Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    1:33:09 PM

  • action by bsf in amritsar  heroin and opium recovered

    ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਕਰੋੜਾਂ ਦੀ...

  • punjabi origin honoured in canada

    ਕੈਨੇਡਾ 'ਚ ਪੰਜਾਬੀ ਮੂਲ ਦੇ ਪੁਲਸ ਮੁਲਾਜ਼ਮ ਸਣੇ 4...

  • pargat singh will pay obeisance at sri darbar sahib tomorrow

    ਨਵੇਂ ਪ੍ਰਧਾਨ ਪਰਗਟ ਸਿੰਘ ਭਲਕੇ ਸ੍ਰੀ ਦਰਬਾਰ ਸਾਹਿਬ...

  • british visa rules

    ਲੱਖਾਂ ਭਾਰਤੀ ਵਿਦਿਆਰਥੀਆਂ ਨੂੰ UK ਤੋਂ ਝਟਕਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • "ਸਿੱਧਾ ਮੱਥੇ 'ਚ ਗੋਲੀ ਮਾਰਾਂਗੇ", ਮਸ਼ਹੂਰ ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਧਮਕੀ

PUNJAB News Punjabi(ਪੰਜਾਬ)

"ਸਿੱਧਾ ਮੱਥੇ 'ਚ ਗੋਲੀ ਮਾਰਾਂਗੇ", ਮਸ਼ਹੂਰ ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਧਮਕੀ

  • Edited By Rakesh,
  • Updated: 15 Mar, 2026 08:17 AM
Punjab
famous punjabi singer
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ- ਹਰਿਆਣਾ ਦੇ ਪਾਣੀਪਤ ਵਿੱਚ ਇੱਕ ਮਨੀ ਐਕਸਚੇਂਜ ਸੈਂਟਰ 'ਤੇ ਹੋਈ ਤਾਬੜਤੋੜ ਫਾਇਰਿੰਗ ਤੋਂ ਬਾਅਦ ਹੁਣ ਮਸ਼ਹੂਰ ਬਾਲੀਵੁੱਡ ਰੈਪਰ ਬਾਦਸ਼ਾਹ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸੋਸ਼ਲ ਮੀਡੀਆ 'ਤੇ ਪਾਈ ਗਈ ਇੱਕ ਪੋਸਟ ਵਿੱਚ ਪਾਣੀਪਤ ਫਾਇਰਿੰਗ ਦੀ ਜ਼ਿੰਮੇਵਾਰੀ ਲੈਂਦਿਆਂ ਬਾਦਸ਼ਾਹ ਨੂੰ ਵੀ ਚੇਤਾਵਨੀ ਦਿੱਤੀ ਗਈ ਹੈ ਕਿ ਇਸ ਵਾਰ ਨਿਸ਼ਾਨਾ ਉਨ੍ਹਾਂ ਦਾ ਕਲੱਬ ਨਹੀਂ, ਬਲਕਿ ਉਹ ਖੁਦ ਹੋਣਗੇ।

ਪਾਣੀਪਤ ਦੇ ਅਸੰਧ ਰੋਡ ਸਥਿਤ 'ਹਸਤ ਫੋਰੈਕਸ ਪ੍ਰਾਈਵੇਟ ਲਿਮਟਿਡ' ਨਾਮਕ ਮਨੀ ਐਕਸਚੇਂਜ ਸੈਂਟਰ 'ਤੇ ਸ਼ਨੀਵਾਰ ਦੁਪਹਿਰ ਕਰੀਬ 3:15 ਵਜੇ ਮੋਟਰਸਾਈਕਲ ਸਵਾਰ ਤਿੰਨ ਬਦਮਾਸ਼ਾਂ ਨੇ ਅੰਨ੍ਹੇਵਾਹ ਫਾਇਰਿੰਗ ਕੀਤੀ। ਦੁਕਾਨ ਦੇ ਸ਼ੀਸ਼ਿਆਂ 'ਤੇ 7 ਗੋਲੀਆਂ ਲੱਗੀਆਂ, ਜਿਸ ਕਾਰਨ ਉਹ ਚਕਨਾਚੂਰ ਹੋ ਗਏ। ਘਟਨਾ ਸਮੇਂ ਮੌਜੂਦ ਕਰਮਚਾਰੀ ਹਰੀਸ਼ ਅਤੇ ਪ੍ਰੀਤੀ ਨੇ ਕਾਊਂਟਰ ਦੇ ਪਿੱਛੇ ਲੁਕ ਕੇ ਆਪਣੀ ਜਾਨ ਬਚਾਈ।

ਇਹ ਵੀ ਪੜ੍ਹੋ- ਇਸ ਦਿਨ ਲੱਗੇਗਾ ਸਾਲ ਦਾ ਦੂਜਾ ਸੂਰਜ ਗ੍ਰਹਿਣ! 

ਫਾਇਰਿੰਗ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਰਣਦੀਪ ਮਲਿਕ ਅਤੇ ਅਨਿਲ ਪੰਡਿਤ ਦੇ ਨਾਮ 'ਤੇ ਇਕ ਪੋਸਟ ਸਾਹਮਣੇ ਆਈ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਫਾਇਰਿੰਗ ਹਵਾਲਾ ਕਾਰੋਬਾਰੀਆਂ ਵਿਰੁੱਧ ਇੱਕ 'ਟ੍ਰੇਲਰ' ਸੀ। ਪੋਸਟ ਦੇ ਅੰਤ ਵਿੱਚ ਰੈਪਰ ਬਾਦਸ਼ਾਹ ਦਾ ਜ਼ਿਕਰ ਕਰਦਿਆਂ ਲਿਖਿਆ ਗਿਆ, "ਬਾਦਸ਼ਾਹ, ਤੂੰ ਹਰਿਆਣਾ ਦੀ ਸੰਸਕ੍ਰਿਤੀ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਪਹਿਲਾਂ 2024 ਵਿੱਚ ਤੇਰੇ ਕਲੱਬ 'ਤੇ ਟ੍ਰੇਲਰ ਦਿਖਾਇਆ ਸੀ, ਹੁਣ ਸਿੱਧਾ ਤੇਰੇ ਮੱਥੇ ਵਿੱਚ ਗੋਲੀ ਮਾਰਾਂਗੇ"। ਦੱਸ ਦੇਈਏ ਕਿ ਸਾਲ 2024 ਵਿੱਚ ਚੰਡੀਗੜ੍ਹ ਦੇ ਸੈਕਟਰ-26 ਵਿੱਚ ਦੋ ਕਲੱਬਾਂ ਦੇ ਬਾਹਰ ਧਮਾਕੇ ਹੋਏ ਸਨ, ਜਿਸਦਾ ਹਵਾਲਾ ਇਸ ਪੋਸਟ ਵਿੱਚ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਅਗਲੇ 72 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ! 

PunjabKesari

ਇਹ ਵੀ ਪੜ੍ਹੋ- ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ CP ਦਾ ਵੱਡਾ ਬਿਆਨ

'ਟਟੀਰੀ' ਗਾਣੇ ਨੂੰ ਲੈ ਕੇ ਵਧਿਆ ਵਿਵਾਦ 

ਬਾਦਸ਼ਾਹ ਵਿਰੁੱਧ ਇਸ ਗੁੱਸੇ ਦਾ ਮੁੱਖ ਕਾਰਨ ਉਨ੍ਹਾਂ ਦਾ 1 ਮਾਰਚ ਨੂੰ ਰਿਲੀਜ਼ ਹੋਇਆ 'ਟਟੀਰੀ' ਗਾਣਾ ਦੱਸਿਆ ਜਾ ਰਿਹਾ ਹੈ। ਇਸ ਗਾਣੇ ਵਿੱਚ ਇਤਰਾਜ਼ਯੋਗ ਲਾਈਨਾਂ ਅਤੇ ਸਕੂਲੀ ਕੁੜੀਆਂ ਨੂੰ ਗਲਤ ਤਰੀਕੇ ਨਾਲ ਦਿਖਾਉਣ ਕਾਰਨ ਭਾਰੀ ਵਿਵਾਦ ਹੋਇਆ ਸੀ, ਜਿਸ ਤੋਂ ਬਾਅਦ ਇਸ ਨੂੰ ਯੂਟਿਊਬ ਤੋਂ ਹਟਾ ਦਿੱਤਾ ਗਿਆ ਸੀ। ਹਰਿਆਣਾ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਣੂ ਭਾਟੀਆ ਨੇ ਬਾਦਸ਼ਾਹ ਦੇ ਪੇਸ਼ ਨਾ ਹੋਣ 'ਤੇ ਸਖ਼ਤ ਰੁਖ ਅਖਤਿਆਰ ਕਰਦਿਆਂ ਪੁਲਸ ਨੂੰ ਉਨ੍ਹਾਂ ਦਾ ਪਾਸਪੋਰਟ ਜ਼ਬਤ ਕਰਨ ਅਤੇ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।

ਡੀ.ਐੱਸ.ਪੀ. ਸਤੀਸ਼ ਵਤਸ ਨੇ ਦੱਸਿਆ ਕਿ ਪੁਲਸ ਨੇ ਸੀ.ਆਈ.ਏ. ਦੀਆਂ ਟੀਮਾਂ ਤਾਇਨਾਤ ਕਰ ਦਿੱਤੀਆਂ ਹਨ ਅਤੇ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ 'ਤੇ ਤਿੰਨੋਂ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਸ ਇਸ ਸੋਸ਼ਲ ਮੀਡੀਆ ਪੋਸਟ ਦੀ ਸੱਚਾਈ ਦੀ ਵੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ- ਕਦੇ ਚਲਾਉਂਦਾ ਸੀ ਸਕੂਲ ਬੱਸ, ਹੁਣ ਬਣਿਆ ਭਾਰਤ ਨੂੰ 2 ਵਾਰ ਵਿਸ਼ਵ ਜੇਤੂ ਬਣਾਉਣ ਵਾਲਾ 'ਸੁਪਰਹੀਰੋ'

  • famous Punjabi singer
  • Death threat
  • haryana
  • panipat
  • Badshah

Canada 'ਚ ਟੈਕਸੀ ਚਲਾ ਰਹੇ ਪੰਜਾਬੀ ਗੱਭਰੂ ਨੂੰ ਮਾਰ'ਤੀਆਂ ਗੋਲੀਆਂ

NEXT STORY

Stories You May Like

  • acharya pramod krishnam receives death threat
    'ਬੰਬ-ਰਾਕੇਟ ਲਾਂਚਰ ਨਾਲ ਉਡਾ ਦਿਆਂਗੇ', ਆਚਾਰੀਆ ਪ੍ਰਮੋਦ ਕ੍ਰਿਸ਼ਣਮ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
  • two arrested for snatching case
    ਬਜ਼ੁਰਗ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਨਕਦੀ ਖੋਹਣ ਵਾਲੇ 2 ਕਾਬੂ
  • bjp mla rajesh chaudhary receives death threat
    ਭਾਜਪਾ ਵਿਧਾਇਕ ਰਾਜੇਸ਼ ਚੌਧਰੀ ਨੂੰ ਪਾਕਿਸਤਾਨੀ ਨੰਬਰ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ
  • ravneet bittu voice note
    ਵੱਡੀ ਖ਼ਬਰ: ਰਵਨੀਤ ਸਿੰਘ ਬਿੱਟੂ ਨੂੰ ਜਾਨੋਂ ਮਾਰਨ ਦੀ ਧਮਕੀ! ਕਿਹਾ- 'ਕਿੱਲੋ ਵਾਲਾ ਡੱਬਾ ਤਿਆਰ...'
  • famous singer father bjp resignation
    ਮਸ਼ਹੂਰ ਗਾਇਕ ਦੇ ਪਿਤਾ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
  • famous punjabi singer buta mohammad
    ਵੱਡੀ ਖਬਰ; ਮਸ਼ਹੂਰ ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਵਾਪਰਿਆ ਭਿਆਨਕ ਹਾਦਸਾ ! ਕਾਰ ਦੇ ਉੱਡੇ ਪਰਖੱਚੇ
  • fir case
    ਜ਼ਮੀਨ ਤੇ ਸਰਕਾਰੀ ਰਸਤੇ ’ਤੇ ਕਬਜ਼ੇ ਨੂੰ ਲੈ ਕੇ ਵਿਵਾਦ, ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ, ਗੋਲੀ ਮਾਰਨ ਦੀ ਦਿੱਤੀ ਧਮਕੀ
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
Trending
Ek Nazar
kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gmada challenges ed  s action at puda bhawan
      ਪੁੱਡਾ ਭਵਨ 'ਚ ED ਦੀ ਕਾਰਵਾਈ ਨੂੰ ਗਮਾਡਾ ਦੇ ਦਿੱਤੀ ਚੁਣੌਤੀ, ਹਾਈਕੋਰਟ 'ਚ...
    • pcs officers in punjab to be transferred following cbi raid
      CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
    • relief for mp amritpal singh  permission granted grandmother video call
      ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ! ਅਦਾਲਤ ਨੇ...
    • cbi issues summons to chief minister mann  s osd rajbir ghumman
      CBI ਨੇ ਮੁੱਖ ਮੰਤਰੀ ਮਾਨ ਦੇ OSD ਰਾਜਬੀਰ ਘੁੰਮਣ ਨੂੰ ਜਾਰੀ ਕੀਤਾ ਸੰਮਨ
    • councillor s husband indi opposes holding the saras mela at the pau grounds
      PAU ਦੇ ਗਰਾਊਂਡ ’ਚ ਸਰਸ ਮੇਲਾ ਲਾਉਣ ਨੂੰ ਲੈ ਕੇ ਕੌਂਸਲਰ ਦੇ ਪਤੀ ਇੰਦੀ ਦਾ ਵਿਰੋਧ,...
    • canada advisory
      ਕੈਨੇਡਾ ਨੇ ਪੰਜਾਬੀਆਂ ਲਈ ਜਾਰੀ ਕੀਤੀ ਚਿਤਾਵਨੀ ! ਨਾ ਸਮਝੇ ਤਾਂ ਹੋਵੇਗਾ ਲੱਖਾਂ ਦਾ...
    • fraud case
      ‘ਵਰਕ ਫਰਾਮ ਹੋਮ’ ਦੇ ਨਾਂ ’ਤੇ ਔਰਤ ਨਾਲ 1.88 ਲੱਖ ਦੀ ਠੱਗੀ, ਮਾਮਲਾ ਦਰਜ
    • driving license transport department
      ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡੀ ਖ਼ਬਰ, ਹੁਣ ਖੜ੍ਹੀ ਹੋਈ ਨਵੀਂ...
    • storm alert in punjab today
      ਪੰਜਾਬ 'ਚ ਅੱਜ ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ, ਪੜ੍ਹੋ ਮੀਂਹ...
    • name missing from the voter list
      ਵੋਟਰ ਲਿਸਟ 'ਚੋਂ ਨਾ ਗਾਇਬ? 10-11 ਤਾਰੀਖ਼ ਨੂੰ ਫਿਰ ਮਿਲੇਗਾ ਮੌਕਾ, ਚੰਡੀਗੜ੍ਹ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +