Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    10:57:38 AM

  • desecration of the holy image in gurdwara sahib nanakpura

    ਗੁਰਦੁਆਰਾ ਸਾਹਿਬ ਨਾਨਕਪੁਰਾ ’ਚ ਬੇਅਦਬੀ, ਸਿੰਘਾਸਨ...

  • joint defence pact

    'ਇਸਲਾਮਿਕ ਨਾਟੋ' ਵੱਲ ਵੱਡਾ ਕਦਮ ! ਤੁਰਕੀ, ਸਾਊਦੀ...

  • big about bhakra pong and ranjit sagar dams

    ਭਾਖੜਾ, ਪੌਂਗ ਤੇ ਰਣਜੀਤ ਸਾਗਰ ਡੈਮਾਂ ਬਾਰੇ ਆਈ ਵੱਡੀ...

  • after two days of rally stock market falls sensex falls 299 points lic rises

    ਦੋ ਦਿਨਾਂ ਦੀ ਤੇਜ਼ੀ ਤੋਂ ਬਾਅਦ ਸ਼ੇਅਰ ਬਾਜ਼ਾਰ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਲੁਧਿਆਣਾ 'ਚ ਮਸ਼ਹੂਰ ਕਾਰੋਬਾਰੀ ਨੇ ਪਤਨੀ ਸਣੇ ਦਿੱਤੀ ਜਾਨ, ਸੁਸਾਈਡ ਨੋਟ ਪੜ੍ਹ ਪਰਿਵਾਰ ਦੇ ਉਡੇ ਹੋਸ਼

PUNJAB News Punjabi(ਪੰਜਾਬ)

ਲੁਧਿਆਣਾ 'ਚ ਮਸ਼ਹੂਰ ਕਾਰੋਬਾਰੀ ਨੇ ਪਤਨੀ ਸਣੇ ਦਿੱਤੀ ਜਾਨ, ਸੁਸਾਈਡ ਨੋਟ ਪੜ੍ਹ ਪਰਿਵਾਰ ਦੇ ਉਡੇ ਹੋਸ਼

  • Edited By Gurminder Singh,
  • Updated: 27 Jun, 2025 04:47 PM
Ludhiana-Khanna
famous businessman wife
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ) : ਬੈਂਕ ਕਰਮਚਾਰੀਆਂ ਦੇ ਦੁਰਵਿਵਹਾਰ ਤੋਂ ਤੰਗ ਆ ਕੇ ਮਹਾਨਗਰ ਦੇ ਇਕ ਕਾਰੋਬਾਰੀ ਜੋੜੇ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ ਉਨ੍ਹਾਂ ਨੇ ਇਕ ਸੁਸਾਈਡ ਨੋਟ ਵੀ ਲਿਖਿਆ, ਜਿਸ ’ਚ ਉਨ੍ਹਾਂ ਨੇ ਆਪਣੀ ਮੌਤ ਲਈ ਬੈਂਕ ਕਰਮਚਾਰੀਆਂ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ ਹੈ। ਮ੍ਰਿਤਕ ਜਸਬੀਰ ਸਿੰਘ (60) ਅਤੇ ਉਸ ਦੀ ਪਤਨੀ ਕੁਲਦੀਪ ਕੌਰ (59) ਹਨ। ਜਾਣਕਾਰੀ ਮਿਲਣ ਤੋਂ ਬਾਅਦ, ਥਾਣਾ ਡਵੀਜ਼ਨ ਨੰ. 4 ਦੀ ਪੁਲਸ ਮੌਕੇ ’ਤੇ ਪਹੁੰਚੀ। ਪੁਲਸ ਨੇ ਸੁਸਾਈਡ ਨੋਟ ਬਰਾਮਦ ਕਰ ਲਿਆ ਹੈ। ਪੁਲਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਸਖ਼ਤ ਕਾਰਵਾਈ ਦੀ ਤਿਆਰੀ 'ਚ ਪੰਜਾਬ ਸਰਕਾਰ, ਅਫ਼ਸਰਾਂ ਨੂੰ ਜਾਰੀ ਕੀਤੇ ਨੋਟਿਸ

ਜਾਣਕਾਰੀ ਅਨੁਸਾਰ ਮ੍ਰਿਤਕ ਜਸਬੀਰ ਸਿੰਘ ਗਊਸ਼ਾਲਾ ਰੋਡ ’ਤੇ ਸਥਿਤ ਹਰਬੰਸਪੁਰਾ ਇਲਾਕੇ ’ਚ ਰਹਿੰਦਾ ਸੀ, ਜਦੋਂਕਿ ਉਸ ਦੀ ਗਾਂਧੀ ਨਗਰ ਮਾਰਕੀਟ ’ਚ ਪੰਚਰਤਨ ਨਾਂ ਦੀ ਫੈਕਟਰੀ ਹੈ ਅਤੇ ਉਸ ਦੀ ਦੁਕਾਨ ਫੈਕਟਰੀ ਦੇ ਹੇਠਾਂ ਹੈ। ਪਤਾ ਲੱਗਾ ਹੈ ਕਿ ਉਸ ਨੇ ਇਕ ਨਿੱਜੀ ਬੈਂਕ ਤੋਂ ਕਰਜ਼ਾ ਲਿਆ ਹੋਇਆ ਸੀ। ਉਕਤ ਕਰਜ਼ੇ ਦੀ ਇਕ ਕਿਸ਼ਤ ਖੁੰਝ ਗਈ ਸੀ। ਲਗਭਗ ਇਕ ਹਫਤਾ ਪਹਿਲਾਂ ਬੈਂਕ ਵਾਲੇ ਘਰ ਆਏ। ਉਨ੍ਹਾਂ ਨੇ ਬਜ਼ੁਰਗ ਜੋੜੇ ਨਾਲ ਦੁਰਵਿਵਹਾਰ ਕੀਤਾ ਅਤੇ ਉਨ੍ਹਾਂ ਨੂੰ ਧਮਕੀਆਂ ਵੀ ਦਿੱਤੀਆਂ। ਜਦੋਂ ਜਸਬੀਰ ਸਿੰਘ ਦੇ ਪੁੱਤਰ ਨੇ ਦਖਲ ਦਿੱਤਾ ਤਾਂ ਬੈਂਕ ਵਾਲਿਆਂ ਨੇ ਉਸ ਨੂੰ ਵੀ ਧਮਕੀਆਂ ਦਿੱਤੀਆਂ ਅਤੇ ਉਨ੍ਹਾਂ ਦੇ ਘਰ ਨੂੰ ਸੀਲ ਕਰਨ ਦੀ ਗੱਲ ਕੀਤੀ। ਬੈਂਕ ਵਾਲਿਆਂ ਵਲੋਂ ਦੁਰਵਿਵਹਾਰ ਕਰਨ ਤੋਂ ਬਾਅਦ ਜਸਬੀਰ ਸਿੰਘ ਅਤੇ ਉਸ ਦੀ ਪਤਨੀ ਕੁਲਦੀਪ ਕੌਰ ਬਹੁਤ ਪ੍ਰੇਸ਼ਾਨ ਸਨ। ਗਰਮੀਆਂ ਦੀਆਂ ਛੁੱਟੀਆਂ ਕਾਰਨ ਗਾਂਧੀ ਨਗਰ ਮਾਰਕੀਟ ਬੰਦ ਸੀ ਪਰ ਪ੍ਰੇਸ਼ਾਨੀ ਕਾਰਨ ਜਸਬੀਰ ਸਿੰਘ ਅਤੇ ਉਸ ਦੀ ਪਤਨੀ ਰੋਜ਼ਾਨਾ ਦੁਕਾਨ ’ਤੇ ਜਾਂਦੇ ਸਨ।

ਇਹ ਵੀ ਪੜ੍ਹੋ : ਪੰਜਾਬ 'ਚ ਮਾਨਸੂਨ ਦੇ ਦਾਖਲ ਹੁੰਦਿਆਂ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ

ਇਸੇ ਤਰ੍ਹਾਂ ਵੀਰਵਾਰ ਸਵੇਰੇ ਵੀ ਉਹ ਘਰ ਤੋਂ ਦੁਕਾਨ ’ਤੇ ਗਏ ਸਨ, ਜਿਥੇ ਬੈਂਕ ਵਾਲਿਆਂ ਨੇ ਉਨ੍ਹਾਂ ਨੂੰ ਫੋਨ ਕਰ ਕੇ ਵਾਰ-ਵਾਰ ਤੰਗ-ਪ੍ਰੇਸ਼ਾਨ ਕੀਤਾ ਅਤੇ ਧਮਕੀਆਂ ਦਿੱਤੀਆਂ। ਇਸ ਤੋਂ ਪ੍ਰੇਸ਼ਾਨ ਹੋ ਕੇ ਜੋੜੇ ਨੇ ਦੁਕਾਨ ਦੇ ਅੰਦਰ ਹੀ ਜ਼ਹਿਰੀਲਾ ਪਦਾਰਥ ਨਿਗਲ ਲਿਆ। ਫਿਰ 11 ਵਜੇ ਤੋਂ ਬਾਅਦ ਜਸਬੀਰ ਸਿੰਘ ਦਾ ਪੁੱਤਰ ਗਗਨਦੀਪ ਸਿੰਘ ਦੁਕਾਨ ’ਤੇ ਪਹੁੰਚਿਆ ਅਤੇ ਦੇਖਿਆ ਕਿ ਉਸ ਦੇ ਮਾਤਾ-ਪਿਤਾ ਦੋਵੇਂ ਲੇਟੇ ਹੋਏ ਸਨ। ਜਦੋਂ ਉਸ ਨੇ ਉਨ੍ਹਾਂ ਨੂੰ ਚੁੱਕਿਆ ਤਾਂ ਉਸ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਨੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ ਹੈ। ਇਹ ਸੁਣ ਕੇ ਉਹ ਹੈਰਾਨ ਰਹਿ ਗਿਆ ਅਤੇ ਆਪਣੇ ਰਿਸ਼ਤੇਦਾਰਾਂ ਦੀ ਮਦਦ ਨਾਲ ਉਨ੍ਹਾਂ ਨੂੰ ਚੁੱਕ ਕੇ ਇਲਾਜ ਲਈ ਡੀ. ਐੱਮ. ਸੀ. ਹਸਪਤਾਲ ਲੈ ਗਿਆ, ਜਿਥੇ ਕੁਝ ਸਮੇਂ ਬਾਅਦ ਜੋੜੇ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਤਰੱਕੀਆਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ

ਇਸ ਦੌਰਾਨ ਜਦੋਂ ਥਾਣਾ ਡਵੀਜ਼ਨ ਨੰ. 4 ਦੇ ਐੱਸ. ਐੱਚ. ਓ. ਗਗਨਦੀਪ ਸਿੰਘ ਮੌਕੇ ’ਤੇ ਪਹੁੰਚੇ ਤਾਂ ਉਨ੍ਹਾਂ ਨੂੰ ਇਕ ਸੁਸਾਈਡ ਨੋਟ ਮਿਲਿਆ। ਇਸ ’ਚ ਜੋੜੇ ਨੇ ਲਿਖਿਆ ਸੀ ਕਿ ਉਨ੍ਹਾਂ ਨੇ ਬੈਂਕ ਵਾਲਿਆਂ ਤੋਂ ਪ੍ਰੇਸ਼ਾਨ ਹੋਣ ਕਾਰਨ ਜ਼ਹਿਰੀਲਾ ਪਦਾਰਥ ਨਿਗਲ ਲਿਆ ਹੈ। ਬੈਂਕ ਵਾਲਿਆਂ ਨੇ ਉਨ੍ਹਾਂ ਨਾਲ ਬਹੁਤ ਬੁਰਾ ਵਿਵਹਾਰ ਕੀਤਾ ਸੀ ਅਤੇ ਕਈ ਤਰ੍ਹਾਂ ਦੀਆਂ ਧਮਕੀਆਂ ਦਿੱਤੀਆਂ ਸਨ। ਦੂਜੇ ਪਾਸੇ ਇੰਸ. ਗਗਨਦੀਪ ਸਿੰਘ ਨੇ ਕਿਹਾ ਕਿ ਪੁਲਸ ਨੇ ਸੁਸਾਈਡ ਨੋਟ ਆਪਣੇ ਕਬਜ਼ੇ ’ਚ ਲੈ ਲਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਇਨ੍ਹਾਂ ਮੁਲਾਜ਼ਮਾਂ ਨੂੰ ਲੱਗੇਗਾ ਝਟਕਾ, ਤਨਖਾਹ ਤੇ ਪੈਨਸ਼ਨ ਨੂੰ ਲੈ ਕੇ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

 

  • Famous businessman
  • wife
  • suicide
  • ਮਸ਼ਹੂਰ ਕਾਰੋਬਾਰੀ
  • ਪਤਨੀ
  • ਖ਼ੁਦਕੁਸ਼ੀ

Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ

NEXT STORY

Stories You May Like

  • family  suicide  suicide note  police
    ਇਕ ਹੀ ਪਰਿਵਾਰ ਦੇ 3 ਜੀਆਂ ਨੇ ਦਿੱਤੀ ਜਾਨ, ਸੁਸਾਈਡ ਨੋਟ 'ਚ ਲਿਖੀ ਵਜ੍ਹਾ
  • rbi governor told when plastic notes will come
    ਕਦੋਂ ਆਉਣਗੇ ਪਲਾਸਟਿਕ ਦੇ ਨੋਟ, RBI ਗਵਰਨਰ ਨੇ ਦਿੱਤੀ ਜਾਣਕਾਰੀ
  • spa center racket foreign girls
    ਪੰਜਾਬ 'ਚ ਦੇਹ ਵਪਾਰ ਦਾ ਵੱਡਾ ਅੱਡਾ ਬੇਨਕਾਬ, ਰੇਡ ਕਰਨ ਗਈ ਪੁਲਸ ਦੇ ਵੀ ਉਡੇ ਹੋਸ਼
  • wife caught with lover in objectionable circumstances
    ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ ਨੇ ਕੀਤਾ ਵੱਡਾ ਕਾਂਡ
  • brother in law crosses boundaries with sister in law
    ਰਿਸ਼ਤੇ ਹੋਏ ਸ਼ਰਮਸਾਰ: ਜੀਜੇ ਨੇ ਸਾਲੀ ਨਾਲ ਟੱਪੀਆਂ ਹੱਦਾਂ, ਕਾਰਾ ਜਾਣ ਪਰਿਵਾਰ ਦੇ ਉੱਡੇ ਹੋਸ਼
  • husband killed wife in kanpur
    ਪਤਨੀ ਦਾ ਕਤਲ ਕਰ ਕੇ ਮਾਂਗ ’ਚ ਭਰਿਆ ਸਿੰਧੂਰ, ਫਿਰ ਫਾਹਾ ਲੈ ਕੇ ਦਿੱਤੀ ਜਾਨ
  • the family was shocked to see the condition of the crematorium
    ਹੈਂ ਇਸ ਤਰ੍ਹਾਂ ਹੋਇਆ ਸਸਕਾਰ! ਸ਼ਮਸ਼ਾਨ ਘਾਟ ਦੀ ਹਾਲਤ ਵੇਖ ਪਰਿਵਾਰ ਦੇ ਉੱਡੇ ਹੋਸ਼, ਮਜ਼ਬੂਰੀ 'ਚ...
  • vegetable seller chased by drone
    ਸਬਜ਼ੀ ਵੇਚਣ ਵਾਲੇ ਸ਼ਖਸ ਪਿੱਛੇ ਇਸ ਦੇਸ਼ ਨੇ ਛੱਡ'ਤਾ ਡਰੋਨ ! ਖ਼ਬਰ ਪੜ੍ਹ ਉੱਡ ਜਾਣਗੇ ਹੋਸ਼
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
Trending
Ek Nazar
kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ ਮਸ਼ਹੂਰ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • canada pr wife
      ਕੈਨੇਡਾ ਦੀ ਪੀ. ਆਰ. ਪਤਨੀ ਦੇ ਸ਼ਿਕਾਇਤ 'ਤੇ ਪਤੀ, ਸੱਸ ਤੇ ਸਹੁਰੇ ਖ਼ਿਲਾਫ ਕੇਸ ਦਰਜ
    • sewage water problem
      ਇਤਿਹਾਸਕ ਗੁਰਦੁਆਰਾ ਸਾਹਿਬ ਦੇ ਗੇਟ ਖੜ੍ਹਾ ਹੋਇਆ ਸੀਵਰੇਜ ਦਾ ਗੰਦਾ ਪਾਣੀ
    • fraud in muktsar
      ਟਾਵਰ ਦਾ 70 ਲੱਖ ਕਿਰਾਇਆ ਅਤੇ 33 ਹਜ਼ਾਰ ਤਨਖ਼ਾਹ ਦਾ ਝਾਂਸਾ ਦੇ ਮਾਰੀ ਲੱਖਾਂ ਰੁਪਏ...
    • raja warring meeting
      ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ! ਚੰਨੀ ਤੋਂ ਬਾਅਦ ਹੁਣ ਇਸ ਆਗੂ ਦੇ...
    • jalandhar boy stuck in russia truth about travel agents revealed in video
      ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
    • punjabi sikh youth truck driver in america
      ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ
    • road accident in punjab sultanpur lodhi car explodes two boys die
      ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ
    • kapurthala dc issues strict orders regarding petrol pumps
      ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ
    • sukhbir singh badal statement
      ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ...
    • powercom department electricity consumers
      ਪਾਵਰਕਾਮ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਖਪਤਕਾਰਾਂ 'ਤੇ ਕੱਟੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +