Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 05, 2026

    3:38:21 PM

  • nobel prize in medicine

    ਮੈਡੀਸਨ ਦੇ ਖੇਤਰ 'ਚ 2026 ਦੇ ਨੋਬਲ ਪੁਰਸਕਾਰ ਦਾ...

  • up rajya sabha elections  bjp  8 candidates

    UP ਰਾਜ ਸਭਾ ਚੋਣਾਂ: ਭਾਜਪਾ ਨੇ 8 ਉਮੀਦਵਾਰਾਂ ਦੇ...

  • big incident in punjab

    ਸਿਰ 'ਚ ਟਕੂਆ ਮਾਰ ਕੇ ਮੁੰਡੇ ਦਾ ਕਤਲ! ਪਿੰਡ 'ਚ...

  • punjab police action

    ਪੰਜਾਬ ਪੁਲਸ ਨੇ ਆਪਣੇ ਹੀ ਮੁਲਾਜ਼ਮ ਨੂੰ ਕੀਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪਟਿਆਲਾ 'ਚ 'ਨਕਲੀ ਨੋਟ' ਛਾਪਣ ਵਾਲਾ ਗਿਰੋਹ ਬੇਨਕਾਬ, ਪੁਲਸ ਦੀ ਚਾਲ ਨੇ ਸਾਹਮਣੇ ਲਿਆਂਦੀ ਸੱਚਾਈ

PUNJAB News Punjabi(ਪੰਜਾਬ)

ਪਟਿਆਲਾ 'ਚ 'ਨਕਲੀ ਨੋਟ' ਛਾਪਣ ਵਾਲਾ ਗਿਰੋਹ ਬੇਨਕਾਬ, ਪੁਲਸ ਦੀ ਚਾਲ ਨੇ ਸਾਹਮਣੇ ਲਿਆਂਦੀ ਸੱਚਾਈ

  • Edited By Babita,
  • Updated: 05 Nov, 2020 08:58 AM
Patiala
fake currency
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਬਲਜਿੰਦਰ) : ਪੁਲਸ ਨੇ ਜਾਅਲੀ ਕਰੰਸੀ ਤਿਆਰ ਕਰਨ ਵਾਲੇ ਇਕ ਗਿਰੋਹ ਨੂੰ ਬੇਨਕਾਬ ਕੀਤਾ ਹੈ। ਇਹ ਖ਼ੁਲਾਸਾ ਕਰਦਿਆਂ ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ ਨੇ ਦੱਸਿਆ ਕਿ ਪੁਲਸ ਨੇ ਇਸ ਮਾਮਲੇ 'ਚ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਤੋਂ 5 ਲੱਖ 47 ਹਜ਼ਾਰ, 400 ਰੁਪਏ ਦੇ ਜਾਅਲੀ ਨੋਟ ਅਤੇ ਇਹ ਨੋਟ ਤਿਆਰ ਕਰਨ ਵਾਲਾ ਸਾਜੋ-ਸਾਮਾਨ ਵੀ ਬਰਾਮਦ ਕੀਤਾ ਹੈ। ਮੁਲਜ਼ਮਾਂ ’ਚ ਸਤਨਾਮ ਸਿੰਘ ਰਿੰਕੂ ਵਾਸੀ ਸੀਸ ਮਹਿਲ ਕਾਲੋਨੀ, ਗੁਰਦੀਪ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਸੁਖਰਾਮ ਕਾਲੋਨੀ ਅਲੀਪੁਰ ਰੋਡ, ਤਰਸੇਮ ਲਾਲ ਪੁੱਤਰ ਮੋਤੀ ਲਾਲ ਵਾਸੀ ਗੋਬਿੰਦ ਨਗਰ ਮਾਡਲ ਟਾਊਨ ਪਟਿਆਲਾ, ਗੁਰਜੀਤ ਸਿੰਘ ਜੀਤੀ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਘਰਾਚੋ ਹਮੀਰ ਪੱਤੀ ਥਾਣਾ ਭਵਾਨੀਗੜ੍ਹ, ਯਸ਼ਪਾਲ ਪੁੱਤਰ ਸ਼ਾਮ ਲਾਲ ਵਾਸੀ ਸਿਨੇਮਾ ਚੌਂਕ ਸਮਾਣਾ, ਅਮਿਤ ਕੁਮਾਰ ਉਰਫ਼ ਅਮਨ ਪੁੱਤਰ ਮਨੋਹਰ ਲਾਲ ਵਾਸੀ ਟੈਲੀਫੋਨ ਕਾਲੋਨੀ ਨੇੜੇ ਸਰਾਂਪੱਤੀ ਚੌਂਕ ਸਮਾਣਾ ਅਤੇ ਇਸ਼ਾਕ ਉਰਫ਼ ਭੂਰਾ ਪੁੱਤਰ ਅੱਲਾਦੀਆ ਵਾਸੀ ਸਿੱਧੂਵਾਲ ਪਟਿਆਲਾ ਸ਼ਾਮਲ ਹਨ।

ਇਹ ਵੀ ਪੜ੍ਹੋ : ਡਿਜੀਟਲ ਲਾਈਸੈਂਸ ਬਣਵਾਉਣ ਵਾਲਿਆਂ ਲਈ ਜ਼ਰੂਰੀ ਖ਼ਬਰ, ਇਸ ਤਾਰੀਖ਼ ਤੱਕ ਕਰ ਸਕੋਗੇ ਅਪਲਾਈ

ਇਨ੍ਹਾਂ ਖ਼ਿਲਾਫ਼ ਥਾਣਾ ਸਦਰ ਵਿਖੇ 489-ਏ, 489-ਬੀ, 489-ਸੀ, 489-ਡੀ, 420, 120-ਬੀ ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਗਿਆ ਹੈ। ਐੈੱਸ. ਐੱਸ. ਪੀ. ਦੁੱਗਲ ਨੇ ਦੱਸਿਆ ਕਿ ਇਨ੍ਹਾਂ ’ਚੋਂ ਸਤਨਾਮ ਸਿੰਘ ਰਿੰਕੂ, ਗੁਰਦੀਪ ਸਿੰਘ, ਗੁਰਜੀਤ ਸਿੰਘ ਜੀਤੀ, ਯਸ਼ਪਾਲ, ਅਮਿਤ ਕੁਮਾਰ ਅਮਨ ਤੇ ਇਸ਼ਾਕ ਭੂਰਾ ਨੂੰ ਗ੍ਰਿਫ਼ਤਾਰ ਕਰ ਕੇ ਇਨ੍ਹਾਂ ਕੋਲੋਂ ਜਾਅਲੀ ਕਰੰਸੀ ਦੇ 2,93,000 ਰੁਪਏ, 2,16,000 ਰੁਪਏ ਇਕ ਪਾਸੇ ਛਪੇ ਹੋਏ, 38,400 ਰੁਪਏ ਦੋਵੇਂ ਪਾਸੇ ਛਪੇ ਨੋਟ (ਨੋਟਾਂ ਦੀ ਕਟਿੰਗ ਬਾਕੀ) ਕੁੱਲ ਰਕਮ 5,47,400 ਰੁਪਏ, ਕੰਪਿਊਟਰ, ਸੀ. ਪੀ. ਯੂ., ਮਾਊਸ, ਕੀ-ਬੋਰਡ, ਯੂ. ਪੀ. ਐੱਸ, 3 ਪ੍ਰਿੰਟਰ ਅਤੇ ਲੈਮੀਨੇਟਰ ਬਰਾਮਦ ਕਰਵਾਏ ਗਏ ਹਨ।

ਇਹ ਵੀ ਪੜ੍ਹੋ : 'ਬੇਅਦਬੀ' ਕਰਨ ਵਾਲੇ ਨੌਜਵਾਨ ਦਾ ਕਬੂਲਨਾਮਾ ਸੁਣ ਚੜ੍ਹੇਗਾ ਗੁੱਸਾ, ਪੂਰਾ ਸੱਚ ਸੁਣ ਯਕੀਨ ਨਹੀਂ ਕਰ ਸਕੋਗੇ (ਵੀਡੀਓ)

ਉਨ੍ਹਾਂ ਦੱਸਿਆ ਕਿ ਪੁਲਸ ਨੂੰ 3 ਨਵੰਬਰ ਨੂੰ ਸੂਚਨਾ ਮਿਲੀ ਸੀ ਕਿ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਪ੍ਰੋਫੈਸਰ ਇਨਕਲੇਵ ਮਕਾਨ ਨੰਬਰ 1, ਪਿੰਡ ਨਸੀਰਪੁਰ ਵਿਖੇ ਗੁਰਦੀਪ ਸਿੰਘ, ਸਤਨਾਮ ਸਿੰਘ, ਤਰਸੇਮ ਲਾਲ, ਗੁਰਜੀਤ ਸਿੰਘ, ਯਸ਼ਪਾਲ, ਅਮਿਤ ਕੁਮਾਰ ਅਮਨ ਅਤੇ ਇਸ਼ਾਕ ਭੂਰਾ ਜਾਅਲੀ ਕਰੰਸੀ ਤਿਆਰ ਕਰ ਕੇ ਇਸ ਨੂੰ ਅਸਲ ਕਰੰਸੀ ਦੱਸ ਕੇ ਭੋਲੇ-ਭਾਲੇ ਲੋਕਾਂ ਨਾਲ ਧੋਖਾਦੇਹੀ ਨਾਲ ਬਾਜ਼ਾਰ ’ਚ ਚਲਾਉਂਦੇ ਹਨ। ਇਹ ਭੋਲੇ-ਭਾਲੇ ਲੋਕਾਂ ਨੂੰ ਲਾਲਚ ’ਚ ਫਸਾ ਕੇ ਉਨ੍ਹਾਂ ਨੂੰ ਜਾਅਲੀ ਕਰੰਸੀ ਵੇਚਣ ਦੀ ਫਿਰਾਕ ’ਚ ਰਹਿੰਦੇ ਹਨ। ਇਸ ਸੂਚਨਾ ਦੇ ਆਧਾਰ ’ਤੇ ਐੱਸ. ਪੀ. ਸਿਟੀ ਵਰੁਣ ਸ਼ਰਮਾ ਅਤੇ ਡੀ. ਐੱਸ. ਪੀ. ਡੀ. ਕ੍ਰਿਸ਼ਨ ਕੁਮਾਰ ਪੈਂਥੇ ਦੀ ਨਿਗਰਾਨੀ ਹੇਠ ਇੰਚਾਰਜ ਪੀ. ਓ. ਸਟਾਫ਼ ਸਹਾਇਕ ਥਾਣੇਦਾਰ ਗੁਰਦੀਪ ਸਿੰਘ, ਇੰਚਾਰਜ ਨਾਰਕੋਟਿਕ ਸੈੱਲ ਸਹਾਇਕ ਥਾਣੇਦਾਰ ਪਵਨ ਕੁਮਾਰ ਤੇ ਪੁਲਸ ਪਾਰਟੀ ਨੇ ਫੌਰੀ ਕਾਰਵਾਈ ਕੀਤੀ।

ਇਹ ਵੀ ਪੜ੍ਹੋ : ਘਰੋਂ ਭਜਾਈ ਕੁੜੀ ਨਾਲ ਰਿਸ਼ਤੇਦਾਰਾਂ ਘਰ ਬਣਾਏ ਸਰੀਰਕ ਸਬੰਧ, ਅਖੀਰ 'ਚ ਜੋ ਕੀਤਾ, ਪੀੜਤਾ ਦੇ ਉੱਡੇ ਹੋਸ਼
ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਆਪਣਾ 2000 ਰੁਪਏ ਦਾ ਨੰਬਰੀ ਨੋਟ ਸਹਾਇਕ ਥਾਣੇਦਾਰ ਨਰਿੰਦਰ ਸਿੰਘ ਨੂੰ ਆਮ ਕੱਪੜੇ ਪੁਆ ਕੇ ਡੰਮੀ ਗਾਹਕ ਬਣਾ ਕੇ ਉਕਤ ਟਿਕਾਣੇ ’ਤੇ ਭੇਜਿਆ। ਉਕਤ ਦੋਸ਼ੀ ਗੁਰਦੀਪ ਸਿੰਘ ਨੇ ਨੰਬਰੀ ਨੋਟ ਅਸਲ ਕਰੰਸੀ 2000 ਰੁਪਏ ਲੈ ਕੇ 4000 ਰੁਪਏ ਦੇ ਜਾਅਲੀ ਕਰੰਸੀ ਨੋਟ ਸਹਾਇਕ ਥਾਣੇਦਾਰ ਨਰਿੰਦਰ ਸਿੰਘ ਨੂੰ ਦੇ ਦਿੱਤੇ। ਇਸ ਮਗਰੋਂ ਪੁਲਸ ਨੇ ਉਕਤ ਮਕਾਨ ’ਤੇ ਤੁਰੰਤ ਛਾਪੇਮਾਰੀ ਕੀਤੀ, ਜਿੱਥੇ ਗੁਰਦੀਪ ਸਿੰਘ ਕੰਪਿਊਟਰ ਤੇ ਜਾਅਲੀ ਕਰੰਸੀ ਛਾਪ ਕੇ ਪ੍ਰਿੰਟਰ ਰਾਹੀਂ ਕੱਢ ਕੇ ਗੁਰਜੀਤ ਸਿੰਘ ਜੀਤੀ ਨੂੰ ਫੜ੍ਹਾ ਰਿਹਾ ਸੀ। ਸਤਨਾਮ ਸਿੰਘ ਰਿੰਕੂ ਕਟਰ ਨਾਲ ਨੋਟਾਂ ਦੀ ਕਟਿੰਗ ਕਰ ਰਿਹਾ ਸੀ। ਯਸ਼ਪਾਲ, ਅਮਿਤ ਕੁਮਾਰ ਅਮਨ ਅਤੇ ਇਸ਼ਾਕ ਭੂਰਾ ਲੌਬੀ ’ਚ ਬੈਠੇ ਜਾਅਲੀ ਕਰੰਸੀ ਦੇ ਨੋਟਾਂ ਦੀ ਗਿਣਤੀ ਕਰ ਰਹੇ ਸਨ। ਇਨ੍ਹਾਂ ਨੂੰ ਮੌਕੇ ’ਤੇ ਕਾਬੂ ਕਰ ਲਿਆ ਗਿਆ। ਉਨ੍ਹਾਂ ਦਾ ਇੱਕ ਸਾਥੀ ਤਰਸੇਮ ਲਾਲ ਮੌਕਾ ਪਾ ਕੇ ਪਿਛਲੇ ਦਰਵਾਜ਼ੇ ਤੋਂ ਫਰਾਰ ਹੋ ਗਿਆ।
3 ਮੁਲਜ਼ਮ 6 ਮਹੀਨੇ ਪਹਿਲਾਂ ਹੀ ਜੇਲ੍ਹ ’ਚੋਂ ਆਏ ਸਨ ਬਾਹਰ
ਐੱਸ. ਐੱਸ. ਪੀ. ਨੇ ਦੱਸਿਆ ਕਿ ਤਰਸੇਮ ਲਾਲ, ਗੁਰਦੀਪ ਸਿੰਘ ਤੇ ਸਤਨਾਮ ਸਿੰਘ ਵਿਰੁੱਧ ਪਹਿਲਾ ਵੀ ਮੁਕੱਦਮੇ ਦਰਜ ਹਨ। ਸਾਲ 2019 ’ਚ ਇਹ ਤਿੰਨੇ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਬੰਦ ਸਨ, ਜਿੱਥੇ ਇਨ੍ਹਾਂ ਦੀ ਆਪਸ ’ਚ ਮੁਲਾਕਾਤ ਹੋਈ। ਜੇਲ੍ਹ ’ਚੋਂ ਬਾਹਰ ਆ ਕੇ ਜਾਅਲੀ ਕਰੰਸੀ ਬਣਾ ਕੇ ਚਲਾਉਣ ਅਤੇ ਵੇਚਣ ਦਾ ਕੰਮ ਸ਼ੁਰੂ ਕਰ ਕੇ ਪਿਛਲੇ ਘਾਟੇ ਪੂਰੇ ਕਰਨ ਦੀ ਤਰਕੀਬ ਬਣਾਈ। ਹੁਣ ਜਦੋਂ ਉਹ ਪਿਛਲੇ ਕਰੀਬ 6 ਮਹੀਨੇ ਪਹਿਲਾਂ ਜ਼ਮਾਨਤ ਹੋਣ ’ਤੇ ਜੇਲ੍ਹ ’ਚੋਂ ਬਾਹਰ ਆਏ ਤਾਂ ਤਾਲਾਬੰਦੀ ਖਤਮ ਹੋਣ ਮਗਰੋਂ ਕਰੀਬ 2 ਮਹੀਨੇ ਪਹਿਲਾਂ ਇਨ੍ਹਾਂ ਨੇ ਇਹ ਮਕਾਨ ਕਿਰਾਏ ’ਤੇ ਲੈ ਕੇ ਜਾਅਲੀ ਕਰੰਸੀ ਤਿਆਰ ਕਰਨ ਦਾ ਧੰਦਾ ਸ਼ੁਰੂ ਕਰ ਲਿਆ।
2 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
ਉਨ੍ਹਾਂ ਦੱਸਿਆ ਕਿ ਇਨ੍ਹਾਂ ਨੇ ਜਾਅਲੀ ਕਰੰਸੀ ਅੱਗੇ ਬਾਜ਼ਾਰ ’ਚ ਦੁਕਾਨਦਾਰਾਂ ਨੂੰ ਚਲਾਉਣ ਅਤੇ ਭੋਲੇ-ਭਾਲੇ ਲੋਕਾਂ ਨੂੰ ਅਸਲ ਦੱਸ ਕੇ ਦੇਣ ਲਈ ਗਿਰੋਹ ਦੇ ਮੈਂਬਰਾਂ ਯਸ਼ਪਾਲ, ਅਮਿਤ ਕੁਮਾਰ ਅਮਨ ਅਤੇ ਇਸ਼ਾਕ ਭੂਰਾ ਨੂੰ ਵਰਤਿਆ। ਹੁਣ ਇਹ ਜਾਅਲੀ ਕਰੰਸੀ ਆਪਣੇ ਪੱਕੇ ਬੰਦਿਆਂ ਰਾਹੀਂ ਵੇਚਣ ਦੀ ਤਿਆਰੀ ਕਰ ਰਹੇ ਸਨ। ਗੁਰਦੀਪ ਸਿੰਘ ਤੇ ਸਤਨਾਮ ਸਿੰਘ ਰਿੰਕੂ ਦੀ ਪੁੱਛ-ਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਨ੍ਹਾਂ ਖ਼ਿਲਾਫ਼ ਥਾਣਾ ਘੱਗਾ ਵਿਖੇ ਪਹਿਲਾਂ ਵੀ ਜਾਅਲੀ ਕਰੰਸੀ ਦਾ ਮੁਕੱਦਮਾ ਦਰਜ ਹੈ। ਡੀ. ਐੱਸ. ਪੀ. ਕ੍ਰਿਸ਼ਨ ਕੁਮਾਰ ਪੈਂਥੇ ਨੇ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀਆਂ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਜਿੱਥੇ ਉਨ੍ਹਾਂ ਨੂੰ 2 ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਸ ਦੌਰਾਨ ਇਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।



 

  • Patiala
  • Fake Currency
  • Gang
  • Members
  • Arrested
  • ਪਟਿਆਲਾ
  • ਨਕਦੀ ਨੋਟ
  • ਗਿਰੋਹ
  • ਮੈਂਬਰ
  • ਗ੍ਰਿਫ਼ਤਾਰ

ਡਿਜੀਟਲ ਲਾਈਸੈਂਸ ਬਣਵਾਉਣ ਵਾਲਿਆਂ ਲਈ ਜ਼ਰੂਰੀ ਖ਼ਬਰ, ਇਸ ਤਾਰੀਖ਼ ਤੱਕ ਕਰ ਸਕੋਗੇ ਅਪਲਾਈ

NEXT STORY

Stories You May Like

  • gang stealing oil from transformers busted in ajnala
    ਅਜਨਾਲਾ 'ਚ ਟਰਾਂਸਫਾਰਮਰਾਂ 'ਚੋਂ ਤੇਲ ਚੋਰੀ ਕਰਨ ਵਾਲਾ ਗਿਰੋਹ ਬੇਨਕਾਬ, ਕਿਸਾਨਾਂ ਨੇ ਚੋਰ ਫੜ ਕੇ ਕੀਤਾ ਪੁਲਸ ਹਵਾਲੇ
  • robbery gang busted in sultanpur lodhi
    ਸੁਲਤਾਨਪੁਰ ਲੋਧੀ 'ਚ ਲੁੱਟ-ਖੋਹ ਕਰਨ ਵਾਲਾ ਗਿਰੋਹ ਬੇਨਕਾਬ, ਮੁੱਖ ਮੁਲਜ਼ਮ ਜੋਬਨਪ੍ਰੀਤ ਸਣੇ 2 ਨਾਬਾਲਗ ਗ੍ਰਿਫ਼ਤਾਰ
  • 3 shooters from the keshav shivala gang injured
    ਪੁਲਸ ਮੁਕਾਬਲੇ ’ਚ ਕੇਸ਼ਵ ਸ਼ਿਵਾਲਾ ਗਿਰੋਹ ਦੇ 3 ਸ਼ੂਟਰ ਜ਼ਖਮੀ, ਟਾਰਗੈੱਟ ਕਿਲਿੰਗ ਦੀ ਸਾਜ਼ਿਸ਼ ਨਾਕਾਮ
  • 500 rupee note  reel  instagram influencer  viral video
    500 ਦੇ ਨੋਟ ਨਾਲ ਰੀਲ ਬਣਾਉਣਾ ਇਨਫਲੂਐਂਸਰ ਨੂੰ ਪਿਆ ਮਹਿੰਗਾ ! ਪੁਲਸ ਨੇ ਕੀਤਾ ਗ੍ਰਿਫ਼ਤਾਰ
  • fake medicine factory  raid 5 crore seized
    ਨਕਲੀ ਦਵਾਈਆਂ ਦੀ ਫੈਕਟਰੀ ਦਾ ਪਰਦਾਫਾਸ਼: 5 ਕਰੋੜ ਦੀਆਂ ਨਕਲੀ ਦਵਾਈਆਂ ਜ਼ਬਤ, 16 ਲਾਇਸੈਂਸ ਰੱਦ
  • isi  s new ploy after operation sindhur
    'ਆਪ੍ਰੇਸ਼ਨ ਸਿੰਧੂਰ' ਤੋਂ ਬਾਅਦ ISI ਦੀ ਨਵੀਂ ਚਾਲ, ਅੱਤਵਾਦੀ ਸੰਗਠਨਾਂ ’ਚ ਸਾਬਕਾ ਪਾਕਿਸਤਾਨੀ ਫ਼ੌਜੀਆਂ ਦੀ ਭਰਤੀ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • police personnel asi police custody
    ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ ਫਰਾਰ
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
  • high speed car hits vehicles in jalandhar
    ਜਲੰਧਰ 'ਚ ਹਾਈ ਸਪੀਡ ਕਾਰ ਨੇ ਗੱਡੀਆਂ ਨੂੰ ਮਾਰੀ ਟੱਕਰ! ਹਵਾ 'ਚ ਉਛਲ ਕੇ ਪਲਟੀ
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
  • strong winds heavy rain and storms expected in punjab
    ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ...
  • pargat singh met ambika soni
    ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ...
Trending
Ek Nazar
scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

british indian couple

ਧੋਖਾਧੜੀ ਦੇ ਦੋਸ਼ੀ ਬ੍ਰਿਟਿਸ਼-ਭਾਰਤੀ ਜੋੜੇ ਨੇ ਅਮਰੀਕਾ ਨੂੰ ਹਵਾਲਗੀ ਦਾ ਕੀਤ ਵਿਰੋਧ

nepali congress party

ਨੇਪਾਲੀ ਕਾਂਗਰਸ ਪਾਰਟੀ ਦਾ 15ਵਾਂ ਜਨਰਲ ਸੈਸ਼ਨ ਕਾਠਮੰਡੂ 'ਚ ਸ਼ੁਰੂ

myanmar nationals

ਮਲੇਸ਼ੀਆ ਨੇ 1,500 ਮਿਆਂਮਾਰ ਨਾਗਰਿਕ ਭੇਜੇ ਵਾਪਸ

debris field found missing air ambulance

ਐਟਲਾਂਟਿਕ ਦੇ ਉੱਪਰੋਂ ਗਾਇਬ ਹੋਈ ਏਅਰ ਐਂਬੂਲੈਂਸ ਦਾ ਮਿਲਿਆ "ਮਲਬਾ ਖੇਤਰ"

us iran conflict

ਹੁਣ ਈਰਾਨ ਨਹੀਂ ਬਣਾਏਗਾ ਪਰਮਾਣੂ ਹਥਿਆਰ : ਟਰੰਪ ਦਾ ਦਾਅਵਾ

student protests

ਫਰਾਂਸ 'ਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਹੋਏ ਤੇਜ਼, 5 ਹਜ਼ਾਰ ਲੋਕ ਗ੍ਰਿਫ਼ਤਾਰ

rain alert 6 days imd  weather

Rain Alert : 5, 6, 7, 8, 9, 10 ਅਕਤੂਬਰ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • powercut in ferozpur
      ਫਿਰੋਜ਼ਪੁਰ ’ਚ 6 ਅਕਤੂਬਰ ਨੂੰ 8 ਘੰਟੇ ਬਿਜਲੀ ਰਹੇਗੀ ਬੰਦ
    • stray dogs samrala
      ਸਮਰਾਲਾ ਵਿਚ ਅਵਾਰਾ ਕੁੱਤਿਆਂ ਨੇ 5 ਵਿਅਕਤੀਆਂ ’ਤੇ ਕੀਤਾ ਹਮਲਾ
    • gangsters jaggu bhagwanpuria and bhupi rana acquitted by the court
      ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਭੂਪੀ ਰਾਣਾ ਅਦਾਲਤ 'ਚੋਂ ਬਰੀ! ਪੜ੍ਹੋ ਕੀ ਹੈ ਪੂਰਾ...
    • imd  rain  weather update  storm
      ਲਗਾਤਾਰ 3 ਦਿਨ ਪਵੇਗਾ ਮੀਂਹ ! ਇਨ੍ਹਾਂ ਸੂਬਿਆਂ ਲਈ ਮੌਸਮ ਵਿਭਾਗ ਨੇ ਕੀਤੀ...
    • bikram majithia did not appear before the sit
      SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ, 6000 ਕਰੋੜ ਦੇ ਡਰੱਗ ਮਾਮਲੇ 'ਚ ਕੀਤਾ...
    • two more accused arrested in lpu controversy students protest
      LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
    • accident in dehlon
      ਕੰਬਾਈਨ ਤੇ ਕੈਂਟਰ ਦੀ ਜ਼ਬਰਦਸਤ ਟੱਕਰ! 2 ਲੋਕਾਂ ਦੀ ਗਈ ਜਾਨ
    • rajasthan police s action hurts the religious sentiments sikhs advocate dhami
      ਰਾਜਸਥਾਨ ਪੁਲਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ...
    • chandigarh school threat case
      ਚੰਡੀਗੜ੍ਹ ਦੇ 6 ਸਕੂਲਾਂ ਨੂੰ ਫਿਰ ਮਿਲੀ ਧਮਕੀ, ਜਾਂਚ 'ਚ ਜੁੱਟੀ ਪੁਲਸ
    • major incident averted in jalandhar ied supplier arrested
      ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +