Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    8:13:59 PM

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

  • sukhbir badal appointed bhupinder singh neelu of dasuya national vice president

    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਨਕਲੀ ਸ਼ਰਾਬ ਮਾਮਲੇ 'ਚ ਸਿੱਧੇ ਤੌਰ 'ਤੇ ਸ਼ਾਮਲ ਵਿਅਕਤੀਆਂ ਖਿਲਾਫ ਹੋਵੇ 302 ਤਹਿਤ ਕੇਸ ਦਰਜ : ਕੈਪਟਨ

PUNJAB News Punjabi(ਪੰਜਾਬ)

ਨਕਲੀ ਸ਼ਰਾਬ ਮਾਮਲੇ 'ਚ ਸਿੱਧੇ ਤੌਰ 'ਤੇ ਸ਼ਾਮਲ ਵਿਅਕਤੀਆਂ ਖਿਲਾਫ ਹੋਵੇ 302 ਤਹਿਤ ਕੇਸ ਦਰਜ : ਕੈਪਟਨ

  • Updated: 05 Aug, 2020 08:03 PM
Chandigarh
fake liquor cases  captain amarinder singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਨਕਲੀ ਸ਼ਰਾਬ ਦੇ ਕੇਸ 'ਚ ਸਿਆਸੀ ਦਖ਼ਲਅੰਦਾਜ਼ੀ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਡੀ. ਜੀ. ਪੀ. ਨੂੰ ਇਸ ਘਟਨਾ ਵਿੱਚ ਸਿੱਧੀ ਸ਼ਮੂਲੀਅਤ ਵਾਲਿਆਂ ਵਿਰੁੱਧ ਆਈ. ਪੀ. ਸੀ. ਦੀ ਧਾਰਾ 302 ਤਹਿਤ ਕਤਲ ਕੇਸ ਦਰਜ ਕਰਨ ਦੇ ਹੁਕਮ ਦਿੱਤੇ। ਮੁੱਖ ਮੰਤਰੀ ਨੇ ਹਾਲ ਹੀ ਦੇ ਸਮੇਂ ਦੀ ਸਭ ਤੋਂ ਵੱਡੀ ਤਰਾਸਦੀ ਦੱਸਦਿਆਂ ਪੀੜਤਾਂ ਲਈ ਇਨਸਾਫ ਦਾ ਵਾਅਦਾ ਕੀਤਾ। ਉਨ੍ਹਾਂ ਨੇ ਨਕਲੀ/ਨਾਜਾਇਜ਼ ਸ਼ਰਾਬ ਬਣਾਉਣ ਤੇ ਤਸਕਰੀ ਲਈ ਐਕਸਾਈਜ਼ ਐਕਟ 'ਚ ਸਜ਼ਾ ਵਧਾਉਣ ਦਾ ਵਿਚਾਰ ਪੇਸ਼ ਕੀਤਾ ਤਾਂ ਕਿ ਵਾਰ-ਵਾਰ ਅਪਰਾਧ ਕਰਨ ਵਾਲੇ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਰਹਿਣ ਅਤੇ ਮੁੜ ਅਪਰਾਧ ਕਰਨ ਲਈ ਛੇਤੀ ਬਾਹਰ ਨਾ ਆ ਸਕਣ।

ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਕਈ ਮੰਤਰੀਆਂ ਨੇ ਐਡਵੋਕੇਟ ਜਨਰਲ ਅਤੁਲ ਨੰਦਾ ਦੇ ਸੁਝਾਅ ਨਾਲ ਸਹਿਮਤੀ ਪ੍ਰਗਟ ਕੀਤੀ ਕਿ ਨਾਜਾਇਜ਼ ਸ਼ਰਾਬ ਦੀ ਤਸਕਰੀ ਵਰਗੇ ਸੰਗਠਿਤ ਅਪਰਾਧ 'ਤੇ ਕਾਬੂ ਪਾਉਣ ਲਈ ਪਕੋਕਾ ਵਰਗਾ ਸਖ਼ਤ ਕਾਨੂੰਨ ਲਿਆਉਣ ਦੀ ਲੋੜ ਹੈ। ਮੁੱਖ ਮੰਤਰੀ ਨੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਵਿੱਚ ਕਾਇਮ ਕੀਤੀ ਸਬ-ਕਮੇਟੀ ਨੂੰ ਤਜਵੀਜ਼ਤ ਕਾਨੂੰਨ ਦੇ ਉਪਬੰਧਾਂ ਨੂੰ ਘੋਖਣ ਅਤੇ ਅੰਤਿਮ ਰੂਪ ਦੇ ਕੇ ਰਿਪੋਰਟ ਛੇਤੀ ਤੋਂ ਛੇਤੀ ਸੌਂਪਣ ਲਈ ਆਖਿਆ। ਉਨ੍ਹਾਂ ਨੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਅਤੇ ਹੋਰ ਮੰਤਰੀਆਂ ਨਾਲ ਸਹਿਮਤੀ ਜ਼ਾਹਰ ਕੀਤੀ ਕਿ ਪਕੋਕਾ (ਪੰਜਾਬ ਕੰਟਰੋਲ ਆਫ ਆਰਗੇਨਾਈਜ਼ਡ ਕ੍ਰਾਈਮ ਐਕਟ) ਨਾਲ ਸੰਗੀਨ ਅਪਰਾਧੀਆਂ ਨੂੰ ਕਾਬੂ ਕਰਨ ਵਿੱਚ ਸਹਾਇਤਾ ਮਿਲ ਸਕਦੀ ਹੈ ਅਤੇ ਗੈਂਗਸਟਰਾਂ ਨੂੰ ਰੋਕਣ ਵਿੱਚ ਸਹਾਈ ਸਿੱਧ ਹੋ ਸਕਦਾ ਹੈ, ਜੋ ਜੇਲ੍ਹਾਂ ਵਿੱਚੋਂ ਵੀ ਸੰਗਠਿਤ ਅਪਰਾਧ ਨਾਲ ਨਜਿੱਠਦੇ ਹਨ ਅਤੇ ਅੱਤਵਾਦੀਆਂ ਨਾਲ ਵੀ ਨੇੜਲੇ ਸਬੰਧ ਰੱਖਦੇ ਹਨ।

ਮੁੱਖ ਮੰਤਰੀ ਨੇ ਨਕਲੀ ਸ਼ਰਾਬ ਦੀ ਘਟਨਾ 'ਤੇ ਦੋ ਵੱਖ-ਵੱਖ ਵੀਡੀਓ ਕਾਨਫਰੰਸਿੰਗ ਦੌਰਾਨ ਇਹ ਆਦੇਸ਼ ਜਾਰੀ ਕੀਤੇ, ਜਿਨ੍ਹਾਂ 'ਚੋਂ ਇਕ ਮੰਤਰੀ ਮੰਡਲ ਦੀ ਮੀਟਿੰਗ ਹੋਈ, ਜਦਕਿ ਮੀਟਿੰਗ ਦੌਰਾਨ ਦੂਜੀ ਮੀਟਿੰਗ ਪੁਲਸ ਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਜਾਇਜ਼ਾ ਲੈਣ ਲਈ ਹੋਈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਇਸ ਦੁਖਾਂਤ ਦੇ ਪੀੜਤਾਂ ਨੂੰ ਸ਼ਰਧਾਂਜਲੀ ਵਜੋਂ 2-ਮਿੰਟ ਦਾ ਮੌਨ ਧਾਰਿਆ। ਇਸ ਤੋਂ ਪਹਿਲਾਂ ਵੀਡੀਓ ਕਾਨਫਰੰਸਿੰਗ ਦੌਰਾਨ ਪੁਲਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਖ਼ਤ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਸ ਧੰਦੇ ਨੂੰ ਖਤਮ ਕਰੋ, ਸਰਹੱਦੀ ਇਲਾਕਿਆਂ ਨੂੰ ਸਾਫ ਕਰੋ। ਇਸ ਮੀਟਿੰਗ ਵਿੱਚ ਡੀ.ਜੀ.ਪੀ. ਦਿਨਕਰ ਗੁਪਤਾ ਅਤੇ ਮੁੱਖ ਸਕੱਤਰ ਵਿਨੀ ਮਹਾਜਨ ਤੋਂ ਇਲਾਵਾ ਤਰਨ ਤਾਰਨ, ਅੰਮ੍ਰਿਤਸਰ ਦਿਹਾਤੀ ਅਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲੀਸ ਮੁਖੀਆਂ ਅਤੇ ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀ ਸ਼ਾਮਲ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਨੂੰ ਬੰਦ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕਿਆਂ ਵਿੱਚ ਲਾਹਣ ਦੀ ਵਰਤੋਂ ਨਾਲ ਨਾਜਾਇਜ਼ ਸ਼ਰਾਬ ਦਾ ਧੰਦਾ ਲੰਮੇ ਸਮੇਂ ਤੋਂ ਚੱਲ ਰਿਹਾ ਹੈ ਪਰ ਗੁਆਂਢੀ ਸੂਬਿਆਂ ਤੋਂ ਤਸਕਰੀ ਦੇ ਨਵੇਂ ਰੁਝਾਨ ਨਾਲ ਹੁਣ ਇਹ ਸਥਿਤੀ ਖਤਰਨਾਕ ਪੱਧਰ ਤੱਕ ਨਿੱਘਰ ਗਈ ਹੈ। ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿ ਉਹ ਨਕਲੀ ਤੇ ਨਾਜਾਇਜ਼ ਸ਼ਰਾਬ ਅਤੇ ਸ਼ਰਾਬ ਤਸਕਰੀ ਦੇ ਧੰਦੇ ਦਾ ਅੰਤ ਵੇਖਣਾ ਚਾਹੁੰਦੇ ਹਨ। ਮੁੱਖ ਮੰਤਰੀ ਵੱਲੋਂ ਸਬੰਧਿਤ ਅਧਿਕਾਰੀਆਂ ਨੂੰ ਮੁਜ਼ਰਮਾਂ, ਭਾਵੇਂ ਮਰਦ ਹੋਣ ਜਾਂ ਮਹਿਲਾਵਾਂ ਨਾਲ ਨਿਪਟਣ ਮੌਕੇ ਪੂਰੀ ਸਖਤੀ ਵਰਤਣ ਦੇ ਨਿਰਦੇਸ਼ ਦਿੱਤੇ ਗਏ। ਨਸ਼ਿਆਂ ਤੇ ਨਾਜਾਇਜ਼/ਨਕਲੀ ਸ਼ਰਾਬ ਦੇ ਕਾਰੋਬਾਰ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਾ ਕਰਨ ਦੀ ਸਰਕਾਰ ਦੀ ਨੀਤੀ ਨੂੰ ਦਹੁਰਾਉਂਦਿਆਂ ਉਨ੍ਹਾਂ ਪੰਜਾਬ 'ਚੋਂ ਇਕੋ ਵਾਰ ਤੇ ਹਮੇਸ਼ਾ-ਹਮੇਸ਼ਾ ਲਈ ਇਸ ਖਤਰੇ ਨੂੰ ਖਤਮ ਕਰਨ ਲਈ ਪੁਲਸ ਨੂੰ ਆਬਕਾਰੀ ਤੇ ਹੋਰ ਸਬੰਧਤ ਵਿਭਾਗਾਂ ਨਾਲ ਮਿਲ ਕੇ ਕੰਮ ਕਰਨ ਲਈ ਆਖਿਆ।  

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੀੜਤ ਬਹੁਤ ਗਰੀਬ ਪਰਿਵਾਰਾਂ ਨਾਲ ਸਬੰਧਤ ਸਨ। ਉਨ੍ਹਾਂ ਨੇ ਸਬੰਧਤ ਡਿਪਟੀ ਕਮਿਸ਼ਨਰਾਂ ਅਤੇ ਪੁਲੀਸ ਅਧਿਕਾਰੀਆਂ ਲਈ ਪੀੜਤਾਂ ਦੇ ਪਰਿਵਾਰਾਂ ਦੀ ਸ਼ਨਾਖਤ ਕਰਨ ਅਤੇ ਮਿਥੀ ਵਾਧੂ ਰਾਹਤ ਮੁਹੱਈਆ ਕਰਵਾਉਣ ਦੀ ਪ੍ਰਕ੍ਰਿਆ ਖਾਤਰ ਦਸ ਦਿਨਾਂ ਦੀ ਸਮਾਂ-ਸੀਮਾਂ ਤੈਅ ਕੀਤੀ ਗਈ ਹੈ। ਮੁੱਖ ਮੰਤਰੀ ਵੱਲੋਂ ਇਸ ਦੁਖਾਂਤ  ਦਾ ਸ਼ਿਕਾਰ ਹੋਏ ਪ੍ਰਤੀ ਪੀੜਤ ਦੇ ਪਰਿਵਾਰ ਲਈ 2 ਲੱਖ ਦੀ ਐਕਸ-ਗ੍ਰੇਸ਼ੀਆ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ। ਇਸ ਘਟਨਾ ਵਿੱਚ ਹੁਣ ਤੱਕ 113 ਵਿਅਕਤੀਆਂ ਨੇ ਜਾਨ ਗਵਾਈ ਹੈ ਅਤੇ ਕਈ ਇਲਾਜ ਅਧੀਨ ਹਨ ਜੋ ਹਸਪਤਾਲਾਂ ਵਿੱਚ ਮੁਫਤ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਤਰਨਤਾਰਨ ਕੁਲਵੰਤ ਸਿੰਘ  ਨੇ ਕਿਹਾ ਕਿ ਉਨ੍ਹਾਂ ਦੇ ਜ਼ਿਲ੍ਹੇ ਵਿੱਚ 84 ਮੌਤਾਂ ਰਿਪੋਰਟ ਹੋਈਆਂ ਹਨ ਅਤੇ 13 ਵਿਅਕਤੀ ਇਲਾਜ ਅਧੀਨ ਹਨ। ਉਨ੍ਹਾਂ ਦੱਸਿਆ ਇਨ੍ਹਾਂ 13 ਵਿੱਚੋਂ 6 ਨੂੰ ਅੱਖਾਂ ਦੇ ਇਲਾਜ ਲਈ ਅੰਮ੍ਰਿਤਸਰ ਤਬਦੀਲ ਕੀਤਾ ਗਿਆ ਹੈ ਜਦੋਂ ਕਿ ਇਕ ਦੀ ਹਾਲਤ ਗੰਭੀਰ ਹੈ। ਰਾਹਤ ਲਈ ਉਠਾਏ ਜਾ ਰਹੇ ਕਦਮਾਂ ਬਾਰੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਲਈ ਐਲਾਨੀ 2 ਲੱਖ ਐਕਸ-ਗ੍ਰੇਸ਼ੀਆ ਸਹਾਇਤਾ ਭਲਕੇ ਮੁਹੱਈਆ ਕਰਵਾਈ ਜਾਵੇਗੀ  ਕਿਉਂ ਜੋ ਤਸਦੀਕ ਕੀਤੇ ਜਾਣ ਦਾ ਕੰਮ ਹੋ ਚੁੱਕਿਆ ਹੈ ਅਤੇ ਬਾਕੀ ਪ੍ਰਕ੍ਰਿਆ ਅਗਲੇ 24 ਘੰਟਿਆਂ  ਵਿੱਚ  ਮੁਕੰਮਲ ਹੋ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੈਰ-ਸਰਕਾਰੀ ਸੰਸਥਾਵਾਂ ਸਮੇਤ ਬਾਲ ਭਲਾਈ ਕਮੇਟੀ ਨੂੰ ਪੀੜਤ ਪਰਿਵਾਰਾਂ ਦੇ ਬੱਚਿਆਂ ਦੀ ਕੌਂਸਲਿੰਗ ਲਈ ਨਾਲ ਲਾਇਆ ਗਿਆ ਹੈ। ਇਨ੍ਹਾਂ ਵਿੱਚ ਦੋ ਉਹ ਬੱਚੇ ਵੀ ਹਨ ਜਿਨ੍ਹਾਂ ਨੇ ਆਪਣੇ ਮਾਤਾ-ਪਿਤਾ ਦੋਵੇਂ ਗੁਆਏ ਹਨ। ਰੁਜ਼ਗਾਰਯੋਗ ਉਮਰ ਵਾਲੇ ਬੱਚਿਆਂ ਨੂੰ ਸਵੈ-ਰੁਜ਼ਗਾਰ ਲਈ ਸਹਾਇਤਾ ਦਿੱਤੀ ਜਾਵੇਗੀ ਜਦੋਂਕਿ ਵਿਧਵਾਵਾਂ ਨੂੰ ਗੁਜ਼ਾਰੇ ਲਈ ਹੋਰ ਸਹਾਇਤਾ ਤੋਂ ਇਲਾਵਾ ਸਿਲਾਈ ਮਸ਼ੀਨਾਂ ਦਿੱਤੀਆਂ ਜਾਣਗੀਆਂ।

  • fake liquor cases
  • Captain Amarinder Singh
  • ਨਕਲੀ ਸ਼ਰਾਬ ਮਾਮਲੇ
  • ਕੈਪਟਨ ਅਮਰਿੰਦਰ ਸਿੰਘ

ਲੁਧਿਆਣਾ 'ਚ ਵੱਡੀ ਵਾਰਦਾਤ, ਤਲਵਾਰਾਂ ਨਾਲ ਵੱਢਿਆ ਐੱਸ. ਐੱਚ. ਓ.

NEXT STORY

Stories You May Like

  • illegal skin whitening beauty product worth rs 7 lakh seized
    7 ਲੱਖ ਦੇ ਗੈਰ-ਕਾਨੂੰਨੀ Skin Whitening Beauty Product ਜ਼ਬਤ, ਪੰਜ ਵਿਅਕਤੀਆਂ ਵਿਰੁੱਧ ਕੇਸ ਦਰਜ
  • shanghai masters  stefanos tsitsipas reaches the second round
    ਸ਼ੰਘਾਈ ਮਾਸਟਰਜ਼: ਸਟੇਫਾਨੋਸ ਸਿਤਸਿਪਾਸ ਸਿੱਧੇ ਸੈੱਟਾਂ 'ਚ ਜਿੱਤ ਦਰਜ ਕਰਕੇ ਦੂਜੇ ਦੌਰ 'ਚ ਪਹੁੰਚੇ
  • person injured in armed attack
    ਹਥਿਆਰਾਂ ਨਾਲ ਹਮਲਾ ਕਰਕੇ ਵਿਅਕਤੀ ਨੂੰ ਕੀਤਾ ਜ਼ਖ਼ਮੀ, 4 ਖ਼ਿਲਾਫ਼ ਕੇਸ ਦਰਜ
  • health department team checks at various places as part of anti dengue campaign
    ਡੇਂਗੂ ਖਿਲਾਫ ਹੱਲਾ ਬੋਲ ਮੁਹਿੰਮ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਵੱਖ-ਵੱਖ ਥਾਵਾਂ ’ਤੇ ਚੈਕਿੰਗ
  • persons arrested with heroin
    ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ ਨਕਦੀ ਉਡਾਈ
  • attack on the guru ghar  s langar hall is extremely serious
    ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ: ਐਡਵੋਕੇਟ ਧਾਮੀ
  • case registered
    ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • woman dead on road accident
      ਪੰਜਾਬ: ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਔਰਤ 'ਤੇ ਪਲਟਿਆ ਟਰੱਕ! ਤੜਫ਼-ਤੜਫ਼...
    • akali dal new appointment
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼! ਅਕਾਲੀ ਦਲ ਨੇ ਥਾਪਿਆ ਨਵਾਂ ਹਲਕਾ...
    • dc akash bansal issues strict orders sri guru nanak dev ji gurpurab
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ...
    • son wedding aam aadmi party leader
      ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ 'ਆਪ' ਆਗੂ ਦਾ ਦੇਹਾਂਤ
    • canada incident
      ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ ਪੰਜਾਬੀ ਨੌਜਵਾਨ ਦਾ ਗੋਲ਼ੀਆਂ...
    • control room set up in gurdaspur action will be taken if stubble fire
      ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...
    • mining  kewal singh dhillon  punjab government
      ਮਾਈਨਿੰਗ ਮਾਮਲੇ 'ਚ ਕੇਵਲ ਸਿੰਘ ਢਿੱਲੋਂ ਦਾ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ
    • sent to armenia under the pretext of being sent to italy
      ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ ਕੁੜੀ ਦੀ ਮੌਤ, ਫਿਰ ਪਿਓ ਨੇ ਵੀ...
    • canada  pr  fraud
      ਕੈਨੇਡਾ ’ਚ ਪੀ. ਆਰ. ਕਰਵਾਉਣ ਦਾ ਝਾਂਸਾ ਦੇ ਕੇ 28 ਲੱਖ ਰੁਪਏ ਹੜੱਪੇ
    • rain alert in punjab until october 13
      ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +