Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 24, 2026

    8:10:51 PM

  • ipl 2026 mi vs rr

    ਰਾਜਸਥਾਨ ਪਲੇਆਫ 'ਚ ਪੁੱਜੀ, ਮੁੰਬਈ ਨੂੰ 30 ਦੌੜਾਂ...

  • punjab weather changes heat wave thunderstorm yellow alert issue

    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9...

  • tuesday and wednesday will be government holiday in punjab

    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ...

  • municipal corporation elections to be held in punjab on tuesday

    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਨਨਾਣ ਦਾ ਸ਼ਰਮਨਾਕ ਕਾਰਾ, ਭਾਬੀ ਦੀਆਂ ਅਸ਼ਲੀਲ ਤਸਵੀਰਾਂ ਇੰਟਰਨੈੱਟ 'ਤੇ ਕੀਤੀਆਂ ਅਪਲੋਡ

PUNJAB News Punjabi(ਪੰਜਾਬ)

ਨਨਾਣ ਦਾ ਸ਼ਰਮਨਾਕ ਕਾਰਾ, ਭਾਬੀ ਦੀਆਂ ਅਸ਼ਲੀਲ ਤਸਵੀਰਾਂ ਇੰਟਰਨੈੱਟ 'ਤੇ ਕੀਤੀਆਂ ਅਪਲੋਡ

  • Edited By Shivani Attri,
  • Updated: 03 Dec, 2019 12:54 PM
Amritsar
fake tinder id pornography pics
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ/ਫਗਵਾੜਾ (ਜਲੋਟਾ)— ਅੰਮ੍ਰਿਤਸਰ ਦੇ ਇਕ ਇਲਾਕੇ 'ਚੋਂ ਰਿਸ਼ਤੇ ਨੂੰ ਸ਼ਰਮਸਾਰ ਕਰਦੇ ਹੋਏ ਇਕ ਨਨਾਣ ਵੱਲੋਂ ਭਾਬੀ ਦੀਆਂ ਅਸ਼ਲੀਲ ਤਸਵੀਰਾਂ ਇੰਟਰਨੈੱਟ 'ਤੇ ਪਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਅੰਮ੍ਰਿਤਸਰ ਦੇ ਤਿਲਕ ਨਗਰ ਦਾ ਦੱਸਿਆ ਜਾ ਰਿਹਾ ਹੈ, ਜਿੱਥੇ ਨਨਾਣ ਅਤੇ ਭਾਬੀ ਦੇ ਪਵਿੱਤਰ ਰਿਸ਼ਤੇ ਨੂੰ ਸ਼ਰਮਸਾਰ ਕਰ ਦਿੱਤਾ ਗਿਆ। ਦਰਅਸਲ ਅੰਮ੍ਰਿਤਰ ਦੇ ਤਿਲਕ ਨਗਰ 'ਚ ਰਹਿੰਦੀ ਇਕ ਮਹਿਲਾ ਵੱਲੋਂ ਸਬੰਧਤ ਪੁਲਸ ਥਾਣੇ 'ਚ ਸ਼ਿਕਾਇਤ ਦਿੱਤੀ ਗਈ ਸੀ ਕਿ ਕਿਸੇ ਅਣਪਛਾਤੇ ਵੱਲੋਂ ਉਸ ਦੀ ਫਰਜ਼ੀ ਟਿੰਡਰ ਆਈ. ਡੀ. ਬਣਾ ਕੇ ਉਸ 'ਤੇ ਉਸ ਦੀਆਂ ਅਸ਼ਲੀਲ ਤਸਵੀਰਾਂ ਅਪਲੋਡ ਕੀਤੀਆਂ ਗਈਆਂ ਹਨ। 

ਮਹਿਲਾ ਨੇ ਦੱਸਿਆ ਕਿ ਫਰਜ਼ੀ ਆਈ. ਡੀ. 'ਤੇ ਤਸਵੀਰਾਂ ਅਪਲੋਡ ਹੋਣ ਤੋਂ ਬਾਅਦ ਨੂੰ ਉਸ ਦੀ ਆਈ. ਡੀ. 'ਤੇ ਕਾਫੀ ਅਸ਼ਲੀਲ ਮੈਸੇਜ ਆ ਰਹੇ ਹਨ। ਇਸ ਮਾਮਲੇ 'ਚ ਉਕਤ ਮਹਿਲਾ ਵੱਲੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਪੁਲਸ ਨੂੰ ਸ਼ਿਕਾਇਤ ਮਿਲਣ ਤੋਂ ਬਾਅਦ ਅਤੇ ਜਾਂਚ ਕਰਨ ਤੋਂ ਬਾਅਦ ਮਹਿਲਾ ਦੀ ਨਨਾਣ ਆਰੂਸ਼ੀ ਮਹਿਰਾ ਵੱਲੋਂ ਕੀਤਾ ਗਿਆ ਸ਼ਰਮਨਾਕ ਸਾਹਮਣੇ ਆਇਆ।

ਮਿਲੀ ਜਾਣਕਾਰੀ ਮੁਤਾਬਕ ਦਲਬੀਰ ਸਿੰਘ ਇੰਚਾਰਜ ਕੰਪਿਊਟਰ ਸੈੱਲ ਦਫਤਰ ਪੁਲਸ ਕਮਿਸ਼ਨਰ ਨੇ ਜਾਂਚ ਕੀਤੀ ਤਾਂ ਮੋਬਾਇਲ ਨੰਬਰ ਜ਼ਰੀਏ ਪਤਾ ਲੱਗਾ ਇਸ ਘਿਨਾਉਣੀ ਵਾਰਦਾਤ ਨੂੰ ਅੰਜਾਮ ਉਸ ਦੀ ਨਨਾਣ ਆਰੂਸ਼ੀ ਪੁੱਤਰੀ ਵਿਮਲ ਮਹਿਰਾ ਵੱਲੋਂ ਦਿੱਤਾ ਗਿਆ ਹੈ, ਜੋਕਿ ਦਿੱਲੀ ਦੀ ਰਹਿਣ ਵਾਲੀ ਹੈ। ਟਿੰਡਰ ਆਈ. ਡੀ. 'ਤੇ ਆਰੂਸ਼ੀ ਵੱਲੋਂ ਇਕ ਮੋਬਾਇਲ ਨੰਬਰ ਭਰਿਆ ਗਿਆ ਸੀ, ਜਿਸ ਤੋਂ ਬਾਅਦ ਇਸ ਵਾਰਦਾਤ ਦਾ ਖੁਲਾਸਾ ਹੋ ਸਕਿਆ। 

ਉਥੇ ਹੀ ਮੁੱਖ ਅਫਸਰ ਥਾਣਾ ਦੀ ਰਿਪੋਰਟ ਮੁਤਾਬਕ ਪਾਇਆ ਗਿਆ ਕਿ ਦਿੱਲੀ 'ਚ ਰਹਿੰਦੀ ਉਸ ਦੀ ਨਨਾਣ ਵੱਲੋਂ ਜਾਅਲੀ ਆਈ. ਡੀ. ਬਣਾ ਕੇ ਉਸ ਦੀ ਦੀਆਂ ਤਸਵੀਰਾਂ ਅਪਲੋਡ ਕੀਤੀਆਂ ਗਈਆਂ ਹਨ। ਪੁਲਸ ਮੁਤਾਬਕ ਸ਼ਿਕਾਇਤ ਕਰਤਾ ਦੀ ਨਨਾਣ ਨੇ ਆਪਣੀ ਸਫਾਈ 'ਚ ਕੁਝ ਵੀ ਨਹੀਂ ਕਿਹਾ। ਪੁਲਸ ਨੇ ਉਸ ਦੀ ਨਨਾਣ ਖਿਲਾਫ ਧਾਰਾ 66-ਸੀ, 66-ਡੀ, 67-ਆਈ. ਟੀ. ਐਕਟ 509 ਆਈ. ਪੀ. ਸੀ. ਦੇ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

  • fake tinder id
  • pornography pics
  • amritsar
  • ਨਨਾਣ
  • ਭਾਬੀ
  • ਅਸ਼ਲੀਲ ਤਸਵੀਰਾਂ

ਵਿਆਹ ਦੀ ਰਿਸੈਪਸ਼ਨ 'ਚ ਪਿਆ ਭੜਥੂ, ਲਾੜੇ ਦੀ ਮਾਂ ਦੇ ਉੱਡੇ ਹੋਸ਼

NEXT STORY

Stories You May Like

  • shameful act of schoolgirls in rupnagar
    ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ ਵੀਡੀਓ ਬਣਾ...
  • two arrested for sharing and uploading pornographic videos
    ਸੋਸ਼ਲ ਮੀਡੀਆ 'ਤੇ ਅਸ਼ਲੀਲ ਵੀਡੀਓ ਅਪਲੋਡ ਕਰਨ ਦੇ ਦੋਸ਼ 'ਚ ਦੋ ਗ੍ਰਿਫ਼ਤਾਰ
  • avinash mishra buys a house in mumbai after 10 years   finally  apna ghar
    ਮਸ਼ਹੂਰ ਅਦਾਕਾਰ ਨੇ ਮੁੰਬਈ 'ਚ ਖਰੀਦਿਆ 'ਆਪਣਾ ਆਲੀਸ਼ਾਨ ਘਰ', ਸਾਂਝੀਆਂ ਕੀਤੀਆਂ ਗ੍ਰਹਿ ਪ੍ਰਵੇਸ਼ ਦੀਆਂ ਤਸਵੀਰਾਂ
  • websites now repeatedly ask for   proof
    ਇੰਟਰਨੈੱਟ ’ਤੇ ‘ਇਨਸਾਨ’ ਹੋਣ ਦਾ ਸਬੂਤ ਦੇਣਾ ਕਿਉਂ ਹੋਇਆ ਲਾਜ਼ਮੀ? ਵਜ੍ਹਾ ਹੈ AI ਬੋਟਸ
  • groom arrested
    ਚੱਲਦੇ ਵਿਆਹ 'ਚੋਂ ਪੁਲਸ ਨੇ ਚੁੱਕ ਲਿਆ ਲਾੜਾ ! ਕੀਤਾ ਅਜਿਹਾ ਸ਼ਰਮਨਾਕ ਕਾਰਾ ਕਿ...
  • properties worth crores of rupees of 2 smugglers attached
    2 ਸਮੱਗਲਰਾਂ ਦੀਆਂ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਕੁਰਕ
  • fees on cables laid in strait of hormuz
    ਡਿਜੀਟਲ ਜੰਗ ਦੀ ਤਿਆਰੀ 'ਚ ਈਰਾਨ! ਹੋਰਮੁਜ਼ 'ਚ ਇੰਟਰਨੈੱਟ ਕੇਬਲਾਂ 'ਤੇ ਟੈਕਸ ਲਾਉਣ ਦੀ ਯੋਜਨਾ
  • thalapathy vijay  chief minister  cm 2026 number plate  internet
    ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
  • jalandhar administration ready for municipal council panchayat elections
    ਜਲੰਧਰ 'ਚ ਨਗਰ ਪ੍ਰੀਸ਼ਦ-ਪੰਚਾਇਤ ਚੋਣਾਂ ਲਈ ਪ੍ਰਸ਼ਾਸਨ ਤਿਆਰ, 342 ਉਮੀਦਵਾਰ ਚੋਣ...
  • punjab weather changes heat wave thunderstorm yellow alert issue
    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • funny video of pinkoo tv bholi bakri
    ਬੱਚਿਆਂ ਲਈ ਆ ਗਈ Pinkoo TV ਦੀ ਇਕ ਹੋਰ ਮਜ਼ੇਦਾਰ ਵੀਡੀਓ! ਵੇਖੋ ਕਿਵੇਂ 'ਭੋਲੀ...
  • pspcl issues strict orders regarding uninterrupted power supply
    ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ...
  • close friend murdered boy in jalandhar
    ਜਲੰਧਰ: ਜਿਗਰੀ ਯਾਰ ਨੇ ਕੀਤੀ ਗੱਦਾਰੀ! ਸਾਥੀ ਨਾਲ ਮਿਲ ਕੇ ਸਾਜਿਸ਼ ਰਚ ਦੋਸਤ ਨੂੰ...
  • brahmin boy to marry a muslim girl in jalandhar then parties clashed
    ਜਲੰਧਰ 'ਚ ਬ੍ਰਾਹਮਣ ਨੂੰ ਮੁਸਲਿਮ ਕੁੜੀ ਨਾਲ ਵਿਆਹ ਕਰਨਾ ਪਿਆ ਮਹਿੰਗਾ! ਪਰਿਵਾਰ ਨੇ...
Trending
Ek Nazar
russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

bobby deol gets teary eyed recalling life after father dharmendra s demise

'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...

incident at cannes film festival miss venezuela attacked by stylist

ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...

heatwave next 5 days orange alert

23, 24, 25, 26, 27 ਮਈ ਤੱਕ ਚੱਲੇਗੀ 'ਲੂ', 13 ਸੂਬਿਆਂ 'ਚ IMD ਦਾ ਆਰੇਂਜ ਅਲਰਟ...

woman found swinging in a drunken state near the railway station

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਥਰੂਮ ਨੇੜੇ ਨਸ਼ੇ ਦੀ ਹਾਲਤ ’ਚ ਝੂਮਦੀ ਮਿਲੀ...

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bullets fired at subedar s house in punjab mahilpur
      ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਸੂਬੇਦਾਰ ਦੇ ਘਰ 'ਤੇ...
    • funny video of pinkoo tv bholi bakri
      ਬੱਚਿਆਂ ਲਈ ਆ ਗਈ Pinkoo TV ਦੀ ਇਕ ਹੋਰ ਮਜ਼ੇਦਾਰ ਵੀਡੀਓ! ਵੇਖੋ ਕਿਵੇਂ 'ਭੋਲੀ...
    • pspcl issues strict orders regarding uninterrupted power supply
      ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ...
    • close friend murdered boy in jalandhar
      ਜਲੰਧਰ: ਜਿਗਰੀ ਯਾਰ ਨੇ ਕੀਤੀ ਗੱਦਾਰੀ! ਸਾਥੀ ਨਾਲ ਮਿਲ ਕੇ ਸਾਜਿਸ਼ ਰਚ ਦੋਸਤ ਨੂੰ...
    • big revelations murder case of balwinder singh in tanda  shooter arrested
      ਟਾਂਡਾ 'ਚ ਹੋਏ ਬਲਵਿੰਦਰ ਸਿੰਘ ਦੇ ਕਤਲ ਦੇ ਮਾਮਲੇ 'ਚ ਵੱਡੇ ਖ਼ੁਲਾਸੇ, ਕਾਤਲ...
    • snatching in ludhiana
      ਸੈਰ ਕਰਨ ਨਿਕਲੇ ਨੌਜਵਾਨ ਤੋਂ ਖੋਹਿਆ ਮੋਬਾਈਲ, ਗੂਗਲ ਪੇ ਰਾਹੀਂ ਉਡਾਏ ਹਜ਼ਾਰਾਂ ਰੁਪਏ
    • brahmin boy to marry a muslim girl in jalandhar then parties clashed
      ਜਲੰਧਰ 'ਚ ਬ੍ਰਾਹਮਣ ਨੂੰ ਮੁਸਲਿਮ ਕੁੜੀ ਨਾਲ ਵਿਆਹ ਕਰਨਾ ਪਿਆ ਮਹਿੰਗਾ! ਪਰਿਵਾਰ ਨੇ...
    • shortage of rs 10 and rs 20 notes in punjab
      ਪੰਜਾਬ 'ਚ 10 ਤੇ 20 ਰੁਪਏ ਦੇ ਨੋਟਾਂ ਦੀ ਘਾਟ, ਆਮ ਲੋਕਾਂ 'ਤੇ ਅਣਚਾਹੇ ਖਰਚਿਆਂ ਦਾ...
    • major accident in gurdwara sahib
      ਅੰਮ੍ਰਿਤਸਰ 'ਚ ਵਾਪਰਿਆ ਵੱਡਾ ਹਾਦਸਾ ! ਗੁਰੂਘਰ ਦੇ ਲੰਗਰ ਹਾਲ ਦੀ ਡਿੱਗ ਗਈ ਛੱਤ, 2...
    • child dies after being shot while playing with father s licensed pistol
      ਪੰਜਾਬ: ਖੇਡ-ਖੇਡ 'ਚ ਬੁਝ ਗਿਆ ਘਰ ਦਾ ਚਿਰਾਗ ! ਪਿਓ ਦੇ ਲਾਇਸੈਂਸੀ ਪਿਸਤੌਲ 'ਚੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +