Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    1:37:22 AM

  • india vs england 3rd t20i india won the toss

    India vs England 3rd T20I: ਭਾਰਤ ਨੇ ਟਾਸ ਜਿੱਤ...

  • big statement by punjab congress incharge bhupesh baghel

    ਪਾਰਟੀ ਦੇ ਪ੍ਰਧਾਨ ਬਣੇ ਰਹਿਣਗੇ ਰਾਜਾ ਵੜਿੰਗ !...

  • pm modi addresses in jakarta

    "ਸਾਮਰਾਜ ਬਣੇ ਤੇ ਢਹਿ ਗਏ, ਪਰ ਭਾਰਤ-ਇੰਡੋਨੇਸ਼ੀਆ ਦੇ...

  • punjab vigilance catches asi red handed while taking bribe

    ਪੰਜਾਬ ਵਿਜੀਲੈਂਸ ਨੇ 20 ਹਜ਼ਾਰ ਦੀ ਰਿਸ਼ਵਤ ਲੈਂਦਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਅੱਤ ਦੀ ਗਰਮੀ ’ਚ ਲੋਕਾਂ ਦੀ ਸਿਹਤ ਨਾਲ ਖਿਲਵਾੜ! ਸ਼ਰੇਆਮ ਵੇਚੀ ਜਾ ਰਹੀ ਨਕਲੀ ਕੋਲਡ ਡਰਿੰਕ

PUNJAB News Punjabi(ਪੰਜਾਬ)

ਅੱਤ ਦੀ ਗਰਮੀ ’ਚ ਲੋਕਾਂ ਦੀ ਸਿਹਤ ਨਾਲ ਖਿਲਵਾੜ! ਸ਼ਰੇਆਮ ਵੇਚੀ ਜਾ ਰਹੀ ਨਕਲੀ ਕੋਲਡ ਡਰਿੰਕ

  • Edited By Babita,
  • Updated: 14 Jun, 2024 02:10 PM
Patiala
fake cold drink case
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ/ਬਾਰਨ (ਇੰਦਰ) : ਇਕ ਪਾਸੇ ਜਿੱਥੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਮਿਆਰੀ ਵਸਤਾਂ ਦੀ ਸਪਲਾਈ ਯਕੀਨੀ ਬਣਾਉਣ ਦੇ ਵੱਡੇ ਦਾਅਵੇ ਕੀਤੇ ਜਾਂਦੇ ਹਨ, ਉੱਥੇ ਹੀ ਜ਼ਮੀਨੀ ਹਕੀਕਤ ਇਨ੍ਹਾਂ ਦਾਅਵਿਆਂ ਨਾਲ ਰੱਤੀ ਭਰ ਵੀ ਮੇਲ ਖਾਂਦੀ ਨਜ਼ਰ ਨਹੀਂ ਆ ਰਹੀ ਹੈ। ਸਿਹਤ ਵਿਭਾਗ ਦੇ ਆਲ੍ਹਾ ਅਧਿਕਾਰੀਆਂ ਦੀ ‘ਅੱਖ’ ਹੇਠਾਂ ਹਰ ਤਰ੍ਹਾਂ ਦੀ ਕਥਿਤ ਗੈਰ-ਮਿਆਰੀ ਵਸਤਾਂ ਦੀ ਵਿਕਰੀ ਦੇ ਨਾਲ-ਨਾਲ ਹੁਣ ਅੱਤ ਦੀ ਗਰਮੀ ਦੇ ਮੌਸਮ ’ਚ ਨਕਲੀ ਕੋਲਡ ਡਰਿੰਕ, ਆਈਸ ਕਰੀਮ, ਜੂਸ ਅਤੇ ਰੰਗਦਾਰ ਫਲੇਵਰਾਂ ਨਾਲ ਤਿਆਰ ਕੀਤੇ ਜੂਸ ਨੂੰ ਸੜਕਾਂ ਕਿਨਾਰੇ ਰੇਹੜੀਆਂ ਤੇ ਦੁਕਾਨਾਂ ’ਤੇ ਸ਼ਰੇਆਮ ਵੇਚਿਆ ਜਾ ਰਿਹਾ ਹੈ ਤੇ ਸਾਫ਼-ਸਫ਼ਾਈ ਦਾ ਵੀ ਕੋਈ ਧਿਆਨ ਨਹੀਂ ਰੱਖਿਆ ਜਾ ਰਿਹਾ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਸਭ ਕੁੱਝ ਪਤਾ ਹੋਣ ਦੇ ਬਾਵਜੂਦ ਅਜੇ ਤੱਕ ਕੋਈ ਕਾਰਵਾਈ ਨਹੀਂ ਹੋ ਰਹੀ ਹੈ।

ਇੱਥੇ ਹੀ ਬੱਸ ਨਹੀਂ, ਜੇਕਰ ਵਿਭਾਗ ਵੱਲੋਂ ਕੋਈ ਕਾਰਵਾਈ ਕੀਤੀ ਜਾਂਦੀ ਹੈ ਤਾਂ ਉਹ ਵੀ ਮਹਿਜ਼ ਖਾਨਾਪੂਰਤੀ ਹੀ ਬਣ ਕੇ ਰਹਿ ਜਾਂਦੀ ਹੈ ਕਿਉਂਕਿ ਇੱਕਾ-ਦੁੱਕਾ ਥਾਵਾਂ ’ਤੇ ਕਾਰਵਾਈ ਤੋਂ ਇਲਾਵਾ ਸ਼ਰੇਆਮ ਇਹ ਵਰਤਾਰਾ ਇਸੇ ਤਰ੍ਹਾਂ ਚੱਲਦਾ ਰਹਿੰਦਾ ਹੈ। ਪਟਿਆਲਾ ਸ਼ਹਿਰ ਦੇ ਨਾਲ ਨਾਲ ਵੱਖ-ਵੱਖ ਪਿੰਡਾਂ ਦੀਆਂ ਖੁੱਲ੍ਹੀਆਂ ਦੁਕਾਨਾਂ ਤੇ ਸੜਕਾਂ ਕਿਨਾਰੇ ਨਕਲੀ ਕੋਲਡ ਡਰਿੰਕ ’ਤੇ ਹੋਰ ਠੰਡੀਆਂ ਪੀਣ ਵਾਲੀਆਂ ਐਨਰਜ਼ੀ ਡਰਿੰਕ ਤੇ ਆਈਸਕ੍ਰੀਮ ਵਿਕ ਰਹੀਆਂ ਹਨ। ਸਥਾਨਕ ਲੋਕਾਂ ਨੇ ਦੋਸ਼ ਲਗਾਇਆ ਕਿ ਸਿਹਤ ਵਿਭਾਗ ਦਾ ਇਸ ਪਾਸੇ ਕੋਈ ਧਿਆਨ ਨਹੀਂ ਹੈ। ਉਨ੍ਹਾਂ ਕਿਹਾ ਕਿ ਨਕਲੀ ਫਲੇਵਰਾਂ ਨਾਲ ਤਿਆਰ ਕੀਤੇ ਪਦਾਰਥਾਂ ਨਾਲ ਐਲਰਜ਼ੀ, ਜਕਾਮ, ਖਾਂਸੀ, ਪੇਟ ਤੇ ਚੈਸਟ ਦੀਆਂ ਬੀਮਾਰੀਆਂ ਵੱਧ ਗਈਆਂ ਹਨ।

ਸ਼ਹਿਰ ਵਾਸੀਆਂ ਨੇ ਦੱਸਿਆ ਕਿ ਇਹ ਨਕਲੀ ਕੋਲਡ ਡਰਿੰਕ ਤੇ ਆਈਸ ਕਰੀਮ ਵਿਕਣ ਦਾ ਮੁੱਖ ਕਾਰਨ ਇਹ ਹੈ ਕਿ ਇਹ ਦੁਕਾਨਦਾਰਾਂ ਨੂੰ ਸਸਤਾ ਪੈਂਦੀ ਹੈ। ਕੁੱਝ ਦੁਕਾਨਦਾਰ ਸਸਤਾ ਮਾਲ ਵੇਚ ਕੇ ਵੱਧ ਮੁਨਾਫ਼ਾ ਕਮਾਉਣ ਦੇ ਕਥਿਤ ਚੱਕਰ ’ਚ ਸਿੱਧੇ ਤੌਰ ’ਤੇ ਲੋਕਾਂ ਦੀ ਜਾਨ ਨਾਲ ਖਿਲਵਾੜ ਕਰ ਰਹੇ ਹਨ। ਵਾਸੀਆਂ ਨੇ ਦੱਸਿਆ ਕਿ ਸ਼ਹਿਰ ਅਤੇ ਪਿੰਡਾਂ ’ਚ ਇਸ ਤਰ੍ਹਾਂ ਦੇ ਕਈ ਗੋਦਾਮ ਹਨ, ਜਿਨ੍ਹਾਂ ’ਚ ਮਾਲ ਸਟੋਰ ਕਰ ਕੇ ਅੱਗੇ ਸਪਲਾਈ ਕੀਤਾ ਜਾਂਦਾ ਹੈ। ਸਿਹਤ ਵਿਭਾਗ ਦੀ ਢਿੱਲੀ ਕਾਰਜਕਾਰੀ ਨੂੰ ਦੇਖਦੇ ਹੋਏ ਸਥਾਨਕ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਹੈ ਕਿ ਉਹ ਨਕਲੀ ਅਤੇ ਘਟੀਆ ਕਿਸਮ ਦਾ ਸਾਮਾਨ ਵੇਚਣ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਵਾਉਣ ਤਾਂ ਜੋ ਲੋਕਾਂ ਦੀ ਸਿਹਤ ਨਾਲ ਹੋ ਰਹੇ ਖਲਵਾਡ਼ ਨੂੰ ਰੋਕਿਆ ਜਾ ਸਕੇ ਅਤੇ ਇਕ ਤੰਦਰੁਸਤ ਪੰਜਾਬ ਦੀ ਸਿਰਜਣਾ ਕੀਤੀ ਜਾਵੇ।
 

  • Heat
  • People
  • Health
  • Cold Drink
  • ਗਰਮੀ
  • ਲੋਕ
  • ਸਿਹਤ
  • ਕੋਲਡ ਡਰਿੰਕ

BBMB ਮੈਨੇਜਮੈਂਟ ਨੇ ਸਤਲੁਜ ਦਰਿਆ 'ਚ ਛੱਡਿਆ  4000 ਕਿਊਸਿਕ ਪਾਣੀ, ਦਰਿਆ ਕੰਢੇ ਵੱਸਦੇ ਲੋਕ ਹੋ ਜਾਣ Alert

NEXT STORY

Stories You May Like

  • fake gram flour  recovered  pulses seized  police  raid
    ਤਿਉਹਾਰੀ ਸੀਜ਼ਨ ਤੋਂ ਪਹਿਲਾਂ ਲੋਕਾਂ ਦੀ ਸਿਹਤ ਨਾਲ ਖਿਲਵਾੜ ! 32,000,00 ਦਾ ਨਕਲੀ ਬੇਸਨ ਬਰਾਮਦ
  • extreme heat electricity demand pspcl
    ਅੱਤ ਦੀ ਗਰਮੀ ਵਿਚਾਲੇ ਪੰਜਾਬ ’ਚ ਬਿਜਲੀ ਦੀ ਮੰਗ ਨੇ ਤੋੜੇ ਰਿਕਾਰਡ
  • demand to extend school holidays due to sweltering heat
    ਹੁੰਮਸ ਭਰੀ ਅੱਤ ਦੀ ਗਰਮੀ ਦੇ ਚਲਦਿਆਂ ਸਕੂਲਾਂ ’ਚ ਛੁੱਟੀਆਂ ਵਧਾਉਣ ਦੀ ਮੰਗ
  • the cause of death people becoming manufacturers of fake medicines
    ‘ਨਕਲੀ ਦਵਾਈਆਂ ਦੇ ਨਿਰਮਾਤਾ’ ਬਣ ਰਹੇ ਲੋਕਾਂ ਦੀ ਮੌਤ ਦਾ ਕਾਰਨ!
  • gurdaspur 40 year old youth selling vegetables on the roadside dies suddenly
    ਅੱਤ ਦੀ ਗਰਮੀ ਦਾ ਕਹਿਰ: ਸੜਕ ਕਿਨਾਰੇ ਸਬਜ਼ੀ ਵੇਚ ਰਹੇ ਨੌਜਵਾਨ ਦੀ ਅਚਾਨਕ ਮੌਤ
  • hooliganism in jalandhar
    ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
  • fake books in market
    ਵਿਦਿਆਰਥੀਆਂ ਦੇ ਭਵਿੱਖ ਨਾਲ ਵੱਡਾ ਖਿਲਵਾੜ ! ਬਾਜ਼ਾਰ 'ਚ ਵਿਕ ਰਹੀਆਂ ਨਕਲੀ ਕਿਤਾਬਾਂ
  • water shortage in muktsar
    ​ਅੱਤ ਦੀ ਗਰਮੀ 'ਚ ਪਾਣੀ ਦੀ ਬੂੰਦ-ਬੂੰਦ ਨੂੰ ਤਰਸੇ ਸ਼ਹਿਰ ਵਾਸੀ! ਮਚੀ ਹਾਹਾਕਾਰ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
Trending
Ek Nazar
jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • three days of rain meteorological department
      ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
    • akali dal  new political party  punjab elections
      ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ...
    • sanjeev arora case update
      ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ...
    • bhupesh baghel holds important meeting with district presidents
      ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ...
    • pargat singh s big statement regarding factionalism in punjab congress
      'ਅੱਜ-ਕੱਲ੍ਹ ਤਾਂ ਕਿਸੇ ਨਾਲ ਚਾਹ ਪੀਣਾ ਵੀ...', ਪਾਰਟੀ 'ਚ ਧੜੇਬੰਦੀ ਨੂੰ ਲੈ...
    • active number fancy number
      ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
    • government teacher jumps into canal
      SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ
    • kewal singh dhillon  ott platform  punjab bjp
      ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ...
    • bhupesh baghel on punjab congress
      ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ
    • farmer leader  ruldu singh mansa  kisan union
      ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੀ ਸਿਹਤ 'ਚ ਸੁਧਾਰ, ਖ਼ਤਰੇ ਤੋਂ ਬਾਹਰ​
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +