ਸੰਗਰੂਰ : ਸੁਨਾਮ ਦੇ ਨਿਲੋਵਲ ਰੋਡ 'ਤੇ ਸਥਿਤ ਪਟਾਕਾ ਬਨਾਉਣ ਵਾਲੀ ਫੈਕਟਰੀ ਵਿਚ ਜ਼ਬਰਦਸਤ ਧਮਾਕਾ ਹੋਣ ਕਾਰਨ ਫੈਕਟਰੀ ਦੀ ਛੱਤ ਉੱਡ ਗਈ। ਸੂਤਰਾਂ ਮੁਤਾਬਕ ਧਮਾਕੇ ਕਾਰਨ ਕਈ ਲੋਕ ਫੈਕਟਰੀ ਦੇ ਮਲਬੇ ਦੇ ਥੱਲੇ ਦੱਬੇ ਹਨ ਜਿਨ੍ਹਾਂ ਨੂੰ ਸਥਾਨਕ ਲੋਕਾਂ ਅਤੇ ਪੁਲਸ ਵਲੋਂ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਫੈਕਟਰੀ ਵਿਚ ਇਹ ਧਮਾਕਾ ਕਿਵੇਂ ਹੋਈ ਇਸ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਖਬਰ ਲਿਖੇ ਜਾਣ ਤਕ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਪੁਸ਼ਟੀ ਨਹੀਂ ਹੋ ਸਕੀ।
ਪ੍ਰੈੱਸ ਵਾਰਤਾ ਦੌਰਾਨ ਐੱਸ. ਟੀ. ਐੱਫ. ਦੇ ਚੀਫ ਨੇ ਜਲੰਧਰ 'ਚੋਂ ਗ੍ਰਿਫਤਾਰ ਕੀਤੇ ਗਏ ਇੰਸਪੈਕਟਰ ਇੰਦਰਜੀਤ ਬਾਰੇ ਕੀਤੇ ਵੱ
NEXT STORY