇਚਣ ਦੀ ਦਲੇਰੀ ਦਿਖਾਉਣ ਵਾਲੇ ਸਮੱਗਲਰ ਨੇ ਇੰਨੀਆਂ ਪੇਟੀਆਂ ਬਿਨਾਂ ਕਿਸੇ ਦੀ ਮਦਦ ਤੋਂ ਕਿਵੇਂ ਵਾਹਨ ਵਿਚੋਂ ਉਤਾਰੀਆਂ ਹੋਣਗੀਆਂ। ਇਸ ਸਬੰਧੀ ਆਮ ਆਦਮੀ ਵੀ ਸੋਚਣ ਲਈ ਮਜਬੂਰ ਹੋ ਜਾਵੇਗਾ। 
7 ਹਜ਼ਾਰ ਦੇ ਕਰੀਬ ਸ਼ਰਾਬ ਦੀਆਂ ਬੋਤਲਾਂ ਨੂੰ ਅੱਗੇ ਰਿਟੇਲ ਵਿਚ ਗਾਹਕਾਂ ਨੂੰ ਇਕ-ਇਕ ਬੋਤਲ ਦੇ ਕੇ ਖਪਾਉਣ ਵਿਚ ਕਈ ਦਿਨ ਚਾਹੀਦੇ ਹਨ, ਜਦੋਂਕਿ ਪੁਲਸ ਦਾ ਦਾਅਵਾ ਸੀ ਕਿ ਦੋਸ਼ੀ ਨੂੰ 15 ਪੇਟੀਆਂ ਲਿਆਉਂਦੇ ਫੜਿਆ ਗਿਆ ਸੀ ਅਤੇ ਬਾਅਦ ਵਿਚ ਉਸ ਦੀ ਨਿਸ਼ਾਨਦੇਹੀ 'ਤੇ 302 ਪੇਟੀਆਂ ਬਰਾਮਦ ਹੋਈਆਂ। ਕੋਈ ਵੀ ਸਮੱਗਲਰ ਜੋ ਇਕੱਲਾ ਸਮੱਗਲਿੰਗ ਕਰਦਾ ਹੋਵੇਗਾ, ਪਹਿਲਾਂ ਸਮਰੱਥਾ ਮੁਤਾਬਕ ਸ਼ਰਾਬ ਦੀ ਖੇਪ ਨੂੰ ਵੇਚ ਕੇ ਫਿਰ ਅਗਲੀ ਖੇਪ ਲਿਆਉਣ ਦਾ ਖਤਰਾ ਸਹੇਗਾ, ਨਾ ਕਿ ਇਕੱਲੇ ਆਪਣੇ ਜ਼ੋਰ 'ਤੇ ਫੈਕਟਰੀ ਵਿਚ ਠੇਕਾ ਖੋਲ੍ਹਣ ਦੀ ਗਲਤੀ ਕਰੇਗਾ। ਇਸ ਤੋਂ ਸਾਫ ਹੈ ਕਿ ਪੁਲਸ ਟੀਮ ਨੇ ਨਾ ਤਾਂ ਉਸ ਦੇ ਸਾਥੀਆਂ ਬਾਰੇ ਪੁੱਛਗਿੱਛ ਕੀਤੀ ਅਤੇ ਨਾ ਹੀ ਇੰਨੀ ਵੱਡੀ ਮਾਤਰਾ ਵਿਚ ਸ਼ਰਾਬ ਦੀ ਖੇਪ ਕਿਸ ਠੇਕੇਦਾਰ ਤੋਂ ਲੈ ਕੇ ਆਇਆ, ਸਬੰਧੀ ਜਾਣਕਾਰੀ ਲਈ।

  • ਫੋਕਲ ਪੁਆਇੰਟ
  • ਕਿੱਥੇ ਗਈਆਂ
  • liquor
  • F. I .R.

ਹੜਤਾਲ ਦੌਰਾਨ ਸੇਵਾ ਕੇਂਦਰਾਂ 'ਚ ਠੱਪ ਰਹੀਆਂ ਸੇਵਾਵਾਂ

NEXT STORY

Stories You May Like

  • police and excise department raid raju chauhan  s residence in jalandhar
    ਜਲੰਧਰ 'ਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ, ਰਾਜੂ ਚੌਹਾਨ ਦੇ ਘਰ ਰੇਡ ਕਰਕੇ 50 ਤੋਂ ਵਧੇਰੇ ਪੇਟੀਆਂ ਸ਼ਰਾਬ ਫੜ੍ਹੀ
  • sc invokes article 142 allows tribunal cleared voters
    ਸੁਪਰੀਮ ਕੋਰਟ ਨੇ ਐੱਸ. ਆਈ. ਆਰ. ਮਾਮਲੇ ’ਚ ਧਾਰਾ 142 ਦੀ ਕੀਤੀ ਵਰਤੋਂ
  • irs officer  s daughter raped and murdered in delhi
    ਦਿੱਲੀ ’ਚ ਆਈ. ਆਰ. ਐੱਸ. ਅਧਿਕਾਰੀ ਦੀ ਧੀ ਦਾ ਜਬਰ-ਜ਼ਨਾਹ ਤੋਂ ਬਾਅਦ ਕਤਲ
  • relationship  crime  supreme court
    ਜਦੋਂ ਸਹਿਮਤੀ ਨਾਲ ਸਬੰਧ ਬਣਿਆ ਹੋਵੇ ਤਾਂ ਅਪਰਾਧ ਦਾ ਸਵਾਲ ਹੀ ਕਿੱਥੇ ਉੱਠਦਾ ਹੈ : ਸੁਪਰੀਮ ਕੋਰਟ
  • liquor recovered  smuggler absconds
    ਭਾਰੀ ਮਾਤਰਾ ’ਚ ਸ਼ਰਾਬ ਬਰਾਮਦ, ਸਮੱਗਲਰ ਫਰਾਰ
  • youth dies in road accident at hallomajra light point
    ਹੱਲੋਮਾਜਰਾ ਲਾਈਟ ਪੁਆਇੰਟ ’ਤੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
  • protests in usa
    ਅਮਰੀਕਾ 'ਚ ਰਾਸ਼ਟਰਪਤੀ ਦਾ ਵਿਰੋਧ ! ਕੰਧਾਂ 'ਤੇ ਦਿਖਾਈਆਂ ਗਈਆਂ ਐਪਸਟਾਈਨ ਤੇ ਟਰੰਪ ਦੀਆਂ ਤਸਵੀਰਾਂ
  • man arrested with illegal liquor
    ਨਾਜਾਇਜ਼ ਸ਼ਰਾਬ ਸਣੇ ਵਿਅਕਤੀ ਗ੍ਰਿਫ਼ਤਾਰ
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
Trending
Ek Nazar
truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • imd weather alert heatwave relief storm rain north india
      ਅਗਲੇ 24 ਘੰਟੇ ਅਹਿਮ! IMD ਨੇ ਪੂਰੇ ਉੱਤਰ ਭਾਰਤ ਲਈ ਜਾਰੀ ਕੀਤਾ ਅਲਰਟ
    • golden opportunity to work in uae
      UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
    • committed theft in the gurudwara  video
      ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
    • thief who escaped with motorcycle jumps into kali bein sultanpur lodhi
      ਮੋਟਰਸਾਈਕਲ ਚੁੱਕ ਭੱਜੇ ਚੋਰ ਨੇ ਮਾਰ 'ਤੀ ਕਾਲੀ ਵੇਈਂ 'ਚ ਛਾਲ! ਵੇਈਂ 'ਚੋਂ ਕੱਢ...
    • clash in fatehgarh sahib
      ਸਰਹਿੰਦ ਦੇ ਸਿਟੀ ਸੈਂਟਰ ਵਿਚ ਸਮਝੌਤਾ ਕਰਨ ਇਕੱਠੀਆਂ ਹੋਈਆਂ ਦੋ ਧਿਰਾਂ ਆਪਸ 'ਚ...
    • theft in ludhiana
      ਲੁਧਿਆਣਾ 'ਚ ਦਿਨ-ਦਿਹਾੜੇ ਘਰ 'ਚੋਂ ਹੋ ਗਈ ਚੋਰੀ
    • railway track body
      ਸਾਹਨੇਵਾਲ ਵਿਚ ਰੇਲਵੇ ਟ੍ਰੈਕ 'ਤੇ ਮਿਲੀ ਲਾਸ਼, ਮਚੀ ਸਨਸਨੀ
    • khalistani module exposed again in punjab big conspiracy behind isi
      ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
    • major weather warning in punjab on may 3 and 4
      ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
    • high voltage drama in bihar
      ਬਿਹਾਰ ਦੇ ਮੁੰਡੇ ਨਾਲ ਲਿਵ-ਇਨ 'ਚ ਰਹਿ ਸੀ ਪੰਜਾਬ ਦੀ ਕੁੜੀ, ਫ਼ਿਰ ਜੋ ਹੋਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +