Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    1:18:17 PM

  • teachers  notice  teachers of punjab

    ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ...

  • hamas finance chief

    ਮਾਰਿਆ ਗਿਆ ਹਮਾਸ ਦਾ ਫਾਈਨੈਂਸ ਚੀਫ !  IDF ਦਾ ਵੱਡਾ...

  • body of sarpanch missing for three days found in bushes

    ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ...

  • noida bus pm modi compensation

    ਨੋਇਡਾ ਬੱਸ ਅਗਨੀਕਾਂਡ 'ਤੇ PM ਮੋਦੀ ਨੇ ਜਤਾਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਐਨਕਾਊਂਟਰ 'ਚ ਮਾਰੇ ਗਏ ਦੀਪਕ ਦਾ ਪਰਿਵਾਰ ਆਇਆ ਸਾਹਮਣੇ, ਰੋ-ਰੋ ਦੱਸੀਆਂ ਇਹ ਗੱਲਾਂ

PUNJAB News Punjabi(ਪੰਜਾਬ)

ਐਨਕਾਊਂਟਰ 'ਚ ਮਾਰੇ ਗਏ ਦੀਪਕ ਦਾ ਪਰਿਵਾਰ ਆਇਆ ਸਾਹਮਣੇ, ਰੋ-ਰੋ ਦੱਸੀਆਂ ਇਹ ਗੱਲਾਂ

  • Edited By Shivani Bassan,
  • Updated: 20 Sep, 2026 06:07 PM
Amritsar
family of deepak  killed in an encounter  comes forward
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ: ਪੰਜਾਬ ਪੁਲਸ ਦੇ ਏਐਸਆਈ ਹਰਜੀਤ ਸਿੰਘ ਦੇ ਚਰਚਿਤ ਕਤਲ ਮਾਮਲੇ ਵਿੱਚ ਕਾਰਵਾਈ ਕਰਦਿਆਂ ਪੁਲਸ ਕਮਿਸ਼ਨਰ ਦੇ ਨਿਰਦੇਸ਼ਾਂ ਤਹਿਤ ਦੇਰ ਰਾਤ ਪਿੰਡ ਮੁਲੇਚੱਕ ਦੇ ਰਹਿਣ ਵਾਲੇ ਨੌਜਵਾਨ ਦੀਪਕ ਦਾ ਪੁਲਸ ਨਾਲ ਐਨਕਾਊਂਟਰ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਮੁਕਾਬਲੇ ਦੌਰਾਨ ਦੀਪਕ ਦੇ ਮਾਰੇ ਜਾਣ ਦੀ ਸੂਚਨਾ ਮਿਲਦੇ ਹੀ ਇਲਾਕੇ ਵਿੱਚ ਸਨਸਨੀ ਫੈਲ ਗਈ। ਘਟਨਾ ਤੋਂ ਬਾਅਦ ਮ੍ਰਿਤਕ ਦੀਪਕ ਦਾ ਪਰਿਵਾਰ ਮੀਡੀਆ ਸਾਹਮਣੇ ਆਇਆ ਅਤੇ ਉਨ੍ਹਾਂ ਨੇ ਪੂਰੇ ਘਟਨਾਕ੍ਰਮ ਸਬੰਧੀ ਆਪਣੀ ਗੱਲ ਰੱਖੀ। ਦੀਪਕ ਦੀ ਮਾਤਾ ਭੋਲੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੋਸ਼ ਲਗਾਇਆ ਕਿ ਪਿਛਲੇ ਦੋ-ਤਿੰਨ ਦਿਨਾਂ ਤੋਂ ਪੁਲਸ ਲਗਾਤਾਰ ਉਨ੍ਹਾਂ ਦੇ ਘਰ ਆ ਰਹੀ ਸੀ ਅਤੇ ਘਰ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਪਰਿਵਾਰ ਨੂੰ ਇਸ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਗਈ ਸੀ ਕਿ ਮਾਮਲਾ ਇੰਨਾ ਗੰਭੀਰ ਹੈ।

ਇਹ ਵੀ ਪੜ੍ਹੋ-ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ

ਮਾਂ ਨੇ ਕਿਹਾ ਕਿ ਪੁਲਸ ਵੱਲੋਂ ਪਰਿਵਾਰ ਨੂੰ ਲਗਾਤਾਰ ਪਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਸਵੇਰੇ ਅਚਾਨਕ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਨ੍ਹਾਂ ਦੇ ਪੁੱਤਰ ਦਾ ਪੁਲਸ ਨਾਲ ਐਨਕਾਊਂਟਰ ਹੋ ਗਿਆ ਹੈ। ਉਨ੍ਹਾਂ ਮੁਤਾਬਕ, ਇਸ ਤੋਂ ਪਹਿਲਾਂ ਪਰਿਵਾਰ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਸੀ। ਉੱਥੇ ਹੀ ਦੀਪਕ ਦੇ ਪਿਤਾ ਬਲਵਿੰਦਰ ਸਿੰਘ ਨੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਦੱਸਿਆ ਕਿ ਪੁਲਸ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੇ ਘਰ ਦੀ ਤਲਾਸ਼ੀ ਲੈ ਰਹੀ ਸੀ। ਉਨ੍ਹਾਂ ਕਿਹਾ ਕਿ ਪਰਸੋਂ ਵੀ ਪੁਲਸ ਉਨ੍ਹਾਂ ਦੇ ਘਰ ਆਈ ਸੀ, ਤਲਾਸ਼ੀ ਲਈ ਅਤੇ ਪਰਿਵਾਰ ਤੋਂ ਪੁੱਛਗਿੱਛ ਕੀਤੀ ਸੀ। ਉਨ੍ਹਾਂ ਦੱਸਿਆ ਕਿ ਕੱਲ੍ਹ ਸ਼ਾਮ ਪੁਲਸ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਉਹ ਉਨ੍ਹਾਂ ਦੇ ਪੁੱਤਰ ਦੀ ਭਾਲ ਕਰ ਰਹੇ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ ਲਈ ਪਹੁੰਚੀ ਮਹਿਲਾ SHO ਨੂੰ ਮਾਰੇ ਧੱਕੇ

ਪਿਤਾ ਨੇ ਇਹ ਵੀ ਦੱਸਿਆ ਕਿ ਜਿਸ ਸਕੂਟੀ ਦਾ ਜ਼ਿਕਰ ਕੀਤਾ ਜਾ ਰਿਹਾ ਹੈ, ਉਹ ਉਨ੍ਹਾਂ ਦੇ ਘਰ ਵਿੱਚ ਮੌਜੂਦ ਸੀ ਅਤੇ ਪੁਲਸ ਮੁਲਾਜ਼ਮ ਉਸ ਨੂੰ ਉਨ੍ਹਾਂ ਦੇ ਘਰ ਤੋਂ ਹੀ ਲੈ ਕੇ ਗਏ ਸਨ। ਉਨ੍ਹਾਂ ਕਿਹਾ ਕਿ ਸਕੂਟੀ ਦੇ ਪੂਰੇ ਕਾਗਜ਼ਾਤ ਵੀ ਉਨ੍ਹਾਂ ਕੋਲ ਮੌਜੂਦ ਹਨ। ਆਪਣੇ ਪੁੱਤਰ ਦੀਆਂ ਆਦਤਾਂ ਬਾਰੇ ਗੱਲ ਕਰਦਿਆਂ ਪਿਤਾ ਬਲਵਿੰਦਰ ਸਿੰਘ ਨੇ ਭਾਰੀ ਮਨ ਨਾਲ ਕਿਹਾ ਕਿ ਦੀਪਕ ਨਸ਼ੇ ਦੀ ਬੁਰੀ ਲਤ ਦਾ ਸ਼ਿਕਾਰ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ 27 ਸਤੰਬਰ ਨੂੰ ਉਹ ਜੇਲ੍ਹ ਗਿਆ ਸੀ ਅਤੇ ਲਗਭਗ ਸੱਤ ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਅਗਸਤ ਮਹੀਨੇ ਵਿੱਚ ਜ਼ਮਾਨਤ ’ਤੇ ਬਾਹਰ ਆਇਆ ਸੀ। ਉਨ੍ਹਾਂ ਕਿਹਾ ਕਿ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਵੀ ਦੀਪਕ ਨਸ਼ੇ ਦੀ ਲਤ ਤੋਂ ਬਾਹਰ ਨਹੀਂ ਆ ਸਕਿਆ ਅਤੇ ਗਲਤ ਸੰਗਤ ਵਿੱਚ ਪੈ ਗਿਆ। ਪਿਤਾ ਨੇ ਆਪਣਾ ਦਰਦ ਬਿਆਨ ਕਰਦਿਆਂ ਕਿਹਾ ਕਿ ਪੁੱਤਰ ਦੇ ਨਸ਼ੇ ਅਤੇ ਹੋਰ ਪਰੇਸ਼ਾਨੀਆਂ ਕਾਰਨ ਉਨ੍ਹਾਂ ਨੂੰ ਆਪਣਾ ਘਰ ਤੱਕ ਸਾਢੇ ਤਿੰਨ ਲੱਖ ਰੁਪਏ ਵਿੱਚ ਗਿਰਵੀ ਰੱਖਣਾ ਪਿਆ।

ਇਹ ਵੀ ਪੜ੍ਹੋ- ਜਥੇਦਾਰ ਨੇ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਗ੍ਰੰਥੀ ਮਲਕੀਤ ਸਿੰਘ ਨੂੰ ਪੰਥ 'ਚੋਂ ਛੇਕਿਆ

ਜਦੋਂ ਦੀਪਕ ਦੇ ਕਿਸੇ ਸਰਹੱਦ ਪਾਰ, ਯਾਨੀ ਪਾਕਿਸਤਾਨ ਜਾਂ ਹੋਰ ਅਪਰਾਧਿਕ ਸੰਪਰਕਾਂ ਬਾਰੇ ਪੁੱਛਿਆ ਗਿਆ ਤਾਂ ਪਿਤਾ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਕਿ ਉਸ ਦਾ ਕਿਸ ਨਾਲ ਸੰਪਰਕ ਸੀ ਜਾਂ ਕਿਸ ਨਾਲ ਨਹੀਂ। ਪਰਿਵਾਰ ਦਾ ਕਹਿਣਾ ਹੈ ਕਿ ਉਹ ਇਸ ਗੱਲ ਤੋਂ ਪੂਰੀ ਤਰ੍ਹਾਂ ਅਣਜਾਣ ਸਨ ਕਿ ਦੀਪਕ ਇੰਨੇ ਵੱਡੇ ਅਪਰਾਧ ਵਿੱਚ ਸ਼ਾਮਲ ਹੋ ਚੁੱਕਾ ਸੀ। ਦੀਪਕ ਦੇ ਐਨਕਾਊਂਟਰ ਤੋਂ ਬਾਅਦ ਪਰਿਵਾਰ ਵਿੱਚ ਸੋਗ ਦਾ ਮਾਹੌਲ ਹੈ। ਪਰਿਵਾਰਕ ਮੈਂਬਰਾਂ ਨੇ ਮੀਡੀਆ ਸਾਹਮਣੇ ਆਪਣਾ ਦਰਦ ਬਿਆਨ ਕਰਦਿਆਂ ਪੁਲਸ ਕਾਰਵਾਈ ਸਬੰਧੀ ਵੀ ਆਪਣਾ ਪੱਖ ਰੱਖਿਆ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਇਕ ਹੋਰ ਵੱਡੀ ਵਾਰਦਾਤ; ਡਿਲੀਵਰੀ ਬੁਆਏ ਦਾ ਪੁਲਸ ਥਾਣੇ ਕੋਲ ਗੋਲੀਆਂ ਮਾਰ ਕੇ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

  • Family
  • Deepak
  • encounter
  • amritsar
  • ਪਰਿਵਾਰ
  • ਦੀਪਕ
  • ਮੁਲਾਕਾਤ
  • ਅੰਮ੍ਰਿਤਸਰ

ਬੰਦੇ ਨੇ ਕਿਰਚ ਮਾਰ ਕੇ ਮਾਰ'ਤੀ ਘਰਵਾਲੀ! 3 ਬੱਚਿਆਂ ਸਿਰੋਂ ਉੱਠਿਆ ਮਾਂ ਦਾ ਸਾਇਆ

NEXT STORY

Stories You May Like

  • investor confidence in gold etf increases   18 billion inflow in august
    Gold ETF 'ਚ ਵਧਿਆ ਨਿਵੇਸ਼ਕਾਂ ਦਾ ਭਰੋਸਾ, ਅਗਸਤ 'ਚ ਆਇਆ 18 ਅਰਬ ਡਾਲਰ ਦਾ ਇਨਫਲੋ
  • accused in punjab grenade attack encounter
    ਪੰਜਾਬ 'ਚ ਗ੍ਰਨੇਡ ਹਮਲੇ ਦੇ ਮੁਲਜ਼ਮ ਦਾ ਐਨਕਾਊਂਟਰ! ਆਹਮੋ-ਸਾਹਮਣੇ ਚੱਲੀਆਂ ਠਾਹ-ਠਾਹ ਗੋਲੀਆਂ
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • indian national in srilanka
    ਸ਼੍ਰੀਲੰਕਾ  : ਮਾਰੇ ਗਏ ਭਾਰਤੀ ਨਾਗਰਿਕ ਦੀ ਲਾਸ਼ ਦਾ ਕੀਤਾ ਗਿਆ ਸਸਕਾਰ
  • dera beas baba gurinder singh dhillon
    ਨਾਭਾ 'ਚ ਸ਼ਾਹੀ ਪਰਿਵਾਰ ਨਾਲ ਮੁਲਾਕਾਤ ਕਰਨ ਪਹੁੰਚੇ ਡੇਰਾ ਬਿਆਸ ਮੁਖੀ, ਸੰਗਤ ਦਾ ਆਇਆ ਹੜ੍ਹ
  • major encounter in saneta village of mohali
    ਮੋਹਾਲੀ ਦੇ ਪਿੰਡ ਸਨੇਟਾ 'ਚ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ
  • narendra modi  china  jairam ramesh  xi jinping
    ਚੀਨ ਦੇ ਸਾਹਮਣੇ ਨਜ਼ਰ ਆਇਆ ਮੋਦੀ ਸਰਕਾਰ ਦਾ ਯੋਜਨਾਬੱਧ ਸਮਰਪਣ : ਜੈਰਾਮ ਰਮੇਸ਼
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
Trending
Ek Nazar
one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major relief from cbse for class 12 students in gulf countries
      CBSE ਵਲੋਂ ਖਾੜੀ ਦੇਸ਼ਾਂ ਦੇ 12ਵੀਂ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, 40 ਰੱਦ...
    • amritsar 20 kg heroin seized 4 arrested
      ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦੇ 4...
    • apprehension regarding construction on sikh heritage site in lahore
      ਲਾਹੌਰ ’ਚ ਸਿੱਖ ਵਿਰਾਸਤ ’ਤੇ ਉਸਾਰੀ ਦਾ ਖਦਸ਼ਾ, ਜਥੇਦਾਰ ਗੜਗੱਜ ਨੇ ਮਰੀਅਮ ਨਵਾਜ਼...
    • election commission clarify the position regarding sir
      ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
    • vehicles without high security number plates will not get petrol or diesel
      ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
    • combine harvesters to operate only from 10 am to 6 pm
      ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ ਕੰਬਾਈਨਾਂ, ਝੋਨੇ ਦੀ ਵਾਢੀ ਲਈ...
    • a packet of heroin was found in the fields of paharipur village
      ਸਰਹੱਦੀ ਖੇਤਰ ਦੇ ਪਿੰਡ ਪਹਾੜੀਪੁਰ ਦੇ ਖੇਤਾਂ ’ਚੋਂ ਮਿਲਿਆ 500 ਗ੍ਰਾਮ ਹੈਰੋਇਨ ਦਾ...
    • da letter  another betrayal of employees by the aap government
      ਡੀਏ ਦੀ ਚਿੱਠੀ ਮੁਲਾਜ਼ਮਾਂ ਨਾਲ 'ਆਪ' ਸਰਕਾਰ ਦਾ ਇੱਕ ਹੋਰ ਵੱਡਾ ਧੋਖਾ : ਕੇਵਲ...
    • mansa was once known for white gold
      ਕਦੇ ‘ਚਿੱਟਾ ਸੋਨਾ’ ਸੀ ਮਾਨਸਾ ਦੀ ਪਛਾਣ, ਅੱਜ ਚਿੱਟਾ ਉਜਾੜ ਰਿਹਾ ਪਰਿਵਾਰ :...
    • double standards of   aap   leaders have tarnished punjab  s image
      'ਆਪ' ਆਗੂਆਂ ਦੇ ਦੋਹਰੇ ਮਾਪਦੰਡਾਂ ਨੇ ਪੰਜਾਬ ਦਾ ਅਕਸ ਖ਼ਰਾਬ ਕਰ ਦਿੱਤਾ ਹੈ: ਡਾ....
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +