Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    6:01:17 PM

  • cat became smuggler

    'ਬਿੱਲਾ' ਬਣ ਗਿਆ ਸਮੱਗਲਰ ! ਜੇਲ੍ਹ 'ਚ ਪਹੁੰਚਾਉਣ...

  • heavy rain likely in punjab for next 5 days

    ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ,...

  • ban on stay of migrant workers in punjab s moonak khurd village

    ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ...

  • bibi jagir kaur s big statement

    ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਫਰਜ਼ੀ ਰਿਪੋਰਟ ਮਾਮਲੇ 'ਤੇ ਹਰਿਆਣਾ ਦੇ CM ਨਾਇਬ ਸੈਣੀ ਦਾ ਪਹਿਲਾ ਬਿਆਨ

PUNJAB News Punjabi(ਪੰਜਾਬ)

ਫਰਜ਼ੀ ਰਿਪੋਰਟ ਮਾਮਲੇ 'ਤੇ ਹਰਿਆਣਾ ਦੇ CM ਨਾਇਬ ਸੈਣੀ ਦਾ ਪਹਿਲਾ ਬਿਆਨ

  • Edited By Gurminder Singh,
  • Updated: 24 Jun, 2026 05:41 PM
Faridkot-Muktsar
fake report naib saini
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ : ਮੁੱਖ ਮੰਤਰੀ ਕਥਿਤ ਵੀਡੀਓ ਦੀ ਫਰਜ਼ੀ ਰਿਪੋਰਟ ਨੂੰ ਲੈ ਕੇ ਸਿਆਸਤ ਜ਼ੋਰਾਂ 'ਤੇ ਹੈ। ਇਸ ਦਰਮਿਆਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਇਸ ਮਾਮਲੇ 'ਤੇ ਪਹਿਲਾਂ ਬਿਆਨ ਸਾਹਮਣੇ ਆਇਆ ਹੈ। ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਜਨ ਸਭਾ ਨੂੰ ਸੰਬੋਧ ਕਰਦਿਆਂ ਉਨ੍ਹਾਂ ਕਿਹਾ ਕਿ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਕਿਸੇ ਡੁਪਲੀਕੇਟ ਲੈਬ ਵਿਚ ਜਾ ਕੇ ਆਪਣੀ ਰਿਪੋਰਟ ਬਦਲਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੱਗ ਸਿਰ ਦਾ ਤਾਜ਼ ਹੈ, ਗੁਰੂਆਂ ਵੱਲੋਂ ਬਖਸ਼ਿਸ਼ ਇਸ ਦਾਤ ਦਾ ਸਭ ਨੂੰ ਸਤਿਕਾਰ ਕਰਨਾ ਚਾਹੀਦਾ ਹੈ ਪਰ ਅੱਜ ਜੋ ਪੰਜਾਬ ਦੇ ਹਾਲਾਤ ਬਣ ਗਏ ਹਨ, ਇਸ ਤੋਂ ਹਰ ਕੋਈ ਹੈਰਾਨ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਪ੍ਰੀ-ਮਾਨਸੂਨ ਦੀ ਦਸਤਕ, ਇਨ੍ਹਾਂ ਤਾਰੀਖ਼ਾਂ ਤੋਂ ਸ਼ੁਰੂ ਹੋਵੇਗੀ ਬਰਸਾਤ

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਤਾਂ ਚੁਟਕੁਲੇ ਸੁਣਾ ਕੇ ਚਲੇ ਜਾਂਦੇ ਹਨ ਪਰ ਚੁਟਕੁਲਿਆਂ ਨਾਲ ਸਿਰਫ ਸਿਨੇਮਾ ਚੱਲਦਾ ਹੈ ਸਰਕਾਰ ਨਹੀਂ। ਪੰਜਾਬ ਵਿਚ ਸਿਰਫ ਗੱਲਾਂ ਹੋ ਰਹੀਆਂ, ਲੋਕ ਵੀ ਇਨ੍ਹਾਂ ਚੁਟਕਲਿਆਂ ਉਪਰ ਹੱਸ ਲੈਂਦੇ ਹਨ। ਸੈਣੀ ਨੇ ਕਿਹਾ ਕਿ ਅੱਜ ਜੋ ਕੁੱਝ ਵੀ ਪੰਜਾਬ ਵਿਚ ਹੋ ਰਿਹਾ ਹੈ, ਮੈਂ ਉਸ ਦੀ ਚਰਚਾ ਨਹੀਂ ਕਰਾਂਗਾ ਪਰ ਇਹ ਦੁਖਦਾਈ ਹੈ। 

ਇਹ ਵੀ ਪੜ੍ਹੋ : ਤੀਹਰੇ ਕਤਲ ਕਾਂਡ ਨਾਲ ਕੰਬਿਆ ਪੰਜਾਬ, ਚਾਚੀ, ਭਰਾ ਤੇ ਦੋਸਤ ਨੂੰ ਗੋਲੀਆਂ ਨਾਲ ਭੁੰਨਿਆ, ਫਿਰ ਕੀਤੀ ਖ਼ੁਦਕੁਸ਼ੀ

ਹਰਿਆਣਾ ਵਿਚ ਆਪਣੀਆਂ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਹਰਿਆਣਾ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੈ, ਜਿਹੜਾ ਆਪਣੇ ਕਿਸਾਨਾਂ ਨੂੰ ਪੂਰੀ ਫਸਲ ਦੀ ਐੱਮਐੱਸਪੀ ਦੇ ਰਿਹਾ ਹੈ। ਪਿਛਲੇ 12 ਸਾਲਾਂ ਵਿਚ ਜੇ ਕਿਸਾਨ ਦੀ ਫਸਲ ਨੁਕਸਾਨੀ ਗਈ ਹੈ ਤਾਂ ਭਾਜਪਾ ਸਰਕਾਰ ਨੇ ਤੁਰੰਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਕੰਮ ਕੀਤਾ ਹੈ, ਜਿਸ ਲਈ ਹੁਣ ਤਕ ਸਾਢੇ 12 ਹਜ਼ਾਰ ਕਰੋੜ ਰੁਪਿਆ ਜਾਰੀ ਕੀਤਾ ਜਾ ਚੁੱਕਾ ਹੈ। ਹਰਿਆਣਾ ਵਿਚ ਕਿਸਾਨ ਨੂੰ ਸੜਕਾਂ 'ਤੇ ਆਲੂ ਸੁੱਟਣ ਦੀ ਨੌਬਤ ਨਹੀਂ ਆਉਂਦੀ, ਜੇ ਕਿਸਾਨ ਦੀ ਫਸਲ ਮੰਡੀ ਵਿਚ ਸਸਤੇ ਭਾਅ 'ਤੇ ਜਾਂਦੀ ਹੈ ਤਾਂ ਉਸ ਦੀ ਭਰਪਾਈ ਖੁਦ ਸਰਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੀ ਐਲਾਨ ਕੀਤਾ ਗਿਆ ਸੀ ਕਿ ਫਸਲ ਐੱਮ. ਐੱਸ. ਪੀ. ਉਪਰ ਖਰੀਦੀ ਜਾਵੇਗੀ ਪਰ ਇਹ ਵਾਅਦਾ ਵਫਾ ਨਹੀਂ ਹੋਇਆ। 

ਇਹ ਵੀ ਪੜ੍ਹੋ : ਪੰਜਾਬ 'ਚ ਇੱਟਾਂ ਦੇ ਭਾਅ ਨੇ ਤੋੜੇ ਰਿਕਾਰਡ, ਪ੍ਰਤੀ ਹਜ਼ਾਰ ਇੱਟ ਦਾ ਮੁੱਲ ਸੁਣ ਲੱਗੇਗਾ ਝਟਕਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 

  • Fake report
  • Naib Saini
  • suspicious video
  • ਫਰਜ਼ੀ ਰਿਪੋਰਟ
  • ਨਾਇਬ ਸੈਣੀ
  • ਸ਼ੱਕੀ ਵੀਡੀਓ

ਨਗਰ ਨਿਗਮ ਲੁਧਿਆਣਾ ਦੇ F&CC ਦਾ ਗਠਨ, ਦੋਹਾਂ ਵਿਧਾਇਕਾਂ ਦੇ ਪੁੱਤਰ ਬਣੇ ਮੈਂਬਰ

NEXT STORY

Stories You May Like

  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ ਲੋਕਾਂ ਨਾਲ ਕੀਤੀ ਮੁਲਾਕਾਤ
  • nayab singh saini in punjab
    2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • narendra modi  haryana  nayab singh saini  cleanliness campaign
    PM ਮੋਦੀ ਦੇ ਦੌਰੇ ਤੋਂ ਪਹਿਲਾਂ ਹਰਿਆਣਾ ਦੇ CM ਸੈਣੀ ਨੇ ਰਾਜ ਵਿਆਪੀ ਸਵੱਛਤਾ ਮੁਹਿੰਮ ਕੀਤੀ ਸ਼ੁਰੂ
  • july 19  government school  haryana cm saini
    19 ਜੁਲਾਈ ਨੂੰ ਸਾਰੇ ਸਰਕਾਰੀ ਸਕੂਲ CM ਸੈਣੀ ਨਾਲ Online ਜੁੜਨਗੇ, ਜਾਣੋ ਸਰਕਾਰ ਦਾ ਮੈਗਾ ਯੋਜਨਾ
  • nayab saini  yojana  haryana  poor family
    ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ
  • cm vijay on neet
    'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ
  • cm mohan yadav  s big statement
    ਮੱਧ ਪ੍ਰਦੇਸ਼ ’ਚ ਇਕਸਾਰ ਸਿਵਲ ਕੋਡ ਬਿੱਲ ਲਿਆਉਣ ਦੀ ਤਿਆਰੀ ; CM ਮੋਹਨ ਯਾਦਵ ਦਾ ਵੱਡਾ ਬਿਆਨ
  • heavy rain likely in punjab for next 5 days
    ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ,...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • attempt to attack brothers  smash car windows in jalandhar
    ਜਲੰਧਰ ਵਿਖੇ ਸ਼ਰਾਬ ਦੇ ਨਸ਼ੇ 'ਚ ਭਰਾਵਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼, ਭੰਨੇ ਗੱਡੀ...
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
  • chain snatched from woman at sword point  police nab accused
    ਮਹਿਲਾ ਤੋਂ ਲੁੱਟੀ ਚੇਨ, ਪੁਲਸ ਨੇ ਦਬੋਚਿਆ, ਪਲਸਤਰ ਲੱਗੇ ਹੱਥ ਨਾਲ ਮੰਗਣ ਲੱਗਾ...
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
Trending
Ek Nazar
us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • viral fever increases concern among punjabis
      ਵਾਇਰਲ ਬੁਖਾਰ ਨੇ ਵਧਾਈ ਪੰਜਾਬੀਆਂ ਦੀ ਚਿੰਤਾ! ਸਿਹਤ ਵਿਭਾਗ ਨੇ ਜਾਰੀ ਕੀਤੀ...
    • cow slaughter exposed in hadda rori
      ਹੱਡਾ-ਰੋੜੀ 'ਚ ਗਊ ਹੱਤਿਆ ਦਾ ਪਰਦਾਫਾਸ਼! ਕਈ ਗਾਵਾਂ ਰੈਸਕਿਊ, ਜਾਂਚ ਸ਼ੁਰੂ
    • ranjit sagar dam water level crosses 506 meters
      ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ...
    • major incident punjabi man shot dead in canada
      ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ
    • 15 day block at chandigarh railway station
      ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ...
    • power crisis deepens in punjab dozens of villages plunged into darkness
      ਡੂੰਘਾ ਹੋਇਆ ਪੰਜਾਬ 'ਚ ਬਿਜਲੀ ਸੰਕਟ! ਦਰਜ਼ਨਾਂ ਪਿੰਡਾਂ ਲਈ ਖੜ੍ਹੀ ਹੋਈ ਵੱਡੀ...
    • fir case
      ਗਾਲੀ-ਗਲੋਚ ਕਰਨ ਅਤੇ ਜਾਨੋਂ ਮਾਰਨ ਦੀ ਨੀਅਤ ਨਾਲ ਫਾਇਰ ਕਰਨ ਦੇ ਦੋਸ਼ ’ਚ 13 ਨਾਮਜ਼ਦ
    • akali leader s lawyer son dies of gunshot wound
      ਪੰਜਾਬ 'ਚ ਵੱਡੀ ਘਟਨਾ! ਅਕਾਲੀ ਆਗੂ ਦੇ ਵਕੀਲ ਪੁੱਤਰ ਦੀ ਗੋਲ਼ੀ ਲੱਗਣ ਨਾਲ ਮੌਤ
    • a massive gathering of waris of punjab
      ‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ...
    • major terrorist attack plot foiled in punjab explosive material recovered
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +