Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    7:57:14 PM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਪੁਲਸ 'ਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫ਼ਾਸ਼, ਦੋ ਪੁਲਸ ਮੁਲਾਜ਼ਮ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਪੰਜਾਬ ਪੁਲਸ 'ਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫ਼ਾਸ਼, ਦੋ ਪੁਲਸ ਮੁਲਾਜ਼ਮ ਗ੍ਰਿਫ਼ਤਾਰ

  • Edited By Shivani Attri,
  • Updated: 12 Jun, 2024 05:37 PM
Chandigarh
fake recruitment scam exposed in punjab police two policemen arrested
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਕਰੀਬ ਪੰਜਾਬ ਪੁਲਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫ਼ਾਸ਼ ਕਰਦਿਆਂ 102 ਨੌਜਵਾਨਾਂ ਨੂੰ ਸੂਬਾ ਪੁਲਸ ਵਿੱਚ ਦਰਜਾ-4 ਕਰਮਚਾਰੀਆਂ ਵਜੋਂ ਭਰਤੀ ਕਰਾਉਣ ਦਾ ਝਾਂਸਾ ਦੇ ਕੇ ਕੁੱਲ 26,02,926 ਰੁਪਏ ਦੀਆਂ ਰਿਸ਼ਵਤਾਂ ਲੈਣ ਦੇ ਦੋਸ਼ ਹੇਠ ਪੰਜਾਬ ਪੁਲਸ ਦੇ ਦੋ ਹੇਠਲੇ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।  ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤੀਜੀ ਆਈ. ਆਰ. ਬੀ. ਵਿੱਚ ਬਤੌਰ ਕਲੀਨਰ (ਗਰੇਡ-4 ਕਰਮਚਾਰੀ) ਵਜੋਂ ਤਾਇਨਾਤ ਤਰਲੋਚਨ ਪਾਲ (ਨੰ. 207/ਐੱਸ) ਨਿਵਾਸੀ ਮੁਹੱਲਾ ਬੇਗਮਪੁਰ, ਆਦਮਪੁਰ, ਜ਼ਿਲ੍ਹਾ ਜਲੰਧਰ ਅਤੇ ਪੰਜਾਬ ਪੁਲਸ ਅਕੈਡਮੀ ਫਿਲੌਰ ਵਿੱਚ ਨਾਈ (ਗ੍ਰੇਡ-4 ਵਰਕਰ) ਵਜੋਂ ਤਾਇਨਾਤ ਸਹਿ-ਮੁਲਜ਼ਮ ਸੁਰਿੰਦਰਪਾਲ (ਨੰ. 3ਬੀ) ਨਿਵਾਸੀ ਪਿੰਡ ਸੀਕਰੀ, ਨੀਲੋਖੇੜੀ, ਜ਼ਿਲ੍ਹਾ ਕਰਨਾਲ, ਹਰਿਆਣਾ ਦਾ ਰਹਿਣ ਵਾਲੇ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਅੱਜ ਇਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵਾਂ ਮੁਲਜ਼ਮਾਂ ਨੂੰ ਪਿੰਡ ਨੰਗਲਾਂ, ਤਹਿਸੀਲ ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਵਸਨੀਕ ਸੁਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਵੱਲੋਂ ਕੀਤੀ ਗਈ ਤਫ਼ਤੀਸ਼ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ ਸਹੀ ਪਾਏ ਗਏ, ਜਿਸ ਕਾਰਨ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਮਾਮੂਲੀ ਝਗੜੇ ਦੌਰਾਨ ਦਿਨ-ਦਿਹਾੜੇ ਚੱਲੀਆਂ ਗੋਲ਼ੀਆਂ

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਤਰਲੋਚਨ ਪਾਲ ਅਤੇ ਮੁਲਜ਼ਮ ਸੁਰਿੰਦਰਪਾਲ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜਿਸ ਦੌਰਾਨ ਇਨ੍ਹਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਹੋਰ ਕਿੰਨੇ ਭੋਲੇ-ਭਾਲੇ ਵਿਅਕਤੀਆਂ ਨੂੰ ਦਰਜਾ-4 ਕਰਮਚਾਰੀ ਭਰਤੀ ਕਰਾਉਣ ਦਾ ਝਾਂਸਾ ਦੇ ਕੇ ਠੱਗੀ ਮਾਰੀ ਗਈ ਹੈ ਅਤੇ ਇਸ ਫਰਜ਼ੀ ਘਪਲੇ ਵਿੱਚ ਕੁੱਲ੍ਹ ਕਿੰਨੀ ਰਕਮ ਇਕੱਤਰ ਕੀਤੀ ਗਈ। ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਤਰਲੋਚਨ ਪਾਲ ਅਤੇ ਇਸ ਕੰਮ ਵਿੱਚ ਉਸ ਦੇ ਸਾਥੀ ਸੁਰਿੰਦਰਪਾਲ ਨੇ ਭੋਲੇ ਭਾਲੇ ਨੌਜਵਾਨਾਂ ਨੂੰ ਝੂਠਾ ਯਕੀਨ ਦਿਵਾਇਆ ਕਿ ਆਉਣ ਵਾਲੇ ਮਹੀਨਿਆਂ ਦੌਰਾਨ ਪੰਜਾਬ ਪੁਲਸ ਵਿੱਚ ਦਰਜਾ-4 ਦੀਆਂ ਲਗਭਗ 560 ਅਸਾਮੀਆਂ ਭਰੀਆਂ ਜਾਣੀਆਂ ਹਨ। ਉਕਤ ਦੋਵਾਂ ਮੁਲਜ਼ਮਾਂ ਨੇ ਆਪਸੀ ਮਿਲੀਭੁਗਤ ਨਾਲ ਪੰਜਾਬ ਪੁਲਸ ਵਿੱਚ ਦਰਜਾ-4 ਕਰਮਚਾਰੀਆਂ ਵਜੋਂ ਭਰਤੀ ਕਰਵਾਉਣ ਦਾ ਝੂਠਾ ਲਾਰਾ ਲਾ ਕੇ ਪ੍ਰਤੀ ਵਿਅਕਤੀ 25,000 ਰਿਸ਼ਵਤ ਦੀ ਮੰਗ ਕੀਤੀ ਅਤੇ ਸੂਬੇ ਭਰ ਵਿੱਚੋਂ ਕਰੀਬ 102 ਵਿਅਕਤੀਆਂ ਤੋਂ ਇਸ ਤਰਾਂ ਪੈਸੇ ਇਕੱਠੇ ਕੀਤੇ। 

ਨਤੀਜੇ ਵਜੋਂ, ਤਰਲੋਚਨ ਪਾਲ ਨੂੰ ਕੁੱਲ੍ਹ 18,09,100 ਰੁਪਏ ਰਿਸ਼ਵਤ ਵਜੋਂ ਪ੍ਰਾਪਤ ਹੋਏ, ਜੋਕਿ ਉਸ ਨੇ ਵੱਖ-ਵੱਖ ਬੈਂਕ ਖਾਤਿਆਂ ਵਿੱਚ ਜਮ੍ਹਾ ਕਰਵਾਏ ਗਏ ਅਤੇ ਇਸ ਵਿੱਚੋਂ ਉਸਨੇ 5,45,000 ਰੁਪਏ ਸੁਰਿੰਦਰਪਾਲ ਦੇ ਐੱਚ. ਡੀ. ਐੱਫ਼. ਸੀ. ਬੈਂਕ ਖ਼ਾਤੇ ਵਿੱਚ ਤਬਦੀਲ ਕਰ ਦਿੱਤੇ। ਇਸ ਤੋਂ ਇਲਾਵਾ ਸੁਰਿੰਦਰਪਾਲ ਦੇ ਬੈਂਕ ਖ਼ਾਤੇ ਵਿੱਚ 7,93,826 ਰੁਪਏ ਰਿਸ਼ਵਤ ਵਜੋਂ ਵੱਖਰੇ ਪ੍ਰਾਪਤ ਹੋਏ ਸਨ। ਤਫ਼ਤੀਸ਼ ਦੌਰਾਨ ਪਤਾ ਲੱਗਾ ਹੈ ਕਿ ਦੋਵਾਂ ਮੁਲਜ਼ਮਾਂ ਤਰਲੋਚਨਪਾਲ ਅਤੇ ਸੁਰਿੰਦਰਪਾਲ ਵੱਲੋਂ ਕੁੱਲ੍ਹ 26,02,926 ਰੁਪਏ ਰਿਸ਼ਵਤ ਵਜੋਂ ਲਏ ਗਏ ਸਨ। ਸਿੱਟੇ ਵਜੋਂ, ਦੋਵਾਂ ਮੁਲਜ਼ਮਾਂ ਵਿਰੁੱਧ ਆਈ. ਪੀ. ਸੀ. ਦੀ ਧਾਰਾ 420 ਅਤੇ 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਮਿਤੀ 7 ਜੂਨ ਨੂੰ ਮੁਕੱਦਮਾ ਨੰਬਰ 10 ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ-ਜਲੰਧਰ ਵਿਖੇ GST ਭਵਨ ਦੀ 5ਵੀਂ ਮੰਜ਼ਿਲ 'ਚ ਮਚੇ ਅੱਗ ਦੇ ਭਾਂਬੜ, ਕੰਮ ਕਰਦੇ ਸਟਾਫ਼ 'ਚ ਮਚੀ ਹਫ਼ੜਾ-ਦਫ਼ੜੀ

ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਸੁਰਿੰਦਰਪਾਲ ਨੇ ਪੁੱਛਗਿੱਛ ਦੌਰਾਨ ਵਿਜੀਲੈਂਸ ਬਿਊਰੋ ਕੋਲ ਮੰਨਿਆਂ ਹੈ ਕਿ ਉਸ ਨੇ ਅਤੇ ਤਰਲੋਚਨਪਾਲ ਨੇ ਭਰਤੀ ਹੋਣ ਵਾਲੇ ਚਾਹਵਾਨ ਵਿਅਕਤੀਆਂ ਤੋਂ ਪੈਸੇ ਲੈ ਕੇ ਕਰੀਬ 9.00 ਲੱਖ ਰੁਪਏ ਪੰਜਾਬ ਪੁਲਸ ਹੈੱਡਕੁਆਟਰ ਚੰਡੀਗੜ੍ਹ ਵਿਖੇ ਤਾਇਨਾਤ ਦੋ ਕਰਮਚਾਰੀਆਂ ਨੂੰ ਦੇ ਦਿੱਤੇ ਸਨ। ਉਸ ਨੇ ਇਹ ਵੀ ਦੱਸਿਆ ਕਿ ਇਹ ਭਰਤੀ ਨਾ ਹੋਣ ਪਿੱਛੋਂ ਹੈਡਕੁਆਟਰ ਵਿਖੇ ਲੱਗੇ ਦੋਹਾਂ ਮੁਲਾਜ਼ਮਾਂ ਵੱਲੋਂ 9.00 ਲੱਖ ਰੁਪਏ ਵਿੱਚੋਂ ਕੁਝ ਪੈਸੇ ਉਨ੍ਹਾਂ ਨੂੰ ਵਾਪਸ ਕਰ ਦਿੱਤੇ ਗਏ ਪਰ ਬਾਕੀ ਦੇ ਪੈਸੇ ਉਨਾਂ ਹੜੱਪ ਲਏ। ਬੁਲਾਰੇ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਸਾਹਮਣੇ ਆਏ ਵੱਖ-ਵੱਖ ਪੀੜਤ ਵਿਅਕਤੀਆਂ ਨੂੰ ਬੁਲਾਕੇ ਉਨ੍ਹਾਂ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ, ਜਿਨ੍ਹਾਂ ਪਾਸੋਂ ਪੈਸੇ ਉਕਤ ਮੁਲਜ਼ਮਾਂ ਨੇ ਰਿਸ਼ਵਤਾਂ ਲਈਆਂ ਸਨ। ਇਸ ਤੋਂ ਇਲਾਵਾ ਹੋਰ ਪੀੜਤ ਵੀ ਅਗਲੇ ਦਿਨਾਂ ਵਿੱਚ ਇੰਨਾਂ ਵੱਲੋਂ ਧੋਖੇ ਨਾਲ ਰਿਸ਼ਵਤਾਂ ਲੈਣ ਬਾਰੇ ਸ਼ਿਕਾਇਤਾਂ ਲੈ ਕੇ ਬਿਊਰੋ ਕੋਲ ਪਹੁੰਚ ਸਕਦੇ ਹਨ।

ਇਹ ਵੀ ਪੜ੍ਹੋ- ਮੁਕੇਰੀਆਂ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਿਤਾ ਦੇ ਭੋਗ ਤੋਂ ਬਾਅਦ ASI ਪੁੱਤਰ ਦੀ ਹੋ ਗਈ ਮੌਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Fake recruitment
  • scam exposed
  • Punjab Police
  • policemen arrested
  • ਪੰਜਾਬ ਪੁਲਸ
  • ਫਰਜ਼ੀ ਭਰਤੀ ਘੁਟਾਲਾ
  • ਪਰਦਾਫ਼ਾਸ਼
  • ਪੁਲਸ ਮੁਲਾਜ਼ਮ
  • ਗ੍ਰਿਫ਼ਤਾਰ

ਸਰਕਾਰੀ ਕੰਮ ’ਚ ਵਿਘਨ ਪਾਉਣ ਵਾਲੇ 12 ਦੋਸ਼ੀਆਂ ਖ਼ਿਲਾਫ਼ ਪਰਚਾ ਦਰਜ

NEXT STORY

Stories You May Like

  • punjab police employee caught in a girl boy case
    ਕੁੜੀ-ਮੁੰਡੇ ਦੇ ਚੱਕਰ 'ਚ ਫਸਿਆ ਪੰਜਾਬ ਪੁਲਸ ਦਾ ਮੁਲਾਜ਼ਮ! ਪੜ੍ਹੋ ਹੈਰਾਨ ਕਰਦਾ ਮਾਮਲਾ
  • big action in punjab    hi tech knock off racket   running from bhiwani busted
    ਪੰਜਾਬ 'ਚ ਵੱਡੀ ਕਾਰਵਾਈ! ਭਿਵਾਨੀ ਤੋਂ ਚੱਲ ਰਹੇ 'ਹਾਈਟੈੱਕ ਨਕਲ ਰੈਕੇਟ' ਦਾ ਪਰਦਾਫ਼ਾਸ਼, 35 ਗ੍ਰਿਫ਼ਤਾਰ
  • punjab bandh  senior police personnel
    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ
  • 4 accused arrested for conspiring to kill police
    50 ਹਜ਼ਾਰ 'ਚ ਹੋਇਆ ਪੁਲਸ ਮੁਲਾਜ਼ਮ ਦੇ ਕਤਲ ਦਾ ਸੌਦਾ, ਖਤਰਨਾਕ ਹਥਿਆਰਾਂ ਨਾਲ ਫੜੇ ਗਏ ਮੁਲਜ਼ਮ
  • big action by fazilka police
    ਫਾਜ਼ਿਲਕਾ ਪੁਲਸ ਦਾ ਵੱਡਾ ਐਕਸ਼ਨ : ਦੋ ਤਸਕਰਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
  • moga police arrest two with heroin and narcotic pills
    ਮੋਗਾ ਪੁਲਸ ਵਲੋਂ ਹੈਰੋਇਨ ਅਤੇ ਨਸ਼ੀਲੀ ਗੋਲੀਆਂ ਸਮੇਤ ਦੋ ਕਾਬੂ
  • two bathinda police officers arrested for taking bribe of rs  1 lakh
    ਬਠਿੰਡਾ ਪੁਲਸ ਦੇ ਦੋ ਥਾਣੇਦਾਰ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heroin worth rs 350 000 000 seized in punjab one smuggler arrested
      ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ ਤਸਕਰ ਗ੍ਰਿਫ਼ਤਾਰ
    • tarn taran bsf bus overturns in fields 6 jawans injured
      ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
    • amritsar police commissioner gurpreet singh bhullar on leave
      ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ
    • team india joypreet singh sidhu
      TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ...
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • social media ludhiana girl video goes viral
      ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ...
    • parminder singh member of uttar pradesh minority commission at harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ...
    • ed radar punjab
      ਵੱਡੀ ਖ਼ਬਰ: ED ਦੀ ਰਡਾਰ 'ਤੇ ਪੰਜਾਬ ਦੇ 6 ਵੱਡੇ ਘਰਾਣੇ, ਜਾਣੋ ਪੂਰਾ ਮਾਮਲਾ
    • rto office officer video
      ਆਰ.ਟੀ.ਓ. ਦਫਤਰ ਦੇ ਅਫ਼ਸਰ ਦੀ ਗੱਡੀ 'ਚ ਹਥਿਆਰਾਂ ਦਾ ਪ੍ਰਦਰਸ਼ਨ: ਪੱਟ ’ਤੇ ਪਿਸਤੌਲ...
    • house to house enumeration work under sit completed successfully
      SIT ਤਹਿਤ 'ਹਾਊਸ-ਟੂ-ਹਾਊਸ ਐਨੂਮੇਰੇਸ਼ਨ' ਦਾ ਕੰਮ ਸਫ਼ਲਤਾ ਪੂਰਵਕ ਮੁਕੰਮਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +