Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    10:30:41 AM

  • saturday sunday holiday cancelled

    ਸ਼ਨੀਵਾਰ-ਐਤਵਾਰ ਦੀ ਛੁੱਟੀ ਰੱਦ, ਪੈਂਡਿੰਗ ਸਰਟੀਫਿਕੇਟ...

  • us diesel

    135 ਰੁਪਏ ਲੀਟਰ ਹੋ ਗਿਆ ਡੀਜ਼ਲ ! ਹੁਣ ਅਮਰੀਕਾ ਵੀ...

  • benefited from long spells in the duleep trophy  siraj

    ਸ਼੍ਰੀਲੰਕਾ ’ਚ ਲੈਅ ਨਹੀਂ ਬਣ ਪਾ ਰਹੀ ਸੀ, ਦਲੀਪ...

  • iran us escalation

    ਇਰਾਨ ਦਾ ਬਹਿਰੀਨ 'ਤੇ ਭਿਆਨਕ ਹਮਲਾ ! ਅਮਰੀਕੀ ਨੇਵੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਪਤੀ ਵਲੋਂ ਹਥੌੜੇ ਮਾਰ ਜ਼ਖਮੀਂ ਕੀਤੀ ਪਤਨੀ ਦੀ ਵੀ ਮੌਤ, 3 ਧੀਆਂ ਹੋਈਆਂ ਅਨਾਥ

PUNJAB News Punjabi(ਪੰਜਾਬ)

ਪਤੀ ਵਲੋਂ ਹਥੌੜੇ ਮਾਰ ਜ਼ਖਮੀਂ ਕੀਤੀ ਪਤਨੀ ਦੀ ਵੀ ਮੌਤ, 3 ਧੀਆਂ ਹੋਈਆਂ ਅਨਾਥ

  • Edited By Babita,
  • Updated: 22 Aug, 2019 12:59 PM
Ludhiana
famer  s wife died
  • Share
    • Facebook
    • Tumblr
    • Linkedin
    • Twitter
  • Comment

ਮਾਛੀਵਾੜਾ ਸਾਹਿਬ (ਟੱਕਰ) : ਨੇੜ੍ਹਲੇ ਪਿੰਡ ਮਿਲਕੋਵਾਲ ਵਿਖੇ ਲੰਘੀ 20 ਅਗਸਤ ਨੂੰ ਵਾਪਰੀ ਦਰਦਨਾਕ ਘਟਨਾ 'ਚ ਕਿਸਾਨ ਮੋਹਣ ਸਿੰਘ (43) ਨੇ ਆਪਣੀ ਪਤਨੀ ਅਮਰਜੀਤ ਕੌਰ (40) ਦੇ ਸਿਰ 'ਤੇ ਹਥੌੜੇ ਮਾਰ ਗੰਭੀਰ ਰੂਪ 'ਚ ਜਖ਼ਮੀ ਕਰ ਦਿੱਤਾ ਅਤੇ ਉਸ ਤੋਂ ਬਾਅਦ ਨੇੜ੍ਹਲੇ ਪਿੰਡ ਈਸਾਪੁਰ ਵਿਖੇ ਦਰੱਖਤ ਨਾਲ ਗਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਅੱਜ À ਪਤਨੀ ਹਸਪਤਾਲ ਵਿਚ ਇਲਾਜ ਅਧੀਨ ਜਖ਼ਮਾਂ ਦੀ ਤਾਬ ਨਾ ਝੱਲਦੀ ਹੋਈ ਦਮ ਤੋੜ ਗਈ।
ਜਾਣਕਾਰੀ ਅਨੁਸਾਰ ਕਿਸਾਨ ਮੋਹਣ ਸਿੰਘ ਸ਼ਰਾਬ ਦੇ ਨਸ਼ੇ ਦਾ ਆਦੀ ਸੀ, ਜਿਸ ਕਾਰਨ ਉਹ ਹਮੇਸ਼ਾ ਆਪਣੀ ਪਤਨੀ ਨਾਲ ਝਗੜਾ ਕਰਦਾ ਰਹਿੰਦਾ ਸੀ। ਲੰਘੀ 20 ਅਗਸਤ ਨੂੰ ਤੜਕੇ 3 ਵਜੇ ਦੇ ਕਰੀਬ ਉਸ ਨੇ ਆਪਣੀ ਸੁੱਤੀ ਪਈ ਪਤਨੀ ਦੇ ਸਿਰ ਵਿਚ ਹਥੌੜੇ ਮਾਰ ਕੇ ਜਾਨੋ ਮਾਰਨ ਦੀ ਕੋਸ਼ਿਸ਼ ਕੀਤੀ ਅਤੇ ਉਸਨੂੰ ਮਰਿਆ ਸਮਝ ਕੇ ਆਪ ਉਸਨੇ ਨੇੜ੍ਹਲੇ ਪਿੰਡ ਈਸਾਪੁਰ ਵਿਖੇ ਦਰੱਖਤ ਨਾਲ ਗਲ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ ਸੀ। ਜਖ਼ਮੀ ਅਮਰਜੀਤ ਕੌਰ ਦੋ ਦਿਨ ਲੁਧਿਆਣਾ ਹਸਪਤਾਲ ਵਿਖੇ ਜ਼ਿੰਦਗੀ ਤੇ ਮੌਤ ਦੀ ਲੜਾਈ ਲੜਦੀ ਰਹੀ ਪਰ ਅਖੀਰ ਉਸਨੇ ਦਮ ਤੋੜ ਦਿੱਤਾ। ਸਿਰ ਵਿਚ ਵੱਜੇ ਹਥੌੜਿਆਂ ਕਾਰਨ ਉਸਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਸੀ। ਪੁਲਿਸ ਵਲੋਂ ਅਮਰਜੀਤ ਕੌਰ ਦੀ ਲਾਸ਼ ਦਾ ਪੋਸਟ ਮਾਰਟਮ ਕਰਵਾ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ। 
3 ਧੀਆਂ ਹੋਈਆਂ ਅਨਾਥ
ਪਰਿਵਾਰਕ ਮੈਂਬਰਾਂ 'ਚ ਮੋਹਣ ਸਿੰਘ ਦੀ ਮੌਤ ਨਾਲੋਂ ਉਸ ਦੀ ਪਤਨੀ ਅਮਰਜੀਤ ਕੌਰ ਦੀ ਮੌਤ ਦਾ ਜ਼ਿਆਦਾ ਗਮ ਦਿਖਾਈ ਦਿੱਤੀ ਕਿਉਂਕਿ ਸ਼ਰਾਬ ਦੇ ਨਸ਼ੇ ਦਾ ਆਦੀ ਹੋਣ ਕਾਰਨ ਸਾਰੇ ਪਰਿਵਾਰਕ ਮੈਂਬਰ ਉਸ ਤੋਂ ਪਰੇਸ਼ਾਨ ਰਹਿੰਦੇ ਸਨ। ਪਰਿਵਾਰ ਵਲੋਂ ਉਸ ਦੀ ਨਸ਼ੇ ਦੀ ਆਦਤ ਨੂੰ ਛੁਡਾਉਣ ਲਈ ਨਸ਼ਾ ਛੁਡਾਓ ਕੇਂਦਰ ਵਿਚ ਦਾਖਲ ਵੀ ਕਰਵਾ ਕੇ ਰੱਖਿਆ ਪਰ ਉਹ ਆਪਣੀ ਇਸ ਭੈੜੀ ਲਤ ਨੂੰ ਛੱਡ ਨਾ ਸਕਿਆ। ਪਰਿਵਾਰਕ ਮੈਂਬਰਾਂ ਦਾ ਕਹਿਣਾ ਸੀ ਕਿ ਆਪ ਤਾਂ ਗਲ ਫਾਹਾ ਲੈ ਕੇ ਮਰ ਗਿਆ ਪਰ ਸ਼ਰਾਬ ਦੇ ਨਸ਼ੇ 'ਚ ਆਪਣੀ ਪਤਨੀ ਨੂੰ ਮਾਰ ਕੇ 3 ਧੀਆਂ ਵੀ ਅਨਾਥ ਕਰ ਗਿਆ। ਉਨ੍ਹਾਂ ਦੱਸਿਆ ਅਮਰਜੀਤ ਕੌਰ ਬਹੁਤ ਚੰਗੇ ਸੁਭਾਅ ਦੀ ਸੀ ਅਤੇ ਸ਼ਰਾਬੀ ਪਤੀ ਹੋਣ ਦੇ ਬਾਵਜੂਦ ਵੀ ਉਹ ਆਪਣੀ ਪਰਿਵਾਰਕ ਜ਼ਿੰਮੇਵਾਰੀ ਨਿਭਾ ਰਹੀ ਸੀ ਪਰ ਨਸ਼ਿਆਂ ਨੇ ਇੱਕ ਹੋਰ ਘਰ ਉਜਾੜ ਦਿੱਤਾ।  

  • Wife
  • Death
  • Husband
  • Suicide
  • ਪਤਨੀ
  • ਮੌਤ
  • ਪਤੀ
  • ਖੁਦਕੁਸ਼ੀ

ਹੁਣ ਛੱਤਬੀੜ ਜੂ 'ਚ ਦਹਾੜਨਗੇ ਗੁਜਰਾਤ ਦੇ ਅਕਸ਼ਤ ਤੇ ਦ੍ਰਿਸ਼ਟੀ

NEXT STORY

Stories You May Like

  • stone  man  wife  3 daughters incident
    ਜੈਪੁਰ ’ਚ ਵੱਡੀ ਵਾਰਦਾਤ: ਪੱਥਰ ਮਾਰ-ਮਾਰ ਵਿਅਕਤੀ ਨੇ ਕਰ 'ਤਾ ਪਤਨੀ ਤੇ 3 ਧੀਆਂ ਦਾ ਕਤਲ, ਫਿਰ ਪਿਓ ਨੂੰ...
  • pregnant wife  husband  in laws
    ਨਸ਼ੇ ਨੇ ਉਜਾੜਿਆ ਘਰ : ਤਿੰਨ ਮਹੀਨੇ ਦੀ ਗਰਭਵਤੀ ਪਤਨੀ ਦੀ ਮੌਤ, ਪਤੀ ਤੇ ਦਾਦਾ ਹਿਰਾਸਤ ’ਚ
  • arrested case
    6 ਗ੍ਰਾਮ ਹੈਰੋਇਨ ਸਮੇਤ ਪਤੀ-ਪਤਨੀ ਗ੍ਰਿਫ਼ਤਾਰ
  • husband  wife  mumbai police  hospital
    ਪਤੀ ਨੇ ਪਤਨੀ ਦਾ ਕਤਲ ਕਰਨ ਮਗਰੋਂ ਕੀਤੀ ਖੁਦਕੁਸ਼ੀ, ਘਰੇਲੂ ਵਿਵਾਦ ਕਾਰਨ ਵਾਪਰੀ ਘਟਨਾ
  • sandeepa dhar begins shooting for  asur season 3
    ਸੰਦੀਪਾ ਧਰ ਨੇ 'ਅਸੁਰ ਸੀਜ਼ਨ 3' ਦੀ ਸ਼ੂਟਿੰਗ ਕੀਤੀ ਸ਼ੁਰੂ
  • 6th class 3 language policy cbse
    '6ਵੀਂ ਜਮਾਤ ਦੇ ਵਿਦਿਆਰਥੀਆਂ ਨੂੰ 3 ਭਾਸ਼ਾਈ ਨੀਤੀ ਤੋਂ ਮਿਲੇ ਛੋਟ', ਸੁਪਰੀਮ ਕੋਰਟ ਵਲੋਂ CBSE ਨੂੰ ਨਿਰਦੇਸ਼ ਜਾਰੀ
  • 3 seized with drugs and heroin
    ਨਸ਼ੀਲੀ ਗੋਲੀਆਂ ਅਤੇ ਹੈਰੋਇਨ ਸਣੇ 3 ਕਾਬੂ
  • man arrested with narcotics gets 3 years in prison
    ਨਸ਼ੀਲੀਆਂ ਗੋਲੀਆਂ ਸਣੇ ਕਾਬੂ ਵਿਅਕਤੀ ਨੂੰ 3 ਸਾਲ ਦੀ ਕੈਦ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
Trending
Ek Nazar
world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gurdaspur district bar association elections
      ਗੁਰਦਾਸਪੁਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਚੋਣਾਂ: ਐਡਵੋਕੇਟ ਹਰਪ੍ਰੀਤ ਸਿੰਘ ਹੈਰੀ...
    • important news for ration card holders
      ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, 15 ਸਤੰਬਰ ਤੱਕ ਨਿਕਲਣਗੀਆਂ ਰਾਸ਼ਨ ਡਿਪੂਆਂ...
    • sit sukhbir singh badal shiromani akali dal
      ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ ਬਾਦਲ
    • new in dr meenakshi sood death case major revelation post mortem report
      ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
    • important news regarding punjab  s weather
      ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
    • major restrictions imposed in hoshiarpur till 7th november order issued by dc
      ਪੰਜਾਬ ਦੇ ਇਸ ਜ਼ਿਲ੍ਹੇ 'ਚ 7 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! DC ਵੱਲੋਂ...
    • police post  personnel  punjab police
      ਪੁਲਸ ਚੌਕੀ ਸਭਰਾ 'ਚ ਤਾਇਨਾਤ ਮੁਲਾਜ਼ਮ ਦੀ ਮੌਤ, ਮਿੰਟਾਂ 'ਚ ਨਿਕਲੇ ਸਾਹ
    • punjab youth uttar pradesh car road
      ਪੰਜਾਬ ਦੇ 3 ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ 'ਚ ਮੌਤ, ਫਿਰੋਜ਼ਪੁਰ ਤੇ ਪਟਿਆਲਾ...
    • child  physical abuse  police
      ਇਨਸਾਨੀਅਤ ਸ਼ਰਸਾਰ, 5 ਸਾਲਾ ਮਾਸੂਮ ਦੇ ਲਗਾਇਆ ਗਰਮ ਤਵਾ ਤੇ ਚਿਮਟੇ ਕੀਤਾ ਤਸ਼ੱਦਦ
    • sikh pilgrims traveling from pakistan to india at faisalabad airport dhami
      ਪਾਕਿ ਤੋਂ ਭਾਰਤ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਰੋਕਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +