Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 03, 2026

    11:28:43 PM

  • fssai has issued notice to red bull  campa and pepsi  know the matter

    Red Bull, Campa ਤੇ Pepsi ਸਮੇਤ ਕਈ ਬ੍ਰਾਂਡਾਂ...

  • meteorological department has issued a big warning

    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ...

  • charanjit channi punjab congress meeting

    ਚਰਨਜੀਤ ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ...

  • insurance agents   commission rules are about to change

    ਬਦਲਣ ਵਾਲੇ ਹਨ ਬੀਮਾ ਏਜੰਟਾਂ ਦੇ ਕਮਿਸ਼ਨ ਨਿਯਮ, ਗਲਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਸਾਵਧਾਨ! ਪੰਜਾਬ 'ਚ ਘੁੰਮ ਰਹੇ ਫ਼ਰਜ਼ੀ ਪੁਲਸ ਮੁਲਾਜ਼ਮ, ਆਮ ਲੋਕਾਂ ਨੂੰ ਬਣਾ ਰਹੇ ਨੇ ਨਿਸ਼ਾਨਾ

PUNJAB News Punjabi(ਪੰਜਾਬ)

ਸਾਵਧਾਨ! ਪੰਜਾਬ 'ਚ ਘੁੰਮ ਰਹੇ ਫ਼ਰਜ਼ੀ ਪੁਲਸ ਮੁਲਾਜ਼ਮ, ਆਮ ਲੋਕਾਂ ਨੂੰ ਬਣਾ ਰਹੇ ਨੇ ਨਿਸ਼ਾਨਾ

  • Edited By Anmol Tagra,
  • Updated: 20 Aug, 2023 05:36 AM
Ludhiana-Khanna
fake police personnel arrested
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਗੌਤਮ)- ਪੁਲਸ ਦੀ ਵਰਦੀ ਪਹਿਨ ਕੇ ਛਾਪਾ ਮਾਰਨ ਬਹਾਨੇ ਘਰਾਂ ’ਚ ਦਾਖਲ ਹੋ ਕੇ ਚੋਰੀ ਅਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਥਾਣਾ ਸ਼ਿਮਲਾਪੁਰੀ ਦੀ ਪੁਲਸ ਨੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂਕਿ 2 ਮੁਲਜ਼ਮ ਪੁਲਸ ਦੀ ਗ੍ਰਿਫਤ ਤੋਂ ਬਾਹਰ ਹਨ, ਜਿਨ੍ਹਾਂ ਨੂੰ ਲੈ ਕੇ ਪੁਲਸ ਵੱਖ-ਵੱਖ ਟਿਕਾਣਿਆਂ ’ਤੇ ਛਾਪੇ ਮਾਰ ਰਹੀ ਹੈ। ਮੁਲਜ਼ਮਾਂ ਦੀ ਪਛਾਣ ਪੁਲਸ ਨੇ ਜ਼ਿਲ੍ਹਾ ਪਟਿਆਲਾ ਦੇ ਰਹਿਣ ਵਾਲੇ ਸੰਦੀਪ ਕੁਮਾਰ, ਜ਼ਿਲਾ ਫਿਰੋਜ਼ਪੁਰ ਦੇ ਰਹਿਣ ਵਾਲੇ ਪਵਨ ਕੁਮਾਰ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਰਹਿਣ ਵਾਲੇ ਬਰਿੰਦਰ ਸਿੰਘ ਉਰਫ ਕਰਣ ਅਤੇ ਡਾਬਾ ਦੇ ਰਹਿਣ ਵਾਲੇ ਸਾਹਿਲ ਕੁਮਾਰ ਉਰਫ ਸਾਹਿਲ ਵਜੋਂ ਕੀਤੀ ਹੈ। ਪੁਲਸ ਨੇ ਮੁਲਜ਼ਮਾਂ ਤੋਂ ਇਕ ਹਾਂਡਾ ਸਿਟੀ ਕਾਰ, 1 ਟੈਬ, 1 ਲੈਪਟਾਪ, 1 ਮੋਬਾਇਲ ਅਤੇ 17 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਮੁਲਜ਼ਮਾਂ ਨੂੰ ਕੋਰਟ ’ਚ ਪੇਸ਼ ਕਰ ਕੇ 2 ਦਿਨ ਦੇ ਰਿਮਾਂਡ ’ਤੇ ਲਿਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਹੁਣ ਅੰਮ੍ਰਿਤਸਰ ਦੀ ਔਰਤ ਨੂੰ ਹੋਇਆ ਪਾਕਿ ਦੇ ਵਿਅਕਤੀ ਨਾਲ ਪਿਆਰ, ਸਰਹੱਦ ਪਾਰ ਜਾਣ ਨੂੰ ਬੇਤਾਬ 3 ਬੱਚਿਆਂ ਦੀ ਮਾਂ

ਏ. ਡੀ. ਸੀ. ਪੀ.-2 ਸੁਹੇਲ ਮੀਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ 10 ਅਗਸਤ ਨੂੰ ਪ੍ਰੀਤ ਨਗਰ, ਸ਼ਿਮਲਾਪੁਰੀ ਦੀ ਰਹਿਣ ਵਾਲੀ ਸਰੋਜ ਰਾਣੀ ਦੀ ਸ਼ਿਕਾਇਤ ’ਤੇ ਉਕਤ ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਸੀ। ਸਰੋਜ ਨੇ ਪੁਲਸ ਨੂੰ ਦਿੱਤੇ ਬਿਆਨ ’ਚ ਦੱਸਿਆ ਸੀ ਕਿ 9 ਅਗਸਤ ਦੀ ਰਾਤ ਨੂੰ ਕਰੀਬ 9 ਵਜੇ ਉਹ ਆਪਣੇ ਪਰਿਵਾਰ ਨਾਲ ਘਰ ’ਚ ਮੌਜੂਦ ਸੀ ਅਤੇ ਘਰ ਦਾ ਮੇਨ ਗੇਟ ਖੁੱਲ੍ਹਾ ਸੀ। ਇਸ ਦੌਰਾਨ 4 ਵਿਅਕਤੀ ਘਰ ’ਚ ਦਾਖ਼ਲ ਹੋਏ, ਜਿਨ੍ਹਾਂ ’ਚੋਂ ਇਕ ਵਿਅਕਤੀ ਨੇ ਸਿਰ ’ਤੇ ਖਾਕੀ ਟੋਪੀ ਅਤੇ ਕਮੀਜ਼ ਪਹਿਨੀ ਹੋਈ ਸੀ ਅਤੇ 2 ਵਿਅਕਤੀ ਕਾਰ ਵਿਚ ਬੈਠੇ ਰਹੇ। ਇਨ੍ਹਾਂ 4 ਵਿਅਕਤੀਆਂ ਨੇ ਉਸ ਦੇ ਪਰਿਵਾਰ ਦੇ ਲੋਕਾਂ ਨੂੰ ਜ਼ਬਰਦਸਤੀ ਇਕ ਕਮਰੇ ’ਚ ਬੰਦ ਕਰ ਦਿੱਤਾ ਅਤੇ ਘਰ ਦਾ ਸਾਮਾਨ ਚੈੱਕ ਕਰਨਾ ਸ਼ੁਰੂ ਕਰ ਦਿੱਤਾ। ਪੁੱਛਣ ’ਤੇ ਦਬਾਅ ਪਾਉਂਦੇ ਹੋਏ ਛਾਪਾ ਮਾਰਨ ਦਾ ਬਹਾਨਾ ਬਣਾਉਂਦੇ ਰਹੇ।

ਮੁਲਜ਼ਮ ਇਸ ਦੌਰਾਨ ਉਨ੍ਹਾਂ ਦੇ ਘਰੋਂ 80 ਹਜ਼ਾਰ ਰੁਪਏ ਦੀ ਨਕਦੀ, 2 ਮੋਬਾਇਲ, 1 ਫੋਨ, 1 ਟੈਬ, 1 ਲੈਪਟਾਪ ਅਤੇ ਕਰੀਬ 9 ਤੋਲੇ ਸੋਨੇ ਦੇ ਗਹਿਣੇ ਲੈ ਗਏ ਅਤੇ ਜਾਂਦੇ ਸਮੇਂ ਉਨ੍ਹਾਂ ਦੇ ਕਮਰੇ ਨੂੰ ਬਾਹਰੋਂ ਬੰਦ ਕਰ ਕੇ ਚਲੇ ਗਏ। ਉਹ ਕਿਸੇ ਤਰ੍ਹਾਂ ਕਮਰੇ ਦੇ ਨਾਲ ਬਣੇ ਬਾਥਰੂਮ ਦਾ ਦਰਵਾਜ਼ਾ ਖੋਲ੍ਹ ਕੇ ਬਾਹਰ ਆਏ ਅਤੇ ਰੌਲਾ ਪਾਇਆ। ਉਦੋਂ ਤੱਕ ਮੁਲਜ਼ਮ ਮੌਕੇ ਤੋਂ ਫਰਾਰ ਹੋ ਚੁੱਕੇ ਸਨ, ਜਿਸ ’ਤੇ ਆਸ-ਪਾਸ ਦੇ ਲੋਕਾਂ ਨੇ ਪੁਲਸ ਨੂੰ ਸੂਚਿਤ ਕੀਤਾ। ਪੁਲਸ ਨੇ ਮੌਕੇ ’ਤੇ ਪੁੱਜ ਕੇ ਕਾਰਵਾਈ ਕਰਦੇ ਹੋਏ ਕੇਸ ਦਰਜ ਕਰ ਲਿਆ। ਮਾਮਲੇ ਦੀ ਜਾਂਚ ਲਈ ਏ. ਸੀ. ਪੀ. ਸੰਦੀਪ ਵਡੇਰਾ ਅਤੇ ਸ਼ਿਮਲਾਪੁਰੀ ਦੇ ਇੰਸਪੈਕਟਰ ਕਰਮਜੀਤ ਸਿੰਘ ਦੀ ਟੀਮ ਬਣਾਈ ਗਈ।

ਇਹ ਖ਼ਬਰ ਵੀ ਪੜ੍ਹੋ - ਆਨਲਾਈਨ ਪਾਸਪੋਰਟ ਅਪਲਾਈ ਕਰਨ ਵਾਲੇ ਸਾਵਧਾਨ! ਭਾਰਤ ਸਰਕਾਰ ਨੇ ਜਾਰੀ ਕੀਤੀ ਚੇਤਾਵਨੀ

ਸੇਫ ਸਿਟੀ ਦੇ ਕੈਮਰਿਆਂ ਜ਼ਰੀਏ ਲੱਭੀ ਕਾਰ

ਟੀਮ ਨੇ ਇਨਵੈਸਟੀਗੇਸ਼ਨ ਕਰਦੇ ਹੋਏ ਸੇਫ ਸਿਟੀ ਦੇ ਕੈਮਰਿਆਂ ਦੀ ਮਦਦ ਨਾਲ ਕਾਰ ਲੱਭ ਲਈ ਅਤੇ ਉਸ ਦੇ ਨੰਬਰ ਤੋਂ ਅਗਲੀ ਜਾਂਚ ਕਰਦੇ ਹੋਏ ਮੁਲਜ਼ਮਾਂ ਨੂੰ ਲੱਭ ਲਿਆ, ਜਿਸ ’ਤੇ ਛਾਪਾ ਮਾਰ ਕੇ ਪੁਲਸ ਨੇ ਚਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਜਾਂਚ ਦੌਰਾਨ ਪੁਲਸ ਨੂੰ ਪਤਾ ਲੱਗਾ ਕਿ ਮੁਲਜ਼ਮ ਵਰਿੰਦਰ ਕੁਮਾਰ ’ਤੇ 3 ਲੁੱਟ-ਖੋਹ ਅਤੇ ਸਨੈਚਿੰਗ ਦੇ ਕੇਸ ਦਰਜ , ਮੁਲਜ਼ਮ ਪਵਨ ਖ਼ਿਲਾਫ਼ 2 ਕੇਸ, ਸਾਹਿਲ ਦੇ ਖ਼ਿਲਾਫ਼ 3 ਕੇਸ ਅਤੇ ਸੰਦੀਪ ਖ਼ਿਲਾਫ਼ 2 ਪਰਚੇ ਦਰਜ ਹਨ। ਜਾਂਚ ਦੌਰਾਨ ਪੁਲਸ ਨੇ ਮੁਲਜ਼ਮ ਸੰਦੀਪ ਕੁਮਾਰ ਤੋਂ 6 ਹਜ਼ਾਰ ਰੁਪਏ ਦੀ ਨਕਦੀ ਅਤੇ ਕਾਰ, ਮੁਲਜ਼ਮ ਪਵਨ ਕੁਮਾਰ ਤੋਂ ਲੈਪਟਾਪ, ਮੁਲਜ਼ਮ ਬਰਿੰਦਰ ਕੁਮਾਰ ਤੋਂ 5 ਹਜ਼ਾਰ ਰੁਪਏ ਦੀ ਨਕਦੀ ਅਤੇ ਟੈਬ, ਮੁਲਜ਼ਮ ਸਾਹਿਲ ਤੋਂ 6 ਹਜ਼ਾਰ ਰੁਪਏ ਦੀ ਨਕਦੀ ਅਤੇ ਮੋਬਾਇਲ ਫੋਨ ਬਰਾਮਦ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ - ਕਾਂਗਰਸ ਤੋਂ ਸਸਪੈਂਡ ਕੀਤੇ ਜਾਣ 'ਤੇ ਵਿਧਾਇਕ ਸੰਦੀਪ ਜਾਖੜ ਦਾ ਪਹਿਲਾ ਬਿਆਨ, ਕਹਿ ਦਿੱਤੀਆਂ ਵੱਡੀਆਂ ਗੱਲਾਂ

ਗੁਆਂਢ ’ਚ ਰਹਿਣ ਵਾਲੇ ਮੁਲਜ਼ਮ ਸਾਹਿਲ ਨੇ ਕਰਵਾਈ ਵਾਰਦਾਤ

ਜੁਆਇੰਟ ਪੁਲਸ ਕਮਿਸ਼ਨਰ ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਸਾਹਿਲ ਪਹਿਲਾਂ ਸ਼ਿਕਾਇਤਕਰਤਾ ਸਰੋਜ ਦੇ ਗੁਆਂਢ ’ਚ ਰਹਿੰਦਾ ਸੀ ਅਤੇ ਉਸ ਨੂੰ ਉਨ੍ਹਾਂ ਦੇ ਘਰ ਬਾਰੇ ਪੂਰੀ ਜਾਣਕਾਰੀ ਸੀ। ਸਾਹਿਲ ਤੋਂ ਇਲਾਵਾ ਬਾਕੀ ਸਾਰੇ ਦੋਸ਼ੀ ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਹਨ, ਜੋ ਸਿਰਫ ਵਾਰਦਾਤਾਂ ਕਰਨ ਲਈ ਲੁਧਿਆਣਾ ਆਉਂਦੇ ਸਨ। ਮੁਲਜ਼ਮ ਸਾਹਿਲ ਨੇ ਉਨ੍ਹਾਂ ਨੂੰ ਰੇਕੀ ਕਰ ਕੇ ਸਰੋਜ ਦੇ ਘਰ ’ਚ ਵਾਰਦਾਤ ਕਰਨ ਲਈ ਬੁਲਾਇਆ ਅਤੇ ਵਾਰਦਾਤ ਨੂੰ ਅੰਜਾਮ ਦਿੱਤਾ। ਵਾਰਦਾਤ ਦੌਰਾਨ ਪੁਲਸ ਦੀ ਵਰਦੀ ਪਹਿਨਣ ਵਾਲੇ ਦੋਵੇਂ ਮੁਲਜ਼ਮਾਂ ਦੀ ਭਾਲ ’ਚ ਪੁਲਸ ਛਾਪੇਮਾਰੀ ਕਰ ਰਹੀ ਹੈ, ਜਿਨ੍ਹਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮੁਲਜ਼ਮਾਂ ਤੋਂ ਹੋਰ ਕਈ ਵਾਰਦਾਤਾਂ ਵੀ ਹੱਲ ਹੋਣ ਦੀ ਸੰਭਾਵਨਾ ਹੈ। ਮੁਲਜ਼ਮਾਂ ਤੋਂ ਦੂਜੇ ਜ਼ਿਲ੍ਹਿਆਂ ’ਚ ਕੀਤੀਆਂ ਗਈਆਂ ਵਾਰਦਾਤਾਂ ਦਾ ਵੀ ਪਤਾ ਲਗਾਇਆ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab Police
  • Fake Police
  • Arrested
  • Fraud
  • Ludhiana
  • ਪੰਜਾਬ ਪੁਲਸ
  • ਧੋਖਾਧੜੀ
  • ਵਾਰਦਾਤ
  • ਲੁਧਿਆਣਾ

ਕਾਂਗਰਸ ਤੋਂ ਸਸਪੈਂਡ ਕੀਤੇ ਜਾਣ 'ਤੇ ਵਿਧਾਇਕ ਸੰਦੀਪ ਜਾਖੜ ਦਾ ਪਹਿਲਾ ਬਿਆਨ, ਕਹਿ ਦਿੱਤੀਆਂ ਵੱਡੀਆਂ ਗੱਲਾਂ

NEXT STORY

Stories You May Like

  • bribe taking police officers   are becoming the reason for the disgrace
    ‘ਕੁਝ! ਰਿਸ਼ਵਤਖੋਰ ਪੁਲਸ ਮੁਲਾਜ਼ਮ’ ਬਣ ਰਹੇ ਬਦਨਾਮੀ ਦਾ ਕਾਰਨ!
  • 2 gujarati youths arrested with rs 62 lakh in a car without number plate
    ਪੰਜਾਬ: ਕਰੇਟਾ ਕਾਰ 'ਚ 62,00,000 ਰੁਪਏ ਲੈ ਕੇ ਘੁੰਮ ਰਹੇ 2 ਗੁਜਰਾਤੀ ਨੌਜਵਾਨ ਗ੍ਰਿਫਤਾਰ, ਹੋ ਸਕਦੇ ਵੱਡੇ ਖੁਲਾਸੇ
  • increase in road accidents devastates families
    ‘ਸੜਕ ਹਾਦਸਿਆਂ ’ਚ ਵਾਧਾ’ ਉੱਜੜ ਰਹੇ ਪਰਿਵਾਰ!
  • two boys arrested
    ਸ਼ੱਕੀ ਹਾਲਤ ਵਿਚ ਘੁੰਮ ਰਹੇ ਦੋ ਨੌਜਵਾਨ ਕਾਬੂ, ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਮੁਕੱਦਮਾ ਦਰਜ
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ ਕਾਰੇ ਦੀ ਵੀਡੀਓ ਵਾਇਰਲ
  • robbery plan  robber gang  moga police
    ਲੁੱਟਾਂ-ਖੋਹਾਂ ਅਤੇ ਡਕੈਤੀ ਦੀ ਯੋਜਨਾ ਬਣਾ ਰਹੇ ਤੇਜ਼ਧਾਰ ਹਥਿਆਰਾਂ ਸਮੇਤ 4 ਕਾਬੂ
  • punjab police news
    ਪੰਜਾਬ ਪੁਲਸ ਦੇ ਮੁਲਾਜ਼ਮ ਦੀ ਗੋਲ਼ੀ ਲੱਗਣ ਨਾਲ ਮੌਤ
  • punjab police suspend
    ਪੰਜਾਬ ਪੁਲਸ ਦਾ ਮੁਲਾਜ਼ਮ ਸਸਪੈਂਡ! ਕਾਰਾ ਜਾਣ ਰਹਿ ਜਾਓਗੇ ਦੰਗ
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
  • sub registrar building checking
    ਤਹਿਸੀਲਦਾਰ ਭੀਮ ਸੈਨ ਦੇ ਛਾਪੇ ਤੋਂ ਪਹਿਲਾਂ ਹੀ 'ਗਾਇਬ ਹੋਏ' ਪ੍ਰਾਈਵੇਟ ਕਰਿੰਦੇ!...
  • naib tehsildar samana s reader arrested for taking bribe of rs 6 000
    ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
Trending
Ek Nazar
politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 2 gujarati youths arrested with rs 62 lakh in a car without number plate
      ਪੰਜਾਬ: ਕਰੇਟਾ ਕਾਰ 'ਚ 62,00,000 ਰੁਪਏ ਲੈ ਕੇ ਘੁੰਮ ਰਹੇ 2 ਗੁਜਰਾਤੀ ਨੌਜਵਾਨ...
    • horrific road accident in amritsar
      ਅੰਮ੍ਰਿਤਸਰ 'ਚ ਭਿਆਨਕ ਸੜਕ ਹਾਦਸਾ, ਟਿੱਪਰ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ
    • charanjit channi  sukhjinder singh randhawa  congress
      ਚਰਨਜੀਤ ਚੰਨੀ ਦੀ ਮੀਟਿੰਗ ਨੂੰ ਲੈ ਕੇ ਕੀ ਬੋਲੇ ਸੁਖਜਿੰਦਰ ਸਿੰਘ ਰੰਧਾਵਾ
    • hearing of fir no 91 case against majithia completed
      ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ...
    • holidays of these punjab employees cancelled
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਤਿੰਨ ਮਹੀਨੇ ਤਕ ਨਹੀਂ ਮਿਲੇਗੀ...
    • kewal dhillon on punjab congress
      ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ ਚੰਨੀ ਬਾਰੇ ਕੇਵਲ ਢਿੱਲੋਂ ਦਾ...
    • amit shah punjab congress sukhjinder randhawa
      ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ
    • charanjit channi  punjab congress
      ਚਰਨਜੀਤ ਚੰਨੀ ਦਾ ਸ਼ਕਤੀ ਪ੍ਰਦਰਸ਼ਨ, ਮੀਟਿੰਗ 'ਚ ਪਹੁੰਚੇ ਆਸ਼ੂ, ਬਰਾੜ ਨੇ ਦਿੱਤਾ...
    • punjab congress  sukhjinder randhawa  amit shah
      ਕਾਂਗਰਸ 'ਚ ਵਿਵਾਦ ਵਿਚਾਲੇ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਸੁਖਜਿੰਦਰ ਰੰਧਾਵਾ
    • minor girl  punjab school
      ਸਕੂਲ ਜਾਣ ਤੋਂ ਬਚਣ ਲਈ ਰਿਸ਼ਤੇਦਾਰਾਂ ਦੇ ਜਾ ਰਹੀ ਕੁੜੀ ਭੁੱਲੀ ਰਾਹ, ਟੈਂਪੂ ਚਾਲਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +