ਜਲੰਧਰ : ਪੰਜਾਬ 'ਚ ਅੱਜ-ਕੱਲ੍ਹ ਚੋਣਾਂ ਦਾ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ ਅਤੇ ਮੀਡੀਆ 'ਚ ਸਿਆਸੀ ਖ਼ਬਰਾਂ ਦੀ ਭਰਮਾਰ ਲੱਗੀ ਹੋਈ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ 'ਤੇ ਵੀ ਇਸ ਸਮੇਂ ਸਿਆਸਤ ਦੀਆਂ ਹੀ ਗੱਲਾਂ ਹੋ ਰਹੀਆਂ ਹਨ। ਸੋਸ਼ਲ ਮੀਡੀਆ 'ਤੇ ਇਹ ਦੇਖਿਆ ਗਿਆ ਹੈ ਕਿ 'ਜਗ ਬਾਣੀ' ਦੇ ਨਾਂ 'ਤੇ ਝੂਠੀਆਂ ਖ਼ਬਰਾਂ ਚੱਲ ਰਹੀਆਂ ਹਨ, ਜਿਨ੍ਹਾਂ ਦਾ 'ਜਗ ਬਾਣੀ' ਅਦਾਰੇ ਨਾਲ ਕੋਈ ਲੈਣ-ਦੇਣ ਨਹੀਂ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਪੁੱਜੇ 'ਅਰਵਿੰਦ ਕੇਜਰੀਵਾਲ', ਦੱਸਿਆ ਕਦੋਂ ਹੋਵੇਗਾ ਮੁੱਖ ਮੰਤਰੀ ਚਿਹਰੇ ਦਾ ਐਲਾਨ
ਇਹ ਇਕ ਏਜੰਡਾ ਹੈ, ਜੋ ਸਿਆਸੀ ਜਮਾਤਾਂ ਦੇ ਆਈ. ਟੀ. ਵਿੰਗ ਚਲਾ ਰਹੇ ਹਨ। ਇਨ੍ਹਾਂ ਖ਼ਬਰਾਂ ਨਾਲ 'ਜਗ ਬਾਣੀ' ਦਾ ਕੋਈ ਸਬੰਧ ਨਹੀਂ ਹੈ। ਇਸ ਲਈ ਅਸੀਂ ਆਪਣੇ ਪਾਠਕਾਂ ਨੂੰ ਬੇਨਤੀ ਕਰਦੇ ਹਾਂ ਕਿ ਅਸਲ ਖ਼ਬਰਾਂ ਦੇਖਣ ਲਈ ਸਿਰਫ 'ਜਗ ਬਾਣੀ' ਦੇ ਆਫ਼ੀਸ਼ੀਅਲ ਪੇਜਾਂ ਨੂੰ ਹੀ ਫੋਲੋ ਕਰਨ।
ਇਹ ਵੀ ਪੜ੍ਹੋ : ਪੰਜਾਬ 'ਚ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸ਼ੁਰੂ, ਜਾਣੋ ਕਿਹੜਾ ਮੰਤਰੀ ਕਿਸ ਜ਼ਿਲ੍ਹੇ 'ਚ ਲਹਿਰਾਵੇਗਾ ਤਿਰੰਗਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਦੀ ਸਿਆਸਤ 'ਚ ਹੋ ਸਕਦੈ ਧਮਾਕਾ, ਸਿਮਰਜੀਤ ਬੈਂਸ ਦੇ ਭਾਜਪਾ 'ਚ ਸ਼ਾਮਲ ਹੋਣ ਦੇ ਚਰਚੇ! (ਵੀਡੀਓ)
NEXT STORY