Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 24, 2026

    2:48:44 PM

  • mp dr amar singh big statement on gagandeep randhawa case

    'ਆਪ' ਸਰਕਾਰ ਨੇ ਮਜਬੂਰੀ 'ਚ ਗ੍ਰਿਫ਼ਤਾਰ ਕੀਤਾ...

  • aap mla dispute

    'ਆਪ' ਵਿਧਾਇਕ ਨੇ ਬਜ਼ੁਰਗ ਨੂੰ ਮਾਰੇ ਠੁੱਡੇ! ਹੁਣ...

  • rajya sabha  narendra modi  west asia  countrymen

    ''ਜੰਗ ਜਾਰੀ ਰਹੀ ਤਾਂ ਗੰਭੀਰ ਹੋਣਗੇ...

  • petrol pumps shuts in dhaka

    ਪੈਟਰੋਲ ਪੰਪ ਹੋਏ ਬੰਦ, ਸਪਲਾਈ ਦੀ ਉਡੀਕ ! ਢਾਕਾ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਦਹਾਕਿਆਂ ਤੋਂ ਤਰਸ ਦੇ ਆਧਾਰ ’ਤੇ ਮਿਲਣ ਵਾਲੀ ਨੌਕਰੀ ਦੀ ਚਾਹ ’ਚ ਪੀੜਤ ਪਰਿਵਾਰਾਂ ਦੀ ਟੁੱਟੀ ਆਸ

PUNJAB News Punjabi(ਪੰਜਾਬ)

ਦਹਾਕਿਆਂ ਤੋਂ ਤਰਸ ਦੇ ਆਧਾਰ ’ਤੇ ਮਿਲਣ ਵਾਲੀ ਨੌਕਰੀ ਦੀ ਚਾਹ ’ਚ ਪੀੜਤ ਪਰਿਵਾਰਾਂ ਦੀ ਟੁੱਟੀ ਆਸ

  • Edited By Anuradha,
  • Updated: 23 Jun, 2021 03:52 PM
Ludhiana
families of the victims are desperate for a job
  • Share
    • Facebook
    • Tumblr
    • Linkedin
    • Twitter
  • Comment

*26 ਸਾਲ ਦੀ ਉਮਰ ’ਚ ਕੀਤਾ ਅਪਲਾਈ, 41 ਦਾ ਹੋਣ ਦੇ ਬਾਵਜੂਦ ਨਹੀਂ ਮਿਲੀ ਨੌਕਰੀ
ਲੁਧਿਆਣਾ (ਪੰਕਜ) : ਪੰਜਾਬ ਸਰਕਾਰ ਵੱਲੋਂ ਦੋ ਕਾਂਗਰਸੀ ਵਿਧਾਇਕਾਂ ਦੇ ਬੇਟਿਆਂ ਨੂੰ ਤਰਸ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦੇਣ ਦੇ ਫੈਸਲੇ ’ਤੇ ਸੂਬੇ ਦੀ ਸਿਆਸਤ ਵਿਚ ਉਬਾਲ ਆਇਆ ਹੋਇਆ ਹੈ। ਵਿਰੋਧੀਆਂ ਦੇ ਨਾਲ ਸੱਤਾਧਾਰੀ ਪਾਰਟੀ ਦੇ ਵੀ ਕਈ ਕੱਦਵਾਰ ਨੇਤਾ ਆਪਣੀ ਸਰਕਾਰ ਦੇ ਇਸ ਫੈਸਲੇ ਦਾ ਖੁੱਲ੍ਹ ਕੇ ਵਿਰੋਧ ਕਰ ਰਹੇ ਹਨ। ਇੰਨਾ ਹੀ ਨਹੀਂ, ਕੁਝ ਨੇ ਤਾਂ ਲਾਭ ਹਾਸਲ ਕਰਨ ਵਾਲੇ ਵਿਧਾਇਕਾਂ ਤੋਂ ਨੌਕਰੀਆਂ ਵਾਪਸ ਕਰਨ ਦੀ ਅਪੀਲ ਕੀਤੀ ਹੈ। ਅਜਿਹੇ ਵਿਚ ਸਵਾਲ ਪੈਦਾ ਹੁੰਦਾ ਹੈ ਕਿ ਕੀ ਮੁੱਖ ਮੰਤਰੀ ਤਰਸ ਨੂੰ ਆਧਾਰ ਬਣਾ ਕੇ ਸੂਬੇ ਦੀ ਸਿਆਸਤ ਵਿਚ ਉਨ੍ਹਾਂ ਦੀ ਹੀ ਪਾਰਟੀ ਦੇ ਕੁਝ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਲਗਾਤਾਰ ਜਨਤਕ ਤੌਰ ’ਤੇ ਉਨ੍ਹਾਂ ਖ਼ਿਲਾਫ਼ ਬੁਲੰਦ ਕੀਤੀ ਜਾ ਰਹੀ ਆਵਾਜ਼ ਤੋਂ ਬਾਅਦ ਪੈਦਾ ਹੋਏ ਹਾਲਾਤ ਵਿਚ ਨੰਬਰ ਗੇਮ ਨੂੰ ਸਾਧਣ ਲਈ ਯਤਨਸ਼ੀਲ ਹੈ ਜਾਂ ਫਿਰ ਵਾਕਿਆ ਅੱਤਵਾਦ ਦਾ ਸ਼ਿਕਾਰ ਪਰਿਵਾਰਾਂ ਨੂੰ ਰਾਹਤ ਦੇਣ ਲਈ ਇਹ ਕਦਮ ਚੁੱਕੇ ਜਾ ਰਹੇ ਹਨ? ਇਹ ਸਵਾਲ ਉਸ ਸਮੇਂ ਹੋਰ ਵੀ ਅਹਿਮ ਹੋ ਜਾਂਦਾ ਹੈ, ਜਦੋਂ ਸੂਬੇ ’ਚ ਤਰਸ ਦੇ ਆਧਾਰ ’ਤੇ ਨੌਕਰੀਆਂ ਲਈ ਅਪਲਾਈ ਕਰਨ ਵਾਲੇ ਪੀੜਤ ਪਰਿਵਾਰ ਸਰਕਾਰਾਂ ਤੋਂ ਇਨਸਾਫ਼ ਅਤੇ ਉਨ੍ਹਾਂ ਦਾ ਹੱਕ ਮਿਲਣ ਦੀ ਉਮੀਦ ਛੱਡ ਚੁੱਕੇ ਹਨ। ‘ਜਗ ਬਾਣੀ’ਨੇ ਸਰਕਾਰ ਦੇ ਇਸ ਫੈਸਲੇ ਦਾ ਸੱਚ ਜਾਣਨ ਲਈ ਲੁਧਿਆਣਾ ਦੇ ਡੀ. ਸੀ. ਦਫਤਰ ਨਾਲ ਜਦੋਂ ਸੰਪਰਕ ਕੀਤਾ ਤਾਂ ਸਪੱਸ਼ਟ ਹੋਇਆ ਕਿ ਅਜਿਹੇ ਦੋ ਪਰਿਵਾਰ ਪਿਛਲੇ ਲਗਭਗ 15 ਸਾਲਾਂ ਤੋਂ ਸਰਕਾਰੀ ਨੌਕਰੀ ਹਾਸਲ ਕਰਨ ਦੀ ਉਮੀਦ ’ਚ ਦਫਤਰਾਂ ਦੇ ਗੇੜੇ ਕੱਢ ਰਹੇ ਹਨ, ਜਿਨ੍ਹਾਂ ਦੇ ਪਰਿਵਾਰਕ ਮੁਖੀਆ ਅੱਤਵਾਦੀਆਂ ਦੀ ਗੋਲੀ ਦਾ ਨਿਸ਼ਾਨਾ ਬਣੇ ਸਨ।

ਇਹ ਵੀ ਪੜ੍ਹੋ : ਚੱਕਰਵਾਤ ’ਚ ਕਾਂਗਰਸ-ਭਾਜਪਾ, ਅੰਦਰੂਨੀ ਵਿਵਾਦਾਂ ਕਾਰਨ ਕਈ ਸੂਬਿਆਂ 'ਚ ਮਚਿਆ ਤਹਿਲਕਾ 

ਦੇਹਰਾਦੂਨ ਵਿਚ ਜਿਵੇਂ ਕਿਵੇਂ ਆਪਣੇ ਪਰਿਵਾਰ ਦਾ ਪੇਟ ਪਾਲ ਰਹੀ ਸ਼ਕੁੰਤਲਾ ਦੇਵੀ ਨੇ ਆਪਣੀ ਆਪਬੀਤੀ ਸੁਣਾਉਂਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਦੋ ਬੇਟੀਆਂ ਮੇਘਾ ਸ਼ਰਮਾ, ਵੰਦਨਾ ਸ਼ਰਮਾ ਅਤੇ ਇਕ ਬੇਟਾ ਮੋਹਿਤ ਸ਼ਰਮਾ ਹੈ। ਉਨ੍ਹਾਂ ਦੇ ਪਤੀ ਸਤਪਾਲ ਸ਼ਰਮਾ ਪੁੱਤਰ ਕਾਲੂ ਰਾਮ ਨੂੰ ਅੱਤਵਾਦੀਆਂ ਨੇ ਜਗਰਾਓਂ ਤੋਂ ਬੱਸ ਵਿਚ ਵਾਪਸ ਲੁਧਿਆਣਾ ਮੁੜਦੇ ਸਮੇਂ ਸਿੱਧਵਾਂ ਬੇਟ ਦੇ ਕੋਲ 2 ਦਸੰਬਰ 1992 ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਉਸ ਨੇ ਦੱਸਿਆ ਕਿ ਘਟਨਾ ਦੇ ਸਮੇਂ ਉਨ੍ਹਾਂ ਦੇ ਬੇਟੇ ਦੀ ਉਮਰ ਸਿਰਫ 13 ਸਾਲ ਦੀ ਸੀ।

PunjabKesari

ਉਸ ਦੇ ਬਾਲਗ ਹੋਣ ’ਤੇ ਸਾਲ 2005 ਵਿਚ ਉਨ੍ਹਾਂ ਨੇ ਡੀ. ਸੀ. ਦਫਤਰ ਵਿਚ ਤਰਸ ਦੇ ਆਧਾਰ ’ਤੇ ਜਦੋਂ ਬੇਟੇ ਲਈ ਨੌਕਰੀ ਲਈ ਅਪਲਾਈ ਕੀਤਾ, ਉਦੋਂ ਤੱਕ ਉਸ ਨੇ ਬੀ. ਕਾਮ. ਫਾਈਨਲ ਕਰ ਲਈ ਸੀ ਅਤੇ ਕੰਪਿਊਟਰ ਵਿਚ ਡਿਪਲੋਮਾ ਕਰ ਰਿਹਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕਈ ਵਾਰ ਡੀ. ਸੀ. ਦਫਤਰ ਦੇ ਗੇੜੇ ਲਗਾਏ ਪਰ ਕਿਸੇ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ। ਜਦੋਂ ਉਨ੍ਹਾਂ ਨੇ ਨੌਕਰੀ ਲਈ ਅਪਲਾਈ ਕੀਤਾ ਤਾਂ ਉਨ੍ਹਾਂ ਦਾ ਬੇਟਾ 26 ਸਾਲ ਦਾ ਸੀ ਅਤੇ ਅੱਜ ਉਸ ਦੀ ਉਮਰ 41 ਸਾਲ ਦੇ ਕਰੀਬ ਹੋ ਚੁੱਕੀ ਹੈ। ਆਪਣਾ ਅਧਿਕਾਰ ਲੈਣ ਲਈ ਇੰਨੇ ਸਾਲਾਂ ਤੱਕ ਸੰਘਰਸ਼ ਕਰਨ ਤੋਂ ਬਾਅਦ ਕੁਝ ਵੀ ਮਿਲਦਾ ਨਾ ਦੇਖ ਕੇ ਆਖਿਰਕਾਰ ਉਨ੍ਹਾਂ ਨੇ ਲੁਧਿਆਣਾ ਜਾਣਾ ਛੱਡ ਦਿੱਤਾ। ਉਨ੍ਹਾਂ ਨੂੰ ਯਕੀਨ ਹੋ ਗਿਆ ਸੀ ਕਿ ਸਰਕਾਰ ਤੋਂ ਆਪਣੇ ਹੱਕ ਹਾਸਲ ਕਰਨ ਲਈ ਨਾ ਤਾਂ ਉਨ੍ਹਾਂ ਦੀ ਉੱਚੀ ਪਹੁੰਚ ਸੀ ਤੇ ਨਾ ਹੀ ਕੋਈ ਉਨ੍ਹਾਂ ਦਾ ਦਰਦ ਸਮਝਣ ਵਾਲਾ ਹੈ।

ਇਹ ਵੀ ਪੜ੍ਹੋ : ਪਾਕਿਸਤਾਨ ’ਚ ਪਹਿਲੀ ਵਾਰ ਜਬਰ-ਜ਼ਨਾਹ ਦੇ ਮਾਮਲੇ ’ਚ ਨਾਬਾਲਗ ਨੂੰ 25 ਸਾਲ ਦੀ ਕੈਦ

ਜਦੋਂ ਇਸ ਸਬੰਧੀ ਮੋਹਿਤ ਨਾਲ ਗੱਲ ਕੀਤੀ ਤਾਂ ਉਸ ਨੇ ਆਪਣਾ ਦਰਦ ਬਿਆਨ ਕਰਦਿਆਂ ਕਿਹਾ ਕਿ ਉਹ ਕਈ ਵਾਰ ਆਪਣੀ ਮਾਂ ਦੀ ਮਰਜ਼ੀ ਤੋਂ ਬਿਨਾਂ ਵੀ ਲੁਧਿਆਣਾ ਜਾ ਕੇ ਡੀ. ਸੀ. ਦਫਤਰ ਵਿਚ ਉੱਚ ਅਧਿਕਾਰੀਆਂ ਨੂੰ ਮਿਲ ਕੇ ਕੇਸ ਸਬੰਧੀ ਜਾਣਕਾਰੀ ਦਿੰਦਾ ਰਿਹਾ। ਪਹਿਲਾਂ ਤਾਂ ਉਸ ਨੂੰ ਲਗਦਾ ਸੀ ਕਿ ਉਹ ਆਪਣਾ ਹੱਕ ਲੈਣ ਵਿਚ ਕਾਮਯਾਬ ਹੋ ਜਾਵੇਗਾ ਪਰ ਹੌਲੀ-ਹੌਲੀ ਉਸ ਨੂੰ ਸਮਝ ਆਉਣ ਲੱਗਾ ਕਿ ਪਿਤਾ ਦੇ ਸ਼ਹੀਦ ਹੋਣ ’ਤੇ ਤਰਸ ਦੇ ਆਧਾਰ ’ਤੇ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਸਰਕਾਰੀ ਨੌਕਰੀ ਲਈ ਉਸ ਕੋਲ ਉਹ ਕਾਬਲੀਅਤ ਨਹੀਂ ਹੈ ਜਿਸ ਦੇ ਅੱਗੇ ਉਸ ਦੀ ਪੜ੍ਹਾਈ ਵੀ ਕੋਈ ਅਰਥ ਨਹੀਂ ਰੱਖਦੀ। ਹੁਣ ਤਾਂ ਉਹ ਅਤੇ ਉਸ ਦਾ ਪਰਿਵਾਰ ਸਰਕਾਰੀ ਸਿਸਟਮ ਤੋਂ ਨਿਰਾਸ਼ ਹੋ ਚੁੱਕਾ ਹੈ ਅਤੇ ਆਪਣੀ ਮੌਜੂਦਾ ਜ਼ਿੰਦਗੀ ਤੋਂ ਖੁਸ਼ ਹੈ। ਅਜਿਹਾ ਹੀ ਇਕ ਹੋਰ ਕੇਸ ਹੈ, ਜਿਸ ਵਿਚ ਅੱਤਵਾਦ ਪੀੜਤ ਇਕ ਹੋਰ ਪਰਿਵਾਰ ਦਹਾਕਿਆਂ ਤੋਂ ਇਸੇ ਤਰ੍ਹਾਂ ਤਰਸ ਦੇ ਆਧਾਰ ’ਤੇ ਨੌਕਰੀ ਮਿਲਣ ਦੀ ਆਸ ਲਾਈ ਬੈਠਾ ਹੈ। ਹਾਲਾਂਕਿ ਉਨ੍ਹਾਂ ਦੇ ਨਾਲ ਸੰਪਰਕ ਨਹੀਂ ਹੋ ਸਕਿਆ ਪਰ ਜਿਸ ਲਾਭਪਾਤਰੀ ਨੇ ਨੌਕਰੀ ਲਈ ਅਪਲਾਈ ਕੀਤਾ ਹੋਇਆ ਹੈ, ਉਹ ਗੜ੍ਹਸ਼ੰਕਰ ਦਾ ਵਰਿੰਦਰ ਕੁਮਾਰ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਪੁਲਸ ਦਾ ਕਾਰਨਾਮਾ : ਲਾਵਾਰਿਸ ਲਾਸ਼ ਦੇ ਸਸਕਾਰ ਤੋਂ ਬਾਅਦ ਦਿੱਤੇ ਮ੍ਰਿਤਕ ਦੀ ਪਛਾਣ ਲਈ ਇਸ਼ਤਿਹਾਰ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 

  • Compassion
  • jobs
  • terrorism
  • families
  • ਤਰਸ
  • ਨੌਕਰੀ
  • ਅੱਤਵਾਦ
  • ਪਰਿਵਾਰਾਂ

ਲੁਧਿਆਣਾ 'ਚ ਦਿਨ-ਦਿਹਾੜੇ ਲੁਟੇਰਿਆਂ ਨੇ ਅੱਖਾਂ 'ਚ ਮਿਰਚਾਂ ਪਾ ਲੁੱਟਿਆ ਕਾਰੋਬਾਰੀ, 2 ਲੱਖ ਰੁਪਏ ਲੈ ਹੋਏ ਫ਼ਰਾਰ

NEXT STORY

Stories You May Like

  • hopes of 4 63 lakh ration card holders shattered
    4.63 ਲੱਖ ਰਾਸ਼ਨ ਕਾਰਡ ਧਾਰਕਾਂ ਦੀ ਟੁੱਟੀ ਆਸ! 1 ਸਾਲ ਬਾਅਦ ਵੀ ਨਹੀਂ ਮਿਲੀ ਕਣਕ
  • meta preparing for major layoffs  16 000 employees at risk
    Meta 'ਚ ਵੱਡੀ ਛਾਂਟੀ ਦੀ ਤਿਆਰੀ: 16,000 ਮੁਲਾਜ਼ਮਾਂ ਦੀ ਨੌਕਰੀ 'ਤੇ ਲਟਕੀ ਤਲਵਾਰ
  • man dies under suspicious circumstances at dhaba
    ਢਾਬੇ 'ਤੇ ਚਾਹ ਪੀਣ ਆਏ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ
  • prisoner attempts suicide in hoshiarpur central jail
    ਸੁਰਖੀਆਂ 'ਚ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ! ਇਲਾਜ ਨਾ ਮਿਲਣ ਤੋਂ ਪਰੇਸ਼ਾਨ ਕੈਦੀ ਨੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼
  • young man cheat in the name of getting a job abroad
    ਵਿਦੇਸ਼ 'ਚ ਨੌਕਰੀ ਦਿਵਾਉਣ ਦੇ ਨਾਂ ’ਤੇ ਨੌਜਵਾਨ ਨਾਲ 950,000 ਰੁਪਏ ਦੀ ਠੱਗੀ
  • man attacked with baseball bat  mobile phone stolen
    ਸੈਰ ਕਰਨ ਨਿਕਲੇ ਵਿਅਕਤੀ ’ਤੇ ਬੇਸਬੈਟ ਨਾਲ ਹਮਲਾ ਕਰਕੇ ਮੋਬਾਇਲ ਲੁੱਟਿਆ, ਨੱਕ ਦੀ ਹੱਡੀ ਟੁੱਟੀ
  • now some politicians and their relatives are also involved in   drug smuggling
    ‘ਨਸ਼ਿਆਂ ਦੀ ਸਮੱਗਲਿੰਗ ਤੇ ਸੇਵਨ ’ਚ’ ਹੁਣ ਕੁਝ ਨੇਤਾ ਤੇ ਉਨ੍ਹਾਂ ਦੇ ਸਬੰਧੀ ਵੀ ਸ਼ਾਮਲ!
  • lpg tension increases  tea  samosas  pakoras  momos  biryani become expensive
    LPG ਤਣਾਅ ਨੇ ਵਧਾਈ ਆਮ ਆਦਮੀ ਦੀ ਚਿੰਤਾ, ਚਾਹ, ਸਮੋਸੇ, ਪਕੌੜੇ, ਮੋਮੋਸ, ਬਿਰਿਆਨੀ ਸਭ ਹੋ ਗਏ ਮਹਿੰਗੇ
  • mp dr amar singh big statement on gagandeep randhawa case
    'ਆਪ' ਸਰਕਾਰ ਨੇ ਮਜਬੂਰੀ 'ਚ ਗ੍ਰਿਫ਼ਤਾਰ ਕੀਤਾ ਲਾਲਜੀਤ ਭੁੱਲਰ: ਡਾ. ਅਮਰ ਸਿੰਘ...
  • asi punjab police pawan kumar suspended
    ਮਹਿਲਾ ਨੂੰ ਵਾਲਾਂ ਤੋਂ ਘੜੀਸਣ ਦੇ ਮਾਮਲੇ 'ਚ ਜਲੰਧਰ ਦੇ ASI 'ਤੇ ਵੱਡੀ ਕਾਰਵਾਈ
  • harsimrat kaur badal statement
    ਹਰਸਿਮਰਤ ਬਾਦਲ ਨੇ ਘੇਰੀ 'ਆਪ' ਸਰਕਾਰ, ਕਿਹਾ-ਸਾਡੇ ਧਾਰਮਿਕ ਸਥਾਨਾਂ ਨੂੰ ਤਾਂ ਬਖ਼ਸ਼...
  • vande bharat express will not stop at jalandhar city railway station
    ਹੁਣ ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ ਨਹੀਂ ਰੁਕੇਗੀ ਵੰਦੇ ਭਾਰਤ ਐਕਸਪ੍ਰੈੱਸ, ਰੇਲਵੇ...
  • sukhpal khaira demands dope test of laljit bhullar
    ਲਾਲਜੀਤ ਸਿੰਘ ਭੁੱਲਰ ਦਾ ਕਰਵਾਓ ਡੋਪ ਟੈਸਟ: ਸੁਖਪਾਲ ਸਿੰਘ ਖਹਿਰਾ
  • sukhjinder singh randhawa statement
    'ਮਾਨ ਸਰਕਾਰ ਬਣੀ ਕਿਸਾਨਾਂ ਦੀ ਦੁਸ਼ਮਣ', 2 ਭਰਾਵਾਂ ਦੇ ਖ਼ੁਦਕੁਸ਼ੀ ਮਾਮਲੇ 'ਤੇ...
  • big weather forecast for punjab
    ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ, ਇਸ ਦਿਨ ਤੋਂ ਹੋਵੇਗਾ ਵੱਡਾ ਬਦਲਾਅ! ਇਹ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
Trending
Ek Nazar
amidst the song controversy the superhit punjabi singer became a bride

ਗਾਣੇ ਦੇ ਵਿਵਾਦ ਵਿਚਾਲੇ ਲਾੜਾ ਬਣਿਆ ਸੁਪਰਹਿੱਟ ਪੰਜਾਬੀ ਗਾਇਕ ! ਲਾੜੀ ਨਾਲ...

actor who married a girl 26 years younger breaks silence for the first time

26 ਸਾਲ ਛੋਟੀ ਕੁੜੀ ਨਾਲ ਵਿਆਹ ਕਰਾਉਣ ਵਾਲੇ ਮਸ਼ਹੂਰ ਅਦਾਕਾਰ ਨੇ ਪਹਿਲੀ ਵਾਰ ਤੋੜੀ...

superman fame actress valerie perrine passes away

ਮਨੋਰੰਜਨ ਜਗਤ ਨੂੰ ਵੱਡਾ ਝਟਕਾ ! 'ਸੁਪਰਮੈਨ' ਫੇਮ ਅਦਾਕਾਰਾ ਨੇ ਦੁਨੀਆ ਨੂੰ ਕਿਹਾ...

musician shreyas puranik becomes father  wife gives birth to daughter

ਮਸ਼ਹੂਰ ਮਿਊਜ਼ਿਕ ਕੰਪੋਜ਼ਰ ਦੇ ਘਰ ਗੂੰਜੀਆਂ ਕਿਲਕਾਰੀਆਂ ! ਪਤਨੀ ਨੇ ਧੀ ਨੂੰ ਦਿੱਤਾ...

people no lpg gas connection supply stopped

ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ LPG, ਸਪਲਾਈ ਤੁਰੰਤ ਹੋਵੇਗੀ ਬੰਦ, ਸੈਣੀ ਸਰਕਾਰ...

singer ronnie bowman passes away at 64

ਸੜਕ ਹਾਦਸੇ 'ਚ ਮਸ਼ਹੂਰ ਗਾਇਕ ਰੌਨੀ ਦੀ ਹੋਈ ਦਰਦਨਾਕ ਮੌਤ, ਮਿਊਜ਼ਿਕ ਇੰਡਸਟਰੀ 'ਚ...

earthquake tremors felt in nepal  s bajhang  magnitude 4 1 measured

ਨੇਪਾਲ ਦੇ ਬਝਾਂਗ 'ਚ ਲੱਗੇ ਭੂਚਾਲ ਦੇ ਝਟਕੇ, 4.1 ਮਾਪੀ ਗਈ ਤੀਬਰਤਾ

canter collision

ਦਰਦਨਾਕ ਹਾਦਸਾ! ਬੇਕਾਬੂ ਕੈਂਟਰ ਨੇ ਕਈ ਲੋਕਾਂ ਨੂੰ ਦਰੜਿਆ, 3 ਮੌਤ, 4 ਗੰਭੀਰ ਜ਼ਖਮੀ

heavy snowfall disrupts lahaul spiti avalanche alert

Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ...

cold storage collapses

ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...

floods in hawaii

ਹਵਾਈ 'ਚ ਭਿਆਨਕ ਹੜ੍ਹ, 2,000 ਤੋਂ ਵੱਧ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ

fraud case registered in mohali over fake tickets for diljit dosanjh concert

ਦਿਲਜੀਤ ਦੋਸਾਂਝ ਦੇ ਫੈਨ ਧਿਆਨ ਨਾਲ ਪੜ੍ਹ ਲੈਣ ਇਹ ਖ਼ਬਰ ! ਸਿੰਗਰ ਦੇ ਨਾਂ 'ਤੇ ਹੋ...

plane crash at new york airport

ਨਿਊਯਾਰਕ ਹਵਾਈ ਅੱਡੇ 'ਤੇ ਵਾਪਰਿਆ ਹਵਾਈ ਹਾਦਸਾ, 2 ਲੋਕਾਂ ਦੀ ਮੌਤ; ਅੱਤਵਾਦੀ ਹਮਲਾ...

actor carrie anne fleming dies following cancer complications

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਹਾਲੀਵੁੱਡ ਦੀ...

nagar kirtan in italy

ਇਟਲੀ ਦੇ ਸ਼ਹਿਰ ਲੇਨੋ 'ਚ ਸਜਾਏ ਨਗਰ ਕੀਰਤਨ ਮੌਕੇ ਬੋਲੇ ਸੋ ਨਿਹਾਲ ਦੇ ਜੈਕਾਰਿਆ...

companyl give rs 200 crore to employee

ਇਤਿਹਾਸਕ ਫੈਸਲਾ: ਮਹਿਲਾ ਕਰਮਚਾਰੀ ਨੂੰ WFH ਤੋਂ ਮਨ੍ਹਾ ਕਰਨ 'ਤੇ ਕੰਪਨੀ ਨੂੰ...

diamond studded watch launched

ਲਾਂਚ ਹੋਈ ਹੀਰਿਆਂ ਨਾਲ ਜੜੀ 'ਘੜੀ', ਸਿਰਫ਼ 18 ਲੋਕ ਹੀ ਬਣ ਸਕਣਗੇ ਇਸ ਦੇ ਮਾਲਕ,...

dhurandhar 2 worldwide collection

ਧੁਰੰਦਰ ਨੇ ਤੀਲ੍ਹਿਆਂ ਵਾਂਗ ਉਡਾ'ਤੇ ਸਾਰੇ ਰਿਕਾਰਡ ! ਸਿਰਫ਼ 4 ਦਿਨਾਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjab governor on law and order situation
      ਪੰਜਾਬ ਤੇ ਚੰਡੀਗੜ੍ਹ ਦੀ ਕਾਨੂੰਨ ਵਿਵਸਥਾ ਤੋਂ ਹਾਂ ਨਿਰਾਸ਼: ਰਾਜਪਾਲ
    • the impact of war is starting to be seen on punjab s schools
      ਪੰਜਾਬ ਦੇ ਸਕੂਲਾਂ 'ਤੇ ਦਿਸਣ ਲੱਗਾ ਜੰਗ ਦਾ ਅਸਰ! ਸੰਕਟ 'ਚ ਮਿਡ-ਡੇ ਮੀਲ
    • harsimrat kaur badal statement
      ਹਰਸਿਮਰਤ ਬਾਦਲ ਨੇ ਘੇਰੀ 'ਆਪ' ਸਰਕਾਰ, ਕਿਹਾ-ਸਾਡੇ ਧਾਰਮਿਕ ਸਥਾਨਾਂ ਨੂੰ ਤਾਂ ਬਖ਼ਸ਼...
    • big danger for the people of punjab
      ਪੰਜਾਬ ਵਾਸੀਆਂ ਲਈ ਵੱਡਾ ਖ਼ਤਰਾ! ਇਨ੍ਹਾਂ ਚਿੰਤਾਜਨਕ ਅੰਕੜਿਆਂ ਨੂੰ ਪੜ੍ਹ ਉੱਡ...
    • bajwa targets aap government
      ਕਰਜ਼ੇ 'ਚ ਦੱਬੇ 2 ਸਕੇ ਕਿਸਾਨ ਭਰਾਵਾਂ ਨੇ ਕੀਤੀ ਖ਼ੁਦਕੁਸ਼ੀ; ਬਾਜਵਾ ਨੇ ਘੇਰੀ...
    • vande bharat express will not stop at jalandhar city railway station
      ਹੁਣ ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ ਨਹੀਂ ਰੁਕੇਗੀ ਵੰਦੇ ਭਾਰਤ ਐਕਸਪ੍ਰੈੱਸ, ਰੇਲਵੇ...
    • laljit singh bhullar to be produced in amritsar court today
      DM ਰੰਧਾਵਾ ਖੁਦਕੁਸ਼ੀ ਮਾਮਲਾ: ਅੱਜ ਅੰਮ੍ਰਿਤਸਰ ਅਦਾਲਤ 'ਚ ਲਾਲਜੀਤ ਸਿੰਘ ਭੁੱਲਰ ਦੀ...
    • bikram majithia slams bhagwant mann
      ਖ਼ਰਾਬ ਹੁੰਦਾ ਜਾ ਰਿਹੈ ਪੰਜਾਬ ਦਾ ਮਾਹੌਲ, ਭਗਵੰਤ ਮਾਨ ਦੇ ਦਾਅਵੇ ਹਕੀਕਤ ਤੋਂ...
    • majithia s sharp attack on aap government
      ਮਜੀਠੀਆ ਦਾ 'ਆਪ' ਸਰਕਾਰ 'ਤੇ ਤਿੱਖਾ ਤੰਜ : ਕੇਜਰੀਵਾਲ ਨੇ ਪੰਜਾਬ ਦੇ ਕਿਸਾਨਾਂ ਨੂੰ...
    • sukhpal khaira demands dope test of laljit bhullar
      ਲਾਲਜੀਤ ਸਿੰਘ ਭੁੱਲਰ ਦਾ ਕਰਵਾਓ ਡੋਪ ਟੈਸਟ: ਸੁਖਪਾਲ ਸਿੰਘ ਖਹਿਰਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +