Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 19, 2026

    3:57:47 PM

  • punjabi man dies of heart attack in america

    25 ਲੱਖ ਲਾ ਕੇ ਅਮਰੀਕਾ ਗਿਆ ਸੀ ਪੰਜਾਬੀ, ਪਿੰਡ...

  • farmer shot dead outside his house

    ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਘਰ ਦੇ ਬਾਹਰ...

  • ipl 2026 kkr vs rr

    IPL 2026 KKR vs RR: ਰਾਜਸਥਾਨ ਨੇ ਟਾਸ ਜਿੱਤ ਕੇ...

  • america student visa refusals rise

    ਧੜਾਧੜ ਰੱਦ ਹੋਣ ਲੱਗੇ ਅਮਰੀਕਾ ਦੇ ਵੀਜ਼ੇ ! 61...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਫੈਕਟਰੀ ’ਚ ਡਿੱਗ ਕੇ ਹੋਈ ਮਜ਼ੂਦਰ ਦੀ ਮੌਤ ਨੂੰ ਲੈ ਕੇ ਮਾਹੌਲ ਹੋਇਆ ਤਣਾਅਪੂਰਨ

PUNJAB News Punjabi(ਪੰਜਾਬਂ)

ਫੈਕਟਰੀ ’ਚ ਡਿੱਗ ਕੇ ਹੋਈ ਮਜ਼ੂਦਰ ਦੀ ਮੌਤ ਨੂੰ ਲੈ ਕੇ ਮਾਹੌਲ ਹੋਇਆ ਤਣਾਅਪੂਰਨ

  • Updated: 02 Aug, 2018 01:22 AM
Punjab
factory worker s death
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ,   (ਵਿਵੇਕ ਸਿੰਧਵਾਨੀ, ਰਵੀ)-  ਬੀਤੇ ਦਿਨੀਂ ਹੰਡਿਆਇਅਾ ਵਿਖੇ ਇਕ ਕੰਬਾਇਨ ਕੰਪਨੀ ’ਚ ਸ਼ੈਡ ਪਾਉਂਦਿਆਂ ਡਿੱਗ ਕੇ ਹੋਈ ਮਜ਼ਦੂਰ ਦੀ ਮੌਤ ਨੂੰ ਲੈ ਕੇ ਦੋਵੇਂ ਧਿਰਾਂ ਆਹਮੋ-ਸਾਹਮਣੇ ਆ ਗਈਆਂ ਹਨ। ਅੱਜ ਹੰਡਿਆਇਆ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਅਤੇ ਟਕਰਾਅ ਵਾਲਾ ਹੋ ਗਿਆ। ਜਦੋਂ ਜ਼ਿਲੇ  ਦੇ ਸਮੂਹ ਕੰਬਾਇਨ ਕੰਪਨੀਆਂ ਦੇ ਮਾਲਕਾਂ ਨੇ ਫੈਕਟਰੀਆਂ ਨੂੰ ਜਿੰਦਰੇ ਲਗਾ ਦਿੱਤੇ।
 ਫੈਕਟਰੀਆਂ ’ਚ ਕੰਮ ਕਰਦੇ ਮਜ਼ਦੂਰਾਂ ਨੇ ਕਿਸਾਨ ਜਥੇਬੰਦੀਆਂ ਦੇ ਵਿਰੋਧ ’ਚ ਬਰਾਬਰ ਧਰਨਾ ਲਾ ਕੇ ਰੋਡ ਜਾਮ ਕਰ ਦਿੱਤਾ। ਮਾਹੌਲ ਨੂੰ ਤਣਾਅਪੂਰਨ ਦੇਖਦਿਆਂ ਐੱਸ.ਡੀ.ਐੱਮ. ਸੰਦੀਪ ਕੁਮਾਰ, ਡੀ.ਐੱਸ.ਪੀ. ਰਾਜੇਸ਼ ਕੁਮਾਰ ਛਿੱਬਰ ਭਾਰੀ ਪੁਲਸ ਫੋਰਸ ਲੈ ਕੇ ਮੌਕੇ ’ਤੇ ਪਹੁੰਚ ਗਏ। ਪ੍ਰਸ਼ਾਸਨ ਨੇ ਦੋਵੇਂ ਧਿਰਾਂ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਪਰ ਉਹ ਆਪਣੀ ਕੋਸ਼ਿਸ਼ ’ਚ ਕਾਮਯਾਬ ਨਹੀਂ ਹੋ ਸਕਿਆ।
ਸਾਡੇ ਪੁਲਸ ਨੇ ਧੱਕੇ ਨਾਲ ਪੁੱਟੇ ਟੈਂਟ, ਜਦੋਂਕਿ ਕਿਸਾਨ ਜਥੇਬੰਦੀਆਂ ਦੇ ਧਰਨੇ ਨੂੰ ਦਿੱਤਾ ਹੁੰਗਾਰਾ
 ਗੱਲਬਾਤ ਕਰਦਿਆਂ ਫੈਕਟਰੀ ਮਜ਼ਦੂਰ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ 27 ਜੁਲਾਈ ਨੂੰ ਠੇਕੇਦਾਰ ਦੇ ਇਕ ਲੇਬਰ ਦੇ ਮਜ਼ਦੂਰ ਗੁਰਬੰਤ ਸਿੰਘ ਦੀ ਸ਼ੈੱਡ ਤੋਂ ਡਿੱਗ ਕੇ ਮੌਤ ਹੋ ਗਈ ਸੀ। ਉਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਫੈਕਟਰੀ ਅੱਗੇ ਧਰਨਾ ਲਗਾ ਦਿੱਤਾ। ਸਮੂਹ ਕੰਬਾਈਨ ਮਾਲਕਾਂ ਨੇ ਇਸ ਘਟਨਾ ਦੇ ਰੋਸ ਵਜੋਂ ਪੂਰੇ ਜ਼ਿਲੇ ਕੰਬਾਇਨ ਦੀਆਂ ਫੈਕਟਰੀਆਂ ਬੰਦ ਕਰ ਦਿੱਤੀਆਂ ਹਨ ਜਿਸ ਕਾਰਨ ਹਜ਼ਾਰਾਂ ਹੀ ਮਜ਼ਦੂਰ ਬੇਰੋਜ਼ਗਾਰ ਹੋ ਗਏ ਹਨ। ਅਸੀਂ ਰੋਜ਼ ਕਮਾ ਕੇ ਰੋਟੀ ਖਾਣ ਵਾਲੇ ਹਾਂ। ਪਿਛਲੇ ਤਿੰਨ ਦਿਨਾਂ ਤੋਂ ਸਾਨੂੰ ਕੋਈ ਕੰਮ ਨਹੀਂ ਮਿਲਿਆ। ਜਿਸ ਕਰਕੇ ਸਾਨੂੰ ਆਪਣੇ ਘਰ ਦਾ ਗੁਜ਼ਾਰਾ ਚਲਾਉਣਾ ਵੀ ਮੁਸ਼ਕਲ ਹੋ ਗਿਆ ਹੈ। ਮਜ਼ਬੂਰੀਵੱਸ ਅੱਜ ਸਾਨੂੰ ਧਰਨਾ ਲਗਾਉਣਾ ਪਿਆ ਪਰ ਪੁਲਸ ਨੇ ਸਾਡੇ ਧੱਕੇ ਨਾਲ ਟੈਂਟ ਪੁੱਟ ਦਿੱਤੇ। ਸਾਡੇ ਦੋ ਵਿਅਕਤੀਆਂ ਨੂੰ ਹਿਰਾਸਤ ’ਚ ਲੈ ਲਿਆ। ਜਦੋਂਕਿ ਕਿਸਾਨ ਜਥੇਬੰਦੀਆਂ ਨੂੰ ਪੁਲਸ ਵਲੋਂ ਕੁਝ ਵੀ ਨਹੀਂ ਕਿਹਾ ਗਿਆ। ਲਗਦਾ ਹੈ ਕਿ ਪੁਲਸ ਕਿਸਾਨ ਜਥੇਬੰਦੀਆਂ ਦੇ ਧਰਨੇ ਨੂੰ ਹੁੰਗਾਰਾ ਦੇ ਰਹੀ ਹੈ।  ਇਸ ਮੌਕੇ ਭੋਲਾ ਸਿੰਘ, ਗੁਰਪ੍ਰੀਤ ਸਿੰਘ, ਦਿਲਬਖਸ਼ ਖਾਂ ਆਦਿ ਤੋਂ ਇਲਾਵਾ ਭਾਰੀ ਗਿਣਤੀ ’ਚ ਫੈਕਟਰੀ ਮਜ਼ਦੂਰ ਹਾਜ਼ਰ ਸਨ। 
ਫੈਕਟਰੀ ਮਾਲਕ ਪੀਡ਼ਤ ਪਰਿਵਾਰ ਨੂੰ ਦੇਣ ਮੁਆਵਜ਼ਾ ਜਾਂ ਪੁਲਸ ਕਰੇ ਸਖ਼ਤ ਧਾਰਾਵਾਂ ਤਹਿਤ ਕੇਸ ਦਰਜ
ਦੂਜੇ ਪਾਸੇ ਕਿਸਾਨ ਯੂਨੀਅਨ ਦੇ ਆਗੂ ਬਲੌਰ ਸਿੰਘ ਛੰਨਾ ਨੇ ਕਿਹਾ ਕਿ ਜਾਂ ਤਾਂ ਫੈਕਟਰੀ ਮਾਲਕ ਪੀਡ਼ਤ ਪਰਿਵਾਰ ਨੂੰ 10 ਲੱਖ ਦਾ ਮੁਆਵਜ਼ਾ ਦੇਵੇ ਕਿਉਂਕਿ ਮ੍ਰਿਤਕ ਮਜ਼ਦੂਰ ਗੁਰਬੰਤ ਸਿੰਘ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਹੁਣ ਪਰਿਵਾਰ ’ਚ ਕਮਾਉਣ ਵਾਲਾ ਕੋਈ ਵੀ ਵਿਅਕਤੀ ਨਹੀਂ ਰਿਹਾ। ਇਸ ਲਈ ਪੀਡ਼ਤ ਪਰਿਵਾਰ ਨੂੰ ਮੁਆਵਜ਼ਾ ਮਿਲਣਾ ਚਾਹੀਦਾ ਹੈ। ਜੇਕਰ ਫੈਕਟਰੀ ਮਾਲਕ ਪੀਡ਼ਤ ਪਰਿਵਾਰ ਨੂੰ ਮੁਆਵਜ਼ਾ ਨਹੀਂ ਦਿੰਦੇ ਤਾਂ ਪੁਲਸ ਨੂੰ ਸਖ਼ਤ ਧਾਰਾਵਾਂ ਤਹਿਤ ਫੈਕਟਰੀ ਮਾਲਕ ’ਤੇ ਕੇਸ ਦਰਜ ਕਰਨਾ ਚਾਹੀਦਾ ਹੈ। ਪੁਲਸ ਨੇ ਢਿੱਲੀਆਂ ਧਾਰਾਵਾਂ ਲਗਾ ਕੇ ਫੈਕਟਰੀ ਮਾਲਕ ਵਿਰੁੱਧ ਕੇਸ ਦਰਜ ਕੀਤਾ ਹੈ। ਜੋ ਸਾਨੂੰ ਮਨਜੂਰ ਨਹੀਂ। ਅੱਜ ਜੱਥੇਬੰਦੀਅਾਂ ਵਲੋਂ ਲਾਸ਼ ਨੂੰ ਫੈਕਟਰੀ ਅੱਗੇ ਰੱਖ ਕੇ ਧਰਨਾ ਦਿੱਤਾ ਜਾ ਰਿਹਾ ਹੈ ਅਤੇ  ਧਰਨੇ ਦਾ ਵੀ ਸਾਡਾ ਚੌਥਾ ਦਿਨ ਹੋ ਗਿਆ ਹੈ। ਜਦੋਂ ਤਕ ਇਨਸਾਫ ਨਹੀਂ ਮਿਲਦਾ ਸਾਡਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਸਮੇਂ ਮਜ਼ਦੂਰ ਆਗੂ ਭੋਲਾ ਸਿੰਘ ਤੋਂ ਇਲਾਵਾ ਕਿਸਾਨ ਅਤੇ ਮਜ਼ੂਦਰ ਜਥੇਬੰਦੀਆਂ ਵੀ ਹਾਜ਼ਰ ਸਨ। 

ਠੇਕੇਦਾਰ ਦੀ ਲੇਬਰ ਸੀ ਕਿਸਾਨ ਜਥੇਬੰਦੀਆਂ ਕਰ ਰਹੀਆਂ ਹਨ ਸਾਡੇ ਨਾਲ ਨਾਜਾਇਜ਼ ਧੱਕਾ
 ਸਟੈਂਡਰਡ ਕੰਬਾਇਨ ਫੈਕਟਰੀ ਮਾਲਕ ਹਰਜਿੰਦਰ ਸਿੰਘ ਨੇ ਕਿਹਾ ਕਿ ਅਸੀਂ ਠੇਕੇਦਾਰ ਨੂੰ ਸ਼ੈੱਡ ਬਣਾਉਣ ਲਈ ਠੇਕਾ ਦਿੱਤਾ ਸੀ। ਉਕਤ ਮਜ਼ਦੂਰ ਠੇਕੇਦਾਰ ਹੀ ਲੈ ਕੇ ਆਇਆ ਸੀ। ਘਟਨਾ ਵਾਲੇ ਦਿਨ ਇਕ ਘੰਟਾ ਪਹਿਲਾਂ ਉਹ ਫੈਕਟਰੀ ’ਚ ਆਇਆ ਸੀ ਅਤੇ 10 ਵਜੇ ਦੇ ਕਰੀਬ ਉਹ ਸ਼ੈੱਡ ਉਪਰੋਂ ਡਿੱਗ ਗਿਆ। ਅਸੀਂ ਆਪਣੀ ਗੱਡੀ ’ਚ ਉਸ ਨੂੰ ਹਸਪਤਾਲ ਲੈ ਕੇ ਗਏ। ਸਾਡੇ ਉਪਰ ਪੁਲਸ ਨੇ ਕੇਸ ਵੀ ਦਰਜ ਕਰ ਦਿੱਤਾ। ਪਰ ਹੁਣ ਕਿਸਾਨ ਜਥੇਬੰਦੀਆਂ ਵਲੋਂ ਨਾਜਾਇਜ਼ ਤੌਰ ’ਤੇ ਧਰਨਾ ਲਗਾਇਆ ਜਾ ਰਿਹਾ ਹੈ। ਜਦੋਂਕਿ ਸਾਡਾ ਕੋਈ ਕਸੂਰ ਨਹੀਂ। ਹੁਣ ਮਾਮਲਾ ਅਦਾਲਤ ’ਚ ਚੱਲੇਗਾ ਜੋ ਅਦਾਲਤ ਦਾ ਫੈਸਲਾ ਆਵੇਗਾ ਸਾਨੂੰ ਮਨਜ਼ੂਰ ਹੋਵੇਗਾ। ਕਿਸਾਨ ਜਥੇਬੰਦੀਆਂ ਦੇ ਲਗਾਏ ਜਾ ਰਹੇ ਧਰਨੇ ਦੇ ਰੋਸ ਵਜੋਂ ਸਮੂਹ ਫੈਕਟਰੀ ਮਾਲਕ ਹਡ਼ਤਾਲ ’ਤੇ ਚਲੇ ਗਏ ਹਨ। ਅਸੀਂ ਇਹ ਨਾਜਾਇਜ਼ ਧੱਕੇਸ਼ਾਹੀ ਹਰਗਿਜ਼ ਬਰਦਾਸ਼ਤ ਨਹੀਂ ਕਰਾਂਗੇ। ਸਾਨੂੰ ਪੀਡ਼ਤ ਪਰਿਵਾਰ ਨਾਲ ਹਮਦਰਦੀ ਹੈ। ਅਸੀਂ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹਾਂ। ਪਰ ਅਸੀਂ ਜਥੇਬੰਦੀਆਂ ਰਾਹੀਂ ਕੋਈ ਗੱਲਬਾਤ ਨਹੀਂ ਕਰਨੀ। ਖ਼ਬਰ ਲਿਖੇ ਜਾਣ ਤੱਕ ਮਾਹੌਲ ਤਣਾਅਪੂਰਨ ਬਣਿਆ ਹੋਇਆ ਸੀ।

  • ਫੈਕਟਰੀ
  • ਮਜ਼ੂਦਰ ਦੀ ਮੌਤ
  • Factory
  • death

ਰੇਤਾ ਦੀ ਨਾਜਾਇਜ਼ ਮਾਈਨਿੰਗ ਕਾਰਨ ਸਰਕਾਰ ਨੂੰ ਲੱਗ ਰਿਹੈ ਰੋਜ਼ਾਨਾ ਲੱਖਾਂ ਦਾ ਚੂਨਾ

NEXT STORY

Stories You May Like

  • nothing of concern found regarding working practices in hdfc bank
    HDFC ਬੈਂਕ ’ਚ ਕੰਮਕਾਜ ਦੇ ਤੌਰ-ਤਰੀਕਿਆਂ ਨੂੰ ਲੈ ਕੇ ਚਿੰਤਾ ਵਾਲੀ ਕੋਈ ਗੱਲ ਨਹੀਂ ਪਾਈ ਗਈ : ਮਲਹੋਤਰਾ
  • driver absconded  attacked
    ਮਾਲਕ ’ਤੇ ਹਮਲਾ ਕਰ ਕੇ 8 ਲੱਖ ਦੀ ਨਕਦੀ ਲੈ ਕੈ ਭੱਜ ਗਿਆ ਡਰਾਈਵਰ
  • municipal corporation  s hot mix plant has become a pollution factory
    ਪ੍ਰਦੂਸ਼ਣ ਦੀ ਫੈਕਟਰੀ ਬਣਿਆ ਨਗਰ ਨਿਗਮ ਦਾ ਹਾਟ ਮਿਕਸ ਪਲਾਂਟ, PPCB ਤੋਂ ਲੈ ਕੇ ਸਰਕਾਰ ਤੱਕ ਪੁੱਜੀ ਸ਼ਿਕਾਇਤ
  • 4 acres of standing wheat crop burnt to ashes
    4 ਏਕੜ ਖੜੀ ਕਣਕ ਦੀ ਫ਼ਸਲ ਸੜ ਕੇ ਹੋਈ ਸੁਆਹ
  • thousands of people streets in iran after the announcement of ceasefire
    ਜੰਗਬੰਦੀ ਦੇ ਐਲਾਨ ਮਗਰੋਂ ਈਰਾਨ 'ਚ ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਮਾਹੌਲ ਤਣਾਅਪੂਰਨ!
  • iran ceasefire talks
    ਸ਼ੁਰੂ ਹੋਈ ਜੰਗ ਖ਼ਤਮ ਕਰਨ ਦੀ ਗੱਲਬਾਤ ! ਇਨ੍ਹਾਂ ਸ਼ਰਤਾਂ ਨੂੰ ਲੈ ਕੇ ਅੜਿਆ ਇਰਾਨ
  • boy dies under suspicious circumstances in hoshiarpur jail
    "ਅਮਨ ਮੁੜ ਆ ਪੁੱਤ ਓਏ"! ਪੈਰੋਲ ਕੱਟ ਕੇ ਵਾਪਸ ਜੇਲ੍ਹ ਗਏ ਨੌਜਵਾਨ ਦੀ ਮੌਤ, ਧਾਹਾਂ ਮਾਰ ਰੋਈ ਮਾਂ
  • fire at a gas lighter factory near bangladesh  s capital
    ਬੰਗਲਾਦੇਸ਼: ਗੈਸ ਲਾਈਟਰ ਫੈਕਟਰੀ 'ਚ ਲੱਗੀ ਭਿਆਨਕ ਅੱਗ, 5 ਲੋਕਾਂ ਦੀ ਮੌਤ
  • terrible fire broke out in a scrap warehouse in jalandhar
    ਜਲੰਧਰ ਵਿਖੇ ਗੋਦਾਮ 'ਚ ਲੱਗੀ ਅੱਗ ਕਾਰਨ ਮਚੀ ਤਬਾਹੀ! ਕਰੀਬ 80 ਝੁੱਗੀਆਂ ਤੇ 2...
  • union minister manohar lal khattar reaches jalandhar
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ...
  • man creates ruckus after drinking expired beer outside contract
    'ਜੇ ਮੈਨੂੰ ਕੁਝ ਹੋ ਜਾਂਦਾ ਤਾਂ...?' ਐਕਸਪਾਇਰੀ ਸ਼ਰਾਬ ਪੀਣ ਮਗਰੋਂ ਨਿਊਜ਼ੀਲੈਂਡ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • heatwave to wreak havoc in punjab for next 5 days
    ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ...
  • due to the impact of the war discounts on food and beverages have ended
    ਖਾਣ-ਪੀਣ ਵਾਲੀਆਂ ਚੀਜ਼ਾਂ 'ਤੇ ਹੁਣ ਨਹੀਂ ਮਿਲੇਗਾ ਕੋਈ Discount ! ਜੰਗ ਕਾਰਨ...
  • thieves target vacant house in jalandhar  steal two cylinders
    ਚੋਰਾਂ ਨੇ ਸੁੰਨੇ ਪਏ ਘਰ ਨੂੰ ਬਣਾਇਆ ਨਿਸ਼ਾਨਾ, ਦੋ ਸਿਲੰਡਰਾਂ ਸਣੇ ਹੋਰ ਕੀਮਤੀ...
  • brother and sister died in a horrific accident on jalandhar pathankot nh
    ਜਲੰਧਰ-ਪਠਾਨਕੋਟ NH 'ਤੇ ਵਾਪਰੇ ਭਿਆਨਕ ਹਾਦਸੇ ਨੇ ਰੋਲ਼ 'ਤਾ ਪਰਿਵਾਰ ! ਭੈਣ-ਭਰਾ...
Trending
Ek Nazar
ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

suv prices increased

ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

green jersey unlucky for rcb

RCB ਲਈ ਫਿਰ ਮਨਹੂਸ ਸਾਬਤ ਹੋਈ 'ਹਰੀ ਜਰਸੀ'! ਦੇਖੋ ਹਾਰ-ਜਿੱਤ ਦਾ ਰਿਕਾਰਡ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

punjabi boy dies under suspicious circumstances in lebanon

ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...

new ban imposed in gurdaspur

ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ

third meeting in antalya

ਪਾਕਿਸਤਾਨ, ਸਾਊਦੀ ਅਰਬ, ਤੁਰਕੀ ਅਤੇ ਮਿਸਰ ਦੇ ਵਿਦੇਸ਼ ਮੰਤਰੀਆਂ ਨੇ ਅੰਤਾਲਿਆ 'ਚ...

firing in front of gurdwara sahib in italy

ਇਟਲੀ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ...

punjabi singer kaka ji becomes groom

ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !

electricity price hike

ਮਹਿੰਗੀ ਹੋ ਗਈ ਬਿਜਲੀ, ਗਰਮੀਆਂ 'ਚ ਵੱਟ ਕੱਢੇਗਾ ਬਿੱਲ, ਕਰਨਾਟਕ ਦੇ ਲੋਕਾਂ ਨੂੰ...

aashiqui star rahul roy s look has changed

ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)

heatwave weather

ਅਗਲੇ ਕੁਝ ਘੰਟੇ ਅਹਿਮ ! ਗਰਮੀ ਢਾਏਗੀ ਕਹਿਰ, ਹੀਟਵੇਅ ਨੂੰ ਲੈ ਕੇ ਜਾਰੀ ਹੋਇਆ ਅਲਰਟ

father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • punjabi artist passed away
      ਮਸ਼ਹੂਰ ਪੰਜਾਬੀ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ! ਫ਼ਿਲਮ ਇੰਡਸਟਰੀ 'ਚ ਪਸਰਿਆ ਮਾਤਮ
    • amritsar  rising inflation has a serious impact on trade
      ਅੰਮ੍ਰਿਤਸਰ: ਵਧਦੀ ਮਹਿੰਗਾਈ ਦਾ ਵਪਾਰ ’ਤੇ ਗੰਭੀਰ ਅਸਰ, ਕੱਚੇ ਮਾਲ ਦੀਆਂ ਕੀਮਤਾਂ...
    • heatwave to wreak havoc in punjab for next 5 days
      ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ...
    • ludhiana clinic car
      ਡਾਕਟਰ ਦੇ ਘਰ ਦੀ ਕੰਧ ਤੋੜ ਕਲੀਨਿਕ 'ਚ ਜਾ ਵੜੀ ਕਾਰ! ਵਾਲ-ਵਾਲ ਬਚੀ ਮਰੀਜ਼ਾਂ ਦੀ...
    • due to the impact of the war discounts on food and beverages have ended
      ਖਾਣ-ਪੀਣ ਵਾਲੀਆਂ ਚੀਜ਼ਾਂ 'ਤੇ ਹੁਣ ਨਹੀਂ ਮਿਲੇਗਾ ਕੋਈ Discount ! ਜੰਗ ਕਾਰਨ...
    • accident in morinda
      ਫ਼ਸਲ ਵੇਚਣ ਜਾ ਰਹੇ ਕਿਸਾਨ ਨਾਲ ਵਾਪਰਿਆ ਹਾਦਸਾ, ਕਣਕ ਨਾਲ ਭਰੀ ਟਰਾਲੀ ਨੂੰ ਟਿੱਪਰ...
    • punjab youth shot dead after going to get reconciliation
      ਪੰਜਾਬ: ਰਾਜ਼ੀਨਾਮਾ ਕਰਵਾਉਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
    • the group will return today after visiting the shrines in pakistan
      ਪਾਕਿ ਤੋਂ ਗੁਰਧਾਮਾਂ ਦੇ ਦਰਸ਼ਨ ਕਰਕੇ ਅੱਜ ਵਾਪਸ ਆਵੇਗਾ ਜਥਾ, ਅਟਾਰੀ ਸਰਹੱਦ ਰਾਹੀਂ...
    • brother and sister died in a horrific accident on jalandhar pathankot nh
      ਜਲੰਧਰ-ਪਠਾਨਕੋਟ NH 'ਤੇ ਵਾਪਰੇ ਭਿਆਨਕ ਹਾਦਸੇ ਨੇ ਰੋਲ਼ 'ਤਾ ਪਰਿਵਾਰ ! ਭੈਣ-ਭਰਾ...
    • brother sister punjab
      ਹਾਏ ਓ ਰੱਬਾ, ਇੰਨਾ ਕਹਿਰ! ਭੈਣ ਦੇ ਸਸਕਾਰ ਤੋਂ ਪਹਿਲਾਂ ਹੀ ਭਰਾ ਵੀ ਤੋੜ ਗਿਆ ਦਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +