Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    11:31:07 AM

  • shameful thing came out of fried chicken  filed a lawsuit against popeyes

    Fried Chicken 'ਚੋਂ ਨਿਕਲੀ ਸ਼ਰਮਨਾਕ ਚੀਜ਼,...

  • discussions of alliances in punjab politics ahead of 2027 assembly elections

    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ...

  • took batting tuition from this player  the very next day it rained sixes

    ਇਸ ਖਿਡਾਰੀ ਤੋਂ ਲਈ ਬੈਟਿੰਗ ਦੀ ਟਿਊਸ਼ਨ, ਅਗਲੇ ਹੀ...

  • india journey in the men  s hockey world cup from 1971 to 2023

    ਪੁਰਸ਼ ਹਾਕੀ ਵਿਸ਼ਵ ਕੱਪ ’ਚ 1971 ਤੋਂ 2023 ਤੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਫਰਜ਼ੀ ਵਿਜੀਲੈਂਸ ਅਧਿਕਾਰੀ ਬਣ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਫਰਜ਼ੀ ਵਿਜੀਲੈਂਸ ਅਧਿਕਾਰੀ ਬਣ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

  • Edited By Inder Prajapati,
  • Updated: 08 Mar, 2024 08:58 PM
Punjab
fake vigilance officer arrested by vigilance
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ - ਪੰਜਾਬ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਹਰਦੀਪ ਸਿੰਘ ਦੀ ਪਤਨੀ ਪੂਜਾ ਰਾਣੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਪੰਜ ਹੋਰ ਮੁਲਜ਼ਮਾਂ ਸਮੇਤ ਖੁਦ ਨੂੰ ਵਿਜੀਲੈਂਸ ਅਤੇ ਸੀ.ਬੀ.ਆਈ. ਅਧਿਕਾਰੀ ਦੱਸ ਕੇ ਵੱਖ-ਵੱਖ ਵਿਅਕਤੀਆਂ ਤੋਂ ਪੈਸੇ ਵਸੂਲਦੀ ਸੀ। ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਮੁਕੱਦਮੇ ਦੀ ਹੋਰ ਪੁੱਛਗਿੱਛ ਲਈ ਵਿਜੀਲੈਂਸ ਬਿਉਰੋ ਵੱਲੋਂ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੂਜਾ ਰਾਣੀ ਦੇ ਚਾਰ ਸਾਥੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਜਿੰਨ੍ਹਾਂ ਨੇ ਖੁਦ ਨੂੰ ਚੰਡੀਗੜ੍ਹ ਦਫ਼ਤਰ ਦੇ ਵਿਜੀਲੈਂਸ ਅਧਿਕਾਰੀ ਦੱਸਕੇ ਇੱਕ ਕਿਸਾਨ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ ਉਸ ਕੋਲੋਂ 25 ਲੱਖ ਰੁਪਏ ਦੇ ਦੋ ਚੈੱਕ ਲਏ ਸਨ। ਇਸ ਕੇਸ ਵਿੱਚ ਮੁਲਜ਼ਮ ਮਨਜੀਤ ਸਿੰਘ ਤੇ ਪਰਮਜੀਤ ਸਿੰਘ ਵਾਸੀ ਪਿੰਡ ਮੇਹਲੋਂ, ਤਹਿਸੀਲ ਸਮਰਾਲਾ, ਪਰਮਿੰਦਰ ਸਿੰਘ ਵਾਸੀ ਅਕਾਸ਼ ਕਲੋਨੀ, ਹੁਸ਼ਿਆਰਪੁਰ ਅਤੇ ਪਿੰਦਰ ਸੋਢੀ ਵਾਸੀ ਚੱਬੇਵਾਲ ਜ਼ਿਲ੍ਹਾ ਹੁਸ਼ਿਆਰਪੁਰ ਨਿਆਂਇਕ ਹਿਰਾਸਤ ਵਿੱਚ ਹਨ ਅਤੇ ਇੱਕ ਹੋਰ ਦੋਸ਼ੀ ਹਰਦੀਪ ਸਿੰਘ ਵਾਸੀ ਪਿੰਡ ਖਮਾਣੋਂ , ਜ਼ਿਲ੍ਹਾ ਫਤਿਹਗੜ੍ਹ ਸਾਹਿਬ ਹਾਲੇ ਫ਼ਰਾਰ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਮਾਮਲਾ ਸ਼ਿਕਾਇਤਕਰਤਾ ਪਲਵਿੰਦਰ ਸਿੰਘ ਵਾਸੀ ਪਿੰਡ ਭੈਣੀ ਸਾਲੂ, ਥਾਣਾ ਕੂੰਮ ਕਲਾਂ, ਜ਼ਿਲ੍ਹਾ ਲੁਧਿਆਣਾ ਵੱਲੋਂ ਦਰਜ ਕਰਵਾਇਆ ਗਿਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਆਪਣੀ ਜੱਦੀ ਜ਼ਮੀਨ ਵਿੱਚੋਂ 18 ਏਕੜ ਜ਼ਮੀਨ ਵੇਚ ਦਿੱਤੀ ਸੀ। ਇਸ ਤੋਂ ਬਾਅਦ ਉਸ ਨੂੰ ਪੰਚਾਇਤੀ ਜ਼ਮੀਨ ਦੀ ਵਿਕਰੀ ਸਬੰਧੀ ਨੋਟਿਸ ਮਿਲਿਆ, ਜਿਸ ਤੋਂ ਬਾਅਦ 12 ਅਗਸਤ 2023 ਨੂੰ ਤਿੰਨ ਅਣਪਛਾਤੇ ਵਿਅਕਤੀ ਉਸ ਦੇ ਘਰ ਆਏ ਅਤੇ ਆਪਣੇ ਆਪ ਨੂੰ ਸੈਕਟਰ-17 ਚੰਡੀਗੜ੍ਹ ਵਿਖੇ ਵਿਜੀਲੈਂਸ ਵਿਭਾਗ ਦਾ ਅਧਿਕਾਰੀ ਦੱਸਿਆ।

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਪੰਚਾਇਤੀ ਜ਼ਮੀਨ ਵੇਚਣ ਦਾ ਮਾਮਲਾ ਰਫ਼ਾ-ਦਫ਼ਾ ਕਰਨ ਲਈ, ਉਨ੍ਹਾਂ ਨੇ ਚੰਡੀਗੜ੍ਹ ਦਫ਼ਤਰ ਵਿਖੇ ਜਾਂਚ ਪੈਂਡਿੰਗ ਹੋਣ ਦਾ ਹਵਾਲਾ ਦਿੰਦਿਆਂ ਉਸ ਤੋਂ 50 ਲੱਖ ਰੁਪਏ ਦੀ ਮੰਗ ਕੀਤੀ ਅਤੇ ਧਮਕਾਇਆ ਕਿ ਪੈਸੇ ਨਾ ਦੇਣ ਦੀ ਸੂਰਤ ਵਿੱਚ ਸ਼ਿਕਾਇਤਕਰਤਾ ਵਿਰੁੱਧ ਧੋਖਾਧੜੀ ਦਾ ਕੇਸ ਦਰਜ ਕੀਤਾ ਜਾਵੇਗਾ। ਕਾਨੂੰਨੀ ਖੱਜਲ-ਖੁਆਰੀ ਤੋਂ ਡਰਦਿਆਂ ਸ਼ਿਕਾਇਤਕਰਤਾ 25 ਲੱਖ ਰੁਪਏ ਦੇਣ ਲਈ ਰਾਜ਼ੀ ਹੋ ਗਿਆ ਅਤੇ ਮੁਲਜ਼ਮਾਂ ਨੇ ਉਸ ਤੋਂ 15 ਲੱਖ ਅਤੇ 10 ਲੱਖ ਰੁਪਏ ਦੇ ਦੋ ਚੈੱਕ ਇਹ ਕਹਿ ਕੇ ਲੈ ਲਏ ਕਿ ਜਦੋਂ 25 ਲੱਖ ਰੁਪਏ ਨਕਦ ਮਿਲ ਜਾਣਗੇ ਤਾਂ ਇਹ ਚੈੱਕ ਸ਼ਿਕਾਇਤਕਰਤਾ ਨੂੰ ਵਾਪਸ ਕਰ ਦਿੱਤੇ ਜਾਣਗੇ। ਉਸਨੇ ਅੱਗੇ ਦੱਸਿਆ ਕਿ ਉਸ ਮੌਕੇ ਇੱਕ ਮੁਲਜ਼ਮ ਉਸ ਕੋਲ਼ੋਂ 27,000 ਰੁਪਏ ਅਤੇ ਉਸਦਾ ਫੋਨ ਨੰਬਰ ਲੈ ਗਿਆ।

ਬੁਲਾਰੇ ਨੇ ਦੱਸਿਆ ਕਿ ਇਸ ਤੋਂ ਬਾਅਦ ਸ਼ਿਕਾਇਤਕਰਤਾ ਨੂੰ ਉਸਦੇ ਵਟਸਐਪ ’ਤੇ ਧਮਕੀ ਭਰੀ ਕਾਲ ਆਈ ਸੀ ਕਿ ਜੇਕਰ ਉਹ ਕੀਤੇ ਵਾਅਦੇ ਮੁਤਾਬਕ 25 ਲੱਖ ਰੁਪਏ ਨਕਦ ਦੇਣ ਵਿੱਚ ਅਸਫਲ ਰਹਿੰਦਾ ਹੈ ਤਾਂ ਉਸਦੇ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇਗਾ। ਇਸ ਸਬੰਧੀ ਐਫਆਈਆਰ ਨੰਬਰ 20 ਮਿਤੀ 28.8.2023 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ 384, 120-ਬੀ ਤਹਿਤ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਦਰਜ ਕੀਤੀ ਗਈ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਖ ਮੁਲਜ਼ਮ ਪਿੰਦਰ ਸੋਢੀ ਨੇ ਇਸ ਕੇਸ ਦੀ ਤਫਤੀਸ਼ ਦੌਰਾਨ ਸ਼ਿਕਾਇਤਕਰਤਾ ਸਮੇਤ ਹੋਰਨਾਂ ਵਿਅਕਤੀਆਂ ਨਾਲ ਵੀ ਧੋਖਾਧੜੀ ਕਰਨ ਲਈ ਅਪਣਾਏ ਗਏ ਤਰੀਕਿਆਂ ਬਾਰੇ ਵੀ ਕਈ ਅਹਿਮ ਖੁਲਾਸੇ ਕੀਤੇ ਹਨ ਅਤੇ ਉਕਤ ਮੁਲਜ਼ਮ ਪੂਜਾ ਰਾਣੀ ਦੀ ਸ਼ਮੂਲੀਅਤ ਬਾਰੇ ਵੀ ਦੱਸਿਆ ਹੈ। ਉਪਰੰਤ ਉਸ ਨੂੰ ਵੀ ਇੱਕ ਮੁਲਜ਼ਮ ਦੇ ਰੂਪ ਵਿੱਚ ਇਸ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ। ਇਸ ਕੇਸ ਸਬੰਧੀ ਪੂਜਾ ਰਾਣੀ ਆਪਣੇ ਪਤੀ ਹਰਦੀਪ ਸਿੰਘ ਨਾਲ ਦਿੱਲੀ ਰਹਿ ਰਹੀ ਸੀ ਜੋ ਕਿ ਇਸ ਵੇਲੇ ਫਰਾਰ ਹੈ। 

ਬੁਲਾਰੇ ਨੇ ਦੱਸਿਆ ਕਿ ਕਾਫ਼ੀ ਮੁਸ਼ੱਕਤ ਤੋਂ ਬਾਅਦ ਮੁਲਜ਼ਮ ਪੂਜਾ ਰਾਣੀ ਨੂੰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਨੇੜੇ ਟੈਕਸੀ ਰਾਹੀਂ ਲੰਘਦਿਆਂ  ਗ੍ਰਿਫਤਾਰ ਕੀਤਾ ਗਿਆ। ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ ਦੋ ਮੋਬਾਈਲ ਫੋਨ ਅਤੇ ਕੇਸ ਨਾਲ ਸਬੰਧਤ ਕੁਝ ਜ਼ਰੂਰੀ ਦਸਤਾਵੇਜ਼ ਵੀ ਬਰਾਮਦ ਕੀਤੇ ਹਨ। ਜ਼ਿਕਰਯੋਗ ਹੈ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਮੁਲਜ਼ਮਾਂ ਨੇ ਜੂਨ 2023 ਵਿੱਚ ਹਰਿਆਣਾ ਰਾਜ ਦੇ ਪਿੰਡ ਪਿਹੋਵਾ ਦੇ ਇੱਕ ਪਰਿਵਾਰ ਦੇ ਘਰ ਆਪਣੇ ਆਪ ਨੂੰ ਸੀ.ਬੀ.ਆਈ. ਅਧਿਕਾਰੀ ਦੱਸ ਕੇ ਛਾਪੇਮਾਰੀ ਕੀਤੀ ਅਤੇ 52 ਲੱਖ ਰੁਪਏ ਦੀ ਰਕਮ ਹੜੱਪ ਲਈ ਸੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e

 

  • fake vigilance
  • Punjab Vigilance Bureau
  • ਜਾਅਲੀ ਵਿਜੀਲੈਂਸ
  • ਪੰਜਾਬ ਵਿਜੀਲੈਂਸ ਬਿਊਰੋ

ਲੁਧਿਆਣਾ ਲੋਕ ਸਭਾ ਹਲਕੇ ਤੋਂ ਤਗੜਾ ਮੁਕਾਬਲਾ ਦੇ ਸਕਦੇ ਜੱਸੀ ਖੰਗੂੜਾ!

NEXT STORY

Stories You May Like

  • punjab vigilance bureau  driver arrested
    ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ
  • 2 accused arrested for house burglary
    ਘਰ ’ਚ ਚੋਰੀ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
  • fraud case
    25 ਲੱਖ ਰੁਪਏ ਦੀ ਧੋਖਾਧੜੀ ਕਰਨ ਵਾਲੇ 3 ਵਿਅਕਤੀਆਂ 'ਤੇ ਪਰਚਾ ਦਰਜ
  • 25 killed as bus plunges into deep ravine in algeria
    ਅਲਜੀਰੀਆ 'ਚ ਵਾਪਰਿਆ ਭਿਆਨਕ ਹਾਦਸਾ ! ਡੂੰਘੀ ਖੱਡ 'ਚ ਡਿੱਗੀ ਬੱਸ, 25 ਲੋਕਾਂ ਦੀ ਮੌਤ
  • over 25 cars gutted in bengaluru garage fire
    ਬੈਗਲੁਰੂ ਗੈਰਾਜ 'ਚ ਲੱਗੀ ਭਿਆਨਕ ਅੱਗ, 25 ਤੋਂ ਵੱਧ ਕਾਰਾਂ ਸੜ ਕੇ ਹੋਈਆਂ ਸਵਾਹ
  • one lakh rupees fraud in land deal  case registered
    ਜ਼ਮੀਨ ਦੇ ਸੌਦੇ ’ਚ ਇਕ ਲੱਖ ਰੁਪਏ ਦੀ ਠੱਗੀ, ਕੇਸ ਦਰਜ
  • fraud case in dasuya
    32 ਲੱਖ 70 ਹਜ਼ਾਰ ਰੁਪਏ ਦੀ ਠੱਗੀ ਮਾਰਨ 'ਤੇ 2 ਟਰੈਵਲ ਏਜੰਟਾਂ ਵਿਰੁੱਧ ਕੇਸ ਦਰਜ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
Trending
Ek Nazar
veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • yellow alert in 3 districts of punjab
      ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
    • big success at amritsar border
      ਅੰਮ੍ਰਿਤਸਰ ਬਾਰਡਰ 'ਤੇ ਵੱਡੀ ਸਫਲਤਾ, BSF ਤੇ ਪੁਲਸ ਨੇ 4 ਪਿਸਤੌਲਾਂ ਤੇ ਹੈਰੋਇਨ...
    • sensation in tarn taran
      ਵੱਡੀ ਖ਼ਬਰ: ਕਤਲ ਮਾਮਲੇ 'ਚ ਗ੍ਰਿਫ਼ਤਾਰ ਕੁੜੀ ਨੇ ਥਾਣੇ 'ਚ ਕੀਤੀ ਖ਼ੁਦਕੁਸ਼ੀ,...
    • punjab bjp whatsapp channel
      ਪੰਜਾਬ ਭਾਜਪਾ ਦਾ ਅਧਿਕਾਰਤ ਵਟਸਐਪ ਚੈਨਲ ਲਾਂਚ
    • kewal singh dhillon statement
      ਪੰਜਾਬ ਨੂੰ ਬਚਾਉਣ ਲਈ ਭਾਜਪਾ ਦੀ ਮੁਹਿੰਮ ਤੇਜ਼, ਹਰ ਘਰ ਤੱਕ ਪਹੁੰਚਣਗੀਆਂ ਨੀਤੀਆਂ:...
    • electricity will be off tomorrow
      ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
    • fire in patiala
      ਪਟਿਆਲਾ-ਰਾਜਪੁਰਾ ਰੋਡ 'ਤੇ ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਸੜ ਕੇ ਹੋਈ ਸੁਆਹ
    • gurdaspur youth returning home from lebanon
      ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...
    • married woman takes a scary step
      ਭਰਾ ਨੂੰ ਰੱਖੜੀ ਬੰਨ੍ਹਣ ਦੀਆਂ ਰੀਝਾਂ ਰਹਿ ਗਈਆਂ ਅਧੂਰੀਆਂ! ਪਲਾਂ 'ਚ ਉਜੜਿਆ...
    • lok janshakti party will contest on 117 seats punjab vidhan sabha elections
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +