Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    10:09:08 AM

  • rahul gandhi made a big gesture by taking the name captain

    ਰਾਹੁਲ ਗਾਂਧੀ ਨੇ 'ਕੈਪਟਨ' ਦਾ ਨਾਂ ਲੈਂਦਿਆਂ ਕਰ 'ਤਾ...

  • birthright citizenship in us

    Birthright Citizenship 'ਤੇ ਸਖ਼ਤ ਹੋਏ ਟਰੰਪ !...

  • 1 60 lakh govindas 10 lakh insurance scheme dahi handi

    1.60 ਲੱਖ ਗੋਵਿੰਦਿਆਂ ਲਈ 10 ਲੱਖ ਦਾ ਬੀਮਾ! ਦਹੀਂ...

  • women bank accounts 3 thousand rupees

    17 ਅਗਸਤ ਤੋਂ ਔਰਤਾਂ ਦੇ ਖਾਤੇ 'ਚ ਆਉਣਗੇ 3-3...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਨਕਲੀ ਸ਼ਰਾਬ ਮਾਮਲੇ 'ਚ 12 ਹੋਰ ਲੋਕ ਗ੍ਰਿਫਤਾਰ

PUNJAB News Punjabi(ਪੰਜਾਬ)

ਨਕਲੀ ਸ਼ਰਾਬ ਮਾਮਲੇ 'ਚ 12 ਹੋਰ ਲੋਕ ਗ੍ਰਿਫਤਾਰ

  • Updated: 04 Aug, 2020 12:55 AM
Chandigarh
fake alcohol case  12 people arrested
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਕਲੀ ਸ਼ਰਾਬ ਮਾਮਲੇ 'ਚ ਪੜਤਾਲ ਹੋਰ ਤੇਜ਼ ਕਰਨ ਦੇ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਪੰਜਾਬ ਪੁਲਸ ਨੇ ਸੋਮਵਾਰ ਨੂੰ 12 ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ 'ਚ ਦੋ ਵਪਾਰੀ ਵੀ ਸ਼ਾਮਲ ਹਨ। ਪੁਲਸ ਨੇ ਲੁਧਿਆਣਾ ਨਿਵਾਸੀ ਪੇਂਟ ਦੇ ਇਕ ਵਪਾਰੀ ਦੀ ਭਾਲ ਵੀ ਸ਼ੁਰੂ ਕਰ ਦਿੱਤੀ ਹੈ, ਜਿਸ ਨੇ ਮੁੱਢਲੇ ਤੌਰ 'ਤੇ ਨਕਲੀ ਸ਼ਰਾਬ ਦੇ ਤਿੰਨ ਡਰੰਮ ਸਪਲਾਈ ਕੀਤੇ ਸਨ, ਜਿਨ੍ਹਾਂ ਕਾਰਨ ਇੰਨੀ ਵੱਡੀ ਗਿਣਤੀ 'ਚ ਮੌਤਾਂ ਹੋਈਆਂ। ਮੁੱਖ ਮੰਤਰੀ ਨੇ ਡੀ.ਜੀ.ਪੀ ਦਿਨਕਰ ਗੁਪਤਾ ਨੂੰ ਪੁਲਸ ਨੂੰ ਜੀ-ਜਾਨ ਨਾਲ ਇਸ ਮਾਮਲੇ ਦੀ ਤਹਿ ਤੱਕ ਪਹੁੰਚਣ ਲਈ ਪੂਰੀ ਤਾਕਤ ਨਾਲ ਪੜਤਾਲ ਵਿਚ ਜੁੱਟ ਜਾਣ ਦੇ ਨਿਰਦੇਸ਼ ਦਿੱਤੇ ਅਤੇ ਇਸ ਮਾਮਲੇ ਵਿਚ ਸ਼ਾਮਲ ਹਰੇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਸਖ਼ਤ ਕਦਮ ਚੁੱਕਣਾ ਯਕੀਨੀ ਬਣਾਉਣ ਦੇ ਹੁਕਮ ਵੀ ਦਿੱਤੇ ਅਤੇ ਇਹ ਵੀ ਕਿਹਾ ਕਿ ਇਸ ਮਾਮਲੇ ਵਿਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਣਾ ਚਾਹੀਦਾ। ਇਸ ਦੇ ਨਾਲ ਹੀ ਪੰਜਾਬ ਪੁਲਸ ਨੇ ਮੁਅੱਤਲ ਕੀਤੇ ਦੋ ਡੀ. ਐਸ.ਪੀਜ਼ ਅਤੇ ਚਾਰ ਐਸ. ਐਚ.ਓਜ਼ ਖਿਲਾਫ ਵਿਭਾਗੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਦੇ ਹੁਕਮਾਂ ਤਹਿਤ ਕੀਤੀ ਜਾ ਰਹੀ ਮੈਜਿਸਟ੍ਰੇਟੀ ਜਾਂਚ ਵਿਚ ਸਾਰੇ ਸ਼ੱਕੀ ਵਿਅਕਤੀਆਂ ਅਤੇ ਛੇ ਪੁਲਿਸ ਤੇ ਸੱਤ ਕਰ ਤੇ ਆਬਕਾਰੀ ਅਫਸਰਾਂ, ਜਿਨਾਂ ਦੀ ਮੁਅੱਤਲੀ ਦੇ ਹੁਕਮ ਮੁੱਖ ਮੰਤਰੀ ਨੇ ਸ਼ਨੀਵਾਰ ਨੂੰ ਜਾਰੀ ਕੀਤੇ ਸਨ, ਦੀ ਭੂਮਿਕਾ ਦੀ ਗਹਿਰਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।

ਡੀ.ਜੀ.ਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਤਾਜ਼ਾ-ਤਰੀਨ ਗ੍ਰਿਫਤਾਰੀਆਂ ਨਾਲ ਇਸ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਗਿਣਤੀ 37 ਤੱਕ ਪਹੁੰਚ ਗਈ ਹੈ ਜਿਨਾਂ ਵਿਚ ਨਜਾਇਜ਼ ਸ਼ਰਾਬ ਮਾਫੀਆ ਜੋ ਕਿ ਸੂਬੇ ਦੇ ਕਈ ਜ਼ਿਲਿਆਂ ਵਿਚ ਆਪਣਾ ਜਾਲ ਫੈਲਾ ਚੁੱਕਿਆ ਸੀ, ਦੇ ਪੰਜ ਸਰਗਨਾ ਵੀ ਸ਼ਾਮਲ ਹਨ। ਇਸ ਮਾਮਲੇ ਵਿਚ ਅੱਠ ਹੋਰ ਪਛਾਣ ਕੀਤੇ ਗਏ ਦੋਸ਼ੀਆਂ ਦੀ ਪੂਰੀ ਸਰਗਰਮੀ ਨਾਲ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਇਨਾਂ ਵਿਚ ਲੁਧਿਆਣਾ ਨਿਵਾਸੀ ਇੱਕ ਪੇਂਟ ਦੀ ਦੁਕਾਨ ਦਾ ਮਾਲਕ ਰਾਜੇਸ਼ ਜੋਸ਼ੀ ਨਾਮੀ ਵਿਅਕਤੀ ਵੀ ਹੈ ਜੋ ਕਿ ਇਸ ਮਾਫੀਆ ਲੜੀ ਦਾ ਇੱਕ ਅਹਿਮ ਹਿੱਸਾ ਹੈ। ਉਨਾਂ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਮਾਮਲੇ ਵਿਚ ਕਈ ਹੋਰ ਤਾਰ ਜੁੜੇ ਹੋਣ ਦੇ ਪੱਖ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਈ ਜ਼ਿਲਿਆਂ ਵਿਚ ਫੈਲੇ ਵੱਖੋ ਵੱਖ ਸਪਲਾਈ ਰੂਟਾਂ ਦੀ ਪਛਾਣ ਕਰਨ ਲਈ ਵੀ ਪੂਰੀ ਤਨਦੇਹੀ ਨਾਲ ਕੋਸ਼ਿਸ਼ਾਂ ਜਾਰੀ ਹਨ ਕਿਉਂਕਿ ਅਜੇ ਤੱਕ ਭਗੌੜੇ ਲੁਧਿਆਣਾ ਦੇ ਵਪਾਰੀ ਪਾਸੋਂ ਨਕਲੀ ਸ਼ਰਾਬ ਦੀ ਖਰੀਦ ਕਰਨ ਵਾਲੇ ਵਿਅਕਤੀਆਂ ਦੀ ਗਿਣਤੀ ਕਾਫੀ  ਜ਼ਿਆਦਾ ਸੀ। ਉਨਾਂ ਕਿਹਾ ਕਿ ਛਾਪੇਮਾਰੀ ਜਾਰੀ ਹੈ। ਇਸ ਮਾਮਲੇ ਵਿਚ ਮੌਤਾਂ ਦੀ ਗਿਣਤੀ 108 ਤੱਕ ਪਹੁੰਚ ਚੁੱਕੀ ਹੈ ਜਿਸ ਵਿਚੋਂ 82 ਮੌਤਾਂ ਤਰਨ ਤਾਰਨ ਅਤੇ ਅੰਮ੍ਰਿਤਸਰ ਤੇ ਬਟਾਲਾ ਵਿਚ 13-13 ਮੌਤਾਂ ਹੋਈਆਂ ਹਨ।

ਪਿਛਲੇ 24 ਘੰਟਿਆਂ ਵਿੱਚ ਹੋਈਆਂ ਗ੍ਰਿਫਤਾਰੀਆਂ ਵਿੱਚ ਮੋਗਾ ਦਾ ਰਵਿੰਦਰ ਸਿੰਘ ਆਨੰਦ ਵੀ ਸ਼ਾਮਲ ਹੈ। ਮਕੈਨੀਕਲ ਜੈਕ ਬਣਾਉਣ ਵਾਲੀ ਫੈਕਟਰੀ ਚਲਾਉਣ ਵਾਲੇ ਰਵਿੰਦਰ ਨੇ ਲੁਧਿਆਣਾ ਦੇ ਕਾਰੋਬਾਰੀ ਤੋਂ 11000 ਰੁਪਏ ਪ੍ਰਤੀ ਡਰੰਮ ਦੇ ਹਿਸਾਬ ਨਾਲ ਨਕਲੀ ਸ਼ਰਾਬ ਦੀਆਂ ਤਿੰਨ ਕੇਨਾਂ (ਹਰੇਕ 200 ਲਿਟਰ) ਖਰੀਦੀਆਂ ਸਨ। ਉਸ ਨੇ ਹਾਲ ਹੀ ਵਿੱਚ ਹੈਂਡ ਸੈਨੀਟਾਇਜ਼ਰ ਦਾ ਉਤਪਾਦਨ ਕਰਨ ਦੀ ਸ਼ੁਰੂਆਤ ਵੀ ਕੀਤੀ ਸੀ। ਰਵਿੰਦਰ ਕੋਲੋਂ ਇਹ 3 ਡਰੰਮ ਮੋਗਾ ਦੇ ਅਵਤਾਰ ਸਿੰਘ ਕੋਲ ਪਹੁੰਚੇ ਜਿਸ ਨੇ ਇਨਾਂ ਨੂੰ ਤਰਨ ਤਾਰਨ ਦੇ ਪਿੰਡ ਪੰਡੋਰੀ ਗੋਲਾਂ ਦੇ ਵਸਨੀਕ ਹਰਜੀਤ ਸਿੰਘ ਅਤੇ ਉਸ ਦੇ 2 ਪੁੱਤਰਾਂ ਨੂੰ 28000 ਰੁਪਏ ਪ੍ਰਤੀ ਡਰੰਮ ਦੇ ਹਿਸਾਬ ਨਾਲ ਵੇਚ ਦਿੱਤਾ। ਹਰਜੀਤ ਅਤੇ ਉਸ ਦੇ ਪੁੱਤਰਾਂ ਨੇ 50000 ਰੁਪਏ ਦਿੱਤੇ ਸਨ ਅਤੇ ਬਾਕੀ ਬਣਦਾ ਭੁਗਤਾਨ ਹਾਲੇ ਕਰਨਾ ਸੀ ਅਤੇ ਉਨਾਂ ਨੇ ਇਨਾਂ ਡਰੰਮਾਂ ਨੂੰ ਆਪਣੇ ਪਿੰਡ ਦੇ ਨੇੜੇ ਝਾੜੀਆਂ ਵਿੱਚ ਛੁਪਾ ਦਿੱਤਾ।

ਪੁੱਛ ਪੜਤਾਲ ਦੌਰਾਨ ਖੁਲਾਸਾ ਹੋਇਆ ਕਿ ਹਰਜੀਤ ਅਤੇ ਉਸ ਦੇ ਪੁੱਤਰਾਂ (ਸਤਨਾਮ ਅਤੇ ਸ਼ਮਸ਼ੇਰ) ਵੱਲੋਂ 6000 ਰੁਪਏ ਵਿੱਚ ਗੋਬਿੰਦਰ ਸਿੰਘ ਨੂੰ ਇਨਾਂ ਡਰੰਮਾਂ ਵਿੱਚੋਂ ਨਕਲੀ ਸ਼ਰਾਬ ਦੀਆਂ 42 ਬੋਤਲਾਂ ਦਿੱਤੀਆਂ ਗਈਆਂ ਸਨ। ਉਸ ਵੱਲੋਂ ਇਸ ਵਿੱਚ 10 ਫ਼ੀਸਦੀ ਮਿਲਾਵਟ ਕਰਕੇ ਇਨਾਂ ਤੋਂ 46 ਬੋਤਲਾਂ ਬਣਾ ਦਿੱਤੀਆਂ ਗਈਆਂ ਅਤੇ ਇਨਾਂ ਨੂੰ ਅੱਗੇ 28 ਅਤੇ 29 ਜੁਲਾਈ ਨੂੰ 23-23 ਬੋਤਲਾਂ ਕਰਕੇ ਬਲਵਿੰਦਰ ਕੌਰ ਦੇ ਪੁੱਤਰਾਂ ਨੂੰ ਵੇਚ ਦਿੱਤਾ ਗਿਆ। ਬਲਵਿੰਦਰ, ਜਿਸ ਨੂੰ ਇਸ ਕੇਸ ਵਿੱਚ ਸਭ ਤੋਂ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ, ਨੇ ਇਸ ਸ਼ਰਾਬ ਵਿੱਚ 50 ਫ਼ੀਸਦੀ ਹੋਰ ਪਾਣੀ ਮਿਲਾ ਕੇ ਇਸ ਨੂੰ ਅੱਗੇ 100 ਰੁਪਏ ਦੇ ਹਿਸਾਬ ਨਾਲ ਵੇਚ ਦਿੱਤਾ। ਰਵਿੰਦਰ ਸਿੰਘ ਨੇ ਹੋਰ ਖੁਲਾਸੇ ਕਰਦੇ ਹੋਏ ਕਿਹਾ ਹੈ ਕਿ ਉਹ ਮੋਗਾ ਨਿਵਾਸੀ ਇੱਕ ਪੇਂਟ ਸਟੋਰ ਦੇ ਮਾਲਕ ਅਸ਼ਵਨੀ ਬਜਾਜ ਦਾ ਸਹਿਯੋਗੀ ਹੈ ਜਿਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਰਵਿੰਦਰ ਤੋਂ ਪੁੱਛਗਿੱਛ ਵਿਚ ਰਾਜੇਸ਼ ਜੋਸ਼ੀ ਦੀ ਸ਼ਮੂਲੀਅਤ ਸਾਹਮਣੇ ਆਈ ਜੋ ਕਿ ਅਜੇ ਤੱਕ ਭਗੌੜਾ ਹੈ। ਡੀ.ਜੀ.ਪੀ ਨੇ ਅਗਾਂਹ ਦੱਸਿਆ ਕਿ ਮੁੱਢਲੀ ਜਾਂਚ ਪੜਤਾਲ ਇਸ ਪੱਖ ਵੱਲ ਇਸ਼ਾਰਾ ਕਰਦੀ ਹੈ ਕਿ ਗੋਬਿੰਦਰ, ਰਵਿੰਦਰ, ਦਰਸ਼ਨਾ ਰਾਣੀ, ਤ੍ਰਿਵੇਣੀ ਚੌਹਾਨ ਅਤੇ ਹਰਪ੍ਰੀਤ ਸਿੰਘ ਇਸ ਮਾਮਲੇ ਵਿਚ ਮੁੱਖ ਦੋਸ਼ੀ ਹਨ ਜਿਨਾਂ ਦੇ ਹੋਰ ਵੱਡੇ ਮਾਫੀਆ ਗਿਰੋਹ ਮੈਂਬਰਾਂ ਨਾਲ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।

  • Fake alcohol case
  • 12 people arrestedਨਕਲੀ ਸ਼ਰਾਬ
  • 12 ਲੋਕ ਗ੍ਰਿਫਤਾਰ

ਕੋਰੋਨਾ ਪਾਜ਼ੇਟਿਵ ਟਿਕ-ਟਾਕ ਸਟਾਰ ਨੂਰ ਦਾ ਮੁੱਖ ਮੰਤਰੀ ਨੇ ਮੋਬਾਇਲ ’ਤੇ ਪੁੱਛਿਆ ਹਾਲ

NEXT STORY

Stories You May Like

  • 2027 odi world cup to be played in 12 venues
    2027 ਵਨ ਡੇ ਵਿਸ਼ਵ ਕੱਪ 12 ਮੈਦਾਨਾਂ ’ਚ ਖੇਡਿਆ ਜਾਵੇਗਾ, ਦੱਖਣੀ ਅਫਰੀਕਾ ਦੇ 8 ਸਟੇਡੀਅਮ ਸ਼ਾਮਲ
  • lightning strikes during ongoing match  kills player  injures 12 people  video
    ਚੱਲਦੇ ਮੈਚ 'ਚ ਡਿੱਗੀ ਆਸਮਾਨੀ ਬਿਜਲੀ, ਧਾਕੜ ਖਿਡਾਰੀ ਦੀ ਮੌਤ, 12 ਲੋਕ ਜ਼ਖਮੀ (Video)
  • shiprocket sets price per share  ipo to open on august 12
    ਸ਼ਿਪਰੋਕੇਟ ਨੇ ਨਿਰਧਾਰਤ ਕੀਤੀ ਪ੍ਰਤੀ ਸ਼ੇਅਰ ਦੀ ਕੀਮਤ, 12 ਅਗਸਤ ਨੂੰ ਖੁੱਲ੍ਹੇਗਾ IPO
  • expressway  road collapse  12 days  4200 crores  video viral
    12 ਦਿਨਾਂ 'ਚ ਹੀ ਧਸ ਗਿਆ 4,200 ਕਰੋੜ ਦਾ ਐਕਸਪ੍ਰੈੱਸਵੇਅ ! ਵੀਡੀਓ ਵਾਇਰਲ ਹੋਣ ਮਗਰੋਂ ਖੜ੍ਹੇ ਹੋਏ ਕਈ ਸਵਾਲ
  • liquor smuggler  liquor smuggler
    ਗੱਡੀ ਵਿਚੋਂ ਭਾਰੀ ਮਾਤਰਾ ’ਚ ਸ਼ਰਾਬ ਬਰਾਮਦ, 3 ਕਾਬੂ
  • tej pratap yadav arrested
    ਤੇਜ ਪ੍ਰਤਾਪ ਯਾਦਵ ਗ੍ਰਿਫਤਾਰ! NEET ਪ੍ਰਦਰਸ਼ਨ ਮਾਮਲੇ 'ਚ ਪਟਨਾ ਪੁਲਸ ਦੀ ਵੱਡੀ ਕਾਰਵਾਈ
  • only two out of 12 gurdwaras have escaped from the encroachment mafia
    12 'ਚੋਂ ਸਿਰਫ਼ ਦੋ ਗੁਰਦੁਆਰੇ ਹੀ ਕਬਜ਼ਾ ਮਾਫ਼ੀਆ ਤੋਂ ਬਚੇ, ਸਿੱਖ ਵਿਰਾਸਤ ਦੀ ਰੱਖਿਆ ਲਈ ਕਾਰਵਾਈ ਦੀ ਮੰਗ
  • youth  s hip problems worsen due to alcohol addiction
    ਸ਼ਰਾਬ ਦੀ ਆਦਤ ਨਾਲ ਨੌਜਵਾਨਾਂ ਦੀ ਹੋਰ ਰਹੇ ਹਿਪਸ ਖਰਾਬ ! ਕਰਵਾਉਣੀ ਪੈ ਸਕਦੀ ਹੈ ਸਰਜਰੀ
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar boy stuck in russia truth about travel agents revealed in video
      ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
    • punjabi sikh youth truck driver in america
      ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ
    • road accident in punjab sultanpur lodhi car explodes two boys die
      ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ
    • kapurthala dc issues strict orders regarding petrol pumps
      ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ
    • sukhbir singh badal statement
      ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ...
    • powercom department electricity consumers
      ਪਾਵਰਕਾਮ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਖਪਤਕਾਰਾਂ 'ਤੇ ਕੱਟੇ...
    • bikram majithia  ed raid
      ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ
    • punjab vehicle  vehicle challan  traffic police
      ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ...
    • heavy rain  roof of house
      ਭਾਰੀ ਮੀਂਹ ਦਾ ਕਹਿਰ, ਮਾਛੀਵਾੜਾ 'ਚ ਡਿੱਗੀ ਘਰ ਦੀ ਛੱਤ, ਇਕ ਦੀ ਮੌਤ
    • kapurthala police recover three missing minors from delhi within 48 hours
      48 ਘੰਟਿਆਂ 'ਚ ਦਿੱਲੀ ਤੋਂ ਬਰਾਮਦ ਹੋਏ ਕਪੂਰਥਲਾ ਤੋਂ ਲਾਪਤਾ 3 ਨਾਬਾਲਗ ਬੱਚੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +