Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 23, 2026

    3:06:56 PM

  • jalandhar railway station to undergo a makeover

    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ...

  • cbi raids 5 places including chandigarh ludhiana

    ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ,...

  • warning bell in border villages of punjab

    ਪੰਜਾਬ ਦੇ ਸਰਹੱਦੀ ਪਿੰਡਾਂ ’ਚ ਖਤਰੇ ਦੀ ਘੰਟੀ,...

  • sunil jakhar  s big statement in the neet case

    'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਧੀ ਵੱਲੋਂ ਪਿਓ ਨੂੰ ਗੋਲੀ ਮਾਰਨ ਦੇ ਮਾਮਲੇ 'ਚ ਨਵਾਂ ਮੋੜ, ਪਰਿਵਾਰ ਦਾ ਵੱਡਾ ਬਿਆਨ ਆਇਆ ਸਾਹਮਣੇ

PUNJAB News Punjabi(ਪੰਜਾਬ)

ਧੀ ਵੱਲੋਂ ਪਿਓ ਨੂੰ ਗੋਲੀ ਮਾਰਨ ਦੇ ਮਾਮਲੇ 'ਚ ਨਵਾਂ ਮੋੜ, ਪਰਿਵਾਰ ਦਾ ਵੱਡਾ ਬਿਆਨ ਆਇਆ ਸਾਹਮਣੇ

  • Edited By Shivani Bassan,
  • Updated: 16 May, 2026 05:28 PM
Amritsar
family makes big statement after snehdeep s arrest
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਦੇ ਹਲਕਾ ਬਾਬਾ ਬਕਾਲਾ ਸਾਹਿਬ ਅਧੀਨ ਪੈਂਦੇ ਥਾਣਾ ਖਿਲਚੀਆਂ ਇਲਾਕੇ ਵਿਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਧੀ ਵੱਲੋਂ ਆਪਣੇ ਹੀ ਪਿਤਾ ਨੂੰ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਦਿੱਤੀ ਗਈ। ਘਟਨਾ ਤੋਂ ਬਾਅਦ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਹਥਿਆਰ ਸਮੇਤ ਕਾਬੂ ਕਰ ਲਿਆ।

ਇਹ ਵੀ ਪੜ੍ਹੋ- ਗੁਰਦਾਸਪੁਰ ਦੀ SDM ਡਾ. ਅਨੁਪ੍ਰੀਤ ਕੌਰ ਗ੍ਰਿਫਤਾਰ, ਜਾਣੋ ਮਾਮਲਾ

ਪਰਿਵਾਰਿਕ ਮੈਂਬਰਾਂ ਦੇ ਅਨੁਸਾਰ ਕੁੜੀ ਸਨੇਹਦੀਪ ਕੌਰ ਕਾਫੀ ਸਮੇਂ ਤੋਂ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦੀ ਸੀ। ਉਨ੍ਹਾਂ ਦੱਸਿਆ ਕਿ ਘਟਨਾ ਵੇਲੇ ਉਸਦੇ ਪਿਤਾ ਪਰਮਿੰਦਰ ਸਿੰਘ ਅਰਦਾਸ ਕਰ ਰਹੇ ਸਨ ਅਤੇ ਕੋਲ ਹੀ ਲਾਇਸੈਂਸੀ ਪਿਸਤੌਲ ਪਈ ਹੋਈ ਸੀ। ਇਸ ਦੌਰਾਨ ਸਨੇਹਦੀਪ ਕੌਰ ਨੇ ਪਿਸਤੌਲ ਚੁੱਕ ਕੇ ਗੋਲੀ ਚਲਾ ਦਿੱਤੀ, ਜੋ ਪਿਤਾ ਦੀ ਪਿੱਠ ਵਿੱਚ ਲੱਗੀ। ਜ਼ਖ਼ਮੀ ਪਰਮਿੰਦਰ ਸਿੰਘ ਨੂੰ ਤੁਰੰਤ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ, ਰਵਨੀਤ ਬਿੱਟੂ ਨੇ ਕੀਤਾ ਉਦਘਾਟਨ

ਪਰਿਵਾਰ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਇਹ ਵੀ ਸਪੱਸ਼ਟ ਕੀਤਾ ਕਿ ਆਸਟ੍ਰੇਲੀਆ ਜਾਣ ਸਬੰਧੀ ਚੱਲ ਰਹੀਆਂ ਗੱਲਾਂ ਬਿਲਕੁਲ ਗਲਤ ਹਨ ਅਤੇ ਇਸ ਘਟਨਾ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ। ਪਰਿਵਾਰ ਨੇ ਪੁਲਸ ਨੂੰ ਅਪੀਲ ਕੀਤੀ ਹੈ ਕਿ ਐੱਫ.ਆਈ.ਆਰ. ਰੱਦ ਕਰਕੇ ਉਨ੍ਹਾਂ ਦੀ ਧੀ ਨੂੰ ਰਿਹਾਅ ਕੀਤਾ ਜਾਵੇ, ਕਿਉਂਕਿ ਉਹ ਮਾਨਸਿਕ ਤੌਰ ’ਤੇ ਠੀਕ ਨਹੀਂ ਹੈ।

ਇਹ ਵੀ ਪੜ੍ਹੋ- ਪੰਜਾਬ: ਆਸਟ੍ਰੇਲੀਆ ਜਾਣ ਤੋਂ ਰੋਕਣ ’ਤੇ ਧੀ ਨੇ ਪਿਓ ਨੂੰ ਮਾਰੀ ਗੋਲੀ

ਉੱਧਰ, ਪੁਲਸ ਅਧਿਕਾਰੀ ਮੁਖਤਿਆਰ ਸਿੰਘ ਨੇ ਦੱਸਿਆ ਕਿ 14 ਤਾਰੀਖ਼ ਨੂੰ ਪਰਮਿੰਦਰ ਸਿੰਘ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਤਫਤੀਸ਼ ਦੌਰਾਨ ਸਾਹਮਣੇ ਆਇਆ ਕਿ ਉਸ ਦੀ ਧੀ ਸਨੇਹਦੀਪ ਕੌਰ ਦੇ ਆਜ਼ਾਦ ਖਿਆਲਾਂ ਅਤੇ ਵਿਦੇਸ਼ ਜਾਣ ਦੇ ਮਾਮਲੇ ਨੂੰ ਲੈ ਕੇ ਘਰ ਵਿੱਚ ਲੰਬੇ ਸਮੇਂ ਤੋਂ ਝਗੜਾ ਚੱਲ ਰਿਹਾ ਸੀ। ਗੁੱਸੇ ਵਿੱਚ ਆ ਕੇ ਧੀ ਨੇ ਪਿਤਾ ਦੇ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਚਲਾ ਦਿੱਤੀ। ਪੁਲਸ ਨੇ ਮੁਲਜ਼ਮਾ ਨੂੰ ਗ੍ਰਿਫ਼ਤਾਰ ਕਰਕੇ ਹਥਿਆਰ ਬਰਾਮਦ ਕਰ ਲਿਆ ਹੈ।

ਇਹ ਵੀ ਪੜ੍ਹੋ- ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚੇਤਾਵਨੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 


 

  • Family
  • big statement
  • Snehdeep
  • arrest
  • Daughter shoots
  • father
  • ਪਰਿਵਾਰ
  • ਵੱਡਾ ਬਿਆਨ
  • ਸਨੇਹਦੀਪ
  • ਗ੍ਰਿਫ਼ਤਾਰੀ
  • ਧੀ
  • ਪਿਤਾ

ਨਿਰਪੱਖ ਤੇ ਸ਼ਾਂਤਮਈ ਚੋਣਾਂ ਲਈ ਜ਼ਿਲ੍ਹੇ 'ਚ ਚੋਣ ਆਬਜ਼ਰਵਰ ਨਿਯੁਕਤ

NEXT STORY

Stories You May Like

  • new twist in kapurthala case of mother poisonous substance
    ਕਪੂਰਥਲਾ: ਮਾਂ ਵੱਲੋਂ ਜਵਾਕਾਂ ਸਣੇ ਜ਼ਹਿਰੀਲਾ ਪਦਾਰਥ ਨਿਗਲਣ ਦੇ ਮਾਮਲੇ 'ਚ ਨਵਾਂ ਮੋੜ, ਮਾਂ ਤੇ ਦੂਜੀ ਧੀ ਦੀ ਵੀ ਮੌਤ
  • strait of hormuz
    'ਹੋਰਮੁਜ਼' ਖੋਲ੍ਹਣ ਨੂੰ ਲੈ ਕੇ ਈਰਾਨ ਦਾ ਵੱਡਾ ਬਿਆਨ ਆਇਆ ਸਾਹਮਣੇ
  • love marriage  young girl
    ਪ੍ਰੇਮ ਵਿਆਹ ਕਰਵਾਉਣ ਵਾਲੀ ਕੁੜੀ ਦੇ ਕਤਲ ਮਾਮਲੇ 'ਚ ਨਵਾਂ ਮੋੜ, ਹੋਇਆ ਵੱਡਾ ਖ਼ੁਲਾਸਾ
  • messi could become a weakness for argentina
    ਅਰਜਨਟੀਨਾ ਲਈ ਕਮਜ਼ੋਰੀ ਬਣ ਸਕਦੈ ਮੈਸੀ, ਇਸ ਸਾਬਕਾ ਖਿਡਾਰੀ ਦਾ ਵੱਡਾ ਬਿਆਨ ਆਇਆ ਸਾਹਮਣੇ
  • neet paper  narendra modi  politics  farmers
    NEET ਪੇਪਰ ਮਾਮਲੇ 'ਤੇ PM ਮੋਦੀ ਦਾ ਬਿਆਨ ਆਇਆ ਸਾਹਮਣੇ, ਕਿਸਾਨਾਂ ਨੂੰ ਲੈ ਕੇ ਵੀ ਆਖ਼ੀ ਇਹ ਗੱਲ
  • sukhbir badal s big statement in jaswant singh khalra case
    ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
  • mother  daughter  killed  father  job  police
    ਨੌਕਰੀ ਪਿੱਛੇ ਮਾਂ ਦਾ ਕਤਲ ਕਰਨ ਵਾਲੀ ਧੀ ਨੇ ਪਿਓ ਨੂੰ ਵੀ ਉਤਾਰਿਆ ਸੀ ਮੌਤ ਦੇ ਘਾਟ ! ਹੋਸ਼ ਉਡਾਏਗਾ ਮਾਮਲਾ
  • sunil jakhar  s big statement in the neet case
    'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਨੀਟ ਮਾਮਲੇ 'ਚ ਸੁਨੀਲ ਜਾਖੜ ਦਾ ਵੱਡਾ ਬਿਆਨ
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
  • important news for those registering
    ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਤਕਨੀਕੀ ਬਦਲਾਅ ਕਾਰਨ ਝੱਲਣੀ ਪਵੇਗੀ ਨਵੀਂ...
  • senior assistant of excise department arrested in punjab
    ਪੰਜਾਬ 'ਚ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ...
  • looters wreak havoc in jalandhar
    ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ,...
Trending
Ek Nazar
punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab bjp protested near the state congress office
      ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ...
    • punjabis phones suddenly started ringing big warning for 8 districts
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
    • ed raids businessman  s house in hoshiarpur
      ਹੁਸ਼ਿਆਰਪੁਰ 'ਚ ਕਾਰੋਬਾਰੀ ਦੇ ਘਰ ਈਡੀ ਦੀ ਰੇਡ
    • ex serviceman cheated of rs 4 16 lakh in the name of uk work permit
      UK ਦੇ ਵਰਕ ਪਰਮਿਟ ਦੇ ਨਾਂ ’ਤੇ ਸਾਬਕਾ ਫ਼ੌਜੀ ਨਾਲ 4.16 ਲੱਖ ਦੀ ਠੱਗੀ
    • punjab family  two children
      ਕਹਿਰ ਓ ਰੱਬਾ ! ਦੋ ਦਿਨਾਂ 'ਚ ਇਕੋ ਪਰਿਵਾਰ ਦੇ ਦੋ ਜਵਾਕਾਂ ਦੀ ਮੌਤ
    • smuggler arrested with heroin worth crores in amritsar
      ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ...
    • all is well in punjab congress
      ਪੰਜਾਬ ਕਾਂਗਰਸ 'ਚ 'ਆਲ ਇਜ਼ ਵੈੱਲ'! ਰਾਜਾ ਵੜਿੰਗ ਤੇ ਚਰਨਜੀਤ ਚੰਨੀ ਇਕੱਠੇ ਬੈਠੇ
    • important news for those registering
      ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਤਕਨੀਕੀ ਬਦਲਾਅ ਕਾਰਨ ਝੱਲਣੀ ਪਵੇਗੀ ਨਵੀਂ...
    • 3 people arrested for snatching mobile phones
      ਮੋਬਾਇਲ ਫੋਨ ਖੋਹਣ ਵਾਲੇ 3 ਲੋਕ ਗ੍ਰਿਫ਼ਤਾਰ
    • senior assistant of excise department arrested in punjab
      ਪੰਜਾਬ 'ਚ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +