Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    12:18:27 PM

  • the skies of punjab meteor village mysterious lights

    ਪੰਜਾਬ ਦੇ ਅਸਮਾਨ 'ਚ ਦਿਖਾਈ ਦਿੱਤੀ ਰਹੱਸਮਈ ਰੌਸ਼ਨੀ,...

  • narendra modi hydrogen train green flag haryana

    PM ਮੋਦੀ ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ ਨੂੰ...

  • upi will be charged know who will make the payment

    UPI 'ਤੇ ਲੱਗੇਗਾ ਚਾਰਜ! ਜਾਣੋ ਕੌਣ ਕਰੇਗਾ ਭੁਗਤਾਨ...

  • bjp in election mode pm narendra modi s second visit to punjab this year

    ਚੋਣ ਮੋਡ 'ਚ ਆਈ ਭਾਜਪਾ! ਪ੍ਰਧਾਨ ਮੰਤਰੀ ਮੋਦੀ ਦਾ ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਫ਼ਰਜ਼ੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫ਼ਾਸ਼, ਪੁਲਸ ਨੇ ਰੈਸਕਿਊ ਕੀਤੇ ਪੀੜਤ

PUNJAB News Punjabi(ਪੰਜਾਬ)

ਫ਼ਰਜ਼ੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫ਼ਾਸ਼, ਪੁਲਸ ਨੇ ਰੈਸਕਿਊ ਕੀਤੇ ਪੀੜਤ

  • Edited By Anmol Tagra,
  • Updated: 11 Apr, 2026 05:40 PM
Ludhiana-Khanna
fake deaddiction center
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ): ਨਸ਼ਾ ਮੁਕਤੀ ਦੇ ਨਾਂ 'ਤੇ ਦੁਕਾਨਦਾਰੀ ਸਜਾ ਕੇ ਬੈਠੇ ਫ਼ਰਜ਼ੀ ਕੇਂਦਰਾਂ ਖ਼ਿਲਾਫ਼ ਲੁਧਿਆਣਾ ਪੁਲਸ ਨੇ ਵੱਡਾ ਐਕਸ਼ਨ ਲਿਆ ਹੈ। ਪਿੰਡ ਸਰੀਂਹ ਵਿਚ ਚੱਲ ਰਹੇ ਇਕ ਨਾਜਾਇਜ਼ ਨਸ਼ਾ ਛੁਡਾਊ ਕੇਂਦਰ 'ਤੇ ਪੁਲਸ ਅਤੇ ਸਿਹਤ ਵਿਭਾਗ ਦੀ ਸਾਂਝੀ ਟੀਮ ਨੇ ਅਚਾਨਕ ਛਾਪੇਮਾਰੀ ਕਰਕੇ ਉੱਥੇ ਚੱਲ ਰਹੇ ਕਾਲੇ ਖੇਡ ਦਾ ਪਰਦਾਫਾਸ਼ ਕੀਤਾ। ਇਸ ਕਾਰਵਾਈ ਦੌਰਾਨ ਕੇਂਦਰ ਵਿਚ ਬੰਦ ਕਈ ਪੀੜਤਾਂ ਨੂੰ ਪੁਲਸ ਨੇ ਸੁਰੱਖਿਅਤ ਬਾਹਰ ਕੱਢਿਆ ਅਤੇ ਉਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲਾਂ ਵਿਚ ਭਰਤੀ ਕਰਵਾਇਆ ਗਿਆ ਹੈ। ਪੁਲਸ ਨੇ ਕੇਂਦਰ ਦੇ ਪ੍ਰਬੰਧਕਾਂ ਖ਼ਿਲਾਫ਼ ਕਾਨੂੰਨੀ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ।

ਇਹ ਵੱਡੀ ਕਾਰਵਾਈ ਏ.ਸੀ.ਪੀ. ਸਾਊਥ ਅਤੇ ਲੁਧਿਆਣਾ ਕ੍ਰਾਈਮ ਬ੍ਰਾਂਚ ਦੀ ਨਿਗਰਾਨੀ ਹੇਠ ਥਾਣਾ ਡੇਹਲੋਂ ਦੀ ਪੁਲਸ ਅਤੇ ਸਿਹਤ ਵਿਭਾਗ ਦੀ ਵਿਸ਼ੇਸ਼ ਟੀਮ ਵੱਲੋਂ ਅੰਜਾਮ ਦਿੱਤੀ ਗਈ। ਛਾਪੇਮਾਰੀ ਦੌਰਾਨ ਟੀਮ ਵਿਚ ਐੱਸ.ਐੱਮ.ਓ. (SMO), ਮੈਡੀਕਲ ਅਫ਼ਸਰ ਅਤੇ ਡਰੱਗ ਇੰਸਪੈਕਟਰ ਵੀ ਮੌਜੂਦ ਸਨ, ਜਿਨ੍ਹਾਂ ਨੇ ਤਕਨੀਕੀ ਅਤੇ ਡਾਕਟਰੀ ਪਹਿਲੂਆਂ ਦੀ ਜਾਂਚ ਕੀਤੀ। ਜਾਂਚ ਵਿਚ ਇਹ ਖ਼ੁਲਾਸਾ ਹੋਇਆ ਕਿ ਇਹ ਕੇਂਦਰ ਸਿਹਤ ਵਿਭਾਗ ਤੋਂ ਕਿਸੇ ਵੀ ਤਰ੍ਹਾਂ ਦਾ ਲਾਇਸੈਂਸ ਜਾਂ ਮਨਜ਼ੂਰੀ ਲਏ ਬਿਨਾਂ ਹੀ ਧੜੱਲੇ ਨਾਲ ਚਲਾਇਆ ਜਾ ਰਿਹਾ ਸੀ। ਕੇਂਦਰ ਦੇ ਅੰਦਰ ਨਾ ਤਾਂ ਕੋਈ ਮੈਡੀਕਲ ਬੁਨਿਆਦੀ ਢਾਂਚਾ ਸੀ ਅਤੇ ਨਾ ਹੀ ਮਰੀਜ਼ਾਂ ਦੀ ਦੇਖਭਾਲ ਲਈ ਕੋਈ ਡਾਕਟਰ ਮੌਜੂਦ ਸੀ।

ਪੁਲਸ ਦੇ ਮੁਤਾਬਕ, ਨਸ਼ਾ ਛੱਡਣ ਦੀ ਉਮੀਦ ਲੈ ਕੇ ਆਏ ਨੌਜਵਾਨਾਂ ਨੂੰ ਉੱਥੇ ਬੇਹੱਦ ਦਰਦਨਾਕ ਹਾਲਾਤ ਵਿਚ ਰੱਖਿਆ ਗਿਆ ਸੀ। ਸਾਂਝੀ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਉੱਥੇ ਮੌਜੂਦ ਵਿਅਕਤੀਆਂ ਨੂੰ ਮੁਕਤ ਕਰਵਾਇਆ ਅਤੇ ਉਨ੍ਹਾਂ ਨੂੰ ਡਾਕਟਰੀ ਜਾਂਚ ਲਈ ਜਗਰਾਓਂ ਅਤੇ ਲੁਧਿਆਣਾ ਦੇ ਸਿਵਲ ਹਸਪਤਾਲਾਂ ਵਿਚ ਸ਼ਿਫਟ ਕੀਤਾ। ਲੁਧਿਆਣਾ ਦੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਸਖ਼ਤ ਲਹਿਜੇ ਵਿਚ ਕਿਹਾ ਕਿ ਲੋਕਾਂ ਦੀ ਮਜਬੂਰੀ ਦਾ ਫ਼ਾਇਦਾ ਉਠਾ ਕੇ ਉਨ੍ਹਾਂ ਦਾ ਸ਼ੋਸ਼ਣ ਕਰਨ ਵਾਲੇ ਅਜਿਹੇ ਕੇਂਦਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ। ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਡਰੱਗ ਇੰਸਪੈਕਟਰ ਦੀ ਵਿਸਥਾਰਤ ਰਿਪੋਰਟ ਮਿਲਦੇ ਹੀ ਦੋਸ਼ੀਆਂ ਖ਼ਿਲਾਫ਼ ਸਖ਼ਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾਵੇਗਾ। ਪੁਲਸ ਪ੍ਰਸ਼ਾਸਨ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਦੇ ਆਸ-ਪਾਸ ਕੋਈ ਅਜਿਹਾ ਨਾਜਾਇਜ਼ ਕੇਂਦਰ ਚੱਲ ਰਿਹਾ ਹੈ, ਤਾਂ ਉਸ ਦੀ ਸੂਚਨਾ ਤੁਰੰਤ ਪੁਲਸ ਨੂੰ ਦੇਣ ਤਾਂ ਜੋ ਇਲਾਜ ਦੀ ਆੜ ਵਿਚ ਚੱਲ ਰਹੇ ਇਸ ਨਾਜਾਇਜ਼ ਧੰਦੇ ਨੂੰ ਪੂਰੀ ਤਰ੍ਹਾਂ ਬੰਦ ਕੀਤਾ ਜਾ ਸਕੇ।
 

  • Punjab
  • Ludhiana
  • Deaddiction Center

ਸਬਜ਼ੀ ਮੰਡੀ 'ਚ ਵਸੂਲੇ ਜਾਣਗੇ ਯੂਜ਼ਰ ਚਾਰਜਿਸ

NEXT STORY

Stories You May Like

  • police caught 2 youths in a drunken state
    ਪੁਲਸ ਨੇ 2 ਨੌਜਵਾਨਾਂ ਨੂੰ ਨਸ਼ੇ ਦੇ ਹਾਲਤ 'ਚ ਫੜ੍ਹਿਆ, ਨਸ਼ਾ ਛੁਡਾਊ ਕੇਂਦਰ ਭੇਜਿਆ ਗਿਆ
  • drug de addiction center raided  52 boys rescued
    ਪੰਜਾਬ: ਨਸ਼ਾ ਛੁਡਾਊ ਕੇਂਦਰ 'ਚ ਪੈ ਗਿਆ ਛਾਪਾ, 52 ਮੁੰਡੇ ਛੁਡਾਏ
  • administration raids illegal drug de addiction center
    ਪ੍ਰਸ਼ਾਸਨ ਦਾ ਚੱਲ ਰਹੇ ਨਾਜਾਇਜ਼ ਨਸ਼ਾ ਛੁਡਾਊ ਕੇਂਦਰ 'ਚ ਛਾਪਾ
  • drug smuggler  amritsar rural police
    ਨਸ਼ਾ ਤਸਕਰਾਂ ਖਿਲਾਫ਼ ਅੰਮ੍ਰਿਤਸਰ ਦਿਹਾਤੀ ਪੁਲਸ ਦੀ ਵੱਡੀ ਕਾਰਵਾਈ
  • rbi launches 3 major surveys for monetary policy
    ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ
  • banks raise rs 1 80 lakh crore from certificates of deposit  up 38 per cent
    ਬੈਂਕਾਂ ਨੇ ਜਮ੍ਹਾ ਪ੍ਰਮਾਣ ਪੱਤਰਾਂ ਤੋਂ 1.80 ਲੱਖ ਕਰੋੜ ਰੁਪਏ ਕੀਤੇ ਇਕੱਠੇ, ਸਾਲਾਨਾ ਆਧਾਰ ’ਤੇ 38 ਫੀਸਦੀ ਦਾ ਵਾਧਾ
  • heavy rain waterfall trapped 100 tourists rescue
    ਮਹਾਰਾਸ਼ਟਰ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ! ‘ਵਾਟਰਫਾਲ’ ’ਚ ਫਸੇ 100 ਸੈਲਾਨੀ, ਇੰਝ ਕੀਤਾ ਰੈਸਕਿਊ
  • drug smuggler  heroin smuggler
    ਨਸ਼ਾ ਸਮੱਗਲਰ ਨੂੰ ਹੈਰੋਇਨ ਸਮੇਤ ਗ੍ਰਿਫਤਾਰ
  • charanjit channi s big statement after meeting with the high command
    ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ
  • players made their name shine in the mr india competition
    ਜਲੰਧਰ ਦੇ ਖਿਡਾਰੀਆਂ ਨੇ ਚਮਕਾਇਆ ਮਿਸਟਰ ਇੰਡੀਆ ਮੁਕਾਬਲੇਬਾਜ਼ੀ 'ਚ ਆਪਣਾ ਨਾਂ,...
  • pm narendra modi jalandhar visit today
    ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ...
  • pm modi jalandhar closed many roads route map
    PM ਮੋਦੀ ਦੀ ਜਲੰਧਰ ਫੇਰੀ: ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈਕ...
  • sho  s chair vacant in lambra police station
    ਥਾਣਾ ਲਾਂਬੜਾ ’ਚ ਐੱਸ. ਐੱਚ. ਓ. ਦੀ ਕੁਰਸੀ ਖਾਲੀ: ਪੈਂਡਿੰਗ ਜਾਂਚਾਂ ’ਤੇ ਲੱਗੀ...
  • kewal singh dhillon launches cleanliness drive to welcome pm modi
    PM ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ
  • tomorrow pm modi inaugurate works worth more than rs 5400 crore in jalandhar
    PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ
  • pm modi s visit to jalandhar tomorrow dgp reviews security arrangements
    PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ,...
Trending
Ek Nazar
indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦੈ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

incident in showroom

ਖਰੀਦਦਾਰੀ 'ਚ ਰੁੱਝੇ ਰਹੇ ਮਾਪੇ, ਪਹਿਲੀ ਮੰਜ਼ਿਲ ਦੀ ਰੇਲਿੰਗ ਤੋਂ ਡਿੱਗ ਪਈ 4...

new trend for enjoy trip

ਬ੍ਰਿਟੇਨ ਤੋਂ ਭਾਰਤ ਤੱਕ ਨਵਾਂ ਰੁਝਾਨ; ਲੋਕ ਅੱਧੀ ਕੀਮਤ 'ਤੇ ਲੈ ਰਹੇ ਪੂਰੇ ਟ੍ਰਿਪ...

govt considering amendment in it rules for ott platforms action against zee5

'ਸਤਲੁਜ' ਦੇ ਬਿਨਾਂ ਸੈਂਸਰ Zee5 'ਤੇ ਰਿਲੀਜ਼ ਮਗਰੋਂ ਵੱਡੇ ਐਕਸ਼ਨ ਦੀ ਤਿਆਰੀ 'ਚ...

canada pgp program

ਹੁਣ ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ ! ਕਾਰਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pm narendra modi jalandhar visit today
      ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ...
    • pm modi jalandhar closed many roads route map
      PM ਮੋਦੀ ਦੀ ਜਲੰਧਰ ਫੇਰੀ: ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈਕ...
    • sho  s chair vacant in lambra police station
      ਥਾਣਾ ਲਾਂਬੜਾ ’ਚ ਐੱਸ. ਐੱਚ. ਓ. ਦੀ ਕੁਰਸੀ ਖਾਲੀ: ਪੈਂਡਿੰਗ ਜਾਂਚਾਂ ’ਤੇ ਲੱਗੀ...
    • another lamp falls victim to unemployment
      ਬੇਰੁਜ਼ਗਾਰੀ ਦੀ ਭੇਟ ਚੜ੍ਹਿਆ ਇਕ ਹੋਰ ਚਿਰਾਗ, ਕੁਲਰੀਆਂ ਦੇ 20 ਸਾਲਾ ਨੌਜਵਾਨ ਨੇ...
    • power outage in punjab
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ 17 ਤੇ 18 ਜੁਲਾਈ ਨੂੰ ਲੱਗੇਗਾ ਲੰਬਾ Powercut !
    • tomorrow pm modi inaugurate works worth more than rs 5400 crore in jalandhar
      PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ
    • leopard terror in badala village in hajipur heifer hunted
      ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...
    • behbal kalan  sit  sukhbir singh badal
      ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ...
    • man murdered with sharp weapons in kapurthala
      ਕਪੂਰਥਲਾ ਵਿਖੇ ਮਾਮੂਲੀ ਗੱਲ ਪਿੱਛੇ ਮਾਰ 'ਤਾ ਬੰਦਾ, ਵਜ੍ਹਾ ਕਰੇਗੀ ਹੈਰਾਨ
    • pm modi s visit to jalandhar tomorrow dgp reviews security arrangements
      PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +