Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    6:11:50 AM

  • kangana ranaut defamation case hearing postponed

    ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ...

  • punjab weather raining imd yellow alert

    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ...

  • sukhbir badal  s big statement in jaswant singh khalra case

    ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ...

  • mothers and daughters respect scheme anganwadi worker

    ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਨਾਮ 'ਤੇ ਹੋ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਜਲੰਧਰ ਸਣੇ 7 ਜ਼ਿਲ੍ਹਿਆਂ 'ਚ 2 ਦਿਨ ਲੱਗਣਗੇ ਮੇਲੇ

PUNJAB News Punjabi(ਪੰਜਾਬ)

ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਜਲੰਧਰ ਸਣੇ 7 ਜ਼ਿਲ੍ਹਿਆਂ 'ਚ 2 ਦਿਨ ਲੱਗਣਗੇ ਮੇਲੇ

  • Edited By Shivani Attri,
  • Updated: 14 Dec, 2022 06:12 PM
Jalandhar
fairs on 17th and 24th december to make passports in 7 districts with jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਪਾਸਪੋਰਟ ਬਿਨੈਕਾਰਾਂ ਦੀ ਵਧਦੀ ਗਿਣਤੀ ਅਤੇ ਲੋਕਾਂ ਦੀ ਪਰੇਸ਼ਾਨੀ ਵੇਖਦੇ ਹੋਏ ਜਲੰਧਰ ਰੀਜ਼ਨਲ ਦਫ਼ਤਰ 2 ਪਾਸਪੋਰਟ ਮੇਲਿਆਂ ਦਾ ਆਯੋਜਨ ਕਰੇਗਾ। ਮੇਲੇ ਦਾ ਲਾਭ ਬਿਨੈਕਾਰ 17 ਅਤੇ 24 ਦਸੰਬਰ ਨੂੰ ਲੈ ਸਕਦੇ ਹਨ। ਮੇਲੇ ਵਿਚ ਨਵੇਂ ਪਾਸਪੋਰਟ ਵੀ ਬਣਨਗੇ ਅਤੇ ਪੁਰਾਣੇ ਰੀਨਿਊ ਵੀ ਕੀਤੇ ਜਾ ਸਕਦੇ ਹਨ।  ਮੇਲੇ ਵਿਚ ਜਲੰਧਰ ਦੇ ਇਲਾਵਾ ਹੁਸ਼ਿਆਰਪੁਰ, ਕਪੂਰਥਲਾ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਮੋਗਾ, ਪਠਾਨਕੋਟ ਦੇ ਲੋਕ ਅਰਜੀਆਂ ਦਰਜ ਕਰ ਸਕਦੇ ਹਨ। ਇਥੇ ਦੱਸਣਯੋਗ ਹੈ ਕਿ ਪਾਸਪੋਰਟ ਦਫ਼ਤਰ ਨੂੰ ਬਿਨੈਕਾਰਾਂ ਦੀਆਂ ਸ਼ਿਕਾਇਤਾਂ ਆ ਰਹੀਆਂ ਸਨ ਕਿ ਪਾਸਪੋਰਟ ਦੀ ਆਮ ਅਤੇ ਤਤਕਾਲ ਅਪੁਆਇੰਟਮੈਂਟ ਇਕ ਜਾਂ ਦੋ ਮਹੀਨਿਆਂ ਦੇ ਬਾਅਦ ਦੀ ਮਿਲ ਰਹੀ ਹੈ। ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਦਫ਼ਤਰ ਨੇ ਪਾਸਪੋਰਟ ਮੇਲੇ ਲਗਾਉਣ ਦਾ ਫ਼ੈਸਲਾ ਕੀਤਾ ਹੈ। 

ਇਹ ਵੀ ਪੜ੍ਹੋ :  ਰਣਜੀਤ ਸਿੰਘ ਬ੍ਰਹਮਪੁਰਾ ਦੀ ਅਰਥੀ ਨੂੰ ਸੁਖਬੀਰ ਬਾਦਲ ਨੇ ਦਿੱਤਾ ਮੋਢਾ, ਸਸਕਾਰ ਮੌਕੇ ਪਹੁੰਚੀ ਅਕਾਲੀ ਦਲ ਦੀ ਲੀਡਰਸ਼ਿਪ

ਤਤਕਾਲ ਕੋਟੇ ਦੇ ਤਹਿਤ ਅਪੁਆਇੰਟਮੈਂਟ ਬੁਕ ਕਰਨ ਵਾਲੇ ਬਿਨੈਕਾਰਾਂ ਲਈ 822 ਸਲਾਟ ਰਾਖਵੇਂ ਸਨ। 364 ਬਿਨੈਕਾਰਾਂ ਨੇ ਅਪੁਆਇੰਟਮੈਂਟ ਨੂੰ ਰੀ-ਸ਼ੈਡਿਊਲ ਕੀਤਾ। 458 ਸਲਾਟ ਖਾਲੀ ਪਏ ਰਹੇ। ਬਿਨੈਕਾਰਾਂ ਨੂੰ ਫਰਵਰੀ ਦੀ ਅਪੁਆਇੰਟਮੈਂਟ ਮਿਲ ਰਹੀ ਹੈ। ਇਨ੍ਹਾਂ ਅਪੁਆਇੰਟਮੈਂਟ  ਬਿਨੈਕਾਰ ਰੀ-ਸ਼ੈਡਿਊਲ ਵੀ ਕਰ ਸਕਦੇ ਹਨ। ਉਹ 17 ਅਤੇ 24 ਦਸੰਬਰ ਨੂੰ ਆਮ ਅਤੇ ਤਤਕਾਲ ਪਾਸਪੋਰਟ ਲਈ ਅਰਜੀਆਂ ਅਧਿਕਾਰਤ ਵੈੱਬਸਾਈਟ 'ਤੇ ਅਪੁਆਇੰਟਮੈਂਟ ਲੈ ਸਕਦੇ ਹਨ। 

ਇਹ ਦਸਤਾਵੇਜ਼ ਲਿਆਉਣੇ ਨੇ ਜ਼ਰੂਰੀ 
ਨਵਾਂ ਪਾਸੋਪਰਟ ਬਣਾਉਣ ਲਈ ਆਧਾਰ ਕਾਰਡ, ਸਿੱਖਿਆ ਸਬੰਧੀ ਦਸਤਾਵੇਜ਼, ਵੋਟਰ ਦਸਤਾਵੇਜ਼, ਵੋਟਰ ਆਈ. ਡੀ. ਕਾਰਡ ਹੋਣਾ ਜ਼ਰੂਰੀ ਹੁੰਦਾ ਹੈ। ਨਵਾਂ ਪਾਸਪੋਰਟ ਬਣਾਉਣ ਦੀ 1500 ਰੁਪਏ ਸਰਕਾਰੀ ਫੀਸ ਹੈ। ਤਤਕਾਲਲ ਪਾਸਪੋਰਟ ਦੀ ਫ਼ੀਸ 3500 ਰੁਪਏ ਹੈ। ਤਤਕਾਲ ਪਾਸਪੋਰਟ ਵਿਚ ਫੋਟੋ ਆਈ. ਡੀ. ਦਸਤਾਵੇਜ਼ ਹੋਣੇ ਜ਼ਰੂਰੀ ਹਨ। ਇਸ ਵਿਚ ਆਧਾਰ ਕਾਰਡ, ਬੈਂਕ ਖਾਤਾ, ਪੈਨ ਕਾਰਡ, ਵੋਟਰ ਕਾਰਡ, ਡਰਾਈਵਿੰਗ ਲਾਇਸੈਂਸ ਦਸਤਾਵੇਜ਼ ਹੋਣੇ ਜ਼ਰੂਰੀ ਹਨ। 

ਇਹ ਵੀ ਪੜ੍ਹੋ : ਜਲੰਧਰ ਵਿਖੇ ਨਿਹੰਗ ਸਿੰਘਾਂ ਨੇ ਖੋਖੇ 'ਚੋਂ ਕੱਢ ਕੇ ਸਾੜੇ ਸਿਗਰਟ, ਪਾਨ ਤੇ ਤੰਬਾਕੂ, ਦੁਕਾਨਦਾਰਾਂ ਨੇ ਸੁਣਾਇਆ ਦੁਖ਼ੜਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • passports
  • Jalandhar
  • Fairs
  • ਪਾਸਪੋਰਟ
  • ਅਹਿਮ ਖ਼ਬਰ
  • ਮੇਲੇ 
  • ਜਲੰਧਰ ਰੀਜ਼ਨਲ ਦਫ਼ਤਰ ਦੋ ਪਾਸਪੋਰਟ

ਐਕਸਾਈਜ਼ ਵਿਭਾਗ ਵੱਲੋਂ ਛਾਪੇਮਾਰੀ ਦੌਰਾਨ 150 ਲਿਟਰ ਲਾਹਣ ਬਰਾਮਦ

NEXT STORY

Stories You May Like

  • 2 miscreants  firozabad killed in encounter
    ਫਿਰੋਜ਼ਾਬਾਦ ’ਚ ਪੁਲਸ ਵਾਲਿਆਂ ’ਤੇ ਗੋਲੀ ਚਲਾਉਣ ਵਾਲੇ 2 ਬਦਮਾਸ਼ ਮੁਕਾਬਲੇ ’ਚ ਢੇਰ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • important news for jewelry buyers gold silver prices reach new low
    ਗਹਿਣੇ ਖ਼ਰੀਦਣ ਵਾਲਿਆਂ ਲਈ ਅਹਿਮ ਖ਼ਬਰ, ਹੇਠਲੇ ਪੱਧਰ 'ਤੇ ਪਹੁੰਚੇ Gold-Silver ਦੇ ਭਾਅ
  • heavy rains to continue for 4 days in punjab
    ਪੰਜਾਬ 'ਚ 4 ਦਿਨ ਪਵੇਗਾ ਭਾਰੀ ਮੀਂਹ, 15 ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ, ਸਾਵਧਾਨ ਰਹਿਣ ਲੋਕ
  • 2 storey building collapses in chandigarh 2 people killed
    ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ
  • lorry muv collision 7 people
    ਕਰਨਾਟਕ ’ਚ ਲਾਰੀ ਤੇ MUV ਦੀ ਭਿਆਨਕ ਟੱਕਰ, 7 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ
  • sugar prices suddenly increase  prices rise by 6 7 percent
    ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ
  • gadget dealer commits rs 7 crore mobile scam in jalandhar city
    ਗੈਜੇਟ ਵਾਲੇ ਦਾ ਹੈਰਾਨੀਜਨਕ ਕਾਰਨਾਮਾ! ਜਲੰਧਰ ਸ਼ਹਿਰ 'ਚ ਇੰਝ ਕੀਤਾ 7 ਕਰੋੜ ਰੁਪਏ ਦਾ ਮੋਬਾਇਲ ਸਕੈਮ
  • power cut today
    ਛੁੱਟੀ ਦਾ ਮਜ਼ਾ ਹੋਵੇਗਾ ਖ਼ਰਾਬ, ਪੰਜਾਬ ਦੇ ਇਸ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ...
  • punjab weather raining imd yellow alert
    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ...
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ...
  • arrested sho gurinderjit nagra appears in court gets 3 day police remand
    ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ...
  • punjab bjp announces new district presidents
    ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
  • shri sunderkand path will be held on july 19 at shri ramsharanam temple
    ਨਕੋਦਰ ਦੇ ਸ਼੍ਰੀ ਰਾਮਸ਼ਰਣਮ ਮੰਦਰ 'ਚ 19 ਜੁਲਾਈ ਨੂੰ ਹੋਵੇਗਾ ਸ਼੍ਰੀ ਸੁੰਦਰਕਾਂਡ...
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ...
  • car overturns after losing control in jalandhar
    ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ...
Trending
Ek Nazar
famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police employee found in an intoxicated state drug positive in dope test
      ਪੰਜਾਬ ਪੁਲਸ ਮੁਲਾਜ਼ਮ ਦੀ ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼! ਹੋਈ ਸਖ਼ਤ ਕਾਰਵਾਈ
    • sukhjinder singh randhawa s big statement on raja warring
      ਰਾਜਾ ਵੜਿੰਗ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਹਮਲਾ
    • eggs and chicken are going to be expensive
      ਅੰਡੇ ਤੇ ਚਿਕਨ ਹੋ ਵਾਲੇ ਹਨ ਮਹਿੰਗੇ, ਜਾਣੋ ਕਦੋਂ ਘਟ ਸਕਦੀਆਂ ਹਨ ਕੀਮਤਾਂ
    • pm modi visit to jalandhar land of doaba has become a launching pad for bjp
      PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ...
    • arrested sho gurinderjit nagra appears in court gets 3 day police remand
      ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ...
    • court proceedings in case against bikram majithia stayed
      ਮਜੀਠੀਆ ਮਾਮਲਾ: ਗਜਪਤ ਗਰੇਵਾਲ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 29 ਜੁਲਾਈ ਤੱਕ...
    • punjab bjp announces new district presidents
      ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
    • prime minister narendra modi punjab politics punjab bjp
      ਪ੍ਰਧਾਨ ਮੰਤਰੀ ਮੋਦੀ ਦੇ ਜਲੰਧਰ ਫੇਰੀ ਰਾਹੀਂ ਇਕੋ ਤੀਰ ਨਾਲ ਕਈ ਨਿਸ਼ਾਨੇ, ਪੰਜਾਬ ਦੀ...
    • prime minister  narendra modi  parampal kaur sidhu
      PM ਮੋਦੀ ਨਾਲ ਪਰਮਪਾਲ ਕੌਰ ਸਿੱਧੂ ਦੀ ਮੁਲਾਕਾਤ, ਭਾਜਪਾ ਨੂੰ ਮਜ਼ਬੂਤ ਕਰਨ ਦਾ ਸੱਦਾ
    • gas mafia attack
      ਗੈਸ ਮਾਫੀਆ ਨੇ ਖੁਰਾਕ ਸਪਲਾਈ ਵਿਭਾਗ ਦੀ ਟੀਮ ’ਤੇ ਕੀਤਾ ਜਾਨਲੇਵਾ ਹਮਲਾ, ਅਫ਼ਸਰਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +