Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    7:31:29 PM

  • sukhbir badal sit summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

  • electricity cut power cut pspcl

    ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ,...

  • sir duty  government school  lecturer

    ਐੱਸ. ਆਈ. ਆਰ. ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ...

  • punjab tarn taran punjab police

    ਪੰਜਾਬ 'ਚ ਵੱਡਾ ਹਾਦਸਾ, ਤਿੰਨ ਵਿਅਕਤੀਆਂ ਦੀ ਮੌਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸਾਵਧਾਨ: ਫਰਜ਼ੀ ਟਰੈਵਲ ਏਜੰਟਾਂ ਦੀ ਜਲੰਧਰ 'ਚ ਵੀ ਹੈ ਭਰਮਾਰ, ਦੇਖੋ ਲਿਸਟ

PUNJAB News Punjabi(ਪੰਜਾਬ)

ਸਾਵਧਾਨ: ਫਰਜ਼ੀ ਟਰੈਵਲ ਏਜੰਟਾਂ ਦੀ ਜਲੰਧਰ 'ਚ ਵੀ ਹੈ ਭਰਮਾਰ, ਦੇਖੋ ਲਿਸਟ

  • Edited By Shivani Attri,
  • Updated: 30 Jul, 2019 05:22 PM
Jalandhar
fake travel agents
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਲੱਖਾਂ ਸੁਪਨੇ ਦਿਖਾ ਕੇ ਨੌਜਵਾਨਾਂ ਨੂੰ ਲਾਲਚ ਦੇ ਕੇ ਵਿਦੇਸ਼ ਭੇਜਣ ਵਾਲੇ ਫਰਜ਼ੀ ਏਜੰਟਾਂ ਖਿਲਾਫ ਭਾਰਤੀ ਵਿਦੇਸ਼ ਮੰਤਰਾਲੇ ਨੇ ਨਕੇਲ ਕੱਸਦੇ ਹੋਏ ਦੇਸ਼ ਭਰ 'ਚੋਂ ਫਰਜ਼ੀ ਏਜੰਟਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਲਿਸਟ 'ਚ ਜਿੱਥੇ ਦਿੱਲੀ 'ਚ 85 ਫਰਜ਼ੀ ਟਰੈਵਲ ਏਜੰਟ ਪਾਏ ਗਏ ਹਨ, ਉਥੇ ਹੀ ਮਹਾਰਾਸ਼ਟਰ 'ਚ 86, ਹਿਮਾਚਲ 'ਚ ਇਕ ਅਤੇ ਹਰਿਆਣਾ 'ਚ 13 ਫਰਜ਼ੀ ਟਰੈਵਲਾਂ ਦਾ ਨਾਂ ਲਿਸਟ 'ਚ ਆਇਆ ਹੈ। ਜੇਕਰ ਗੱਲ ਕੀਤੀ ਜਾਵੇ ਪੂਰੇ ਪੰਜਾਬ ਦੀ ਤਾਂ ਪੰਜਾਬ 'ਚ 76 ਫਰਜ਼ੀ ਟਰੈਵਲ ਪਾਏ ਗਏ ਹਨ।

ਪੰਜਾਬ ਦੇਸ਼ ਭਰ 'ਚੋਂ ਫਰਜ਼ੀ ਟਰੈਵਲ ਏਜੰਟਾਂ ਦੀ ਲਿਸਟ 'ਚੋਂ ਤੀਜੇ ਨੰਬਰ 'ਤੇ ਆਇਆ ਹੈ। ਚੰਡੀਗੜ੍ਹ 'ਚ 22 ਫਰਜ਼ੀ ਟਰੈਵਲ ਏਜੰਟਾਂ ਦੇ ਨਾਂ ਲਿਸਟ 'ਚ ਸ਼ਾਮਲ ਕੀਤੇ ਗਏ ਹਨ। ਪੰਜਾਬ 'ਚ ਜਿੱਥੇ ਲੁਧਿਆਣਾ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਰਗੇ ਸ਼ਹਿਰਾਂ 'ਚ ਵੀ ਫਰਜ਼ੀ ਟਰੈਵਲ ਏਜੰਟ ਸਾਹਮਣੇ ਆਏ ਹਨ, ਉਥੇ ਹੀ ਜਲੰਧਰ ਵੀ ਕਿਸੇ ਤੋਂ ਪਿੱਛੇ ਨਹੀਂ ਰਿਹਾ। ਜਲੰਧਰ 'ਚ ਕੁੱਲ 9 ਫਰਜ਼ੀ ਟਰੈਵਲ ਏਜੰਟਾਂ ਦਾ ਨਾਂ ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਕੀਤੀ ਗਈ ਲਿਸਟ 'ਚ ਸ਼ਾਮਲ ਹੋਏ ਹਨ, ਜੋ ਗੈਰ-ਕਾਨੂੰਨੀ ਤਰੀਕੇ ਨਾਲ ਨੌਜਵਾਨਾਂ ਨੂੰ ਸੁਪਨੇ ਦਿਖਾ ਕੇ ਵਿਦੇਸ਼ ਭੇਜਦੇ ਹਨ। 

PunjabKesari
ਦੱਸ ਦੇਈਏ ਕਿ ਫਰਜ਼ੀ ਟਰੈਵਲ ਏਜੰਟ ਪੰਜਾਬ 'ਚ ਵੱਡੀ ਸਮੱਸਿਆ ਬਣੇ ਹੋਏ ਹਨ। ਲੋਕਾਂ ਨੂੰ ਵਿਦੇਸ਼ਾਂ 'ਚ ਚੰਗੇ ਭਵਿੱਖ ਦਾ ਸੁਪਨੇ ਦਿਖਾ ਕੇ ਲੱਖਾਂ ਰੁਪਏ ਲੁੱਟਣ ਦੇ ਨਾਲ-ਨਾਲ ਉਨ੍ਹਾਂ ਨੂੰ ਮੌਤ ਦੇ ਮੂੰਹ ਵੱਲ ਧੱਕ ਰਹੇ ਹਨ। ਵਿਦੇਸ਼ ਮੰਤਰਾਲੇ ਵੱਲੋਂ ਦਿੱਤੀ ਗਈ ਇਸ ਪੁਖਤਾ ਜਾਣਕਾਰੀ ਤੋਂ ਬਾਅਦ ਇਨ੍ਹਾਂ ਫਰਜ਼ੀ ਟਰੈਵਲ ਏਜੰਟਾਂ ਤੋਂ ਬਚਣ ਦੀ ਲੋੜ ਹੈ। ਵਿਦੇਸ਼ ਜਾਣ ਦੀ ਇੱਛਾ ਰੱਖਣ ਵਾਲੇ ਨੌਜਵਾਨ ਟਰੈਵਲ ਏਜੰਟਾਂ ਬਾਰੇ ਪੂਰੀ ਜਾਂਚ ਪੜਤਾਲ ਕਰਨ ਤੋਂ ਬਾਅਦ ਹੀ ਵਿਦੇਸ਼ ਜਾਣ।

PunjabKesari
ਇਹ ਹਨ ਜਲੰਧਰ ਦੇ ਫਰਜ਼ੀ ਟਰੈਵਲ ਏਜੰਟ

 ਗਿਣਤੀ ਫਰਜ਼ੀ ਟਰੈਵਲ ਏਜੰਟ ਨਾਂ ਪਤਾ
1 Bipasha Travels . 202, Delta Chamber, G.T. Road, Jalandhar
2 M/s. P.S. Consultant Travel Agency Shop No. 1043, Ist Floor, Hoshiyarpur Road, Rama Mandi, Jalandhar.
3 Shri Jorawar Singh Johal son of Shri Kartar Singh of M/s Mission Overseas Education Consultant Upstairs Akash Agro, Near ICICI Bank, Jalandhar Byepass, Ludhiana
4 Ms. Charanjit Kaur, Proprietor of M/s Sunny Travels Garha, Jalandhar.
5 Bhatia Test Center Jalandhar
6 7 Seas Consultant Near Namdev Chock Jalandhar, Punjab
7 Beings Private Limited Solution Lower Ground Front side, Arora Tower Jalandhar
8 Caan Wings Consultants Pvt Ltd. 12, Ishar Singh Nagar, Ghumar Mandi, Ludhiana, Punjab 141001 Phone:0161 501 4889, Website: Jalandhar@caanwings.com
9 Diamond Global India Opposite Inter State Bus Terminal Jalandhar Punjab 144001 Phone: +091.9914366335, Email: info@diamondglobalindia.com

 

  • fake travel agents
  • list
  • ਸਾਵਧਾਨ
  • ਫਰਜ਼ੀ ਟਰੈਵਲ ਏਜੰਟ
  • ਜਲੰਧਰ

ਕੈਪਟਨ ਨੇ ਇਕ ਕਲਿੱਕ ਨਾਲ ਕੀਤੀ 4 ਹਜ਼ਾਰ ਅਧਿਆਪਕਾਂ ਦੀ ਬਦਲੀ

NEXT STORY

Stories You May Like

  • case registered against four travel agents including two women
    ਪੰਜਾਬ: ਇਨ੍ਹਾਂ ਟਰੈਵਲ ਏਜੰਟਾਂ ਦੀ ਆ ਗਈ ਸ਼ਾਮਤ! ਲਿਆ ਗਿਆ ਸਖ਼ਤ ਐਕਸ਼ਨ
  • lord hanuman ji vote voter list photo
    ਗਜ਼ਬ ਕਾਰਨਾਮਾ! ਕੋਟਾ ’ਚ ਭਗਵਾਨ ਹਨੂਮਾਨ ਜੀ ਦੀ ਬਣੀ ਵੋਟ, ਵੋਟਰ ਲਿਸਟ ’ਚ ਲੱਗੀ ਫੋਟੋ
  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
  • himachal pradesh  red meat  smoking  cancer  cases
    ਸਿਰਫ਼ ਸਿਗਰਟ ਹੀ ਨਹੀਂ, ਇਨ੍ਹਾਂ ਚੀਜ਼ਾਂ ਨਾਲ ਵੀ ਹੋ ਸਕਦੈ ਕੈਂਸਰ ! ਤੁਸੀਂ ਵੀ ਹੋ ਜਾਓ ਸਾਵਧਾਨ
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • jalandhar cp satinder singh appeal to public  be careful of   digital arrest
    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ 'ਤੇ ਰਹੋ ਸਾਵਧਾਨ
  • police raid hotel and pg in zirakpur
    ਪੰਜਾਬ ਦੇ ਇਸ ਹੋਟਲ 'ਚ ਪੁਲਸ ਦੀ ਰੇਡ! ਕੁੜੀਆਂ ਗ੍ਰਿਫ਼ਤਾਰ, ਇਤਰਾਜ਼ਯੋਗ ਸਾਮਾਨ ਵੀ ਕੀਤਾ ਬਰਾਮਦ
  • crisis of credibility is problem in media sector  gadkari
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਗਡਕਰੀ
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • electricity cut power cut pspcl
      ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ, ਪੀਐੱਸਪੀਸੀਐੱਲ ਨੇ ਲਿਆ ਵੱਡਾ...
    • sukhbir badal sit summons
      ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ
    • pm modi will come to punjab
      ਪੰਜਾਬ ਆਉਣਗੇ PM ਮੋਦੀ! ਪੰਜਾਬੀਆਂ ਲਈ ਕਰ ਸਕਦੇ ਨੇ ਵੱਡੇ ਐਲਾਨ, ਤਿਆਰ ਕੀਤਾ ਜਾ...
    • sachin pilot raja warring punjab congress
      ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ...
    • captain amarinder singh will join congress
      ਕਾਂਗਰਸ 'ਚ ਜਾਣਗੇ ਕੈਪਟਨ ਅਮਰਿੰਦਰ ਸਿੰਘ? ਧੀ ਜੈਇੰਦਰ ਕੌਰ ਦਾ ਵੱਡਾ ਬਿਆਨ ਆਇਆ...
    • pregnant wife  husband  in laws
      ਨਸ਼ੇ ਨੇ ਉਜਾੜਿਆ ਘਰ : ਤਿੰਨ ਮਹੀਨੇ ਦੀ ਗਰਭਵਤੀ ਪਤਨੀ ਦੀ ਮੌਤ, ਪਤੀ ਤੇ ਦਾਦਾ...
    • punjab police sho arrested
      ਪੰਜਾਬ ਪੁਲਸ ਦਾ ਥਾਣੇਦਾਰ ਗ੍ਰਿਫ਼ਤਾਰ! ਹੈਰਾਨ ਕਰੇਗਾ ਪੂਰਾ ਮਾਮਲਾ
    • news of relief for the common people  in sugar prices
      ਖੰਡ ਦੀਆਂ ਕੀਮਤਾਂ 'ਚ ਰਿਕਾਰਡ ਵਾਧੇ ਦਰਮਿਆਨ ਆਮ ਲੋਕਾਂ ਲ਼ਈ ਰਾਹਤ ਦੀ ਖ਼ਬਰ
    • big news for punjab board students
      ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਰੀ-ਚੈਕਿੰਗ ਲਈ ਜਾਰੀ ਕੀਤਾ ਨਵਾਂ...
    • punjabis get relief from long power cuts
      ਪੰਜਾਬੀਆਂ ਨੂੰ ਬਿਜਲੀ ਦੇ ਲੰਬੇ ਕੱਟਾਂ ਤੋਂ ਮਿਲੀ ਰਾਹਤ, ਪਾਵਰਕਾਮ ਨੇ ਬਦਲੇ ਕਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +